ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  10 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 3 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 3 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 3 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 4 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 5 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 minute ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 5 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਲੁਧਿਆਣਾ

-ਨੋਵਲ ਕੋਰੋਨਾ ਵਾਇਰਸ ਕੋਵਿਡ-19 ਦਾ ਖ਼ੌਫ਼-

'ਕਰਫ਼ਿਊ' ਦੌਰਾਨ 674 ਦੁਕਾਨਦਾਰ ਲੋਕਾਂ ਨੂੰ ਘਰ-ਘਰ ਜ਼ਰੂਰੀ ਸਾਮਾਨ ਤੇ ਦਵਾਈਆਂ ਪਹੰੁਚਾਉਣ ਦਾ ਕਰਨਗੇ ਕੰਮ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਨੂੰ ਜਿੱਥੇ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਤਨ ਕੀਤੇ ਜਾ ਰਹੇ ਹਨ, ਉਥੇ ਹਰ ਸ਼ਹਿਰੀ ਤੱਕ ਜ਼ਰੂਰੀ ਵਸਤਾਂ ਨੂੰ ਪੁੱਜਦਾ ਕਰਨ ਲਈ ਵੀ ਸੰਜੀਦਾ ਯਤਨ ਕੀਤਾ ਜਾ ਰਹੇ ਹਨ | ਦੇਰ ਰਾਤ ਤੱਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੰਬਾ ਸਮਾਂ ਉੱਚ ਪੱਧਰੀ ਮੀਟਿੰਗ ਕੀਤੀ | ਮੀਟਿੰਰ ਤੋਂ ਬਾਅਦ ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਬਿਮਾਰੀ ਤੋਂ ਪੀੜਤ ਇਕ ਔਰਤ ਦਾ ਨਮੂਨਾ ਪਾਜ਼ੀਟਿਵ ਪਾਇਆ ਗਿਆ ਹੈ | ਜ਼ਿਲ੍ਹੇ ਵਿਚ ਹੁਣ ਤੱਕ 45 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 43 ਨੈਗੇਟਿਵ, 1 ਪਾਜ਼ੀਟਿਵ ਪਾਏ ਗਏ ਹਨ, ਜਦਕਿ ਇਕ ਦੀ ਰਿਪੋਰਟ ਆਉਣੀ ਬਾਕੀ ਹੈ |
ਮੀਟਿੰਗ ਵਿਚ 26 ਮਾਰਚ ਤੋਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਖਾਣ ਪੀਣ ਤੇ ਜ਼ਰੂਰੀ ਵਸਤਾਂ ਪਹੰੁਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਪ੍ਰਸ਼ਾਸਨ ਵਲੋਂ 674 ਦੁਕਾਨਦਾਰਾਂ ਨੂੰ ਮੰਨਜ਼ੂਰੀ ਦੇ ਦਿੱਤੀ ਗਈ ਹੈ | ਸ੍ਰੀ ਅਗਰਵਾਲ ਨੇ ਕਿਹਾ ਕਿ 26 ਮਾਰਚ ਵੀਰਵਾਰ ਤੋਂ ਲੋਕਾਂ ਨੂੰ ਰਾਸ਼ਨ, ਦੁੱਧ, ਸਬਜ਼ੀਆਂ, ਦਵਾਈਆਂ, ਘਰੇਲੂ ਗੈਸ, ਪਸ਼ੂਆਂ ਦਾ ਚਾਰਾ ਤੇ ਹੋਰ ਸਪਲਾਈ ਨਿਰਵਿਘਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਤੱਕ ਕਰਿਆਨਾ ਤੇ ਹੋਰ ਦਵਾਈਆਂ ਦੀ ਦੁਕਾਨਾਂ ਵਾਲੇ 674 ਵਿਅਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਆਪਣੀਆਂ ਦੁਕਾਨਾਂ ਦੀ ਬਜਾਏ ਘਰ-ਘਰ ਜਾ ਕੇ ਸਾਮਾਨ ਦੀ ਸਪਲਾਈ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ 674 ਕਰਿਆਨਾ ਦੁਕਾਨਾਂ ਦੀ ਸੂਚੀ ਨਗਰ ਨਿਗਮ ਲੁਧਿਆਣਾ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੀਆਂ ਵੈਬਸਾਈਟਾਂ www.ludhiana.nic.in

ਪਾਵਰਕਾਮ ਦੇ ਅਧਿਕਾਰੀਆਂ ਮੁੱਖ ਮੰਤਰੀ ਰਾਹਤ ਫੰਡ 'ਚ ਕਰਵਾਈ ਤਨਖਾਹ ਜਮ੍ਹਾਂ

ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਪੰਜਾਬ ਵਿਚ ਫੈਲ ਰਹੇ ਕੋਰੋਨਾ ਵਾਈਰਸ ਨੂੰ ਕਾਬੂ ਕਰਨ ਲਈ ਸੂੂਬੇ ਦੇ ਲਗਪਗ 2 ਹਜ਼ਾਰ ਪਾਵਰਕਾਮ ਦੇ ਐਸ.ਡੀ.ੳ ਅਤੇ ਇੰਜੀਨੀਅਰ ਅਤੇ ਸਹਾਇਕ ਇੰੰਜੀਨੀਅਰ ਆਦਿ ਨੇ ਮਾਰਚ ਮਹੀਨੇ ਦੀ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ...

ਪੂਰੀ ਖ਼ਬਰ »

ਕਰਫ਼ਿਊ ਦੇ ਹੁਕਮਾਂ ਤੋਂ ਬੇਪਰਵਾਹ ਹੋਏ ਲੋਕਾਂ ਨੇ ਖੁੱਲ੍ਹੀਆਂ ਦੁਕਾਨਾਂ ਤੋਂ ਕੀਤੀ ਖ਼ਰੀਦਦਾਰੀ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਕਰਫਿਊ ਲੱਗਾ ਹੋਣ ਦੇ ਬਾਵਜੂਦ ਵੱਖ ਵੱਖ ਥਾਵਾਂ 'ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹ ਕੇ ਲੋਕਾਂ ਨੂੰ ਭਾਰੀ ਮਾਤਰਾ ਵਿਚ ਸਾਮਾਨ ਵੇਚਿਆ ਗਿਆ | ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਕੋਰੋਨਾ ...

ਪੂਰੀ ਖ਼ਬਰ »

ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਰਾਸ਼ਨ ਦੇਣ ਵਾਲੀਆਂ ਸਵੈ-ਸੇਵੀ ਜਥੇਬੰਦੀਆਂ ਨੂੰ ਪੁਲਿਸ ਜਾਰੀ ਕਰੇਗੀ ਕਰਫ਼ਿਊ ਪਾਸ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਕਰਫਿਊ ਦੌਰਾਨ ਰਾਸ਼ਨ ਵੰਡਣ ਵਾਲੀਆਂ ਸਵੈਸੇਵੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਪੁਲਿਸ ਵਲੋਂ ਪਾਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਫਿਊ ਦੌਰਾਨ ...

ਪੂਰੀ ਖ਼ਬਰ »

ਸ਼ਹਿਰ-ਵਾਸੀਆਂ ਨੂੰ ਸਬਜ਼ੀਆਂ, ਫਲ ਮੁਹੱਈਆ ਕਰਾਉਣ ਲਈ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇਗੀ ਨਵੀਂ ਸਬਜ਼ੀ ਮੰਡੀ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਲੋਕਾਂ ਨੂੰ ਘਰ ਘਰ ਸਬਜ਼ੀਆਂ ਫਲ ਪਹੰੁਚਾਉਣ ਲਈ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਤਹਿਤ ਨਵੀਂ ਸਬਜ਼ੀ ਮੰਡੀ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇਗੀ | ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ...

ਪੂਰੀ ਖ਼ਬਰ »

ਉਡਾਣਾਂ ਬੰਦ ਹੋਣ ਕਾਰਨ ਮਲੇਸ਼ੀਆ 'ਚ ਫਸੇ ਲੁਧਿਆਣਾ ਵਾਸੀ ਨੇ ਲਗਾਈ ਮਦਦ ਦੀ ਗੁਹਾਰ

ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬਸਰਾ)-ਕੋਰੋਨਾ ਵਾਇਰਸ ਕਾਰਨ ਜਿੱਥੇ ਬਹੁਤੇ ਦੇਸ਼ਾਂ ਵਲੋਂ ਸਥਿਤੀ ਉਤੇ ਕਾਬੂ ਪਾਉਣ ਲਈ ਲਾਕਡਾਉਨ ਦਾ ਸਹਾਰਾ ਲੈ ਲਿਆ ਹੈ, ਜਿਸ ਦੇ ਚਲਦਿਆਂ ਬਹੁਤੇ ਦੇਸ਼ਾਂ ਵਲੋਂ ਆਪਣੀਆਂ ਹਵਾਈ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ | ਹਵਾਈ ...

ਪੂਰੀ ਖ਼ਬਰ »

ਪੈਟਰੋਲ ਪੰਪ ਅੱਜ ਵੀ ਰਹੇ ਬੰਦ

ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੱਲ ਰਹੇ ਪੈਟਰੋਲ ਪੰਪ ਅੱਜ ਵੀ ਬੰਦ ਰਹੇ | ਭਾਵੇਂ ਕਿ ਅਕਸਰ ਹੀ ਗੱਲਬਾਤ ਦੌਰਾਨ ਲੋਕ ਪੈਟਰੋਲ ਪੰਪ ਖੁੱਲ੍ਹੇ ਹੋਣ ਦੀ ਚਰਚਾ ਕਰਦੇ ਰਹੇ, ਪਰ ਪੈਟਰੋਲ ਪੰਪ ਬੰਦ ਰਹੇ | ਪੂਰੀ ਦੁਨੀਆਂ ਵਿਚ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵਲੋਂ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦਾ ਐਲਾਨ ਸ਼ਲਾਘਾਯੋਗ-ਸੰਧੂ

ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬਸਰਾ)-ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਲੜਨ ਲਈ ਜਿੱਥੇ ਸਾਰੀ ਦੁਨੀਆਂ ਉਪਰਾਲੇ ਕਰ ਰਹੀ ਹੈ | ਉਥੇ ਹੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ, ਪ੍ਰਸ਼ਾਸਨ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਦਾ ਨਿਮਾਣਾ ਜਿਹਾ ਯਤਨ-ਜਥੇ ਨਿਮਾਣਾ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ੍ਰੀ ਆਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਕਾਲ ਤਖ਼ਤ ਸਾਹਿਬ ਤੋਂ ਸੰਸਾਰ ਭਰ ਵਿਚ ਵਸਦੇ ਸਿੱਖ ਕੌਮ ਦੇ ਨਾਮ ਹੁਕਮ ਜਾਰੀ ਕਰਦਿਆਂ ਸੰਦੇਸ਼ ਦਿੱਤਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੰੂ ਹਰਾਉਣ ਲਈ ਸਾਰੇ ਲੋਕ ਸਰਕਾਰਾਂ ਦਾ ਡੱਟ ਕੇ ਸਾਥ ਦੇਣ-ਡਾ. ਗਰੇਵਾਲ

ਹੰਬੜਾਂ, 25 ਮਾਰਚ (ਹਰਵਿੰਦਰ ਸਿੰਘ ਮੱਕੜ)-ਕੋਰੋਨਾ ਵਾਇਰਸ ਨਾਲ ਭੈਅ ਤੋਂ ਜਿਥੇ ਵਪਾਰ ਕਰਨ ਵਾਲੇ ਕਮਾਈ ਕਰਨ ਵਿਚ ਲੱਗੇ ਹੋਏ ਹਨ, ਉੱਥੇ ਬਹੁਤ ਸਾਰੇ ਹੋਰ ਵੀ ਵੱਗਦੀ ਗੰਗਾ ਵਿਚ ਹੱਥ ਧੋਣ ਵਾਸਤੇ ਗ਼ੈਰ-ਵਿਗਿਆਨਕ ਧਾਰਨਾਵਾਂ ਫੈਲਾਉਣ ਵਿਚ ਰੱੁਝੇ ਹੋਏ ਹਨ ¢ ਇਹ ਸ਼ਬਦਾਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਮਿਲੇ ਦੋਹਰੇ ਸੁਨੇਹੇ ਨੂੰ ਲੈ ਕੇ ਲੋਕ ਰਹੇ ਭੰਬਲਭੂਸੇ 'ਚ

ਫੁੱਲਾਂਵਾਲ, 25 ਮਾਰਚ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਬੀਤੇ ਦੋ ਦਿਨਾਂ ਤੋਂ ਲਗਾਏ ਕਰਫਿਊ ਵਿਚ ਢਿੱਲ ਦੇਣ ਦੇ ਸਮੇਂ ਦਾ ਦੋਹਰਾ ਸੁਨੇਹਾ ਮਿਲਣ ਨਾਲ ਲੋਕ ਭੰਬਲਭੂਸੇ ਵਿਚ ਹੀ ਰਹੇ, ਜ਼ਿਲ੍ਹਾ ਪ੍ਰਸ਼ਾਸਨ ਵਲੋਂ 23 ਮਾਰਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ 'ਚ ਬੈਠੋ-ਰੰਗੀ, ਸੋਹਲ, ਕਾਲਾ

ਡਾਬਾ/ਲੋਹਾਰਾ, 25 ਮਾਰਚ (ਕੁਲਵੰਤ ਸਿੰਘ ਸੱਪਲ)-ਮਹਾਂਨਗਰ ਲੁਧਿਆਣਾ ਦੀ ਉੱਘੀ ਸਮਾਜ ਸੇਵੀ ਸੰਸਥਾ ਸਿੰਘ ਯੂਥ ਵੈਲਫ਼ੇਅਰ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਰੰਗੀ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਸੋਹਲ, ਜਨਰਲ ਸਕੱਤਰ ਰਵਿੰਦਰ ਸਿੰਘ ਕਾਲਾ ਨੇ ...

ਪੂਰੀ ਖ਼ਬਰ »

ਪਿੰਡ ਲੁਹਾਰਾ ਵਾਸੀਆਂ ਨੇ ਸਾਝੇ ਤੌਰ 'ਤੇ ਕੀਤਾ ਸੈਨੀਟਾਈਜ਼ਰ ਦਾ ਛਿੜਕਾਅ

ਡਾਬਾ/ਲੁਹਾਰਾ, 25 ਮਾਰਚ (ਕੁਲਵੰਤ ਸਿੰਘ ਸੱਪਲ)-ਕੋਰੋਨਾ ਵਾਇਰਸ ਸਬੰਧੀ ਪਿੰਡ ਲੁਹਾਰਾ ਦੇ ਨਿਵਾਸੀਆਂ ਨੇ ਸਾਂਝੇ ਤੌਰ 'ਤੇ ਸੈਨੀਟਾਈਜਰ ਦਾ ਪੂਰੇ ਪਿੰਡ ਵਿਚ ਛਿੜਕਾਅ ਕੀਤਾ ¢ ਇਸ ਮੌਕੇ ਕੌਾਸਲਰ ਸਤਪਾਲ ਲੁਹਾਰਾ, ਕੌਾਸਲਰ ਸੁਖਵੀਰ ਸਿੰਘ ਕਾਲਾ, ਵਾਰਡ ਇੰਚਾਰਜ਼ ...

ਪੂਰੀ ਖ਼ਬਰ »

ਕਾਬਲ ਦੇ ਗੁਰਦੁਆਰਾ ਸਾਹਿਬ 'ਚ ਬੇਕਸੂਰ ਨਿਹੱਥੇ ਸਿੱਖਾਂ 'ਤੇ ਹੋੋਇਆ ਹਮਲਾ ਦੁਖਦਾਈ ਘਟਨਾ-ਪੱਪੂ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਨੇ ਕਿਹਾ ਕਿ ਕਾਬਲ ਦੇ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ 'ਚ ਬੇਕਸੂਰ ਨਿਹੱਥੇ ਸਿੱਖਾਂ 'ਤੇ ਅੰਨੇਵਾਹ ਗੋਲੀਆਂ ਚਲਾ ਕੇ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਸ਼ਹੀਦ ਕਰਨਾ ਅਤੇ ਵੱਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ 'ਤੇ ਅਮਲ ਕੀਤਾ ਜਾਵੇ-ਆਦਿਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਟਰੇਡ ਵਿੰਗ ਹਲਕਾ ਉਤਰੀ ਦੇ ਪ੍ਰਧਾਨ ਜਤਿੰਦਰ ਕੁਮਾਰ ਆਦਿਆ ਨੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ 31 ਮਾਰਚ ਤੱਕ ਲਗਾਏ ਕਰਫਿਊ ਦੌਰਾਨ ਗਰੀਬ ਅਤੇ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ ਅਦਾਇਗੀਆਂ ਸਬੰਧੀ ਬਿੱਲਾਂ ਦੀਆਂ ਹਾਰਡ ਕਾਪੀਆਂ ਖਜ਼ਾਨਾ ਦਫਤਰਾਂ 'ਚ ਭੇਜਣ ਤੋਂ ਛੋਟ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਮੱਦੇਨਜ਼ਰ ਮੁਲਾਜ਼ਮਾਂ/ਪੈਨਸ਼ਨਰਜ ਨਾਲ ਸਬੰਧਿਤ ਆਨ ਲਾਈਨ ਕੀਤੀਆਂ ਜਾਣ ਵਾਲੀਆਂ ਅਦਾਇਗੀਆਂ ਲਈ ਬਿੱਲਾਂ ਦੀਆਂ ਹਾਰਡ ਕਾਪੀਆਂ ਖਜਾਨਾ ਦਫਤਰਾਂ ਵਿਚ ਜਮ੍ਹਾਂ ਕਰਵਾਉਣ ਤੋਂ ...

ਪੂਰੀ ਖ਼ਬਰ »

ਵਾਰਡ ਨੰ: 77, 78 ਨਿਵਾਸੀਆਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ-ਚੰਨੀ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)- ਸੰਸਾਰ ਭਰ ਵਿਚ ਫੈਲੀ ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਕਾਰਨ ਜਿੱਥੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰਾਂ ਵਲੋਂ ਸਖ਼ਤ ਕਦਮ ਚੱੁਕੇ ਜਾ ਰਹੇ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਇਸ ਨੂੰ ਗੰਭੀਰਤਾ ਨਾਲ ਲਿਆ ...

ਪੂਰੀ ਖ਼ਬਰ »

ਜਾਮਾ ਮਸਜਿਦ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਰੂਰਤਮੰਦਾਂ ਨੂੰ ਰਾਸ਼ਨ ਪਹੁੰਚਾਇਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਤੋਂ ਇਨਸਾਨੀਅਤ ਨੂੰ ਬਚਾਉਣ ਲਈ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ, ਉੱਥੇ ਹੀ ਵੱਖ ਵੱਖ ਸਮਾਜਿਕ ਤੇ ਧਾਰਮਿਕ ਸੰਗਠਨ ਆਪਣਾ ਹਿੱਸਾ ਪਾ ਰਹੇ ਹਨ, ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ...

ਪੂਰੀ ਖ਼ਬਰ »

ਸਫਾਈ ਕਰਮਚਾਰੀਆਂ ਨੂੰ ਮਾਸਕ, ਦਸਤਾਨੇ ਪਵਾ ਕੇ ਹੀ ਡਿਊਟੀ ਕਰਾਈ ਜਾਵੇ-ਮਹਿਤਾ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸਾਬਕਾ ਕੌਾਸਲਰ ਪਰਮਿੰਦਰ ਮਹਿਤਾ ਨੇ ਨਗਰ ਨਿਗਮ ਪ੍ਰਸਾਸਨ ਨੂੰ ਅਪੀਲ ਕੀਤੀ ਹੈ ਕਿ ਸਫਾਈ ਸੇਵਕਾਂ, ਸੀਵਰਮੈਨਾਂ ਨੂੰ ਡਿਊਟੀ ਦੌਰਾਨ ਮਾਸਕ ਅਤੇ ਦਸਤਾਨੇ ਪਾਉਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਬੁੱਧਵਾਰ ਸਵੇਰੇ ਕੁਝ ਸਫਾਈ ...

ਪੂਰੀ ਖ਼ਬਰ »

ਇੰਟਰਨੈਸ਼ਨਲ ਵਿਦਿਆਰਥੀ ਨਾ ਘਬਰਾਉਣ, ਪੜ੍ਹਾਈ ਲਈ ਅੱਗੇ ਕਾਫ਼ੀ ਸਮਾਂ-ਡੱਲਾ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)- ਵਿਸ਼ਵ ਪੱਧਰ 'ਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਮੇਂ ਸਰਕਾਰ ਅਤੇ ਸਿਹਤ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਆਈਲੈਟਸ ਦੀ ਤਿਆਰੀ ਤੇ ਵਿਦੇਸ਼ ਪੜ੍ਹਾਈ ਲਈ ਕੈਨੇਡਾ ਫਾਈਲ ਲਾਉਣ ਵਾਲੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਲੰਗਰ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਜੋੜੇ ਪ੍ਰਸ਼ਾਸਨ-ਗੋਸ਼ਾ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਵਿਚ ਲੋੜਵੰਦ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਦੀ ਸਪਲਾਈ ਲਈ ਐਨ.ਜੀ.ਓਜ਼ ਅਤੇ ਸਮਾਜ ਸੇਵਕਾਂ ...

ਪੂਰੀ ਖ਼ਬਰ »

ਦਿੱਲੀ ਸ਼ਾਹੀਨ ਬਾਗ ਮੋਰਚੇ 'ਤੇ ਹਮਲੇ ਦੀ ਕੀਤੀ ਨਿਖੇਧੀ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਅਤੇ ਰਮਨਜੀਤ ਸੰਧੂ ਵਲੋਂ ਜਾਰੀ ਕੀਤੇ ਗਏ ਬਿਆਨ ਵਿਚ ਉਨ੍ਹਾਂ ਨੇ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਫਿਰਕੂ ਫਾਸ਼ੀ ਕੇਂਦਰੀ ਹਕੂਮਤ ਦੀ ਦਿੱਲੀ ਪੁਲਿਸ ...

ਪੂਰੀ ਖ਼ਬਰ »

ਦੱਖਣੀ ਡੇਅਰੀ ਯੂਨੀਅਨ ਵਲੋਂ ਪ੍ਰਸ਼ਾਸਨ ਨੰੂ ਅਪੀਲ

ਡਾਬਾ/ਲੁਹਾਰਾ, 25 ਮਾਰਚ (ਕੁਲਵੰਤ ਸਿੰਘ ਸੱਪਲ)-ਕੋਰੋਨਾ ਵਾਰਸ ਸਬੰਧੀ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਵਿਚ ਲੋਕਾਂ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ¢ ਇਹ ਪ੍ਰਗਟਾਵਾ ਦੱਖਣੀ ਡੇਅਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ...

ਪੂਰੀ ਖ਼ਬਰ »

ਲਾਕਡਾਊਨ ਉਪਰ ਪੂਰੀ ਤਰ੍ਹਾਂ ਅਮਲ ਕੀਤਾ ਜਾਵੇਗਾ-ਟੋਨੀ

ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਵਪਾਰੀ ਆਗੂ ਅਰਵਿੰਦਰ ਸਿੰਘ ਟੋਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਜੋ 14 ਅਪ੍ਰੈਲ ਤੱਕ ਲਾਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ, ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਸਾਮਾਨ ਪਹੰੁਚਾੳਣ 'ਚ ਯੋਜਨਾਬੰਦੀ ਦੀ ਘਾਟ ਕਰਕੇ ਲੋਕਾਂ ਦੀ ਪ੍ਰੇਸ਼ਾਨੀ ਵਧੀ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਕਈ ਕਿਸਮ ਦੇ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਹੀ ਬੀਤੇ ਦਿਨ ਪ੍ਰਸ਼ਾਸਨ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਅੱਤਵਾਦੀਆਂ ਵਲੋਂ ਕੀਤਾ ਹਮਲਾ ਨਿੰਦਣਯੋਗ ਕਾਰਵਾਈ-ਬਾਵਾ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦੁਰ ਅੰਤਰਰਾਸ਼ਟਰੀ ਫਾਊਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਅਫਗਾਨਿਸਤਾਨ ਦੇ ਕਾਬੁਲ ਵਿਚ ਸਥਿਤ ਗੁਰਦੁਆਰਾ ਸਾਹਿਬ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਨੂੰ ਨਿੰਦਣਯੋਗ ਕਾਰਵਾਈ ਦੱਸਿਆ ਹੈ | ...

ਪੂਰੀ ਖ਼ਬਰ »

ਕਰਫਿਊ ਦੌਰਾਨ ਬਿਮਾਰੀ ਦਾ ਬਹਾਨਾ ਬਣਾ ਕੇ ਘੁੰਮਣ ਵਾਲਿਆਂ ਦੀ ਹੁਣ ਖੈਰ ਨਹੀਂ!

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ | ਅੱਜ ਕਰਫਿਊ ਦੇ ਦੌਰਾਨ ਮਹਾਂਨਗਰ ਦੀਆਂ ਸੜਕਾਂ 'ਤੇ ਕਈ ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਰਫਿਊ ਲਗਾਉਣਾ ਤੇ ਲੋੜੀਂਦੇ ਕਦਮ ਚੁੱਕਣਾ ਸ਼ਲਾਘਾਯੋਗ-ਹੌਬੀ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸਡੀਐੱਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਕੋਰੋਨਾ ਵਾਇਰਸ ਵਰਗੀ ਭੈੜੀ ...

ਪੂਰੀ ਖ਼ਬਰ »

ਪਿੰਡ ਲੁਹਾਰਾ ਨਿਵਾਸੀਆਂ ਨੇ ਸਾਂਝੇ ਤੌਰ 'ਤੇ ਕੀਤਾ ਸੈਨੀਟਾਈਜ਼ਰ ਦਾ ਛਿੜਕਾਅ

ਡਾਬਾ/ਲੁਹਾਰਾ, 25 ਮਾਰਚ (ਕੁਲਵੰਤ ਸਿੰਘ ਸੱਪਲ)- ਕੋਰੋਨਾ ਵਾਇਰਸ ਸਬੰਧੀ ਪਿੰਡ ਲੁਹਾਰਾ ਦੇ ਨਿਵਾਸੀਆਂ ਨੇ ਸਾਂਝੇ ਤੌਰ 'ਤੇ ਸੈਨੀਟਾਈਜਰ ਦਾ ਪੂਰੇ ਪਿੰਡ ਵਿਚ ਛਿੜਕਾਅ ਕੀਤਾ | ਇਸ ਮੌਕੇ ਕੌਾਸਲਰ ਸਤਪਾਲ ਲੁਹਾਰਾ, ਕੌਾਸਲਰ ਸੁਖਵੀਰ ਸਿੰਘ ਕਾਲਾ, ਵਾਰਡ ਇੰਚਾਰਜ਼ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਜਥੇਦਾਰ ਸੰਧੂ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਪੀ.ਏ.ਯੂ ਦੇ ਪ੍ਰਧਾਨ ਜਥੇਦਾਰ ਅੰਗਰੇਜ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਲਈ ਸਮੂਹ ਦੇਸ਼ ਵਾਸੀਆਂ ਨੂੰ ਚਾਹੀਦਾ ਹੈ ਕਿ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼ਹੀਦ ਸੁਖਦੇਵ ਦੇ ਜਨਮ ਅਸਥਾਨ ਵਿਚ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਦਾ ਸਮਾਗਮ ਕਰਵਾਇਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਸਿੱਧੂ ਨੇ ਲੋੜਵੰਦ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਇਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੇ ਦਫਤਰ ਵਿਖੇ ਲੋੜਵੰਦ ਵਿਅਕਤੀ ਨੂੰ ਟਰਾਈ ਸਾਇਕਲ ਮੁਹੱਈਆਂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈੜਾ, ਭੁਪਿੰਦਰ ਹੁੰਦਲ, ਦੀਪਕ ਕਾਲਕਟ, ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਸ਼ਹਿਰ 'ਚ ਸੈਨੀਟਾਈਜ਼ਰ ਦੀ ਸਪਰੇਅ ਕੀਤੀ

ਸਮਰਾਲਾ, 25 ਮਾਰਚ (ਕੁਲਵਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਨਗਰ ਕੌਾਸਲ ਸਮਰਾਲਾ ਵਲ਼ੋਂ ਸੈਨੀਟਾਈਜ਼ਰ ਦੀ ਸਪਰੇਅ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਨੇ ਕੀਤੀ ਸੈਨੀਟਾਈਜ਼ਰ ਦੀ ਸਪਰੇਅ

ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਵਲੋਂ ਕੋਰੋਨਾ ਵਾਇਰਸ ਤੋਂ ਨਿਜਾਤ ਪਾਉਣ ਲਈ ਉਪ ਮਜਿਸਟਰੇਟ ਪਾਇਲ ਸਾਗਰ ਸੇਤੀਆ ਦੀ ਹਦਾਇਤਾਂ 'ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕੁਲਵੰਤ ਸਿੰਘ ਕਾਂਤੀ ਰੋੜੀਆਂ ਵਲੋਂ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਮਲੌਦ, 25 ਮਾਰਚ (ਚਾਪੜਾ/ ਨਿਜ਼ਾਮਪੁਰ)- ਕੋਰੋਨਾ ਵਾਇਰਸ ਦੇ ਤਹਿਤ ਸਰਕਾਰ ਦੁਆਰਾ ਕਰਫ਼ਿਊ ਲਗਾ ਕੇ ਹਰ ਵਰਗ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਲਈ ਆਖਿਆ ਗਿਆ, ਪ੍ਰੰਤੂ ਗਰੀਬ ਪਰਿਵਾਰਾਂ ਦੀ ਰੋਜਮਰਾ ਜ਼ਿੰਦਗੀ ਵਿਚ ਆਈ ਖੜੋਤ ਨੂੰ ਮੁੱਖ ਰੱਖਦਿਆਂ ਥਾਣਾ ਮਲੌਦ ਦੀ ...

ਪੂਰੀ ਖ਼ਬਰ »

ਦੋਰਾਹਾ 'ਚ ਕੀਤਾ ਸੈਨੀਟਾਈਜ਼ਰ ਦਾ ਛਿੜਕਾਅ

ਦੋਰਾਹਾ, 25 ਮਾਰਚ (ਜਸਵੀਰ ਝੱਜ)- ਸੰਸਾਰ ਭਰ ਵਿਚ ਫੈਲੇ ਨੋਵਲ ਕੋਰੋਨਾ ਤੋਂ ਹਰ ਦੇਸ਼ ਭੈਅਭੀਤ ਹੈ | ਭਾਰਤ ਦੇਸ਼ ਵਿਚ ਵੀ ਨੋਵਲ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸੁਰੱਖਿਆ ਪੱਖੋਂ ਕੋਈ ਕਸਰ ਨਹੀਂ ਰੱਖੀ ਜਾ ਰਹੀ | ਇਸੇ ਇਹਤਿਆਤ ਨੂੰ ਧਿਆਨ ਰੱਖ ਕੇ ਦੋਰਾਹਾ ਸ਼ਹਿਰ ਅਤੇ ...

ਪੂਰੀ ਖ਼ਬਰ »

ਲੁਹਾਰਾ ਵਿਖੇ ਸਾਲਾਨਾ ਰਾਸ਼ਨ ਵੰਡ ਸਮਾਗਮ

ਡਾਬਾ/ਲੁਹਾਰਾ, 25 ਮਾਰਚ (ਕੁਲਵੰਤ ਸਿੰਘ ਸੱਪਲ)-ਬਾਪੂ ਮਾਰਕੀਟ ਲੁਹਾਰਾ ਵਿਖੇ ਉਘੇ ਸਮਾਜ ਸੇਵਕ ਟੀ.ਐਸ. ਕਾਕਾ ਲੁਹਾਰਾ ਵਲੋਂ ਸਵ: ਗਰਦੇਵ ਸਿੰਘ ਦੀ ਬਰਸੀ ਮੌਕੇ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਸੂਰਜਪੁਰੀ ਜੀ ਕਿਲਾ ਰਾਏਪੁਰ ਵਾਲੇ, ਸੰਤ ...

ਪੂਰੀ ਖ਼ਬਰ »

ਆਮ ਦਿਨਾਂ ਵਾਂਗ ਮਿਲੇਗੀ ਲੋਕਾਂ ਨੂੰ ਰਸੋਈ ਗੈਸ ਦੀ ਸਪਲਾਈ-ਅਧਿਕਾਰੀ

ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਖਪਤਕਾਰਾਂ ਦੇ ਹਿਤਾਂ ਦਾ ਧਿਆਨ ਰੱਖਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਘਰੇਲੂ ਰਸੋਈ ਗੈਸ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਲੋਕਾਂ ਨੂੰ ਆਮ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਫੇਸਬੁੱਕ 'ਤੇ ਝੂਠੀ ਸੂਚਨਾ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਸਬੰਧੀ ਫੇਸਬੁੱਕ 'ਤੇ ਇਕ ਵਿਅਕਤੀ ਬਾਰੇ ਝੂਠੀ ਸੂਚਨਾ ਦੇਣ ਦੀ ਪੋਸਟ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਪਰਮਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਖ਼ਬਾਰ ਵੰਡਣ ਵਾਲੇ ਹਾਕਰਾਂ ਨੂੰ ਕਰਫ਼ਿਊ ਤੋਂ ਛੋਟ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਅਖ਼ਬਾਰ ਵੰਡਣ ਵਾਲੇ ਹਾਕਰਾਂ ਨੂੰ ਕਰਫਿਊ ਤੋਂ ਛੋਟ ਦੇ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਦੇ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ

ਢੰਡਾਰੀ ਕਲਾਂ, 25 ਮਾਰਚ (ਪਰਮਜੀਤ ਸਿੰਘ ਮਠਾੜੂ)-ਖਤਰਨਾਕ ਕੋਰੋਨਾ ਵਾਇਰਸ ਵਿਸ਼ਵ ਦੇ ਸਾਰੇ ਦੇਸ਼ਾਂ ਵਿਚ ਪਹੁੰਚ ਚੁੱਕਿਆ ਹੈ | ਇਸ ਦੇ ਜ਼ਹਿਰੀਲੇ ਪ੍ਰਭਾਵ ਕਰਕੇ ਹਜ਼ਾਰਾਂ ਲੋਕ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਚੁੱਕੇ ਹਨ ਅਤੇ ਲੱਖਾਂ ਲੋਕ ਹਸਪਤਾਲਾਂ ਵਿਚ ...

ਪੂਰੀ ਖ਼ਬਰ »

ਚੈਂਬਰ ਆਫ਼ ਇੰਡਸਟਰੀਅਲ ਐਾਡ ਟਰੇਡਿੰਗ ਇੰਟਰਪਨਿਉਰ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਟਰੇਡਿੰਗ ਇੰਟਰਪਨਿਉਰ ਦੇ ਪ੍ਰਧਾਨ ਕੁਲਵੰਤ ਸਿੰਘ ਐਨ.ਕੇ. ਐਚ. ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਨੋਵਲ ਕੋਰੋਨਾ ਵਾਇਰਸ ਕਰਕੇ ਦਫ਼ਤਰਾਂ, ਦੁਕਾਨਾਂ ਤੇ ਕਾਰਖਾਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਕਾਬਲ ਦੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿੰਦਾ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਕਾਬਲ ਦੇ ਗੁਰਦੁਆਰਾ ਸਾਹਿਬ ਵਿਖੇ ਜੋ ਹਮਲਾ ਹੋਇਆ ਹੈ, ਉਸ ਦੀ ਉਹ ਕਰੜੇ ਸ਼ਬਦਾਂ ...

ਪੂਰੀ ਖ਼ਬਰ »

ਚੱਢਾ ਪਰਿਵਾਰ ਵਲੋਂ ਵਿਸ਼ਵ ਕੋਰੋਨਾ ਮੁਕਤੀ ਲਈ ਹਵਨ ਯੱਗ ਕਰਵਾਇਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼ਿਵਸੇਨਾ ਹਿੰਦੁਸਤਾਨ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਅਤੇ ਪਰਿਵਾਰ ਵਲੋਂ ਚੱਢਾ ਪਰਿਵਾਰ ਦੇ ਮੁਖੀ ਸ੍ਰੀ ਅਸ਼ੋਕ ਚੱਢਾ ਅਤੇ ਸ਼੍ਰੀਮਤੀ ਮਮਤਾ ਚੱਢਾ ਦੀ ਅਗਵਾਈ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹਿੰਦੂ ਨਵੇਂ ਸਾਲ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪਿੰਡ ਹਵਾਸ ਦੀ ਪੰਚਾਇਤ ਨੇ ਕੀਤੀ ਨਾਕਾਬੰਦੀ

ਭਾਮੀਆਂ ਕਲਾਂ, 25 ਮਾਰਚ (ਜਤਿੰਦਰ ਭੰਬੀ)-ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਏ ਗਏ ਤਾਲਾਬੰਦੀ ਦੇ ਫ਼ੈਸਲੇ ਅਤੇ ਉਸ ਤੋਂ ਬਾਅਦ ਲਗਾਏ ਗਏ ਕਰਫਿਊ ਦੀ ਸ਼ਲਾਘਾ ਕਰਦਿਆਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕਾਂ ਵਲੋਂ ਲੋਕਾਂ ਦੀ ਸਹੂਲਤ ਲਈ ਜਾਰੀ ਕੀਤੇ ਹੈਲਪ ਨੰਬਰ ਬੰਦ, ਲੋਕ ਪ੍ਰੇਸ਼ਾਨ

ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਪੰਜਾਬ ਵਿਚ ਫੈਲ ਰਹੇ ਕੋਰੋਨਾ ਵਾਈਰਸ ਦੇ ਬਚਾਅ ਲਈ ਸਰਕਾਰ ਨੇ ਇਸ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਕਾਰਨ ਆਮ ਲੋਕਾਂ ਦੇ ਘਰਾਂ ਤੱਕ ਘੇਰਲੂ ਸਾਮਾਨ ਦੀ ਸਹੂਲਤ ਦੇਣ ਲਈ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ...

ਪੂਰੀ ਖ਼ਬਰ »

ਦਵਾਈਆਂ, ਕਰਿਆਨੇ ਦਾ ਸਾਮਾਨ ਲੋਕਾਂ ਨੂੰ ਘਰਾਂ 'ਚ ਮੁਹੱਈਆ ਕਰਾਉਣ ਲਈ ਨਗਰ ਨਿਗਮ ਨੇ ਜਾਰੀ ਕੀਤੇ ਪਾਸ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਦੇ ਸੰਭਾਵਤ ਖਤਰੇ ਨੂੰ ਟਾਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕਡਾਊਨ ਦਾ ਐਲਾਨ ਕੀਤੇ ਜਾਣ ਅਤੇ ਪੰਜਾਬ ਸਰਕਾਰ ਵਲੋਂ ਹਾਲ ਦੀ ਘੜੀ 31 ਮਾਰਚ ਤੱਕ ਕਰਫਿਊ ਲਾਗੂ ਕੀਤੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਡੇਅਰੀ ਮਾਲਕ, ਕਰਿਆਨਾ ਤੇ ਦੂਸਰੇ ਵਪਾਰੀਆਂ ਨੇ ਸਾਮਾਨ ਦੀ ਸਪਲਾਈ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕਡਾਊਨ ਦੇ ਕੀਤੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਵਲੋਂ ਘਰ ਘਰ ਸਬਜ਼ੀਆਂ, ਫਲ, ਦੁੱਧ, ਕਰਿਆਨਾ ਸਾਮਾਨ ਅਤੇ ਦਵਾਈਆਂ ਪਹੁੰਚਾਉਣ ਦੇ ...

ਪੂਰੀ ਖ਼ਬਰ »

ਇੰਡਸਟਰੀਅਲ ਇਲਾਕਿਆਂ 'ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ-ਗਿਆਸਪੁਰਾ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਅਕਾਲੀ ਦਲ ਕੌਾਸਲਰ ਗੁਟ ਦੇ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਜ਼ਿਲ੍ਹਾ ਅਤੇ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇੰਡਸਟਰੀਅਲ ਇਲਾਕੇ ਵਿਚ ਰਹਿ ਰਹੇ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਿਹਤ ਸੁਰੱਖਿਆ ...

ਪੂਰੀ ਖ਼ਬਰ »

ਕਰਫਿਊ ਦੌਰਾਨ ਸੜਕ 'ਤੇ ਰੋਹਬ ਝਾੜ ਰਿਹਾ ਨਕਲੀ ਪੁਲਿਸ ਮੁਲਾਜ਼ਮ ਕਾਬੂ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਕਲਾਂ ਵਿਚ ਕਰਫਿਊ ਦੌਰਾਨ ਸੜਕਾਂ ਤੇ ਲੋਕਾਂ ਦੇ ਰੋਹਬ ਝਾੜ ਰਹੇ ਨਕਲੀ ਪੁਲਿਸ ਮੁਲਾਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਪੁਲਿਸ ਵਲੋਂ ਗੈਸ ਸਪਲਾਈ ਕਰਨ ਜਾ ਰਹੇ ਵਰਕਰਾਂ ਦੀ ਕੁੱਟਮਾਰ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਵਿਚ ਘਰੇਲੂ ਗੈਸ ਸਪਲਾਈ ਕਰਨ ਜਾ ਰਹੇ ਵਰਕਰਾਂ ਦੀ ਪੁਲਿਸ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਭਾਵੇਂ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਸਪਲਾਈ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX