ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 552

ਦਿੱਲੀ / ਹਰਿਆਣਾ

ਦਲ ਖ਼ਾਲਸਾ ਵਲੋਂ, ਜੇ.ਐੱਨ.ਯੂ. ਵਿਦਿਆਰਥੀ ਤੇ ਸਮਰਥਕਾਂ ਦੀ ਗਿ੍ਫ਼ਤਾਰੀ ਦੀ ਨਿੰਦਾ, ਤੁਰੰਤ ਰਿਹਾਈ ਦੀ ਮੰਗ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਨ ਵਾਲੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਮਰਥਕਾਂ ਨੂੰ ਦਿੱਲੀ ਪੁਲਿਸ ਵਲੋਂ 2 ਮਹੀਨੇ ਪਹਿਲਾਂ ਪੂਰਬੀ ਦਿੱਲੀ 'ਚ ਹੋਈ ਹਿੰਸਾ ਨਾਲ ਸਬੰਧਤ ਕੇਸਾਂ 'ਚ ਗਿ੍ਫ਼ਤਾਰ ਕਰਨ ਦੀ ਦਲ ਖਾਲਸਾ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਦੇ ਹਵਾਲੇ ਨਾਲ ਜਾਰੀ ਬਿਆਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਸੋਚੀ-ਸਮਝੀ ਨੀਤੀ ਤਹਿਤ ਮੁਸਲਿਮ ਭਾਈਚਾਰੇ ਿਖ਼ਲਾਫ਼ ਕੀਤੇ ਜਾ ਰਹੇ ਸ਼ੋਸ਼ਣ ਨੂੰ ਬੰਦ ਕਰਵਾਉਣ ਪ੍ਰਤੀ ਤਵੱਜੋ ਦਿੱਤੀ ਜਾਵੇ | ਪ੍ਰਧਾਨ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਕੋਰੋਨਾ ਵਾਇਰਸ ਕਿਸੇ ਧਰਮ ਜਾਂ ਜਾਤ ਨੂੰ ਨਹੀਂ ਪਛਾਣਦਾ, ਇਸ ਬਿਆਨ 'ਤੇ ਪ੍ਰਤੀਕਿਰਿਆ ਕਰਦੇ ਹੋਏ ਦਲ ਖਾਲਸਾ ਨੇ ਕਿਹਾ ਕਿ ਇਹ ਠੀਕ ਹੈ ਕਿ ਕੋਰੋਨਾ ਜਾਤ ਧਰਮ ਨਹੀਂ ਪਛਾਣਦਾ ਪਰ ਭਾਜਪਾ ਵਲੋਂ ਪੈਦਾ ਕੀਤਾ ਗਿਆ ਫਿਰਕੂ ਵਾਇਰਸ ਜ਼ਰੂਰ ਪਛਾਣਦਾ ਹੈ | ਕੰਵਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਹਿੰਸਾ ਮਾਮਲੇ 'ਚ ਜੇ.ਐੱਨ.ਯੂ. ਦੇ ਵਿਦਿਆਰਥੀ ਮੀਰਾਨ ਹੈਦਰ ਅਤੇ ਸਾਫੁਰਾ ਜਰਗਰ ਨੂੰ ਦਿੱਲੀ ਅਪਰਾਧ ਸ਼ਾਖਾ ਨੇ ਹਿੰਸਾ ਭੜਕਾਉਣ ਦੇ ਝੂਠੇ ਕੇਸ ਤਹਿਤ ਗਿ੍ਫ਼ਤਾਰ ਕੀਤਾ ਹੈ ਅਤੇ ਤਕਰੀਬਨ 50 ਹੋਰਨਾ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ | ਉਨ੍ਹਾਂ ਦਾਅਵਾ ਕੀਤਾ ਕਿ ਹੁਣ ਜਦੋਂ ਪੂਰਾ ਦੇਸ਼ ਕੋਰੋਨਾ-ਲਾਕਡਾਊਨ ਵਰਗੀ ਮੁਸੀਬਤ ਦਾ ਸਾਹਮਣਾ ਕਰ ਰਿਹਾ ਹੈ ਤਾਂ ਅਜਿਹੇ ਸਮੇਂ ਹਕੂਮਤਾਂ ਦੇ ਇਸ਼ਾਰੇ 'ਤੇ ਬਦਲਾਖੋਰੀ ਦੀ ਭਾਵਨਾ ਤਹਿਤ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਜਾਇਜ਼ ਨਹੀਂ ਹੈ | ਉਨ੍ਹਾਂ ਗਿ੍ਫ਼ਤਾਰ ਕੀਤੇ ਲੋਕਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ |

ਮੈਡੀਕਲ ਟੀਮ ਹੁਣ ਨਵੇਂ ਢੰਗ ਨਾਲ ਲੋਕਾਂ ਦਾ ਕਰ ਰਹੀ ਹੈ ਟੈੱਸਟ

ਨਵੀਂ ਦਿੱਲੀ 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੁਰਾਣੀ ਦਿੱਲੀ ਦੇ ਖੇਤਰ ਵਿਚ ਮੋਬਾਈਲ ਰਾਹੀਂ ਕੱਚ ਦੇ ਬਣਾਏ ਹੋਏ ਇਕ ਦਰਵਾਜ਼ੇ ਦੇ ਰਾਹੀਂ ਡਾਕਟਰਾਂ ਦੀ ਟੀਮ ਇਥੋਂ ਦੇ ਲੋਕਾਂ ਦੀ ਜਾਂਚ ਕਰ ਰਹੀ ਹੈ | ਇਹ ਜਾਂਚ ਲੋਕਾਂ ਦੇ ਨੱਕ ਅਤੇ ਮੂੰਹ ਵਿਚ ਇਕ ਸਟਿਕ ਪਾ ਕੇ ਕੀਤੀ ...

ਪੂਰੀ ਖ਼ਬਰ »

860 ਲੀਟਰ ਲਾਹਣ ਤੇ 85 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 9 ਕਾਬੂ

ਸਿਰਸਾ, 21 ਅਪ੍ਰੈਲ (ਅ.ਬ.)-ਲਾਕਡਾਊਨ ਦੌਰਾਨ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਮਗਰੋ ਨਾਜ਼ਾਇਜ ਸ਼ਰਾਬ ਦੀ ਤਸਕਰੀ ਵੱਧ ਗਈ ਹੈ | ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨੌ ਜਣਿਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ 'ਚ ਇਕ ਮਹਿਲਾ ਵੀ ਸ਼ਾਮਿਲ ਹੈ | ਇਨ੍ਹਾਂ ਤੋਂ 860 ਲੀਟਰ ...

ਪੂਰੀ ਖ਼ਬਰ »

ਆੜ੍ਹਤੀ ਤਾਂ ਕਿਸਾਨ ਦਾ ਏ. ਟੀ. ਐੱਮ. ਹੈ, ਸਰਕਾਰ ਇਨ੍ਹਾਂ ਦਾ ਭਾਈਚਾਰਾ ਖ਼ਰਾਬ ਨਾ ਕਰੇ- ਅਭੈ ਚੌਟਾਲਾ

ਸਿਰਸਾ, 21 ਅਪ੍ਰੈਲ (ਅ.ਬ.)-ਆੜ੍ਹਤੀ ਤਾਂ ਕਿਸਾਨ ਦਾ ਏ.ਟੀ.ਐੱਮ. ਹੈ, ਸਰਕਾਰ ਇਨ੍ਹਾਂ ਦਾ ਭਾਈਚਾਰਾ ਖ਼ਰਾਬ ਨਾ ਕਰੇ | ਇਹ ਗੱਲ ਸੀਨੀਅਰ ਇਨੈਲੋ ਆਗੂ ਅਤੇ ਐਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਅੱਜ ਸਿਰਸਾ ਦੀ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਤੋਂ ...

ਪੂਰੀ ਖ਼ਬਰ »

ਲਾਕਡਾਊਨ ਤਾਂ ਸੀ ਪਰ ਸਰਕਾਰ ਦੀਆ ਗ਼ਲਤ ਨੀਤੀਆ ਕਾਰਨ ਸ਼ਟਡਾਊਨ ਪਹਿਲੀ ਵਾਰ ਹੋਇਆ ਹੈ- ਅਭੈ ਸਿੰਘ ਚੌਟਾਲਾ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਅੱਜ ਏਲਨਾਬਾਦ ਅਨਾਜ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਿਸਾਨਾ ਤੇ ਆੜਤੀਆਂ ਨਾਲ ਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧਾ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਜ਼ਾਦਪੁਰ ਸਬਜ਼ੀ ਮੰਡੀ ਸਵੇਰੇ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਖੁੱਲ੍ਹੀ ਰਹੇਗੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਏਸ਼ੀਆ ਦੀ ਸਭ ਤੋਂ ਵੱਡੀ ਆਜ਼ਾਦਪੁਰ ਸਬਜ਼ੀ ਮੰਡੀ ਨੂੰ ਹੁਣ ਸਵੇਰੇ 6 ਵਜੇ ਤੋਂ ਲੈ ਕੇ ਰਾਤੀਂ 10 ਵਜੇ ਤੱਕ ਖੁਲਿ੍ਹਆਂ ਰੱਖਿਆ ਜਾਵੇਗਾ ਅਤੇ ਨਾਲ ਹੀ ਬਾਹਰਲੇ ਰਾਜਾਂ ਤੋਂ ਆਉਣ ਵਾਲੀਆਂ ਸਬਜ਼ੀਆਂ ਤੇ ਫਲ ਲਿਆਉਣ ਵਾਲੇ ...

ਪੂਰੀ ਖ਼ਬਰ »

ਮੇਰੀ ਫਸਲ-ਮੇਰਾ ਵੇਰਵਾ : ਅਭੈ ਸਿੰਘ ਚੌਟਾਲਾ ਆੜ੍ਹਤੀਆਂ ਦੀ ਪਿੱਠ 'ਤੇ ਆਏ

ਡੱਬਵਾਲੀ, 21 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਆਗੂ ਅਭੈ ਸਿੰਘ ਚੌਟਾਲਾ 'ਮੇਰੀ ਫਸਲ-ਮੇਰਾ ਵੇਰਵਾ' ਸਕੀਮ ਖਿਲਾਫ਼ ਹਰਿਆਣਾ ਦੇ 31 ਹਜ਼ਾਰ ਆੜ੍ਹਤੀਆਂ ਦੀ ਪਿੱਠ 'ਤੇ ਆ ਗਏ ਹਨ | ਉਨ੍ਹਾਂ ਆਖਿਆ ਕਿ ਹਰਿਆਣਾ ਸਰਕਾਰ ਵਲੋਂ ਸਮਾਜਿਕ ...

ਪੂਰੀ ਖ਼ਬਰ »

ਈ-ਰਿਕਸ਼ਾ ਤੇ ਗ੍ਰਾਮੀਣ ਸੇਵਾ ਵਾਲਿਆਂ ਨੂੰ 5-5 ਹਜ਼ਾਰ ਦਿੱਤੇ ਜਾਣਗੇ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਲਾਕਡਾਊਨ ਦੇ ਕਾਰਨ ਦਿੱਲੀ 'ਚ ਆਟੋ ਰਿਕਸ਼ਾ, ਈ ਰਿਕਸ਼ਾ ਤੇ ਗ੍ਰਾਮੀਣ ਸੇਵਾ ਦੀਆਂ ਗੱਡੀਆਂ ਵਾਲਿਆਂ ਨੂੰ 5 ਹਜ਼ਾਰ ਰੁਪਏ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ 20 ਹਜ਼ਾਰ ਜੋ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਉਸ ...

ਪੂਰੀ ਖ਼ਬਰ »

ਸੀਟੂ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਸਿਰਸਾ, 21 ਅਪ੍ਰੈਲ (ਅ.ਬ.)- ਸੀਟੂ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਆਪਣੇ-ਆਪਣੇ ਘਰਾਂ ਅੰਦਰ ਥਾਲੀਆਂ ਤੇ ਪੀਪੇ ਖੜਕਾਅ ਕੇ ਰਾਸ਼ਨ ਤੇ ਆਰਥਿਕ ਮਦਦ ਕੀਤੇ ਜਾਣ ਦੀ ਮੰਗ ਕੀਤੀ | ਮਜ਼ਦੂਰ ਆਗੂ ਵਿਜੈ ਢੁਕੜਾ ਨੇ ਦੱਸਿਆ ਹੈ ਕਿ ਇਹ ਪ੍ਰਦਰਸ਼ਨ ਸੀਟੂ ਦੇ ਸੱਦੇ 'ਤੇ ਦੇਸ਼ ਭਰ ਵਿਚ ...

ਪੂਰੀ ਖ਼ਬਰ »

ਖਰੀਦ ਕੇਂਦਰਾਂ 'ਤੇ ਕੀਤੇ ਗਏ ਹਨ ਵਿਆਪਕ ਪ੍ਰਬੰਧ- ਵਿਧਾਇਕ ਰਾਮਕਰਣ ਕਾਲਾ

ਸ਼ਾਹਬਾਦ ਮਾਰਕੰਡਾ, 21 ਅਪ੍ਰੈਲ (ਅਵਤਾਰ ਸਿੰਘ)-ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ 'ਤੇ ਕਣਕ ਖਰੀਦਣ ਲਈ ਹਰਿਆਣਾ ਸਰਕਾਰ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ | ਕਿਸਾਨਾਾ ਨੂੰ ਅਨਾਜ ਵੇਚਣ ਵਿਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਕਣਕ ਦੀ ਫਸਲ ਦਾ ...

ਪੂਰੀ ਖ਼ਬਰ »

ਦਿੱਲੀ 'ਚ ਗਰਭਵਤੀ ਔਰਤਾਂ ਕੋਰੋਨਾ ਸੰਕ੍ਰਮਣ ਦਾ ਹੋ ਰਹੀਆਂ ਨੇ ਸ਼ਿਕਾਰ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਭਵਤੀ ਔਰਤਾਂ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੀਆਂ ਹਨ | ਦਿੱਲੀ ਦੇ ਏਮਸ ਹਸਪਤਾਲ ਦੀ ਗਰਭਵਤੀ ਔਰਤ ਦੀ ਡਲਿਵਰੀ ਹੋਣ ਤੋਂ ਏਮਸ ਦੇ ਕੁਝ ਡਾਕਟਰ ਇਕਾਂਤਵਾਸ ਵਿਚ ਗਏ ਹਨ ਆਰ. ਐਮ. ਐਲ. ਹਸਪਤਾਲ 'ਚ ਇਕ ਗਰਭਵਤੀ ...

ਪੂਰੀ ਖ਼ਬਰ »

14 ਦਿਨਾਂ ਦੇ ਇਕਾਂਤਵਾਸ 'ਚ ਰਹਿਣ ਵਾਲੇ ਲੋਕਾਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਮਿਲੀ ਛੁੱਟੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿਜ਼ਾਮੁਦੀਨ ਤਬਲੀਗੀ ਜ਼ਮਾਤ 'ਚ ਭਾਗ ਲੈਣ ਵਾਲੇ ਕੁਝ ਲੋਕਾਂ ਨੂੰ 14 ਦਿਨਾਂ ਦਾ ਇਕਾਂਤਵਾਸ ਕੀਤਾ ਗਿਆ ਸੀ | ਇਨ੍ਹਾਂ ਲੋਕਾਂ ਦੀ ਿੱਦਲੀ ਦੇ ਐਲ. ਐਨ. ਜੇ. ਪੀ. ਹਸਪਤਾਲ 'ਚ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਦੀ ...

ਪੂਰੀ ਖ਼ਬਰ »

9 ਪੁਲਿਸ ਕਰਮਚਾਰੀ ਹੋਏ ਕੋਰੋਨਾ ਸੰਕ੍ਰਮਿਤ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਲਾਕਡਾਊਨ ਦੌਰਾਨ ਕੋਰੋਨਾ ਸੰਕ੍ਰਮਣ ਤੋਂ ਲੋਕਾਂ ਨੂੰ ਬਚਾਉਣ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਪੁਲਿਸ ਦਿਨ-ਰਾਤ ਸੜਕਾਂ 'ਤੇ ਤਾਇਨਾਤ ਹੈ ਪਰ ਕਈ ਪੁਲਸ ਕਰਮਚਾਰੀ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ | ਹੁਣ ਤੱਕ ...

ਪੂਰੀ ਖ਼ਬਰ »

ਕਾਰਖਾਨੇ 'ਚ ਕੰਮ ਕਰਦੇ ਮਜ਼ਦੂਰ ਦੀ ਮੌਤ

ਪਾਉਂਟਾ ਸਾਹਿਬ, ਕਾਲਾ ਅੰਬ, 21 ਅਪੈ੍ਰਲ (ਹਰਬਖ਼ਸ਼ ਸਿੰਘ)-ਉਦਯੋਗਿਕ ਇਲਾਕਾ ਕਾਲਾਅੰਬ ਵਿਖੇ ਇਕ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ ਜਦੋਂ ਉਹ ਗੱਤਾ ਫੈਕਟਰੀ ਵਿਚ ਮਸ਼ੀਨ ਦੀ ਝਪੇਟ 'ਚ ਆ ਗਿਆ ਅਤੇ ਸਿਰ 'ਚ ਸੱਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਸੂਚਨਾਂ ...

ਪੂਰੀ ਖ਼ਬਰ »

ਪਾਂਡਵ ਨਗਰ 'ਚ ਦੋ ਭਰਾ ਕੋਰੋਨਾ ਸੰਕ੍ਰਮਿਤ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਾਂਡਵ ਨਗਰ ਵਿਚ ਦੋ ਸਕੇ ਭਰਾ ਕੋਰੋਨਾ ਸੰਕਰਮਿਤ ਮਿਲੇ ਹਨ, ਜਿਸ ਕਰਕੇ ਉਨ੍ਹਾਂ ਨੂੰ ਲੋਕ ਨਾਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਪਾਂਡਵ ਨਗਰ ਦੀ ਗਲੀ ਨੰਬਰ 12 ਨੂੰ ਸੀਲ ਕਰ ਦਿੱਤਾ ਗਿਆ ਹੈ, ਬਾਕੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੀ ਨਵੀਂ ਕਣਕ ਖਰੀਦ ਪਾਲਿਸੀ ਕਾਰਨ ਆੜਤੀ ਤੇ ਕਿਸਾਨ ਪ੍ਰੇਸ਼ਾਨ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਹਰਿਆਣਾ ਸਰਕਾਰ ਵਲੋਂ ਕਣਕ ਦੀ ਖਰੀਦ ਸਬੰਧੀ ਬਣਾਈ ਗਈ ਨਵੀਂ ਖਰੀਦ ਪਾਲਿਸੀ ਨਾਲ ਜਿੱਥੇ ਆੜਤੀ ਪਰੇਸ਼ਾਨ ਹਨ ਉੱਥੇ ਹੀ ਕਿਸਾਨ ਵੀ ਚਿੰਤਾ ਵਿਚ ਹਨ ਕਿਉਕਿ ਕਿਸਾਨਾਂ ਨੂੰ ਵੀ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਕੋਈ ਰਸਤਾ ਅਜੇ ਤੱਕ ...

ਪੂਰੀ ਖ਼ਬਰ »

ਮਜ਼ਦੂਰ ਵਰਗ ਨੂੰ ਭੁੱਖਮਰੀ ਤੋਂ ਬਚਾਉਣ ਲਈ ਮਜਦੂਰਾਾ ਸਮੇਤ ਸੀਟੂ ਤੇ ਕਿਸਾਨ ਸਭਾਵਾਾ ਨੇ ਖੜਕਾਏ ਖਾਲੀ ਬਰਤਨ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਲਾਕਡਾਊਨ ਕਾਰਨ ਸੂਬੇ ਵਿਚ ਮਜਦੂਰ ਤੇ ਜ਼ਰੂਰਤਮੰਦ ਪਰਿਵਾਰਾਾ ਦੀ ਆਰਥਿਕਤਾ ਪੂਰੀ ਤਰ੍ਹਾਾ ਡਾਵਾਂਡੋਲ ਹੋ ਚੁੱਕੀ ਹੈ | ਮਜ਼ਦੂਰ ਵਰਗ ਨੂੰ ਭੁੱਖਮਰੀ ਤੋਂ ਬਚਾਉਣ ਦੀ ਮੰਗ ਨੂੰ ਲੈ ਕੇ ਮਜਦੂਰ ਵਰਗ, ਭੱਠਾ ਮਜਦੂਰਾਂ, ਚੌਥੇ ...

ਪੂਰੀ ਖ਼ਬਰ »

ਬਿਜਲੀ ਦੁਕਾਨਦਾਰਾਂ ਤੇ ਮਕੈਨਿਕਾਂ ਵਲੋਂ ਦੁਕਾਨਾਂ ਖੁਲ੍ਹਵਾਉਣ ਦੀ ਮੰਗ

ਡੱਬਵਾਲੀ, 21 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)- ਕੋਰੋਨਾ ਦੇ ਵਧਦੇ ਕਦਮਾਂ ਵਿਚਕਾਰ ਜ਼ਿੰਦਗੀ ਦੇ ਚੱਕੇ ਨੂੰ ਚਲਾਉਣ ਖਾਤਰ ਆਮ ਲੋਕ ਵੀ ਮਹਾਮਾਰੀ ਨੂੰ ਸਹਿਜੇ ਲੈਣ ਦੇ ਰੌਾਅ 'ਚ ਆ ਰਹੇ ਹਨ | ਇੱਥੇ ਬਿਜਲੀ ਦੇ ਦੁਕਾਨਦਾਰਾਂ ਤੇ ਬਿਜਲੀ ਉਪਕਰਣ ਮੁਰੰਮਤ ਵਾਲੇ ਦੁਕਾਨਦਾਰਾਂ ...

ਪੂਰੀ ਖ਼ਬਰ »

ਨੋਇਡਾ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ ਮਿਲਣ 'ਤੇ ਦਿੱਲੀ ਗਾਜ਼ੀਆਬਾਦ ਹੋਇਆ ਸੀਲ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ) ਦਿੱਲੀ ਦੇ ਵਿਚ ਲਾਕਡਾਊਨ ਅਤੇ ਕੋਰੋਨਾ ਮਹਾਂਮਾਰੀ ਦੇ ਕਾਰਨ ਤਕਰੀਬਨ ਸਾਰੇ ਬਾਰਡਰ 'ਤੇ ਜਾਂਚ ਕੀਤੀ ਜਾ ਰਹੀ ਸੀ ਅਤੇ ਕੇਵਲ ਉਨ੍ਹਾਂ ਗੱਡੀਆਂ ਨੂੰ ਹੀ ਬਾਰਡਰ ਤੋਂ ਪਾਰ ਕਰਵਾਇਆ ਜਾਂਦਾ ਹੈ ਜਿਨ੍ਹਾਂ ਕੋਲ ਉੱਚਿਤ ...

ਪੂਰੀ ਖ਼ਬਰ »

ਮੀਂਹ ਅਤੇ ਗੜੇਮਾਰੀ ਨਾਲ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ

ਪਾਉਂਟਾ ਸਾਹਿਬ, 21 ਅਪ੍ਰੈਲ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਪਿਛਲੇ ਦੋ ਦਿਨਾਂ 'ਚ ਹੋਈ ਗੜੇਮਾਰੀ ਕਰਕੇ ਕਣਕ ਦੀ ਫਸਲ ਨੂੰ ਬਹੁਤ ਨੁਕਸਾਨ ਹੋਇਆ ਹੈ ਜਿਸ ਦਾ ਜਾਇਜ਼ਾ ਪ੍ਰਸ਼ਾਸਨ ਨੇ ਅਲੱਗ ਅਲੱਗ ਸਰਕਲ ਦੇ ਪਟਵਾਰੀਆਂ ਵਲੋਂ ਕਰਵਾਇਆ ਜਿਸ ਵਿਚ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਹਸਪਤਾਲ ਵਿਰੁੱਧ ਦੋ ਐਫ਼. ਆਈ. ਆਰ. ਦਰਜ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਬਾਗ ਵਿਖੇ ਸਥਿਤ ਮਹਾਰਾਜਾ ਅਗਰਸੈਨ ਹਸਪਤਾਲ ਵਿਰੁੱਧ ਕੋਰੋਨਾ ਵਾਇਰਸ ਪ੍ਰਤੀ ਵਰਤੀ ਗਈ ਲਾਪ੍ਰਵਾਹੀ ਨੂੰ ਵੇਖਦੇ ਹੋਏ ਪੁਲਿਸ ਨੇੇ ਦੋ ਹੋਰ ਐਫ਼.ਆਈ.ਆਰ. ਦਰਜ ਕੀਤੀਆਂ ਹਨ | ਇਹ ਐਫ਼.ਆਈ.ਆਰ. ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਦੋਸ਼ੀ ਗਿ੍ਫ਼ਤਾਰ

ਪਾਉਂਟਾ ਸਾਹਿਬ, 21 ਅਪ੍ਰੈਲ (ਹਰਬਖ਼ਸ਼ ਸਿੰਘ)-ਪੁਲਿਸ ਸਟੇਸ਼ਨ ਪੁਰੂਵਾਲਾ ਅਧੀਨ ਸਿੰਘਪੁਰਾ ਪੁਲਿਸ ਚੌਕੀ ਮੁਖੀ ਨੇ ਇਕ ਨਸ਼ਾ ਤਸਕਰ ਨੂੰ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਵਿਚ ਤਸਕਰ ਆਪਣੀ ਪ੍ਰਚੂਨ ਦੀ ਦੁਕਾਨ ਵਿਚ ਹੀ ਨਸ਼ੀਲੇ ਕੈਪਸੂਲ ਵੇਚਦਾ ਸੀ | ਮਿਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX