ਤਾਜਾ ਖ਼ਬਰਾਂ


ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 2 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 2 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 3 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 3 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 3 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 4 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 5 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 5 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 5 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 6 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 7 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਦਿੱਲੀ / ਹਰਿਆਣਾ

ਕਾਬਲ ਹਮਲਾ ਮਾਨਵਤਾ ਤੇ ਧਰਮ 'ਤੇ ਆਤਮਘਾਤੀ ਹਮਲਾ ਹੈ-ਇੰਦਰਜੀਤ ਸਿੰਘ ਵਿਕਾਸਪੁਰੀ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਸਿੱਖ ਮਿਸ਼ਨ ਫ਼ਾੳਾੂਡੇਸ਼ਨ ਦਿੱਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇੇ ਕਾਬਲ ਦੇ ਬਾਜ਼ਾਰ ਵਿਚ ਗੁਰਦੁਆਰਾ ਹਰਿਰਾਏ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਮਾਨਵਤਾ ਅਤੇ ਧਰਮ 'ਤੇ ਇਕ ਵੱਡਾ ਆਤਮਘਾਤੀ ਹਮਲਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਹਮਲਾ ਉਦੋਂ ਹੋਇਆ ਜਦੋਂ ਲੋਕ ਗੁਰਦੁਆਰਾ ਵਿਖੇ ਮੱਥਾ ਟੇਕਣ ਆਏ ਹੋਏ ਸਨ ਅਤੇ ਇਸ ਹਮਲੇ ਵਿਚ ਕਈ ਸਿੱਖਾਂ ਨੂੰ ਆਪਣੀ ਜਾਨ ਗਵਾਉਣੀ ਪਈ ਜੋ ਬਹੁਤ ਹੀ ਨਿੰਦਣਯੋਗ ਅਤੇ ਦੁੱਖਦਾਈ ਹੈ | ਇੰਦਰਜੀਤ ਸਿੰਘ ਵਿਕਾਸਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੱਥੋਂ ਦੇ ਪ੍ਰਧਾਨ ਮੰਤਰੀ ਅਤੇ ਦੂਤਘਰ ਦੇ ਅਧਿਕਾਰੀਆਂ ਨਾਲ ਗੱਲ ਯਕੀਨੀ ਬਣਾਉਣ | ਇੰਦਰਜੀਤ ਸਿੰਘ ਵਿਕਾਸਪੁਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਉਧਰਲਾ ਸਿੱਖ ਭਾਰਤ ਆਉਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ 'ਤੇ ਇੱਥੋਂ ਦੀ ਨਾਗਰਿਕਤਾ ਦਿੱਤੀ ਜਾਵੇ |

ਚੋਰਾਂ ਨੇ ਕਮਰੇ ਦਾ ਤਾਲਾ ਤੋੜ ਕੇ ਫਰਿੱਜ ਤੇ ਸਿਲੰਡਰ ਕੀਤੇ ਚੋਰੀ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਪਿੰਡ ਮਾਜਰਾ ਵਿਖੇ ਟੀ ਪੁਆਇੰਟ ਦੇ ਨੇੜੇ ਬੀਤੀ ਰਾਤ 3 ਕਮਰਿਆਂ ਦੇ ਜਿੰਦਰੇ ਤੋੜਕੇ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਫਰੂਟ ਦੀ ਦੁਕਾਨ ਦੇ ਮਾਲਕ ਅਮਰ ਨਾਥ ਨੇ ਦੱਸਿਆ ਕਿ ਉਹ ਮਾਜਰਾ ਟੀ ਪੁਆਇੰਟ ਨੇੜੇ ਕਿਰਾਏ 'ਤੇ ਰਹਿੰਦੇ ਹਨ, ...

ਪੂਰੀ ਖ਼ਬਰ »

ਕਸਬਾ ਨਵਾਂਗਰਾਓਾ ਵਿਖੇ ਵਿਦੇਸ਼ ਤੋਂ ਪਰਤੇ 4 ਵਿਅਕਤੀਆਂ ਦੇ ਘਰਾਂ ਅੱਗੇ ਲਗਾਏ ਨੋਟਿਸ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਕਸਬਾ ਨਵਾਂਗਰਾਓ ਦੇ ਦਸਮੇਸ਼ ਨਗਰ, ਗੋਬਿੰਦ ਨਗਰ ਅਤੇ ਕਾਂਸਲ ਦੇ ਚਾਰ ਵਿਅਕਤੀ ਪਿਛਲੇ ਦਿਨੀਂ ਵਿਦੇਸ਼ ਤੋਂ ਪਰਤੇ ਹਨ | ਸਿਹਤ ਵਿਭਾਗ ਦੀ ਟੀਮ ਵਲੋਂ 14 ਦਿਨਾਂ ਦੇ ਲਈ ਘਰੋਂ ਬਾਹਰ ਆਉਣਾ ਜਾਣਾ ਬੰਦ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

2 ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਿਖ਼ਲਾਫ਼ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲਗਾਏ ਕਰਫਿਊ ਦੌਰਾਨ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਦੋ ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਸਹਿਕਾਰੀ ਸਭਾਵਾਂ ਨੂੰ ਦੁੱਧ ਇਕੱਤਰ ਕਰਨ 'ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹੈ : ਡਾਇਰੈਕਟਰ ਗੀਗੇਮਾਜਰਾ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣ ਸਬੰਧੀ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਵਿਸ਼ਵ ਪੱਧਰ 'ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਕੋਰੋਨਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ.

ਖਰੜ, 25 ਮਾਰਚ (ਜੰਡਪੁਰੀ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਖਰੜ ਪੁਲਿਸ ਅਤੇ ਨਗਰ ਕੌਾਸਲ ਵਲੋਂ ਪੂਰੀ ਮੁਸ਼ਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਅੱਜ ਖਰੜ ਦੇ ਡੀ. ਐੱਸ. ਪੀ. ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ 66 ਵਿਅਕਤੀਆਂ 'ਤੇ ਸਿਹਤ ਵਿਭਾਗ ਦੀ ਨਜ਼ਰ • ਮੌਤ ਨਾਲ ਮਖੌਲ ਕਰਨ ਤੋਂ ਬਾਜ਼ ਨਹੀਂ ਆ ਰਹੇ ਡੇਰਾਬੱਸੀ ਖੇਤਰ ਦੇ ਲੋਕ

ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਦੇ ਨੇੜੇ ਵਸਦੇ ਚੰਡੀਗੜ੍ਹ ਅਤੇ ਮੁਹਾਲੀ ਸ਼ਹਿਰਾਂ ਅੰਦਰ ਕੋਰੋਨਾ ਵਾਇਰਸ ਨੇ ਕਈ ਲੋਕਾਂ ਨੂੰ ਆਪਣੀ ਜਕੜ 'ਚ ਲੈ ਲਿਆ ਹੈ | ਸਥਿਤੀ ਨੂੰ ਕੰਟਰੋਲ ਕਰਨ ਲਈ ਜਿੱਥੇ ਸਿਹਤ ਵਿਭਾਗ ਸਮੇਤ ਪੁਲਿਸ-ਪ੍ਰਸ਼ਾਸਨ ਵਲੋਂ ਦਿਨ-ਰਾਤ ...

ਪੂਰੀ ਖ਼ਬਰ »

ਦੁਕਾਨਦਾਰ ਅਤੇ ਰੇਹੜੀ ਫੜ੍ਹੀ ਵਾਲੇ ਕਰਫ਼ਿਊ ਦੇ ਚਲਦਿਆਂ ਆਮ ਲੋਕਾਂ ਦੀ ਲਾਹੁਣ ਲੱਗੇ ਛਿੱਲ • ਆਲੂ 60, ਪਿਆਜ਼ 80 ਤੇ ਆਟਾ 30 ਰੁਪਏ ਕਿੱਲੋ ਵੇਚਿਆ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਫਿਊ ਲਗਾਏ ਜਾਣ ਤੋਂ ਬਾਅਦ ਇਲਾਕੇ ਵਿਚ ਰੇਹੜੀ ਫੜ੍ਹੀ ਲਾ ਕੇ ਸ਼ਬਜੀ ਵੇਚਣ ਵਾਲੇ ਆਮ ਲੋਕਾਂ ਦੀ ਛਿੱਲ ਲਾਹ ਰਹੇ ਹਨ | ਅੱਜ ਅੋਮੈਕਸ ਸਿਟੀ ਦੇ ਸਾਹਮਣੇ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਨਿਰਸਵਾਰਥ ਸੇਵਾਵਾਂ ਦੇਣ ਦੀ ਪੇਸ਼ਕਸ਼

ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਕਹਿਰ ਨਾਲ ਲੜਨ ਲਈ ਜਿੱਥੇ ਮੈਡੀਕਲ, ਪੁਲਿਸ, ਪ੍ਰਸ਼ਾਸਨ ਅਤੇ ਮੀਡੀਆ ਮੈਦਾਨ ਵਿਚ ਹੈ ਉੱਥੇ ਅੱਜ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਲੋਕ ਆਪਣੇ ਘਰਾਂ ਵਿਚ ਰਹਿਣ-ਪੁਲਿਸ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਲਾਕਡਾਊਨ ਤੇ ਧਾਰਾ 144 ਲਾਗੂ ਹੋਣ 'ਤੇ ਪੁਲਿਸ ਦਿਨ-ਰਾਤ ਲਗਾਤਾਰ ਰਾਸ਼ਨ ਕਰਨ ਵਿਚ ਲੱਗੀ ਹੋਈ ਹੈ ਅਤੇ ਥਾਂ-ਥਾਂ 'ਤੇ ਪੁਲਿਸ ਨੇ ਫਿਕੇਟ ਲਗਾਏ ਹੋਏ ਹਨ | ਪ੍ਰੰਤੂ ਇਹ ਵੀ ਕੁਝ ਅਜਿਹੇ ਲੋਕ ਵੀ ਹਨ ਜੋ ਇਸ ਸਥਿਤੀ ...

ਪੂਰੀ ਖ਼ਬਰ »

ਤਾਲਾਬੰਦੀ ਕਾਇਮ ਰਖੱਣ ਅਤੇ ਤੋੜਨ ਵਾਲਿਆਂ 'ਚ ਹੋ ਰਿਹੈ ਮੁਕਾਬਲਾ

ਕੋਲਕਾਤਾ, 25 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਚ ਜਾਰੀ ਤਾਲਾਬੰਦੀ ਤੋੜਨ ਵਾਲਿਆਂ ਅਤੇ ਕਾਇਮ ਰਖਣ ਵਾਲੇ ਪੁਲਿਸ ਵਾਲਿਆਂ ਚ ਜਿਵੇਂ ਮੁਕਾਬਲਾ ਹੋ ਰਿਹਾ ਹੈ | ਕਾਨੂੰਨ ਤੋੜ ਕੇ ਕੁਛ ਬੰਦੇ ਕਾਰ, ਮੋਟਰਸਾਈਕਲ, ਸਾਈਕਲ ਲੈ ਕੇ ਇਧਰ-ਉਧਰ ਗੇੜੇ ਮਾਰਨ ਦੀ ...

ਪੂਰੀ ਖ਼ਬਰ »

ਮਕਾਨ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਾਂ ਦੀ ਐਸੋਸੀਏਸ਼ਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਕਿ ਕਿਰਾਏ ਦੇ ਘਰਾਂ ਵਿਚ ਰਹਿ ਰਹੇ ਡਾਕਟਰਾਂ, ਨਰਸਾਂ ਤੇ ਹੋਰ ਪੈਰਾ ...

ਪੂਰੀ ਖ਼ਬਰ »

ਮੈਟਰੋ, ਟੈਕਸੀਆਂ ਬੰਦ ਹੋਣ 'ਤੇ ਦਿੱਲੀ ਦੇ ਏਅਰਪੋਰਟ 'ਤੇ ਲੋਕ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਦੇ ਸੰਕਰਮਣ ਦੇ ਖਤਰੇ ਨੂੰ ਵੇਖਦੇ ਹੋਏ ਦਿੱਲੀ ਵਿਚ ਮੈਟਰੋ ਰੇਲ ਤੇ ਟੈਕਸੀਆਂ ਬੰਦ ਹੋਣ ਕਾਰਨ ਅਤੇ ਡੀ.ਟੀ.ਸੀ. ਦੀਆਂ ਬੱਸਾਂ ਦੇਰੀ ਨਾਲ ਆਉਣ ਕਰਕੇ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਦਿੱਲੀ ...

ਪੂਰੀ ਖ਼ਬਰ »

ਨਗਰ ਨਿਗਮਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਹੋਰ ਯਤਨ ਕਰਨ ਦੀ ਲੋੜ-ਗਗਨਦੀਪ ਸਿੰਘ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਦੇ ਲਈ ਕੇਂਦਰ ਤੇੇ ਦਿੱਲੀ ਸਰਕਾਰਾਂ ਲਗਾਤਾਰ ਯਤਨ ਕਰ ਰਹੀਆਂ ਹਨ ਅਤੇ ਨਾਲ ਹੀ ਇਸ ਦੀ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕਰ ਰਹੀਆਂ ਹਨ, ਪਰੰਤੂ ਤਿੰਨੇ ਨਗਰ ਨਿਗਮਾਂ ...

ਪੂਰੀ ਖ਼ਬਰ »

ਇਸ ਸਥਿਤੀ 'ਚ ਹੈਕਰਸ ਨਿਸ਼ਾਨਾ ਬਣਾ ਸਕਦੇ ਹਨ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਇਸ ਸਮੇਂ ਕੋਰੋਨਾ ਵਾਇਰਸ ਆਪਣੇ ਪੈਰ ਲਗਾਤਾਰ ਪਸਾਰ ਰਿਹਾ ਹੈ | ਇਸ ਮਹਾਂਮਾਰੀ ਰੋਕਣ ਦੇ ਲਈ ਸਰਕਾਰ ਨੇ ਉੱਚਿਤ ਕਦਮ ਉਠਾਉਣ ਦੇ ਨਾਲ-ਨਾਲ ਲਾਕਡਾਊਨ ਤੇ ਧਾਰਾ 144 ਲਾਗੂ ਕੀਤੀ ਹੈ ਅਤੇ ਲੋਕ ਆਪਣੇ ਦਫ਼ਤਰਾਂ ਦਾ ਕੰਮਕਾਜ ...

ਪੂਰੀ ਖ਼ਬਰ »

ਲੋਕ ਕਰਫਿਊ ਦਾ ਪਾਲਣ ਕਰਨ- ਰਵੀਇੰਦਰ ਸਿੰਘ

ਜਲੰਧਰ, 25 ਮਾਰਚ (ਜਸਪਾਲ ਸਿੰਘ)-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੱਘ ਸਾਬਕਾ ਸਪੀਕਰ ਨੇ ਘਾਤਕ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਵੱਧ ਤੋਂ ਵੱਧ ਸੁਚੇਤ ਹੋ ਕੇ ਸਾਵਧਾਨੀਆਂ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨੂੰ ਰੋਕਣਾ ਬਹੁਤ ਜਰੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕਰਫ਼ਿਊ ਦੌਰਾਨ 29 ਪੈਟਰੋਲ ਪੰਪ ਖੋਲ੍ਹੇ

ਜਲੰਧਰ, 25 ਮਾਰਚ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਐਮਰਜੈਂਸੀ ਵਾਹਨਾਂ ਲਈ ਤੇਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ 29 ਪੈਟਰੋਲ ਪੰਪ ਖੋਲ੍ਹੇ ਗਏ ਤਾਂ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ | ਡਿਪਟੀ ਕਮਿਸ਼ਨਰ ਜਲੰਧਰ ...

ਪੂਰੀ ਖ਼ਬਰ »

ਕੇ.ਸੀ. ਐਲ-ਆਈ.ਐਮ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 25 ਮਾਰਚ (ਰਣਜੀਤ ਸਿੰਘ ਸੋਢੀ)-ਕੇ. ਸੀ. ਐਲ-ਆਈ. ਐਮ. ਟੀ. ਦੇ ਅਕਾਦਮਿਕ ਡਾਇਰੈਕਟਰ ਸੁਖਬੀਰ ਸਿੰਘ ਚੱਢਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਘਰ 'ਚੋਂ ਹੀ ਸ਼ਰਾਬ ਸਪਲਾਈ ਕਰਦਾ ਦੋਸ਼ੀ 20 ਬੋਤਲਾਂ ਸਮੇਤ ਕਾਬੂ

ਮਕਸੂਦਾਂ, 25 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਤੋਬੜੀ ਮੁਹੱਲੇ 'ਚ ਮੌਜੂਦ ਇਕ ਘਰ 'ਚੋਂ ਹੀ ਸ਼ਰਾਬ ਦੀ ਸਪਲਾਈ ਕਰਦੇ ਇਕ ਦੋਸ਼ੀ ਨੂੰ ਪੁਲਿਸ ਨੇ 20 ਬੋਤਲਾਂ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲੱਕੀ (24) ਪੁੱਤਰ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸੈਨੇਟਾਈਜ਼ਰ ਦਾ ਕਰਵਾਇਆ ਛਿੜਕਾਅ

ਜਲੰਧਰ ਛਾਉਣੀ, 25 ਮਾਰਚ (ਪਵਨ ਖਰਬੰਦਾ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਰਾਮਾ ਮੰਡੀ ਮਾਰਕੀਟ ਤੇ ਲਾਗਲੇ ਖੇਤਰਾਂ 'ਚ ਚੇਅਰਮੈਨ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਖੇਤਰ ਨੂੰ ਸੈਨੇਟਾਈਜ਼ ਕਰਦੇ ਹੋਏ ਇਸ ਦਾ ਛਿੜਕਾਅ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਾਰੇ ਸਫ਼ਾਈ ਸੇਵਕਾਂ, ਸੀਵਰਮੈਨਾਂ ਨੂੰ ਨਹੀਂ ਮਿਲੇ ਮਾਸਕ, ਸੈਨੀਟਾਈਜ਼ਰ

ਜਲੰਧਰ, 25 ਮਾਰਚ (ਸ਼ਿਵ)-ਲਗਾਤਾਰ ਗੰਭੀਰ ਹੁੰਦੇ ਜਾ ਰਹੇ ਕੋਰੋਨਾ ਵਾਇਰਸ ਕਰਕੇ ਲੋਕਾਂ ਨੂੰ ਘਰਾਂ 'ਚ ਬੰਦ ਹੋਣਾ ਪਿਆ ਹੈ ਜਦਕਿ ਸਫ਼ਾਈ ਤੇ ਕੂੜਾ ਚੁੱਕਣ ਦਾ ਕੰਮ ਕਰਨ ਵਾਲੇ ਸਾਰੇ ਸਫ਼ਾਈ ਮੁਲਾਜ਼ਮਾਂ ਤੇ ਸੀਵਰਮੈਨਾਂ ਨੂੰ ਅਜੇ ਤੱਕ ਮਾਸਕ, ਸੈਨੀਟਾਈਜਰ, ਦਸਤਾਨੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਵੀ ਨਹੀਂ ਸੁ ਧਰੇ ਲੋਕ ਪ੍ਰੋਫੈਸਰ ਕਾਲੋਨੀ ਨੇੜੇ ਕ੍ਰਿਕਟ ਖੇਡਦੇ ਰਹੇ ਨੌਜਵਾਨ

ਜਲੰਧਰ ਛਾਉਣੀ, 25 ਮਾਰਚ (ਪਵਨ ਖਰਬੰਦਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਕਰਫਿਊ ਦਾ ਐਲਾਨ ਬੀਤੇ ਦਿਨ ਹੀ ਕਰ ਦਿੱਤਾ ਗਿਆ ਸੀ ਪਰ ਅੱਜ ਵੀ ਕਈ ਥਾਵਾਂ 'ਤੇ ਪੁਲਿਸ ਦੀ ਢਿੱਲੀ ਕਾਰਗੁਜਾਰੀ ਕਾਰਨ ਬੇਖੌਫ ਲੋਕ ਬਿਨ੍ਹਾਂ ਕਿਸੇ ਕਾਰਨ ਤੋਂ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਅਨੁਸਾਰ ਰੋਜ਼ਾਨਾ ਗੁਰਬਾਣੀ ਦਾ ਪ੍ਰਵਾਹ ਜਾਰੀ-ਮੰਨਣ

ਜਲੰਧਰ, 25 ਮਾਰਚ (ਹਰਵਿੰਦਰ ਸਿੰਘ ਫੁੱਲ)-ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਾਅ ਤੇ ਮਨੁੱਖਤਾ ਦੀ ਭਲਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਬੜੇ ...

ਪੂਰੀ ਖ਼ਬਰ »

60-65 ਰੁਪਏ ਕਿੱਲੋ ਵਿਕਣ ਵਾਲਾ ਦੁੱਧ ਵਿਕ ਰਿਹੈ 20 ਰੁਪਏ

ਜਮਸ਼ੇਰ ਖ਼ਾਸ, 25 ਮਾਰਚ (ਜਸਬੀਰ ਸਿੰਘ ਸੰਧੂ)-ਜਮਸ਼ੇਰ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨੇ ਜਿੱਥੇ ਕੋਰੋਨਾ ਵਾਇਰਸ ਕਰਕੇ 2 ਦਿਨ ਦੁੱਧ ਨਾ ਵਿਕਣ ਦਾ ਸਦਮਾ ਸਹਾਰਿਆ ਹੈ, ਉੱਥੇ ਅੱਜ ਉਨ੍ਹਾਂ ਨੇ ਜਲੰਧਰ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਹੈ ਕਿ ਭਾਵੇਂ ਕਿੱਲੋ ਮਗਰ ...

ਪੂਰੀ ਖ਼ਬਰ »

ਕੋੋਰੋਨਾ ਵਾਇਰਸ ਕਰਕੇ ਰਜਿਸਟ੍ਰੇਸ਼ਨਾਂ ਹੋਣ ਤੋਂ ਰਹਿ ਜਾਣਗੀਆਂ ਬੀ. ਐਸ.-4 ਦੀਆਂ ਕਈ ਗੱਡੀਆਂ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਨੇ ਜਿੱਥੇ ਜਨਜੀਵਨ ਠੱਪ ਕਰਕੇ ਰੱਖ ਦਿੱਤਾ ਹੈ, ਉਥੇ ਇਸ ਨਾਲ 31 ਮਾਰਚ ਤੋਂ ਬੰਦ ਹੋਣ ਵਾਲੀਆਂ ਬੀ. ਐੱਸ.-4 ਇੰਜਨ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਹੁਣ ਨਹੀਂ ਹੋ ਸਕੇਗੀ ਕਿਉਂਕਿ ਪਹਿਲੀ ਅਪ੍ਰੈਲ ਤੋਂ ਟਰਾਂਸਪੋਰਟ ਨੇ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਲਾਕਡਾਊਨ ਦੇ ਚਲਦਿਆਂ ਪੁਲਿਸ ਕਮਿਸ਼ਨਰ ਵਲੋਂ ਨਾਕਿਆਂ ਦੀ ਚੈਕਿੰਗ

ਪੰਚਕੂਲਾ, 25 ਮਾਰਚ (ਕਪਿਲ)-ਪੰਚਕੂਲਾ ਪੁਲਿਸ ਕਮਿਸ਼ਨਰ ਸੌਰਵ ਸਿੰਘ ਵਲੋਂ ਲਾਕਡਾਊਨ ਦੇ ਚਲਦਿਆਂ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਅਗਾਊਾ ਸਿੱਧੇ ਖਾਤਿਆਂ 'ਚ ਹੋਏਗੀ ਜਾਰੀ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਫੈਲਣ ਤੇ ਕਰਫ਼ਿਊ ਕਾਰਨ ਬਣੀ ਸਥਿਤੀ 'ਤੇ ਖ਼ੁਰਾਕ ਅਤੇ ਸਪਲਾਈ ਵਿਭਾਗ, ਯੂਟੀ, ਚੰਡੀਗੜ੍ਹ ਆਉਣ ਵਾਲੇ ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਲਾਭਪਾਤਰੀਆਂ ਦੇ ਖਾਤੇ ਵਿਚ ਅਗਾਊਾ ਜਾਰੀ ਕਰੇਗਾ | ਕੋਵਿਡ-19 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਕਰਫ਼ਿਊ: ਘਰਾਂ ਤੱਕ ਰਾਸ਼ਨ, ਫਲ-ਸਬਜ਼ੀਆਂ ਪਹੰੁਚਦੀਆਂ ਕੀਤੀਆਂ ਜਾਣਗੀਆਂ

ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਹਰ ਥਾਂ ਰਾਸ਼ਨ, ਦੁੱਧ ਤੇ ਫਲ-ਸਬਜ਼ੀਆਂ ਪਹੁੰਚਾਉਣ ਲਈ ਅਧਿਕਾਰੀ ਤੇ ਰੂਟ ਤੈਅ ਕਰਦੇ ਪੂਰੇ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡ ਦਿੱਤਾ ਹੈ | ਜ਼ੋਨ ਵਾਈਜ਼ ਜੋਨ-1 ਵਿਚ ਸੈਕਟਰ 1, 2, 3, 4, 9,10, 11, 12, 14, 15, ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਐਮਰਜੈਂਸੀ ਦੌਰਾਨ ਪੁਲਿਸ ਨੂੰ ਸਹਾਇਤਾ ਦੀ ਪੇਸ਼ਕਸ਼

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਵਲੋਂ ਖੇਤਰ 'ਚ ਐਮਰਜੈਂਸੀ ਡਿਊਟੀ ਦੌਰਾਨ ਪੁਲਿਸ ਨੂੰ ਬਣਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ | ਇਸ ਸਬੰਧੀ ਸੰਸਥਾ ਦੇ ਵਲੰਟੀਅਰ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX