ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਫ਼ਰੀਦਕੋਟ ਦੀ ਅਗਵਾਈ ਵਿਚ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਹੋਰਨਾਂ ਕੱਚੇ ਸਿਹਤ ਵਰਕਰਾਂ ਦੀ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਭੁੱਖ ਹੜਤਾਲ ਦੇ 7ਵੇਂ ਦਿਨ ਹੈੱਲਥ ਵਰਕਰਾਂ ਨੇ 7 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਪਟਿਆਲਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ | ਅੱਜ ਦੀ ਭੁੱਖ ਹੜਤਾਲ 'ਚ ਸਿਹਤ ਮੁਲਾਜ਼ਮ ਛਿੰਦਰਪਾਲ ਕੌਰ, ਰਾਜਵੀਰ ਕੌਰ, ਪਿੰਕੀ ਰਾਣੀ, ਅਮਰਜੀਤ ਕੌਰ ਅਤੇ ਮੂਰਤੀ ਬੈਠੇ | ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ, ਬਾਬੂ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਿਹਤ ਵਿਭਾਗ ਵਿਚ ਨਵੀਂ ਸਿੱਧੀ ਭਰਤੀ ਕਰਨ ਦੀ ਥਾਂ ਵਿਭਾਗ ਵਿਚ ਪਹਿਲਾਂ ਹੀ ਠੇਕੇ ਦੇ ਆਧਾਰ 'ਤੇ ਭਰਤੀ ਮਲਟੀਪਰਪਜ਼ ਹੈੱਲਥ ਵਰਕਰਾਂ ਨੂੰ ਤਜ਼ਰਬੇ ਅਤੇ ਸੇਵਾਵਾਂ ਦੇ ਮੱਦੇਨਜ਼ਰ ਵਿਭਾਗ ਵਿਚ ਐਡਜਸਟ ਕਰਨਾ ਚਾਹੀਦਾ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਵਿਭਾਗ 15-15 ਸਾਲਾਂ ਤੋਂ ਨਿਰਵਿਘਨ ਸੇਵਾਵਾਂ ਦੇ ਰਹੇ ਕੱਚੇ ਸਿਹਤ ਮੁਲਾਜ਼ਮਾਂ ਨੂੰ ਦਰਕਿਨਾਰ ਕਰਕੇ ਸਿੱਧੀ ਭਰਤੀ ਕਰਨਾ ਸਰਕਾਰ ਦਾ ਮੰਦਭਾਗਾ ਫ਼ੈਸਲਾ ਹੈ ਜਿਸ ਨੂੰ ਪੰਜਾਬ ਦੇ ਮਲਟੀਪਰਪਜ਼ ਹੈਲਥ ਵਰਕਰ ਕਦੇ ਬਰਦਾਸ਼ਤ ਨਹੀਂ ਕਰਨਗੇ | ਧਰਨੇ ਨੂੰ ਸਮਰਥਨ ਦੇਣ ਲਈ ਪੁੱਜੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਆਗੂ ਅਸ਼ੌਕ ਕੌਸ਼ਲ ਤੇ ਸੁਰਿੰਦਰ ਮੱਚਾਕੀ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਅਣਗੋਲਿਆਂ ਕਰਕੇ ਨਵੀਂ ਭਰਤੀ ਨੂੰ ਤਰਜੀਹ ਦੇਣਾ ਕੱਚੇ ਕਾਮਿਆਂ ਨਾਲ ਬਹੁਤ ਵੱਡਾ ਧੱਕਾ ਹੈ ਅਤੇ ਉਹ ਇਨ੍ਹਾਂ ਨਾਲ ਮੋਢੇ ਨਾ ਮੋਢਾ ਲਾ ਕੇ ਸਰਕਾਰ ਦੀ ਇਸ ਬੇਇਨਸਾਫੀ ਵਿਰੁੱਧ ਸੰਘਰਸ਼ ਲੜਣਗੇ | ਸਿਹਤ ਵਰਕਰਾਂ ਦੇ ਸੰਘਰਸ਼ ਨੂੰ ਪੰਜਾਬ ਪੈਨਸ਼ਲਰ ਯੂਨੀਅਨ, ਪੀ.ਸੀ.ਐਮ.ਯੂਨੀਅਨ, ਕਲਾਸ ਫੋਰ ਜਥੇਬੰਦੀ, ਓ.ਟੀ. ਟੈਕਨੀਸ਼ੀਅਨ, ਫ਼ਾਰਮਾਸਿਸਟ ਯੂਨੀਅਨ, ਕਲੈਰੀਕਲ ਯੂਨੀਅਨ, ਡਰਾਇਵਰ ਜਥੇਬੰਦੀ, ਮਲਟੀਪਰਪਜ਼ ਕੇਡਰ ਆਦਿ ਜਥੇਬੰਦੀਆਂ ਨੇ ਵੀ ਹਮਾਇਤ ਦਿੱਤੀ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਡਾ. ਚੰਦਰ ਸ਼ੇਖਰ, ਡਾ. ਰੁਪਿੰਦਰ ਸਿੱਧੂ, ਡਾ. ਵਿਸ਼ਵਦੀਪ ਗੋਇਲ, ਨਰੇਸ਼ ਕੁਮਾਰ, ਹਰਪਾਲ ਸਿੰਘ, ਮਨਜੀਤ ਕੌਰ, ਰਜਿੰਦਰ ਕੌਰ, ਮਨਦੀਪ ਸਿੰਘ ਵੀ ਹਾਜ਼ਰ ਸਨ |
ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰ ਦੇ ਕਈ ਮੁਹੱਲਿਆਂ 'ਚ ਅਕਸਰ ਨਾਲੀਆਂ ਦਾ ਗ਼ੰਦਾ ਪਾਣੀ ਉੱਛਲ ਕੇ ਮੁੱਖ ਰਸਤੇ ਦੇ ਵਿਚਕਾਰ ਆ ਕੇ ਆਵਾਜਾਈ 'ਚ ਭਾਰੀ ਵਿਘਨ ਪੈਦਾ ਕਰਦਾ ਹੈ | ਇਸ ਤੋਂ ਲੋਕ ਪੇ੍ਰੇਸ਼ਾਨ ਹੁੰਦੇ ਹਨ ਅਤੇ ਪ੍ਰਸ਼ਾਸਨ ਨੂੰ ਕੋਸਦੇ ਹਨ ...
ਜੈਤੋ, 31 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਤੋਂ ਕਰੀਰਵਾਲੀ ਰੋਡ 'ਤੇ ਇਕ ਵਿਅਕਤੀ ਦੀ ਲਾਸ਼ ਨੂੰ ਰਾਹਗੀਰਾਂ ਨੇ ਵੇਖਿਆ ਤਾਂ ਉਨ੍ਹਾਂ ਨੇ ਤੁਰੰਤ ਪਿੰਡ ਦੀ ਪੰਚਾਇਤ ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਥਾਣਾ ਜੈਤੋ ਦੇ ਐਸ.ਐਚ.ਓ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਰਾਜ ਸਰਕਾਰ ਵਲੋਂ ਲੋਕਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਲਈ ਸਰਕਾਰ ਵਲੋਂ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਜਾਂਦੀ ਹੈ | ਇਸੇ ਮੰਤਵ ਨੂੰ ਮੁੱਖ ਰੱਖਦਿਆਂ ਸਵੈ ਰੁਜ਼ਗਾਰ ...
ਬਰਗਾੜੀ, 31 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਦੀਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਾ ਕੇ ਪੱਕੀਆਂ ਕੀਤੇ ਜਾਣ ਦੇ ਕੰਮ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ...
ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)- ਇਕ ਸੁੰਨੇ ਘਰ 'ਚ ਦਾਖ਼ਲ ਹੋ ਕੇ ਕਰੀਬ ਡੇਢ ਲੱਖ ਰੁਪਏ ਦਾ ਕੀਮਤੀ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਹਿਰੀ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਪ੍ਰਾਪਤ ...
ਪੰਜਗਰਾਈਾ ਕਲਾਂ, 31 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਾਈਪ੍ਰਸ ਤੋਂ ਆਈ ਸਥਾਨਕ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦਾ ਸਮਾਚਾਰ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਜਿੰਦਰ ਕੌਰ ਪਤਨੀ ਜਰਨੈਲ ਸਿੰਘ ਕੁਝ ਦਿਨ ਪਹਿਲਾਂ ਸਾਈਪ੍ਰਸ ਤੋਂ ਵਾਪਸ ਆਈ ਸੀ ¢ ਜਿਸ ...
ਸਾਦਿਕ, 31 ਜੁਲਾਈ (ਆਰ.ਐਸ.ਧੰੁਨਾ)-ਨੇੜਲੇ ਪਿੰਡ ਦੀਪ ਸਿੰਘ ਵਾਲਾ ਵਿਖੇ ਅੱਡੇ ਉੱਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਦੀਪ ਸਿੰਘ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ 6 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਅੱਜ ਪ੍ਰਾਪਤ ਹੋਈਆਂ 250 ਰਿਪੋਰਟਾਂ ...
ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ, ਮਾਮਲੇ ਦੀ ਪੜਤਾਲ ਸ਼ੁਰੂ ਕਰ ...
ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਸਥਾਨਕ ਪਿੰਡ ਟਹਿਣਾ ਨਜ਼ਦੀਕ ਨੈਸ਼ਨਲ ਹਾਈਏ 'ਤੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰ ਕੇ ਸਕਾਰਪਿਓ ਵਾਲਾ ਫਰਾਰ ਹੋ ਗਿਆ | ਇਸ ਘਟਨਾ 'ਚ ਸਕੂਟਰ ਸਵਾਰ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ 'ਚ ਸਥਾਨਕ ਗੁਰੂ ਗੋਬਿੰਦ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਕੀਤੀ ਗਈ ਸੀ | ਜਿਸ ਤਹਿਤ ਗਰਮੀ ਦੇ ਮੌਸਮ ਕਾਰਨ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਸ. ਰ.)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ੂਜ਼ ਯੂਨੀਅਨ ਮਰਚੈਂਟਸ ਐਸੋਸੀਏਸ਼ਨ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸੁਭਾਸ਼ ਮਦਾਨ ਨੂੰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਵੋਟਰ ਜਾਗਰੂਕਤਾ ਨਾਲ ਸਬੰਧਿਤ ਸਕੂਲਾਂ, ਕਾਲਜਾਂ ਵਿਚ ਸਵੀਪ ਗਤੀਵਿਧੀਆਂ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਦੇ ਆਦੇਸ਼ਾਂ ਅਨੁਸਾਰ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ...
ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੂੰ ਗਿੱਦੜਬਾਹਾ ਮਾਰਕੀਟ ਕਮੇਟੀ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ , ਵਲੋਂ ਅੱਜ ਗਿੱਦੜਬਾਹਾ ਦੀ ਮਾਰਕੀਟ ਕਮੇਟੀ ਦੇ ਵਾਧੂ ਸਕੱਤਰ ਵਜੋਂ ਅਹੁਦਾ ਸੰਭਾਲ ...
ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਡਾ: ਜਗਦੀਪ ਕੁਮਾਰ ਚਾਵਲਾ ਦੀ ਅਗਵਾਈ ਹੇਠ ਸੀ.ਐਚ.ਸੀ. ਆਲਮਵਾਲਾ ਸਿਹਤ ਬਲਾਕ ਵਿਖੇ ਡਰਾਈ ਡੇਅ ਮਨਾਇਆ ਗਿਆ | ਇਸ ਮੌਕੇ ਪੂਰੇ ਬਲਾਕ ਵਿਚ ਐਸ.ਆਈਜ਼ ਦੀ ਨਿਗਰਾਨੀ ਹੇਠ ਐਮ.ਪੀ.ਐਚ.ਡਬਲਯੂ, ਮੇਲ ਵਰਕਰਾਂ ਵਲੋਂ ਪਾਣੀ ਵਾਲੀਆਂ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ 'ਤੇ ਖੜੇ੍ਹ ਗੰਦੇ ਪਾਣੀ ਦੇ ਹੱਲ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ | ਜ਼ਿਕਰਯੋਗ ਕਿ ਕੁਝ ਦਿਨ ...
ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਕੋਰੋਨਾ ਮਹਾਂਮਾਰੀ ਦੇ ਚਲਦੇ ਜਿੱਥੇ ਦੇਸ਼ ਭਰ ਦੇ ਸਕੂਲ ਬੰਦ ਹਨ ਉੱਥੇ ਹੀ ਅਧਿਆਪਕ ਆਨਲਾਈਨ ਪੜ੍ਹਾਈ ਦੇ ਯਤਨਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ | ਅਜਿਹੇ ਵਿਚ ਜਿਨ੍ਹਾਂ ਅਧਿਆਪਕਾਂ ਦੇ ਲੈਕਚਰ ਵਧੀਆ ਅਤੇ ਜਿਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ 'ਅੰਬੈਸਡਰ ਆਫ਼ ਹੋਪ' ਮੁਕਾਬਲੇ ਵਿਚ ਸਥਾਨਕ ਇੰਪੀਰੀਅਲ ਪਬਲਿਕ ਸਕੂਲ ਦੀ ਵਿਦਿਆਰਥਣ ਅਨਮੋਲ ਸ਼ਰਮਾ ਨੇ ਜ਼ਿਲੇ੍ਹ ਵਿਚੋਂ ਦੂਜਾ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਇਓ ਮੈਡੀਕਲ ਵੇਸਟ (ਬੀ.ਐੱਮ.ਡਬਲਯੂ.) ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਲਈ ਬਾਰ ਕੋਡ ...
ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 10 ਅਗਸਤ ਤੋਂ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਦੀ ਅਗਵਾਈ 'ਚ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਇਸ ...
ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਗੁਰੂਸਰ ਵਿਖੇ ਨੌਜਵਾਨਾਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਵੱਖ-ਵੱਖ ਪ੍ਰਕਾਰ ਦੇ ਫ਼ਲਦਾਰ ਬੂਟੇ ਲਾਏ | ਇਸ ਸਬੰਧੀ ਗੱਲਬਾਤ ਕਰਦਿਆਂ ਲੱਖਾ ਸਿੰਘ ਔਲਖ ਨੇ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਸ਼ਟਰੀ ਸਿੱਖਿਆ ਨੀਤੀ-2020 ਦੇ ਖਰੜੇ 'ਤੇ ਸੁਝਾਅ ਲੈਣ ਦੀ ਪ੍ਰਕਿਰਿਆ ਨੂੰ ਰਸਮੀ ਕਾਰਵਾਈ ਤੱਕ ਸੀਮਤ ਕਰਨ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਇਸ ਨੀਤੀ ਦਾ ਦਸਤਾਵੇਜ਼ ਬੀਤੇ ਦਿਨੀਂ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਵੈਕਟਰ ਬੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡਰਾਈ ਡੇਅ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਕਲਾਸ ਵਿਚੋਂ ਵਧੀਆ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਕੂਲ ਦੇ ਮੈਨੇਜਰ ਰਾਮ ਪ੍ਰਕਾਸ਼ ਬਾਂਸਲ, ਐਸੋਸੀਏਟ ਮੈਨੇਜਰ ਗੌਤਮ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਸ. ਰ.)-ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਿੱਖਿਆ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਸਰਕਾਰੀ ਆਰਥਿਕ ਹਮਲਿਆਂ ਿਖ਼ਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਦੇ ਕੀਤੇ ਐਲਾਨ ਤਹਿਤ 5 ਅਗਸਤ ਨੂੰ ...
ਲੰਬੀ, 31 ਜੁਲਾਈ (ਮੇਵਾ ਸਿੰਘ)-ਨਿੱਜੀ ਫਾਈਨਾਂਸ ਕੰਪਨੀਆਂ ਵਲੋਂ ਕੀਤੀ ਜਾ ਰਹੀ ਜਬਰੀ ਕਰਜ਼ਾ ਵਸੂਲੀ ਦੇ ਿਖ਼ਲਾਫ਼ ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਤਹਿਸੀਲ ਅਧਿਕਾਰੀਆਂ ਰਾਹੀਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਗ ...
ਮਲੋਟ, 31 ਜੁਲਾਈ (ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ: ਆਰ.ਕੇ. ਉੱਪਲ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ: ਜਸਬੀਰ ਕੌਰ, ਪ੍ਰੋ:ਰਾਮ ਮਨੋਜ, ਪ੍ਰੋ: ਰਿੰਪੂ ਅਤੇ ਪ੍ਰੋ: ਵਿੱਕੀ ਦੇ ਆਦੇਸ਼ਾਂ ਅਨੁਸਾਰ ਆਨਲਾਈਨ ...
ਗਿੱਦੜਬਾਹਾ, 31 ਜੁਲਾਈ (ਘੱਟੋਂ)-ਪਿਛਲੇ ਦਿਨੀਂ ਗਿੱਦੜਬਾਹਾ ਸਾਈਡ ਦੀ ਤਰਫੋਂ ਤਿੰਨ ਅਣਪਛਾਤੇ ਵਿਅਕਤੀ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਪੈਟਰੋਲ ਪੰਪ 'ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ ਸਨ, ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇੰਸਪੈਕਟਰ ਪਰਮਜੀਤ ...
ਮਲੋਟ, 31 ਜੁਲਾਈ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਲਾਪ੍ਰਵਾਹੀ ਨਾਲ ਟਰੈਕਟਰ ਚਲਾਉਂਦੇ ਹੋਏ ਮੋਟਰਸਾਈਕਲ ਵਿਚ ਮਾਰ ਕੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਜ਼ਖਮੀ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ...
ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਗਿੱਦੜਬਾਹਾ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਚੱਕ ਗਿਲਜੇਵਾਲਾ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਛੋਟਾ ਭਰਾ ਜ਼ਖ਼ਮੀ ਹੋ ਗਿਆ, ਨੂੰ ਇਲਾਜ ਲਈ ਸ੍ਰੀ ਮੁਕਤਸਰ ...
ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਥਾਣਾ ਮੁਖੀ ਹਰਜੀਤ ਸਿੰਘ ਮਾਨ ਦੀ ਅਗਵਾਈ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਮਨਦੀਪ ਸਿੰਘ, ਵਾਸੀ ਪਿੰਡ ਮਲੋਟ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਡੀ. ਸੁਧਰਵਿਜੀ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ | ਇਸ ਸਮੇਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਆਪ ਤਾਮਿਲਨਾਡੂ ਰਾਜ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਡੀ. ਸੁਧਰਵਿਜੀ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ | ਇਸ ਸਮੇਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਆਪ ਤਾਮਿਲਨਾਡੂ ਰਾਜ ...
ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਗਿਆ ਗਗਨਦੀਪ ਸਿੰਘ (23) ਸੂਬੇ ਅਲਬਰਟਾ ਦੀ ਲੂਈਸ ਝੀਲ ਲਾਗੇ ਪੈਰ ਤਿਲਕਣ ਕਾਰਨ ਪਾਣੀ ਵਿਚ ਰੁੜ੍ਹ ਗਿਆ ਸੀ, ਦਾ ਅਜੇ ਤੱਕ ਕੋਈ ਪਤਾ ਨਾ ਲੱਗਣ ਕਰਕੇ ਮਾਪੇ ਗੰਭੀਰ ਸਦਮੇ ਵਿਚ ਹਨ | ਹਲਕੇ ਦੇ ਪਿੰਡ ...
ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਗਿਆ ਗਗਨਦੀਪ ਸਿੰਘ (23) ਸੂਬੇ ਅਲਬਰਟਾ ਦੀ ਲੂਈਸ ਝੀਲ ਲਾਗੇ ਪੈਰ ਤਿਲਕਣ ਕਾਰਨ ਪਾਣੀ ਵਿਚ ਰੁੜ੍ਹ ਗਿਆ ਸੀ, ਦਾ ਅਜੇ ਤੱਕ ਕੋਈ ਪਤਾ ਨਾ ਲੱਗਣ ਕਰਕੇ ਮਾਪੇ ਗੰਭੀਰ ਸਦਮੇ ਵਿਚ ਹਨ | ਹਲਕੇ ਦੇ ਪਿੰਡ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਨੇ ਦਿੱਤੀ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ...
ਮੰਡੀ ਲੱਖੇਵਾਲੀ, 31 ਜੁਲਾਈ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਸਿਰਕੱਢ ਟਕਸਾਲੀ ਕਾਂਗਰਸੀ ਬਜ਼ੁਰਗ ਆਗੂ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਨੂੰ ਪੰਜਾਬ ਸਰਕਾਰ ਨੇ ਪੰਜਾਬ ਮੰਡੀਕਰਨ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ, ਜਿਸ ਨਾਲ ਇਲਾਕੇ ਦੇ ਕਾਂਗਰਸੀ ...
ਮੰਡੀ ਬਰੀਵਾਲਾ, 31 ਜੁਲਾਈ (ਨਿਰਭੋਲ ਸਿੰਘ)-ਬਲਜੀਤ ਕੌਰ ਤਖਤ ਮਲਾਣਾ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਮਰੀਜ਼ਾਂ ਵਿਚ ਪਿੰਡ ਕਾਨਿਆਂਵਾਲੀ ਦਾ 28 ਸਾਲਾ ਨੌਜਵਾਨ ਜੋ ਬੈਂਕ ਕਰਮਚਾਰੀ ਹੈ, ਦੇ ਸੈਂਪਲ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਾਈਵੇਟ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦਾ ਜਲਦੀ ਪਤਾ ਲਾਉਣ ਅਤੇ ਟੈੱਸਟਿੰਗ ਲਈ ਨਵੇਂ ਢੰਗ-ਤਰੀਕਿਆਂ ਦੀ ਵਰਤੋਂ ਦੀ ਪਹਿਲ ਕੀਤੀ ਹੈ | ਪੰਜਾਬ ਸਰਕਾਰ ਨੇ ਟੈੱਸਟਿੰਗ ਲਈ ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਬਰੀਵਾਲਾ ਦਾ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ ਅਤੇ ਵਾਈਸ ਚੇਅਰਪਰਸਨ ਬਲਜੀਤ ਕੌਰ ਪਤਨੀ ਪਾਲ ਸਿੰਘ ਸੰਧੂ ਪਿੰਡ ਤਖ਼ਤਮਲਾਣਾ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਸੀ, ਜਿਸ ਤਹਿਤ ...
ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...
ਕੋਟਕਪੂਰਾ, 31 ਜੁਲਾਈ (ਗਿੱਲ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਦਲ ਦਾ ਇਕ ਵਫ਼ਦ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਇਕ ਸੀਨੀਅਰ ਅਧਿਕਾਰੀ ਸਤਪਾਲ ਸਿੰਘ ...
ਫ਼ਰੀਦਕੋਟ, 31 ਜੁਲਾਈ (ਪੁਰਬਾ)-ਅਕਾਲੀ ਦਲ ਦੇ ਸਰਕਲ ਪੱਖੀ ਕਲਾਂ ਦੇ ਪ੍ਰਧਾਨ ਤਰਸੇਮ ਸਿੰਘ ਬੀੜ ਭੋਲੂਵਾਲਾ ਨੇ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨੀ ਹੱਕਾਂ 'ਤੇ ਕੀਤੇ ਜਾ ਰਹੇ ਘਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ...
ਫ਼ਰੀਦਕੋਟ, 31 ਜੁਲਾਈ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਾਇਬ ਸਿੰਘ ਪੱਕਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਆਗੂਆਂ ਨੇ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੌਰਾਨ ਪੁਲਿਸ ਨਾਕਿਆਂ 'ਤੇ ਡਿਊਟੀ ਨਿਭਾਅ ਰਹੇ ਪੰਜਾਬ ਪੁਲਿਸ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਚਾਰ ਦਹਾਕੇ ਪਹਿਲਾਂ ਤਤਕਾਲੀਨ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਵਲੋਂ ਮਾਲਵਾ ਖੇਤਰ ਦੀ ਮਸ਼ਹੂਰ ਵਿਦਿਅਕ ਸੰਸਥਾ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਬੀ.ਐਸ.ਸੀ. ਐਗਰੀਕਲਚਰ ਦੀਆਂ ਕਲਾਸਾਂ ਆਰੰਭ ਕੀਤੀਆਂ ਗਈਆਂ ਸਨ | ਇਸ ...
ਜੈਤੋ, 31 ਜੁਲਾਈ (ਗਾਬੜੀਆ)-ਮਿਡ ਡੇ ਮੀਲ ਵਰਕਰਾਂ ਵਲੋਂ 3 ਅਗਸਤ ਤੋਂ 9 ਅਗਸਤ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕਰਕੇ ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡੀ.ਟੀ.ਐਫ ਜ਼ਿਲ੍ਹਾ ...
ਪੰਜਗਰਾਈਾ ਕਲਾਂ, 31 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ-ਪਿੰਡ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਬੂਟੇ ਲਗਾਏ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ਜੀਵਨ ਵਾਲਾ ਦੀ ਪੰਚਾਇਤ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ...
ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਦੇ ਅਹੁਦੇਦਾਰ ਬਲਦੇਵ ਸਿੰਘ ਸਹਿਦੇਵ ...
ਜੈਤੋ, 31 ਜੁਲਾਈ (ਭੋਲਾ ਸ਼ਰਮਾ)-ਸਥਾਨਕ ਉੱਦਮ ਕਲੱਬ ਦੇ ਵਾਤਾਵਰਨ ਪ੍ਰੇਮੀਆਂ ਦੀ ਮੀਟਿੰਗ ਵਾਤਾਵਰਨ ਪ੍ਰੇਮੀ ਬਲਵਿੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ ਅਤੇ ਭਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਇੱਥੇ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਦੇ ਸਮੂਹ ...
ਫ਼ਰੀਦਕੋਟ, 31 ਜੁਲਾਈ (ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਰਵਿੰਦਰ ਸਿੰਘ ਟਿੱਕਾ ਸੰਧੂ ਚੇਅਰਮੈਨ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਯੋਗ ਅਗਵਾਈ ਤੇ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ...
ਫ਼ਰੀਦਕੋਟ, 31 ਜੁਲਾਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਅਤੇ ਰੋਟਰੀ ਕਲੱਬ ਮੈਂਬਰਾਂ ਦੇ ਸਹਿਯੋਗ ਦੇ ਨਾਲ ਕਿ੍ਸ਼ਨ ਗੋਪਾਲ ਲਾਡੀ ਮੰਗੇਵਾਲੀਆ ਨੇ ਆਪਣੀ ਸਵ: ਦਾਦੀ ਆਗਿਆਵੰਤੀ ਮੰਗੇਵਾਲੀਆ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਰਾਧਾ ...
ਜੈਤੋ, 31 ਜੁਲਾਈ (ਭੋਲਾ ਸ਼ਰਮਾ)-ਅੱਜ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਭਲਵਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ...
ਫ਼ਰੀਦਕੋਟ, 31 ਜੁਲਾਈ (ਪੁਰਬਾ)-ਅਕਾਲੀ ਦਲ ਦੇ ਸਰਕਲ ਪੱਖੀ ਕਲਾਂ ਦੇ ਪ੍ਰਧਾਨ ਤਰਸੇਮ ਸਿੰਘ ਬੀੜ ਭੋਲੂਵਾਲਾ ਨੇ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨੀ ਹੱਕਾਂ 'ਤੇ ਕੀਤੇ ਜਾ ਰਹੇ ਘਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX