ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  52 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਇਕ ਕੋਰੋਨਾ ਦੀ ਮਾਰ, ਹਾਕਰਾਂ ਨੂੰ ਪੁਲਿਸ ਦੀਆਂ ਡਾਂਗਾਂ ਦੀ ਮਾਰ

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਲੋਕਾਂ ਨੂੰ ਇਸ ਕਦਰ ਪ੍ਰਭਾਵਿਤ ਹੋਣਾ ਪੈ ਰਿਹਾ ਹੈ ਕਿ ਨਾ 3 ਦਿਨ ਤੋਂ ਰਾਸ਼ਨ ਮਿਲਿਆ, ਨਾ ਦੁੱਧ ਨਾ ਦਵਾਈ ਜਿਸ ਕਰਕੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਵਿਸ਼ੇਸ਼ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਖ਼ਬਾਰਾਂ ਵੰਡਣ ਵਾਲੇ ਹਾਕਰਾਂ ਨੂੰ ਜਾਣ ਦਿੱਤਾ ਜਾਵੇ ਪਰ ਇੱਥੋਂ ਦੇ ਚੰਡੀਗੜ੍ਹ ਚੌਾਕ 'ਚ ਲਗਾਈ ਪੁਲਿਸ ਦੇ ਇਕ ਮੁਲਾਜ਼ਮ ਵਲੋਂ ਥ੍ਰੀ ਵੀਲ੍ਹਰ ਚਾਲਕ ਹਾਕਰ ਜੋ ਔੜ ਤੇ ਉੜਾਪੜ ਹਲਕਿਆਂ 'ਚ ਅਖ਼ਬਾਰ ਦੀ ਸਪਲਾਈ ਲੈ ਕੇ ਜਾ ਰਿਹਾ ਸੀ, ਉਸ ਦੀ ਲੱਤ 'ਤੇ ਡਾਂਗਾਂ ਮਾਰੀਆਂ ਗਈਆਂ | ਇਹ ਮਾਮਲਾ ਜਦੋਂ ਐੱਸ. ਐੱਚ. ਓ. ਸਿਟੀ ਇੰਸਪੈਕਟਰ ਕੁਲਜੀਤ ਸਿੰਘ ਦੇ ਤੜਕਸਾਰ ਹੀ ਫ਼ੋਨ ਤੇ ਧਿਆਨ 'ਚ ਲਿਆਂਦਾ ਗਿਆ ਤਾਂ ਉਨ੍ਹਾਂ ਆਪਣੀ ਪੁਲਿਸ ਦਾ ਸਿੱਧੇ ਤੌਰ 'ਤੇ ਸਮਰਥਨ ਕਰਦਿਆਂ ਇਹ ਹੁਕਮ ਚਾੜਿ੍ਹਆ ਗਿਆ ਕਿ ਉਕਤ ਵਿਅਕਤੀ ਕੋਲ ਪਾਸ ਨਹੀਂ | ਜਦਕਿ ਪੁਲਿਸ ਨੂੰ ਪੂਰੀ ਜਾਣਕਾਰੀ ਸੀ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੈ ਬਬਲਾਨੀ ਵਲੋਂ 23 ਮਾਰਚ 2020 ਨੂੰ ਪਿੱਠ ਅੰਕ ਨੰਬਰ 421-70 ਪੱਤਰ ਜਾਰੀ ਕੀਤਾ ਗਿਆ ਸੀ, ਜਿਸ 'ਚ ਹਾਕਰਾਂ ਨੂੰ ਅਖ਼ਬਾਰਾਂ ਵੰਡਣ ਲਈ ਅਤੇ ਲੋਕਾਂ ਨੂੰ ਦੁੱਧ ਦੀ ਸਪਲਾਈ ਦੀ ਸਹੂਲਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੈ ਪਰ ਪੁਲਿਸ ਵਲੋਂ ਇਨ੍ਹਾਂ ਹੁਕਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ | ਜਦੋਂ ਕੋਈ ਹੱਲ ਹੁੰਦਾ ਨਜ਼ਰ ਨਾ ਆਇਆ ਤਾਂ ਡੀ. ਐੱਸ. ਪੀ. ਸਿਟੀ ਹਰਨੀਲ ਸਿੰਘ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕੁਝ ਸਮੇਂ 'ਚ ਆ ਕੇ ਨਾਕੇ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਬੀਤੀ ਸ਼ਾਮ ਸਮੇਂ ਜਾਰੀ ਕੀਤੀਆਂ ਹਦਾਇਤਾਂ ਮੁੜ ਦੁਹਰਾਈਆਂ 'ਤੇ ਆਟੋ ਚਾਲਕ ਹਾਕਰ ਨੂੰ ਭੇਜ ਦਿੱਤਾ ਗਿਆ | ਮੁੜ ਕੁਝ ਸਮੇਂ 'ਚ ਹੀ ਉਸ ਹਾਕਰ ਨੂੰ ਸਲੋਹ ਚੌਾਕ 'ਚ ਰੋਕ ਦਿੱਤਾ ਗਿਆ ਅਤੇ ਡੀ. ਐੱਸ. ਪੀ. ਵਲੋਂ ਖ਼ੁਦ ਜਾ ਕੇ ਹਾਕਰ ਨੂੰ ਭੇਜਿਆ ਗਿਆ | ਹੋਰ ਤਾਂ ਹੋਰ ਪੱਤਰਕਾਰ ਵਲੋਂ ਚੰਡੀਗੜ੍ਹ ਚੌਾਕ 'ਚ ਤੜਕਸਾਰ ਵਿਖਾਇਆ ਸ਼ਨਾਖ਼ਤੀ ਕਾਰਡ ਇਕ ਪੁਲਿਸ ਮੁਲਾਜ਼ਮ ਪੁੱਠਾ ਹੀ ਪੜ੍ਹਦਾ ਰਿਹਾ | ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁੱਧ ਦੀ ਸਪਲਾਈ ਲਈ ਹੁਕਮ ਜਾਰੀ ਕੀਤੇ ਗਏ ਪਰ ਉਹ ਹੁਕਮ ਸਰਕਾਰੀ ਫਾਈਲਾਂ ਦਾ ਹੀ ਸ਼ਿੰਗਾਰ ਬਣ ਕੇ ਰਹਿ ਗਏ ਹਨ | ਲੋਕ ਤੜਕਸਾਰ ਤੋਂ ਚਾਹ ਵਾਸਤੇ ਦੁੱਧ ਦੀ ਭਾਲ ਕਰਦੇ ਰਹੇ ਪਰ ਸ਼ਹਿਰ ਦੀਆਂ ਸ੍ਰੀ ਕ੍ਰਿਸ਼ਨਾ ਡੇਅਰੀ, ਬਾਬਾ ਡੇਅਰੀ, ਚਮਨ ਡੇਅਰੀ, ਭੂੰਬਲਾ ਡੇਅਰੀ, ਘਾਹ ਮੰਡੀ, ਡੱਲ ਡੇਅਰੀ, ਬਾਬਾ ਗੁਰਦਿੱਤਾ ਡੇਅਰੀ, ਹੀਰਾ ਜੱਟਾਂ ਮੁਹੱਲਾ, ਸਲੋਹ ਰੋਡ, ਰਾਹੋਂ ਰੋਡ, ਕੁਆਲਿਟੀ ਡੇਅਰੀ, ਜਗਦੰਬੇ ਡੇਅਰੀ, ਲਾਲ ਚੌਾਕ ਸਮੇਤ ਕਰਿਆਮ ਰੋਡ 'ਤੇ ਡੇਅਰੀ ਬੰਦ ਹੋਣ ਕਾਰਨ ਲੋਕਾਂ ਨੂੰ ਨਿਰਾਸ਼ਾ ਦੇ ਆਲਮ 'ਚ ਰਹਿਣਾ ਪਿਆ | ਪ੍ਰਸ਼ਾਸਨ ਵਲੋਂ ਦਿੱਤੇ ਹੈਲਪ ਲਾਈਨ ਨੰਬਰਾਂ 'ਤੇ ਕਾਲ ਕਰਨ 'ਤੇ ਵੀ ਕੋਈ ਹੱਲ ਨਹੀਂ ਨਿਕਲਿਆ | ਕਿਸੇ ਤਰ੍ਹਾਂ ਦੀ ਯੋਜਨਾ ਨਾ ਹੋਣ ਕਰਕੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜਨਾ ਪ੍ਰਸ਼ਾਸਨ ਲਈ ਹਾਲੇ ਦੂਰ ਦੀ ਕੌਡੀ ਹੀ ਕਿਹਾ ਜਾ ਸਕਦਾ ਹੈ | ਸਬਜ਼ੀ ਮੰਡੀ 'ਚ 3 ਦਿਨ ਤੋਂ ਪਈਆਂ ਸਬਜ਼ੀਆਂ ਖ਼ਰਾਬ ਹੋ ਰਹੀਆਂ ਹਨ, ਲੋਕਾਂ ਤੱਕ ਘਰੋ ਘਰੀ ਪਹੁੰਚਣ ਦੇ ਯਤਨ ਨਾ ਮਾਤਰ ਹੀ ਹਨ | ਆਮ ਲੋਕ ਮੰਗ ਕਰ ਰਹੇ ਹਨ ਕਿ ਭਾਵੇਂ ਨਵਾਂਸ਼ਹਿਰ ਦਾ ਸਿਵਲ ਪ੍ਰਸ਼ਾਸਨ ਸ਼ਲਾਘਾਯੋਗ ਉਪਰਾਲੇ ਲੋਕ ਭਲਾਈ ਲਈ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਆਮ ਲੋਕਾਂ ਲਈ ਵੀ ਸਰਕਾਰ ਪੁਖ਼ਤਾ ਪ੍ਰਬੰਧ ਕਰਦਿਆਂ ਖਾਣ ਪੀਣ ਵਾਲੀਆਂ ਵਸਤਾਂ ਬਿਨਾਂ ਰੋਕ-ਟੋਕ ਉਪਲੱਬਧ ਕਰਵਾਈਆਂ ਜਾਣ ਤਾਂ ਕਿ ਲੋਕ ਭੁੱਖਮਰੀ ਦਾ ਸ਼ਿਕਾਰ ਨਾ ਹੋਣ ਸਕਣ |

ਵਿਧਾਇਕ ਮੰਗੂਪੁਰ ਵਲੋਂ ਕਰਫ਼ਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਭੇਟ

ਪੋਜੇਵਾਲ ਸਰਾਂ, 25 ਮਾਰਚ (ਰਮਨ ਭਾਟੀਆ)- ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪ੍ਰਦਾਨ ਕਰਵਾਉਣ ਲਈ ਨੌਜਵਾਨ ਕਾਂਗਰਸੀ ਆਗੂ ਤੇ ਹਲਕਾ ਵਿਧਾਇਕ ਚੌਧਰੀ ਮੰਗੂਪੁਰ ਦੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਪੋਜੇਵਾਲ ਸਰਾਂ, 25 ਮਾਰਚ (ਰਮਨ ਭਾਟੀਆ)- ਮਾਣਯੋਗ ਜ਼ਿਲ੍ਹਾ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਵਲੋਂ ਕੋਰੋਨਾ ਵਾਇਰਸ ਸਬੰਧੀ ਲਗਾਏ ਗਏ ਜ਼ਿਲ੍ਹੇ ਅੰਦਰ ਕਰਫ਼ਿਊ ਦੀ ਉਲੰਘਣਾ ਕਰਕੇ ਘਰ ਤੋਂ ਬਾਹਰ ਘੁੰਮ ਰਹੇ 2 ਵਿਅਕਤੀ ਨੂੰ ਕਾਬੂ ਕਰਕੇ ਥਾਣਾ ...

ਪੂਰੀ ਖ਼ਬਰ »

ਲੋਕ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਘਰਾਂ 'ਚ ਹੀ ਰਹਿਣ-ਨਮਿਸ਼ਾ ਮਹਿਤਾ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)- ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੰੂ ਦੇਖਦਿਆਂ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਹਲਕਾ ਗੜ੍ਹਸ਼ੰਕਰ ਦੇ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ ਅਤੇ ਆਪੋ-ਆਪਣੇ ਘਰਾਂ 'ਚ ਹੀ ਰਹਿਣ | ਇਹ ...

ਪੂਰੀ ਖ਼ਬਰ »

ਸਵੇਰੇ ਸ਼ਾਮ ਖੁੱਲ੍ਹਣਗੇ ਸਰਕਾਰ ਵਲੋਂ ਨਿਰਧਾਰਿਤ ਕੀਤੇ ਮੈਡੀਕਲ ਸਟੋਰ

ਬਲਾਚੌਰ, 25 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਕਰਫ਼ਿਊ ਦੌਰਾਨ ਲੋਕਾਂ ਨੂੰ ਸਿਹਤ ਸਹੂਲਤ ਦੇਣ ਲਈ ਤਹਿਸੀਲ ਬਲਾਚੌਰ ਦੇ ਕੁਝ ਮੈਡੀਕਲ ਸਟੋਰਾਂ ਦੀ ਸੂਚੀ ਸਥਾਨਕ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਗਈ | ਐੱਸ. ਡੀ. ਐੱਮ. ਬਲਾਚੌਰ ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 24 ਤੇ 25 ਨੂੰ ਲਏ ਗਏ ਨਮੂਨਿਆਂ 'ਚੋਂ 9 ਨੈਗੇਟਿਵ ਆਉਣ ਨਾਲ ਰਾਹਤ ਦੀ ਸਥਿਤੀ ਬਣੀ

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)-ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਮੌਤ ਬਾਅਦ ਪਠਲਾਵਾ, ਝਿੱਕਾ ਅਤੇ ਸੁੱਜੋਂ 'ਚੋਂ ਮਿ੍ਤਕ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿਛਲੇ ਦਿਨਾਂ 'ਚ ਕੀਤੀ ਗਈ ਸੈਂਪਲਿੰਗ 'ਚੋਂ ਅੱਜ 9 ਕੇਸਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਕੱਲ੍ਹ ਮੁਕੰਮਲ ਹੋਵੇਗਾ-ਵਿਨੈ ਬਬਲਾਨੀ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ ਵੱਡੇ ਪੱਧਰ 'ਤੇ ਜ਼ਿਲ੍ਹੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਲਈ ਮੁਹਿੰਮ ਆਰੰਭੀ ਗਈ | ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਨੇ ਨਸ਼ਾ ਤਸਕਰਾਂ ਦੇ ਗੋਰਖਧੰਦੇ ਨੂੰ ਪਾਈ ਠੱਲ੍ਹ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)- ਸੂਬੇ ਅੰਦਰ ਪਿਛਲੇ ਕਈ ਸਾਲਾਂ ਤੋਂ ਮਾਰੂ ਨਸ਼ਿਆਂ ਦੀ ਹੋ ਰਹੀ ਬੇਰੋਕ ਤਸਕਰੀ ਅਤੇ ਇਨ੍ਹਾਂ ਨਸ਼ਿਆਂ ਦੀ ਦਲਦਲ 'ਚ ਫਸੇ ਅਣਗਿਣਤ ਨੌਜਵਾਨਾਂ ਦੀਆਂ ਗਈਆਂ ਕੀਮਤੀ ਜਾਨਾਂ ਕਾਰਨ ਸਰਕਾਰਾਂ ਅਤੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਨੇ ਨਸ਼ਾ ਤਸਕਰਾਂ ਦੇ ਗੋਰਖਧੰਦੇ ਨੂੰ ਪਾਈ ਠੱਲ੍ਹ

ਸਮੁੰਦੜਾ, 25 ਮਾਰਚ (ਤੀਰਥ ਸਿੰਘ ਰੱਕੜ)- ਸੂਬੇ ਅੰਦਰ ਪਿਛਲੇ ਕਈ ਸਾਲਾਂ ਤੋਂ ਮਾਰੂ ਨਸ਼ਿਆਂ ਦੀ ਹੋ ਰਹੀ ਬੇਰੋਕ ਤਸਕਰੀ ਅਤੇ ਇਨ੍ਹਾਂ ਨਸ਼ਿਆਂ ਦੀ ਦਲਦਲ 'ਚ ਫਸੇ ਅਣਗਿਣਤ ਨੌਜਵਾਨਾਂ ਦੀਆਂ ਗਈਆਂ ਕੀਮਤੀ ਜਾਨਾਂ ਕਾਰਨ ਸਰਕਾਰਾਂ ਅਤੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਸਬਜ਼ੀ ਵਾਲੀਆਂ ਰੇਹੜੀਆਂ ਸ਼ਹਿਰ 'ਚ ਸਪਲਾਈ ਲਈ ਰਵਾਨਾ

ਨਵਾਂਸ਼ਹਿਰ, 25 ਮਾਰਚ (ਹਰਵਿੰਦਰ ਸਿੰਘ)- ਬੀਤੇ 3 ਦਿਨਾਂ ਤੋਂ ਸਬਜ਼ੀਆਂ, ਦੁੱਧ, ਕਰਿਆਨਾ ਅਤੇ ਦਵਾਈਆਂ ਨਾ ਮਿਲਣ ਕਾਰਨ, ਸ਼ਹਿਰ ਵਾਸੀਆਂ ਵਲੋਂ ਵਾਰ-ਵਾਰ ਨਗਰ ਕੌਾਸਲ ਪ੍ਰਧਾਨ ਲਲਿਤ ਮੋਹਨ ਪਾਠਕ ਨਾਲ ਸੰਪਰਕ ਕੀਤਾ ਜਾ ਰਿਹਾ ਸੀ, ਜਿਸ 'ਤੇ ਅੱਜ ਸਵੇਰੇ ਕਰੀਬ 10 ਕੁ ਵਜੇ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂ ਵੀ ਚੜ੍ਹ ਰਹੇ ਕਰਫ਼ਿਊ ਦੀ ਭੇਟ

ਬਲਾਚੌਰ, 25 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਕਾਰਨ ਲੋਕਾਂ ਦੀ ਭਲਾਈ ਲਈ ਸਰਕਾਰ ਵਲੋਂ ਲਾਏ ਗਏ ਕਰਫ਼ਿਊ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ, ਖ਼ਾਸ ਕਰ ਦਿਹਾੜੀਦਾਰ ਲੋਕ ਜਿਨ੍ਹਾਂ ਨੇ ਰੋਜ਼ ਕਮਾਉਣਾ ਹੁੰਦਾ ਹੈ ਤੇ ਰੋਜ਼ ਖਾਣਾ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 45 ਮੈਡੀਕਲ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਮਿਲੀ ਸੁਵਿਧਾ-ਵਿਨੈ ਬਬਲਾਨੀ

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਤੋਂ ਲੋਕਾਂ ਦੀਆਂ ਆਮ ਲੋੜਾਂ ਪ੍ਰਭਾਵਿਤ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਵਾਈਆਂ, ਘਰੇਲੂ ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਵਲੋਂ ਲਾਏ ਕਰਫ਼ਿਊ ਨੂੰ ਲੋਕ ਦੇ ਰਹੇ ਨੇ ਪੂਰਾ ਸਹਿਯੋਗ

ਪੋਜੇਵਾਲ ਸਰਾਂ, 25 ਮਾਰਚ (ਨਵਾਂਗਰਾਈਾ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਲਈ ਕਰਫ਼ਿਊ ਲਗਾਉਣ ਦਾ ਜੋ ਫ਼ੈਸਲਾ ਲਿਆ ਹੈ, ਦੇ ਤੀਜੇ ਦਿਨ ਵੀ ਅੱਜ ਇਸ ਇਲਾਕੇ ਵਿਚ ਇਕਾ ਦੁੱਕਾ ਲੋਕਾਂ ਨੂੰ ਛੱਡ ਕੇ ਸਰਕਾਰ ਦੇ ਇਸ ਫ਼ੈਸਲੇ ਦਾ ਪੂਰਾ ...

ਪੂਰੀ ਖ਼ਬਰ »

ਪ੍ਰਹੇਜ ਕਰਨ ਨਾਲ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦੈ- ਡਾ. ਸ਼ੇਰਗਿੱਲ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ਦੇ ਡਾ. ਪ੍ਰਮਜੀਤ ਸਿੰਘ ਸ਼ੇਰਗਿੱਲ ਨੇ ਲੋਕਾਂ ਨੂੰ ਕਿਹਾ ਕਿ ਲਗਪਗ ਸਾਰੇ ਦੇਸ਼ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪ੍ਰਹੇਜ ਨਾਲ ਹੀ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਪਿੰਡ ਵਾਸੀਆਂ ਨੇ ਕੀਤਾ ਛਿੜਕਾਅ

ਸੜੋਆ, 25 ਮਾਰਚ (ਨਾਨੋਵਾਲੀਆ)- ਪਿੰਡ ਸਹੂੰਗੜ੍ਹਾ ਦੇ ਨਿਵਾਸੀਆਂ ਨੇ ਵਿਸ਼ੇਸ਼ ਉਪਰਾਲਾ ਕਰਕੇ ਦੇਸੀ ਜੜ੍ਹੀ ਬੂਟੀਆਂ ਨੂੰ ਇਕੱਤਰ ਕਰਕੇ ਉਸ ਦਾ ਇਕ ਮਿਕਸਚਰ ਤਿਆਰ ਕਰਕੇ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਛਿੜਕਾਅ ਕੀਤਾ | ਇਸ ਕਾਰਜ 'ਚ ਪਿੰਡ ਦੇ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਐੱਨ. ਆਰ. ਆਈਜ਼. ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ

ਨਵਾਂਸ਼ਹਿਰ, 25 ਮਾਰਚ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਦੇਸ਼ਾਂ ਤੋਂ ਆਏ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ | ਤਰਸੇਮ ਲਾਲ ਨੇ ਦੱਸਿਆ ਕਿ ਜੇਕਰ ਕਿਸੇ ਪ੍ਰਵਾਸੀ ਭਾਰਤੀ ਦਾ ਫ਼ੋਨ ਨੰਬਰ ਮਿਲ ਜਾਵੇ ਤਾਂ ...

ਪੂਰੀ ਖ਼ਬਰ »

ਕੋਰੋਨਾ ਿਖ਼ਲਾਫ਼ ਲੜੀ ਜਾ ਰਹੀ ਲੜਾਈ ਨੂੰ ਜਿੱਤਣ ਲਈ ਲੋਕਾਂ ਦਾ ਸਾਥ ਜ਼ਰੂਰੀ-ਦੁਨੀ ਚੰਦ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਸੂਬੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਲਗਾਏ ਗਏ ਕਰਫਿਊ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗਲੀਆਂ ਅਤੇ ਸੜਕਾਂ 'ਤੇ ਟੋਲੇ ਬਣਾ ਕੇ ਬੈਠੇ ਲੋਕਾਂ ਨੂੰ ਘਰਾਂ ਨੂੰ ਭਚਾਉਣ ...

ਪੂਰੀ ਖ਼ਬਰ »

ਗੜੀ ਭਾਰਟੀ ਕਲੱਬ ਦੇ ਮੈਂਬਰਾਂ ਵਲੋਂ ਪਿੰਡ 'ਚ ਕੀਤਾ ਸੈਨੀਟਾਈਜ਼ਰ ਦਾ ਛਿੜਕਾਅ

ਔੜ, 25 ਮਾਰਚ (ਜਰਨੈਲ ਸਿੰਘ ਖ਼ੁਰਦ)- ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ, ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰ ਪਿੰਡ ਗੜੀ ਭਾਰਟੀ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਦੇ ਬਚਾਓ ਲਈ ਸਾਰੇ ਪਿੰਡ 'ਚ ਅਤੇ ਪਿੰਡ ਤੋਂ ਬਾਹਰ ਰਹਿੰਦੇ ਝੁੱਗੀਆਂ ਝੌਾਪੜੀਆਂ ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਆਦੇਸ਼ ਮਜਾਰੀ ਤਸਕਰਾਂ ਅੱਗੇ ਹੋਏ ਫ਼ੇਲ੍ਹ

ਸ਼ਰ੍ਹੇਆਮ ਚੱਲ ਰਿਹੈ ਨਸ਼ੇ ਦਾ ਕਾਰੋਬਾਰ ਢੇਰ, 25 ਮਾਰਚ (ਸ਼ਿਵ ਕੁਮਾਰ ਕਾਲੀਆ)-ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਕਰਕੇ ਜਿੱਥੇ ਪੂਰੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ ਤੇ ਜਿਸ ਨੰੂ ਕਾਬੂ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਖ਼ਤ ਆਦੇਸ਼ ਜਾਰੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਇਲਾਕਾ ਨਿਵਾਸੀਆਂ ਨੂੰ ਖਾਣ-ਪੀਣ ਤੇ ਦਵਾਈਆਂ ਲੈਣ ਲਈ ਆਈਆਂ ਮੁਸ਼ਕਿਲਾਂ

ਮੋਰਿੰਡਾ, 25 ਮਾਰਚ (ਕੰਗ)-ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਏ ਕਰਫ਼ਿਊ ਦੌਰਾਨ ਮੋਰਿੰਡਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ | ਕਰਫ਼ਿਊ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਸਖ਼ਤੀ ਵਰਤੀ ਗਈ | ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ...

ਪੂਰੀ ਖ਼ਬਰ »

ਕਰਫ਼ਿਊ ਦੇ ਦੂਜੇ ਦਿਨ ਪੁਲਿਸ ਨੇ ਕਈ ਵਿਅਕਤੀਆਂ ਨੂੰ ਕੀਤਾ ਰਾਊਾਡਅੱਪ

ਨੂਰਪੁਰ ਬੇਦੀ, 25 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਰਫ਼ਿਊ ਦੇ ਦੂਸਰੇ ਦਿਨ ਅੱਜ ਨੂਰਪੁਰ ਬੇਦੀ ਪੁਲਸ ਨੇ ਗਲੀਆਂ ਅਤੇ ਸੜਕਾਂ 'ਤੇ ਬੇਵਜ੍ਹਾ ਘੁੰਮ ਰਹੇ ਕਰੀਬ 3 ਦਿਨ ਦਰਜਨ ਤੋਂ ਵੀ ਵੱਧ ਵਿਅਕਤੀਆਂ ਨੂੰ ਦਬੋਚ ਕੇ ਰਾਊਾਡਅੱਪ ਕੀਤਾ¢ ਥਾਣਾ ਮੁਖੀ ਨੂਰਪੁਰ ਬੇਦੀ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਵਸਤੂਆਂ ਨਾਜਾਇਜ਼ ਸਟੋਰ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਰੂਪਨਗਰ, 25 ਮਾਰਚ (ਸਤਨਾਮ ਸਿੰਘ ਸੱਤੀ)-ਵਿਜੀਲੈਂਸ ਵਿਭਾਗ ਨੇ ਕਰਫ਼ਿਊ ਦੌਰਾਨ ਖਾਣ-ਪੀਣੀ ਦੀਆਂ ਵਸਤੂਆਂ ਨੂੰ ਨਾਜਾਇਜ਼ ਕਿਸਮ ਨਾਲ ਸਟੋਰ ਕਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਨਾਲ ਕਰਫ਼ਿਊ ਹੋਇਆ ਲਾਗੂ, ਲੋਕ ਰਹੇ ਘਰਾਂ 'ਚ ਬੰਦ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੂਰੇ ਭਾਰਤ 'ਚ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਸਬੰਧੀ ਲਧਾਣਾ ਉੱਚਾ ਨਿਵਾਸੀਆਂ ਦੇ ਨਮੂਨੇ ਲਏ

ਬੰਗਾ, 25 ਮਾਰਚ (ਕਰਮ ਲਧਾਣਾ)-ਵਿਸ਼ਵ ਪੱਧਰ 'ਤੇ ਕੋਰੋਨਾ ਮਹਾਂਮਾਰੀ ਦੀ ਭਿਆਨਕ ਮਾਰ ਦੇ ਚਲਦਿਆਂ ਅੱਜ ਇਸ ਤਹਿਸੀਲ ਦੇ ਪਿੰਡ ਲਧਾਣਾ ਉੱਚਾ ਨਿਵਾਸੀਆਂ ਦੇ ਸਿਹਤ ਵਿਭਾਗ ਦੇ ਡਾਕਟਰਾਂ ਵਲੋਂ ਨਮੂਨੇ ਲਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਿੰਡ ਦੇ ਉਨ੍ਹਾਂ ਲੋਕਾਂ ਨੇ ...

ਪੂਰੀ ਖ਼ਬਰ »

ਰਾਹੋਂ ਕੌ ਾਸਲ ਨੇ ਕੋਰੋਨਾ ਤੋਂ ਬਚਾਅ ਲਈ ਘਰ-ਘਰ ਕੀਤਾ ਸਪਰੇਅ

ਰਾਹੋਂ, 25 ਮਾਰਚ (ਭਾਗੜਾ)- ਕੋਰੋਨਾ ਵਾਇਰਸ ਨੇ ਅੱਜ ਜਿੱਥੇ ਵਿਸ਼ਵ ਵਿਚ ਲੋਕਾਂ ਲਈ ਇਕ ਖ਼ਤਰਨਾਕ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਇੱਥੇ ਦੇ ਲੋਕਾਂ ਨੇ ਉਸ ਦਾ ਸਖ਼ਤੀ ਨਾਲ ਮੁਕਾਬਲਾ ਕਰਨਾ ਸ਼ੁਰੂ ਕਰ ਦਿੱਤਾ | ਸ਼ਹਿਰ ਦੀ ਕੌਾਸਲ ਵਲੋਂ ਆਪਣੇ ਮੁਲਾਜ਼ਮਾਂ ਨੂੰ ਕਈ ...

ਪੂਰੀ ਖ਼ਬਰ »

ਸਰਬਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਨਿੱਜੀ ਹਸਪਤਾਲਾਂ 'ਚ ਵੀ ਹੋਣਗੇ ਜਣੇਪੇ

ਨਵਾਂਸ਼ਹਿਰ, 25 ਮਾਰਚ (ਹਰਵਿੰਦਰ ਸਿੰਘ)-ਕੋਵਿਡ-19 ਬਿਮਾਰੀ ਦੇ ਖ਼ਤਰੇ ਨੂੰ ਵੇਖਦਿਆਂ ਸਰਕਾਰੀ ਸਿਹਤ ਸੰਸਥਾਵਾਂ 'ਤੇ ਕੰਮ ਦਾ ਬੋਝ ਘੱਟ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਣੇਪੇ ਨਾਲ ਸਬੰਧਿਤ ਕੇਸ ਹੁਣ ਸਕੀਮ ਤਹਿਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਪੁਖ਼ਤਾ ਪ੍ਰਬੰਧ ਕਰੇ-ਆਗੂ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ)- ਕੋਰੋਨਾ ਜਿਹੀ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਅਤੇ ਇਸ ਤੋਂ ਨਿਜਾਤ ਦਿਵਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਪੁਖ਼ਤਾ ਪ੍ਰਬੰਧ ਕਰੇ | ਇਹ ਪ੍ਰਗਟਾਵਾ ਕਰਦੇ ਹੋਏ ਆਗੂ ਕਾਮਰੇਡ ਸੋਹਣ ਸਿੰਘ ਸਲੇਮਪੁਰੀ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਪਿੰਡ ਪੱਲੀ ਉੱਚੀ ਸੀਲ

ਮੱਲਪੁਰ ਅੜਕਾਂ/ਪੱਲੀ ਝਿੱਕੀ, 25 ਮਾਰਚ (ਜੱਬੋਵਾਲ, ਪਾਬਲਾ)- ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪੱਲੀ ਉੱਚੀ ਨੂੰ ਸ਼ੱਕ ਦੇ ਆਧਾਰ 'ਤੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ, ਜਿਸ ਸਬੰਧੀ ਮਨੋਹਰ ਲਾਲ ਐਡੀਸ਼ਨਲ ਐੱਸ. ਐੱਚ. ਓ. ਨੇ ਦੱਸਿਆ ਕਿ ਡਿਪਟੀ ਤੇ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਹਸਪਤਾਲ ਕੋਰੋਨਾ ਵਾਇਰਸ ਕਰਕੇ ਬੰਦ, ਲੋਕ ਹੋਏ ਪ੍ਰੇਸ਼ਾਨ

ਰਾਹੋਂ, 25 ਮਾਰਚ (ਬਲਵੀਰ ਸਿੰਘ ਰੂਬੀ)- ਰਾਹੋਂ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਡਾਕਟਰਾਂ ਦੀ ਘਾਟ ਦੇ ਨਾਲ-ਨਾਲ ਸੁਵਿਧਾਵਾਂ ਨਾ ਹੋਣ ਕਰਕੇ ਅਤੇ ਕੋਰੋਨਾ ਵਾਇਰਸ ਕਰਕੇ ਨਿੱਜੀ ਹਸਪਤਾਲਾਂ ਵਲੋਂ ਆਪਣੇ ਬੂਹੇ ਬੰਦ ਕਰਨ ਕਰਕੇ ਆਮ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਕਸਬਾ ਮਜਾਰੀ ਵਿਖੇ ਵਿਦੇਸ਼ੋਂ ਆਏ ਲੋਕਾਂ ਨੂੰ 14 ਦਿਨ ਲਈ ਘਰੇ ਕੀਤਾ ਆਈਸੋਲੇਟ

ਮਜਾਰੀ/ਸਾਹਿਬਾ, 25 ਮਾਰਚ (ਨਿਰਮਲਜੀਤ ਸਿੰਘ ਚਾਹਲ)- ਕਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਕਸਬਾ ਮਜਾਰੀ ਵਿਖੇ ਵਿਦੇਸ਼ ਤੋਂ ਆਏ ਲੋਕਾਂ ਦੀ ਪਹਿਚਾਣ ਕਰਕੇ 14 ਦਿਨਾਂ ਲਈ ਘਰ ਅੰਦਰ ਹੀ ਰਹਿਣ ਲਈ ਆਈਸੋਲੇਟ ਕੀਤਾ ਗਿਆ | ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਲੋਕ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਆਪਣੇ ਘਰਾਂ ਅੰਦਰ ਸਰਬੱਤ ਦੇ ਭਲੇ ਦੀ ਅਰਦਾਸ ਕਰਨ-ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 25 ਮਾਰਚ (ਨਰੇਸ਼ ਧੌਲ)- ਪੂਰੇ ਸੰਸਾਰ ਦੇ ਨਾਲ-ਨਾਲ ਸਮੁੱਚਾ ਦੇਸ਼ ਵੀ ਭਿਆਨਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕਾ ਹੈ, ਜਿਸ ਦੇ ਚੱਲਦਿਆਂ ਸਮੁੱਚੇ ਲੋਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਆਪਣੇ ਘਰਾਂ ਅੰਦਰ ਬੈਠ ਕੇ ਸਰਬੱਤ ਦੇ ਭਲੇ ਹਿਤ ...

ਪੂਰੀ ਖ਼ਬਰ »

ਕੋਰੋਨਾ ਪੀੜਤ ਨਵਾਂਸ਼ਹਿਰ ਲਈ ਰਾਹਤ ਭਰੀ ਖ਼ਬਰ

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)-ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਦਹਿਸ਼ਤ ਹੇਠ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਬੁੱਧਵਾਰ ਰਾਹਤ ਭਰਿਆ ਰਿਹਾ। ਬੁੱਧਵਾਰ ਆਏ 31 ਸੈਂਪਲਾਂ ਦੇ ਨਤੀਜਿਆਂ 'ਚੋਂ ਇੱਕ ਵੀ ਮਾਮਲਾ ਪਾਜ਼ੇਟਿਵ ਨਹੀਂ ਪਾਇਆ ਗਿਆ। ਦੇਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਆਮ ਲੋਕਾਂ ਦੀ ਮੁਸ਼ਕਿਲਾਂ ਨੂੰ ਘਟਾਉਣ 'ਚ ਹੋ ਰਿਹਾ ਹੈ ਕਾਰਗਰ-ਡੀ. ਸੀ.

ਨਵਾਂਸ਼ਹਿਰ, 25 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਾਇਮ ਕੀਤੀ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰ. 01823-227471, 227473 ਤੇ 227474 ਕਰਫ਼ਿਊ ਦੇ ਦਿਨਾਂ 'ਚ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਅਖ਼ਬਾਰਾਂ ਨਾਲ ਕੋਰੋਨਾ ਅੱਗੇ ਤੁਰਦਾ ਹੁੰਦਾ ਤਾਂ ਸਰਕਾਰ ਨੇ ਛਪਣੀਆਂ ਬੰਦ ਕਰਵਾ ਦੇਣੀਆਂ ਸਨ-ਆਗੂ

ਜਾਡਲਾ, 25 ਮਾਰਚ (ਬਲਦੇਵ ਸਿੰਘ ਬੱਲੀ)- ਕੁਝ ਲੋਕ ਵਹਿਮ ਜਾਂ ਅਗਿਆਨਤਾ ਕਾਰਨ ਕੋਰੋਨਾ ਵਾਇਰਸ ਦੇ ਸਹਿਮ ਕਰਕੇ ਅਖ਼ਬਾਰ ਪੜ੍ਹਨ ਤੋਂ ਇਨਕਾਰੀ ਹੋਣ ਦੀ ਗੱਲ ਕਰ ਲੋਕ ਸਮਝਦੇ ਹਨ ਕਿ ਕੋਰੋਨਾ ਵਾਇਰਸ ਅਖ਼ਬਾਰ ਨਾਲ ਉਨ੍ਹਾਂ ਤੱਕ ਆ ਸਕਦਾ ਹੈ | ਜਦਕਿ ਇਹ ਸੱਚਾਈ ਅਤੇ ਅਸਲੀਅਤ ...

ਪੂਰੀ ਖ਼ਬਰ »

ਬਿਨਾਂ ਕਿਸੇ ਭੇਦਭਾਵ ਦੇ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਦੇ ਕਾਰਜ ਕਰਦੀ ਹੈ-ਜਥੇ. ਖ਼ਾਲਸਾ

ਨਵਾਂਸ਼ਹਿਰ, 25 ਮਾਰਚ (ਹਰਵਿੰਦਰ ਸਿੰਘ)- ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡੇਗੀ | ਪਹਿਲਾਂ ਵੀ ਜਦੋਂ ਦੇਸ਼ ਦੇ ਕਿਸੇ ਵੀ ਹਿੱਸੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦਾ ਜਿੰਨਾ ਸਹਿਯੋਗ ਕਰ ਸਕਦਾ ਹਾਂ ਕਰਾਂਗਾ-ਗਰੇਵਾਲ

ਨਵਾਂਸ਼ਹਿਰ, 25 ਮਾਰਚ (ਹਰਵਿੰਦਰ ਸਿੰਘ)-ਅੱਜ ਜਿੱਥੇ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਫੈਲਣ ਨਾਲ ਪੂਰੀ ਦੁਨੀਆ ਦਹਿਸ਼ਤ ਦੇ ਸਾਏ ਵਿਚ ਹੈ ਤੇ ਭੁੱਖਮਰੀ ਵੀ ਵਧਣੀ ਸ਼ੁਰੂ ਹੋ ਗਈ ਹੈ, ਉੱਥੇ ਕੁਝ ਸਮਾਜ ਸੇਵੀ ਸੰਸਥਾਵਾਂ ਅਤੇ ਲੋਕ ਆਪਣੇ ਫ਼ਰਜ਼ ਸਮਝਦੇ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਬੰਗਾ 'ਚ ਕਰਫਿਊ ਦੌਰਾਨ ਸੁੰਨਸਾਨ ਰਹੇ ਬਜ਼ਾਰ

ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਕਾਰਨ ਲੋਕਾਂ ਦੇ ਪ੍ਰਭਾਵਿਤ ਹੋਣ ਤੋ ਰੋਕਣ ਲਈ ਕੇਂਦਰ ਸਰਕਾਰ ਵਲੋਂ ਦਿੱਤੇ ਕਰਫਿਊ ਦੇ ਸੱਦੇ 'ਤੇ ਬੰਗਾ ਸ਼ਹਿਰ 'ਚ ਪੂਰੀ ਤਰ੍ਹਾਂ ਸੁੰਨਸਾਨ ਛਾਈ ਰਹੀ | ਬੰਗਾ ਦੇ ਬਾਜ਼ਾਰ ਅਜ਼ਾਦ ਚੌਾਕ, ਰੇਲਵੇ ਰੋਡ, ਬੱਸ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਾਠਗੜ੍ਹ ਵਿਖੇ ਸ਼ੱਕੀ ਮਰੀਜ਼ਾਂ ਲਈ ਕੁਆਰਟਨ ਵਾਰਡ ਬਣਾਇਆ

ਕਾਠਗੜ੍ਹ, 25 ਮਾਰਚ (ਬਲਦੇਵ ਸਿੰਘ ਪਨੇਸਰ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਦੇਖਭਾਲ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਖੇ 25 ਬੈੱਡਾਂ ਦਾ ਕੁਆਰਟਨ ਵਾਰਡ ਤਿਆਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਡਾ. ਗੁਰਿੰਦਰਜੀਤ ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇਣ ਲਈ ਸਾਨੂੰ ਮਿਲ ਕੇ ਕੰਮ ਕਰਨਾ ਹੋਵੇਗਾ-ਰਾਜ ਕੁਮਾਰ

ਪੋਜੇਵਾਲ ਸਰਾਂ, 25 ਮਾਰਚ (ਨਵਾਂਗਰਾਈਾ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲਿਆਂ ਦਾ ਪੂਰਨ ਸਾਥ ਦੇ ਕੇ ਆਪਣੇ ਸੱਚੇ ਇਨਸਾਨ ਹੋਣ ਦਾ ਫ਼ਰਜ਼ ਅਦਾ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਬਿ੍ਗੇਡੀਅਰ ਰਾਜ ਕੁਮਾਰ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਸਰਕਾਰ ਦੇ ਅਗਲੇ ਹੁਕਮਾਂ ਤੱਕ ਬੈਂਕ ਬੰਦ ਹੀ ਰਹਿਣਗੇ-ਖਾਲਸਾ

ਜਾਡਲਾ, 25 ਮਾਰਚ (ਬੱਲੀ)-ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਜਨਹਿਤ ਲਈ ਲੱਗੇ ਕਰਫ਼ਿਊ ਕਾਰਨ ਬੈਂਕ ਬੰਦ ਹੋਣ ਕਾਰਨ ਜੋ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਉਸ ਲਈ ਅਸੀ ਖਿਮਾ ਦੇ ਜਾਚਕ ਹਾਂ ਪਰ ਮਨੁੱਖੀ ਜੀਵਨ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਸਰਕਾਰ ਦੇ ਫ਼ੈਸਲੇ ...

ਪੂਰੀ ਖ਼ਬਰ »

ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੇ ਫੈਸਲੇ ਮਹੱਤਵਪੂਰਨ-ਰਜਿੰਦਰ ਸਿੰਘ

ਕਟਾਰੀਆਂ, 25 ਮਾਰਚ (ਨਵਜੋਤ ਸਿੰਘ ਜੱਖੂ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ 'ਚ ਕਰਫਿਊ ਲਗਾਉਣ ਦਾ ਸਖ਼ਤ ਫ਼ੈਸਲਾ ਲੈਣਾ ਪਿਆ ...

ਪੂਰੀ ਖ਼ਬਰ »

ਬਲਾਕ ਔੜ ਦੇ ਪਿੰਡਾਂ ਦੇ ਵਿਦੇਸ਼ ਤੋਂ ਆਏ ਵਿਅਕਤੀਆਂ ਦੇ ਘਰਾਂ 'ਤੇ ਸਿਹਤ ਵਿਭਾਗ ਨੇ ਲਗਾਏ ਪੋਸਟਰ

ਔੜ/ਝਿੰਗੜਾਂ, 25 ਮਾਰਚ (ਕੁਲਦੀਪ ਸਿੰਘ ਝਿੰਗੜ)- ਡਾ. ਰਵਿੰਦਰ ਸਿੰਘ ਐੱਸ. ਐੱਮ. ਓ. ਮੁਕੰਦਪੁਰ ਦੀ ਅਗਵਾਈ ਹੇਠ ਬਲਾਕ ਔੜ ਦੇ ਪਿੰਡਾਂ ਦੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਮਿਲੀ ਸੂਚਨਾ ਦੇ ਆਧਾਰ 'ਤੇ ਡਾ. ਬਲਕਾਰ ਸਿੰਘ ਕਜਲਾ ਮੈਡੀਕਲ ...

ਪੂਰੀ ਖ਼ਬਰ »

ਪ੍ਰਯਾਸ ਟੀਮ ਕਟਵਾਰਾ ਕਲਾਂ ਨੇ ਪਿੰਡ 'ਚ ਕੋਰੋਨਾ ਤੋਂ ਬਚਾਓ ਲਈ ਕੀਤਾ ਛਿੜਕਾਅ

ਟੱਪਰੀਆਂ ਖ਼ੁਰਦ, 25 ਮਾਰਚ (ਸ਼ਾਮ ਸੁੰਦਰ ਮੀਲੂ)-ਕੋਰੋਨਾ ਦੀ ਮਹਾਂਮਾਰੀ ਤੋਂ ਪਿੰਡ ਵਾਸੀਆਂ ਦੇ ਬਚਾਓ ਲਈ ਪ੍ਰਯਾਸ ਟੀਮ ਕਟਵਾਰਾ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਦੀਆਂ ਗਲੀਆਂ-ਨਾਲੀਆਂ, ਆਲੇ-ਦੁਆਲੇ ਦੀਆਂ ਫਿਰਨੀਆਂ 'ਚ ਛਿੜਕਾਅ ਕੀਤਾ ਗਿਆ | ਪ੍ਰਯਾਸ ਟੀਮ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਚੰਦਿਆਣੀ ਖ਼ੁਰਦ ਵਿਖੇ ਸਪਰੇਅ ਕਰਵਾਈ

ਪੋਜੇਵਾਲ ਸਰਾਂ, 25 ਮਾਰਚ (ਰਮਨ ਭਾਟੀਆ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਚੰਦਿਆਣੀ ਖ਼ੁਰਦ ਦੇ ਨੌਜਵਾਨਾਂ ਨੇ ਸਾਬਕਾ ਚੇਅਰਮੈਨ ਚੌਧਰੀ ਤਰਸੇਮ ਲਾਲ ਚੰਦਿਆਣੀ ਦੀ ਅਗਵਾਈ 'ਚ ਪਿੰਡ ਦੀ ਫਿਰਨੀ 'ਤੇ ਗਲੀਆਂ 'ਚ ਜਾ ਕੇ ਸਪਰੇਅ ਕੀਤੀ | ਇਸ ਸਬੰਧੀ ਚੇਅਰਮੈਨ ਤਰਸੇਮ ਲਾਲ ...

ਪੂਰੀ ਖ਼ਬਰ »

ਕਰਫ਼ਿਊ ਦੇ ਤੀਜੇ ਦਿਨ ਵੀ ਲੋਕ ਘਰਾਂ 'ਚ ਡੱਕੇ ਰਹੇ

ਜਾਡਲਾ, 25 ਮਾਰਚ (ਬੱਲੀ)- ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦੀ ਲੋਕ ਭਲਾਈ ਹਿਤ ਕੀਤੀ ਸਖ਼ਤੀ ਕਾਰਨ ਅੱਜ ਕਰਫ਼ਿਊ ਦੇ ਤੀਜੇ ਦਿਨ ਵੀ ਲੋਕ ਘਰਾਂ ਅੰਦਰ ਡੱਕੇ ਰਹੇ ਅਤੇ ਬਾਜ਼ਾਰ ਵੀ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਹਰ ਪਾਸੇ ਬੇਰੌਣਕੀ ਛਾਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਮਹਾਂਵਾਰੀ ਤੋਂ ਨਿਜਾਤ ਪਾਉਣ ਲਈ ਘਰਾਂ 'ਚ ਰਹਿਣ ਲੋਕ-ਹਰਜੋਤ ਕੌਰ

ਮੁਕੰਦਪੁਰ, 25 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਦੇਸ਼ 'ਚ ਕੋਰੋਨਾ ਵਾਇਰਸ ਤੋਂ ਨਿਜਾਤ ਪਾਉਣ ਦਾ ਇਕੋ-ਇਕ ਹੱਲ ਜਨਤਾ ਕਰਫਿਊ ਸੀ ਜੋ ਸਰਕਾਰਾਂ ਨੇ ਲਗਾ ਕੇ ਬਹੁਤ ਵਧੀਆ ਕੀਤਾ ਅਤੇ ਹੁਣ ਲਾਕ ਡਾਊਨ ਕੀਤਾ ਹੋਇਆ ਹੈ, ਇਸ ਨਾਲ ਜਿੱਥੇ ਲੋਕ ਘਰਾਂ ਅੰਦਰ ਬੈਠਣ ਲਈ ਮਜ਼ਬੂਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਗ਼ਰੀਬਾਂ ਨੂੰ ਰਸਦਾਂ ਵੰਡੀਆਂ

ਮਜਾਰੀ/ਸਾਹਿਬਾ, 25 ਮਾਰਚ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਲੰਬੇ ਸਮੇਂ ਤੋਂ ਰਹਿ ਰਹੇ ਗੱਡੀਆਂ ਵਾਲੇ ਕਬੀਲੇ ਦੇ ਲੋਕਾਂ ਦੀ ਮੁਸ਼ਕਿਲ ਨੂੰ ਦੇਖਦਿਆਂ ਇੱਥੋਂ ਦੇ ਨੌਜਵਾਨਾਂ ਨੇ ਖਾਣ-ਪੀਣ ਦਾ ਸਾਮਾਨ ਵੰਡਣ ਦਾ ਵੱਡਾ ਉਪਰਾਲਾ ਕੀਤਾ ਹੈ | ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX