ਰਾਮਾਂ ਮੰਡੀ, 2 ਜੂਨ (ਅਮਰਜੀਤ ਸਿੰਘ ਲਹਿਰੀ)- ਬੀਤੇ ਦਿਨੀਂ ਨੇੜਲੇ ਪਿੰਡ ਤਰਖਾਣਵਾਲਾ ਵਿਖੇ ਜ਼ਹਿਰੀਲੀ ਖੀਰ ਖਾਣ ਨੌਜਵਾਨ ਹੋਈ ਮੌਤ ਸਬੰਧੀ ਪੁਲਿਸ ਕਾਰਵਾਈ ਨੂੰ ਲੈ ਕੇ ਮਿ੍ਤਕ ਨੌਜਵਾਨ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਰਾਮਾਂ ਥਾਣਾ ਘਿਰਾਓ ਕਰਕੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਧਰਨੇ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਤਲਵੰਡੀ ਸਾਬੋ ਨਰਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ | ਇਸ ਮੌਕੇ ਧਰਨੇ ਦੇ ਰਹੇ ਪਿੰਡ ਵਾਸੀਆਂ ਨੇ ਮਿ੍ਤਕ ਦੀ ਪਤਨੀ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਬੀਤੇ ਦਿਨੀਂ ਲੱਖਵਿੰਦਰ ਸਿੰਘ (26) ਦੀ ਪਤਨੀ ਨੇ ਖੀਰ ਵਿਚ ਕੋਈ ਜ਼ਹਿਰੀਲੀ ਚੀਜ਼ ਪਾ ਦਿੱਤੀ ਸੀ, ਜਿਸ ਕਾਰਨ ਸਾਰਾ ਪਰਿਵਾਰ ਬਿਮਾਰ ਹੋ ਗਿਆ ਸੀ ਅਤੇ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਸੀ | ਧਰਨਾਕਾਰੀਆਂ ਨੇ ਮਿ੍ਤਕ ਦੀ ਪਤਨੀ ਿਖ਼ਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ਼ ਕਰਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ | ਰਾਮਾਂ ਥਾਣਾ ਮੁਖੀ ਹਰਨੇਕ ਸਿੰਘ ਨੇ ਦੱਸਿਆ ਕਿ ਜ਼ਹਿਰੀਲੀ ਖੀਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਮਿ੍ਤਕ ਦੀ ਪਤਨੀ ਨੂੰ ਹਿਰਾਸਤ ਵਿਚ ਲੈ ਲਿਆ ਹੈ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਿ੍ਤਕ ਦੀ ਪਤਨੀ ਸੁਖਜਿੰਦਰ ਕੌਰ ਿਖ਼ਲਾਫ਼ ਧਾਰਾ 302 ਅਧੀਨ ਮੁਕੱਦਮਾ ਦਰਜ਼ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਰਾਮਾਂ ਮੰਡੀ, 2 ਜੂਨ (ਅਮਰਜੀਤ ਸਿੰਘ ਲਹਿਰੀ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ, ਜ਼ੋਨਲ ਇੰਚਾਰਜ ਮਾਲਵਿੰਦਰ ਸਿੰਘ ਕੰਗ ਅਤੇ ਜ਼ਿਲ੍ਹਾ ਇੰਚਾਰਜ ਰਾਕੇਸ਼ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ...
ਬਠਿੰਡਾ, 2 ਜੂਨ (ਅਵਤਾਰ ਸਿੰਘ)- ਨੌਜਵਾਨ ਭਾਰਤ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਇਕ ਦਲਿਤ ਨੌਜਵਾਨ ਨਾਲ ਪਿਛਲੇ 3 ਦਿਨਾਂ ਤੋਂ ਸੰਗਤ ਪੁਲਿਸ ਅਤੇ ਸੀ.ਆਈ.ਏ. ਸਟਾਫ਼ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਕਰਨ ...
ਭਗਤਾ ਭਾਈਕਾ, 2 ਜੂਨ (ਸੁਖਪਾਲ ਸਿੰਘ ਸੋਨੀ)- ਇਲਾਕੇ ਭਰ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਦੀ ਇਕ ਅਹਿਮ ਮੀਟਿੰਗ ਬੀ ਬੀ ਐਸ ਇੰਡੋ ਕੈਨੇਡੀਅਨ ਸਕੂਲ ਦੇ ਚੇਅਰਮੈਨ ਅਤੇ ਡੇਰਾ ਸ੍ਰੀ ਰਾਮ ਟਿੱਲਾ ਮਲੂਕਾ ਦੇ ਗੱਦੀਨਸ਼ੀਨ ਬਾਵਾ ਯਸਪ੍ਰੀਤ ਸਿੰਘ ਦੀ ...
ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)- ਜਦੋਂ ਤੱਕ ਦੇਸ਼ ਵਿਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਕਿਸਾਨਾਂ ਨੂੰ ਉਸ ਅਨੁਸਾਰ ਫਸਲਾਂ ਦੀ ਕੀਮਤ ਨਹੀ ਦਿੱਤੀ ਜਾਂਦੀ ਉਦੋਂ ਤੱਕ ਦੇਸ਼ ਦੇ ਅੰਨਦਾਤੇ ਦੀ ਹਾਲਤ ਵਿਚ ਸੁਧਾਰ ਨਹੀਂ ਹੋ ਸਕਦਾ | ਹੁਣ ਕੇਂਦਰ ...
ਰਾਮਾਂ ਮੰਡੀ, 2 ਜੂਨ (ਤਰਸੇਮ ਸਿੰਗਲਾ)-ਗਰਮੀ ਅਤੇ ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦੇ ਹੀ ਡੇਂਗੂ ਅਤੇ ਮਲੇਰੀਆ ਰੋਗ ਦਾ ਪ੍ਰਕੋਪ ਵਧਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ ਜਿਸ ਨੂੰ ਧਿਆਣ 'ਚ ਰੱਖਦੇ ਹੋਏ ਡਾ: ਗੁਰਜੀਤ ਸਿੰਘ ਐਸ.ਐਮ.ਓ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ...
ਮਹਿਰਾਜ, 2 ਜੂਨ (ਸੁਖਪਾਲ ਮਹਿਰਾਜ)- ਪਿਛਲੇ ਲੰਬੇ ਸਮੇਂ ਤੋਂ ਸਥਾਨਕ ਨਗਰ ਪੰਚਾਇਤ ਵਿਖੇ ਕੰਮ ਕਰ ਰਹੇ ਬਤੌਰ ਜੇ.ਈ. ਹਰਗੋਬਿੰਦ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਅਤੇ ਵੱਖ ਵੱਖ ਯੂਨੀਅਨਾਂ ਦੇ ਆਗੂ ਉਨ੍ਹਾਂ ਦੀ ਸਰਕਾਰ ਵਲੋਂ ਕੀਤੀ ਗਈ ...
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਦੇਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣਾ ਪੱਖ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੇ ਮਾਮਲੇ ਵਿਚ ...
ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)- ਜੂਨ 1984 ਦਾ ਘੱਲੂਘਾਰਾ ਸਿੱਖਾਂ ਦੇ ਕੌਮੀ ਦਰਦ ਦਾ ਪ੍ਰਤੀਕ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਿਹਾੜੇ ਨੂੰ ਰਸਮੀ ਬਣਾ ਕੇ ਰੱਖ ਦਿੱਤਾ ਹੈ ਜਦੋਂਕਿ ਚਾਹੀਦਾ ਇਹ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਇਸ ...
ਲਹਿਰਾ ਮੁਹੱਬਤ, 2 ਜੂਨ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ) - ਜੀ.ਐਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਸਿਵਲ ਸਰਕਲ ਦੇ ਕੱਚੇ ਕਾਮਿਆਂ ਦੀ ਅਪ੍ਰੈਲ ਮਹੀਨੇ ਦੀ ਤਨਖ਼ਾਹ ਕਟੌਤੀ ਦੇ ਮਸਲੇ ਨੂੰ ਲੈ ਕੇ ਥਰਮਲ ਗੇਟ ...
ਬਠਿੰਡਾ, 2 ਜੂਨ (ਅਵਤਾਰ ਸਿੰਘ)- ਆਪਣੇ ਮੋਬਾਈਲ ਖਾਤੇ 'ਚੋਂ ਪੈਸਿਆਂ ਦੀ ਕਟੌਤੀ ਹੋਣ ਦੇ ਚੱਲਦਿਆਂ ਅੱਜ 5 ਦਰਜਨ ਤੋਂ ਵੱਧ ਵਿਅਕਤੀਆਂ ਨੇ ਬਠਿੰਡਾ ਦੇ ਮਾਲ ਰੋਡ ਸਥਿਤ ਵੋਡਾਫੋਨ ਦਫ਼ਤਰ ਬਾਹਰ ਇਕੱਠੇ ਹੋ ਕੇ ਕੰਪਨੀ ਿਖ਼ਲਾਫ਼ ਰੋਸ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ | ...
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਮੁਆਇਨਾ ਕੀਤਾ ਕਰਨ ਉਪਰੰਤ ਸਬੰਧਿਤ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮਾਂਬੱਧ ਤਰੀਕੇ ਨਾਲ ...
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਸਕੂਲ ਡਰਾਈਵਰ ਐਸੋਸੀਏਸ਼ਨ ਨੇ ਸਕੂਲ ਸੰਚਾਲਕਾਂ ਵਲੋਂ ਮਨਮਾਨੀ ਕੀਤੇ ਜਾਣ ਖਿਲਾਫ਼ ਅੱਜ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਸੰਚਾਲਕਾਂ ਦੀ ਪੋਲ ਖੋਲੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ...
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਕੋਰੋਨਾ ਪਾਜੀਟਿਵ ਮਾਮਲਿਆਂ ਨੂੰ ਲੈ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ | ਅੱਜ ਇੱਥੇ ਇੱਕੋ ਦਿਨ ਵਿਚ 11 ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ | ਇੱਥੇ ਆਏ 11 ਮਾਮਲਿਆਂ ਵਿਚ ਇਕ ਮਾਮਲਾ ਕਰਨਾਲ ...
ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਚੰਡੀਗਡ੍ਹ ਰੋਡ 'ਤੇ ਪੁਲਿਸ ਚੌਾਕੀ ਦੇ ਥਾਣੇਦਾਰ ਰਜੇਸ ਕੁਮਾਰ ਨੇ ਰੇਲਵੇ ਪੁਲ ਦੇ ਸਾਹਮਣੇ ਸੜਕ ਤੋਂ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸਦੇ ਕੋਲੋਂ 35.50 ਗਰਾਮ ਅਫ਼ੀਮ ਮਿਲੀ | ਮੁਲਜ਼ਮ ਦੀ ਸ਼ਨਾਖ਼ਤ ...
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਅਧਿਆਪਕਾਂ ਨੇ ਹਰਿਆਣਾ ਸਕੂਲ ਅਧਿਆਪਕ ਸੰਘ ਦੇ ਬੈਨਰ ਹੇਠ ਰਾਜ ਭਰ ਵਿਚੋ 1983 ਪੀ.ਟੀ.ਆਈ. ਅਧਿਆਪਕਾਂ ਨੂੰ ਨੌਕਰੀ ਤੋਂ ਕੱਢੇ ਜਾਣ ਖਿਲਾਫ਼ ਜੋਰਦਾਰ ਮੁਜਾਹਰਾ ਕਰਦੇ ਹੋਏ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ...
ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਕਿਸਾਨ ਸੰਘਰਸ਼ ਸੰਮਤੀ ਵਲੋਂ ਧਾਨ ਲਗਾਉਣ ਦੇ ਸਬੰਧ ਵਿਚ ਵੱਡੀ ਜਿੱਤ ਤੋਂ ਬਾਅਦ ਦਾਣਾ ਮੰਡੀ ਵਿਚ ਧੰਨਵਾਦ ਬੈਠਕ ਦਾ ਆਯੋਜਨ ਕੋਰੋਨਾ ਵਾਇਰਸ ਦਾ ਪੂਰਾ ਖਿਆਲ ਰੱਖਦਿਆਂ ਸੰਮਤੀ ਪ੍ਰਦਾਨ ਮਨਦੀਪ ਨਥਵਾਨ ਦੀ ਪ੍ਰਧਾਨਗੀ ਹੇਠ ਕੀਤਾ ...
ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਫਤਿਹਾਬਾਦ ਨਰਹਰੀ ਸਿੰਘ ਬਾਂਗੜ ਨੇ ਜ਼ਿਲ੍ਹੇ ਦੇ ਸਰਪੰਚਾਂ ਤੇ ਨਾਂਅ 'ਤੇ ਪੱਤਰ ਜਾਰੀ ਕਰਕੇ ਕੋਵਿਡ-19 ਦੀ ਰੋਕਥਾਮ ਲਈ ਮਦਦ ਮੰਗਦੇ ਹੋਏ ਕਿਹਾ ਕਿ ਪਿੰਡਾਂ ਦ ਪੰਚਾਂ ਦੇ ਵਾਰਡਾਂ ਵਿਚ ਬਾਹਰੋ ਆਉਣ ਵਾਲਿਆਂ ਦੀ ...
ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਫ਼ਤਿਹਾਬਾਦ ਦੇ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਕਮਿਸ਼ਨਰ ਵਿਨੈ ਸਿੰਘ ਨੇ ਹੜ੍ਹਾਂ ਤੋਂ ਰਾਹਤ ਸੰਬੰਧੀ ਅਧਿਕਾਰੀਆਾ ਦੀ ਮੀਟਿੰਗ ਬੁਲਾਈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੜ੍ਹਾਂ ਤੋਂ ...
ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਲਾਕਡਾਉਨ ਦੌਰਾਨ ਬੰਦ ਹੋਈਆਂ ਬੱਸ ਸੇਵਾਵਾਂ ਨੂੰ ਤਿੰਨ ਜੂਨ ਤੋਂ ਵਿਸ਼ੇਸ਼ ਰੂਟਾਂ 'ਤੇ ਖ਼ਾਸ ਕਰਕੇ ਨਾਗਰਿਕ ਅੰਤਰਰਾਜੀ ਸੜਕਾਂ 'ਤੇ ਚਾਲੂ ਕੀਤਾ ਜਾਵੇਗਾ | ਇਹ ਜਾਣਕਾਰੀ ਹਰਿਆਣਾ ਰੋਡਵੇਜ਼ ਫਤਿਹਾਬਾਦ ਡਿੱਪੂ ਦੇ ਜਨਰਲ ...
ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)-ਸ੍ਰੀ ਸ਼ਿਵ ਸੇਵਾ ਮੰਡਲ ਟਰੱਸਟ ਤੇ ਸ੍ਰੀ ਬਾਲਾ ਜੀ ਸੇਵਾ ਸੰਮਤੀ ਦੁਆਰਾ ਤਾਲਾਬੰਦੀ ਦੌਰਾਨ ਲੋੜਵੰਦਾਾ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਭੰਡਾਰ ਦੀ ਸ਼ੁਰੂਆਤ ਕੀਤੀ ਗਈ¢ਇਸ ਮੌਕੇ ਬ੍ਰਾਹਮਣ ਸਮਾਜ ਦੇ 25 ਲੋੜਵੰਦ ...
ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...
ਨਰਾਇਣਗੜ੍ਹ, 2 ਜੂਨ (ਪੀ. ਸਿੰਘ)-ਨਰਾਇਣਗੜ੍ਹ ਦੀ ਐੱਸ.ਡੀ.ਐੱਮ. ਅਦਿੱਤੀ ਨੇ ਕਿਹਾ ਕਿ ਸਰਕਾਰ ਨੇ ਕੋਵਿਡ-19 ਤਹਿਤ ਚੱਲ ਰਹੇ ਲਾਕਡਾਊਨ ਵਿਚ ਛੋਟ ਦਿੰਦਿਆਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਅੰਬਾਲਾ ਅਸ਼ੋਕ ਸ਼ਰਮਾ ਨੇ ਹੁਕਮ ਜਾਰੀ ਕੀਤੇ ਹਨ | ਹੁਣ ...
ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਡੀ. ਸੀ. ਡਾ. ਨਰਹਰੀ ਸਿੰਘ ਬੰਗੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੀ. ਡੀ. ਪੀ. ਓ. ਰਮੇਸ਼ ਮਿਥਲਾਨੀ ਨੇ ਪਿੰਡ ਅਹਿਰਵਾਂ ਦੀ ਰੂੜੀ ਵਾਲੀ ਢਾਣੀ ਨੂੰ ਸੈਨੇਟਾਈਜ਼ ਕਰਵਾਇਆ | ਉਨ੍ਹਾਂ ਰੂੜੀ ਵਾਲੀ ਢਾਣੀ ਦੇ ਨਾਲ-ਨਾਲ ਆਸ ਪਾਸ ਦੇ ਖੇਤਰ ...
ਜਗਾਧਰੀ, 2 ਜੂਨ (ਜਗਜੀਤ ਸਿੰਘ)-ਐਾਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਸਮੈਕ ਦੇ ਨਾਲ ਇਕ ਵਿਆਕਤੀ ਨੂੰ ਗਿ੍ਫ਼ਤਾਰ ਕੀਤਾ, ਜਿਸ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ ਰਿਮਾਂਡ 'ਤੇ ਲਿਆ ਗਿਆ | ਸੈੱਲ ਦੇ ਇੰਚਾਰਜ ਮਹਾਂਵੀਰ ਸਿੰਘ ਨੇ ...
ਜਗਾਧਰੀ, 2 ਜੂਨ (ਜਗਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਰੀਰਕ ਪ੍ਰਤੀਰੋਧੀ ਸ਼ਕਤੀ ਵਧਾਉਣ ਵਾਸਤੇ ਸੇਵਾ ਭਾਰਤੀ ਤੇ ਅਰੋਗਿਆ ਭਾਰਤੀ ਜਗਾਧਰੀ ਵਲੋਂ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਿਵਪੁਰੀ ਕਾਲੋਨੀ ਵਿਖੇ ਤਿਆਰ ਕੀਤਾ ਕਾੜ੍ਹਾ ਵੰਡਣ ਦੀ ...
ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 7,05,794 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ 690738 ਮੀਟਰਕ ਟਨ ਨੂੰ ਚੁੱਕਿਆ ਜਾ ਚੁੱਕਾ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ...
ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...
ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿਘ ਘੁੰਮਣ)-ਪ੍ਰਨੀਤ ਸਚਦੇਵਾ ਡੀ.ਜੀ. ਇਨਕਮ ਟੈਕਸ (ਪਟਨਾ ਸਾਹਿਬ) ਅੱਜ ਬਾਅਦ ਦੁਪਹਿਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਦਾ ਪਿਛੋਕੜ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX