ਤਾਜਾ ਖ਼ਬਰਾਂ


ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  13 minutes ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  39 minutes ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  51 minutes ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  about 1 hour ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  about 1 hour ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  about 2 hours ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 minute ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  about 3 hours ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  about 4 hours ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  about 4 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  about 4 hours ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  about 4 hours ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  about 4 hours ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  about 4 hours ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  about 4 hours ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  about 4 hours ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 4 hours ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  1 minute ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ ਦੇ ਹੱਕ ਵਿਚ ਕੀਤੀ ਰੋਸ ਰੈਲੀ
. . .  about 5 hours ago
ਚੋਗਾਵਾਂ, 8 ਮਈ (ਗੁਰਬਿੰਦਰ ਸਿੰਘ ਬਾਗੀ) - ਦੁਕਾਨਦਾਰਾਂ ਦੇ ਹੱਕ ਵਿਚ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ...
ਅੰਮ੍ਰਿਤਸਰ ਵਿਚ ਕੋਰੋਨਾ ਦੇ ਚਲਦੇ ਜਾਰੀ ਹੋਈਆਂ ਹਦਾਇਤਾਂ
. . .  about 5 hours ago
ਅੰਮ੍ਰਿਤਸਰ , 8 ਮਈ - ਅੰਮ੍ਰਿਤਸਰ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਸੁਨਾਮ 'ਚ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 8 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 32 ਕਿਸਾਨ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552

ਪੰਜਾਬ / ਜਨਰਲ

ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਇੰਟੈਂਸਿਵ ਕੇਅਰ ਯੂਨਿਟ ਸਥਾਪਿਤ ਹੋਣਗੇ-ਸਿੱਧੂ

*ਰਾਜ 'ਚ 50 ਨਵੇਂ ਵੈਂਟੀਲੇਟਰਾਂ ਦੀ ਸਪਲਾਈ * ਪੰਜਾਬ 'ਚ ਸਨਿਚਰਵਾਰ ਨੂੰ ਨਹੀਂ ਆਇਆ ਕੋਈ ਪਾਜ਼ੀਟਿਵ ਕੇਸ

ਨਵਾਂਸ਼ਹਿਰ, 28 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਇੱਥੇ ਆਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਇੰਟੈਂਸਿਵ ਕੇਅਰ ਵਾਰਡ ਬਣਾਏ ਜਾਣਗੇ, ਜਿੱਥੇ ਵੈਂਟੀਲੇਟਰ ਸਮੇਤ ਹੋਰ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ | ਸ੍ਰੀ ਸਿੱਧੂ ਜੋ ਕਿ ਇੱਥੇ ਕੋਰੋਨਾ ਵਾਇਰਸ ਦੇ ਕੇਸਾਂ ਬਾਅਦ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਏ ਸਨ, ਨੇ ਦੱਸਿਆ ਕਿ ਸਿਹਤ ਵਿਭਾਗ ਕੋਲ ਜ਼ਿਲ੍ਹਾ ਹਸਪਤਾਲਾਂ 'ਚ ਲਾਏ ਜਾਣ ਵਾਲੇ 50 ਵੈਂਟੀਲੇਟਰਾਂ ਦੀ ਸਪਲਾਈ ਆ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਆਈ.ਸੀ.ਯੂ. ਵਾਰਡਾਂ ਅਤੇ ਵੈਂਟੀਲੇਟਰਾਂ ਨੂੰ ਚਲਾਉਣ ਲਈ ਬੇਹੋਸ਼ੀ ਮਾਹਿਰ ਡਾਕਟਰਾਂ ਨੂੰ ਨਾਮੀ ਸਿਹਤ ਸੰਸਥਾਵਾਂ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਨੂੰ ਦੋ ਵੈਂਟੀਲੇਟਰਾਂ ਦੀ ਸਪਲਾਈ ਕੀਤੀ ਜਾ ਚੁੱਕੀ ਹੈ, ਜਿਹੜੇ ਕਿ ਲੋੜੀਂਦਾ ਬੁਨਿਆਦੀ ਢਾਂਚਾ ਮੁਕੰਮਲ ਹੋਣ ਬਾਅਦ ਕਾਰਜਸ਼ੀਲ ਹੋ ਜਾਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜੇਕਰ ਕਿਸੇ ਮਰੀਜ਼ ਨੂੰ ਹੰਗਾਮੀ ਹਾਲਤ 'ਚ ਵੈਂਟੀਲੇਟਰ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਤਾਂ ਉਸ ਨੂੰ ਨੇੜਲੇ ਜ਼ਿਲ੍ਹੇ 'ਚ ਤਬਦੀਲ ਕਰ ਲਿਆ ਜਾਵੇ | ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਾਅਦ ਬਣੀ ਸਥਿਤੀ ਨੂੰ ਸੰਭਾਲਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਸ. ਸਿੱਧੂ ਨੇ ਮੀਟਿੰਗ ਦੌਰਾਨ ਸਮੂਹ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਉਹ ਫਲੂ ਤੋਂ ਪੀੜਤ ਮਰੀਜ਼ਾਂ ਬਾਰੇ ਰੋਜ਼ਾਨਾ ਸਿਵਲ ਸਰਜਨ ਨੂੰ ਰਿਪੋਰਟ ਦੇਣ ਨਹੀਂ ਤਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ | ਸੂਬੇ 'ਚ ਕੋਵਿਡ-19 ਕੇਸਾਂ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖੁਸ਼ਕਿਸਮਤੀ ਨਾਲ ਅੱਜ ਸਾਰੀਆਂ ਹੀ ਰਿਪੋਰਟਾਂ ਨੈਗੇਟਿਵ ਆਈਆਂ ਹਨ | ਮੀਟਿੰਗ 'ਚ ਐਮ.ਐਲ.ਏ. ਅੰਗਦ ਸਿੰਘ ਨਵਾਂਸ਼ਹਿਰ, ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਬਲਾਚੌਰ, ਡੀ.ਸੀ. ਵਿਨੈ ਬੁਬਲਾਨੀ, ਐੱਸ.ਐਸ.ਪੀ. ਅਲਕਾ ਮੀਨਾ, ਏ.ਡੀ.ਸੀ. ਅਦਿਤਿਆ ਉੱਪਲ, ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ |

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਕੋਲ ਸਾਧਨਾਂ ਅਤੇ ਉਪਕਰਨਾਂ ਦੀ ਕੋਈ ਕਮੀ ਨਹੀਂ-ਰਾਹੁਲ ਤਿਵਾੜੀ

ਕਿਹਾ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਲੋੜ ਨਹੀਂ r ਹੁਣ ਤੱਕ 849 ਟੈਸਟਾਂ 'ਚੋਂ ਕੇਵਲ 38 ਆਏ ਪਾਜ਼ੀਟਿਵ

ਜਲੰਧਰ, 28 ਮਾਰਚ (ਜਸਪਾਲ ਸਿੰਘ)-ਕੋਰੋਨਾ ਦੇ ਸੰਕਟ ਨਾਲ ਨਜਿੱਠਣ ਲਈ ਸਰਕਾਰ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਸਾਧਨਾ ਅਤੇ ਉਪਕਰਨਾਂ ਦੀ ਫਿਲਹਾਲ ਕੋਈ ਕਮੀ ਨਹੀਂ ਹੈ | ਇਹ ਖੁਲਾਸਾ ਕੋਰੋਨਾ ਦੀ ...

ਪੂਰੀ ਖ਼ਬਰ »

ਕਈ ਬੈਂਕਾਂ ਦੇ ਬੰਦ ਹੋਣ ਕਾਰਨ ਰੁਕ ਸਕਦੀ ਹੈ ਰਸੋਈ ਗੈਸ ਦੀ ਸਪਲਾਈ

ਜਲੰਧਰ, 28 ਮਾਰਚ (ਸ਼ਿਵ)-ਇਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਤਾਲਾਬੰਦੀ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਘਰਾਂ ਵਿਚ ਪਹੁੰਚਾਉਣ ਦਾ ਹਰ ਸੰਭਵ ਯਤਨ ਕਰ ਰਹੀ ਹੈ ਪਰ ਜੇਕਰ ਕਈ ਬੈਂਕ ਨਹੀਂ ਖੁੱਲ੍ਹਦੇ ਤਾਂ ਇਸ ਨਾਲ ਆਉਣ ਵਾਲੇ ਸਮੇਂ ਵਿਚ ਰਸੋਈ ਗੈਸ ਦੀ ...

ਪੂਰੀ ਖ਼ਬਰ »

ਕਰਫ਼ਿਊ 'ਚ ਮੈਡੀਕਲ ਸਹਾਇਤਾ ਨਾ ਮਿਲਣ ਕਾਰਨ ਬਿਮਾਰ ਬਜ਼ੁਰਗ ਦੀ ਮੌਤ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)¸ਕੋਰੋਨਾ ਵਾਇਰਸ ਦੇ ਕਰਫ਼ਿਊ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਿਸ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਨਾ ਮਿਲਣ ਕਾਰਨ ਉਹ ਦਮ ਤੋੜ ਗਿਆ | ਇਸ ਬਜ਼ੁਰਗ ਦੀ ਹਾਲਤ ਗੰਭੀਰ ਹੋਣ 'ਤੇ 108 ਐਾਬੂਲੈਂਸ ਸੇਵਾ ਜਾਂ ਕਿਸੇ ਹੋਰ ਸਿਹਤ ...

ਪੂਰੀ ਖ਼ਬਰ »

ਗੰਨਾ ਕਿਸਾਨ ਵਾਸਤੇ ਸਭ ਤੋਂ ਵੱਧ ਲਾਹੇਵੰਦ ਫ਼ਸਲ-ਰਾਣਾ ਸ਼ੂਗਰਜ਼

ਚੌਾਕ ਮਹਿਤਾ, 28 ਮਾਰਚ (ਜਗਦੀਸ਼ ਸਿੰਘ ਬਮਰਾਹ)-ਅੱਜ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਇਹ ਸਾਬਤ ਹੋ ਗਿਆ ਹੈ ਕਿ ਜ਼ਿਮੀਂਦਾਰ ਵਾਸਤੇ ਗੰਨਾ ਇਕ ਪੱਕੀ ਅਤੇ ਲਾਹੇਵੰਦ ਫ਼ਸਲ ਤੋਂ ਇਲਾਵਾ ਕੁਦਰਤੀ ਆਫ਼ਤਾਂ ਦਾ ਮੁਕਾਬਲਾ ਕਰਨ ਵਾਲੀ ਫ਼ਸਲ ਵੀ ਹੈ | ਜਿਵੇਂ ਕੁਦਰਤੀ ਆਫ਼ਤਾਂ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ. ਐਸ. ਐਫ. ਤੋਂ ਮੰਗੇ ਆਪਣੇ 41 ਨਾਗਰਿਕ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਤੋਂ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾਂ ਧਾਰਮਿਕ ਸਮਾਰੋਹਾਂ 'ਚ ਸ਼ਿਰਕਤ ਕਰਨ ਲਈ ਪਹੁੰਚੇ ਪਾਕਿ ਨਾਗਰਿਕਾਂ ਦਾ ਵੀਜ਼ਾ ਖ਼ਤਮ ਹੋਣ ਦੇ ਬਾਅਦ ਵੀ ਉਨ੍ਹਾਂ ਦਾ ਵਾਪਸ ਆਪਣੇ ਵਤਨ ਪਰਤਣਾ ਮੁਸ਼ਕਿਲ ...

ਪੂਰੀ ਖ਼ਬਰ »

ਪੰਜਾਬ 'ਚ ਵੀ ਦੂਜੇ ਰਾਜਾਂ ਦੇ ਲੋਕਾਂ ਦੇ ਫ਼ਸਣ ਨਾਲ ਰਿਸ਼ਤੇਦਾਰ ਚਿੰਤਤ

ਜਲੰਧਰ, 28 ਮਾਰਚ (ਸ਼ਿਵ)-ਜਿਸ ਤਰ੍ਹਾਂ ਦਿੱਲੀ ਤੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਲੋਕ ਕਈ ਜਗ੍ਹਾ ਪੈਦਲ ਹੀ ਰਵਾਨਾ ਹੋ ਰਹੇ ਹਨ ਤੇ ਉਸੇ ਤਰ੍ਹਾਂ ਪੰਜਾਬ ਵਿਚ ਵੀ ਦੂਜੇ ਰਾਜਾਂ ਦੇ ਲੋਕ ਫਸ ਗਏ ਹਨ ਜਿਸ ਕਰਕੇ ਉਨ੍ਹਾਂ ਦੇ ਰਿਸ਼ਤੇਦਾਰ ਕਾਫ਼ੀ ਚਿੰਤਤ ਪਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਲੂਆਂ ਨੂੰ ਘਰ ਭੇਜਣ ਲਈ ਦਿੱਲੀ, ਸ਼ਾਹਜਹਾਨ ਪੁਰ ਤੇ ਬਠਿੰਡਾ ਲਈ ਬੱਸਾਂ ਰਵਾਨਾ

ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਕਰਫ਼ਿਊ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਵਿਚ ਠਹਿਰੇ ਸ਼ਰਧਾਲੂਆਂ ਸਮੇਤ ਗੁਰੂ ਨਗਰੀ 'ਚ ਫਸੇ ਹੋਰਨਾਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ...

ਪੂਰੀ ਖ਼ਬਰ »

ਜਲੰਧਰ ਡਾਇਓਸਿਸ ਵਲੋਂ ਗਿਰਜਾਘਰਾਂ ਅਤੇ ਸਕੂਲਾਂ ਨੂੰ ਰਾਹਤ ਕੇਂਦਰਾਂ ਅਤੇ ਇਕਾਂਤਵਾਸ ਵਜੋਂ ਵਰਤਣ ਦੀ ਪੇਸ਼ਕਸ਼

ਜਲੰਧਰ, 28 ਮਾਰਚ (ਜਸਪਾਲ ਸਿੰਘ)-ਡਾਇਓਸਿਸ ਜਲੰਧਰ ਨੇ ਕੋਰੋਨਾ ਦੇ ਸੰਕਟ ਦੇ ਮੱਦੇਨਜ਼ਰ ਗਿਰਜਾਘਰਾਂ ਅਤੇ ਸਕੂਲਾਂ ਨੂੰ ਰਾਹਤ ਕੇਂਦਰਾਂ ਅਤੇ ਇਕਾਂਤਵਾਸ ਵਜੋਂ ਵਰਤਣ ਦੀ ਪੇਸ਼ਕਸ਼ ਕੀਤੀ ਹੈ | ਇਸ ਸਬੰਧੀ ਜਲੰਧਰ ਦੇ ਬਿਸ਼ਪ ਐਗਨੀਲੋ ਗਰੇਸ਼ੀਅਸ਼ ਨੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਸਟਮ ਵਿਭਾਗ ਵਲੋਂ ਸਾਰੇ ਆਯਾਤ ਮਾਲ ਨੂੰ ਸਾਫ਼ ਕਰਨ ਲਈ ਜੁਰਮਾਨਾ ਤੇ ਦੇਰੀ ਦੀ ਫ਼ੀਸ ਨਾ ਲੈਣ ਦਾ ਫ਼ੈਸਲਾ

ਲੁਧਿਆਣਾ, 28 ਮਾਰਚ (ਪੁਨੀਤ ਬਾਵਾ)-ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਦੇ ਕਸਟਮ ਵਿਭਾਗ ਵਲੋਂ ਸਾਰੇ ਅਯਾਤ ਦੇ ਸਾਮਾਨ ਨਾਲ ਭਰੇ ਕਨਟੇਨਰਾਂ ਨੂੰ ਬਿਨਾਂ ਕਿਸੇ ਜੁਰਮਾਨੇ ਜਾਂ ਦੇਰੀ ਫ਼ੀਸ ਬਿਨਾਂ ਸਾਫ਼ ਕਰਨ ਦਾ ਫ਼ੈਸਲਾ ਕੀਤਾ ਹੈ | ਜਿਸ ਤਹਿਤ ਹੁਣ ਫ਼ਸੇ ਕਨਟੇਨਰਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਹੋਮਿਓਪੈਥੀ ਕਲੀਨਿਕਾਂ ਨੂੰ ਵੀ ਖੋਲ੍ਹਣ ਦੀ ਛੋਟ ਦੀ ਮੰਗ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜਿੱਥੇ ਸਰਕਾਰ ਵਲੋਂ ਵੱਖ-ਵੱਖ ਅਹਿਤਿਆਦ ਵਰਤੇ ਜਾ ਰਹੇ ਹਨ, ਉੱਥੇ ਮੈਡੀਕਲ ਜਿਹੀਆਂ ਜੀਵਨ ਰੱਖਿਅਕ ਮੁੱਢਲੀਆਂ ਸਹੂਲਤਾਂ ਲਈ ਵੀ ਵਿਸ਼ੇਸ਼ ਨੀਤੀ ਬਣਾਈ ਗਈ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਪੰਜਾਬ ਦੀਆਂ ਨਗਰ ਕੌ ਾਸਲਾਂ ਵੰਡਣਗੀਆਂ ਖਾਣਾ ਅਤੇ ਦਵਾਈਆਂ

ਸੰਗਰੂਰ, 28 ਮਾਰਚ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਸ਼ਹਿਰਾਂ ਦੀ ਹਦੂਦ ਅੰਦਰ ਰਹਿਣ ਵਾਲੇ ਦਿਹਾੜੀਦਾਰ ਕਾਮਿਆਂ ਅਤੇ ਲੋੜਵੰਦਾਂ ਨੂੰ ਕਰਫ਼ਿਊ ਕਾਰਨ ਕੰਮ ਨਾ ਮਿਲ ਸਕਣ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਲੋਕਾਂ 'ਤੇ ਡੰਡੇ ਚਲਾਉਣ ਵਾਲਾ ਐਸ. ਐਚ.ਓ. ਲਾਈਨ ਹਾਜ਼ਰ

ਕਰਤਾਰਪੁਰ, 28 ਮਾਰਚ (ਭਜਨ ਸਿੰਘ ਧੀਰਪੁਰ)-ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਤੋਂ ਰੋਕਣ ਲਈ ਥਾਣਾ ਕਰਤਾਰਪੁਰ ਦੇ ਐਸ. ਐਚ. ਓ. ਪੁਸ਼ਪ ਬਾਲੀ ਵਲੋਂ 'ਡੰਡੇ' ਦੀ ਵਰਤੋਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਫੈਲ ਜਾਣ ਕਾਰਨ ਲੋਕਾਂ ਵਲੋਂ ...

ਪੂਰੀ ਖ਼ਬਰ »

ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਨੇ 140 ਯਾਤਰੀਆਂ ਸਮੇਤ ਪਾਰੋ ਲਈ ਭਰੀ ਉਡਾਣ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਦੇ ਪ੍ਰਬੰਧਕਾਂ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਚਲਦਿਆਂ ਅੱਜ ਬਾਅਦ ਦੁਪਹਿਰ 2.30 ਵਜੇ ਏਅਰ ਇੰਡੀਆ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਪ੍ਰਵਾਸੀ ਮਜ਼ਦੂਰ ਕਸੂਤੇ ਫਸੇ

ਰਾਏਕੋਟ, 28 ਮਾਰਚ (ਸੁਸ਼ੀਲ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਐਲਾਨੀ ਗਈ 21 ਦਿਨਾਂ ਦੀ ਤਾਲਾਬੰਦੀ ਕਾਰਨ ਸਮੁੱਚੇ ਦੇਸ਼ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ, ਜਿਸ ਕਾਰਨ ਰੋਜ਼ਗਾਰ ਦੀ ਭਾਲ 'ਚ ਦੂਜੇ ਸੂਬਿਆਂ ਤੋਂ ਆਏ ਪ੍ਰਵਾਸੀ ...

ਪੂਰੀ ਖ਼ਬਰ »

ਲਸ਼ਕਰ ਦੇ 2 ਓਵਰ ਗਰਾਉੂਾਡ ਅੱਤਵਾਦੀ ਅਸਲ੍ਹੇ ਸਮੇਤ ਗਿ੍ਫ਼ਤਾਰ

ਸ੍ਰੀਨਗਰ, 28 ਮਾਰਚ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲੇ੍ਹ ਦੇ ਪਟਨ ਇਲਾਕੇ ਤੋਂ ਲਸ਼ਕਰ ਨਾਲ ਸਬੰਧਤ 2 ਸਰਗਰਮ ਮਦਦਗਾਰਾ (ਓਵਰ ਗਰਾਊਾਡ) ਵਰਕਰਾਂ ਨੂੰ ਅਸਲ੍ਹੇ ਸਮੇਤ ਗਿ੍ਫ਼ਤਾਰ ਕੀਤਾ | ਸੂਤਰਾਂ ਮੁਤਾਬਿਕ ਪੁਲਿਸ ਨੇ ਜਾਣਕਾਰੀ ਦੇ ਆਧਾਰ 'ਤੇ ...

ਪੂਰੀ ਖ਼ਬਰ »

ਆਯੁਸ਼ 'ਚ ਕੋਰੋਨਾ ਦਾ ਇਲਾਜ ਹੋਣ ਦੇ ਅਪ੍ਰਮਾਣਿਤ ਦਾਅਵਿਆਂ ਨੂੰ ਪਰਖਣ ਦੀ ਲੋੜ-ਮੋਦੀ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਮਿਓਪੈਥੀ ਆਯੁਰਵੈਦਿਕ, ਯੂਨਾਨੀ, ਯੋਗਾ ਅਤੇ ਨੈਚਰੋਪੈਥੀ ਅਤੇ ਸਿੱਧਾ ਭਾਵ ਆਯੂਸ਼ ਸੈਕਟਰ ਦੇ ਡਾਕਟਰਾਂ ਨੂੰ ਦੇਸ਼ ਭਰ 'ਚ ਫੈਲੇ ਆਪਣੇ ਨੈੱਟਵਰਕ ਰਾਹੀਂ ਜਨਤਾ 'ਚ ਜਾਗਰੂਕਤਾ ਫੈਲਾਉਣ ...

ਪੂਰੀ ਖ਼ਬਰ »

ਕੋਵਾ ਐਪ 'ਤੇ ਕਰਫ਼ਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਇਕਾਂਤਵਾਸ ਅਤੇ ਹੋਰ ਜਾਣਕਾਰੀ ਉਪਲਬਧ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਐਮਰਜੈਂਸੀ ਲਈ ਆਪਣੇ ਕਰਫ਼ਿਊ ਪਾਸ ਲੈ ਸਕਦੇ ਹਨ, ਭਾਰੀ ਇਕੱਠਾਂ ਬਾਰੇ ਅਤੇ ਘਰਾਂ ਵਿਚ ਅਲੱਗ ਰਹਿ ਰਹੇ ਮਰੀਜ਼ਾਂ ਤੇ ਵਿਦੇਸ਼ਾਂ ਤੋਂ ਪਰਤੇ ਯਾਤਰੀਆਂ ਬਾਰੇ ਜਾਣ ਸਕਦੇ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ 112 ਹੈਲਪ ਲਾਈਨ 'ਚ ਕੀਤਾ ਵਾਧਾ

ਪ੍ਰਾਈਵੇਟ ਫ਼ਰਮ ਨਾਲ ਸਾਂਝੇਦਾਰੀ ਰਾਹੀਂ ਸਹੂਲਤਾਂ ਨੂੰ ਹੋਰ ਵਧਾਇਆ ਜਾਵੇਗਾ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ) - ਪੰਜਾਬ ਪੁਲਿਸ ਨੇ ਸਨਿਚਰਵਾਰ ਨੂੰ ਕੋਵਿਡ -19 ਸੰਕਟ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਵਿਚ ਲਗਾਏ ਕਰਫ਼ਿਊ /ਤਾਲਾਬੰਦੀ ਕਾਰਨ ਪੈਦਾ ਹੋਈ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ 112 ਹੈਲਪ ਲਾਈਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸਮੇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਬੇਨਤੀ 'ਤੇ ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੇਟਾਈਜ਼ਰ ਦਾ ਨਿਰਮਾਣ ਤੇ ਸਪਲਾਈ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਕੋਵਿਡ-19 ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ 'ਤੇ ਪੰਜਾਬ ਡਿਸਟਿਲਰੀਜ਼ ਸੈਨੇਟਾਈਜ਼ਰ ਤਿਆਰ ਕਰ ਰਹੀਆਂ ਹਨ | ਇਹ ਜਾਣਕਾਰੀ ਫੂਡ ਐਾਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦਿੱਤੀ | ਐਨ.ਵੀ. ...

ਪੂਰੀ ਖ਼ਬਰ »

ਰਾਹੁਲ ਨੇ ਦੇਸ਼ ਵਾਸੀਆਂ ਨੂੰ ਫਸੇ ਹੋਏ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਦੀ ਲਾਈ ਗੁਹਾਰ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)- ਦੇਸ਼ ਭਰ 'ਚ ਤਾਲਾਬੰਦੀ ਕਾਰਨ ਮਹਾਂਨਗਰ 'ਚ ਬਿਨਾਂ ਕੰਮ ਅਨਾਜ ਅਤੇ ਪੈਸੇ ਤੋਂ ਮਜਬੂਰ ਹੋਏ ਪ੍ਰਵਾਸੀ ਮਜ਼ਦੂਰਾਂ ਦੀਆਂ ਆਪਣੇ ਜੱਦੀ ਪਿੰਡਾਂ ਵੱਲ ਪੈਦਲ ਹੀ ਨਿਕਲਣ ਦੇ ਪਿਛੋਕੜ 'ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਵਲੋਂ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ

ਕਮਰਸ਼ੀਅਲ ਬੈਂਕ ਦੇ ਉਦਯੋਗਿਕ ਤੇ ਖੇਤੀਬਾੜੀ/ਫ਼ਸਲੀ ਕਰਜ਼ੇ ਦੀਆਂ ਕਿਸ਼ਤਾਂ ਮੁਲਤਵੀ ਕਰਨ ਅਤੇ ਪੁਲਿਸ ਤੇ ਸੈਨਟਰੀ ਕਰਮੀਆਂ ਲਈ ਵਿਸ਼ੇਸ਼ ਬੀਮੇ ਦੀ ਮੰਗ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ, ਜਿਸ ਵਿਚ ਪੰਜਾਬ ਦਾ 31 ਮਾਰਚ ਤੱਕ ਜੀ.ਐਸ.ਟੀ. ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਘਰ ਪਹੁੰਚਉਣ ਲਈ ਮਹਾਰਾਸ਼ਟਰ ਸਰਕਾਰ ਨੂੰ ਅਪੀਲ

ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ ਨੇ ਮਹਾਰਾਸ਼ਟਰ ਦੇ ਪੀ. ਡਬਲਯੂ. ਡੀ. ਮੰਤਰੀ ਅਸ਼ੋਕ ਚਵਾਨ ਨੂੰ ਪੱਤਰ ਲਿਖ ਕੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਕਰੀਬ 2000 ਸਿੱਖ ਤੀਰਥ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਅਦਾਰਿਆਂ 'ਚ 14 ਅਪ੍ਰੈਲ ਤੱਕ ਚੱਲੇਗੀ ਕੋਰੋਨਾ ਿਖ਼ਲਾਫ਼ ਜੰਗ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਦੇਸ਼ ਭਰ ਵਿਚ ਜਾਰੀ ਤਾਲਾਬੰਦੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵੀ ਰਾਜ ਵਿਚ 31 ਮਾਰਚ ਤੱਕ ਲਈ ਚੁੱਕੇ ਕਦਮਾਂ ਨੂੰ 14 ਅਪ੍ਰੈਲ ਤੱਕ ਵਧਾਉਣ ਦਾ ਮੰਨ ਬਣਾ ਲਿਆ ਹੈ | ਇਸ ਤਹਿਤ ...

ਪੂਰੀ ਖ਼ਬਰ »

ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਤਸਰ ਦੀ ਸਮਰੱਥਾ ਦੁੱਗਣੀ ਕੀਤੀ-ਤਿਵਾੜੀ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਕੋਵਿਡ 19 ਨੂੰ ਮਾਤ ਪਾਉਣ ਲਈ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ | ਉਕਤ ਜਾਣਕਾਰੀ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ...

ਪੂਰੀ ਖ਼ਬਰ »

ਜੇ ਭਾਰਤੀ ਵਿਦੇਸ਼ੋਂ ਲਿਆਉਣ ਲਈ ਜਹਾਜ਼ ਵਰਤੇ ਗਏ ਤਾਂ ਗਰੀਬਾਂ ਨੂੰ ਘਰੀਂ ਜਾਣ ਲਈ ਬੱਸਾਂ ਕਿਉਂ ਨਹੀਂ-ਜੈਵੀਰ ਸ਼ੇਰਗਿੱਲ

ਜਲੰਧਰ, 28 ਮਾਰਚ (ਮੇਜਰ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਸ੍ਰੀ ਜੈਵੀਰ ਸ਼ੇਰਗਿੱਲ ਨੇ ਭਾਰਤ ਸਰਕਾਰ ਵਲੋਂ ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ 'ਚ ਹੋਈ ਤਾਲਾਬੰਦੀ ਕਾਰਨ ਪੈਦਾ ਸੰਕਟ 'ਚ ਲੋਕਾਂ ਨੂੰ ਜਾਰੀ ਰਾਹਤ ਨੂੰ ਨਿਗੂਣੀ ਕਰਾਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਜਵਾ ਨੇ ਪੰਜਾਬ ਦੇ ਕਾਰੋਬਾਰੀਆਂ ਦੀ ਹਮਾਇਤ 'ਚ ਅੱਗੇ ਆਉਣ ਲਈ ਕੈਪਟਨ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)- ਰਾਜ ਸਭਾ ਸੰਸਦ ਪ੍ਰਤਾਪ ਸਿੰਘ ਬਾਜਵਾ ਨੇ ਕੋਰੋਨਾ ਵਾਇਰਸ ਕਾਰਨ ਮੰਦੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਾਰੋਬਾਰੀਆਂ ਦੇ ਸਮਰਥਨ 'ਚ ਅੱਗੇ ਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ | ਬਾਜਵਾ ਨੇ ...

ਪੂਰੀ ਖ਼ਬਰ »

ਮੋਦੀ ਨੇ ਕੀਤਾ ਮਮਤਾ ਨੂੰ ਫੋਨ ਪੱਛਮੀ ਬੰਗਾਲ ਵਲੋਂ ਕੋਰੋਨਾ ਿਖ਼ਲਾਫ਼ ਚੁੱਕੇ ਕਦਮਾਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)-ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫੋਨ ਕਰ ਕੇ ਸੂਬਾ ਸਰਕਾਰ ਵਲੋਂ ਕੋਰੋਨਾ ਿਖ਼ਲਾਫ਼ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ | ਤਕਰੀਬਨ 10 ...

ਪੂਰੀ ਖ਼ਬਰ »

ਦਿੱਲੀ ਦੀ ਅਦਾਲਤ ਨੇ ਹਿਜ਼ਬੁਲ ਅੱਤਵਾਦੀ ਨੂੰ 4 ਤੱਕ ਜੇਲ੍ਹ ਭੇਜਿਆ

ਸ੍ਰੀਨਗਰ, 28 ਮਾਰਚ (ਮਨਜੀਤ ਸਿੰਘ)-ਦਿੱਲੀ ਦੀ ਇਕ ਅਦਾਲਤ ਨੇ ਇਕ ਮਾਮਲੇ ਦੇ ਸਬੰਧ 'ਚ ਹਿਜ਼ਬੁਲ ਅੱਤਵਾਦੀ ਨੂੰ 4 ਅਪ੍ਰੈਲ ਤੱਕ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ | ਇਸ ਮਾਮਲੇ 'ਚ ਜੰਮੂ ਕਸ਼ਮੀਰ ਦੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੂੰ ਗਿ੍ਫਤਾਰ ਕੀਤਾ ਗਿਆ ਸੀ | ਜੱਜ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਨਾਲ 11 ਮੌਤਾਂ, ਮਰੀਜ਼ਾਂ ਦੀ ਗਿਣਤੀ 1408

ਭੀੜ 'ਚ ਨਮਾਜ਼ ਅਦਾ ਕਰਨ ਤੋਂ ਰੋਕਣ 'ਚ ਨਾਕਾਮ ਸਾਬਤ ਹੋ ਰਹੀ ਸਰਕਾਰ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਪੀੜਤ 11 ਲੋਕ ਹੁਣ ਤੱਕ ਮਾਰੇ ਜਾ ਚੁੱਕੇ ਹਨ ਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1408 ਤੱਕ ਪਹੁੰਚ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 457, ਲਹਿੰਦੇ ਪੰਜਾਬ 'ਚ 490, ...

ਪੂਰੀ ਖ਼ਬਰ »

ਗੰਨਾ ਕਿਸਾਨ ਵਾਸਤੇ ਸਭ ਤੋਂ ਵੱਧ ਲਾਹੇਵੰਦ ਫ਼ਸਲ-ਰਾਣਾ ਸ਼ੂਗਰਜ਼

ਚੌਾਕ ਮਹਿਤਾ, 28 ਮਾਰਚ (ਜਗਦੀਸ਼ ਸਿੰਘ ਬਮਰਾਹ)-ਅੱਜ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਇਹ ਸਾਬਤ ਹੋ ਗਿਆ ਹੈ ਕਿ ਜ਼ਿਮੀਂਦਾਰ ਵਾਸਤੇ ਗੰਨਾ ਇਕ ਪੱਕੀ ਅਤੇ ਲਾਹੇਵੰਦ ਫ਼ਸਲ ਤੋਂ ਇਲਾਵਾ ਕੁਦਰਤੀ ਆਫ਼ਤਾਂ ਦਾ ਮੁਕਾਬਲਾ ਕਰਨ ਵਾਲੀ ਫ਼ਸਲ ਵੀ ਹੈ | ਜਿਵੇਂ ਕੁਦਰਤੀ ਆਫ਼ਤਾਂ ...

ਪੂਰੀ ਖ਼ਬਰ »

ਲੋੜ ਪੈਣ 'ਤੇ ਦੂਸਰੇ ਦੇਸ਼ਾਂ ਨੂੰ ਵੈਂਟੀਲੈਟਰ ਸਪਲਾਈ ਕਰੇਗਾ ਅਮਰੀਕਾ-ਟਰੰਪ

ਵਾਸ਼ਿੰਗਟਨ, 28 ਮਾਰਚ (ਏਜੰਸੀ)-ਵਿਸ਼ਵ 'ਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਨੇ ਕਿਹਾ ਕਿ ਜੇਕਰ ਉਸਦੇ ਮਿੱਤਰ ਜਾਂ ਸਹਿਯੋਗੀ ਹੋਰ ਕਿਸੇ ਦੇਸ਼ ਨੂੰ ਵੈਂਟੀਲੈਟਰਾਂ ਦੀ ਲੋੜ ਪੈਂਦੀ ਹੈ ਤਾਂ ਅਮਰੀਕਾ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਬੇਨਤੀ 'ਤੇ ਪੰਜਾਬ ਡਿਸਟਿਲਰੀਜ਼ ਕਰ ਰਹੀਆਂ ਨੇ ਸੈਨੀਟਾਈਜ਼ਰ ਦਾ ਨਿਰਮਾਣ ਤੇ ਸਪਲਾਈ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਕੋਵਿਡ-19 ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ 'ਤੇ ਪੰਜਾਬ ਡਿਸਟਿਲਰੀਜ਼ ਸੈਨੇਟਾਈਜ਼ਰ ਤਿਆਰ ਕਰ ਰਹੀਆਂ ਹਨ | ਇਹ ਜਾਣਕਾਰੀ ਫੂਡ ਐਾਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦਿੱਤੀ | ਐਨ.ਵੀ. ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਅਦਾਰਿਆਂ 'ਚ 14 ਅਪ੍ਰੈਲ ਤੱਕ ਚੱਲੇਗੀ ਕੋਰੋਨਾ ਿਖ਼ਲਾਫ਼ ਜੰਗ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਦੇਸ਼ ਭਰ ਵਿਚ ਜਾਰੀ ਤਾਲਾਬੰਦੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵੀ ਰਾਜ ਵਿਚ 31 ਮਾਰਚ ਤੱਕ ਲਈ ਚੁੱਕੇ ਕਦਮਾਂ ਨੂੰ 14 ਅਪ੍ਰੈਲ ਤੱਕ ਵਧਾਉਣ ਦਾ ਮੰਨ ਬਣਾ ਲਿਆ ਹੈ | ਇਸ ਤਹਿਤ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਘਰ ਪਹੁੰਚਉਣ ਲਈ ਮਹਾਰਾਸ਼ਟਰ ਸਰਕਾਰ ਨੂੰ ਅਪੀਲ

ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ ਨੇ ਮਹਾਰਾਸ਼ਟਰ ਦੇ ਪੀ. ਡਬਲਯੂ. ਡੀ. ਮੰਤਰੀ ਅਸ਼ੋਕ ਚਵਾਨ ਨੂੰ ਪੱਤਰ ਲਿਖ ਕੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਕਰੀਬ 2000 ਸਿੱਖ ਤੀਰਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX