ਤਾਜਾ ਖ਼ਬਰਾਂ


ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 2 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 2 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 3 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 3 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 3 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 4 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 5 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 5 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 5 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 5 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 6 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 7 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਹਰਿਆਣਾ

ਤਮਾਸ਼ਬੀਨਾਂ ਨੂੰ ਸੜਕਾਂ 'ਤੋਂ ਖਦੇੜਣ ਲਈ ਪੁਲਿਸ ਨੂੰ ਕਰਨੀ ਪਈ ਸਖ਼ਤੀ

ਫੁਲਾਂਵਾਲ, 25 ਮਾਰਚ (ਮਨਜੀਤ ਸਿੰਘ ਦੁੱਗਰੀ)- ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ 'ਚ ਲੱਗੀ ਸਰਕਾਰ ਵਲੋਂ ਕੀਤੇ ਇੰਤਜ਼ਾਮਾਂ ਦੌਰਾਨ ਬੀਤੀ ਕੱਲ੍ਹ ਕੀਤੀ ਤਾਲਾਬੰਦੀ ਦੀ ਘੋਸ਼ਣਾ ਤੇ ਲੋਕਾਂ ਵਲੋਂ ਇਸ 'ਤੇ ਅਮਲ ਨਾ ਕਰਨ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਬੀਤੀ ਕੱਲ੍ਹ ਤੋਂ ਹੀ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਸੀ, ਪਰ ਅੱਜ ਦਿਨ ਚੜ੍ਹਦੇ ਹੀ ਧਾਂਦਰਾ ਰੋਡ ਤੇ ਇਸ ਦੇ ਨਾਲ ਲੱਗਦੀਆਂ ਕਾਲੋਨੀਆਂ ਦੇ ਲੋਕਾਂ ਖਾਸ ਕਰਕੇ ਤਮਾਸ਼ਬੀਨਾਂ ਵਲੋਂ ਕਰਫਿਊ ਦੀ ਉਲੰਘਣਾ ਕਰਦਿਆਂ ਸੜਕਾਂ 'ਤੇ ਨਿਕਲਣਾ ਸ਼ੁਰੂ ਕਰ ਦਿੱਤਾ ਗਿਆ ਜਿਸ ਦੀ ਭਿਣਕ ਜਦੋਂ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਨੂੰ ਪਈ ਤਾਂ ਉਨ੍ਹਾਂ ਖੁਦ ਕਮਾਨ ਸੰਭਾਲਦਿਆਂ ਪਹਿਲਾਂ ਤਾਂ ਸਮਝਾ ਬੁਝਾ ਕੇ ਲੋਕਾਂ ਨੂੰ ਘਰ ਭੇਜਣ ਦਾ ਯਤਨ ਕੀਤਾ, ਪਰ ਜਦੋਂ ਉਹ ਨਾ ਮੰਨੇ ਤਾਂ ਇਨ੍ਹਾਂ ਨੂੰ ਸੜਕਾਂ ਤੋਂ ਖਦੇੜਨ ਲਈ ਸਖਤੀ ਕਰਦਿਆਂ ਹਲਕੇ ਬਲ ਦਾ ਵੀ ਪ੍ਰਯੋਗ ਕੀਤਾ ਗਿਆ, ਜਿਸ ਤੋਂ ਬਾਅਦ ਲੋਕ ਘਰਾਂ ਵਿਚ ਜਾ ਵੜੇ |

ਦਿਨ-ਦਿਹਾੜੇ ਸਟੋਰ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮ ਕਾਬੂ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਕਰੀਬ ਇਕ ਹਫਤਾ ਪਹਿਲਾ ਦਿਨ ਦਿਹਾੜੇ ਇਕ ਸਟੋਰ ਤੇ ਲੁਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜੇ ਵਿਚੋਂ ਇਕ ਦੇਸੀ ਪਿਸਤੌਲ ਅਤੇ ਇਕ ਜਿੰਦਾ ਰੌਾਦ ਬਰਾਮਦ ਕੀਤਾ ਹੈ | ...

ਪੂਰੀ ਖ਼ਬਰ »

ਸਿਰਮੌਰ ਜ਼ਿਲ੍ਹੇ ਵਿਖੇ ਪਾਉਂਟਾ ਸਾਹਿਬ, ਨਾਹਨ, ਕਾਲਾ-ਅੰਬ ਅਤੇ ਰਾਜਗੜ੍ਹ ਵਿਚ ਲਾਕਡਾਊਨ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੰਜ ਮਾਮਲੇ ਦਰਜ

ਪਾਉਂਟਾ ਸਾਹਿਬ, 25 ਮਾਰਚ (ਹਰਬਖ਼ਸ਼ ਸਿੰਘ)-ਜ਼ਿਲ੍ਹਾ ਸਿਰਮੌਰ ਪੁਲਿਸ ਵਲੋਂ ਲਾਕਡਾਊਨ ਕਰਫ਼ਿਊ ਦੇ ਆਦੇਸ਼ਾਂ ਦੀ ਉਲੰਘਣਾ ਦੇ ਪੰਜ ਮਾਮਲੇ ਦਰਜ ਕੀਤੇ ਗਏ ਹਨ | ਪ੍ਰਾਪਤ ਸੂਚਨਾ ਅਨੁਸਾਰ ਪਹਿਲਾ ਮਾਮਲਾ ਕਾਲਾ ਅੰਬ ਥਾਣਾ ਅੰਤਰਗਤ ਪਾਇਨੀਅਰ ਧਾਗਾ ਫੈਕਟਰੀ ਦੇ ਮਾਲਕ ...

ਪੂਰੀ ਖ਼ਬਰ »

ਦਿੱਲੀ ਦੇੇ ਆਸ-ਪਾਸ ਰਹਿਣ ਵਾਲੇ ਸਵਸਥ ਕਰਮਚਾਰੀਆਂ ਨੂੰ ਡਿਊਟੀ 'ਤੇ ਪੁੱਜਣਾ ਹੋਇਆ ਮੁਸ਼ਕਿਲ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)- ਦਿੱਲੀ ਅਤੇ ਆਸ-ਪਾਸ ਇਲਾਕਿਆਂ ਦੇ ਵਿਚ ਪਬਲਿਕ ਟਰਾਂਸਪੋਰਟ ਦੀ ਵਿਵਸਥਾ ਬੰਦ ਹੋ ਜਾਣ ਕਾਰਨ ਕਈ ਹਸਪਤਾਲਾਂ ਦੇ ਡਾਕਟਰ, ਨਰਸਾਂ ਤੇ ਹੋਰ ਕਰਮਚਾਰੀਆਂ ਨੂੰ ਆਪਣੀ ਡਿਊਟੀ 'ਤੇ ਪੁੱਜਣਾ ਮੁਸ਼ਕਲ ਹੋ ਗਿਆ ਹੈ | ਐਨ.ਸੀ.ਆਰ. ...

ਪੂਰੀ ਖ਼ਬਰ »

ਰੇਹੜੀਆਂ ਵਾਲਿਆਂ ਨੇ ਜਬਰਦਸਤੀ ਸਬਜ਼ੀਆਂ ਦੇ ਰੇਟ ਵਿਚ ਕੀਤਾ ਵਾਧਾ

ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਵਾਇਰਸ ਦੇ ਕਾਰਨ ਲਾਕ-ਡਾਊਨ ਤੇ ਧਾਰਾ 144 ਲੱਗਣ ਦੇ ਕਾਰਨ ਲੋਕਾਂ ਦੇ ਵਿਚ ਅਜਿਹੀ ਸੋਚ ਬਣ ਗਈ ਹੈ ਕਿ ਰਾਸ਼ਨ ਤੇ ਹੋਰ ਰੋਜ਼ਾਨਾ ਦੀਆਂ ਚੀਜ਼ਾਂ ਦੇ ਵਿਚ ਕਮੀ ਆਉਣ 'ਤੇ ਉਨ੍ਹਾਂ ਨੂੰ ਤੰਗੀ ਆ ਜਾਵੇਗੀ | ਇਸ ਕਰਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਰਕੇ ਲਗਾਏ ਕਰਫ਼ਿਊ ਦੌਰਾਨ ਸੀ. ਐੱਮ. ਸਿਟੀ ਵਿਖੇ ਦਾਰੂ ਫੁੱਲ, ਦਵਾਈ ਗੁਲ ਸੱਚ ਸਾਬਿਤ ਹੋ ਰਹੀ ਹੈ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਦੁਨੀਆ ਅਤੇ ਦੇਸ਼ ਅੰਦਰ ਡਰ ਅਤੇ ਸਹਿਮ ਦਾ ਕਾਰਨ ਬਣੇ ਕੋਰੋਨਾ ਵਾਇਰਸ ਨੂੰ ਲੈ ਕੇ ਜਿਥੇ ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਨੂੰ ਆਪਦੇ ਘਰਾਂ ਵਿਚ ਹੀ ਬੰਦ ਕਰ ਰਹੇ ਹਨ ਉਥੇ ਹੀ ਸੀ. ਐਮ. ਸਿਟੀ ਵਿਖੇ ਹਰਿਆਣਾ ਦੀ ਪਹਿਚਾਣ 'ਹਰਿਆਣਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਲੋਕ ਹਦਾਇਤਾਂ ਦਾ ਪਾਲਣਾ ਕਰਨ-ਬਾਵਾ

ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਪੂਰੇ ਸੰਸਾਰ ਵਿਚ ਆਪਣੇ ਪੈਰ ਪਸਾਰ ਰਹੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਰਕਾਰਾਂ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਇਸ ਬਿਮਾਰੀ ਨਾਲ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ ਬੱਤੀ ਵਿਚ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ, ਪਰ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸ਼ਾਹਿਦ ...

ਪੂਰੀ ਖ਼ਬਰ »

-ਕੋਰੋਨਾ ਵਾਇਰਸ- ਲੁਧਿਆਣਾ 'ਚ ਸਾਰੇ ਸ਼ੱਕੀ ਵਿਅਕਤੀਆਂ ਦੇ ਨਮੂਨੇ ਨੈਗੇਟਿਵ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਬੀਤੇ ਕੱਲ ਅਤੇ ਅੱਜ ਕੋਰੋਨਾ ਵਾਇਰਸ ਤੋਂ ਸ਼ੱਕੀ 8 ਵਿਅਕਤੀਆਂ ਦੇ ਸਰੀਰਕ ਨਮੂਨੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਹੁਣ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦਿਆਂ ਸਰਬੱਤ ਦੇ ਭਲੇ ਲਈ ਪ੍ਰਸ਼ਾਸਨ ਦਾ ਸਹਿਯੋਗ ਅਤੀ ਜ਼ਰੂਰੀ-ਚੇਅਰਮੈਨ ਖੰਗੂੜਾ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)- ਪੰਚਾਇਤ ਯੂਨੀਅਨ ਲੁਧਿਆਣਾ ਬਲਾਕ-1 ਦੇ ਚੇਅਰਮੈਨ ਸਰਪੰਚ ਕੁਲਦੀਪ ਸਿੰਘ ਖੰਗੂੜਾ, ਪ੍ਰਧਾਨ ਬਲਵੀਰ ਸਿੰਘ ਝੱਮਟ ਅਤੇ ਖਜਾਨਚੀ ਗੁਰਮੇਜ ਸਿੰਘ ਬੈਂਸ ਨੇ ਅੱਜ ਇਲਾਕਾ ਨਿਵਾਸੀਆਂ ਨੂੰ ਸਾਂਝੇ ਤੌਰ ਤੇ ਬੇਨਤੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਲਾਕਡਾਊਨ ਦੀ ਪਾਲਣਾ ਨਾ ਕਰਨ ਵਾਲੇ ਤਮਾਸ਼ਬੀਨ ਬਾਈਕ ਸਵਾਰਾਂ ਦੇ ਚਲਾਨ ਕੱਟੇ

ਟੋਹਾਣਾ, 25 ਮਾਰਚ (ਗੁਰਦੀਪ ਸਿੰਘ ਭੱਟੀ)-ਐਸ.ਪੀ.ਫਤਿਹਾਬਾਦ ਰਜੇਸ ਕੁਮਾਰ ਨੇ ਜਿਲ੍ਹੇ ਦੀ ਜੰਨਤਾ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕਰਦੇ ਹੋਏ ਲਾਕਡਾਊਨ ਦੀ ਪਾਲਣਾ ਕਰਨ ਨੂੰ ਕਿਹਾ ਹੈ | ਉਨ੍ਹਾਂ ਕਿਹਾ ਕਿ ਸੜਕਾਂ ਤੇ ਨਜਾਇਜ਼ ਘੁੰਮਣ ਵਾਲਿਆਂ ਨੂੰ ਨਹੀਂ ਬਕਸ਼ਿਆਂ ...

ਪੂਰੀ ਖ਼ਬਰ »

ਨਾਗਰਿਕਾਂ ਨੂੰ ਆਪਣਾ ਬਚਾਅ ਕਰਦਿਆਂ ਆਪਣੇ ਪਰਿਵਾਰ ਦਾ ਖਿਆਲ ਰੱਖਣਾ ਚਾਹੀਦਾ- ਵਿਧਾਇਕ ਦੁੜਾ ਰਾਮ

ਫਤਿਹਾਬਾਦ, 25 ਮਾਰਚ (ਹਰਬੰਸ ਸਿੰਘ ਮੰਡੇਰ)-ਵਿਧਾਇਕ ਦੁੜਾ ਰਾਮ ਨੇ ਨਾਗਰਿਕਾਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਦੇ ਆਦੇਸ਼ਾਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ¢ ਕਿਸੇ ਵੀ ਨਾਗਰਿਕ ਨੂੰ ਘਰ ਨਹੀਂ ਛੱਡਣਾ ਚਾਹੀਦਾ | ਆਪਣਾ ਬਚਾਅ ਕਰਦੇ ...

ਪੂਰੀ ਖ਼ਬਰ »

ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਟੋਹਾਣਾ, 25 ਮਾਰਚ (ਗੁਰਦੀਪ ਸਿੰਘ ਭੱਟੀ)-ਬਾਬਾ ਬੂਟਾਸਾਹ ਬਸਤੀ ਕਲੋਨਾੀ ਵਿੱਚ ਆਪਨੀ ਪਤਨੀ ਦਾ ਬਿਜਲੀ ਦਾ ਤਾਰ ਨਾਲ ਗਾ ਘੁੱਟਕੇ ਮਾਰਨ ਤੇ ਮਿ੍ਤਕਾ ਰੇਖਾ (30) ਦੇ ਭਰਾ ਅਸ਼ੋਕ ਕੁਮਾਰ ਨਿਵਾਸੀ ਪਾਲੀ ਜਿਲ੍ਹਾਂ ਹਿਸਾਰ ਦੀ ਸ਼ਿਕਾਇਤ ਤੇ ਮਿ੍ਤਕਾ ਦੇ ਪਤੀ ਸੰਨੀ ਦੇ ...

ਪੂਰੀ ਖ਼ਬਰ »

ਖੇੜੀ ਮਾਈਨਰ 'ਚੋਂ ਮਿਲੀ ਗਲੀ-ਸੜੀ ਹਾਲਤ ਵਿੱਚ ਲਾਸ਼

ਟੋਹਾਣਾ, 25 ਮਾਰਚ (ਗੁਰਦੀਪ ਸਿੰਘ ਭੱਟੀ)-ਜਿਲ੍ਹੇ ਦੇ ਪਿੰਡ ਜਾਂਡਵਾਲਾ ਬਾਂਗੜ ਦੇ ਕੋਲੋਂ ਲੰਘਦੇ ਖੇੜੀ ਮਾਈਨਰ ਵਿੱਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਐਸ.ਐਚ.ਓ. ਮਨਦੀਪ ਸਾਗਵਾਨ ਨੇ ਦੱਸਿਆ ਕਿ ਮਿ੍ਤਕ ਕਰੀਬ 54 ਸਾਲ ਦਾ ਲਗਦਾ ਹੈ ਤੇ ਲਾਸ਼ ਦੀ ਹਾਲਤ ਬੜ੍ਹੀ ...

ਪੂਰੀ ਖ਼ਬਰ »

ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਸਥਾਪਤ- ਡੀ. ਸੀ.

ਫਤਿਹਾਬਾਦ, 25 ਮਾਰਚ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕੁਲੈਕਟਰ ਰਵੀ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਾ ਦੀ ਸਹੂਲਤ ਲਈ ਕੋਰੋਨਾ ਦੀ ਰੋਕਥਾਮ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ¢ ਜ਼ਿਲ੍ਹਾ ...

ਪੂਰੀ ਖ਼ਬਰ »

ਦੂਜੇ ਦਿਨ ਵੀ ਲਾਕ-ਡਾਊਨ ਦਾ ਸਿਰਸਾ 'ਚ ਪੂਰਾ ਅਸਰ

ਸਿਰਸਾ, 25 ਮਾਰਚ (ਅ.ਬ.)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੂਰੇ ਦੇਸ਼ ਵਿਚ ਕੀਤੇ ਗਏ ਲਾਕ ਡਾਊਨ ਦਾ ਅਸਰ ਸਿਰਸਾ ਸ਼ਹਿਰ ਵਿਚ ਪੂਰਾ ਵੇਖਣ ਨੂੰ ਮਿਲਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁੱਧ ਤੇ ਹੋਰ ਲੋੜੀਂਦੀਆਂ ਚੀਜ਼ਾਂ ਲੋਕਾਂ ਨੂੰ ਮੁਹੱਈਆ ਕਰਵਾਏ ਜਾਣ ...

ਪੂਰੀ ਖ਼ਬਰ »

ਲਾਕ-ਡਾਊਨ ਦੌਰਾਨ ਹਰਿਆਣਾ ਪੁਲਿਸ ਦੇ ਰਵੱਈਏ ਦੀ ਹੋ ਰਹੀ ਹੈ ਸ਼ਲਾਘਾ

ਸਿਰਸਾ, 25 ਮਾਰਚ (ਅ.ਬ.)-ਕੋਰੋਨਾ ਵਾਇਰਸ ਨੂੰ ਆਮ ਲੋਕਾਂ ਵਿਚ ਫੈਲਣ ਤੋਂ ਰੋਕਣ ਲਈ ਕੀਤੇ ਗਏ ਲਾਕ ਡਾਊਨ ਦੌਰਾਨ ਹਰਿਆਣਾ ਪੁਲਿਸ ਦਾ ਅੰਦਾਜ ਪੰਜਾਬ ਪੁਲਿਸ ਤੋ ਵੱਖਰਾ ਹੈ | ਹਰਿਆਣਾ ਪੁਲਿਸ ਡੰਡੇ ਥਾਂ ਨਿਮਰਤਾ ਤੋ ਕੰਮ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ...

ਪੂਰੀ ਖ਼ਬਰ »

ਤਾਲਾਬੰਦੀ ਦੇ ਬਾਵਜੂਦ ਚੱਲ ਰਹੀ ਇਕ ਫੈਕਟਰੀ ਨੂੰ ਪੁਲਿਸ ਨੇ ਕੀਤਾ ਸੀਲ, ਮਾਲਕ ਕਾਬੂ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਸੀ. ਐਮ. ਸਿਟੀ ਵਿਖੇ ਰਾਜ ਸਰਕਾਰ ਵਲੋਂ ਲਾਗੂ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਸਰਕਾਰ ਦੀਆਂ ਹਦਾਇਤਾ ਦੇ ਖਿਲਾਫ ਚਲ ਰਹੀ ਫੈਕਟਰੀ ਨੂੰ ਪੁਲਿਸ ਨੇ ਸੀਲ ਕਰ ਦਿਤਾ ਅਤੇ ਮਾਲਕ ਨੂੰ ਗਿਰਫਤਾਰ ਕਰ ਲਿਆ ਗਿਆ | ਗਉਸ਼ਾਲਾ ਰੋਡ 'ਤੇ ਚਲ ...

ਪੂਰੀ ਖ਼ਬਰ »

ਚੋਰਾਂ ਨੇ ਲੇਡੀਜ਼ ਟੇਲਰ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਦੇ ਕੱਪੜੇ ਤੇ ਨਕਦੀ ਚੋਰੀ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਜਿਥੇ ਇਕ ਪਾਸੇ ਸਮੁੱਚਾ ਦੇਸ਼ ਕੋਰੋਨਾ ਵਾਇਰਸ ਖਿਲਾਫ ਲੜਾਈ ਲੜਨ ਲਈ ਤਾਲਾਬੰਦੀ ਅਤੇ ਕਰਫ਼ਿਊ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਉਥੇ ਕਰਨਾਲ ਵਿਚ ਚੋਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਲਗੇ ਹੋਏ ਹਨ | ਸੀ. ...

ਪੂਰੀ ਖ਼ਬਰ »

ਸਰਕਾਰ ਵਲੋਂ ਐਲਾਨੀ ਗਈ ਤਾਲਾਬੰਦੀ ਤੋਂ ਬਾਅਦ ਸੀ. ਐਮ. ਸਿਟੀ ਅੰਦਰ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾਈ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਰਾਜ ਸਰਕਾਰ ਵਲੋਂ ਸਮੱੁਚੇ ਹਰਿਆਣਾ ਦੇ ਜ਼ਿਲਿ੍ਹਆਂ ਵਿਚ ਤਾਲਾਬੰਦੀ ਦਾ ਐਲਾਨ ਕਰ ਦਿੱਤੇ ਜਾਣ ਤੋਂ ਬਾਅਦ ਅੱਜ ਸੀ. ਐਮ. ਸਿਟੀ ਵਿਖੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਰਿਹਾ | ਪੂਰੇ ਸ਼ਹਿਰ ਨੂੰ ਸੀਲ ਕਰਨ ਦੀ ...

ਪੂਰੀ ਖ਼ਬਰ »

ਪਿੰਡ ਕੁਰਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਕਰਨਾਲ, 25 ਮਾਰਚ (ਗੁਰਮੀਤ ਸਿੰਘ ਸੱਗੂ)-ਪਿੰਡ ਕੁਰਾਲੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਕੁਰਾਲੀ ਜੋ ਕਿ ਜ਼ਿਲ੍ਹਾ ਹੈਡਕੁਆਰਟਰ ਕਰਨਾਲ ਤੋਂ ਸਿਰਫ 7 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਦੇ ਗ੍ਰੰਥੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਵਿੱਚ ਦੀਪਕ ਕੁਮਾਰ ਵਾਸੀ ਪ੍ਰੇਮ ਨਗਰ ਸੁਕੇਸ਼ ਕੁਮਾਰ ...

ਪੂਰੀ ਖ਼ਬਰ »

ਆਮਦਨ ਕਰ ਤੇ ਜੀ.ਐਸ.ਟੀ. ਰਿਟਰਨ ਭਰਨ ਦੀ ਤਰੀਕ ਵਧਾਉਣਾ ਰਾਹਤ ਵਾਲਾ ਫ਼ੈਸਲਾ:ਖੁਰਾਣਾ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਇੰਡੀਅਨ ਟੈਕਸਟੇਸ਼ਨ ਐਡਵੋਕੇਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਤਿੰਦਰ ਖੁਰਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨੋਵਲ ਕੋਰੋਨਾ ਵਾਇਰਸ ਕਰਕੇ ਜੋ ਆਮਦਨ ਕਰ ਤੇ ਜੀ.ਐਸ.ਟੀ. ਰਿਟਰਨ ਭਰਨ ਦੀ ਆਖਰੀ ਤਰੀਕ ਵਿਚ ਵਾਧਾ ਕੀਤਾ ਹੈ | ਉਹ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ 11 ਸ਼ੱਕੀ ਵਿਅਕਤੀ ਦਾਖ਼ਲ

ਲੁਧਿਆਣਾ 25 ਮਾਰਚ (ਸਲੇਮਪੁਰੀ)-ਐਸ.ਐਮ.ਓ ਡਾ. ਹਰੀ ਦੱਤ ਨੇ ਜਾਣਕਾਰੀ ਦਿੰਦਿਆਾ ਦੱਸਿਆ ਹੈ ਕਿ ਸਿਵਲ ਹਸਪਤਾਲ ਲੁਧਿਆਣਾ ਵਿਖੇ ਇਸ ਵੇਲੇ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ੱਕੀ 11 ਵਿਅਕਤੀਆਾ ਨੂੰ ਵੱਖ-ਵੱਖ ਕਮਰਿਆਾ ਵਿਚ ਰੱਖਿਆ ਗਿਆ ਹੈ¢ ਉਨ੍ਹਾਾ ਦੱਸਿਆ ਜਿਹੜੇ ਸ਼ੱਕੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਐਮਰਜੈਂਸੀ ਹਾਲਤ 'ਚ ਬਾਹਰ ਜਾਣ ਲਈ ਪੁਲਿਸ ਵਲੋਂ ਮਨਜ਼ੂਰੀ ਲੈਣ ਲਈ ਨੰਬਰ ਜਾਰੀ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕਰਫਿਊ ਦੌਰਾਨ ਐਮਰਜੈਂਸੀ ਹਾਲਾਤਾਂ ਵਿਚ ਬਾਹਰ ਜਾਣ ਲਈ ਮਨਜ਼ੂਰੀ ਲਈ ਪੁਲਿਸ ਵਲੋਂ ਨੰਬਰ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਐਮਰਜੈਂਸੀ ਹਾਲਾਤਾਂ ਵਿਚ ਬਾਹਰ ਜਾਣ ਲਈ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਪ੍ਰਭਾਵਿਤ ਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਸਿਹਤ ਜਾਂਚ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ-ਕੋਵਿਡ 19 ਨਾਲ ਪ੍ਰਭਾਵਿਤ ਦੇਸ਼ਾਂ ਤੋਂ ਬੀਤੇ ਦਿਨਾਂ ਵਿਚ ਪਰਤੇ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਦੀ ਸਿਹਤ ਜਾਂਚ ਕਰਵਾਈ ਜਾਵੇਗੀ | ਵਿਦੇਸ਼ ਤੋਂ ਆਏ ਸਾਰੇ ਵਿਕਅਤੀਆਂ ਦੇ ਕੋਰੋਨਾ ਵਾਇਰਸ ਬਾਰੇ ਜਾਂਚ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ਸਟਾਫ ਲਈ ਧਾਰਮਿਕ ਸੰਸਥਾਵਾਂ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਲੰਗਰ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਲਗਾਏ ਕਰਫਿਊ ਕਾਰਨ ਸ਼ਹਿਰ 'ਚ ਸਭ ਰੈਸਟੋਰੈਂਟ, ਖਾਣ ਪੀਣ ਦੀਆਂ ਦੁਕਾਨਾਂ ਬੰਦ ਹਨ, ਪ੍ਰੰਤੂ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ, ...

ਪੂਰੀ ਖ਼ਬਰ »

-ਕੋਰੋਨਾ ਵਾਇਰਸ- ਦੂਸਰੇ ਸੂਬਿਆਂ ਤੋਂ ਕੰਮ ਕਰਨ ਆਏ ਵਿਅਕਤੀ ਹੋ ਰਹੇ ਨੇ ਪ੍ਰੇਸ਼ਾਨ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਜ ਸਰਕਾਰ ਵਲੋਂ ਪੰਜਾਬ ਭਰ ਵਿਚ ਲਾਗੂ ਕੀਤੇ ਕਰਫਿਊ ਕਾਰਨ ਲੋਕ ਆਪਣੇ ਘਰਾਂ ਵਿਚ ਬੈਠੇ ਹਨ, ਪ੍ਰੰਤੂ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਦਾ ਲੁਧਿਆਣਾ ਵਿਚ ਕੋਈ ਘਰ ਜਾਂ ਰਹਿਣ ਦਾ ...

ਪੂਰੀ ਖ਼ਬਰ »

ਦੇਸ਼ ਤੇ ਮਾਨਵਤਾ ਦੇ ਹਿੱਤ 'ਚ ਅੱਗੇ ਆਉਣ ਧਾਰਮਿਕ ਸੰਸਥਾਵਾਂ-ਮਹਿਤਾ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਹੈ ਕਿ ਭਾਰਤ 'ਚ ਲਗਪਗ ਸਾਰੇ ਵਰਗਾਂ ਦੇ ਲੋਕ ਕਿਸੇ ਨਾ ਕਿਸੇ ਧਰਮ 'ਚ ਆਸਥਾ ਜ਼ਰੂਰ ਰੱਖਦੇ ਹਨ ਅਤੇ ਦੇਸ਼ ਤੇ ਮਾਨਵਤਾ ਦੇ ਹਿੱਤ ਲਈ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਅੱਗੇ ਆਉਣਾ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਸਥਾਪਿਤ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਤੇਜੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਇੰਤਜ਼ਾਮਾਂ ਵਿਚ ਸਹਿਯੋਗ ਕਰਦੇ ਹੋਏ ਲੁਧਿਆਣਾ ਮੈਡੀਵੇਜ ਹਸਪਤਾਲ ਵਿਚ ਵੀ ਆਈਸੋਲੇਸ਼ਨ ਵਾਰਡ ਸਥਾਪਿਤ ਕਰਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਣ ਲਈ ਲੋਕ ਖੁਦ ਸਿਹਤ ਦਾ ਧਿਆਨ ਰੱਖਣ-ਡਾ: ਗੋਇਲ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸੰਸਾਰ ਭਰ ਵਿਚ ਆਪਣੇ ਪੈਰ ਪਸਾਰ ਰਹੀ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਰਕਾਰਾਂ ਵਲੋਂ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ, ਉਥੇ ਲੋਕਾਂ ਨੂੰ ਖੁਦ ਵੀ ਆਪਣੀ ਸਿਹਤ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਨੇ ਹਰ ਸੰਭਵ ਉਪਰਾਲੇ-ਮੇਅਰ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਟਾਲਣ ਲਈ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਲਗਾਏ ਕਰਫਿਊ ਦੌਰਾਨ ਸ਼ਹਿਰ ਦੀ ਸਫਾਈ ਅਤੇ ਦਵਾਈ ਦੇ ਛਿੜਕਾਅ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਮੇਅਰ ...

ਪੂਰੀ ਖ਼ਬਰ »

ਕਰਫ਼ਿਊ ਦਾ ਸਮਰਥਨ ਕਰ ਕੇ ਘਰ 'ਚ ਰਹਿਣਾ ਚਾਹੀਦਾ-ਸੰਗੀਤਾ ਭੰਡਾਰੀ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਦੀ ਪ੍ਰਧਾਨ ਸੰਗੀਤਾ ਭੰਡਾਰੀ ਨੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦਾ ਸਮਰਥਨ ਕਰਦਿਆਂ ਘਰ ਵਿਚ ਰਹਿ ਕੇ ਹਵਨ ਕੀਤਾ | ਇਸ ਮੌਕੇ ਸੰਗੀਤਾ ਭੰਡਾਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸੈਨੇਟਾਈਜ਼ ਮੁਹਿੰਮ ਦਾ ਜਥੇਬੰਦੀਆਂ ਵਲੋਂ ਪੂਰਾ ਸਹਿਯੋਗ

ਟੋਹਾਣਾ, 25 ਮਾਰਚ (ਗੁਰਦੀਪ ਸਿੰਘ ਭੱਟੀ)-ਕਰੋਨਾ ਦੀ ਦਹਿਸ਼ਤ ਦੇ ਚਲਦੇ ਨਗਰਪ੍ਰੀਸਦ ਟੋਹਾਣਾ ਵੱਲੋਂ ਸ਼ਹਿਰ ਵਿੱਚ ਸੈਨੇਟਾਈਜ਼ ਕਰਨ ਦੀ ਮੁੰਹਿਮ ਅਰੰਭ ਕੀਤੀ ਗਈ ਹੈ | ਸ਼ਹਿਰ ਦੀਆਂ ਸਰਕਾਰੀ ਤੇ ਗੈਰ ਸਰਕਾਰੀ ਮਹੱਤਵਪੁਰਣ ਥਾਂਵਾਂ, ਸਬਜੀ ਮੰਡੀ, ਬਸ ਅੱਡਾ, ਬੈਂਕਾਂ ਦੀ ...

ਪੂਰੀ ਖ਼ਬਰ »

ਸੈਨੇਟਾਈਜ਼ਰ ਲਗਾਉਣ ਤੋਂ ਤੁਰੰਤ ਬਾਅਦ ਅੱਗ ਜਾਂ ਜਲਣਸ਼ੀਲ ਪਦਾਰਥਾਂ ਦੇ ਸੰਪਰਕ 'ਚ ਨਹੀਂ ਆਉਣਾ ਚਾਹੀਦਾ-ਸੀ.ਐੱਮ.ਓ.

ਫਤਿਹਾਬਾਦ, 25 ਮਾਰਚ (ਹਰਬੰਸ ਸਿੰਘ ਮੰਡੇਰ)-ਮੁੱਖ ਮੈਡੀਕਲ ਅਫਸਰ ਡਾ: ਮਨੀਸ਼ ਬਾਾਸਲ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਾਧੂ ਸਾਵਧਾਨੀਆਾ ਵਰਤਣ ਦੀ ਅਪੀਲ ਕੀਤੀ ਹੈ¢ ਉਨ੍ਹਾਾ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਦਾ ਇਕੋ ਇਕ ਰਸਤਾ ਹੈ ਉਹ ...

ਪੂਰੀ ਖ਼ਬਰ »

ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਦੇ ਘਰ ਜਾ ਕੇ ਵੰਡਿਆ ਰਾਸ਼ਨ

ਰਤੀਆ, 25 ਮਾਰਚ (ਬੇਅੰਤ ਕੌਰ ਮੰਡੇਰ)- ਸਬ ਡਵੀਜ਼ਨ ਦੇ ਪ੍ਰਾਇਮਰੀ ਅਤੇ ਮਿਡਲ ਵਿਭਾਗ ਦੇ ਬੱਚਿਆਂ ਨੂੰ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਦੇ ਘਰ ਘਰ ਜਾ ਕੇ ਮਿਡ-ਡੇ ਮੀਲ ਦਾ ਰਾਸ਼ਨ ਵੰਡਿਆ ਗਿਆ | ਸਰਕਾਰੀ ਸਕੂਲ ਮਹਿਮੜਾ, ਬਾਦਲਗੜ੍ਹ, ਬੱਬਨਪੁਰ, ਕਮਾਨਾ, ਬਾੜਾ, ...

ਪੂਰੀ ਖ਼ਬਰ »

28 ਵਿਦੇਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਘਰਾਂ ਬਾਹਰ ਪੋਸਟਰ ਲਾ ਕੇ ਸੁਚੇਤ ਕੀਤਾ

ਟੋਹਾਣਾ, 25 ਮਾਰਚ (ਗੁਰਦੀਪ ਸਿੰਘ ਭੱਟੀ)-ਸ਼ਹਿਰ ਵਿੱਚ 28 ਵਿਦੇਸ਼ੀਆਂ ਦੀ ਪਹਿਚਾਨ ਕਰਕੇ ਉਨ੍ਹਾਂ ਦੇ ਗੇਟ ਤੇ ਲਾਲਰੰਗ ਦਾ ਛੱਪਿਆ ਪੋਸਟਰ ਚਿੱਪਕਾਕੇ ਰਿਸ਼ਤੇਦਾਰਾਂ ਨੂੰ ਦੂਰੀ ਬਨਾਂਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ | ਐਸਡੀਐਮ ਟੋਹਾਣਾ ਸ਼੍ਰੀ ਨਵੀਨ ਕੁਮਾਰ ਨੇ ...

ਪੂਰੀ ਖ਼ਬਰ »

ਦੇਸ਼ ਵਿਚ ਚੱਲ ਰਹੇ ਲਾਕਡਾਊਨ ਦੇ ਚੱਲਦਿਆਂ ਰਾਸ਼ਨ ਤੇ ਮੈਡੀਕਲ ਦੀਆਂ ਦੁਕਾਨਾਂ 'ਤੇ ਲੱਗੀ ਭੀੜ

ਏਲਨਾਬਾਦ, 25 ਮਾਰਚ (ਜਗਤਾਰ ਸਮਾਲਸਰ)-ਦੇਸ ਵਿਚ ਚੱਲ ਰਹੇ ਲਾਕਡਾਊਨ ਦੇ ਚੱਲਦਿਆਂ ਅੱਜ ਏਲਨਾਬਾਦ ਖੇਤਰ ਵਿਚ ਪੂਰੀ ਤਰ੍ਹਾਂ ਸ਼ਾਂਤੀ ਵਿਵਸਥਾ ਬਣੀ ਰਹੀ | ਇਸ ਦੌਰਾਨ ਐਸਡੀਐਮ ਦਿਲਬਾਗ ਸਿੰਘ, ਡੀਐਸਪੀ ਜਗਦੀਸ਼ ਕਾਜਲਾ,ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਸਹਿਤ ਡਿਊਟੀ ...

ਪੂਰੀ ਖ਼ਬਰ »

ਰਾਜ ਸਰਕਾਰ ਨੇ ਕੋਰੋਨਾ ਆਪਦਾ ਰਾਹਤ ਫੰਡ ਸਥਾਪਤ ਕੀਤਾ

ਫਤਿਹਾਬਾਦ, 25 ਮਾਰਚ (ਹਰਬੰਸ ਸਿੰਘ ਮੰਡੇਰ)-ਰਾਜ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋੜਵੰਦ ਲੋਕਾਾ ਦੀ ਸਹਾਇਤਾ ਅਤੇ ਇਲਾਜ ਲਈ ਹਰਿਆਣਾ ਸਰਕਾਰ ਨੇ ਕੋਰੋਨਾ ਆਫ਼ਤ ਰਾਹਤ ਫੰਡ ਸਥਾਪਤ ਕੀਤਾ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਜਾਾ ਸੰਸਥਾ ਆਪਣੀ ਇੱਛਾ ਅਨੁਸਾਰ ...

ਪੂਰੀ ਖ਼ਬਰ »

ਪਿੰਡ ਨੰਗਲ 'ਚ ਨੌਜਵਾਨ ਸਭਾ ਤੇ ਸ਼ਹਿਰ ਵਿਚ ਟਰੱਸਟ ਨੇ ਸੈਨੇਟਾਈਜ਼ਰ ਦਾ ਛਿੜਕਾਓ

ਰਤੀਆ, 25 ਮਾਰਚ (ਬੇਅੰਤ ਕੌਰ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਨੰਗਲ ਵਿਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਵਿਚ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਗਲੀਆਂ ਘਰਾਂ ਦੇ ਗੇਟ ਆਦਿ ਨੂੰ ਸੈਨੇਟਾਈਜ ਦਾ ਛਿੜਕਾਓ ਕਰ ਕੇ ਪਿੰਡ ਵਾਸੀਆਂ ਨੂੰ ਕੋਰੋਨਾ ਵਰਗੀਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੁਵਾ ਕਲੱਬ ਨੇ ਕੋਰੋਨਾ ਜਾਗਰੂਕਤਾ ਮੁਹਿੰਮ ਚਲਾਈ

ਏਲਨਾਬਾਦ, 25 ਮਾਰਚ (ਜਗਤਾਰ ਸਮਾਲਸਰ)-ਪਿੰਡ ਮਿਠੁਨਪੁਰਾ ਵਿੱਚ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਯੁਵਾ ਕਲੱਬ ਦੇ ਮੈਬਰਾਾ ਨੇ ਪਿੰਡ ਵਿੱਚ ਲੋਕਾਂ ਦੇ ਘਰਾਂ ਅੱਗੇ ਪੋਸਟਰ ਲਗਾਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ |¢ਕਲੱਬ ਦੇ ਬੁਲਾਰੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਸ਼ਹਿਰ ਰਿਹਾ ਲਗਪਗ ਲਾਕ-ਡਾਊਨ

ਰਤੀਆ, 25 ਮਾਰਚ (ਬੇਅੰਤ ਕੌਰ ਮੰਡੇਰ)- ਕੋਰੋਨਾ ਵਾਇਰਸ ਦੇ ਸਬੰਧ ਵਿਚ ਰਤੀਆ ਸ਼ਹਿਰ ਅਤੇ ਸਬ ਡਵੀਜ਼ਨ ਦੇ ਪਿੰਡ ਲਗਭਗ ਬੰਦ ਹੀ ਰਹੇ | ਤਹਿਸੀਲਦਾਰ ਵਿਜੇ ਸਿਆਲ ਨਾਲ ਗੱਲਬਾਤ 'ਤੇ ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਸਰਕਾਰ ਦੇ ਹੁਕਮਾਂ ਨੰੂ ...

ਪੂਰੀ ਖ਼ਬਰ »

21 ਦਿਨਾਂ ਦੇ ਬੰਦ ਦਾ ਐਲਾਨ ਕਿਰਤੀਆਂ ਅਤੇ ਮਜ਼ਦੂਰਾਂ ਲਈ ਬਣੇਗਾ ਸੰਕਟ-ਪਾਵੇਲ
ਕਿਰਤੀਆਂ ਦੇ ਬੈਂਕ ਖਾਤਿਆਂ 'ਚ 10 ਹਜ਼ਾਰ ਰੁਪਏ ਮੁਆਵਜ਼ਾ ਜਮ੍ਹਾਂ ਕਰਵਾਉਣ ਦੀ ਮੰਗ

ਸਿਰਸਾ, 25 ਮਾਰਚ (ਅ.ਬ.) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੋਦੀ ਸਰਕਾਰ ਵੱਲੋਂ ਅਚਾਨਕ ਹੀ 21 ਦਿਨਾਂ ਦੇ ਮੁਕੰਮਲ ਬੰਦ ਦਾ ਐਲਾਨ ਕਰਕੇ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਧੰਦੇ ਕਰਨ ਅਤੇ ਗੁਜ਼ਾਰੇ ਲਈ ਪ੍ਰਬੰਧ ਕਰਨ ਦਾ ਵੀ ਸਮਾਂ ਨਹੀਂ ਦਿੱਤਾ | ਇਹ ਗੱਲ ਨੌਜਵਾਨ ਭਾਰਤ ...

ਪੂਰੀ ਖ਼ਬਰ »

ਕਿਰਤੀਆਂ ਦੇ ਬੈਂਕ ਖਾਤਿਆਂ 'ਚ 10 ਹਜ਼ਾਰ ਰੁਪਏ ਮੁਆਵਜ਼ਾ ਜਮ੍ਹਾਂ ਕਰਵਾਉਣ ਦੀ ਮੰਗ

ਸਿਰਸਾ, 25 ਮਾਰਚ (ਅ.ਬ.) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੋਦੀ ਸਰਕਾਰ ਵੱਲੋਂ ਅਚਾਨਕ ਹੀ 21 ਦਿਨਾਂ ਦੇ ਮੁਕੰਮਲ ਬੰਦ ਦਾ ਐਲਾਨ ਕਰਕੇ ਆਮ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਧੰਦੇ ਕਰਨ ਅਤੇ ਗੁਜ਼ਾਰੇ ਲਈ ਪ੍ਰਬੰਧ ਕਰਨ ਦਾ ਵੀ ਸਮਾਂ ਨਹੀਂ ਦਿੱਤਾ | ਇਹ ਗੱਲ ਨੌਜਵਾਨ ਭਾਰਤ ...

ਪੂਰੀ ਖ਼ਬਰ »

ਵਿਧਾਇਕ ਗੋਪਾਲ ਕਾਂਡਾ ਵਲੋਂ ਕੋਰੋਨਾ ਰਿਲੀਫ਼ ਫ਼ੰਡ 'ਚ 11 ਲੱਖ ਰੁਪਏ ਤੇ ਛੇ ਮਹੀਨਿਆਂ ਦੀ ਤਨਖ਼ਾਹ ਦੇਣ ਦਾ ਕੀਤਾ ਐਲਾਨ

ਸਿਰਸਾ, 25 ਮਾਰਚ (ਅ.ਬ.)-ਹਰਿਆਣਾ ਲੋਕਹਿਤ ਪਾਰਟੀ ਬਾਨੀ ਅਤੇ ਸਿਰਸਾ ਤੋਂ ਵਿਧਾਇਕ ਗੋਪਾਲ ਕਾਂਡਾ ਨੇ ਕੋਰੋਨਾ ਰਿਲੀਫ ਫ਼ੰਡ 'ਚ 11 ਲੱਖ ਰੁਪਏ ਨਕਦ ਅਤੇ ਛੇ ਮਹੀਨਿਆਂ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ | ਗੋਪਾਲ ਕਾਂਡਾ ਨੇ ਹੋਰ ਲੋਕਾਂ ਨੂੰ ਵੀ ਕੋਰੋਨਾ ਰਿਲੀਫ ਫ਼ੰਡ ...

ਪੂਰੀ ਖ਼ਬਰ »

ਬੈਂਕ ਮੂਹਰੇ ਸੈਨੇਟਾਈਜਰ ਨਾ ਰੱਖਣ 'ਤੇ ਮੈਨੇਜਰ ਦੀ ਝਾੜ-ਝੰਬ

ਡੱਬਵਾਲੀ, 25 ਮਾਰਚ (ਇਕਬਾਲ ਸਿੰਘ ਸ਼ਾਂਤ)-ਆਈ.ਸੀ.ਆਈ.ਸੀ.ਆਈ ਬੈਂਕ ਦੇ ਅਮਲੇ ਨੂੰ ਸ਼ਾਇਦ ਕੋਰੋਨਾ ਵਾਇਰਸ ਦਾ ਕੋਈ ਖ਼ੌਫ਼-ਖ਼ਤਰਾ ਨਹੀਂ ਜਾਪਦਾ | ਬੈਂਕ ਦੇ ਮੁੱਖ ਗੇਟ 'ਤੇ ਸੈਨੇਟਾਈਜਰ ਵਗੈਰਾ ਦੀ ਵਿਵਸਥਾ ਨਾ ਹੋਣ 'ਤੇ ਬੈਂਕ ਦੇ ਮੈਨੇਜਰ ਅੱਜ ਐਸ.ਡੀ.ਐਮ.ਦੇ ਗੁੱਸੇ ਦਾ ...

ਪੂਰੀ ਖ਼ਬਰ »

ਕੈਨੇਡਾ ਤੋਂ ਰਿਸ਼ਤੇਦਾਰ ਲੜਕੀ ਨੂੰ ਲੁਕੋਣ ਦੀ ਸੂਚਨਾ ਨੇ ਪ੍ਰਸ਼ਾਸਨ ਨੂੰ ਭਾਜੜ ਪਾਈ

ਡੱਬਵਾਲੀ, 25 ਮਾਰਚ (ਇਕਬਾਲ ਸਿੰਘ ਸ਼ਾਂਤ)-ਅੱਜ-ਕੱਲ੍ਹ ਨਾਜੁਕ ਹਾਲਾਤਾਂ 'ਚ ਝੂਠੀਆਂ ਅਫ਼ਵਾਹਾਂ ਵੀ ਪ੍ਰਸ਼ਾਸਨ ਨੂੰ ਵਖ਼ਤ ਪਾ ਰਹੀਆਂ ਹਨ | ਪਿੰਡ ਡੱਬਵਾਲੀ ਵਿਖੇ ਕੈਨੇਡਾ ਤੋਂ ਆਈ ਰਿਸ਼ਤੇਦਾਰ ਲੜਕੀ ਨੂੰ ਪਰਿਵਾਰ ਨੂੰ ਲੁਕੋ ਕੇ ਰੱਖਣ ਦੀ ਸੂਚਨਾ ਨੇ ਪ੍ਰਸ਼ਾਸਨ 'ਚ ...

ਪੂਰੀ ਖ਼ਬਰ »

ਨਰਾਇਣਗੜ੍ਹ ਅਜਿਹਾ ਪਿੰਡ ਜਿਥੇ ਇਕ ਸੰਗਠਨ ਨੇ ਸਵਾਗਤੀ ਗੇਟ 'ਤੇ ਬੈਠ ਕੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ

ਨਰਾਇਣਗੜ੍ਹ, 25 ਮਾਰਚ (ਪੀ. ਸਿੰਘ)-ਨਰਾਇਣਗੜ੍ਹ ਉਪ ਮੰਡਲ ਦਾ ਪਹਿਲਾ ਅਜਿਹਾ ਪਿੰਡ ਬਰਸੂ ਮਾਜਰਾ ਹੈ ਜਿੱਥੇ ਪਿੰਡ ਦੇ ਹੀ ਨੌਜਵਾਨ ਸ਼ਕਤੀ ਸੰਗਠਨ ਵੱਲੋਂ ਪੂਰੀ ਤਰ੍ਹਾਂ ਨਾਲ ਪਿੰਡ ਨੂੰ ਲਾਕਡਾਊਨ ਕੀਤਾ ਗਿਆ ਹੈ | ਸੰਗਠਨ ਦੇ ਮੈਂਬਰ ਖੁਦ ਪਿੰਡ ਦੇ ਸਵਾਗਤੀ ਗੇਟ ਮੁਹਰੇ ...

ਪੂਰੀ ਖ਼ਬਰ »

ਕੋਰੋਨਾ ਦਾ ਖੌਫ਼ ਸਮਝਾਉਣ ਲਈ ਹਰਿਆਣਾ 'ਚ ਵੀ ਡੰਡੇ ਵਾਲੀ ਖੁਰਾਕ ਸ਼ੁਰੂ

ਡੱਬਵਾਲੀ, 25 ਮਾਰਚ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦਾ ਖੌਫ਼ ਲੋਕਾਂ ਦੇ ਦਿਮਾਗ 'ਚ ਵਾੜਣ ਲਈ ਹਰਿਆਣੇ 'ਚ ਵੀ ਖਾਕੀ ਡੰਡੇ ਵਾਲੀ ਦਵਾਈ ਦੀ ਖੁਰਾਕ ਸ਼ੁਰੂ ਹੋ ਗਈ ਹੈ | ਹਰਿਆਣਾ ਪੁਲਿਸ ਨੇ ਇਹ ਖੁਰਾਕ ਦੇਣ ਲਈ ਮਹਿਲਾ ਪੁਲਿਸ ਨੂੰ ਤਾਇਨਾਤ ਕੀਤਾ ਹੈ | ਜਦੋਂਕਿ ਪੰਜਾਬ 'ਚ ਇਹ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਤਾਲਾਬੰਦੀ ਦਾ ਜਾਇਜ਼ਾ

ਫ਼ਤਿਹਾਬਾਦ, 25 ਮਾਰਚ (ਹਰਬੰਸ ਸਿੰਘ ਮੰਡੇਰ)-ਆਮ ਲੋਕਾਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਤਾਲਾਬੰਦੀ ਵਿੱਚ ਸਹਿਯੋਗੀ ਬਣਨ ਲਈ ਪ੍ਰੇਰਿਆ ਜਾ ਰਿਹਾ ਹੈ¢ ਡਿਪਟੀ ਕਮਿਸ਼ਨਰ ਰਵੀ ਪ੍ਰਕਾਸ਼ ਗੁਪਤਾ ਦੀ ਅਗਵਾਈ ਹੇਠ ਬਣੀਆਾ ਟੀਮਾਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਠੱਲ ਪਾਉਣ ਲਈ ਨੌਜਵਾਨ ਅੱਗੇ ਆਏ

ਯਮੁਨਾਨਗਰ, 25 ਮਾਰਚ (ਗੁਰਦਿਆਲ ਸਿੰਘ ਨਿਮਰ)-ਅਜੋਕੇ ਸਮੇਂ ਵਿਚ ਚੱਲ ਰਹੀ ਮਹਾਂਮਾਰੀ ਨੂੰ ਠੱਲ ਪਾਉਣ ਲਈ ਯਮੁਨਾਨਗਰ ਦੇ ਨੌਜਵਾਨ ਨਿੱਤਰ ਕੇ ਅੱਗੇ ਆਏ ਹਨ | ਭਾਟੀਆ ਨਗਰ ਆਬਾਦੀ ਵਾਲੇ ਇਲਾਕੇ ਦੀਆਂ ਗਲੀਆਂ ਅਤੇ ਘਰਾਂ ਨੂੰ ਛਿੜਕਾਣ ਕਰਕੇ ਵਾਇਰਸ ਮੁਕਤ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦਿਹਾਤੀ ਖੇਤਰਾਂ 'ਚ ਕਰਫ਼ਿਊ ਸਬੰਧੀ ਲਾਊਡ ਸਪੀਕਰਾਂ ਰਾਹੀਂ ਮੁਨਾਦੀ ਕਰਵਾਈ

ਪਟਿਆਲਾ, 25 ਮਾਰਚ (ਜ. ਸ. ਢਿੱਲੋਂ)-ਜ਼ਿਲੇ੍ਹ ਦੇ ਸ਼ਹਿਰੀ ਖੇਤਰ ਤੋਂ ਬਾਅਦ ਹੁਣ ਕਰਫ਼ਿਊ ਨੂੰ ਸਖ਼ਤੀ ਨਾਲ ਦਿਹਾਤੀ ਖੇਤਰ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਲਾਗੂ ਕਰਨ ਲਈ ਅਹਿਮ ਕਦਮ ਉਠਾਏ ਹਨ | ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿੱਤ ਦੇ ਆਦੇਸ਼ਾਂ 'ਤੇ ਹੁਣ ਤਿੰਨ ਪਹੀਆ ...

ਪੂਰੀ ਖ਼ਬਰ »

ਦੁਕਾਨਦਾਰ ਦੀ ਵੀਡੀਓ ਬਣਾ ਕੇ ਪੈਸੇ ਬਟੋਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਇਕ ਦੁਕਾਨਦਾਰ ਦੀ ਵੀਡੀਓ ਬਣਾ ਕੇ 94 ਹਜ਼ਾਰ ਰੁਪਏ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਚਰਨ ਦਾਸ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਰੀਤ ਨਾਂ ਦੀ ਔਰਤ ਅਕਸਰ ਉਸ ਦੀ ਨਾਭਾ ਰੋਡ 'ਤੇ ਸਥਿਤ ਬੇਕਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 25 ਮਾਰਚ (ਖਰੋੜ)-ਪੁਲਿਸ ਨੇ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਇੱਥੋਂ ਦੀ ਰਹਿਣ ਵਾਲੀ 13 ਸਾਲਾ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਇਕ ਨੌਜਵਾਨ ਿਖ਼ਲਾਫ਼ ਥਾਣਾ ਸਦਰ ਦੀ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਦੇ ਅਧਿਕਾਰੀਆਂ ਦੀ ਕੀਤੀ ਪ੍ਰਸੰਸਾ

ਦੇਵੀਗੜ੍ਹ, 25 ਮਾਰਚ (ਨੌਗਾਵਾਂ)-ਦੁਨੀਆ 'ਚ ਚੱਲ ਰਹੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਸਾਰੇ ਦੇਸ਼ ਦੇ ਅਧਿਕਾਰੀ ਅਤੇ ਡਾਕਟਰ ਲੱਗੇ ਹੋਏ ਹਨ ਉੱਥੇ ਹੀ ਪੰਜਾਬ ਵਿਚ ਜ਼ਿਲ੍ਹਾ ਪਟਿਆਲਾ ਦੇ ਕਮਿਸ਼ਨਰ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਦੇ ਅਧਿਕਾਰੀਆਂ ਦੀ ਕੀਤੀ ਪ੍ਰਸੰਸਾ

ਦੇਵੀਗੜ੍ਹ, 25 ਮਾਰਚ (ਨੌਗਾਵਾਂ)-ਦੁਨੀਆ 'ਚ ਚੱਲ ਰਹੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਸਾਰੇ ਦੇਸ਼ ਦੇ ਅਧਿਕਾਰੀ ਅਤੇ ਡਾਕਟਰ ਲੱਗੇ ਹੋਏ ਹਨ ਉੱਥੇ ਹੀ ਪੰਜਾਬ ਵਿਚ ਜ਼ਿਲ੍ਹਾ ਪਟਿਆਲਾ ਦੇ ਕਮਿਸ਼ਨਰ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਤੋਂ ਪਰਤਣ ਵਾਲੇ ਲੋਕਾਂ ਦੇ ਪਿੰਡ ਵਿਚ ਘੁੰਮਣ 'ਤੇ ਕੀਤਾ ਇਤਰਾਜ਼

ਰਾਜਪੁਰਾ, 25 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡਾਂ ਦੇ ਕਰੀਬ ਤਿੰਨ ਦਰਜਨ ਲੋਕ ਮਹਾਰਾਸ਼ਟਰ ਦੇ ਧਾਰਮਿਕ ਸਥਾਨ ਦੀ ਯਾਤਰਾ ਕਰਕੇ ਜਦ ਆਪਣੇ ਪਿੰਡ ਪੁੱਜੇ ਤਾਂ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੇ ਪਿੰਡ ਵਿਚ ਘੁੰਮਣ ਫਿਰਨ 'ਤੇ ਸਖ਼ਤ ਇਤਰਾਜ਼ ਕੀਤਾ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ ਲੰਮੀ ਰੇਸ ਦੌੜਨ ਵਰਗੀ

ਪਟਿਆਲਾ, 25 ਮਾਰਚ (ਅ. ਸ. ਆਹਲੂਵਾਲੀਆ)-ਕਿਸੇ ਇਕ ਦੇਸ਼ 'ਚ ਪੈਦਾ ਹੋਇਆ ਖ਼ਤਰਨਾਕ ਜਰਾਸੀਮ 'ਕੋਰੋਨਾ' ਦੁਨੀਆ ਲਈ ਵੱਡੀ ਸਿਰਦਰਦੀ ਬਣਦਾ ਜਾ ਰਿਹਾ ਹੈ | ਇਸ ਤੋਂ ਆਪਣੇ ਨਾਗਰਿਕਾਂ ਨੂੰ ਹੁਣ ਤੱਕ ਸਫਲਤਾ ਪੂਰਵਕ ਬਚਾਉਣ 'ਚ ਕਾਮਯਾਬ ਜ਼ਿਲ੍ਹਾ ਪ੍ਰਸ਼ਾਸਨ ਲਈ ਆਉਂਦੇ ਕੁੱਝ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਔਰਤਾਂ ਸਮੇਤ 7 ਦੇ ਿਖ਼ਲਾਫ਼ ਕੇਸ ਦਰਜ

ਪਾਤੜਾਂ, 25 ਮਾਰਚ (ਕੰਬੋਜ)-ਸ਼ਹਿਰ ਵਿਚ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਅਤੇ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ 'ਤੇ ਸਖ਼ਤੀ ਵਰਤਦਿਆਂ ਕੇਸ ਦਰਜ ਕੀਤੇ ਗਏ ਹਨ | ਕਰਫ਼ਿਊ ਦੀ ਉਲੰਘਣਾ ਕਰਨ 'ਤੇ 5 ਵਿਅਕਤੀਆਂ ਅਤੇ 2 ਔਰਤਾਂ ਵਲੋਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਦੋ ਦਿਨਾਂ 'ਚ 16 ਪਰਚੇ ਦਰਜ

ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 23 ਅਤੇ 24 ਮਾਰਚ ਵਾਲੇ ਦਿਨ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਨੇ 16 ਪਰਚੇ ਦਰਜ ਕਰਕੇ 17 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ 23 ਮਾਰਚ ਵਾਲੇ ਦਿਨ 9 ਪਰਚੇ ...

ਪੂਰੀ ਖ਼ਬਰ »

ਗਲੀਆਂ 'ਚ ਖੜੇ੍ਹ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜ 'ਚੋਂ ਗਾਰ ਕੱਢਣ ਦਾ ਕੰਮ ਸ਼ੁਰੂ

ਘੱਗਾ, 25 ਮਾਰਚ (ਬਾਜਵਾ)-ਨੇੜਲੇ ਪਿੰਡ ਦਫਤਰੀਵਾਲਾ ਦੇ ਲੋਕ ਪਿਛਲੇ ਲੰਮੇਂ ਸਮੇਂ ਤੋਂ ਗਲੀਆਂ 'ਚ ਖੜ੍ਹੇ ਗੰਦਾ ਪਾਣੀ ਦੀ ਨਿਕਾਸੀ ਨਾਲ ਹੋਣ ਕਾਰਨ ਪ੍ਰੇਸ਼ਾਨੀ ਨਾਲ ਜੂਝ ਰਹੇ ਸਨ ਜਿਸ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਪਿੰਡ ਬਾਦਲਗੜ੍ਹ ਦੇ ਸਮਾਜਸੇਵੀ ਮਹਿਤਾ ਨੇ ਪਿੰਡ ਵਿਚ ਮਾਸਕ ਵੰਡੇ

ਰਤੀਆ, 25 ਮਾਰਚ (ਬੇਅੰਤ ਕੌਰ ਮੰਡੇਰ)-ਪਿੰਡ ਬਾਦਲਗੜ੍ਹ ਦੇ ਸਮਾਜ ਸੇਵੀ ਅਤੇ ਸਰਪੰਚ ਪ੍ਰਤੀਨਿਧੀ ਰਮੇਸ਼ ਮਹਿਤਾ ਨੇ ਆਪਣੇ ਸਾਥੀਆਂ, ਕੇਵਲ ਮਹਿਤਾ ਅਤੇ ਹੋਰ ਦੇ ਸਹਿਯੋਗ ਨਾਲ ਪਿੰਡ ਵਿਚ ਕੋਰੋਨਾ ਬਿਮਾਰੀ ਤੋਂ ਬਚਣ ਦੇ ਲਈ ਮਾਸਕ ਵੰਡੇ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX