ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  51 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 1 hour ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 4 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 4 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 5 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 6 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 6 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ 'ਚ ਸਥਾਨਕ ਸ਼ਹੀਦ ਬੱਬਰ ਧੰਨਾ ਸਿੰਘ ਯਾਦਗਾਰੀ ਪਾਰਕ 'ਚ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਦ ਨੇ ਕਿਹਾ ਕਿ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਭਾਜਪਾ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤੇ ਗਏ ਹਨ | ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ 'ਚ ਕੀਤਾ ਗਿਆ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ | ਸੂਬੇ 'ਚੋਂ ਨਸ਼ੇ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਕੈਪ: ਅਮਰਿੰਦਰ ਸਿੰਘ ਦੇ ਰਾਜ 'ਚ ਸਰਕਾਰੀ ਨਸ਼ਾ ਵੀ ਜ਼ਹਿਰੀਲਾ ਮਿਲਣ ਲੱਗ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਰਾਬ ਤੇ ਮਾਈਨਿੰਗ ਮਾਫ਼ੀਏ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਜੋ ਰੇਤ ਦੀ ਟਰਾਲੀ 1200 ਰੁਪਏ 'ਚ ਮਿਲ ਜਾਂਦੀ ਹੈ, ਉਹ ਹੁਣ 4500 ਰੁਪਏ 'ਚ ਵੀ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਣਾਈ ਐਸ.ਆਈ.ਟੀ. ਕਿਸ ਤਰ੍ਹਾਂ ਸਹੀ ਜਾਂਚ ਕਰੇਗੀ, ਉਹ ਵੀ ਸ਼ੱਕ ਦੇ ਘੇਰੇ 'ਚ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਕਮਲ ਚੌਧਰੀ, ਵਿਜੇ ਪਠਾਣੀਆ, ਵਿਨੋਦ ਪਰਮਾਰ, ਮੀਨੂੰ ਸੇਠੀ, ਰਮਨ ਘਈ, ਸਤੀਸ਼ ਬਾਵਾ, ਕਿਸ਼ਨ ਅਰੋੜਾ, ਕੁਲਵੰਤ ਕੌਰ, ਰਾਕੇਸ਼ ਸੂਦ, ਸੁਰੇਸ਼ ਭਾਟੀਆ, ਡਾ: ਬਿੰਦੂਸਾਰ ਸ਼ੁਕਲਾ, ਕਮਲ ਵਰਮਾ, ਅਰਚਨਾ ਜੈਨ, ਨੀਤੀ ਤਲਵਾੜ, ਮੀਨਾ ਸੂਦ, ਸਰਬਜੀਤ ਕੌਰ, ਸੁਸ਼ਮਾ ਸੇਤੀਆ, ਸੁਧੀਰ ਸ਼ਰਮਾ, ਡੀ.ਐਸ. ਬਾਗੀ, ਅਸ਼ਵਨੀ ਸ਼ਰਮਾ, ਬੱਬੂ, ਅਮਰਜੀਤ ਲਾਡੀ, ਅਸ਼ਵਨੀ ਗੈਂਦ, ਜਿੰਦੂ ਸੈਣੀ, ਸ਼ੰਮੀ ਵਾਲੀਆ, ਭਾਰਤ ਭੂਸ਼ਣ ਵਰਮਾ, ਅਮਿਤ ਆਂਗਰਾ, ਤਰਸੇਮ ਮੋਦਗਿਲ, ਦੀਕਸ਼ਾਂਤ ਠਾਕੁਰ, ਬਲਜਿੰਦਰ ਕਾਲਾ, ਰਾਜੀਵ ਕੋਹਲੀ, ਵਿਪੁਲ ਵਾਲੀਆ, ਸ਼ਿਵ ਕੁਮਾਰ ਕਾਕੂ, ਹਰਬਖਸ਼ ਕੌਰ ਅੱਜੋਵਾਲ, ਭਜਨ ਸਿੰਘ ਅੱਜੋਵਾਲ, ਸੁਖਵੀਰ ਸਿੰਘ ਨੰਦਨ, ਪਾਲ ਸਿੰਘ, ਹਰਕਿਸ਼ਨ ਧਾਮੀ, ਮਨਜਿੰਦਰ ਸਿਆਣ, ਰਾਜਾ ਸੈਣੀ, ਸੁਰਿੰਦਰ ਭੱਟੀ, ਵਿਜੇ ਸੂਦ, ਵਿਜੇ ਅਗਰਵਾਲ, ਕੁਲਦੀਪ ਧਾਮੀ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਨਾਜਾਇਜ਼ ਸ਼ਰਾਬ ਬਰਾਮਦ

ਦਸੂਹਾ, 17 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਏ.ਐੱਸ.ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਸਤਨਾਮ ਸਿੰਘ ਕੋਲੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਇਕ ਮੌਤ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 854 ਹੋ ਗਈ ਹੈ, ਜਦਕਿ ਇਕ ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 25 ਹੋ ਗਈ ਹੈ | ਇਸ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ-ਨਵੀਂ ਵਾਰਡਬੰਦੀ ਤੋਂ ਨਾਖ਼ੁਸ਼ ਕਾਂਗਰਸੀਆਂ ਵਲੋਂ ਹੀ ਧਰਨਾ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਨਗਰ ਕੌਾਸਲ ਮੁਕੇਰੀਆਂ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਜਿੱਥੇ ਨਵੀਂ ਵਾਰਡਬੰਦੀ ਮੁਕੰਮਲ ਕਰ ਦਿੱਤੀ ਗਈ ਹੈ, ਉਥੇ ਹੀ ਇਸ ਨਵੀਂ ਵਾਰਡਬੰਦੀ ਤੋਂ ਨਾ ਖੁਸ਼ ਵਿਰੋਧੀ ਧਿਰਾਂ ਤੋਂ ਇਲਾਵਾ ਅੱਜ ਕਾਂਗਰਸ ਪਾਰਟੀ ਦੇ ਵਰਕਰ ਹੀ ...

ਪੂਰੀ ਖ਼ਬਰ »

ਸੜਕ ਕਿਨਾਰੇ ਕਾਰ ਡਿਗੀ

ਕੋਟਫ਼ਤੂਹੀ, 17 ਅਗਸਤ (ਅਟਵਾਲ)-ਸਥਾਨਕ ਬਿਜਲੀ ਘਰ ਦੇ ਕੋਲ ਦੇਰ ਸ਼ਾਮ ਇਕ ਕਾਰ ਦੇ ਸੜਕ ਕਿਨਾਰੇ ਹੇਠਾਂ ਖੇਤਾਂ ਵਿਚ ਡਿਗ ਪੈਣ ਪਈ, ਖ਼ੁਸ਼ਕਿਸਮਤੀ ਨਾਲ ਚਾਲਕ ਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਸਥਾਨਕ ਬਾਜ਼ਾਰ ਦੇ ਸੋਨੀ ਕਿਰਿਆਨਾ ...

ਪੂਰੀ ਖ਼ਬਰ »

'ਆਪ' ਵਲੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਧਰਨਾ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ...

ਪੂਰੀ ਖ਼ਬਰ »

ਗੱਦਿਆਂ ਦੇ ਸ਼ੋ-ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ

ਭੰਗਾਲਾ, 17 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਬੀਤੀ ਰਾਤ ਭੰਗਾਲਾ ਵਿਖੇ ਮੇਨ ਰੋਡ ਨੈਸ਼ਨਲ ਹਾਈਵੇ 'ਤੇ ਸਥਿਤ ਮਹਾਜਨ ਟਰੇਡਿੰਗ ਕੰਪਨੀ ਦੁਕਾਨ ਮਲਟੀ ਸਟੋਰ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਇਸ ਮੌਕੇ ਜਾਣਕਾਰੀ ਦਿੰਦੇ ਦੁਕਾਨ ਮਾਲਕ ਸਚਿਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਨਾਂ ਨੰਬਰਾਂ ਤੋਂ ਦੌੜ ਰਹੇ ਹਨ ਸੜਕਾਂ 'ਤੇ ਟਿੱਪਰ

ਹਾਜੀਪੁਰ, 17 ਅਗਸਤ (ਪੁਨੀਤ ਭਾਰਦਵਾਜ)- ਮੁਕੇਰੀਆਂ ਤਲਵਾੜਾ ਮੁੱਖ ਸੜਕ 'ਤੇ ਪੈਂਦੇ ਕਸਬਾ ਹਾਜੀਪੁਰ ਜਿੱਥੇ ਰੋਜ਼ਾਨਾ ਕਈ ਬਿਨਾਂ ਨੰਬਰੀ ਟਿੱਪਰ ਸੜਕਾਂ 'ਤੇ ਦੌੜਦੇ ਆਮ ਦੇਖੇ ਜਾ ਸਕਦੇ ਹਨ, ਪਰ ਇਨ੍ਹਾਂ ਟਿੱਪਰਾਂ 'ਤੇ ਹਾਜੀਪੁਰ ਪੁਲਿਸ ਦੀ ਨਜ਼ਰ ਨਹੀਂ ਪੈ ਰਹੀ, ਜੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 17 ਅਗਸਤ (ਭੁੱਲਰ)- ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਜਸਬੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਜੀਆ ਸਹੋਤਾ ਖ਼ੁਰਦ ਵਿਖੇ ਮੀਟਿੰਗ ਹੋਈ | ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਾਸਮਤੀ 'ਤੇ ਰੋਕੀਆਂ ਦਵਾਈਆਂ ਦੀ ਸਪਰੇਅ ਨਾ ਕੀਤੀ ਜਾਵੇ-ਡਾ: ਵਿਨੇ ਕੁਮਾਰ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਾਸਮਤੀ ਦੀ ਫ਼ਸਲ ਦੀ ਗੁਣਵੱਤਾ ਵਧਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਹਰ ਪਰਿਵਾਰ 'ਚੋਂ ਇਕ ਵਿਅਕਤੀ ਹੋਵੇਗਾ ਸ਼ਾਮਿਲ-ਸੰਘਾ

ਹਰਿਆਣਾ, 17 ਅਗਸਤ (ਹਰਮੇਲ ਸਿੰਘ ਖੱਖ)­- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ 'ਚ ਹਰ ਪਰਿਵਾਰ 'ਚੋਂ ਇਕ-ਇਕ ਵਿਅਕਤੀ ਸ਼ਾਮਿਲ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ...

ਪੂਰੀ ਖ਼ਬਰ »

ਕਾਊਾਸਲ ਆਫ਼ ਡਿਪਲੋਮਾ ਇੰਜੀਨੀਅਰ ਦੇ ਅਹੁਦੇਦਾਰਾਂ ਦੀ ਚੋਣ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਕਾਊਾਸਲ ਆਫ਼ ਡਿਪਲੋਮਾ ਇੰਜੀਨੀਅਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਕੈਨਾਲ ਰੈੱਸਟ ਹਾਊਸ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜੇ.ਈਜ਼./ਏ.ਈਜ਼/ਪਦਉਨਤ ਹੋਏ ਉਪ ਮੰਡਲ ਇੰਜੀਨੀਅਰਜ਼ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਡੀ) ਵਲੋਂ ਤਾਲਮੇਲ ਕਮੇਟੀ ਦਾ ਗਠਨ ਜਲਦ-ਢੀਂਡਸਾ

ਟਾਂਡਾ ਉੜਮੁੜ, 17 ਅਗਸਤ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਅਕਾਲੀ ਦਲ (ਡੈਮੋਕਰੈਟਿਕ) ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਏ ਜਾ ਰਹੇ ਪਸ਼ਚਾਤਾਪ ਸਮਾਗਮਾਂ ਵਿਚ ਭਾਰੀ ਗਿਣਤੀ ਵਿਚ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇੰ ਪੂਰੇ ਕਰਨ 'ਚ ਹੋਈ ਫੇਲ੍ਹ-ਗੜ੍ਹੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਬਹੁਜਨ ਸਮਾਜ ਪਾਰਟੀ ਹਲਕਾ ਹੁਸ਼ਿਆਰਪੁਰ ਦੀ ਮੀਟਿੰਗ ਹਲਕਾ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਤੇ ਜ਼ਿਲ੍ਹਾ ਇੰਚਾਰਜ ਦਿਨੇਸ਼ ਕੁਮਾਰ ਪੱਪੂ ਦੀ ਦੇਖਰੇਖ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਬਜ਼ੀ ਵਿਕਰੇਤਾ ਤੋਂ ਨਕਦੀ ਖੋਹ ਕੇ ਭੱਜੇ 3 ਝਪਟਮਾਰ ਕਾਬੂ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਬਜ਼ੀ ਵਿਕਰੇਤਾ ਤੋਂ ਨਕਦੀ ਖੋਹ ਕੇ ਭੱਜ ਰਹੇ 3 ਕਥਿਤ ਦੋਸ਼ੀਆਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਸੂਬੇਦਾਰ ਚੈਂਚਲ ਸਿੰਘ ਨੂੰ ਸ਼ਰਧਾਂਜਲੀਆਂ

ਭੰਗਾਲਾ, 17 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸੂਬੇਦਾਰ ਚੈਂਚਲ ਸਿੰਘ ਪਿੰਡ ਗੁਰਦਾਸਪੁਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ | ਉਨ੍ਹਾਂ ਦੇ ਜੱਦੀ ਪਿੰਡ ਗੁਰਦਾਸਪੁਰ ਵਿਖੇ ਰਾਜਨੀਤੀ ਅਤੇ ਸਮਾਜਿਕ ਆਗੂਆਂ ਵਲੋਂ ਭੋਗ ਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਵਧੀਆ ਸੇਵਾਵਾਂ ਲਈ ਨਿਗਮ ਦੇ 12 ਕਰਮਚਾਰੀ ਸਨਮਾਨਿਤ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਿਹਾੜੇ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਕਰਵਾਏ ਸਮਾਗਮ ਦੌਰਾਨ ਕਮਿਸ਼ਨਰ ਬਲਬੀਰ ਰਾਜ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਨਿਗਮ ਦੇ 12 ਕਰਮਚਾਰੀਆਂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆ ਨੇ ਮੁਕੰਮਲ ਸੀਵਰੇਜ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਟਾਂਡਾ ਉੜਮੁੜ, 17 ਅਗਸਤ (ਗੁਰਾਇਆ)-ਅੱਜ ਇਥੇ ਸ਼ਹਿਰ ਵਿਚ ਸੀਵਰੇਜ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ 8 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਖੰਡ ਮਿੱਲ ਮੁਕੇਰੀਆਂ ਵਲੋਂ 12 ਏਕੜ ਜ਼ਮੀਨ 'ਚ ਸੁੱਟੀ ਗੰਦਗੀ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਖੰਡ ਮਿੱਲ ਮੁਕੇਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਆਲੇ-ਦੁਆਲੇ ਪਿੰਡਾਂ ਦੇ ਲੋਕ ਜਿੱਥੇ ਸਖ਼ਤ ਪ੍ਰੇਸ਼ਾਨ ਹਨ, ਉਥੇ ਹੀ ਖੰਡ ਮਿੱਲ ਵਲੋਂ ਖੁਲੇ ਅਸਮਾਨ ਹੇਠਾਂ ਕਰੀਬ 12 ਏਕੜ ਜਮੀਨ ਵਿਚ ਗੰਦਗੀ ਸੁੱਟਣ ਲਈ ਬਣਾਏ ਗਏ ਮੱਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੰਡੋਰੀ (ਲਮੀਣ) ਵਿਖੇ ਆਜ਼ਾਦੀ ਦਿਵਸ ਮਨਾਇਆ

ਐਮਾ ਮਾਂਗਟ, 17 ਅਗਸਤ (ਗੁਰਾਇਆ)-ਮੁਕੇਰੀਆਂ ਸਬ ਡਵੀਜ਼ਨ ਦੇ ਪਿੰਡ ਪੰਡੋਰੀ ਵਿਖੇ ਸਰਕਾਰੀ ਮਿਡਲ ਸਕੂਲ ਪੰਡੋਰੀ (ਲਮੀਣ) ਵਿਚ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪਿੰਡ ਦੇ ਸਰਪੰਚ ਤੇਜਿੰਦਰ ਪਾਲ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਦਸੂਹਾ, 17 ਅਗਸਤ (ਭੁੱਲਰ)- ਪਿੰਡ ਬਸੋਆ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਐਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਅਤੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਪੁਲ ਪੁਖ਼ਤਾ ਜੋ ਉਪ ਮੰਡਲ ਮਿਆਣੀ ਵਿਖੇ ਇੰਦਰਜੀਤ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਦੀਆਂ ਸਾਰੀਆਂ ਬ੍ਰਾਂਚਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 17 ਅਗਸਤ (ਹਰਪ੍ਰੀਤ ਕੌਰ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਾਰੀਆਂ ਬ੍ਰਾਂਚਾਂ 'ਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸੁਤੰਤਰਤਾ ਦਿਵਸ ਨੂੰ ਸਮਰਪਿਤ ਆਨਲਾਈਨ ਦੇਸ਼ ਭਗਤੀ ਦੇ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਬੂਟੇ ਲਗਾਏ

ਹੁਸ਼ਿਆਰਪੁਰ, 17 ਅਗਸਤ (ਹਰਪ੍ਰੀਤ ਕੌਰ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਦੇ ਮੌਕੇ 'ਤੇ ਧਰਮ ਜਾਗਰਣ ਸਮਾਨਿਆ ਸੰਸਥਾ ਵਲੋਂ ਸੂਬਾ ਪ੍ਰਸ਼ਾਸਨਿਕ ਪ੍ਰਮੁੱਖ ਸੰਜੀਵ ਤਲਵਾੜ ਦੀ ਅਗਵਾਈ ਹੇਠ ਸ੍ਰੀ ਗੁਰ ਤੇਗ ਬਹਾਦੁਰ ਪਾਰਕ ਵਿਚ ਬੂਟੇ ਲਗਾ ਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵੈਬੀਨਾਰ

ਦਸੂਹਾ, 17 ਅਗਸਤ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਕਾਲਜ ਦੀ ਗੋਲਡਨ ਜੁਬਲੀ ਮੌਕੇ ਸਿਰਜਣਾ ਦੇ ਅੰਗ-ਸੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਅੱਜ ਦੇ ਵੈਬੀਨਾਰ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਟਾਾਡਾ ਉੜਮੁੜ, 17 (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀ. ਸੈਕੰ. ਸਕੂਲ ਦੇ ਸਰਪ੍ਰਸਤ ਚੇਅਰਮੈਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਪਿ੍ੰਸੀਪਲ ਰਾਕੇਸ਼ ਸ਼ਰਮਾ ਅਤੇ ਪ੍ਰਸ਼ਾਸਿਕਾ ਮਨੀਸ਼ਾ ਸੰਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ 15 ਅਗਸਤ ਦਾ ਦਿਹਾੜਾ ਮਨਾਇਆ ...

ਪੂਰੀ ਖ਼ਬਰ »

12ਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀ ਸਨਮਾਨਿਤ

ਟਾਾਡਾ ਉੜਮੁੜ, 17 ਅਗਸਤ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਵਿਦਿਆਰਥੀਆਂ ਲਈ ਇਕ ਕਰੀਅਰ ਕਾਊਾਸਲਿੰਗ ਮੀਟ ਕਰਵਾਈ ਗਈ | ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਈ ਗਈ ਇਸ ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੇਂਟ ਸੋਲਜਰ ...

ਪੂਰੀ ਖ਼ਬਰ »

ਫੀਡ ਦਾ ਭਰਿਆ ਟਰੱਕ ਚੋਰੀ, ਡਰਾਈਵਰ ਿਖ਼ਲਾਫ਼ ਮਾਮਲਾ ਦਰਜ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)-ਅੱਜ ਮੁਕੇਰੀਆਂ ਪੁਲਿਸ ਨੇ ਇਕ ਫੀਡ ਦੇ ਭਰੇ ਟਰੱਕ ਨੂੰ ਚੋਰੀ ਕਰਨ ਸਬੰਧੀ ਮਿਲੀ ਸ਼ਿਕਾਇਤ ਉਪਰੰਤ ਕਾਰਵਾਈ ਕਰਦੇ ਹੋਏ ਟਰੱਕ ਦੇ ਡਰਾਈਵਰ ਿਖ਼ਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ...

ਪੂਰੀ ਖ਼ਬਰ »

ਪੀ.ਐਨ.ਬੀ. ਹਾਜੀਪੁਰ ਦੇ ਮੈਨੇਜਰ ਦੇ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ ਮੱਚਿਆ ਹੜਕੰਪ

ਹਾਜੀਪੁਰ, 17 ਅਗਸਤ(ਪੁਨੀਤ ਭਾਰਦਵਾਜ)- ਕਸਬਾ ਹਾਜੀਪੁਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਬੈਂਕ ਮੈਨੇਜਰ ਦੇ ਪਾਜ਼ੀਟਿਵ ਆਉਣ ਦੇ ਬਾਵਜੂਦ ਵੀ ਉਕਤ ਬਰਾਂਚ 'ਚ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨੰਗਲ ਸੜਕ 'ਚ ਖੱਡਿਆਂ ਦੀ ਭਰਮਾਰ, ਨਹੀਂ ਲੈ ਰਿਹਾ ਕੋਈ ਸਾਰ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣੀ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ 'ਚ ਖੱਡਿਆਂ ਦੀ ਭਰਮਾਰ ਦਿਨੋਂ ਦਿਨ ਵੱਧ ਰਹੀ ਹੈ | ਸਰਕਾਰ ਅਤੇ ਮਹਿਕਮੇ ਵਲੋਂ ਸਾਰ ਨਾ ਲਏ ਜਾਣ ਕਾਰਨ ਲਾਵਾਰਸ ਬਣੀ ਇਸ ਸੜਕ 'ਤੇ ਸਫ਼ਰ ਕਰਨਾ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀ.ਬੀ.ਆਈ ਜਾਂ ਹਾਈਕੋਰਟ ਤੋਂ ਜਾਂਚ ਕਰਵਾਈ ਜਾਵੇ-ਮਿਨਹਾਸ

ਟਾਂਡਾ ਉੜਮੁੜ, 17 ਅਗਸਤ (ਦੀਪਕ ਬਹਿਲ)- ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੇ ਇਸ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਅਜੇ ਤੱਕ ਗਿ੍ਫ਼ਤਾਰ ਨਹੀਂ ਕੀਤੇ ਜਾਣ ਕਾਰਨ ਪਾਰਟੀ ਹਾਈਕਮਾਂਡ ਦੇ ਨਿਰਦੇਸ਼ 'ਤੇ ਅੱਜ ਭਾਜਪਾ ਮੰਡਲ ਟਾਂਡਾ ਦੇ ਪ੍ਰਧਾਨ ਅਮਿਤ ਤਲਵਾੜ ਦੀ ...

ਪੂਰੀ ਖ਼ਬਰ »

ਬਰਾੜ ਦਾ ਕੈਰੇ ਪਾਰਟੀ ਹਾਲ ਵਿਖੇ ਅਕਾਲੀ ਵਰਕਰਾਂ ਵਲੋਂ ਨਿੱਘਾ ਸਵਾਗਤ

ਦਸੂਹਾ, 17 ਅਗਸਤ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਦਾ ਕੈਰੇ ਪਾਰਟੀ ਹਾਲ ਦਸੂਹਾ ਵਿਖੇ ਪਹੁੰਚਣ 'ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਓ.ਐਸ.ਡੀ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਸਭਾ ਨੇ ਆਜ਼ਾਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਿਹਾੜੇ ਮੌਕੇ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਸਭਾ ਹੁਸ਼ਿਆਰਪੁਰ ਵਲੋਂ ਸਥਾਨਕ ਸੈਸ਼ਨ ਚੌਕ 'ਚ ਸਮਾਗਮ ਕਰਵਾਇਆ, ਜਿਸ ਦੌਰਾਨ ਪ੍ਰਧਾਨ ਸਤਪਾਲ ਚੱਬੇਵਾਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ.ਸੀ. ਵਿੰਗ ਹਲਕਾ ਗੜ੍ਹਸ਼ੰਕਰ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਹਲਕਾ ਗੜ੍ਹਸ਼ੰਕਰ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX