ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਕਿਸਾਨ ਚਾਹੁਣ ਤਾਂ ਸਰਕਾਰਾਂ ਬਦਲ ਸਕਦੇ ਹਨ - ਕੇ.ਚੰਦਰਸ਼ੇਖਰ ਰਾਓ
. . .  1 day ago
ਚੰਡੀਗੜ੍ਹ, 22 ਮਈ - ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ, ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਮੇਰੀ ਇਕੋ-ਇਕ ਬੇਨਤੀ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮਾਇਕਾ , ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਨਵੀਂ ਦਿੱਲੀ ਪਹੁੰਚੇ
. . .  1 day ago
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਜਾਪਾਨ ਦੌਰੇ ਲਈ ਹੋਏ ਰਵਾਨਾ
. . .  1 day ago
ਨਵੀਂ ਦਿੱਲੀ, 22 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਜਾਪਾਨ ਦੇ ਦੌਰੇ 'ਤੇ ਰਵਾਨਾ ਹੋਏ । ਪ੍ਰਧਾਨ ਮੰਤਰੀ 23 ਤੋਂ 24 ਮਈ ਤੱਕ ਜਾਪਾਨ ਦੇ ਦੌਰੇ ...
ਆਈ.ਪੀ.ਐੱਲ.2022 : ਹੈਦਰਾਬਾਦ ਨੇ ਪੰਜਾਬ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਗੁਰਮੀਤ ਸਿੰਘ ਨੇ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦੇ ਸਕੱਤਰ ਦਾ ਸੰਭਾਲਿਆ ਅਹੁਦਾ
. . .  1 day ago
ਜਲੰਧਰ , 22 ਮਈ -ਬੀਤੇ ਦਿਨਾਂ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਜ਼ਿਲ੍ਹਾ ਕਲਚਰਲ ਅਤੇ ਲਿਟਰੇਰੀ ਸੁਸਾਇਟੀ ਘਣਸ਼ਿਆਮ ਥੋਰੀ ਵਲੋਂ ਸਰਬ ਸੰਮਤੀ ਨਾਲ ਨਿਯੁਕਤ ਕੀਤੇ ਗਏ ਸਕੱਤਰ ਗੁਰਮੀਤ ਸਿੰਘ ਨੇ ਦੀਪਕ ਬਾਲੀ, ਐਸ.ਐਸ. ਅਜ਼ੀਮਲ, ਅਰੁਣ ਮਿਸ਼ਰਾ, ਸੰਗਤ ਰਾਮ , ਕਾਲੇ ਰਾਮ, ਸ਼੍ਰੀਮਤੀ ਪ੍ਰਵੀਨ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕ ਰਿਤਿਕ ਦੇ ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ , 22 ਮਈ (ਅਜੀਤ ਬਿਊਰੋ)-ਅੱਜ ਸਵੇਰੇ ਬੋਰਵੈੱਲ ਵਿਚ ਡਿੱਗੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਦਾ ...
ਮਹਾਰਾਸ਼ਟਰ ਸਰਕਾਰ ਨੇ ਪੈਟਰੋਲ 'ਤੇ ਵੈਟ 2.08 ਰੁਪਏ ਅਤੇ ਡੀਜ਼ਲ 'ਤੇ 1.44 ਰੁਪਏ ਦੀ ਕੀਤੀ ਕਟੌਤੀ
. . .  1 day ago
ਆਈ.ਪੀ.ਐੱਲ.2022 : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ ਟਾਸ , ਪੰਜਾਬ ਕਿੰਗਜ਼ ਦੀ ਪਹਿਲਾਂ ਗੇਂਦਬਾਜ਼ੀ
. . .  1 day ago
ਹੁਸ਼ਿਆਰਪੁਰ : ਬੱਚੇ ਦਾ ਸਰੀਰ ਨੀਲਾ ਪੈ ਚੁੱਕਾ ਸੀ - ਡਾਕਟਰ
. . .  1 day ago
ਜ਼ਿੰਦਗੀ ਦੀ ਜੰਗ ਹਾਰ ਗਿਆ ਰਿਤਿਕ ਰੌਸ਼ਨ
. . .  1 day ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਨੂੰ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੀ ਮਦਦ ਨਾਲ ...
ਵੱਡੀ ਖਬਰ: ਰਿਤਿਕ ਨੂੰ ਬੋਰਵੈੱਲ ‘ਚੋਂ ਬਾਹਰ ਕੱਢਿਆ
. . .  1 day ago
ਪੰਜਾਬ ਦੇ 543 ਕਿਸਾਨਾਂ ਸਮੇਤ ਕੁੱਲ 712 ਕਿਸਾਨਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦੀਆਂ ਪਾਈਆਂ
. . .  1 day ago
ਭਗਵੰਤ ਮਾਨ , ਅਰਵਿੰਦ ਕੇਜਰੀਵਾਲ ਤੇ ਕੇ. ਚੰਦਰਸ਼ੇਖਰ ਰਾਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਅਤੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
. . .  1 day ago
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . .  1 day ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . .  1 day ago
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . .  1 day ago
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . .  1 day ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  1 day ago
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . .  1 day ago
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . .  1 day ago
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . .  1 day ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . .  1 day ago
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਮਾਨਸਾ

ਆਟਾ-ਦਾਲ ਕਾਰਡ ਕੱਟੇ ਜਾਣ 'ਤੇ ਔਰਤਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਅਨੇਕਾਂ ਯੋਗ ਲਾਭਪਾਤਰੀਆਂ ਦੇ ਆਟਾ-ਦਾਲ ਕਾਰਡ ਕੱਟੇ ਜਾਣ ਿਖ਼ਲਾਫ਼ ਲੋਕਾਂ ਦਾ ਸਰਕਾਰ ਪ੍ਰਤੀ ਰੋਸ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਰੋਸ ਵਿਖਾਵਾ ਤਹਿਤ ਵਾਰਡ ਨੰਬਰ 10 ਦੇ ਅਨੇਕਾਂ ਮਰਦ-ਔਰਤਾਂ ਨੇ ਵਾਰਡ ਕੌਾਸਲਰ ਸੁਖਵਿੰਦਰ ਕੌਰ ਸੁੱਖੀ ਦੀ ਅਗਵਾਈ ਹੇਠ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਵਾਰਡ ਵਾਸੀ ਪਰਮਜੀਤ ਕੌਰ, ਹਰਪ੍ਰੀਤ ਕੌਰ, ਦਲੀਪ ਕੌਰ, ਦਰਸ਼ਨਾਂ ਰਾਣੀ, ਰੇਖਾ ਰਾਣੀ, ਸਲੀਮ ਮੁਹੰਮਦ, ਚਰਨਜੀਤ ਕੌਰ, ਰੁਪਿੰਦਰ ਕੌਰ, ਰਾਜਿੰਦਰ ਕੌਰ ਆਦਿ ਅਨੇਕਾਂ ਔਰਤਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਚੋਣ ਵਾਅਦੇ ਮੁਤਾਬਿਕ ਬਣਦੀਆਂ ਸਹੂਲਤਾਂ ਦੇਣ ਦੀ ਬਜਾਏ ਪਿਛਲੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ | ਕੌਾਸਲਰ ਸੁੱਖੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ 'ਚ ਸਰਕਾਰ ਲੋਕਾਂ ਨੂੰ ਸਹਾਇਤਾ ਪਹੁੰਚਾਉਣ ਦੀ ਥਾਂ ਉਨ੍ਹਾਂ ਨੂੰ ਰੁੱਖੀ-ਮਿੱਸੀ ਖਾਣ ਤੋਂ ਵੀ ਵਾਂਝੇ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਵਾਰਡ ਵਾਸੀ ਅਤਿ ਜ਼ਰੂਰਤਮੰਦ ਜਸਵੀਰ ਕੌਰ ਦਾ ਇਹ ਕਾਰਡ ਕੱਟਣ ਦੇ ਨਾਲ ਹੀ ਉਸ ਦਾ ਬੀ. ਪੀ. ਐਲ. ਕਾਰਡ ਵੀ ਕੱਟ ਦਿੱਤਾ ਗਿਆ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੱਟੇ ਗਏ ਕਾਰਡ ਸਬੰਧੀ ਜਾਂਚ ਕਰਵਾਉਣ ਨਾਲ ਹੀ ਸਾਰੇ ਦੇ ਸਾਰੇ ਕੱਟੇ ਗਏ

ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ

ਸਰਦੂਲਗੜ੍ਹ, 2 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਦਰਸ਼ਨ ਸਿੰਘ ਜਟਾਣਾ ਨੇ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ | ਕਿਸਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਦੇ ਝੰਬੇ ਲੋਕਾਂ ਦੀ ਮਦਦ ਕਰੇ- ਉੱਡਤ

ਮਾਨਸਾ, 2 ਜੂਨ (ਸਟਾਫ਼ ਰਿਪੋਰਟਰ)- ਸੀ. ਪੀ. ਆਈ. ਐਮ. ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮੌਜੂਦਾ ਕੋਰੋਨਾ ਸੰਕਟ ਸਮੇਂ ਕੈਪਟਨ ਸਰਕਾਰ ਦੀ ਭੂਮਿਕਾ ਤਮਾਸਾ ਦੇਖਣ 'ਤੇ ਲੋਕਾਂ ਨੂੰ ਲੁੱਟਣ ਵਾਲੀ ਬਣੀ ਹੋਈ ਹੈ | ...

ਪੂਰੀ ਖ਼ਬਰ »

ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਮਾਨਸਾ, 2 ਜੂਨ (ਸਟਾਫ਼ ਰਿਪੋਰਟਰ)- ਸਥਾਨਕ ਵਾਟਰ ਵਰਕਸ ਰੋਡ ਉੱਪਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਮਾਨਸਾ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਸੰਵਿਧਾਨ ਬਚਾਓ ਮੰਚ ਪੰਜਾਬ ਦਾ ਵਫ਼ਦ ਐਸ.ਡੀ.ਐਮ. ਮਾਨਸਾ ਨੂੰ ਮਿਲਿਆ | ਵਫ਼ਦ ਨੇ ਦੱਸਿਆ ਕਿ ਕੁਝ ...

ਪੂਰੀ ਖ਼ਬਰ »

ਚੇਅਰਮੈਨ ਮਿੱਤਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਨਸਾ, 2 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਆਪਣੇ ਦਫਤਰ ਵਿਖੇ ਸਥਾਨਕ ਸ਼ਹਿਰ ਦੇ ਵੱਖ-ਵੱਖ ਕਾਰੋਬਾਰੀਆਂ, ਦੁਕਾਨਦਾਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਪ੍ਰੇਮ ...

ਪੂਰੀ ਖ਼ਬਰ »

ਸਮਾਰਟ ਕਾਰਡ ਧਾਰਕਾਂ ਨੂੰ ਵੰਡੀ 5458 ਮੀਟਿ੍ਕ ਟਨ ਕਣਕ

ਮਾਨਸਾ, 2 ਜੂਨ (ਸਟਾਫ਼ ਰਿਪੋਰਟਰ)- ਪੰਜਾਬ ਸਰਕਾਰ ਵਲੋਂ ਮਾਨਸਾ ਜ਼ਿਲ੍ਹੇ ਵਿਚ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ 5458 ਮੀਟਰਕ ਟਨ ਕਣਕ ਅਤੇ 275 ਮੀਟਰਕ ਟਨ ਦਾਲ ਦੀ ਮੁਫ਼ਤ ਵੰਡ ਕੀਤੀ ਗਈ ਹੈ | ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ- ਰੇਖਾ ਸ਼ਰਮਾ

ਮਾਨਸਾ, 2 ਜੂਨ (ਸਟਾਫ਼ ਰਿਪੋਰਟਰ)- ਪੰਜਾਬ ਇਸਤਰੀ ਸਭਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ | ਰੇਖਾ ਸ਼ਰਮਾ ਕੌਮੀ ਕੌਾਸਲ ਮੈਂਬਰ ਨੈਸ਼ਨਲ ਫੈਡਰੇਸ਼ਨ ਇੰਡੀਅਨ ...

ਪੂਰੀ ਖ਼ਬਰ »

ਡਾਈਟ ਬੁਢਲਾਡਾ 'ਚ ਪਿ੍ੰਸੀਪਲ ਦੀ ਪੋਸਟ ਹੋਈ ਮਨਜ਼ੂਰ

ਬੁਢਲਾਡਾ, 2 ਜੂਨ (ਸੁਨੀਲ ਮਨਚੰਦਾ)- ਨੇੜਲੇ ਪਿੰਡ ਅਹਿਮਦਪੁਰ ਵਿਖੇ ਸਥਿਤ ਡਾਈਟ ਬੁਢਲਾਡਾ ਵਿੱਚ ਪਿ੍ੰਸੀਪਲ ਦੀ ਪੋਸਟ ਮਨਜ਼ੂਰ ਹੋ ਗਈ ਹੈ | ਇਹ ਜਾਣਕਾਰੀ ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਦਿੰਦਿਆਂ ਦੱਸਿਆ ਕਿ 1973 ਵਿੱਚ ਬੁਢਲਾਡਾ ਵਿਖੇ ਫ਼ਰੀਦਕੋਟ ਤੋਂ ਬਦਲ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਰੈਲੀਆਂ

ਮਾਨਸਾ, 2 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਇਨਕਲਾਬੀ ਨੌਜਵਾਨ ਸਭਾ ਵਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੁਆਰਾ ਚਲਾਏ ਔਰਤ ਕਰਜ਼ਾ ਮੁਕਤੀ ਅੰਦੋਲਨ ਦੇ ਸਮਰਥਨ ਵਿਚ ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਰੈਲੀਆਂ ਕੀਤੀਆਂ ਗਈਆਂ | ਇਨਕਲਾਬੀ ਨੌਜਵਾਨ ਸਭਾ ਦੇ ...

ਪੂਰੀ ਖ਼ਬਰ »

ਡਾ: ਬੂਟਾ ਸਿੰਘ ਨੇ ਡਾਈਟ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਬੁਢਲਾਡਾ, 2 ਜੂਨ (ਰਾਹੀ)- ਡਾ: ਬੂਟਾ ਸਿੰਘ ਸੇਖੋਂ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਦੇ ਪਿ੍ੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਡਾਈਟ ਸਟਾਫ਼ ਦੇ ਡੀ.ਪੀ.ਈ. ਸਤਨਾਮ ਸਿੰਘ ਸੱਤਾ, ਲੈਕਚਰਾਰ ਬਲਤੇਜ ਸਿੰਘ, ਅਮਰਜੀਤ ਸਿੰਘ ਚਹਿਲ, ...

ਪੂਰੀ ਖ਼ਬਰ »

ਲੰਘੀ ਰਾਤ ਪਏ ਮੀਂਹ ਨਾਲ ਬੋਹਾ ਦੀਆਂ ਗਲੀਆਂ, ਬਾਜ਼ਾਰਾਂ 'ਚ ਪਾਣੀ ਭਰਿਆ

ਬੋਹਾ, 2 ਜੂਨ (ਰਮੇਸ਼ ਤਾਂਗੜੀ)- ਕਸਬਾ ਬੋਹਾ ਸਥਿਤ ਨਗਰ ਪੰਚਾਇਤ ਬੋਹਾ ਵਲੋਂ ਸ਼ੁਰੂ ਕੀਤੇ ਸੀਵਰੇਜ ਪ੍ਰਬੰਧ 'ਤੇ 34 ਕਰੋੜ ਰੁਪਇਆ ਖ਼ਰਚ ਕਰ ਦਿੱਤਾ ਗਿਆ ਹੈ ਅਤੇ ਪਿਛਲੇ 4 ਸਾਲਾ ਤੋਂ ਚੱਲਦਾ ਆ ਰਿਹਾ ਇਸ ਦਾ ਕੰਮ ਹਾਲੇ ਖ਼ਤਮ ਨਹੀਂ ਹੋਇਆ | ਕਸਬੇ ਦੇ 13 ਵਾਰਡਾਂ ਨਾਲ ...

ਪੂਰੀ ਖ਼ਬਰ »

ਨਹਿਰੀ ਪਾਣੀ ਤੇ ਮਜ਼ਦੂਰਾਂ ਦੀ ਘਾਟ ਕਾਰਨ ਨਰਮੇ ਦੀ ਬਿਜਾਈ ਦਾ ਰੁਝਾਨ ਵਧਿਆ

ਬੋਹਾ, 2 ਜੂਨ (ਰਮੇਸ਼ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ 50 ਤੋਂ ਵੱਧ ਪਿੰਡਾਂ ਵਿੱਚ ਇਸ ਵਾਰ ਨਹਿਰੀ ਪਾਣੀ ਦੀ ਬੰਦੀ ਅਤੇ ਝੋਨੇ ਦੀ ਲਵਾਈ ਲਈ ਮਜ਼ਦੂਰ ਨਾ ਮਿਲਣ ਕਾਰਨ ਕਿਸਾਨਾਂ ਨੇ ਵੱਡੇ ਪੱਧਰ 'ਤੇ ਨਰਮੇ ਕਪਾਹ ਦੀ ਵਧੇਰੇ ਕਾਸ਼ਤ ਕੀਤੀ ਹੈ | ਕਈ ਛੋਟੇ ਕਿਸਾਨਾਂ ਨੇ ਤਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਰੋਸ ਰੈਲੀ ਕੀਤੀ

ਬਰੇਟਾ, 2 ਜੂਨ (ਜੀਵਨ ਸ਼ਰਮਾ)- ਸਥਾਨਕ ਬਿਜਲੀ ਦਫ਼ਤਰ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ ਸਥਾਨਕ ਇਕਾਈ ਵਲੋਂ ਸੀ. ਐਚ. ਬੀ. ਕਾਮਿਆਂ ਦੇ ਘੋਲ਼ ਦੀ ਹਮਾਇਤ ਕਰਦਿਆਂ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ...

ਪੂਰੀ ਖ਼ਬਰ »

'ਅੰਬੈਸਡਰ ਆਫ਼ ਹੋਪ' 'ਚ ਮਨੂੰ ਵਾਟਿਕਾ ਸਕੂਲ ਦੇ ਵੰਸ਼ ਗਰਗ ਨੇ ਨਾਂਅ ਦਰਜ ਕਰਵਾਇਆ

ਬੁਢਲਾਡਾ, 2 ਜੂਨ (ਸੁਨੀਲ ਮਨਚੰਦਾ)- ਸਿੱਖਿਆ ਵਿਭਾਗ ਵਲੋਂ ਸੰਸਾਰ ਦੀ ਸਭ ਤੋਂ ਵੱਡੀ ਆਨਲਾਈਨ ਵੀਡੀਓ ਅੰਬੈਸਡਰ ਆਫ਼ ਹੋਪ ਪ੍ਰਤੀਯੋਗਤਾ ਵਿੱਚ ਮਾਨਸਾ ਜ਼ਿਲੇ੍ਹ ਦੇ ਮਨੂੰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੇ ਚੌਥੀ ਕਲਾਸ ਵਿੱਚ ਪੜ੍ਹਦੇ ਵੰਸ਼ ਗਰਗ ਨੇ ...

ਪੂਰੀ ਖ਼ਬਰ »

ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 2 ਜੂਨ (ਔਲਖ)- ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦੇ ਬੀ. ਐੱਡ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਗੁਰਕੀਰਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚੋਂ ਵਿਦਿਆਰਥਣ ਸੁਖਵਿੰਦਰ ਕੌਰ ਅਤੇ ਰਾਜਦੀਪ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਮੁੜ ਬੇਰੁਜ਼ਗਾਰ ਕੀਤੇ ਸਿਖਲਾਈ ਕੇਂਦਰਾਂ ਰਾਹੀਂ ਰੁਜ਼ਗਾਰ 'ਤੇ ਲੱਗੇ ਨੌਜਵਾਨ

ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)- ਨਿੱਜੀ ਸਿਖਲਾਈ ਕੇਂਦਰ ਖੋਲ੍ਹ ਕੇ ਵੱਡੀਆਂ-ਛੋਟੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਟਿਉਸ਼ਨਾਂ ਪੜ੍ਹਾਉਣ ਤੋਂ ਇਲਾਵਾ ਕੰਪਿਊਟਰ ਕੋਚਿੰਗ ਅਤੇ ਆਇਲੈਟਸ ਆਦਿ ਕਰਵਾਉਣ ਦੇ ਕੰਮ 'ਚ ਲੱਗੇ ਬੇਰੁਜ਼ਗਾਰ ਨੌਜਵਾਨ ਕਰੋਨਾ ...

ਪੂਰੀ ਖ਼ਬਰ »

ਚਾਲੂ ਭੱਠੀਆਂ, ਲਾਹਣ, ਨਜਾਇਜ਼ ਸ਼ਰਾਬ, ਚਿੱਟਾ, ਸਮੈਕ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 16 ਗਿ੍ਫ਼ਤਾਰ

ਮਾਨਸਾ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਲਾਕਡਾਊਨ ਦੇ ਚੱਲਦਿਆਂ ਨਸ਼ਿਆਂ ਿਖ਼ਲਾਫ਼ ਜਾਰੀ ਮੁਹਿੰਮ ਤਹਿਤ ਚਿੱਟਾ, ਸਮੈਕ, ਲਾਹਣ, ਚਾਲੂ ਭੱਠੀਆਂ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 16 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕ ਦੀ ਮੌਤ

ਮਾਨਸਾ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਸ਼ਾਮ ਸਥਾਨਕ ਕਚਹਿਰੀ ਰੋਡ 'ਤੇ ਸੜਕ ਹਾਦਸੇ 'ਚ ਅਧਿਆਪਕ ਦੀ ਮੌਤ ਹੋਣ ਦੀ ਖ਼ਬਰ ਹੈ | ਹਾਸਲ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (40) ਪੁੱਤਰ ਕਰਮ ਸਿੰਘ ਜੋ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਵਿਖੇ ਕੰਪਿਊਟਰ ...

ਪੂਰੀ ਖ਼ਬਰ »

ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਰੰਜ਼ਿਸ਼ ਨੂੰ ਲੈ ਕੇ ਤਿੰਨ ਭਰਾਵਾਂ ਦੀ ਕੁੱਟਮਾਰ

ਗੋਨਿਆਣਾ, 2 ਜੂਨ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਬੀਤੇ ਦਿਨੀਂ ਸ਼ਹਿਰ ਵਿਚ ਤਿੰਨ ਭਰਾਵਾਂ ਦੀ ਕੁਝ ਨੌਜਵਾਨਾਂ ਵਲੋਂ ਘੇਰ ਕੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਤਹਿਤ ਪੁਲਿਸ ਨੇ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਹਰਪ੍ਰੀਤ ਕੁਮਾਰ ...

ਪੂਰੀ ਖ਼ਬਰ »

ਅਸਿਸਟੈਂਟ ਲਾਈਨਮੈਨ ਫ਼ਰੰਟ ਗੋਨਿਆਣਾ ਸਬ ਡਵੀਜ਼ਨ ਦੇ ਬਲਜੀਤ ਸਿੰਘ ਪ੍ਰਧਾਨ ਬਣੇ

ਮਹਿਮਾ ਸਰਜਾ, 2 ਜੂਨ (ਬਲਦੇਵ ਸੰਧੂ)- ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਨੇ ਸਬ ਡਵੀਜ਼ਨ ਗੋਨਿਆਣਾ ਮੰਡੀ ਦੇ ਨਵ ਨਿਯੁਕਤ ਸਹਾਇਕ ਲਾਈਨਮੈਨ ਨਾਲ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਸਾਥੀਆਂ ਨੂੰ ਆਉਂਦੀਆਂ ਦਰਵੇਸ਼ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਆਨਲਾਇਨ ਮੀਟਿੰਗ

ਬਠਿੰਡਾ, 2 ਜੂਨ (ਅਵਤਾਰ ਸਿੰਘ)- ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਆਨਲਾਇਨ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਇੰਪਲਾਇਜ਼ ਫੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਜੀ. ਟੀ. ਬੀ. ਕਾਲਜ ਬੱਲੋ੍ਹ ਦਾ ਬੀ. ਐੱਡ. ਭਾਗ ਦੂਜਾ ਦਾ ਨਤੀਜਾ ਰਿਹਾ 100 ਫੀਸਦੀ

ਚਾਉਕੇ, 2 ਜੂਨ (ਮਨਜੀਤ ਸਿੰਘ ਘੜੈਲੀ) - ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਜੀ. ਟੀ. ਬੀ. ਕਾਲਜ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਬੀ. ਐਡ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਐਜੂਕੇਸ਼ਨ ...

ਪੂਰੀ ਖ਼ਬਰ »

ਆਕਲੀਆ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦਾ ਬੀ. ਐੱਡ ਦਾ ਨਤੀਜਾ ਸੌ ਫੀਸਦੀ

ਗੋਨਿਆਣਾ, 2 ਜੂਨ (ਲਛਮਣ ਦਾਸ ਗਰਗ)- ਆਕਲੀਆ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਆਕਲੀਆ (ਬਠਿੰਡਾ) ਦੇ ਵਿਦਿਆਰਥੀਆਂ ਦੇ ਬੀ. ਐੱਡ. ਸੈਸ਼ਨ 2018-20 ਦੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ: ਤਾਰਾ ਸਿੰਘ ਅਤੇ ਡਾਇਰੈਕਟਰ ਅਮਨਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ ਅਲੂਮਨੀ ਇੰਟਰੈਕਸ਼ਨ ਸੈਸ਼ਨ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਦੇ ਡਿਪਾਰਟਮੈਂਟ ਆਫ਼ ਮੈਥੇਮੈਟਿਕਸ, ਫੈਕਲਟੀ ਆਫ਼ ਸਾਇੰਸਜ਼ ਵਲੋਂ ਵਿਦਿਆਰਥੀਆਂ ਦੀ ਪ੍ਰੇਰਨਾ, ਵਿਕਾਸ ਤੇ ਭਵਿੱਖ ਦੀ ਸਿੱਖਿਆ ਯੋਜਨਾਬੰਦੀ ਲਈ ਮਾਈਕਰੋਸਾਫ਼ਟ ਟੀਮਜ਼ ਰਾਹੀਂ ਆਨਲਾਈਨ ਅਲੂਮਨੀ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਕੋਟਸ਼ਮੀਰ ਦੇ 22 ਵਲੰਟੀਅਰਾਂ ਨੇ ਕੀਤਾ ਖ਼ੂਨਦਾਨ

ਬਠਿੰਡਾ, 2 ਜੂਨ (ਅਵਤਾਰ ਸਿੰਘ)- ਬਲੱਡ ਬੈਂਕ ਵਿਚ ਖ਼ੂਨ ਦੀ ਕਮੀ ਨਾ ਆਵੇ ਇਸ ਨੰੂ ਮੁੱਖ ਰੱਖਦਿਆਂ ਰੈੱਡ ਕਰਾਸ ਅਤੇ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਪੇ੍ਰਰਨਾ ਅਤੇ ਸਹਿਯੋਗ ਨਾਲ ਨੌਜਵਾਨ ਦਸਮੇਸ਼ ਵੈੱਲਫੇਅਰ ਕਲੱਬ ਪਿੰਡ ਕੋਟਸ਼ਮੀਰ ਦੇ 22 ਨੌਜਵਾਨਾਂ ਨੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਭੁੱਚੋ ਖ਼ੁਰਦ ਵਿਖੇ ਔਰਤਾਂ ਨਾਲ ਮੀਟਿੰਗ

ਬਠਿੰਡਾ ਛਾਉਣੀ, 2 ਜੂਨ (ਪਰਵਿੰਦਰ ਸਿੰਘ ਜੌੜਾ)- ਦੋ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 4 ਜੂਨ ਨੂੰ ਡੀ. ਸੀ. ਦਫ਼ਤਰ ਬਠਿੰਡਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਭੁੱਚੋ ਖ਼ੁਰਦ ਵਿਖੇ ਔਰਤਾਂ ਨਾਲ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀਆਂ ਤੋਂ ਲਏ ਗ਼ਰੀਬਾਂ ਦੇ ਕਰਜ਼ੇ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਲਵੇ-ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ

ਮਹਿਰਾਜ, 2 ਜੂਨ (ਸੁਖਪਾਲ ਮਹਿਰਾਜ)- ਕਰਜ਼ੇ ਦੇਣ ਵਾਲੀਆਂ ਪ੍ਰਾਈਵੇਟ ਬੈਂਕਾਂ ਜਾਂ ਕੰਪਨੀਆਂ ਵਲੋਂ ਕੀਤੀ ਜਾ ਰਹੀ ਕਿਸ਼ਤਾਂ ਦੀ ਉਗਰਾਹੀ ਤੋਂ ਲੋਕ ਕਾਫ਼ੀ ਮੁਸ਼ਕਿਲਾਂ ਵਿਚ ਘਿਰੇ ਹੋਏ ਹਨ | ਇਸ ਸਬੰਧੀ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਰਾਜਨੀਤਕ ਪੁਸ਼ਤ ਪਨਾਹੀ ਹੇਠ ਵਧ ਰਹੇ ਮਾਫ਼ੀਏ ਨੇ ਪੰਜਾਬ ਨੂੰ ਆਰਥਿਕ ਤਬਾਹੀ ਕੰਢੇ ਲਿਆਂਦਾ-ਨੀਲ ਗਰਗ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਸ਼ੁਰੂ ਹੋਇਆ ਰੇਤਾ ਬੱਜਰੀ, ਟਰਾਂਸਪੋਰਟ, ਬਿਜਲੀ, ਕੇਬਲ ਤੇ ਸ਼ਰਾਬ ਮਾਫ਼ੀਆ ਲਗਾਤਾਰ ਰਾਜਨੀਤਕ ਪੁਸ਼ਤਪਨਾਹੀ ਹੇਠ ਵੱਧ ...

ਪੂਰੀ ਖ਼ਬਰ »

ਸੰਤ ਬਾਬਾ ਦਲ ਸਿੰਘ ਦੀ ਮਨਾਈ ਬਰਸੀ

ਭੁੱਚੋ ਮੰਡੀ, 2 ਜੂਨ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਵਿਖੇ ਸੰਤ ਬਾਬਾ ਦਲ ਸਿੰਘ ਦੀ 177 ਵੀਂ ਬਰਸੀ ਮਨਾਈ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਸਮੂਹ ਕਮੇਟੀ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ...

ਪੂਰੀ ਖ਼ਬਰ »

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ, 2 ਜੂਨ (ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐਡ. ਸਮੈਸਟਰ ਤੀਜਾ ਦੇ ਐਲਾਨੇ ਗਏ ਨਤੀਜੇ 'ਚੋਂ ਮਾਲਵਾ ਕਾਲਜ ਸਰਦੂਲੇਵਾਲਾ ਦਾ ਸ਼ਾਨਦਾਰ ਰਿਹਾ | ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਗਗਨਦੀਪ ਕੌਰ, ਖੁਸ਼ਵਿੰਦਰ ਕੌਰ, ਮਨਦੀਪ ...

ਪੂਰੀ ਖ਼ਬਰ »

ਟਿੱਡੀ ਦਲ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 2 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵਲੋਂ ਡਾ: ਰਾਮ ਸਰੂਪ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਤੇ ਟੀਮ ਵਲੋਂ ਜ਼ਿਲੇ੍ਹ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ ਅਤੇ ਗੁਰਦੁਆਰਿਆਂ ਰਾਹੀਂ ਸੂਚਨਾ ਬੁਲਾ ਕੇ ਕਿਸਾਨਾਂ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਦਾ ਸਨਮਾਨ ਬਹਾਲ ਰੱਖਣਾ ਜ਼ਰੂਰੀ- ਭੂੰਦੜ

ਮਾਨਸਾ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੌਰਾਨ ਮੋਹਰੀ ਹੋ ਕੇ ਲੜ ਰਹੇ ਸਿਹਤ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਤੇ ਸਫਾਈ ਕਾਮਿਆਂ ਦਾ ਸਨਮਾਨ ਬਹਾਲ ਰੱਖਣਾ ਜ਼ਰੂਰੀ ਹੈ ਜਿੱਥੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਕੋਰੋਨਾ ਤੋਂ ਬਚਾਅ ਰੱਖਣਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਆਨਲਾਈਨ ਕਲਾਸਾਂ ਸ਼ੁਰੂ

ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸੈਸ਼ਨ 2020-2021 ਦੇ ਨਵੇਂ ਵਿੱਦਿਅਕ ਸੈਸ਼ਨ ਲਈ ਬੀ. ਏ./ ਬੀ.ਐਸ. ਸੀ., ਬੀ.ਕਾਮ, ਬੀ. ਬੀ. ਏ., ਬੀ. ਸੀ. ਏ. ਅਤੇ ਬੀ. ਵਾਕ ਦੀਆ ਆਨਲਾਈਨ ਕਲਾਸਾਂ 1 ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਕਾਲਜ ਪਿ੍ੰਸੀਪਲ ਡਾ: ਕੁਲਦੀਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX