ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਿਖ਼ਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਨੂੰ ਜ਼ਮੀਨੀ ਪੱਧਰ 'ਤੇ ਪਹੰੁਚਾਉਣ ਲਈ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਮੋਗਾ ਦੇ ਕੋਰੋਨਾ ਯੋਧਿਆਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖਤਾਂ ਵਾਲੇ ਸਰਟੀਫਿਕੇਟ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਕੋਵਾ ਐਪ ਰਾਹੀਂ ਆਰੰਭ ਕੀਤੀ ਰਾਜ ਪੱਧਰੀ ਪ੍ਰਤੀਯੋਗਤਾ 'ਚ ਜੇਤੂ ਰਹਿਣ ਵਾਲਿਆਂ ਦੀ ਸੂਬਾ ਪੱਧਰੀ ਸੂਚੀ 'ਚ ਹੁਣ ਤੱਕ ਜ਼ਿਲ੍ਹਾ ਮੋਗਾ ਦੇ 2 ਗੋਲਡ, 3 ਸਿਲਵਰ ਅਤੇ 16 ਕਾਂਸੀ ਸਰਟੀਫਿਕੇਟ ਲਈ ਕੁੱਲ 17 ਵਿਅਕਤੀਆਂ ਨੂੰ ਯੋਗ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਹਿ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕੋਵਿਡ-19 ਦੀ ਸਾਵਧਾਨੀਆਂ ਅਤੇ ਬਚਾਅ ਬਾਰੇ ਜਾਣੂੰ ਕਰਵਾਉਣਾ ਹੈ ਤਾਂ ਜੋ ਲੋਕ ਆਪਣੇ ਨਾਲ-ਨਾਲ ਦੂਜਿਆਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸਹਿਯੋਗ ਕਰ ਸਕਣ | ਉਨ੍ਹਾਂ ਮਿਸ਼ਨ ਫ਼ਤਿਹ ਯੋਧਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਵਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਸਬੰਧੀ ਆਮ ਲੋਕਾਂ ਹੋਰ ਵਧੇਰੇ ਜਾਗਰੂਕ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮੋਗਾ ਦੇ ਉਪ ਮੰਡਲ ਮੈਜਿਸਟਰੇਟ ਸਤਵੰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਹਾਜ਼ਰ ਸਨ |
ਨਿਹਾਲ ਸਿੰਘ ਵਾਲਾ, 31 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੀ ਨਕਸ਼-ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਕੇ ...
ਮੋਗਾ, 31 ਜੁਲਾਈ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 19 ਜਾਣਿਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਜ਼ਿਆਦਾ ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਏ ਹੋਏ ਹਨ | ਹੁਣ ਜ਼ਿਲ੍ਹੇ ਵਿਚ ...
ਮੋਗਾ, 31 ਜੁਲਾਈ (ਬੱਬੀ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਯੂ.ਜੀ.ਸੀ. ਦੇ ਨਿਰਦੇਸ਼ਾਂ ਮੁਤਾਬਿਕ ਲਿੰਗ ਸਮਾਨਤਾ ਅਤੇ ਔਰਤਾਂ ਦੇ ਅਧਿਕਾਰ ਵਿਸ਼ੇ 'ਤੇ ਵੈਬੀਨਾਰ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ ਹੇਠ ਕਾਲਜ ਦੇ ਵੁਮੈਨ ਸੈੱਲ ਵਲੋਂ ਕਰਵਾਇਆ ਗਿਆ | ...
ਮੋਗਾ, 31 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਕਾਰਨ ਘਰ ਬੈਠੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਰਸ ਸ਼ੁਰੂ ਕੀਤੇ ਹਨ ਜਿਸ ਨਾਲ ਜਿੱਥੇ ਉਨ੍ਹਾਂ ਦਾ ਕੀਮਤੀ ਸਮਾਂ ਅਜਾਈਾ ਨਹੀਂ ਜਾਵੇਗਾ ਉੱਥੇ ਹੀ ਉਨ੍ਹਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ...
ਬਾਘਾ ਪੁਰਾਣਾ, 31 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸਰਕਲ ਬਾਘਾ ਪੁਰਾਣਾ ਦਿਹਾਤੀ ਜਥੇਬੰਦੀ ਦੀ ...
ਅਜੀਤਵਾਲ, 31 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਔਰਤ ਮੁਕਤੀ ਮੰਚ ਅਤੇ ਬੀ.ਕੇ.ਯੂ. ਕ੍ਰਾਂਤੀਕਾਰੀ ਵਲੋਂ ਢੁੱਡੀਕੇ ਕੇਂਦਰ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ, ਚੂਹੜਚੱਕ ਵਿਖੇ ਧਰਨਾ ਦਿੱਤਾ ਗਿਆ | ਦੋਨਾਂ ਸਥਾਨਾਂ 'ਤੇ ਸਰਕਾਰਾਂ ਵਿਰੁੱਧ ਲਾਲ ਝੰਡੇ ਫੜ ਕੇ ...
ਕੋਟ ਈਸੇ ਖਾਂ, 31 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਅਤੇ ਇਲਾਕਾ ਵਾਸੀ ਨਿੱਤ ਦੀਆਂ ਝਪਟ ਮਾਰ, ਲੁੱਟ ਖੋਹ ਅਤੇ ਠੱਗੀਆਂ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਹਨ | ਇਸੇ ਹੀ ਲੜੀ ਤਹਿਤ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੁੰਦਰ ਨਗਰ, ਕੋਟ ਈਸੇ ...
ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਵਿਧਾਇਕ ਡਾ. ਹਰਜੋਤ ਕਮਲ ਨੇ ਇੱਥੇੇ ਨਗਰ ਨਿਗਮ ਦੇ ਦਫ਼ਤਰ ਵਿਚ ਤਰਸ ਦੇ ਆਧਾਰ 'ਤੇ ਪੰਜ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਾਪੇ | ਇਸ ਮੌਕੇ ਸੁਖਦੀਪ ਕੌਰ, ਧਰਮਪਾਲ ਸਿੰਘ, ਜੀਵਨ ਸਿੰਘ, ਰਾਕੇਸ਼ ਕੁਮਾਰ ਅਤੇ ਅਜੇ ਕੁਮਾਰ ...
ਮੋਗਾ, 31 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਹਿ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਅਤੇ ਰੋਜ਼ਗਾਰ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਰੋਜ਼ਗਾਰ ਉਤਪਤੀ ਵਿਭਾਗ ਪੰਜਾਬ ਵਲੋਂ ...
ਬੱਧਨੀ ਕਲਾਂ, 31 ਜੁਲਾਈ (ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ, ਦੌਧਰ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ ਦੇ ਨਿਰਦੇਸ਼ ਅਨੁਸਾਰ ਰੈੱਡ ਰਿਬਨ ਕਲੱਬ ਅਤੇ ਐਨ. ਐਸ. ਐਸ. ਯੂਨਿਟ ਵਲੋਂ ਐਚ. ਆਈ. ਵੀ. (ਏਡਜ਼) ਪ੍ਰਤੀ ਜਾਗਰੂਕਤਾ ਅਤੇ ਖ਼ੂਨਦਾਨ ਸਬੰਧੀ ਆਨ ਲਾਈਨ ...
ਮੋਗਾ, 31 ਜੁਲਾਈ (ਅਸ਼ੋਕ ਬਾਂਸਲ)-ਨੇਚਰ ਪਾਰਕ ਵਿਖੇ ਕੇਂਦਰੀ ਕਲੱਬ ਮੋਗਾ ਸਟਾਰ ਵੱਲੋਂ ਘਰ ਘਰ ਤੁਲਸੀ ਲਗਾਉਣ ਦਾ ਸੁਨੇਹਾ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਕੁਲਦੀਪ ਗਰਗ ਤੇ ਚੇਅਰਮੈਨ ਮੈਡਮ ਵਿੰਕੂ ਗਰਗ ਦੀ ਅਗਵਾਈ ਵਿਚ ਪੌਦੇ ਵੰਡੇ | ਇਸ ਮੌਕੇ ਕਲੱਬ ਦੇ ਸੀਨੀਅਰ ...
ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲੇ੍ਹ ਅੰਦਰ ਨਸ਼ਿਆਂ ਦੇ ਖਾਤਮੇ, ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਇਲਾਜ, ਨਸ਼ਾ ਛੁਡਾਓ ਕੇਂਦਰਾਂ ਅਤੇ ਓਟ ਸੈਂਟਰਾਂ ਆਦਿ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ, ਪੁਲਿਸ ਵਿਭਾਗ, ...
ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਫ਼ਰੀਦਕੋਟ 'ਚ 107 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਸੀਵਰੇਜ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅੱਜ ਫ਼ਰੀਦਕੋਟ ਦੇ ਸਾਦਿਕ ਚੌਾਕ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ...
ਰੁਪਾਣਾ, 31 ਜੁਲਾਈ (ਜਗਜੀਤ ਸਿੰਘ)-ਪਿਛਲੇ ਪੰਜ ਸਾਲਾਂ ਤੋਂ ਆਰ.ਓ. ਸਿਸਟਮ ਬੰਦ ਹੋ ਕਰਕੇ ਗ਼ਰੀਬ ਬਸਤੀ ਵਾਸੀਆਂ ਤੋਂ ਸ਼ੁੱਧ ਪਾਣੀ ਪਹੁੰਚ ਤੋਂ ਹੋਇਆ ਬਾਹਰ ਅਤੇ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ | ਇਕੱਤਰ ਕੀਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਰੁਪਾਣਾ ਦੇ ...
ਮੋਗਾ, 31 ਜੁਲਾਈ (ਅਸ਼ੋਕ ਬਾਂਸਲ)-ਭਾਵਾਧਸ ਯੂਥ ਵਿੰਗ ਮੋਗਾ ਦੀ ਮੀਟਿੰਗ ਪੰਜਾਬ ਪ੍ਰਧਾਨ ਵੀਰ ਭਾਨ ਦਾਨਵ ਦੀ ਅਗਵਾਈ ਵਿਚ ਸੋਨੂੰ ਮੋਨੂੰ ਵਾਹਦ ਦੇ ਦਫ਼ਤਰ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੀਰ ਰਾਜੇਸ਼ ਦਾਨਵ ਤੇ ਉਪ ਜ਼ਿਲ੍ਹਾ ਪ੍ਰਧਾਨ ਸੁਖੀ ਸਫ਼ਰੀ ਵਿਸ਼ੇਸ਼ ...
ਮੋਗਾ, 31 ਜੁਲਾਈ (ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਸਿਹਤ ਮੁਲਾਜ਼ਮਾਂ ਦੀ ਚੱਲ ਰਹੀ ਲਗਾਤਾਰ ਭੁੱਖ ਹੜਤਾਲ 'ਤੇ ਅੱਜ ਮਨਵਿੰਦਰ ਕਟਾਰੀਆ, ਕੁਲਦੀਪ ਕੌਰ, ਰਾਮ ਸਿੰਘ, ...
ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਮਾਸਟਰ ਕੁਲਵੰਤ ਸਿੰਘ ਚਾਨੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਹਿਲਾ, ਦੂਜਾ ਤੇ ਤੀਜਾ ਸਥਾਨ ਲੈਣ ਵਾਲੇ ਬੱਚਿਆਂ ਦਾ ...
ਬਾਘਾ ਪੁਰਾਣਾ, 31 ਜੁਲਾਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਜਥੇਬੰਦੀ ਦਾ ਇਕ ਵਫ਼ਦ ਥਾਣਾ ਮੁਖੀ ...
ਨੱਥੂਵਾਲਾ, 31 ਜੁਲਾਈ (ਸਾਧੂ ਰਾਮ ਲੰਗੇਆਣਾ)-ਸ਼ਹੀਦ ਊਧਮ ਸਿੰਘ ਕਲੱਬ ਨੱਥੂਵਾਲਾ ਗਰਬੀ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਜਿਸ ਦੌਰਾਨ ਕਲੱਬ ਪ੍ਰਧਾਨ ਜਸਵਿੰਦਰ ਸਿੰਘ ਨੀਲਾ, ਸੁਖਚਰਨ ਸਿੰਘ ਬਿੱਲੂ, ਕੈਪਟਨ ਜਸਵੀਰ ਸਿੰਘ ਵਲੋਂ ਸ਼ਹੀਦ ਊਧਮ ...
ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਲੋਕ ਸੇਵਾ ਸੰਗਠਨ (ਰਜਿ:) ਦੇ ਪ੍ਰਧਾਨ ਕੇ. ਪੀ. ਬਾਵਾ ਐਡਵੋਕੇਟ ਨੇ ਜਾਰੀ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਤੋਂ ਮੁਫ਼ਤ ਪਲਾਜਮਾਂ ਲੈ ਕੇ ਕੋਵਿਡ-19 ਦੇ ਮਰੀਜ਼ਾਂ ਲਈ ਪ੍ਰਾਈਵੇਟ ਹਸਪਤਾਲਾਂ ਨੂੰ 20,000 ...
ਨਿਹਾਲ ਸਿੰਘ ਵਾਲਾ, 31 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਿੰਦਰ ਸਿੰਘ ਰਣੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਥਾਣਾ ਨਿਹਾਲ ਸਿੰਘ ...
ਬੱਧਨੀ ਕਲਾਂ, 31 ਜੁਲਾਈ (ਸੰਜੀਵ ਕੋਛੜ)-ਕੋਰੋਨਾ ਵਾਇਰਸ ਕੋਵਿਡ-19 ਦੇ ਚੱਲਦਿਆਂ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਸੂਬਾ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਭਰ 'ਚ ਕੰਪਿਊਟਰ ਅਤੇ ਆਈਲਟਸ ਸੈਂਟਰ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ | ਹੁਣ ਸਰਕਾਰਾਂ ਵਲੋਂ ਇਕ-ਇਕ ਕਰ ਕੇ ...
ਨਿਹਾਲ ਸਿੰਘ ਵਾਲਾ, 31 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਕੀਤੀ ਗਈ ਤਾਲਾਬੰਦੀ ਸਮੇਂ ਜਿੱਥੇ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਠੱਪ ਹੋ ਕੇ ਰਹਿ ਗਿਆ ਹੈ ਉੱਥੇ ਰੋਜ਼ੀ-ਰੋਟੀ ਤੋਂ ਮੁਥਾਜ ਹੋਏ ਲੋੜਵੰਦ ਪਰਿਵਾਰਾਂ ਦੀ ਮਦਦ ਲਈ ...
ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਚਾਰ ਮਹੀਨਿਆਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਅੰਤਰ-ਰਾਸ਼ਟਰੀ ਮੰਡੀ ਵਿਚ ਪਾਣੀ ਦੇ ਭਾਅ ਚਲੀਆਂ ਗਈਆਂ ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਨੇ ਟੈਕਸ ਲਾ ਕੇ ਕੀਮਤਾਂ ਘਟਾਉਣ ਦੀ ਬਜਾਏ ਇੰਨੀਆਂ ਵਧਾ ਕਿ ...
ਅਜੀਤਵਾਲ, 31 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਨੈਸ਼ਨਲ ਬੈਂਕ ਦੇ ਸੰਸਥਾਪਕ ਲਾਲਾ ਲਾਜਪਤ ਰਾਏ ਦੇ ਜਨਮ ਸਮਾਰਕ ਢੁੱਡੀਕੇ ਵਿਖੇ ਬੈਂਕ ਦੇ ਅਧਿਕਾਰੀ ਸ਼ਰਧਾ ਦੇ ਫ਼ੁੱਲ ਭੇਟ ਕਰਨ ਪਹੁੰਚੇ | ਇਸ ਸਮੇਂ ਸਰਕਲ ਹੈੱਡ ਵਿਨੋਦ ਸ਼ਰਮਾ ਨੇ ਕਿਹਾ ਕਿ 20 ਹਜਾਰ 'ਤੇ 1885 'ਚ ...
ਫ਼ਤਿਹਗੜ੍ਹ ਪੰਜਤੂਰ, 31 ਜੁਲਾਈ (ਜਸਵਿੰਦਰ ਸਿੰਘ)-ਪੰਜਾਬ ਵਿਚ ਇਸ ਸਮੇਂ ਡੇਰਾਵਾਦ ਦਾ ਮੁੱਦਾ ਬਹੁਤ ਹੀ ਗੰਭੀਰ ਅਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਵੀਰਪਾਲ ਕੌਰ ਜੋ ਕਿ ਡੇਰਾ ਸੱਚਾ ਸੌਦਾ ਸਰਸਾ ਦੀ ਪ੍ਰੇਮੀ ਹੈ ਇਸ ਵਲੋਂ ਅਕਾਲੀ ਦਲ ਬਾਦਲ 'ਤੇ ਲਗਾਏ ਗਏ ਦੋਸ਼ਾਂ ...
ਨਿਹਾਲ ਸਿੰਘ ਵਾਲਾ, 31 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਚੇਅਰਮੈਨ ਬਣਨ ਤੋਂ ਬਾਅਦ ਅੱਜ ਮੰਡੀ ਵਿਖੇ ਸ਼ਹਿਰ ਦੇ ਸਮੂਹ ਆੜ੍ਹਤੀਆਂ ਤੇ ਵਪਾਰੀ ਵਰਗ ਵਲੋਂ ਟਰੱਕ ਯੂਨੀਅਨ ਦੇ ਪ੍ਰਧਾਨ ...
ਕੋਟ ਈਸੇ ਖਾਂ, 31 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਡੇਰਾ ਸਿਰਸਾ ਦੀ ਮੁੱਖ ਸ਼ਰਧਾਲੂ ਡੇਰਾ ਪ੍ਰੇਮੀ ਵੀਰਪਾਲ ਕੌਰ ਉੱਪਰ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਥਾਣਾ ਕੋਟ ਈਸੇ ਖਾਂ ਵਿਖੇ ਇਕ ਮੰਗ ਪੱਤਰ ਦਿੱਤਾ ...
ਸਮਾਧ ਭਾਈ, 31 ਜੁਲਾਈ (ਮਾਣੂੰਕੇ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਸਮਾਧ ਭਾਈ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਯੂ.ਏ.ਪੀ.ਏ. ਕਾਨੂੰਨ ਨੂੰ ਮੂਲੋਂ ਹੀ ਰੱਦ ਕਰਨ ਦੀ ਮੰਗ ਕਰਦੇ ਹੋਏ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਚਾਰ ਮਹੀਨਿਆਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਅੰਤਰ-ਰਾਸ਼ਟਰੀ ਮੰਡੀ ਵਿਚ ਪਾਣੀ ਦੇ ਭਾਅ ਚਲੀਆਂ ਗਈਆਂ ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਨੇ ਟੈਕਸ ਲਾ ਕੇ ਕੀਮਤਾਂ ਘਟਾਉਣ ਦੀ ਬਜਾਏ ਇੰਨੀਆਂ ਵਧਾ ਕਿ ...
ਬਾਘਾ ਪੁਰਾਣਾ, 31 ਜੁਲਾਈ (ਬਲਰਾਜ ਸਿੰਗਲਾ)-ਇੱਥੇ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਹਰਪਿੰਦਰ ਸਿੰਘ ਗਿੱਲ ਅਤੇ ਹਰਤਾਜ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਵਲੋਂ ਅਨੂਪ ਚੰਦ ਵਾਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX