ਤਾਜਾ ਖ਼ਬਰਾਂ


ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  41 minutes ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  about 1 hour ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 2 hours ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 3 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 3 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 3 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 3 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 4 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 4 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 5 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 6 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 6 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 7 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 7 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 8 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 8 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 8 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 8 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 8 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 9 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 10 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਹਿਰੀਲੀ ਸ਼ਰਾਬ ਕਾਂਡ ਮੁੱਦੇ ਤੇ ਭਾਜਪਾ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਮਾਝਾ ਖੇਤਰ ਦੇ ਤਿੰਨ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿਚ ਪੰਜਾਬ ਭਾਜਪਾ ਦੇ ਸੱਦੇ ਤੇ ਅੱਜ ਭਾਜਪਾ ਦੀ ਜ਼ਿਲ੍ਹਾ ਯੂਨਿਟ ਵਲੋਂ ਸਥਾਨਕ ਚੰਡੀਗੜ੍ਹ ਰੋਡ ਵਿਖੇ ਕਾਂਗਰਸ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੂਨਮ ਮਾਣਿਕ, ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਮਰਤਾ ਖੰਨਾ ਅਤੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਇਸ ਕਾਂਡ ਦੀ ਸਰਕਾਰੀ ਪੱਧਰ 'ਤੇ ਹੋ ਰਹੀ ਜਾਂਚ ਤੇ ਪਾਰਟੀ ਨੂੰ ਯਕੀਨ ਨਹੀਂ ਹੈ | ਜੇਕਰ ਇਸ ਕਾਂਡ ਪਿੱਛੇ ਛਿਪੇ ਹੋਏ ਅਸਲੀ ਚਿਹਰਿਆਂ ਤੱਕ ਪਹੁੰਚ ਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨਾ ਹੈ ਤਾਂ ਇਸ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਜ਼ਹਿਰੀਲੀ ਸ਼ਰਾਬ ਕਾਂਡ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸ਼ਰਾਬ ਦੀ ਹੋਮ ਡਲਿਵਰੀ ਦਿੱਤੀ ਜਾ ਰਹੀ ਹੈ | ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਰੱੁਧ ਦੇ ਨਾਅਰੇ ਲਗਾ ਕੇ ਸਰਕਾਰ ਦਾ ਪਿੱਟ-ਸਿਆਪਾ ਕੀਤਾ | ਇਸ ਮੌਕੇ ਉਮੇਸ਼ ਸ਼ੰਕਰ, ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਵਰਿੰਦਰ ਕੌਰ ਥਾਂਦੀ, ਅਸ਼ਵਨੀ ਬਲੱਗਣ, ਸੁਦੇਸ਼ ਕੁਮਾਰ, ਪਿ੍ਤਪਾਲ ਬਜਾਜ, ਕਰਨ ਲੜੋਈਆ, ਅਨਿਲ ਧਾਮ, ਸ਼ਾਮ ਸੁੰਦਰ ਜਾਡਲਾ, ਅਹਿੰਸਾ ਪਾਠਕ, ਵਿਜੈ ਭਾਟੀਆ, ਅਜੈ ਕਟਾਰੀਆ, ਰਾਮ ਕਿਸ਼ਨ ਜਾਖੂ, ਹਿੰਮਤ ਤੇਜਪਾਲ, ਸੰਜੀਵ ਰਾਣਾ, ਅਨਿਲ ਧਾਮ, ਰਜਨੀ ਕੰਡਾ, ਬਹਾਦਰ ਚੰਦ ਅਰੋੜਾ, ਨਰੇਸ਼ ਰਾਵਲ, ਕਮਲ ਸ਼ਰਮਾ, ਲਾਲੀ ਜੋਸ਼ੀ, ਕਿਰਨ ਠਕਰਾਲ, ਪ੍ਰੋਮਿਲਾ ਸ਼ਰਮਾ, ਸੰਤੋਸ਼ ਸ਼ਰਮਾ, ਵਿਸ਼ਾਲ ਸ਼ਰਮਾ, ਵਿਕਰਮ ਸ਼ਰਮਾ, ਜੀਵਨ ਕੁਮਾਰ, ਅਰੁਣ ਮੁਰਗਈ, ਰਵਿਸ਼ ਦੱਤਾ ਆਦਿ ਵੀ ਹਾਜ਼ਰ ਸਨ |

ਪੈਟਰੋਲ ਪੰਪ ਤੋਂ 2 ਲੱਖ ਦੀ ਨਕਦੀ ਚੋਰੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਸਥਾਨਕ ਚੰਡੀਗੜ੍ਹ ਰੋਡ ਸਥਿਤ ਇੰਡੀਅਨ ਆਇਲ ਦੇ ਪੈਟਰੋਲ ਪੰਪ ਤੇ ਤੜਕੇ 2:30 ਵਜੇ ਅਣਪਛਾਤੇ ਚੋਰਾਂ ਵਲੋਂ ਕਮਰੇ ਦਾ ਦਰਵਾਜ਼ਾ ਤੋੜ ਕੇ 2 ਲੱਖ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਉਕਤ ਘਟਨਾ ਉੱਥੇ ਲੱਗੇ ...

ਪੂਰੀ ਖ਼ਬਰ »

ਸਾਂਝੇ ਕਾਰਜਾਂ 'ਚ ਸੰਗਤ ਦਾ ਯੋਗਦਾਨ ਸਭ ਤੋਂ ਵੱਡਾ ਧਰਮ-ਪ੍ਰਧਾਨ ਅਮਰਜੀਤ ਸਿੰਘ

ਕਟਾਰੀਆਂ, 17 ਅਗਸਤ (ਨਵਜੋਤ ਸਿੰਘ ਜੱਖੂ)-ਰੋਜ਼ਾ ਸ਼ਰੀਫ਼ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਸੇਵਾ ਵੈੱਲਫ਼ੇਅਰ ਕਮੇਟੀ ਰਜਿ. ਕਟਾਰੀਆਂ ਵਲੋਂ ਬਾਬਾ ਜੀ ਦੇ ਆਲੀਸ਼ਾਨ ਦਰਬਾਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਲਈ ਸੰਗਤ ਦੇ ਸਹਿਯੋਗ ਦੀ ਲੋੜ ਹੈ | ਇਨ੍ਹਾਂ ...

ਪੂਰੀ ਖ਼ਬਰ »

ਬੂਝਾ ਸਿੰਘ ਦੇ ਪਰਿਵਾਰ ਨੇ ਧਾਰਮਿਕ ਸਥਾਨ ਦਾ ਰਸਤਾ ਪੱਕਾ ਕਰਵਾਇਆ

ਭੱਦੀ, 17 ਅਗਸਤ (ਨਰੇਸ਼ ਧੌਲ)- ਪਿੰਡ ਮੌਜੋਵਾਲ ਮਜਾਰਾ ਵਿਖੇ ਸ਼ਿੰਜਰ ਗੋਤਰ ਜਠੇਰਿਆਂ ਨੂੰ ਲੰਬੇ ਸਮੇਂ ਤੋਂ ਜਾਂਦੇ ਕੱਚਾ ਰਸਤੇ ਨੂੰ ਬੂਝਾ ਸਿੰਘ ਸ਼ਿੰਜਰ ਦੇ ਪਰਿਵਾਰ ਮੱਖਣ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ ਆਦਿ ਵਲੋਂ ਆਪਣੇ ਕੋਲੋਂ ਲੱਖਾਂ ਰੁਪਏ ਖ਼ਰਚ ਕਰਕੇ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ-ਐਡਵੋਕੇਟ ਲੱਕੀ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)- ਕਾਂਗਰਸ ਸਰਕਾਰ ਵਲੋਂ ਕੀਤੀ ਵਾਅਦਾ ਿਖ਼ਲਾਫ਼ੀ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ...

ਪੂਰੀ ਖ਼ਬਰ »

ਸਰਕਾਰੀ ਸੀ:ਸੈ: ਸਕੂਲ ਭੱਦੀ ਨੂੰ ਦਿੱਤਾ ਸਮਾਰਟ ਸਕੂਲ ਦਾ ਦਰਜਾ

ਭੱਦੀ, 17 ਅਗਸਤ (ਨਰੇਸ਼ ਧੌਲ)- ਸਿੱਖਿਆ ਵਿਭਾਗ ਵਲੋਂ ਪਿਛਲੇ ਕੁਝ ਸਮੇਂ ਤੋਂ ਸਮੁੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਸਰਕਾਰੀ ਸੀਨੀ: ਸੈਕੰ: ਸਕੂਲ ਭੱਦੀ ਨੂੰ ਵੀ ਸਮਾਰਟ ਸਕੂਲ ਦਾ ਦਰਜਾ ਦਿੱਤਾ ਗਿਆ ਹੈ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮਿਊਾਸੀਪਲ ਹੱਦਾਂ 'ਚ ਰਾਤ ਦਾ ਕਰਫ਼ਿਊ ਲਾਗੂ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਮੰਤਰਾਲੇ ਵਲੋਂ ਅਨਲਾਕ-3 ਸਬੰਧੀ ਅੱਜ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤਹਿਤ ਟਰੈਕਟਰ-ਟਰਾਲੀਆਂ ਕੀਤੀਆਂ ਕਾਬੂ, ਪਰਚਾ ਦਰਜ

ਕਟਾਰੀਆਂ, 17 ਅਗਸਤ (ਨਵਜੋਤ ਸਿੰਘ ਜੱਖੂ) - ਕਟਾਰੀਆਂ ਪੁਲਿਸ ਚੌਾਕੀ ਵਲੋਂ ਐਸ. ਆਈ ਪਰਮਜੀਤ ਸਿੰਘ ਦੀ ਅਗਵਾਈ 'ਚ ਨਜ਼ਾਇਜ ਮਾਈਨਿੰਗ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋ ਟਰੈਕਟਰ ਅਤੇ ਦੋ ਮਿੱਟੀ ਨਾਲ ਭਰੀਆਂ ਟਰਾਲੀਆਂ ਕਬਜ਼ੇ 'ਚ ਲਈਆਂ ਗਈਆਂ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 24 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇਸੇ ਲੜੀ ਤਹਿਤ ਅੱਜ ਜ਼ਿਲ੍ਹੇ 'ਚ ਵੱਖ-ਖੱਖ ਥਾਈਾ 24 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | 8 ਅਗਸਤ ਨੂੰ ...

ਪੂਰੀ ਖ਼ਬਰ »

ਫਿਲੌਰ-ਰਾਹੋਂ 40 ਕਿੱਲੋਮੀਟਰ ਲੰਬੀ ਸੜਕ ਦੀ ਹਾਲਤ ਬਣੀ ਤਰਸਯੋਗ

ਔੜ, 17 ਅਗਸਤ (ਜਰਨੈਲ ਸਿੰਘ ਖੁਰਦ)- ਪਿਛਲੇ ਕਾਫ਼ੀ ਸਾਲਾਂ ਤੋ ਫਿਲੌਰ, ਔੜ-ਰਾਹੋਂ ਸੜਕ ਤੇ ਪ੍ਰੀਮਿਕਸ ਨਹੀਂ ਪਿਆ ਪਰ ਇਹ ਗੱਲ ਸੱਚ ਹੈ ਕਿ ਲਗ-ਪਗ 40 ਕਿੱਲੋਮੀਟਰ ਲੰਬੀ ਇਹ ਸੜਕ ਜੋ ਅਨੇਕਾਂ ਪਿੰਡਾ ਨੂੰ ਦੋ ਜ਼ਿਲਿ੍ਹਆਂ ਨਾਲ ਜੋੜਦੀ ਹੈ, ਪਿਛਲੇ 15/18 ਸਾਲਾਂ ਤੋਂ ਰਾਜਨੀਤੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਗਾ 'ਚ ਪੱਲੀ ਝਿੱਕੀ ਨੇ ਵਿਦਿਆਰਥੀਆਂ ਨੂੰ ਵੰਡੇ ਮੋਬਾਈਲ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਦੀ ਯੋਜਨਾ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਬਾਰਵੀਂ ਜਮਾਤ ਦੇ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਲਈ ਪਿ੍ੰਸੀਪਲ ਸੰਦੀਪ ਵਰਮਾ ਦੀ ...

ਪੂਰੀ ਖ਼ਬਰ »

ਰੁੱਖਾਂ ਦੀ ਅੰਨ੍ਹੇਵਾਹ ਕਟਾਈ ਮਨੁੱਖੀ ਹੋਂਦ ਲਈ ਖ਼ਤਰਾ-ਰਾਜ ਕੁਮਾਰ

ਪੱਲੀ ਝਿੱਕੀ, 17 ਅਗਸਤ (ਕੁਲਦੀਪ ਸਿੰਘ ਪਾਬਲਾ)- ਦਿਨੋਂ ਦਿਨ ਵਧ ਰਹੀ ਗਰਮੀ ਰੁੱਖਾਂ ਦੀ ਅੰਨ੍ਹੇਵਾਹ ਕੀਤੀ ਜਾ ਰਹੀ ਕਟਾਈ ਦਾ ਨਤੀਜਾ ਹੈ | ਇਹ ਸ਼ਬਦ ਸੈਣੀ ਪੈਟਰੋਲ ਪੰਪ ਪੱਲੀ ਝਿੱਕੀ ਵਿਖੇ ਵਾਤਾਵਰਨ ਪ੍ਰੇਮੀ ਰਾਜ ਕੁਮਾਰ ਨੇ ਚੰਦਨ ਤੇ ਛਾਂਦਾਰ ਬੂਟੇ ਲਗਾਉਣ ਉਪਰੰਤ ...

ਪੂਰੀ ਖ਼ਬਰ »

ਗੀਤ ਮੁਕਾਬਲਿਆਂ 'ਚ ਸਰਕਾਰੀ ਸਕੂਲ ਥੋਪੀਆ ਦਾ ਪਹਿਲਾ ਸਥਾਨ

ਭੱਦੀ, 17 ਅਗਸਤ (ਨਰੇਸ਼ ਧੌਲ)- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀ: ਸੈਕੰ: ਸਕੂਲ ਪਿੰਡ ਥੋਪੀਆ ਵਿਖੇ 6ਵੀਂ ਅਤੇ 8ਵੀਂ ਵਰਗ ਦੇ ਜ਼ਿਲ੍ਹਾ ਪੱਧਰੀ ਗੀਤ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸਰਕਾਰੀ ਸਮਾਰਟ ਸਕੂਲ ਥੋਪੀਆ ਦੇ ਵਿਦਿਆਰਥੀ ਵੰਸ਼ ...

ਪੂਰੀ ਖ਼ਬਰ »

ਅਟਲ ਬਿਹਾਰੀ ਵਾਜਪਾਈ ਨੂੰ ਭਾਜਪਾ ਵਰਕਰਾਂ ਵਲੋਂ ਸ਼ਰਧਾਂਜਲੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਭਾਰਤ ਰਤਨ ਤੇ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਦੂਸਰੀ ਬਰਸੀ 'ਤੇ ਅੱਜ ਭਾਜਪਾ ਵਰਕਰਾਂ ਵਲੋਂ ਸਥਾਨਕ ਸ਼ਿਵ ਧਾਮ ਮੰਦਰ ਨਹਿਰੂ ਗੇਟ ਵਿਖੇ ਉਨ੍ਹਾਂ ਦੀ ਪ੍ਰਤਿਮਾ ਤੇ ਫੁੱਲਾਂ ਦੇ ਹਾਰ ਭੇਟ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸਿੰਥੈਟਿਕ/ਪਲਾਸਟਿਕ (ਚਾਈਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ...

ਪੂਰੀ ਖ਼ਬਰ »

ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 35,41,700 ਰੁ: ਦੇ ਫ਼ੰਡ ਜਾਰੀ ਕਰਨ ਨੂੰ ਪ੍ਰਵਾਨਗੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰ੍ਹੇ 2020-21 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ.ਸੀ.ਏ.) ਅਧੀਨ ਆਉਂਦੀਆਂ ਸਕੀਮਾਂ ਤਹਿਤ 35,41,700 ਰੁਪਏ ਦੇ ਫ਼ੰਡ ਜਾਰੀ ...

ਪੂਰੀ ਖ਼ਬਰ »

ਭਾਰਤੀ ਸਿੱਖਿਆ ਮੰਡਲ ਪੰਜਾਬ ਦੀ ਨਵਾਂਸ਼ਹਿਰ ਇਕਾਈ ਵਲੋਂ ਦੋ ਰੋਜ਼ਾ ਵੈਬੀਨਾਰ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਭਾਰਤੀ ਸਿੱਖਿਆ ਮੰਡਲ ਪੰਜਾਬ ਦੀ ਇਕਾਈ ਵਲੋਂ ਕਰਵਾਏ ਗਏ ਦੋ ਰੋਜ਼ਾ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਡਾ: ਬੀ ਆਰ ਸ਼ੰਕਰਾਨੰਦ ਨੇ ਕਿਹਾ ਕਿ ਭਾਰਤ ਦੇ ਨਵ-ਨਿਰਮਾਣ ਵਿਚ ਨਵੀਂ ਸਿੱਖਿਆ ਨੀਤੀ ਇੱਕ ਅਹਿਮ ਰੋਲ ਅਦਾ ਕਰੇਗੀ | ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਰਾਤ 9 ਤੋਂ 5 ਵਜੇ ਤੱਕ ਕਰਫ਼ਿਊ ਦੇ ਹੁਕਮ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਅਨਲਾਕ-3 ਅਧੀਨ ਆਈਆਂ ਹਦਾਇਤਾਂ ਅਨੁਸਾਰ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲੇ੍ਹ ਅੰਦਰ ਰਾਤ ਦੇ ਕਰਫ਼ਿਊ ਦਾ ਸਮਾਂ ਰਾਤ 9 ਤੋਂ ਸਵੇਰੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਣ-ਅਧਿਕਾਰਿਤ ਤੌਰ 'ਤੇ ਧਾਰਮਿਕ ਸਥਾਨਾਂ ਦੀ ਉਸਾਰੀ 'ਤੇ ਰੋਕ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ 'ਤੇ ਅਣ-ਅਧਿਕਾਰਿਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ 'ਤੇ ਰੋਕ ਲਾਈ ਗਈ ...

ਪੂਰੀ ਖ਼ਬਰ »

ਖੋਥੜਾਂ 'ਚ ਮਾਤਾ ਰਾਮਾਬਾਈ ਅੰਬੇਡਕਰ ਲਾਇਬ੍ਰੇਰੀ ਤੇ ਕੰਪਿਊਟਰ ਸੈਂਟਰ ਦਾ ਉਦਘਾਟਨ

ਮੇਹਲੀ, 17 ਅਗਸਤ (ਸੰਦੀਪ ਸਿੰਘ) - ਪਿੰਡ ਖੋਥੜਾਂ ਵਿਖੇ ਐੱਨ. ਆਰ. ਆਈ. ਅਵਤਾਰ ਬੰਗਾ ਮਿਸ਼ਨਰੀ ਦੇ ਵਿਸ਼ੇਸ਼ ਉੱਦਮ ਸਦਕਾ ਮਾਤਾ ਰਾਮਬਾਈ ਅੰਬੇਡਕਰ ਲਾਇਬ੍ਰੇਰੀ ਅਤੇ ਕੰਪਿਊਟਰ ਸੈਂਟਰ ਦਾ ਉਦਘਾਟਨ ਬੀਬੀ ਚਰਨ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ...

ਪੂਰੀ ਖ਼ਬਰ »

ਮੇਲੇ 'ਤੇ ਵਿਸ਼ੇਸ਼-ਨਾਭ ਕੰਵਲ ਰਾਜਾ ਸਾਹਿਬ ਮਜਾਰਾ

ਬੰਗਾ-ਬਗਦਾਦ ਤੋਂ ਚੱਲੀ ਨਾਂਅ ਸਿਮਰ ਗੱਦੀ ਦੇ ਵਾਰਿਸ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਜਨਮ ਪਿੰਡ ਮਨਣਹਾਨਾ ਵਿਖੇ ਮਾਤਾ ਸਾਹਿਬ ਦੇਈ ਦੀ ਕੁੱਖੋਂ ਪਿਤਾ ਮੰਗਲ ਦਾਸ ਦੇ ਘਰ ਹੋਇਆ | ਉਨ੍ਹਾਂ ਬਚਪਨ 'ਚ ਹੀ ਸਾਧੂਆਂ ਦੀ ਸੰਗਤ ਕੀਤੀ ਅਤੇ 14 ਸਾਲ ਦੀ ਉਮਰ 'ਚ ਬਾਬਾ ਜਵਾਹਰ ...

ਪੂਰੀ ਖ਼ਬਰ »

ਅਮਰੀਕਾ 'ਚ ਕੁਲਜੀਤ ਸਰਹਾਲ ਦਾ ਕੀਤਾ ਨਿੱਘਾ ਸਵਾਗਤ

ਮੁਕੰਦਪੁਰ, 17 ਅਗਸਤ (ਸੁਖਜਿੰਦਰ ਸਿੰਘ ਬਖਲੌਰ) - ਸਾਬਕਾ ਵਿਧਾਇਕ ਬੰਗਾ ਸ਼ਹੀਦ ਬਲਵੰਤ ਸਿੰਘ ਸਰਹਾਲ ਦੇ ਸਪੁੱਤਰ ਵਾਈਸ ਚੇਅਰਮੈਨ ਬਲਾਕ ਸੰਮਤੀ ਔੜ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੋਂਸਲਰ ਮੈਂਬਰ ਕੁਲਜੀਤ ਸਿੰਘ ਸਰਹਾਲ ਦਾ ਅਮਰੀਕਾ ਵਿਖੇ ਪਹੁੰਚਣ 'ਤੇ ਨਿੱਘਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਧਰਨੇ

ਮਜਾਰੀ/ਸਾਹਿਬਾ, 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਵੱਖ-ਵੱਖ ਪਿੰਡਾਂ ਬਕਾਪੁਰ, ਕਸਬਾ ਮਜਾਰੀ, ਜੈਨਪੁਰ, ਸਿੰਬਲ ਮਜਾਰਾ ਵਿਖੇ ਵੱਖ-ਵੱਖ ਆਗੂਆਂ ਦੀ ਅਗਵਾਈ ਵਿਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਗਏ | ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ 'ਚ ਲਏ 103 ਸੈਂਪਲ

ਮੁਕੰਦਪੁਰ, 17 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਐਸ.ਐਮ.ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ 103 ਵਿਅਕਤੀਆਂ ਦੇ ਕੋਵਿਡ-19 ਟੈਸਟ ਲਈ ਸੈਂਪਲ ਲਏ ਗਏ | ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਮੁਕੰਦਪੁਰ ਇਲਾਕੇ ਅੰਦਰ ਕੋਰੋਨਾ ...

ਪੂਰੀ ਖ਼ਬਰ »

ਬੰਗਾ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ 'ਚ ਸਮਾਗਮ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ) - ਨੱਥਾ ਸਿੰਘ ਮੰਢਾਲੀ ਭਵਨ ਬੰਗਾ ਵਿਖੇ ਡੀ.ਵਾਈ.ਐਫ.ਆਈ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਡੀ.ਵਾਈ.ਐਫ.ਆਈ ਦੇ ਸਾਬਕਾ ਖ਼ਜ਼ਾਨਚੀ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਮਦਨ ਲਾਲ ਢੀਂਗਰਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਧਰਨਾ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਬੰਗਾ ਵਲੋਂ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ 'ਚ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਾਅਦੇ ਨਾ ਪੂਰੇ ਕਰਨ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX