ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੋ ਧਿਰਾਂ ਵਿਚ ਹੋਈ ਲੜਾਈ-6 ਗੰਭੀਰ ਜ਼ਖ਼ਮੀ

ਗੁਰਦਾਸਪੁਰ/ਪੁਰਾਣਾ ਸ਼ਾਲਾ, 31 ਜੁਲਾਈ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ/ਗੁਰਵਿੰਦਰ ਸਿੰਘ ਗੁਰਾਇਆ)-ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਗਾਜ਼ੀਕੋਟ ਦੇ ਅੱਡੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ 6 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੰੂ ਇਲਾਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ | ਜਿੱਥੇ ਜੇਰੇ ਇਲਾਜ ਵਰਿੰਦਰਜੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਧਾਰੀਵਾਲ ਖਿੱਚੀਆਂ ਨੇ ਦੱਸਿਆ ਕਿ ਉਸ ਦੀ ਗਾਜ਼ੀਕੋਟ ਅੱਡੇ ਵਿਚ ਖਾਦ ਦੀ ਦੁਕਾਨ ਹੈ ਅਤੇ ਜਤਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਧਾਰੀਵਾਲ ਖਿੱਚੀਆਂ ਦੀ ਬਿਜਲੀ ਦੇ ਸਮਾਨ ਦੀ ਦੁਕਾਨ ਹੈ | ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ, ਜੋਬਨ ਮਸੀਹ ਪੁੱਤਰ ਗੁਲਜ਼ਾਰ ਮਸੀਹ ਵਾਸੀ ਗੁਰਮੁੱਖ ਨਗਰ ਗੋਹਤ ਪੋਖਰ, ਦਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗਾਜ਼ੀਕੋਟ ਅਤੇ ਉਹ ਆਪਣੀ ਦੁਕਾਨ 'ਤੇ ਬੈਠੇ ਹੋਏ ਸਨ ਕਿ ਪਿੰਡ ਗਾਜ਼ੀਕੋਟ ਦੇ ਕੁਝ ਨੌਜਵਾਨਾਂ ਵਲੋਂ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ | ਜਿਸ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੰੂ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ | ਉਧਰ ਹੀ ਦੂਸਰੀ ਧਿਰ ਵਿਚੋਂ ਗੁਰਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗਾਜ਼ੀਕੋਟ ਨੰੂ ਵੀ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਇਲਾਜ ਲਈ ਭਰਤੀ ਕਰਵਾਇਆ ਗਿਆ | ਇਸ ਦੇ ਨਾਲ-ਨਾਲ ਕੁਲਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਗਾਜ਼ੀਕੋਟ ਨੰੂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਜਿਸ ਨੇ ਦੱਸਿਆ ਕਿ ਲੜਾਈ ਵਿਚ ਲੋਕਾਂ ਨੰੂ ਛਡਾਉਂਦੇ ਹੋਏ ਉਸ ਨੰੂ ਵੀ ਸੱਟਾਂ ਵੱਜੀਆਂ | ਲੜਾਈ ਦੌਰਾਨ ਗੋਲੀ ਚੱਲਣ ਦੀ ਚਰਚਾ ਵੀ ਇਲਾਕੇ ਅੰਦਰ ਬਣੀ ਹੋਈ ਹੈ | ਪਰ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ | ਲੜਾਈ ਦਾ ਮੂਲ ਕਾਰਨ ਇਨ੍ਹਾਂ ਦੋਵਾਂ ਧਿਰਾਂ ਦੀ ਆਪਸੀ ਪੁਰਾਣੀ ਰੰਜਿਸ਼ ਨੰੂ ਦੱਸਿਆ ਜਾ ਰਿਹਾ ਹੈ | ਪਰ ਇਨ੍ਹਾਂ ਦੋਵਾਂ ਧਿਰਾਂ ਅਤੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਵਲੋਂ ਲੜਾਈ ਦੇ ਕਾਰਨਾਂ ਦੀ ਪੂਰਨ ਪੁਸ਼ਟੀ ਨਹੀਂ ਕੀਤੀ ਗਈ ਹੈ |

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ-ਕੈਬਨਿਟ ਮੰਤਰੀ ਬਾਜਵਾ

ਬਟਾਲਾ, 31 ਜੁਲਾਈ (ਕਾਹਲੋਂ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ ...

ਪੂਰੀ ਖ਼ਬਰ »

ਪੰਜਾਬ ਦੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਦੀ ਕੀਤੀ ਕਟੌਤੀ ਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਨੇ ਕੀਤੀ ਨਿਖ਼ੇਧੀ

ਬਟਾਲਾ, 31 ਜੁਲਾਈ (ਕਾਹਲੋਂ)-ਪੰਜਾਬ ਸਰਕਾਰ ਲੋਕ ਅਤੇ ਮੁਲਾਜ਼ਮ ਵਿਰੋਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਸਰਕਾਰ ਦਾ ਖਜਾਨਾ ਭਰਨ ਦੇ ਬਹਾਨੇ ਬਣਾ ਕੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਨਿੱਤ ਦਿਹਾੜੇ ਖਿਲਵਾੜ ਕੀਤੇ ਜਾ ਰਹੇ ਹਨ | ਜਦੋਂ ਕਿ ਮਨਪ੍ਰੀਤ ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਕੱਲ੍ਹ ਪਹਿਲੀ ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਖੁੱਲ੍ਹਣਗੇ | ਉਨ੍ਹਾਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ...

ਪੂਰੀ ਖ਼ਬਰ »

ਪ੍ਰਧਾਨ ਜੰਗ ਬਹਾਦਰ ਨੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਨਵ-ਨਿਯੁਕਤ ਮੁਖੀ ਬਲਜੀਤ ਕੌਰ ਦਾ ਕੀਤਾ ਸਵਾਗਤ

ਬਟਾਲਾ, 31 ਜੁਲਾਈ (ਕਾਹਲੋਂ)-ਉੱਘੇ ਸਮਾਜ ਸੇਵਕ ਅਤੇ ਮੇਲਾ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਨਵੀਂ ਮੁਖੀ ਮੈਡਮ ਬਲਜੀਤ ਕੌਰ ਦਾ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਕਿਹਾ ਕਿ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਲੋਂ ਏਡਜ਼ ਜਾਗਰੂਕਤਾ ਸਬੰਧੀ ਆਨਲਾਈਨ ਮੁਕਾਬਲੇ

ਬਟਾਲਾ, 31 ਜੁਲਾਈ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਲੋਂ ਏਡਜ਼ ਜਾਗਰੂਕਤਾ ਸਬੰਧੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ | ਕਾਲਜ ਵਿਦਿਆਰਥੀਆਂ ਨੇ ਸਹਾਇਕ ਡਾਇਰੈਕਟਰ ਜ਼ਿਲ੍ਹਾ ਯੁਵਕ ਕੇਂਦਰ, ਗੁਰਦਾਸਪੁਰ ਵਲੋਂ ਜੋ ਕੁਇਜ਼ ਭੇਜਿਆ ...

ਪੂਰੀ ਖ਼ਬਰ »

ਇੰਜੀ: ਕੁਲਬੀਰ ਸਿੰਘ ਬਣੇ ਜੇ.ਈ. ਕੌਾਸਲ ਦੇ ਪ੍ਰਧਾਨ

ਬਟਾਲਾ, 31 ਜੁਲਾਈ (ਕਾਹਲੋਂ)-ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਅਤੇ ਸੰਘਰਸ਼ ਦੀ ਅਗਵਾਈ ਲਈ ਯੋਗ ਲੀਡਰਸ਼ਿਪ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਜੇ.ਈਜ਼. ਕੌਾਸਲ, ਪਾਵਰ ਕਾਰਪੋਰੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਦੀਆਂ ਮੁਸ਼ਕਿਲਾਂ ਤੇ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਆ ...

ਪੂਰੀ ਖ਼ਬਰ »

ਔਰਤ ਦੀ ਫਾਹਾ ਲੈਣ ਨਾਲ ਸ਼ੱਕੀ ਹਾਲਾਤ 'ਚ ਮੌਤ

ਡੇਰਾ ਬਾਬਾ ਨਾਨਕ, 31 ਜੁਲਾਈ (ਅਵਤਾਰ ਸਿੰਘ ਰੰਧਾਵਾ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਤੀ ਤਲਵੰਡੀ ਹਿੰਦੂਆਂ ਵਿਖੇ ਕਰੀਬ 40 ਸਾਲਾ ਇਕ ਔਰਤ ਦੀ ਸ਼ੱਕੀ ਹਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਔਰਤ ਸੁਨੀਤਾ, ਜੋ ਕਈ ਸਾਲ ਪਹਿਲਾਂ ਆਪਣੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਕਾਰਨ ਵਿਅਕਤੀ ਦੀ ਹੋਈ ਮੌਤ 'ਤੇ ਪਰਿਵਾਰ ਨੇ ਕੀਤਾ ਹੰਗਾਮਾ

ਗੁਰਦਾਸਪੁਰ, 31 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅਕਸਰ ਹੀ ਸੁਰਖੀਆਂ ਵਿਚ ਰਹਿਣ ਵਾਲੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਅੱਜ ਇਕ ਮਰੀਜ਼ ਦੀ ਹਸਪਤਾਲ ਸਟਾਫ਼ ਵਲੋਂ ਅਣਗਹਿਲੀ ਵਰਤਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਲਵੰਡੀ ਰਾਮਾਂ, 31 ਜੁਲਾਈ (ਹਰਜਿੰਦਰ ਸਿੰਘ ਖਹਿਰਾ)-ਪੁਲਿਸ ਚੌਾਕੀ ਮਾਲੇਵਾਲ ਦੇ ਇੰਚਾਰਜ ਗੁਰਇਕਬਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਕਿ ਪਿੰਡ ਪਰਾਚਾ ਦੇ ਮੋੜ 'ਤੇ ਇਕ ਸ਼ੱਕੀ ਵਿਅਕਤੀ ਜੋ ਪੈਦਲ ਜਾ ਰਿਹਾ ਸੀ, ਨੂੰ ਹਿਰਾਸਤ 'ਚ ਲਿਆ ਅਤੇ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਿੱਲੀ ਦੀ ਤਰਜ਼ 'ਤੇ ਤੇਲ ਕੀਮਤਾਂ ਘੱਟ ਕਰੇ-ਪਿ੍ੰ: ਹਰਬੰਸ ਸਿੰਘ

ਬਟਾਲਾ, 31 ਜੁਲਾਈ (ਕਾਹਲੋਂ)-ਪੰਜਾਬ ਸਰਕਾਰ ਦਿੱਲੀ ਦੀ ਤਰਜ਼ 'ਤੇ ਤੇਲ ਕੀਮਤਾਂ ਵਿਚ ਕਟੌਤੀ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਤੇ ਸੇਵਾ ਮੁਕਤ ਪਿ੍ੰ: ਹਰਬੰਸ ਸਿੰਘ (92 ਸਾਲਾ) ਨੇ ਸਾਥੀ ਬੁੱਧੀਜੀਵੀਆਂ ਨਾਲ ...

ਪੂਰੀ ਖ਼ਬਰ »

ਪਿੰਡ ਲੱਲ੍ਹਾ 'ਚ ਵਿਕਾਸ ਕਾਰਜ ਸ਼ੁਰੂ

ਸ੍ਰੀ ਹਰਿਗੋਬਿੰਦਪੁਰ, 31 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਲੱਲ੍ਹਾ 'ਚ ਪਿੰਡ ਦੀ ਮਾੜੀ ਹਾਲਤ ਵਾਲੀਆਂ ਗਲੀਆਂ ਨੂੰ ਇੰਟਰਲਾਕ ਟਾਇਲਾਂ ਲਗਾ ਕੇ ਨਵੀਆਂ ਬਣਾਈਆਂ ਜਾ ਰਹੀਆਂ ਹਨ | ਇਸ ਮੁਤੱਲਕ ਜਾਣਕਾਰੀ ਦਿੰਦਿਆ ਪਿੰਡ ਲੱਲ੍ਹਾ ਦੀ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਤੇ ਪਰਿਵਾਰ ਦਾ ਨਾਂਅ ਕੀਤਾ ਰੌਸ਼ਨ

ਫਤਹਿਗੜ੍ਹ ਚੂੜੀਆਂ, 31 ਜੁਲਾਈ (ਐਮ. ਐਸ. ਫੁੱਲ)-ਬੀਤੇ ਦਿਨੀਂ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਗੋਲਡਨ ਵਿਊ ਪਬਲਿਕ ਸਕੂਲ ਹਰਦੋਰਵਾਲ ਕਲਾਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਤਾ-ਪਿਤਾ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਜਿਸ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਇੰਚਾਰਜ ਲਾਵੇਗੀ, ਅਸੀਂ ਉਸ ਨਾਲ ਖੜ੍ਹੇ ਹਾਂ-ਅੰਮੂ ਚੀਮਾ

ਬਟਾਲਾ, 31 ਜੁਲਾਈ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠਾ, ਜਿਸ ਵੀ ਆਗੂ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਇੰਚਾਰਜ ਲਗਾਵੇਗੀ, ਅਸੀਂ ਪਾਰਟੀ ਵਲੋਂ ਦਿੱਤੇ ਗਏ ਆਗੂ ਨਾਲ ਹੀ ਖੜ੍ਹਾਂਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਐੱਸ.ਜ਼ੈੱਡ.ਐੱਸ.ਐੱਫ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਜੇਤੂ ਬੱਚੇ ਸਨਮਾਨਿਤ

ਧਾਰੀਵਾਲ, 31 ਜੁਲਾਈ (ਸਵਰਨ ਸਿੰਘ)-ਸਥਾਨਕ ਸਾਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਧਰਮ ਪ੍ਰਚਾਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਜਿੰਦਰਪਾਲ ਸਿੰਘ ਅਠਵਾਲ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਵਡਾਲਾ ਬਾਂਗਰ, 31 ਜੁਲਾਈ (ਭੁੰਬਲੀ)-ਬੀ.ਡੀ.ਪੀ.ਓ. ਧਾਰੀਵਾਲ ਜਿੰਦਰਪਾਲ ਸਿੰਘ ਅਠਵਾਲ ਹੁਰਾਂ ਵਲੋਂ ਆਪਣੀ ਟੀਮ ਸਮੇਤ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੂਲਾਨੰਗਲ, ਬਜ਼ੁਰਗਵਾਲ, ਬਦੀ-ਉਲਜਮਾਨ, ਭੋਜਰਾਜ ਆਦਿ ਪਿੰਡਾਂ ਵਿਚ ਹਲਕੇ ਦੇ ਕੈਬਨਿਟ ਵਜੀਰ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਥਾਣਾ 'ਚ ਅਕਾਲੀ ਆਗੂਆਂ ਨੇ ਵੀਰਪਾਲ ਕੌਰ ਵਿਰੁੱਧ ਕਾਰਵਾਈ ਕਰਨ ਲਈ ਦਰਖ਼ਾਸਤ ਦਿੱਤੀ

ਸ੍ਰੀ ਹਰਿਗੋਬਿੰਦਪੁਰ, 31 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਦੀ ਅਕਾਲੀ ਦਲ (ਬ) ਦੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਇਕੱਤਰ ਹੋਏ ਅਕਾਲੀ ਆਗੂਆਂ ਨੇ ਬੀਤੇ ਦਿਨੀਂ ਡੇਰਾ ਸਿਰਸਾ ਦੀ ਪੈਰੋਕਾਰ ਵੀਰਪਾਲ ਕੌਰ ਵਲੋਂ ਡੇਰਾ ਮੁਖੀ ਰਾਮ ਰਹੀਮ ...

ਪੂਰੀ ਖ਼ਬਰ »

ਹੈਰੋਇਨ, ਰਿਵਾਲਵਰ ਤੇ ਪਿਸਟਲ ਸਮੇਤ ਦੋ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 31 ਜੁਲਾਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਹੈਰੋਇਨ, ਰਿਵਾਲਵਰ ਤੇ ਪਿਸਟਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ਕੰਗ ਨੇ ਦੱਸਿਆ ...

ਪੂਰੀ ਖ਼ਬਰ »

ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਕਾਲੀਆਂ ਵਲੋਂ ਮਾਹਲ ਦੀ ਅਗਵਾਈ 'ਚ ਵੀਰਪਾਲ ਕੌਰ ਖਿਲਾਫ਼ ਥਾਣਾ ਧਾਰੀਵਾਲ ਵਿਖੇ ਸ਼ਿਕਾਇਤ ਦਰਜ

ਧਾਰੀਵਾਲ, 31 ਜੁਲਾਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਬਾਹਲ ਦੀ ਅਗਵਾਈ ਵਿਚ ਅੱਜ ਹਲਕੇ ਨਾਲ ਸਬੰਧਤ ਅਕਾਲੀ ਵਰਕਰਾਂ ਥਾਣਾ ਧਾਰੀਵਾਲ ਵਿਖੇ ਪਹੁੰਚ ਕੇ ਵੀਰਪਾਲ ...

ਪੂਰੀ ਖ਼ਬਰ »

ਵੀਰਪਾਲ ਕੌਰ ਿਖ਼ਲਾਫ਼ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ-ਸੋਨੂੰ ਲੰਗਾਹ

ਕਲਾਨੌਰ, 31 ਜੁਲਾਈ (ਕਾਹਲੋਂ/ ਪੁਰੇਵਾਲ)-ਅੱਜ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫਤਰ ਵਿਖੇ ਅਕਾਲੀ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਯੂਥ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਸੋਨੂੰ ਲੰਗਾਹ ਨੇ ਕਿਹਾ ਕਿ ...

ਪੂਰੀ ਖ਼ਬਰ »

ਜੇ ਫ਼ਾਰਮ ਭਰਨ ਵਾਲੇ ਸਾਰੇ ਕਿਸਾਨਾਂ ਨੂੰ ਸਰਬੱਤ ਬੀਮਾ ਯੋਜਨਾ ਦਾ ਲਾਭ ਮਿਲੇਗਾ-ਚੇਅਰਮੈਨ ਮਸਾਣਾ ਤੇ ਸਤਪਾਲ ਭੋਜਰਾਜ

ਵਡਾਲਾ ਬਾਂਗਰ, 31 ਜੁਲਾਈ (ਭੁੰਬਲੀ)-ਮਾਰਕੀਟ ਕਮੇਟੀ ਧਾਰੀਵਾਲ ਦੇ ਉਪ-ਚੇਅਰਮੈਨ ਕੁਲਜੀਤ ਸਿੰਘ ਮਸਾਣਾ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਪਾਲ ਭੋਜਰਾਜ ਨੇ ਸਾਥੀ ਪੰਚਾਂ-ਸਰਪੰਚਾਂ ਤੇ ਕਿਸਾਨਾਂ ਦੀ ਮੌਜ਼ੂਦਗੀ 'ਚ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਈ ਲੜਾਈ 'ਚ ਦੋ ਗੰਭੀਰ ਜ਼ਖ਼ਮੀ, ਹਮਲਾਵਰਾਂ ਨੇ ਕੀਤੇ ਹਵਾਈ ਫ਼ਾਇਰ

ਕਲਾਨੌਰ, 31 ਜੁਲਾਈ (ਕਾਹਲੋਂ/ ਪੁਰੇਵਾਲ)-ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਖੁਸ਼ੀਪੁਰ ਵਿਖੇ ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਇਕ ਘਰ 'ਤੇ ਹਮਲਾ ਕਰ ਕੇ ਦੋ ਸਕੇ ਭਰਾਵਾਂ ਨੂੰ ਰਵਾਇਤੀ ਹਥਿਆਰਾਂ ਨਾਲ ਸੱਟਾਂ ਲਗਾ ਕੇੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਫਤਹਿਗੜ੍ਹ ਚੂੜੀਆਂ ਵਿਖੇ ਊਧਮ ਸਿੰਘ ਦੀ ਸ਼ਹੀਦੀ ਨੂੰ ਕੀਤਾ ਯਾਦ

ਫਤਹਿਗੜ੍ਹ ਚੂੜੀਆਂ, 31 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਪਿ੍ੰਸੀਪਲ ਮੈਡਮ ਅਲਕਾ ਵਿਜ ਦੀ ਦੇਖ-ਰੇਖ ਹੇਠ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡਾ: ਰੰਧਾਵਾ ਪੰਜਾਬ ਵੈਟਰਨਰੀ ਕੌਾਸਲ ਦੇ ਪ੍ਰਧਾਨ ਬਣੇ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਮਿਤੀ 22 ਜੁਲਾਈ ਨੂੰ ਇਕ ਨੋਟੀਫਿਕੇਸ਼ਨ ਰਾਹੀ ਕੌਾਸਲ ਦੇ ਗਠਨ ਤੋਂ ਬਾਅਦ ਕੌਾਸਲ ਦੀ ਅੱਜ ਹੋਈ ਪਲੇਠੀ ਮੀਟਿੰਗ ਵਿਚ ਡਾ. ਸਰਬਜੀਤ ਸਿੰਘ ਰੰਧਾਵਾ ਨੂੰ ਸਰਬਸੰਮਤੀ ਨਾਲ ਪੰਜਾਬ ਰਾਜ ਵੈਟਰਨਰੀ ਕੌਾਸਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮਿਆਂ ਨੇ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 31 ਜੁਲਾਈ (ਗੁਰਪ੍ਰਤਾਪ ਸਿੰਘ)-ਅੱਜ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮਿਆਂ ਦਾ ਇਕ ਵਫਦ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਦੀਪ ਸਿੰਘ ਨੰੂ ਮਿਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਸਬੀਰ ਸਿੰਘ ਬਾਜਵਾ ਨੰੂ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾ ਫੁੱਲ ਭੇਟ ਕੀਤੇ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਬਾਜਵਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਦੌਰਾਨ ਅਕਾਲੀ/ਭਾਜਪਾ ਅਤੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਕੋਰੋਨਾ ਰਿਪੋਰਟਾਂ ਨੈਗੇਟਿਵ ਆਉਣ 'ਤੇ ਨਰੈਣੀਪੁਰ ਵਾਸੀਆਂ ਨੇ ਲਿਆ ਸੁੱਖ ਦਾ ਸਾਹ

ਪੁਰਾਣਾ ਸ਼ਾਲਾ, 31 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ 7 ਜੁਲਾਈ ਨੂੰ ਪੁਰਾਣਾ ਸ਼ਾਲਾ ਖੇਤਰ ਅਧੀਨ ਪੈਂਦੇ ਪਿੰਡ ਨਰੈਣੀਪੁਰ ਤੋਂ ਇਕ ਔਰਤ ਦੇ ਸਾਹਮਣੇ ਆਏ ਕੋਰੋਨਾ ਪਾਜ਼ੀਟਿਵ ਮਾਮਲੇ ਤੋਂ ਬਾਅਦ ਜਿੱਥੇ ਪਿੰਡ ਨਰੈਣੀਪੁਰ 'ਚ ਹੜਕੰਮ ਮਚ ਗਿਆ ਸੀ ਅਤੇ ਨਰੈਣੀਪੁਰ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ 2020 ਨਵੇਂ ਇੰਡੀਆ ਦੀ ਦਿਸ਼ਾ 'ਚ ਡਿਜੀਟਲ ਕਦਮ-ਚਾਵਲਾ, ਗਿੱਲ

ਪੁਰਾਣਾ ਸ਼ਾਲਾ, 31 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਜਨਰਲ ਸਕੱਤਰ ਤੇ ਹਲਕਾ ਦੀਨਾਨਗਰ ਦੇ ਸੀਨੀਅਰ ਭਾਜਪਾ ਆਗੂ ਕਮਲਜੀਤ ਚਾਵਲਾ ਨੇ ਆਪਣੇ ਸਾਥੀ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਸਮੇਤ ਮੋਦੀ ਸਰਕਾਰ ਦੀ ...

ਪੂਰੀ ਖ਼ਬਰ »

ਡਰਾਈ ਡੇਅ ਦੇ ਸਬੰਧ 'ਚ ਫ਼ੀਲਡ ਸਟਾਫ਼ ਦੀ ਮੀਟਿੰਗ

ਘਰੋਟਾ, 31 ਜੁਲਾਈ (ਸੰਜੀਵ ਗੁਪਤਾ)-ਸ਼ੁੱਕਰਵਾਰ ਦਾ ਦਿਨ ਪੰਜਾਬ ਸਰਕਾਰ ਵਲੋਂ ਡਰਾਈ ਦਿਨ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਦਿਨ ਸਾਨੂੰ ਆਪਣੇ ਕੂਲਰ, ਫ਼ਰਿਜਾਂ ਦੀਆਂ ਟਰੇਆਂ ਅਤੇ ਘਰ ਵਿਚ ਰੱਖੇ ਗਮਲਿਆਂ ਵਿਚੋਂ ਪਾਣੀ ਨੂੰ ਸੁਕਾ ਲੈਣਾ ਚਾਹੀਦਾ ਹੈ | ਇਨ੍ਹਾਂ ਗੱਲਾਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੁਰਦਾਸਪੁਰ ਨੂੰ ਕੋਰੋਨਾ ਕੈਦੀਆਂ ਲਈ ਇਕਾਂਤਵਾਸ ਸੈਂਟਰ ਬਣਾਉਣ ਦਾ ਕੀਤਾ ਵਿਰੋਧ

ਗੁਰਦਾਸਪੁਰ, 31 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਕੇਂਦਰੀ ਜੇਲ੍ਹ ਗੁਰਦਾਸਪੁਰ ਨੰੂ ਕੋਰੋਨਾ ਕੈਦੀਆਂ ਲਈ ਇਕਾਂਤਵਾਸ ਸੈਂਟਰ ਬਣਾਉਣ ਦਾ ਵਿਰੋਧ ਕਰਦਿਆਂ ਅੱਜ ਲੋਕ ਇਨਸਾਫ਼ ਪਾਰਟੀ ਯੂਨਿਟ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਹਰਮੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਲੈਂਡ ਮਾਰਟਗੇਜ ਬੈਂਕ ਦੇ ਮਲੂਕ ਸਿੰਘ ਬੱਬੇਹਾਲੀ ਚੇਅਰਮੈਨ ਅਤੇ ਦੀਦਾਰ ਸਿੰਘ ਜਾਫਰਪੁਰ ਉਪ ਚੇਅਰਮੈਨ ਚੁਣੇ

ਗੁਰਦਾਸਪੁਰ, 31 ਜੁਲਾਈ (ਸੁਖਵੀਰ ਸਿੰਘ ਸੈਣੀ)-ਕਾਂਗਰਸ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੇ ਚੱਲਦਿਆਂ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਪਾਹੜਾ ਪਰਿਵਾਰ ਦੇ ਸਮਰਥਕ ਮਲੂਕ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਲੈਬ ਟੈਕਨੀਸ਼ੀਅਨ ਨੇ ਕੋਰੋਨਾ 'ਤੇ ਕੀਤੀ ਜਿੱਤ ਪ੍ਰਾਪਤ

ਗੁਰਦਾਸਪੁਰ, 31 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਦਿਨੀਂ ਸਿਵਲ ਹਸਪਤਾਲ ਵਿਖੇ ਤਾਇਨਾਤ ਸੀਨੀਅਰ ਲੈਬ ਟੈਕਨੀਸ਼ੀਅਨ ਪਲਵਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਨੰੂ 16 ਜੁਲਾਈ ਤੋਂ 25 ਜੁਲਾਈ ਤੱਕ ਹਸਪਤਾਲ ਵਿਖੇ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਚੌਥੇ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵਣ ਮੁਲਾਜ਼ਮਾਂ ਨੇ ਵਣ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਧਰਨੇ ਦੀ ਅਗਵਾਈ ਕਰਦਿਆਂ ਬਲਵਿੰਦਰ ...

ਪੂਰੀ ਖ਼ਬਰ »

'ਆਪ' ਵਲੋਂ ਪਲਾਜ਼ਮਾ ਦੀ ਕੀਮਤ ਨੂੰ ਲੈ ਕੇ ਕੀਤੇ ਵਿਰੋਧ ਦੇ ਬਾਅਦ ਸਰਕਾਰ ਨੇ ਫ਼ੈਸਲਾ ਲਿਆ ਵਾਪਸ

ਗੁਰਦਾਸਪੁਰ, 31 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਰਕਾਰ ਵਲੋਂ ਦਾਨ ਵਿਚ ਲਗਾਏ ਜਾਣ ਵਾਲੇ ਪਲਾਜ਼ਮਾ ਨੰੂ ਕੋਰੋਨਾ ਮਰੀਜ਼ਾਂ ਨੰੂ ਵੇਚੇ ਜਾਣ ਦੇ ਫੈਸਲੇ ਵਿਰੁੱਧ ਆਮ ਆਦਮੀ ਪਾਰਟੀ ਪੰਜਾਬ ਵਲੋਂ 31 ਜੁਲਾਈ ਨੰੂ ਸਾਰੇ ਪੰਜਾਬ ਅੰਦਰ ਡੀ.ਸੀ. ਅਤੇ ਐਸ.ਡੀ.ਐਮ. ਦੇ ...

ਪੂਰੀ ਖ਼ਬਰ »

ਰੈਵੀਨਿਊ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਆਗੂਆਂ ਨੇ ਵਿਭਾਗ 'ਚੋਂ ਘਟਾਈਆਂ ਅਸਾਮੀਆਂ ਦੀ ਕੀਤੀ ਨਿਖੇਧੀ-ਕੁਲਦੀਪ ਸਿੰਘ ਮਾਨ

ਪੁਰਾਣਾ ਸ਼ਾਲਾ, 31 ਜੁਲਾਈ (ਅਸ਼ੋਕ ਸ਼ਰਮਾ)-ਰੈਵੀਨਿਊ ਯੂਨੀਅਨ ਜਲ ਸਰੋਤ ਵਿਭਾਗ ਦੀ ਮੀਟਿੰਗ ਪੁਲ ਤਿੱਬੜੀ ਦੇ ਰੈਸਟ ਹਾਊਸ ਵਿਖੇ ਪ੍ਰਧਾਨ ਕੁਲਦੀਪ ਸਿੰਘ ਮਾਨ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੁਲਦੀਪ ਸਿੰਘ ਨੇ ਮੀਟਿੰਗ ਨੰੂ ਸੰਬੋਧਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX