ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  51 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  52 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  56 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 5 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 3 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 5 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਸਾਵਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਅਰੋੜਾ ਰਾਹੀਂ ਮੁੱਖ ਮੰਤਰੀ ਨੰੂ ਮੰਗ ਪੱਤਰ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਇਕਾਈ ਹੁਸ਼ਿਆਰਪੁਰ ਵੱਲੋਂ ਮੋਰਚੇ ਦੇ ਸੂਬਾ ਆਗੂਆਂ ਸਾਥੀ ਸੁਖਦੇਵ ਡਾਨਸੀਵਾਲ ਅਤੇ ਮਦਨ ਲਾਲ ਸੈਣੀ ਦੀ ਅਗਵਾਈ ਹੇਠ ਮੰਤਰੀ ਸ਼ਾਮ ਸੰੁਦਰ ਅਰੋੜਾ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਮੁਲਾਜ਼ਮ ਮੰਗਾਂ ਸੰਬੰਧੀ ਮੰਗ ਪੱਤਰ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦਾ ਆਗੂਆਂ ਮਾ. ਹੰਸ ਰਾਜ ਗੜ੍ਹਸ਼ੰਕਰ ਅਤੇ ਜਤਿੰਦਰ ਕੁਮਾਰ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਕਾਫ਼ੀ ਸਮੇਂ ਤੋਂ ਮੁਲਾਜ਼ਮਾਂ ਦੀਆਂ ਜ਼ਰੂਰੀ ਮੰਗਾਂ ਤੋਂ ਟਾਲ ਮਟੋਲ ਕਰ ਰਹੀ ਹੈ ਜਿਸਦੇ ਿਖ਼ਲਾਫ਼ ਪੰਜਾਬ ਦੇ ਮੁਲਾਜ਼ਮਾਂ ਨੇ ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚਾ ਦਾ ਗਠਨ ਕਰਕੇ ਪੰਜਾਬ ਸਰਕਾਰ ਿਖ਼ਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਪਹਿਲੇ ਪੜਾਅ ਤਹਿਤ ਪੰਜਾਬ ਐਾਡ ਯੂ ਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ 4 ਤੋਂ 9 ਅਗਸਤ ਤੱਕ ਪੰਜਾਬ ਦੇ ਸਮੂਹ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾਣ ਦੇ ਸੱਦੇ ਤਹਿਤ ਅੱਜ ਮੰਤਰੀ ਸ਼ਾਮ ਸੰੁਦਰ ਅਰੋੜਾ ਨੂੰ ਮਿਲਕੇ ਮੁਲਾਜ਼ਮ ਮੰਗਾਂ ਸੰਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਇਸ ਮੌਕੇ ਰਜਿੰਦਰ ਸਿੰਘ, ਅਸ਼ਨੀ ਕੁਮਾਰ, ਹਰਿੰਦਰ ਸਿੰਘ, ਜਰਨੈਲ ਸਿੰਘ ਸੀਕਰੀ, ਗਗਨਦੀਪ ਸਿੰਘ, ਹਰੀਸ਼ ਕੁਮਾਰ, ਅਮਰਦੀਪ ਸਿੰਘ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ |

10 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਗਿਣਤੀ ਹੋਈ 644

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 644 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਵੱਖ-ਵੱਖ ਯੂਨੀਅਨਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)- ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਪੰਜਾਬ ਕਿਸਾਨ ਸਭਾ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਸਾਂਝੇ ਤੋਰ 'ਤੇ ਰੋਸ ਰੈਲੀ ਕਰਕੇ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ ਗਿਆ | ਰੋਸ ਰੈਲੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 68 ਪਿੰਡਾਾ ਦੀ ਬਦਲੇਗੀ ਨੁਹਾਰ, 9 ਕਰੋੜ ਰੁ: ਜਾਰੀ-ਡੀ.ਸੀ.

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰੂਰਬਨ ਮਿਸ਼ਨ ਤਹਿਤ ਜ਼ਿਲੇ੍ਹ ਦੀ ਦਸੂਹਾ ਸਬ ਡਵੀਜ਼ਨ ਦੇ ਸੰਸਾਰਪੁਰ ਦੇ 68 ਪਿੰਡਾਂ ਦੀ ਮੁਕੰਮਲ ਤੌਰ 'ਤੇ ਨੁਹਾਰ ਬਦਲੀ ਜਾਵੇਗੀ ਜਿਸ ਲਈ ਪਹਿਲੀ ਕਿਸ਼ਤ ਵਜੋਂ 9 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ | ...

ਪੂਰੀ ਖ਼ਬਰ »

ਰਾਜਸਥਾਨੀ ਪਰਿਵਾਰ ਦੀਆਂ 25 ਬੱਕਰੀਆਂ ਚੋਰੀ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਲੰਘੀ ਰਾਤ ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਥਿਤ ਦਾਣਾ ਮੰਡੀ ਰੋਡ ਮਜਾਰਾ ਤੋਂ ਇਕ ਰਾਜਸਥਾਨੀ ਪਰਿਵਾਰ ਦੀਆਂ 25 ਨਗ ਬੱਕਰੀਆਂ ਚੋਰੀ ਹੋਣ ਦੀ ਖ਼ਬਰ ਹੈ | ਰਾਜਸਥਾਨ ਤੋਂ ਪਰਿਵਾਰ ਸਮੇਤ ਆ ਕੇ ਦਾਣਾ ਮੰਡੀ ਰੋਡ ਮਜਾਰਾ ਵਿਖੇ ਇਕ ...

ਪੂਰੀ ਖ਼ਬਰ »

ਨੌਜਵਾਨ ਦੀ ਮਸਕਟ 'ਚ ਰਹੱਸਮਈ ਹਾਲਤ 'ਚ ਮੌਤ

ਟਾਂਡਾ ਉੜਮੁੜ, 9 ਅਗਸਤ (ਦੀਪਕ ਬਹਿਲ) ਮਸਕਟ ਵਿਚ ਪਿੰਡ ਲੋਧੀ ਚੱਕ ਦੇ ਇਕ ਨੌਜਵਾਨ ਦੀ ਰਹੱਸਮਈ ਢੰਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਪ੍ਰਵੀਨ ਕੁਮਾਰ (32) ਦੇ ਪਿਤਾ ਓਮ ਪ੍ਰਕਾਸ਼ ਤੇ ਮਾਤਾ ਕਮਲੇਸ਼ ਕੌਰ ਨੇ ਦੱਸਿਆ ਕਿ ਦੋ ਸਾਲ ਪਹਿਲਾਂ ...

ਪੂਰੀ ਖ਼ਬਰ »

ਇੰਸ: ਬਲਵਿੰਦਰ ਸਿੰਘ ਨੇ ਐਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)-ਇੰਸ: ਬਲਵਿੰਦਰ ਸਿੰਘ ਨੇ ਥਾਣਾ ਮੇਹਟੀਆਣਾ ਦੇ ਐਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਪਹਿਲਾਂ ਕੰਮ ਇਲਾਕੇ 'ਚ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਨੱਥ ...

ਪੂਰੀ ਖ਼ਬਰ »

ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕਸ਼ੀ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)- ਵਿਆਹੁਤਾ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕਸ਼ੀ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ਬਿਆਨਾ 'ਚ ਜਸਵਿੰਦਰ ਸਿੰਘ ਪੁੱਤਰ ਸਵ. ਮਲਕੀਤ ਸਿੰਘ ਵਾਸੀ ਪਹਾੜੀ ਗੇਟ ਹਰਿਆਣਾ ...

ਪੂਰੀ ਖ਼ਬਰ »

ਭੰਗਾਲਾ ਵਿਖੇ 2 ਦੁਕਾਨਾਂ ਦੇ ਜ਼ਿੰਦੇ ਤੋੜ ਕੇ ਰੁਪਏ ਕੀਤੇ ਚੋਰੀ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਇੰਝ ਜਾਪ ਰਿਹਾ ਹੈ ਕਿ ਭੰਗਾਲਾ ਹਲਕਾ ਚੋਰਾਂ ਨੂੰ ਸੁਰੱਖਿਅਤ ਖੇਤਰ ਲੱਗ ਰਿਹਾ ਹੈ, ਜਿਸ ਕਰਕੇ ਆਏ ਦਿਨ ਇੱਥੇ ਚੋਰੀਆਂ ਹੋ ਰਹੀਆਂ ਹਨ¢ ਅਜੇ ਕੁੱਝ ਦਿਨ ਪਹਿਲਾਂ ਹੀ ਨਹਿਰ ਕਾਲੋਨੀ ਭੰਗਾਲਾ ਵਿਖੇ ਲੱਖਾਂ ਦੇ ਗਹਿਣੇ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਕੁੱਟਮਾਰ ਕਰਨ ਦੇ ਦੋਸ਼ 'ਚ ਵੱਖ ਵੱਖ ਮਾਮਲੇ ਦਰਜ

ਹਰਿਆਣਾ, 9 ਅਗਸਤ (ਖੱਖ)- ਮਾਰਕੁੱਟ ਕਰਨ ਦੇ ਦੋਸ਼ ਤਹਿਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾ 'ਚ ਮਨਜੀਤ ਸਿੰਘ (23) ਪੁੱਤਰ ਸ਼ਿੰਦਰਪਾਲ ਵਾਸੀ ਸ਼ਹਾਬੁਦੀਨ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ 7 ਵਜੇ ਸ਼ਾਮ ਉਸ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ 'ਤੇ ਮਾਮਲਾ ਦਰਜ

ਦਸੂਹਾ,9 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ¢ ਇਸ ਸਬੰਧੀ ਐਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਅਤੇ ਜਾਾਚ ਅਧਿਕਾਰੀ ਏ.ਐਸ.ਆਈ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਦਸੂਹਾ ਨੇੜੇ ਪੈਂਦੇ ਇਕ ਪਿੰਡ ਦੀ ...

ਪੂਰੀ ਖ਼ਬਰ »

ਦਾਜ ਸਬੰਧੀ ਪਤੀ ਨਾਮਜ਼ਦ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)- ਦਾਜ ਦੀ ਕਥਿਤ ਮੰਗ ਨੂੰ ਲੈ ਕੇ ਪਤਨੀ ਨੂੰ ਤੰਗ-ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਨਿਊ ਜਗਤਪੁਰਾ ਦੀ ਵਾਸੀ ਇਸ਼ੂ ਤ੍ਰੈਹਨ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਪਤੀ ਅਮਰਿੰਦਰ ਕੁਮਾਰ ਉਰਫ਼ ਪਿ੍੍ਰੰਸ ਵਾਸੀ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ, ਨਕਦੀ ਤੇ ਕੀਮਤੀ ਸਾਮਾਨ ਚੋਰੀ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)- ਬੀਤੀ ਰਾਤ ਚੋਰਾਂ ਵਲੋਂ ਮੁਹੱਲਾ ਹੀਰਾ ਕਾਲੋਨੀ 'ਚ ਸਥਿਤ ਇਕ ਘਰ 'ਚੋਂ ਗਹਿਣੇ ਤੇ ਨਕਦੀ ਸਮੇਤ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਮੁਹੱਲਾ ਹੀਰਾ ਕਾਲੋਨੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ 6 ਵਿਅਕਤੀਆਂ 'ਤੇ ਕੇਸ ਦਰਜ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਮਾਰਕੁੱਟ ਕਰਨ ਸਬੰਧੀ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੈ | ਐਸ.ਐੱਚ.ਓ. ਮੁਕੇਰੀਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਧਰਮਪੁਰ ਦੇ ਵਸਨੀਕ ਅਮਿੰਦਰਜੀਤ ...

ਪੂਰੀ ਖ਼ਬਰ »

ਪੈਲਿਸ 'ਚ ਹੋ ਰਹੀਆਂ ਚੋਰੀਆਂ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਦੋਸ਼ੀ ਫ਼ਰਾਰ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਸਥਾਨਕ ਦੁਸਹਿਰਾ ਗਰਾਊਾਡ ਨਜ਼ਦੀਕ ਬੱਤਰਾ ਪੈਲਿਸ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਤੋਂ ਬਾਅਦ ਪੈਲਿਸ ਦੇ ਮਾਲਕ ਬਿ੍ਜਮੋਹਨ ਬੱਤਰਾ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ...

ਪੂਰੀ ਖ਼ਬਰ »

ਫਲਾਂ ਦੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਨੰਗਲ ਬਿਹਾਲਾਂ, 9 ਅਗਸਤ (ਵਿਨੋਦ ਮਹਾਜਨ)-ਪਿੰਡ ਨੰਗਲ ਬਿਹਾਲਾਂ ਵਿਖੇ ਰਾਘਵ ਬਿਹਾਲ ਅਤੇ ਪਰਿਵਾਰ ਵਲੋਂ ਫਲਾਂ ਦੇ ਬੂਟੇ ਲਗਾ ਕੇ ਵਣ-ਮਹਾਂਉਤਸਵ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਜੀਤ ਸਿੰਘ ਬਿਹਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਬਾਖ਼ੂਬੀ ਸੇਵਾਵਾਂ ਨਿਭਾਈਆਂ-ਸੁਸ਼ੀਲ ਕੌਰ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੌਰਾਨ ਆਈ ਆਰਥਿਕ ਮੰਦੀ ਕਾਰਨ ਗ਼ਰੀਬ ਮੱਧਵਰਗੀ ਪਰਿਵਾਰਾਂ ਤੋਂ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣਾ ਪਹੁੰਚ ਤੋਂ ਬਾਹਰ ਦੀ ਗੱਲ ਹੋ ਰਹੀ ਹੈ, ਜਿਸ ਪ੍ਰਤੀ ਸਮਾਜ ਸੇਵੀ ਚੈਰੀਟੇਬਲ ਸੰਸਥਾਵਾਂ ਹੀ ਗ਼ਰੀਬ ਲੋਕਾਂ ...

ਪੂਰੀ ਖ਼ਬਰ »

ਪਾਜ਼ੀਟਿਵ ਵਿਅਕਤੀ ਨੂੰ ਇਕਾਂਤਵਾਸ ਸੈਂਟਰ ਭੇਜਿਆ

ਗੜ੍ਹਦੀਵਾਲਾ, 9 ਅਗਸਤ (ਚੱਗਰ)- ਪਿੰਡ ਸ਼ੀਹ ਚਠਿਆਲ ਦੇ ਫ਼ੌਜ ਵਿਚੋਂ ਛੁੱਟੀ ਆਏ ਫ਼ੌਜੀ ਵਰਿੰਦਰ ਕੁਮਾਰ ਜਿਸ ਦੀ ਕੋਰੋਨਾ ਪਾਜ਼ੀਟਿਵ ਆਈ ਹੈ, ਨੂੰ ਅੱਜ ਰਿਆਤ ਬਾਹਰਾ ਵਿਖੇ ਇਕਾਂਤਵਾਸ ਸੈਂਟਰ ਭੇਜ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ: ਮਨੋਹਰ ਲਾਲ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਡੀ) ਦਾ ਘੇਰਾ ਵਿਸ਼ਾਲ ਹੋ ਰਿਹੈ-ਢੀਂਡਸਾ

ਗੜ੍ਹਦੀਵਾਲਾ, 9 ਅਗਸਤ (ਚੱਗਰ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੇ ਗ੍ਰਹਿ ਪਿੰਡ ਧੁੱਗਾ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਰੌਸ਼ਨ ਰੋਸੀ ਮਾਸ਼ਾ ਬਿਰਾਦਰੀ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ

ਗੜ੍ਹਦੀਵਾਲਾ, 9 ਅਗਸਤ (ਚੱਗਰ) ਗੜ੍ਹਦੀਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਅਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ ਦੀ ਅਗਵਾਈ ਵਿੱਚ ਰੌਸ਼ਨ ਰੋਸੀ ਨੂੰ ਮਾਸ਼ਾ ਬਰਾਦਰੀ ਗੜ੍ਹਦੀਵਾਲਾ ਦੇ ਨਵ-ਨਿਯੁਕਤ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਅੱਜ ਦੇ ਰੋਸ ਪ੍ਰਦਰਸ਼ਨ 'ਚ ਹੋਵੇਗਾ ਸ਼ਾਮਿਲ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)- ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸੰਘਾ ਤੇ ਮਾ: ਅਵਤਾਰ ਸਿੰਘ ਮੋਨਾ ਖੁਰਦ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਵੱਲ 90 ਕਰੋੜ ਦੇ ਬਕਾਏ ਨੇ ਪਾਵਰਕਾਮ ਨੂੰ ਕੀਤਾ ਕੰਗਾਲ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਖੇਤਰ ਦੇ ਸਰਕਾਰੀ ਵਿਭਾਗਾਂ ਖ਼ਾਸ ਤੌਰ ਤੇ ਜਨ ਸਿਹਤ ਵਿਭਾਗ ਦੇ ਬਕਾਇਆ ਬਿਜਲੀ ਬਿੱਲਾਂ ਨੇ ਪਾਵਰਕਾਮ ਡਵੀਜ਼ਨ ਗੜ੍ਹਸ਼ੰਕਰ ਨੂੰ ਕੰਗਾਲ ਕੀਤਾ ਹੋਇਆ ਹੈ | ਸਰਕਾਰੀ ਵਿਭਾਗਾਂ ਵੱਲ ਪਾਵਰਕਾਮ ਗੜ੍ਹਸ਼ੰਕਰ ਦੀ 90 ਕਰੋੜ ...

ਪੂਰੀ ਖ਼ਬਰ »

ਹਰੇਕ ਯੂਨਿਟ ਨੂੰ ਅਲਾਟ ਕੀਤਾ ਗਿਆ ਇਕ ਯੂਨੀਕ ਇੰਟੀਗ੍ਰੇਟਡ ਨੰਬਰ-ਕਮਿਸ਼ਨਰ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਘਰ/ਕਮਰਸ਼ੀਅਲ ਅਦਾਰੇ ਨੂੰ ਇੱਕ ਨੰਬਰ ਅਲਾਟ ਕੀਤਾ ਗਿਆ ਹੈ ਜਿਸ ਨਾਲ ਪਬਲਿਕ ਇਕ ਨੰਬਰ ਹੇਠ ਨਗਰ ਨਿਗਮ ਵਲੋਂ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਦੀਪਕ ਕੁਮਾਰ 'ਆਪ' ਯੂਥ ਦੇ ਬਲਾਕ ਪ੍ਰਧਾਨ ਬਣੇ

ਮਾਹਿਲਪੁਰ, 9 ਅਗਸਤ (ਦੀਪਕ ਅਗਨੀਹੋਤਰੀ)-ਆਮ ਆਦਮੀ ਪਾਰਟੀ ਯੂਥ ਵਿੰਗ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਆਮ ਆਦਮੀ ਪਾਰੀ ਯੂਥ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਮਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਦੀਪਕ ਕੁਮਾਰ ਵਾਸੀ ਮਾਹਿਲਪੁਰ ਨੂੰ ...

ਪੂਰੀ ਖ਼ਬਰ »

ਪੀ.ਐੱਸ.ਸੀ. ਪੋਸੀ ਵਲੋਂ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਸਿਹਤ ਵਿਭਾਗ ਵਲੋਂ 19 ਅਗਸਤ ਤੱਕ ਮਨਾਏ ਜਾ ਰਹੇ ਦਸਤ ਰੋਕੂ ਪੰਦਰਵਾੜੇ ਦੀ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਅਧੀਨ ਆਉਂਦੇ ਸਬ-ਸੈਂਟਰਾਂ ਵਿਚ ਸ਼ੁਰੂਆਤ ਕੀਤੀ ਗਈ | ਸਬ-ਸੈਂਟਰ ਗੜ੍ਹੀ ਮੱਟੋਂ ਵਿਖੇ ਪੰਦਰਵਾੜੇ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਮੀਟਿੰਗ

ਗੜ੍ਹਦੀਵਾਲਾ, 9 ਅਗਸਤ (ਚੱਗਰ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਇਕ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਪਿੰਡ ਜੌਹਲ ਵਿਖੇ ਹੋਈ, ਜਿਸ ਵਿਚ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੁੰਵਰ ਸੰਗਰਾਮ ਸਿੰਘ ਦਾ ਪਿੰਡ ਗੌਾਸਪੁਰ ਵਿਖੇ ਸਨਮਾਨ

ਐਮਾਂ ਮਾਂਗਟ, 9 ਅਗਸਤ (ਗੁਰਾਇਆ)- ਸਮਾਜ ਸੇਵੀ ਕੁੰਵਰ ਸੰਗਰਾਮ ਸਿੰਘ ਨੂੰ ਭਾਜਪਾ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਬਣਾਏ ਜਾਣ ਉਪਰੰਤ ਉਨ੍ਹਾਂ ਦੀ ਪਿੰਡ ਗੌਾਸਪੁਰ ਵਿਖੇ ਪਹਿਲੀ ਫੇਰੀ 'ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੁੰਵਰ ਸੰਗਰਾਮ ...

ਪੂਰੀ ਖ਼ਬਰ »

ਭੰਗਾਲਾ ਤੋਂ ਗੁਰਦਾਸਪੁਰ ਲਿੰਕ ਸੜਕ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਭੰਗਾਲਾ ਵਿਖੇ ਭੰਗਾਲਾ ਗੁਰਦਾਸਪੁਰ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਰਾਮਬਾਗ ਮੁਹੱਲਾ ਵਾਸੀ ਬਹੁਤ ਪ੍ਰੇਸ਼ਾਨ ਹਨ | ਬੇਸ਼ੱਕ ਇਹ ਮਾਮਲਾ ਕਈ ਵਾਰ ਪ੍ਰਸ਼ਾਸਨ ਦੇ ਧਿਆਨ 'ਚ ਲੋਕਾਂ ਵਲੋਂ ਲਿਆਂਦਾ ਗਿਆ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ 'ਤੇ ਮੰਦਰ ਖੋਲ੍ਹਣ ਦੀ ਮੰਗ

ਨੰਗਲ ਬਿਹਾਲਾਂ, 9 ਅਗਸਤ (ਵਿਨੋਦ ਮਹਾਜਨ)-ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੇ ਵੱਡੇ ਇਕੱਠ 'ਤੇ ਪਾਬੰਦੀ ਜਾਰੀ ਹੈ ਪਰ ਦੂਸਰੇ ਪਾਸੇ ਮੰਦਰਾਂ ਵਿਚ ਸ਼ਰਧਾਲੂਆਂ 'ਚ ਦਿਨ ਤਿਉਹਾਰ ਵਾਲੇ ਦਿਨ ਧਾਰਮਿਕ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗਣਗੀਆਂ 931 ਐਲ.ਈ.ਡੀ. ਲਾਈਟਾਂ-ਗੋਲਡੀ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਗੜ੍ਹਸ਼ੰਕਰ ਸ਼ਹਿਰ 'ਚ ਜਲਦ ਹੀ ਨਵੀਆਂ 931 ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ ਜਿਸ ਨਾਲ ਸ਼ਹਿਰ 'ਚ ਰਾਤ ਸਮੇਂ ਰੌਸ਼ਨੀ ਦੀ ਕਮੀ ਦੂਰ ਹੋ ਜਾਵੇਗੀ ਤੇ ਸ਼ਹਿਰ ਵਾਸੀਆਂ ਨੂੰ ਕੋਈ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਦੇ ਨਵੇਂ ਨਿਯੁਕਤ ਪ੍ਰਧਾਨ ਜੌੜਾ ਦਾ ਸਨਮਾਨ

ਚੌਲਾਂਗ, 9 ਅਗਸਤ (ਸੁਖਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕਮਿਸ਼ਨਰ ਸੇਵਾ ਦਾ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਅੱਜ ਸਰਕਲ ਚੌਲਾਂਗ ਤੋਂ ਐੱਸ.ਸੀ. ਵਿੰਗ ਦੇ ਨਿਯੁਕਤ ਪ੍ਰਧਾਨ ਸੁਰਜੀਤ ਸਿੰਘ ਜੌੜਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਵਲੋਂ ਟਿਊਬਵੈੱਲ ਦਾ ਉਦਘਾਟਨ

ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)-ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਸੰਧਵਾਲ ਵਿਚ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਐਕਸੀਅਨ ਸਿਮਰਜੀਤ ਸਿੰਘ, ਐੱਸ.ਡੀ.ਓ. ...

ਪੂਰੀ ਖ਼ਬਰ »

ਲਖੀ ਵਲੋਂ ਐਸ.ਸੀ. ਵਿੰਗ ਦੇ ਨਵਨਿਯੁਕਤ ਸਰਕਲ ਪ੍ਰਧਾਨ ਚਿੱਪੜਾ ਦਾ ਸਨਮਾਨ

ਦਸੂਹਾ, 9 ਅਗਸਤ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਲਖਵਿੰਦਰ ਸਿੰਘ ਲਖੀ ਵਲੋਂ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵਨਿਯੁਕਤ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਿਰੋਪਾਉ ਭੇਟ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਢੋਲਵਾਹਾ ਐਸ.ਸੀ. ਵਿੰਗ ਦਾ ਗਠਨ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਪੱਧਰ ਤੱਕ ਦੀਆਂ ਬਣਾਈਆਂ ਗਈਆਂ ਜਥੇਬੰਦੀਆਂ ਦਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਹੀ ਅੱਜ ਸਰਕਲ ਢੋਲਵਾਹਾ ਐਸ.ਸੀ ਵਿੰਗ ਦੀ ਜਥੇਬੰਦੀ ਦਾ ਐਲਾਨ ਕਰਦਿਆਂ ਸ੍ਰੀ ਪਿਆਰਾ ਲਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ ਕਰਨ ਦੀ ਖ਼ਬਰ ਹੈ | ਏ.ਐਸ.ਆਈ. ਲੋਕ ਰਾਮ ਭੰਗਾਲਾ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪਿੰਡ ਨਾਹਰ ਪੁਰ ਵਿਖੇ ਨਾਕਾਬੰਦੀ ਕੀਤੀ ਸੀ | ਇਸ ਦੌਰਾਨ ਇਕ ਔਰਤ ਹੱਥ ਵਿਚ ਕੈਨੀ ...

ਪੂਰੀ ਖ਼ਬਰ »

ਦੜਾ ਸੱਟਾਂ ਲਗਾਉਂਦਾ ਕਾਬੂ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਦੜੇ ਸੱਟੇ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ.ਸੀ. ਮੋਹਣ ਚੰਦ ਨੇ ਦੱਸਿਆ ਕਿ ਪੁਲਿਸ ਵਲੋਂ ਦੜਾ ਸੱਟਾ ਲਗਾਉਂਦਿਆਂ ਕਰਨੈਲ ਸਿੰਘ ਉਰਫ਼ ਫ਼ੌਜੀ ਪੁੱਤਰ ਕਰਮ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਵਲੋਂ ਐਸ.ਸੀ. ਵਿੰਗ ਸਰਕਲ ਪ੍ਰਧਾਨ ਸਨਮਾਨਿਤ

ਗੜ੍ਹਦੀਵਾਲਾ, 9 ਅਗਸਤ (ਚੱਗਰ)-ਡਾ: ਰਾਮਜੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਿਨ੍ਹਾਂ ਨੂੰ ਅਕਾਲੀ ਦਲ (ਬ) ਨੇ ਐਸ.ਸੀ. ਵਿੰਗ ਕੰਢੀ ਖੇਤਰ ਦਾ ਸਰਕਲ ਪ੍ਰਧਾਨ ਨਿਯੁਕਤ ਜੀਤਾ ਹੈ, ਨੂੰ ਕਮਿਸ਼ਨਰ ਰਾਈਟ ਟੂ ਸਰਵਿਸ ਪੰਜਾਬ ਤੇ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਾਜਪਾ ਮੰਡਲ ਗੜ੍ਹਸ਼ੰਕਰ ਨੇ 200 ਬੂਟੇ ਲਗਾਏ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਭਾਜਪਾ ਮੰਡਲ ਗੜ੍ਹਸ਼ੰਕਰ ਵੱਲੋਂ ਮੰਡਲ ਪ੍ਰਧਾਨ ਜਸਵਿੰਦਰ ਰਾਣਾ ਦੀ ਅਗਵਾਈ ਹੇਠ ਦਰਬਾਰ ਖ਼ਵਾਜਾ ਪੀਰ ਪਿੰਡ ਖ਼ਾਨਪੁਰ ਦੇ ਜੰਗਲ ਵਿਚ ਵਣ ਮਹਾਂਉਤਸਵ ਮਨਾਉਂਦੇ ਹੋਏ 200 ਬੂਟੇ ਲਗਾਏ ਗਏ | ਇਸ ਮੌਕੇ ਜਸਵਿੰਦਰ ਰਾਣਾ ਨੇ ਕਿਹਾ ਕਿ ਹਰ ...

ਪੂਰੀ ਖ਼ਬਰ »

ਪ੍ਰੋਫੈਸ਼ਨਲ ਪੜ੍ਹਾਈ ਦੀ ਚੋਣ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਕਰਨ-ਖੰਨਾ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਟਿ੍ਪਲ ਐਮ ਐਜੂਕੇਸ਼ਨਲ ਇੰਸਟੀਚਿਊਟ ਦੇ ਐਮ.ਡੀ. ਪ੍ਰੋ: ਮਨੋਜ ਕਪੂਰ ਦੀ ਪ੍ਰਧਾਨਗੀ 'ਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ 96 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਕੀਤਾ ...

ਪੂਰੀ ਖ਼ਬਰ »

ਡੇਰਾ ਸਤ ਸਾਹਿਬ ਮੇਘੋਵਾਲ ਗੰਜਿਆਂ 'ਚ ਗ੍ਰੰਥੀ ਸਿੰਘਾਂ ਨੂੰ ਰਾਸ਼ਨ ਵੰਡਿਆ

ਨਸਰਾਲਾ, 9 ਅਗਸਤ (ਸਤਵੰਤ ਸਿੰਘ ਥਿਆੜਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਈ ਆਰਥਿਕ ਤੰਗੀ ਕਾਰਨ ਡੇਰਾ ਸੱਤ ਸਾਹਿਬ ਮੇਘੋਵਾਲ ਗੰਜਿਆਂ ਦੇ ਮੁਖੀ ਬਾਬਾ ਇੰਦਰਦਾਸ ਤੇ ਬਾਬਾ ਮਹਿੰਦਰ ਦਾਸ ਵਲੋਂ ਗੁਰਸਿੱਖ ਮਹਾਂ ਸਭਾ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਚੱਬੇਵਾਲ, 9 ਅਗਸਤ (ਥਿਆੜਾ)-ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਸੰਧੂ ਫਾਰਮ ਮਹਿਨਾ ਵਿਖੇ ਹੋਈ, ਜਿਸ 'ਚ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਵਿਚਾਰਾਂ ਕਰਦਿਆਂ ਪਾਰਟੀ ਦੀ ਬਿਹਤਰੀ ਅਤੇ ਸੰਗਠਨ ਦੀ ਹੋਰ ...

ਪੂਰੀ ਖ਼ਬਰ »

ਜਥੇ: ਭਾਈ ਰਣਜੀਤ ਸਿੰਘ ਦਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ 'ਚ ਸਨਮਾਨ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਕਰਵਾਏ ਸਮਾਗਮ 'ਚ ਪਹੁੰਚਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਥੇਦਾਰ ਬਾਬਾ ਗੁਰਦੇਵ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਅੱਜ ਮੁਕੇਰੀਆਂ ਪੁਲਿਸ ਨੇ ਡੀ.ਐਸ.ਪੀ., ਰਵਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਰੋਕੂ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 29 ਹਜ਼ਾਰ 250 ਐਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਦਾ ਪ੍ਰਾਸਪੈਕਟ ਜਾਰੀ

ਮਾਹਿਲਪੁਰ, 9 ਅਗਸਤ (ਦੀਪਕ ਅਗਨੀਹੋਤਰੀ)- ਸਿੱਖ ਵਿੱਦਿਅਕ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦਾ ਵਿੱਦਿਅਕ ਸੈਸ਼ਨ 2020-21 ਸਬੰਧੀ ਪ੍ਰਾਸਪੈਕਟ ਅੱਜ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ©ੰਥੀ ਸਭਾ ਦੀ ਮੀਟਿੰਗ

ਚੱਬੇਵਾਲ, 9 ਅਗਸਤ (ਥਿਆੜਾ)-ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ©ੰਥੀ ਸਭਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਜਰਾਵਰ ਵਿਖੇ ਦੁਆਬਾ ਜ਼ੋਨ ਪ©ਧਾਨ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਜਥੇਦਾਰ ਗੁਰਦੇਵ ਸਿੰਘ ਮੁਖੀ ਮਿਸਲ ਭਗਤਾਂ ਸ਼©ੋਮਣੀ ਭਗਤ ...

ਪੂਰੀ ਖ਼ਬਰ »

ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਭਟੋਲੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਮਾ: ਦਰਸ਼ਨ ਸਿੰਘ ਨੂਰਪੁਰ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਦੀ ਅਗਵਾਈ ਹੇਠ ਸ਼ਾਮਿਲ ਹੋਏ | ਇਸ ਮੌਕੇ ਮਾ: ਦਰਸ਼ਨ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਅੰਦਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਬਕਾਇਆਂ ਸਬੰਧੀ ਅਧਿਆਪਕ ਪਏ ਭੰਬਲਭੂਸੇ 'ਚ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਅੰਦਰ ਜੁਲਾਈ 2006 'ਚ ਜ਼ਿਲ੍ਹਾ-ਪ੍ਰੀਸ਼ਦਾਂ ਰਾਹੀਂ ਭਰਤੀ ਹੋਏ ਅਤੇ ਫੇਰ ਲੰਬੇ ਸੰਘਰਸ਼ ਤੋਂ ਬਾਅਦ ਅਕਤੂਬਰ 2014 ਨੂੰ ਸਿੱਖਿਆ ਵਿਭਾਗ ਵਿਚ ਆਏ ਪੰਜਾਬ ਦੇ ਕਰੀਬ 13000 ਤੋਂ ਵੱਧ ਈ.ਟੀ.ਟੀ. ਅਧਿਆਪਕਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਕਾਠਗੜ੍ਹ 'ਚ ਹੋਣ ਵਾਲਾ ਛਿੰਝ ਮੇਲਾ ਮੁਲਤਵੀ

ਕਾਠਗੜ੍ਹ, 9 ਅਗਸਤ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ 'ਚ ਹਰ ਸਾਲ ਕਰਵਾਇਆ ਜਾਂਦਾ ਛਿੰਝ ਮੇਲਾ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕੀਤਾ ਗਿਆ ਹੈ | ਗਰਾਮ ਪੰਚਾਇਤ ਕਾਠਗੜ੍ਹ ਦੇ ਸਰਪੰਚ ਗੁਰਨਾਮ ਸਿੰਘ ਚਾਹਲ ਅਤੇ ਛਿੰਝ ਕਮੇਟੀ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੀਖਿਆ 'ਚ ਅੱਵਲ ਵਿਦਿਆਰਥਣਾਂ ਦਾ ਡੀ.ਸੀ. ਵਲੋਂ ਸਨਮਾਨ

ਸਮੁੰਦੜਾ, 9 ਅਗਸਤ (ਤੀਰਥ ਸਿੰਘ ਰੱਕੜ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਹੋਈ ਬਾਰ੍ਹਵੀਂ ਸ਼ੇ੍ਰਣੀ ਮੈਡੀਕਲ ਦੀ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ 'ਚੋਂ ਅੱਵਲ ਆਈਆਂ ਸਮੁੰਦੜਾ ਦੀਆਂ ਵਿਦਿਆਰਥਣਾਂ ਦਾ ਅਪਨੀਤ ਰਿਆਤ ਡੀ.ਸੀ. ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂ ਚੌਹਾਨ ਨੇ ਪਾਰਕ ਦਾ ਉਦਘਾਟਨ ਕੀਤਾ

ਟਾਂਡਾ ਉੜਮੁੜ, 9 ਅਗਸਤ (ਗੁਰਾਇਆ)-ਪਿੰਡ ਰਸੂਲਪੁਰ ਦੀ ਗ੍ਰਾਮ ਪੰਚਾਇਤ ਵਿਚ ਪੈਂਦੀ ਗੁਰੂ ਨਾਨਕ ਨਗਰ ਕਾਲੋਨੀ ਵਿਚ ਗ੍ਰਾਮ ਪੰਚਾਇਤ ਅਤੇ ਕਾਲੋਨੀ ਵਾਸੀਆਂ ਦੇ ਸਹਿਯੋਗ ਨਾਲ ਇਕ ਪਾਰਕ ਤਿਆਰ ਕੀਤੀ ਗਈ, ਜਿਸ ਦਾ ਉਦਘਾਟਨ ਦੁਆਬਾਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਦੁਸੜਕਾ ਖੱਡ 'ਚ ਲੱਗਿਆ ਪੱਥਰਾਂ ਦਾ ਢੇਰ, ਲੱਗਿਆ ਜਾਮ

ਤਲਵਾੜਾ, 9 ਅਗਸਤ (ਰਾਜੀਵ ਓਸ਼ੋ)-ਪਿਛਲੀ ਰਾਤ ਅਤੇ ਤੜਕਸਾਰ ਸਵੇਰ ਹੋਈ ਤੇਜ਼ ਅਤੇ ਲਗਾਤਾਰ ਹੋਈ ਬਰਸਾਤ ਨਾਲ ਤਲਵਾੜਾ-ਦੌਲਤਪੁਰ ਸੜਕ ਮਾਰਗ 'ਚ ਰੁਕਾਵਟ ਆਈ ਹੈ | ਤਲਵਾੜਾ-ਦੌਲਤਪੁਰ ਦੀ ਦੁਸੜਕਾ ਖੱਡ ਵਿਚ ਪੱਥਰਾਂ ਦੇ ਢੇਰ ਲੱਗ ਗਏ | ਇਨ੍ਹਾਂ ਪੱਥਰਾਂ ਦੇ ਢੇਰ ਨਾਲ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਪੀਰ ਦਾ ਮੇਲਾ ਮੁਲਤਵੀ

ਬੰਗਾ, 9 ਅਗਸਤ (ਕਰਮ ਲਧਾਣਾ) - ਸਥਾਨਕ ਮੁਕੰਦਪੁਰ ਰੋਡ 'ਤੇ ਸਥਿੱਤ ਅਸਥਾਨ ਗੁੱਗਾ ਜਾਹਰ ਪੀਰ ਵਿਖੇ ਜੋ ਸਲਾਨਾ ਮੇਲਾ 11 ਤੇ 12 ਅਗਸਤ ਨੂੰ ਮਨਾਇਆ ਜਾਣਾ ਸੀ, ਉਹ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਣ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਮਾਸਕ ਪਹਿਨਣ ਸਬੰਧੀ ਜਾਰੀ ਹਦਾਇਤਾਂ ਦੇ ਉਲਟ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਨਾ ਪਹਿਨਣ ਵਾਲੇ ਲੋਕਾਂ ਨੂੰ ਗੜ੍ਹਸ਼ੰਕਰ ਪੁਲਿਸ ਨੇ ਸ਼ਹਿਰ ਦੇ ਬੰਗਾ ਚੌਕ 'ਚ ਮਾਸਕ ਨਾ ਪਹਿਨਣ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮਨਾਇਆ

ਦਸੂਹਾ 9 ਅਗਸਤ (ਕੌਸ਼ਲ)- ਦਸੂਹਾ ਵਿਖੇ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਊ ਅਰੁਣ ਵੱਲੋਂ ਅਤੇ ਰੋਟਰੀ ਕਲੱਬ ਦਸੂਹਾ ਦੇ ਪ੍ਰਧਾਨ ਪ੍ਰਦੀਪ ਮੰਟੂ ਅਰੋੜਾ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ, ਇਸ ਮੌਕੇ ਸੰਬੋਧਨ ਕਰਦੇ ਹੋਏ ਬਾਊ ਅਰੁਣ ਸ਼ਰਮਾ ਤੇ ਪ੍ਰਦੀਪ ...

ਪੂਰੀ ਖ਼ਬਰ »

ਔੜ ਇਲਾਕੇ 'ਚ ਡਰੇਨਾ 'ਤੇ ਬਣੇ ਅਨੇਕਾਂ ਰੇਲਿੰਗ ਵਿਹੂਣੇ ਪੁਲ ਦੇ ਰਹੇ ਹਨ ਹਾਦਸਿਆਂ ਨੰੂ ਸੱਦਾ

ਔੜ, 9 ਅਗਸਤ (ਜਰਨੈਲ ਸਿੰਘ ਖੁਰਦ)- ਬਲਾਕ ਔੜ ਦੇ ਬੇਟ ਇਲਾਕੇ 'ਚੋਂ ਲੰਘਣ ਵਾਲੀਆਂ ਡਰੇਨਾਂ ਤੇ ਬਣੇ ਅਨੇਕਾਂ ਪੁਲਾਂ ਉੱਪਰ ਨਾ ਤਾਂ ਕਿਸੇ ਪ੍ਰਕਾਰ ਦੀ ਰੇਲਿੰਗ ਲਗਾਈ ਗਈ ਹੈ ਅਤੇ ਨਾ ਹੀ ਕੋਈ ਚਮਕਦਾਰ ਚੀਜ਼ ਲੱਗੀ ਹੋਈ ਹੈ ਜੋ ਰਾਤ ਦੇ ਹਨੇਰੇ ਵਿਚ ਚਮਕ ਕੇ ਪੁੱਲ ਉੱਪਰੋਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਦਾ ਪੰਚਾਇਤ ਵਲੋਂ ਸਨਮਾਨ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਕਾਪੁਰ ਨੂੰ ਹਰ ਵੇਲੇ ਵਿੱਤੀ ਤੌਰ 'ਤੇ ਵੱਡਾ ਸਹਿਯੋਗ ਦੇ ਰਹੇ ਪ੍ਰਵਾਸੀ ਵੀਰ ਤੇ ਪਿੰਡ ਵਾਸੀਆਂ ਵਲੋਂ ਸਕੂਲ ਵਿਚ ਇਕ ਸਾਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2927 ਨਵੇਂ ਨਸ਼ਾ ਪੀੜਤ ਮਰੀਜ਼ਾਂ ਨੂੰ ਇਲਾਜ ਸੇਵਾ ਮੁਹੱਈਆ ਕਰਵਾਈ-ਸਿਵਲ ਸਰਜਨ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਨਸ਼ਾ ਪੀੜਤ ਮਰੀਜ਼ਾਂ ਦੇ ਇਲਾਜ ਤੇ ਦੇਖਭਾਲ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਕਾਰਨ 2927 ਨਵੇਂ ਆਏ ...

ਪੂਰੀ ਖ਼ਬਰ »

ਲਾਇਨ ਕਲੱਬ ਬੰਗਾ ਨਿਸ਼ਚੈ ਵਲੋਂ ਬੰਗਾ 'ਚ ਤਾਜਪੋਸ਼ੀ ਸਮਾਗਮ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਲਾਇਨਜ਼ ਕਲੱਬ ਬੰਗਾ ਨਿਸ਼ਚੈ ਦੀ ਮੀਟਿੰਗ ਨਵ ਨਿਯੁਕਤ ਪ੍ਰਧਾਨ ਲਾਇਨ ਰਾਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੰਗਾ ਦੇ ਅਨਮੋਲ ਪੈਲੇਸ ਵਿਖੇ ਹੋਈ | ਇਸ ਮੀਟਿੰਗ ਵਿਚ ਲਾਇਨਜ਼ ਕਲੱਬ 321 ਡੀ ਦੇ ਸਾਬਕਾ ਗਵਰਨਰ ਲਾਇਨ ਸਵਰਨ ਸਿੰਘ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਦੀ ਸਮੀਖਿਆ ਮੀਟਿੰਗ

ਬੰਗਾ, 9 ਅਗਸਤ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਸੇਵਾ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਵਾਰੀਆ ਪਾਰਕ ਪਠਲਾਵਾ ਵਿਖੇ ਸਰਪ੍ਰਸਤ ਬਲਵੰਤ ਸਿੰਘ ਜਗੈਤ, ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਅਤੇ ਪ੍ਰਧਾਨ ਸੰਦੀਪ ਪੋਸੀ ਦੀ ਸਾਂਝੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਸੰਚਾਲਕ ਕਿੰਗ ਵਲੋਂ ਪਰਿਵਾਰ ਸਮੇਤ ਕੋਰੋਨਾ 'ਤੇ ਜਿੱਤ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਬੰਗਾ ਇਲਾਕੇ ਦੇ ਇਕ ਪ੍ਰਸਿੱਧ ਨਿੱਜੀ ਸਕੂਲ ਦੇ ਸੰਚਾਲਕ ਮਿਸਟਰ ਕਿੰਗ ਵਲੋਂ ਆਪਣੇ ਪਰਿਵਾਰ ਸਹਿਤ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਗਏ ਹਨ | ਇਸ ਸਮੇਂ ਦੌਰਾਨ ਉਨ੍ਹਾਂ ਨੇ ਘਰ 'ਚ ਹੀ ਇਕਾਂਤਵਾਸ ਹੋ ਕੇ ਸਰਕਾਰ ...

ਪੂਰੀ ਖ਼ਬਰ »

ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਫ਼ਾਈ ਮੁਹਿੰਮ ਸ਼ੁਰੂ

ਔੜ/ਝਿੰਗੜਾਂ, 9 ਅਗਸਤ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਪੰਚਾਇਤ ਮੈਂਬਰਾਂ ਵਲੋਂ ਐਨ.ਆਰ.ਆਈ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਪਿੰਡ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਹਰਦੀਪ ਕੁਮਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX