ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਦਿੱਲੀ / ਹਰਿਆਣਾ

ਦਿੱਲੀ 'ਚ ਲਾਕਡਾਊਨ ਦੌਰਾਨ....

...

ਕਰਫ਼ਿਊ ਦੇ ਡਰੋਂ ਲੋਕ ਫਿਰ ਕਰ ਰਹੇ ਨੇ ਘਰਾਂ 'ਚ ਸਾਮਾਨ ਦਾ ਭੰਡਾਰ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਰਨਾਂ ਰਾਜਾਂ 'ਚ ਕੋਰੋਨਾ ਵਾਇਰਸ ਫ਼ੈਲਣ ਤੋਂ ਰੋਕਣ ਲਈ ਕਰਫ਼ਿਊ ਲੱਗਣ ਤੇ ਦਿੱਲੀ ਦੇ ਲੋਕਾਂ 'ਚ ਇਹ ਡਰ ਬੈਠ ਗਿਆ ਹੈ ਕਿ ਦਿੱਲੀ ਵਿਚ ਕਦੇ ਵੀ ਕਰਫ਼ਿਊ ਲੱਗ ਸਕਦਾ ਹੈ, ਜਿਸ ਦਾ ਸੰਕੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਯੂ.ਆਈ.ਈ.ਟੀ. ਨੇ ਸੈਨੇਟਾਈਜ਼ਰ ਕੀਤਾ ਤਿਆਰ

ਚੰਡੀਗੜ੍ਹ, 24 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਚੀਟਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਯੂ.ਆਈ.ਈ.ਟੀ) ਵਲੋਂ ਘਰੇਲੂ ਸੈਨੇਟਾਈਜ਼ਰ ਬਣਾਇਆ ਗਿਆ ਹੈ | ਅਲਕੋਹਲ ਆਧਾਰਿਤ ਇਹ ਸੈਨੇਟਾਈਜ਼ਰ ਕਾਫ਼ੀ ਪ੍ਰਭਾਵਸ਼ਾਲੀ ਹੈ | ...

ਪੂਰੀ ਖ਼ਬਰ »

ਚੰਡੀਗੜ੍ਹੀਆਂ ਨੂੰ ਮੇਅਰ ਵਲੋਂ ਕਰਫ਼ਿਊ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਰਾਜ ਬਾਲਾ ਮਲਿਕ ਮੇਅਰ ਨਗਰ ਨਿਗਮ ਚੰਡੀਗੜ੍ਹ ਨੇ ਚੰਡੀਗੜ੍ਹੀਆਂ ਨੂੰ ਕਰਫ਼ਿਊ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ ਕਿ ਉਹ ਜਿਨ੍ਹਾਂ ਸਮਾਂ ਬਹੁਤ ਜ਼ਰੂਰੀ ਕੰਮ ਨਾ ਹੋਵੇ ਘਰੋਂ ਬਾਹਰ ਨਾ ਜਾ ਕੇ ਜ਼ਿਆਦਾ ...

ਪੂਰੀ ਖ਼ਬਰ »

ਸੀ.ਐੱਨ.ਜੀ. ਭਰਾਉਣ ਦੀ ਸਹੂਲਤ ਜਾਰੀ ਰਹੇਗੀ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਲਾਕਡਾਊਨ ਦੌਰਾਨ ਲੋਕਾਂ ਨੂੰ 31 ਮਾਰਚ ਤੱਕ ਦਿੱਲੀ ਤੇ ਆਰ.ਐੱਨ.ਸੀ. ਸੀ.ਐੱਨ.ਜੀ. ਸਟੇਸ਼ਨਾਂ 'ਤੇ ਸੀ.ਐੱਨ.ਜੀ. ਭਰਵਾਉਣ ਦੀ ਸਹੂਲਤ ਜਾਰੀ ਰਹੇਗੀ | ਇਸ ਨਾਲ ਹੀ ਡੀ.ਟੀ.ਸੀ. ਦੇ ਬੱਸ ਡਿਪੂਆ 'ਚ ਸੀ.ਐੱਨ.ਜੀ. ਪੰਪ, ...

ਪੂਰੀ ਖ਼ਬਰ »

ਕੋਰੋਨਾ 'ਚ ਕਰੋੜਪਤੀ ਬਣ ਗਿਆ ਇਕ ਕਾਰਪੇਂਟਰ

ਕੋਲਕਾਤਾ, 24 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਜਿਥੇ ਲੋਕ ਬਾਹਰੋਂ ਭੱਜ ਕੇ ਘਰ ਵਾਪਸ ਪਰਤ ਰਹੇ ਹਨ, ਉਸੇ ਤਰਾਂ ਕੇਰਲ ਚ ਕੰਮ ਕਰਨ ਵਾਲਾ ਇਕ ਕਾਰਪੇਂਟਰ ਵੀ ਇਥੇ ਮੁੜ ਆਇਆ | ਇਥੇ ਆ ਕੇ ਉਸਨੂੰ ਪਤਾ ਚਲਿਆ ਕਿ ਉਹ ਤਾਂ ਕਰੋੜਪਤੀ ਬਣ ਗਿਆ ਹੈ | ਜਿਥੇ ਦੂਜੇਬੰਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪ੍ਰਤੀ ਫ਼ੈਲ ਰਹੀਆਂ ਅਫ਼ਵਾਹਾਂ ਤੋਂ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦਾ ਡਰ ਤਾਂ ਲੋਕਾਂ ਵਿਚ ਫੈਲਿਆ ਹੀ ਹੋਇਆ ਹੈ ਪਰ ਇਸ ਤੋਂ ਵੀ ਵੱਧ ਗ਼ਲਤ ਅਫ਼ਵਾਹਾਂ ਦਾ ਜ਼ਿਆਦਾ ਖ਼ਤਰਾ ਬਣਿਆ ਹੋਇਆ ਹੈ ਜਿਨ੍ਹਾਂ ਨੂੰ ਸੁਣ ਕੇ ਲੋਕ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਹ ਉਨ੍ਹਾਂ ਦੇ ...

ਪੂਰੀ ਖ਼ਬਰ »

ਅਜੋਕੇ ਹਾਲਤ 'ਚ ਲੋਕ ਨਹੀਂ ਪਾਲਣਾ ਕਰ ਰਹੇ ਘਰਾਂ ਤੋਂ ਬਾਹਰ ਨਾ ਨਿਕਲਣ ਦੀਆਂ ਅਪੀਲਾਂ ਦੀ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਲਾਕਡਾਊਨ ਤੇ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਅਤੇ ਉਹ ਕਿਸੇ ਵੀ ਕੀਤੀ ਅਪੀਲ ਨੂੰ ਨਾ ਮੰਨ ਕੇ ਅਜਿਹੀਆਂ ਹਰਕਤਾਂ ਕਰ ਰਹੇ ਹਨ | ਦਿੱਲੀ ਪੁਲਿਸ ਵਲੋਂ ਥਾਂ-ਥਾਂ 'ਤੇ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਬਣਿਆ ਟੋਇਆ ਕਿਸੇ ਸਮੇਂ 'ਤੇ ਧਸਣ ਕਾਰਨ ਹੋ ਸਕਦੇ ਹਾਦਸਾ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਕਸ਼ਮੀ ਨਗਰ, ਸਕੂਲ ਬਲਾਕ ਦੇ ਬੱਸ ਸਟਾਫ਼ ਦੀ ਤਰਫ਼ ਮੇਨ ਹੋਲ ਦੇ ਸੀਵਰ ਢੱਕਣ ਦੇ ਆਸ-ਪਾਸ ਡੂੰਘਾ ਟੋਇਆ ਹੋ ਗਿਆ ਅਤੇ ਉਹ ਕਿਸੇ ਸਮੇਂ ਵੀ ਹੇਠਾਂ ਧੱਸ (ਬੈਠ) ਸਕਦਾ ਹੈ | ਮੁੱਖ ਸੜਕ ਹੋਣ ਕਾਰਨ ਕੋਈ ਵੀ ਗੱਡੀ ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਮਰਨ ਵਾਲੇ ਸਰਕਾਰੀ ਕਰਮਚਾਰੀ ਦੇ ਨੇੜੇ ਵੀ ਨਹੀਂ ਆਏ ਰਿਸ਼ਤੇਦਾਰ

ਕੋਲਕਾਤਾ, 24 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਵਾਇਰਸ ਨਾਲ ਮਰਨ ਵਾਲੇ ਪੱਛਮੀ ਬੰਗਾਲ ਦੇ ਪਹਿਲੇ ਨਾਗਰਿਕ ਦੀ ਮੌਤ ਨੇ ਮਨੁੱਖਤਾ ਨੰੂ ਸ਼ਰਮਸ਼ਾਰ ਕਰ ਦਿੱਤਾ ਹੈ | 57 ਵਰਿ੍ਹਆਂ ਦੇ ਰੇਲਵੇ ਕਰਮਚਾਰੀ ਦੀ ਦੇਹ ਲੈਣ ਲਈ ਕੋਈ ਤਿਆਰ ਨਹੀਂ ਹੋਇਆ, ਕਈ ਘੰਟਿਆਂ ਦੀ ...

ਪੂਰੀ ਖ਼ਬਰ »

ਕੋਲਕਾਤਾ ਚ ਕੋਰੋਨਾ ਦੇ ਹੋਰ ਦੋ ਮਰੀਜ਼ ਆਏ ਸਾਹਮਣੇ

ਕੋਲਕਾਤਾ, 24 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਬੇਲੀਆਘਾਟਾ ਆਈਡੀ ਹਸਪਤਾਲ ਚ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ, ਇਸ ਨਾਲ ਪੀੜਤਾਂ ਦੀ ਗਿਣਤੀ 9 ਹੋ ਗਈ | ਇਨਾਂ ਚੋਂ ਇਕ ਬੰਦੇ ਦੀ ਮੌਤ ਹੋ ਗਈ ਅਤੇ ਉਸਦੇ ਨਾਲ ਦਫਤਰ ਚ ਕੰਮ ਕਰਨ ਵਾਲੇ ਨੂੰ ਸਾਂਹ ਚ ...

ਪੂਰੀ ਖ਼ਬਰ »

ਪੁਲਿਸ ਦੇ ਸੀਨੀਅਰ ਅਧਿਕਾਰੀ ਸੜਕਾਂ 'ਤੇ ਲਾਕਡਾਊਨ ਦਾ ਲੈ ਰਹੇ ਨੇ ਜਾਇਜ਼ਾ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਲਾਕਡਾਊਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਦੇ ਸੀਨੀਅਰ ਅਧਿਕਾਰੀ ਸੜਕਾਂ 'ਤੇ ਘੁੰਮ ਰਹੇ ਹਨ ਅਤੇ ਨਾਲ ਹੀ ਲਾਊਡ ਸਪੀਕਰ ਰਾਹੀਂ ਲੋਕਾਂ ਨੂੰ ਸੜਕਾਂ 'ਤੇ ਨਾ ਆਉਣ ਦੀ ...

ਪੂਰੀ ਖ਼ਬਰ »

ਲਾਕਡਾਊਨ ਇੰਦੌਰ ਨੂੰ ਮਿਲਿਆ ਭਰਵਾਂ ਹੁੰਗਾਰਾ

ਇੰਦੌਰ, 24 ਮਾਰਚ (ਰਤਨਜੀਤ ਸਿੰਘ ਸ਼ੈਰੀ)-ਕੋਰੋਨਾ ਦੇ ਡਰ ਨਾਲ ਹਰ ਪਾਸਿਓਾ ਜੂਝ ਰਹੇ ਸ਼ਹਿਰਾਂ ਦੇ ਸ਼ਹਿਰ 'ਚ ਭਾਰਤ ਦੇ ਸਭ ਤੋਂ ਸਾਫ-ਸੁਥਰੇ ਸ਼ਹਿਰ ਇੰਦੌਰ 'ਚ ਵੀ ਦੋ ਦਿਨ ਲਾਕਡਾਊਨ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਲੋਕਾਂ ਨੇ ਸਵੈ-ਇੱਛਾ ਨਾਲ ਆਪਣੇ ਕਾਰੋਬਾਰ ਬੰਦ ...

ਪੂਰੀ ਖ਼ਬਰ »

ਲੋਕਾਂ ਨੇ ਕੋਰੋਨਾ ਵਾਇਰਸ ਦੇ ਡਰੋਂ ਘਰ ਦੇ ਨੌਕਰ ਤੇ ਮਾਈਆਂ ਹਟਾਈਆਂ

ਨਵੀਂ ਦਿੱਲੀ, 24 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਫ਼ੈਲਣ ਦੇ ਡਰਦੇ ਹੋਏ ਲੋਕਾਂ ਨੇ ਆਪਣੇ ਘਰਾਂ ਵਿਚ ਕੰਮ ਕਰਨ ਵਾਲੀਆਂ ਮਾਈਆਂ ਅਤੇ ਨੌਕਰਾਂ ਦੀ ਛੁੱਟੀ ਕਰ ਦਿੱਤੀ ਹੈ ਪਰ ਖ਼ਾਸ ਕਰਕੇ ਔਰਤਾਂ ਨੂੰ ਆਪਣੇ ਘਰ ਦਾ ਕੰਮ ਕਰਨ ਲਈ ਬਹੁਤ ਔਖਾ ਹੋ ਰਿਹਾ ਹੈ ...

ਪੂਰੀ ਖ਼ਬਰ »

ਸੀ.ਪੀ.ਆਈ ਲਿਬਰੇਸ਼ਨ ਵਲੋਂ ਲੋਕਾਂ ਲਈ ਵਧੇਰੇ ਯਕੀਨੀ ਅਤੇ ਅਸਰਦਾਰ ਕਦਮ ਚੁੱਕਣ ਦੀ ਮੰਗ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੀ ਯੂਟੀ ਚੰਡੀਗੜ੍ਹ ਇਕਾਈ ਨੇ ਕੇਂਦਰ ਸਰਕਾਰ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਲੋਕਾਂ ਦੀ ਰਾਖੀ ਕਰਨ ਲਈ ਵਧੇਰੇ ਯਕੀਨੀ ਅਤੇ ਅਸਰਦਾਰ ਕਦਮ ਚੁੱਕਣ ਦੀ ਮੰਗ ਕੀਤੀ ਹੈ | ਇਸ ਸਬੰਧੀ ਕੇਂਦਰੀ ਕਮੇਟੀ ...

ਪੂਰੀ ਖ਼ਬਰ »

ਕੈਮਿਸਟਾਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ

ਲਾਲੜੂ, 24 ਮਾਰਚ (ਰਾਜਬੀਰ ਸਿੰਘ)-ਭਾਵੇਂ ਕਿ ਕਰਫਿਊ ਦੌਰਾਨ ਪ੍ਰਸ਼ਾਸਨ ਨੇ ਕੈਮਿਸਟ ਦੀਆਂ ਦੁਕਾਨਾਂ ਨੂੰ 24 ਘੰਟੇ ਦੀ ਛੂਟ ਦਿੱਤੀ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ | ਇਸ ਨਾਲ ਜਿੱਥੇ ਸਰਕਾਰੀ ਹਸਪਤਾਲ ਸਮੇਤ ਹੋਰ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਘੁੰਮ ਕੇ ਆਏ 53 ਹੋਰਨਾਂ ਵਿਅਕਤੀਆਂ ਦੀ ਪ੍ਰਸ਼ਾਸਨ ਨੂੰ ਪ੍ਰਾਪਤ ਹੋਈ ਸੂਚੀ

ਖਰੜ, 24 ਮਾਰਚ (ਗੁਰਮੁੱਖ ਸਿੰਘ ਮਾਨ)-ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਸ਼ਨਾਖਤ ਲਈ ਸਰਕਾਰ ਵਲੋਂ ਜੋ ਖਰੜ ਪ੍ਰਸ਼ਾਸਨ ਨੂੰ 115 ਵਿਅਕਤੀਆਂ ਦੀ ਸੂਚੀ ਭੇਜੀ ਗਈ ਹੈ, ਉਸ 'ਚੋਂ 86 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਘਰਾਂ ਅੰਦਰ ਹੀ ਇਕਾਂਤਵਾਸ ਵਿਚ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਰੂਰਤਮੰਦਾਂ ਤੇ ਗ਼ਰੀਬਾਂ ਦੀ ਸਹਾਇਤਾ ਲਈ ਅੱਗੇ ਆਈ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਉ ਹਿੱਤ ਲਗਾਏ ਗਏ ਕਰਫ਼ਿਊ ਦੌਰਾਨ ਗੁਰੂ ਨਗਰੀ 'ਚ ਵੱਸਦੇ ਲੋੜਵੰਦਾਂ, ਗਰੀਬਾਂ ਤੇ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਤੋਂ ਇਲਾਵਾ ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ...

ਪੂਰੀ ਖ਼ਬਰ »

ਢੀਂਡਸਾ ਦੇ ਯਤਨਾਂ ਸਦਕਾ ਮਲੇਸ਼ੀਆ ਹਵਾਈ ਅੱਡੇ 'ਤੇ ਫਸੇ 35 ਪੰਜਾਬੀ ਨੌਜਵਾਨ ਦੇਸ਼ ਪਰਤੇ

ਸੰਗਰੂਰ/ ਮਹਿਲ ਕਲਾਂ, 24 ਮਾਰਚ (ਸੁਖਵਿੰਦਰ ਸਿੰਘ ਫੁੱਲ, ਤਰਸੇਮ ਸਿੰਘ ਚੰਨਣਵਾਲ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਸੰਕਟ ਕਾਰਨ ਮਲੇਸ਼ੀਆ ਦੇ ਹਵਾਈ ਅੱਡੇ 'ਤੇ ਫਸੇ 35 ਪੰਜਾਬੀ ਨੌਜਵਾਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਯਤਨਾਂ ਸਦਕਾ ਆਪਣੇ ਵਤਨ ਪਾਰਤ ਆਏ ਹਨ ...

ਪੂਰੀ ਖ਼ਬਰ »

ਦੇਸ਼ ਦੇ ਚੋਟੀ ਦੇ ਵਿਗਿਆਨੀਆਂ ਦਾ ਦਾਅਵਾ, ਅਖ਼ਬਾਰਾਂ ਨਾਲ ਨਹੀਂ ਫੈਲਦਾ ਕੋਰੋਨਾ ਵਾਇਰਸ

ਜਲੰਧਰ, 24 ਮਾਰਚ (ਜਸਪਾਲ ਸਿੰਘ)-ਦੇਸ਼ ਦੇ ਚੋਟੀ ਦੇ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਵਾਇਰਸ ਅਖ਼ਬਾਰਾਂ ਨਾਲ ਨਹੀਂ ਫੈਲਦਾ | ਪਿਛਲੇ ਲੰਬੇ ਸਮੇਂ ਤੋਂ ਸਿਹਤ ਸਬੰਧੀ ਖੋਜ ਕਰ ਰਹੇ ਵਿਗਿਆਨੀਆਂ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਪਾਠਕਾਂ ਦੇ ਹੱਥਾਂ 'ਚ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਨੂੰ 3-3 ਇਨਕਰੀਮੈਂਟ ਲਗਾਉਣ ਦਾ ਸਮਾਂ- ਢੀਂਡਸਾ

ਸੰਗਰੂਰ, 24 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਨੇੜਿਓ ਤੇ ਆਹਮੋ-ਸਾਹਮਣੀ ਜੰਗ ਲੜ ਰਹੇ ਡਾਕਟਰਾਾ, ਨਰਸਾਂ, ...

ਪੂਰੀ ਖ਼ਬਰ »

ਫੂਡ ਇਕਾਈਆਂ ਨੂੰ ਖੁੱਲ੍ਹਾ ਰੱਖਣ ਅਤੇ ਕਰਮਚਾਰੀਆਂ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹੈ- ਹਰਸਿਮਰਤ

ਚੰਡੀਗੜ੍ਹ, 24 ਮਾਰਚ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਉਦਯੋਗ ਸੰਗਠਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਨ੍ਹਾਂ ਵਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਖੁੱਲ੍ਹਾ ਰੱਖਣ ਅਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਇਕ ਦਰਦ ਅਮਲੀਆਂ ਦਾ ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਭੁੱਬਾ ਮਾਰ ਕੇ ਰੋਂਦੇ ਹਨ ਅਮਲੀ

ਖੂਈਆਂ ਸਰਵਰ, 24 ਮਾਰਚ (ਜਗਜੀਤ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਕਾਰਨ ਮਚੇ ਹਾਹਾਕਾਰ ਦੌਰਾਨ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਜਿੱਥੇ ਹਰ ਵਰਗ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਨੇ ਉੱਥੇ ਕਰਫ਼ਿਊ ਨਾਲ ਸਰਹੱਦੀ ਇਲਾਕੇ ਦੇ ਅਮਲੀਆਂ ਦੇ ਹਾਲਾਤ ਵੀ ਕਿਸੇ ...

ਪੂਰੀ ਖ਼ਬਰ »

ਪਾਕਿ 'ਚ ਫੂਕ ਮਾਰ ਕੇ ਕੋਰੋਨਾ ਦੇ ਇਲਾਜ ਦਾ ਦਾਅਵਾ ਕਰਨ ਵਾਲਾ ਪੀਰ ਗਿ੍ਫ਼ਤਾਰ

ਅੰਮਿ੍ਤਸਰ, 24 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਤ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਜਾਅਲੀ ਪੀਰ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ ਫੂਕ ਮਾਰ ਕੇ ਕੋਰੋਨਾ ਵਾਇਰਸ ਨੂੰ ਠੀਕ ਕਰਨ ਦਾ ਦਾਅਵਾ ਕਰ ਰਿਹਾ ਸੀ | ਇੱਥੇ ਹੀ ਬੱਸ ਨਹੀਂ ਉਹ ਕੋਰੋਨਾ ਦੇ ...

ਪੂਰੀ ਖ਼ਬਰ »

ਹੁਣ 15 ਅਪ੍ਰੈਲ ਤੱਕ ਭਰੀ ਜਾ ਸਕਦੀ ਹੈ ਐਲ.ਆਈ.ਸੀ. ਪਾਲਿਸੀ

ਜਲੰਧਰ, 23 ਮਾਰਚ (ਅਜੀਤ ਬਿਊਰੋ)-ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਦੇਸ਼ 'ਚ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਹੋਇਆਂ ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਨੇ ਸਾਰੇ ਪਾਲਿਸੀ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਦੇ ਅੰਦਰ ਹੀ ਰਹਿਣ ਅਤੇ ਪ੍ਰੀਮੀਅਮ ...

ਪੂਰੀ ਖ਼ਬਰ »

ਭਾਜਪਾ ਪੰਜਾਬ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ- ਅਸ਼ਵਨੀ ਸ਼ਰਮਾ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਇਸ ਜੰਗ ਦੇ ਟਾਕਰੇ ਲਈ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਪਾਕਿ 'ਚ ਨੋਟਾਂ ਨੂੰ ਰੋਗਾਣੂ ਮੁਕਤ ਕਰਨ ਦੀ ਹਦਾਇਤ

ਅੰਮਿ੍ਤਸਰ, 24 ਮਾਰਚ (ਸੁਰਿੰਦਰ ਕੋਛੜ)-ਸਟੇਟ ਬੈਂਕ ਆਫ਼ ਪਾਕਿਸਤਾਨ ਨੇ ਸਾਰੇ ਬੈਂਕਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਹਸਪਤਾਲਾਂ ਅਤੇ ਕਲੀਨਿਕਾਂ ਤੋਂ ਜਮ੍ਹਾ ਹੋਣ ਵਾਲੀ ਰਕਮ ਨੂੰ ਅਗਾਹ ਗਾਹਕਾਂ ਤੱਕ ਭੇਜਣ ਤੋਂ ਪਹਿਲਾਂ ਪੂਰੀ ਤਰ੍ਹਾਂ ਨਾਲ ਇਨਫੈਕਸ਼ਨ ਮੁਕਤ ...

ਪੂਰੀ ਖ਼ਬਰ »

ਪੰਜਾਬ ਦੇ 9 ਟੋਲ ਪਲਾਜ਼ੇ ਅਗਲੇ ਹੁਕਮਾਂ ਤੱਕ ਕੀਤੇ ਬੰਦ

ਮਹਿਲ ਕਲਾਂ, 24 ਮਾਰਚ (ਅਵਤਾਰ ਸਿੰਘ ਅਣਖੀ)-ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਿੱਥੇ ਅਣਮਿਥੇ ਸਮੇਂ ਲਈ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਅੱਜ ਸੂਬੇ ਦੀ ਟੋਲ ਕੰਪਨੀ ਰੋਹਨ ਰਾਜਦੀਪ ਨੇ 23 ਮਾਰਚ ਰਾਤ 12 ਵਜੇ ਤੋਂ ਮਹਿਲ ਕਲਾਂ ਸਮੇਤ ...

ਪੂਰੀ ਖ਼ਬਰ »

ਸੀ.ਜੀ.ਐਸ.ਟੀ. ਰਿਫੰਡ ਲੈਣ ਤੋਂ ਬਚੇ ਸਨਅਤਕਾਰ ਉਦਯੋਗ ਤੇ ਵਣਜ ਵਿਭਾਗ ਨੂੰ ਜਾਣਕਾਰੀ ਦੇਣ

ਲੁਧਿਆਣਾ, 24 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੇ ਨਿਰਦੇਸ਼ਕ ਵਲੋਂ ਇਕ ਚਿੱਠੀ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਨਅਤੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਸਨਅਤਕਾਰਾਂ ਦਾ ਸੀ.ਜੀ.ਐਸ.ਟੀ. ਰਿਫੰਡ ਹਾਲੇ ਤੱਕ ਜਾਰੀ ...

ਪੂਰੀ ਖ਼ਬਰ »

ਅਵਿਨਾਸ਼ ਖੰਨਾ ਵਲੋਂ ਇਕ ਮਹੀਨੇ ਦੀ ਪੈਨਸ਼ਨ ਦੇਣ ਦਾ ਐਲਾਨ

ਹੁਸ਼ਿਆਰਪੁਰ, 24 ਮਾਰਚ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕੋਰੋਨਾ ਵਾਇਰਸ ਖਿਲਾਫ਼ ਕੇਂਦਰ ਸਰਕਾਰ ਵਲੋਂ ਲੜੀ ਜਾ ਰਹੀ ਲੜਾਈ ਵਿਚ ਯੋਗਦਾਨ ਪਾਉਂਦਿਆਂ ਆਪਣੀ ਇਕ ਮਹੀਨੇ ਦੀ ਲੋਕ ਸਭਾ ਅਤੇ ਰਾਜ ...

ਪੂਰੀ ਖ਼ਬਰ »

ਤਾਲਾਬੰਦੀ ਕਰਕੇ ਕਈ ਰਾਜਾਂ 'ਚ ਫਸੇ ਹਜ਼ਾਰਾਂ ਟਰੱਕ

ਜਲੰਧਰ, 24 ਮਾਰਚ (ਸ਼ਿਵ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਕਈ ਰਾਜਾਂ ਵਿਚ ਤਾਲਾਬੰਦੀ ਤੇ ਕਈ ਜਗ੍ਹਾ ਕਰਫ਼ਿਊ ਲੱਗਣ ਤੋਂ ਬਾਅਦ ਪੰਜਾਬ ਨਾਲ ਸਬੰਧਿਤ ਟਰਾਂਸਪੋਰਟਰਾਂ ਦੇ ਹਜ਼ਾਰਾਂ ਟਰੱਕ ਫਸ ਗਏ ਹਨ | ਚਾਹੇ ਇਸ ਤਰ੍ਹਾਂ ਦੀ ਗਿਣਤੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ...

ਪੂਰੀ ਖ਼ਬਰ »

ਮਾਲ-ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਰਾਹਤ ਫ਼ੰਡ 'ਚ ਜਮ੍ਹਾਂ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 24 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਵਲੋਂ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਜਮ੍ਹਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਮਾਲ ਵਿਭਾਗ ਵਿਚ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 2 ਮਾਮਲੇ ਸਾਹਮਣੇ ਆਏ

ਸ੍ਰੀਨਗਰ, 24 ਮਾਰਚ (ਮਨਜੀਤ ਸਿੰਘ)-ਦੋ ਹੋਰ ਮਾਮਲੇ ਸਾਹਮਣੇ ਆਉਣ ਦੇ ਬਾਅਦ ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 6 ਹੋ ਗਈ ਹੈ | ਸਰਕਾਰੀ ਬੁਲਾਰੇ ਰੋਹਿਤ ਕਾਂਸਟਲ ਅਨੁਸਾਰ ਸ੍ਰੀਨਗਰ ਦੇ 2 ਮੀਰਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਘਰੇਲੂ ਉਡਾਣਾਂ ਰੱਦ ਹੋਣ ਕਰਕੇ ਤਨਖ਼ਾਹ 'ਚ ਕਟੌਤੀ ਨਹੀਂ ਕੀਤੀ ਜਾਵੇਗੀ-ਇੰਡੀਗੋ ਨੇ ਸਟਾਫ਼ ਨੂੰ ਦੱਸਿਆ

ਮੁੰਬਈ, 24 ਮਾਰਚ (ਪੀ.ਟੀ.ਆਈ.)-ਇੰਡੀਗੋ ਏਅਰਲਾਈਨ ਨੇ ਆਪਣੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ 31 ਮਾਰਚ ਤੱਕ ਘਰੇਲੂ ਉਡਾਣਾਂ ਰੱਦ ਹੋਣ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਜਾਂ ਛੁੱਟੀਆਂ 'ਚ ਕਟੌਤੀ ਨਹੀਂ ਕੀਤੀ ਜਾਵੇਗੀ | ਆਪਣੇ ਮੁਲਾਜ਼ਮਾਂ ਨੂੰ ਭੇਜੀ ਈਮੇਲ 'ਚ ...

ਪੂਰੀ ਖ਼ਬਰ »

11 ਸਾਲਾ ਬੱਚੇ ਨੂੰ ਬਦਫੈਲੀ ਕਰਨ ਤੋਂ ਬਾਅਦ ਜਿਊਾਦਾ ਸਾੜਿਆ, ਦੋਸ਼ੀ ਗਿ੍ਫ਼ਤਾਰ

ਮੋਗਾ, 24 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸ਼ਰੀ ਸੰਧੂਆਂ ਵਿਖੇ 11 ਸਾਲਾ ਬੱਚੇ ਦੀ ਬਦਫੈਲੀ ਕਰਨ ਤੋਂ ਬਾਅਦ ਉਸ ਨੂੰ ਜਿਊਾਦੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਦੇ ਸਰਕਾਰੀ ਸਕੂਲ ਦੇ ਨਾਲ ਹੀ ਬੱਚੇ ਦਾ ਅੱਗ ਨਾਲ ਸੜਿਆ ...

ਪੂਰੀ ਖ਼ਬਰ »

ਬੀਤੇ 40 ਘੰਟਿਆਂ 'ਚ ਦਿੱਲੀ 'ਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ-ਕੇਜਰੀਵਾਲ

ਨਵੀਂ ਦਿੱਲੀ, 24 ਮਾਰਚ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਉਸਾਰੀ ਕਾਮਿਆਂ ਨੂੰ 5 ਹਜ਼ਾਰ ਰੁਪਏ ਦੇਵੇਗੀ | ਸ਼ਾਮ ਨੂੰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ...

ਪੂਰੀ ਖ਼ਬਰ »

ਰੇਲਵੇ ਠੇਕੇ 'ਤੇ ਰੱਖੇ ਕਾਮਿਆਂ ਨੂੰ ਦੇਵੇਗਾ ਪੂਰੀ ਤਨਖ਼ਾਹ

ਨਵੀਂ ਦਿੱਲੀ, 24 ਮਾਰਚ (ਪੀ. ਟੀ. ਆਈ.)-ਰੇਲਵੇ ਨੇ ਠੇਕੇ 'ਤੇ ਰੱਖੇ ਲੱਖਾਂ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਖਾਹ ਦੇਣ ਦਾ ਫ਼ੈਸਲਾ ਕੀਤਾ ਹੈ | ਭਾਰਤੀ ਰੇਲਵੇ ਨੇ ਇਸ ਬਾਰੇ ਮੰਗਲਵਾਰ ਨੂੰ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਕਤ ਕਰਮਚਾਰੀਆਂ ...

ਪੂਰੀ ਖ਼ਬਰ »

ਕਠੂਆ 'ਚ ਪਾਕਿ ਗੋਲਾਬਾਰੀ ਦੌਰਾਨ ਨਾਗਰਿਕ ਜ਼ਖ਼ਮੀ

ਜੰਮੂ, 24 ਮਾਰਚ (ਏਜੰਸੀ)- ਪਾਕਿਸਤਾਨੀ ਸੈਨਾ ਵਲੋਂ ਸੋਮਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਦੇ ਇਲਾਕਿਆਂ 'ਚ ਬਿਨਾਂ ਉਕਸਾਵੇ ਦੇ ਕੀਤੀ ਗੋਲਾਬਾਰੀ 'ਚ ਇਕ ਨਾਗਰਿਕ ਜ਼ਖ਼ਮੀ ਹੋ ਗਿਆ | ਅਧਿਕਾਰੀਆਂ ਨੇ ਅੱਜ ਦੱਸਿਆ ਕਿ ਪਾਕਿ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਣ ਬਾਅਦ ਸਿੰਧੀਆ ਿਖ਼ਲਾਫ਼ 'ਧੋਖਾਧੜੀ' ਦਾ ਮਾਮਲਾ ਬੰਦ

ਭੋਪਾਲ, 24 ਮਾਰਚ (ਏਜੰਸੀ)- ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਮੱਧ ਪ੍ਰਦੇਸ਼ ਦੇ ਆਰਥਿਕ ਅਪਰਾਧਾਂ ਦੀ ਜਾਂਚ ਕਰਨ ਵਾਲੇ ਵਿੰਗ 'ਈ.ਓ.ਡਬਲਿਊ' ਨੇ ਸਾਬਕਾ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਜਾਅਲਸਾਜ਼ੀ ਨਾਲ ...

ਪੂਰੀ ਖ਼ਬਰ »

ਸੋਨੀਆ ਗਾਂਧੀ ਨੇ ਕੋਰੋਨਾ ਦੀ ਮਾਰ ਝੱਲ ਰਹੇ ਉਸਾਰੀ ਖੇਤਰ ਦੇ ਮਜ਼ਦੂਰਾਂ ਲਈ ਮੰਗੀ ਵਿੱਤੀ ਮਦਦ

ਨਵੀਂ ਦਿੱਲੀ, 24 ਮਾਰਚ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਸਾਰੀ ਖੇਤਰ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵਿੱਤੀ ਮਦਦ ਦੇਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨੂੰ ਲਿਖੀ ...

ਪੂਰੀ ਖ਼ਬਰ »

ਪਹਿਲੀ ਵਾਰ ਰੇਲ ਗੱਡੀਆਂ ਬੰਦ ਕਰ ਕੇ ਮੰਤਰਾਲੇ ਨੇ ਲੋਕਾਂ ਨੂੰ ਕੋਰੋਨਾ ਬਾਰੇ ਕੀਤਾ ਸੁਚੇਤ

ਨਵੀਂ ਦਿੱਲੀ, 24 ਮਾਰਚ (ਉਪਮਾ ਡਾਗਾ ਪਾਰਥ)-ਭਾਰਤ 'ਚ ਮੁਸਾਫ਼ਿਰਾਂ ਲਈ ਲਾਈਫ਼ ਲਾਈਨ ਮੰਨੀ ਜਾਂਦੀ ਰੇਲ ਗੱਡੀਆਂ ਨੂੰ ਪਹਿਲੀ ਵਾਰ ਬੰਦ ਕਰਨ ਦਾ ਹਵਾਲ ਦਿੰਦਿਆਂ ਰੇਲ ਮੰਤਰਾਲੇ ਨੇ ਲੋਕਾਂ ਨੂੰ ਕੋਰੋਨਾ ਦੀ ਗੰਭੀਰਤਾ ਬਾਰੇ ਸੁਚੇਤ ਹੋਣ ਦੀ ਅਪੀਲ ਕੀਤੀ ਹੈ | ਰੇਲਵੇ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX