ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  11 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  33 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 minute ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 3 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 4 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 5 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 5 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਲੁਧਿਆਣਾ

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸ਼ਰਾਬ ਮਾਫੀਆ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਭਾਜਪਾ ਵਲੋਂ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸ਼ਰਾਬ ਮਾਫੀਆ ਿਖ਼ਲਾਫ਼ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਇਲਾਕਿਆਂ 'ਚ ਪ੍ਰਦਰਸ਼ਨ ਕੀਤਾ ਗਿਆ | ਭਾਜਪਾ ਵਲੋਂ ਅੱਜ ਲੁਧਿਆਣਾ ਦੇ 6 ਵਿਧਾਨ ਹਲਕਿਆਂ ਵਿਚ ਇਹ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਭਾਜਪਾ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ | ਪ੍ਰਦਰਸ਼ਨ ਮੌਕੇ ਵਰਕਰਾਂ ਅਤੇ ਆਗੂਆਂ ਵਲੋਂ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਭਾਜਪਾ ਦਾ ਇਹ ਪ੍ਰਦਰਸ਼ਨ ਮਿ੍ਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਇਸ ਮਾਮਲੇ 'ਚ ਕੁਝ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਇਸ ਕਾਂਡ ਦੇ ਅਸਲ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ, ਜਿਸ ਨੂੰ ਭਾਜਪਾ ਕਦੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਵਲੋਂ ਅਸਲ ਦੋਸ਼ੀਆਂ ਿਖ਼ਲਾਫ਼ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਭਾਜਪਾ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਹਲਕਾ ਉੱਤਰੀ 'ਚ ਹੋਏ ਪ੍ਰਦਰਸ਼ਨ 'ਚ ਮੁੱਖ ਤੌਰ 'ਤੇ ਪ੍ਰਵੀਨ ਬਾਂਸਲ, ਹਲਕਾ ਕੇਂਦਰੀ 'ਚ ਗੁਰਦੇਵ ਸ਼ਰਮਾ ਦੇਬੀ, ਹਲਕਾ ਪੱਛਮੀ 'ਚ ਕਮਲ ਚੇਤਲੀ ਹਲਕਾ, ਹਲਕਾ ਪੂਰਬੀ 'ਚ ਜੀਵਨ ਗੁਪਤਾ, ਹਲਕਾ ਆਤਮ ਨਗਰ 'ਚ ਰਵਿੰਦਰ ਅਰੋੜਾ ਅਤੇ ਹਲਕਾ ਦੱਖਣੀ 'ਚ ਡਾਕਟਰ ਸੁਭਾਸ਼ ਵਰਮਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਵਰਕਰਾਂ ਵਲੋਂ ਹੱਥ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ | ਇਨ੍ਹਾਂ ਪ੍ਰਦਰਸ਼ਨਾਂ 'ਚ ਅਸ਼ਵਨੀ ਬਹਿਲ, ਸੁਨੀਲ ਮੋਦਗਿੱਲ, ਜੀਵਨ, ਰਾਜੇਸ਼ਵਰੀ ਗੋਸਾਈਾ, ਯਸ਼ਪਾਲ, ਸੁਨੀਤਾ ਸ਼ਰਮਾ, ਮਹੇਸ਼ ਸ਼ਰਮਾ, ਰੋਹਿਤ ਸਿੱਕਾ, ਦੀਪਕ ਗੁਪਤਾ, ਰਜਿੰਦਰ ਸ਼ਰਮਾ, ਅਜੇ ਗੁਪਤਾ, ਹਰੀਸ਼ ਸੱਗੜ, ਦਿਨੇਸ਼ ਸਰਪਾਲ, ਸੰਤੋਸ਼ ਕਾਲੜਾ, ਸੁਨੀਲ ਮਹਿਰਾ, ਇੰਦਰ ਅਗਰਵਾਲ, ਓਮ ਪ੍ਰਕਾਸ਼ ਰਤੜਾ, ਯਸ਼ਪਾਲ ਚੌਧਰੀ, ਰਾਜ ਕੁਮਾਰ ਅਟਵਾਲ, ਸੁਖਜੀਵਨ ਬੇਦੀ, ਕੈਲਾਸ਼ ਚੌਧਰੀ, ਨਵਲ ਜੈਨ, ਦਵਿੰਦਰ ਜੱਗੀ, ਹਰਿੰਦਰ ਜੌਲੀ, ਰਾਜੀਵ ਸ਼ਰਮਾ, ਪਵਨ ਸ਼ਰਮਾ, ਸੀਮਾ ਸ਼ਰਮਾ, ਸੁਧਾ ਖੰਨਾ, ਅਵਤਾਰ ਸਿੰਘ, ਰਾਜਿੰਦਰ ਹੰਸ, ਤਜਿੰਦਰ ਰਾਜਾ, ਹਰਬੰਸ ਲਾਲ ਫੈਂਟਾ, ਹਰੀਸ਼ ਸ਼ਰਮਾ, ਡਾ. ਸਤੀਸ਼ ਕੁਮਾਰ, ਅਭਿਸ਼ੇਕ ਸਿੰਗਲ, ਨੀਰਜ ਵਰਮਾ, ਵਿੱਕੀ ਸਹੋਤਾ, ਵਿਜੇ ਕੁਮਾਰ, ਅਜਿੰਦਰ ਸਿੰਘ, ਦਵਿੰਦਰ ਘੁੰਮਣ, ਮਨਿੰਦਰ ਕੌਰ, ਸੁਕੇਸ਼ ਕਾਲੀਆ, ਸੰਦੀਪ ਪੁਰੀ, ਪਰਮਜੀਤ ਸਿੰਘ, ਅਸ਼ਵਨੀ ਮਰਵਾਹਾ, ਮਨਜੀਤ ਕੌਰ, ਬੌਬੀ ਜਿੰਦਲ, ਜਸਵੀਰ ਕੌਰ, ਸੁਰੇਸ਼ ਮਿਗਲਾਨੀ, ਬਲਵਿੰਦਰ ਗਰਚਾ, ਸੰਜੀਵ ਧੀਮਾਨ, ਆਸ਼ਾ ਸ਼ਰਮਾ, ਕਵਿਤਾ, ਸੰਤੋਸ਼ ਕੁਮਾਰੀ, ਕੁਲਦੀਪ ਸਿੰਘ ਮੱਲ੍ਹੀ, ਬਲਵਿੰਦਰ ਸਿੰਘ, ਅਜੇ ਦੁਬੇ, ਸੁਨੀਲ ਸਿੰਗਲਾ, ਵਿਜੈ ਪੁਰੀ ਆਦਿ ਹਾਜ਼ਰ ਸਨ |

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਨਹੀਂ ਕੀਤਾ ਗਿਆ ਕਤਲ ਦਾ ਮੁਕੱਦਮਾ ਦਰਜ-ਮਾਨ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ 3 ਸ਼ਹਿਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਪੁਲਿਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਲੁਧਿਆਣਾ ਜ਼ਿਲ੍ਹਾ ਜੱਥੇਬੰਦੀ ਲਈ ਸੁਰਮੁਖ ਸਿੰਘ ਹਰਬੰਸਪੁਰਾ ਪ੍ਰਧਾਨ ਚੁਣੇ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਨੰਬਰਦਾਰ ਯੂਨੀਅਨ ਪੰਜਾਬ ਪ੍ਰਧਾਨ ਪਰਮਿੰਦਰਜੀਤ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਲੁਧਿਆਣਾ ਜ਼ਿਲ੍ਹੇ ਦੀਆਂ ਵੱਖੋ-ਵੱਖ ਸਬ ਡਵੀਜ਼ਨਾਂ ਅਤੇ ਸਬ ਤਹਿਸੀਲਾਂ ਨਾਲ ਸਬੰਧਿਤ ਨੰਬਰਦਾਰ ਯੂਨੀਅਨ ਅਹੁਦੇਦਾਰਾਂ ਦੀ ਬੈਠਕ ਪੰਜਾਬੀ ...

ਪੂਰੀ ਖ਼ਬਰ »

ਸ਼ਰਾਬ ਮਾਫੀਆ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਵਿਰੁੱਧ ਕੇਸ ਦਰਜ

ਸ਼ਰਾਬ ਮਾਫੀਆ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਵਿਰੁੱਧ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਆਗੂਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ, ਉਨ੍ਹਾਂ 'ਚ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ...

ਪੂਰੀ ਖ਼ਬਰ »

ਫੌਜੀ ਦੀ ਪਤਨੀ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਿਲਟਰੀ ਕੈਂਪ 'ਚ ਸ਼ੱਕੀ ਹਾਲਾਤ 'ਚ ਫੌਜੀ ਦੀ ਪਤਨੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ-5 ਦੇ ਐੱਸ. ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ

ਲੁਧਿਆਣਾ, 17 ਅਗਸਤ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ | ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ 'ਚੋਂ 17 ਜਣਿਆਂ ਦੀ ਮੌਤ ਹੋ ਗਈ ਹੈ, ਜਿਸ 'ਚ 13 ਮਰੀਜ਼ ਲੁਧਿਆਣਾ ਨਾਲ, ...

ਪੂਰੀ ਖ਼ਬਰ »

ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੇ ਸਾਰੇ ਵਸਨੀਕਾਂ ਦੀ ਕੋਰੋਨਾ ਟੈਸਟਿੰਗ ਲਾਜ਼ਮੀ-ਸਿਵਲ ਸਰਜਨ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਕੋਵਿਡ-19 ਦੇ ਲੁਕਵੇਂ ਅਤੇ ਅਣਪਛਾਤੇ ਕੇਸਾਂ ਦਾ ਪਤਾ ਲਗਾਉਣ ਲਈ ਸਿਵਲ ਸਰਜਨ ਦਫ਼ਤਰ ਦੇ ਮਾਸ ਮੀਡੀਆ ਵਿਭਾਗ ਦੀਆਂ ਸਿਹਤ ਟੀਮਾਂ ਹੁਣ ਲੋਕਾਂ ਨੂੰ ਨਮੂਨੇ ਦੇਣ ਲਈ ਅੱਗੇ ਆਉਣ ਲਈ ਜਾਗਰੂਕ ਕਰ ਰਹੀਆਂ ਹਨ | ਅੱਜ ਜਾਗਰੂਕਤਾ ਅਭਿਆਨ ਟੀਮਾਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਵਿੱਤੀ ਸਹਾਇਤਾ ਦੇਣ ਦੀ ਆਖ਼ਰੀ ਤਰੀਕ 'ਚ ਹੋਵੇਗਾ ਵਾਧਾ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਸੰਭਾਲਣ ਲਈ 'ਪ੍ਰਮੋਸ਼ਨ ਆਫ਼ ਐਗਰੀਕਲਚਰਲ ਮੈਕਾਨਾਈਜੇਸ਼ਨ ਫ਼ਾਰ ਇਨ ਸਿਟੂ ਮੈਨੇਜਮੈਂਟ ਆਫ਼ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਨੇ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਤੀਆਂ ਦਾ ਤਿਉਹਾਰ ਗਿੱਲ ਰੋਡ ਸਥਿਤ ਲੇਬਰ ਕਾਲੋਨੀ ਵਿਖੇ ਬੜੀ ਧੂਮਧਾਮ ਨਾਲ ਸਰਕਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜੀਆ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਕੋਰੋਨਾ ਵਾਇਰਸ ਯੋਧਿਆਂ ਨੂੰ ਕੀਤਾ ਸਨਮਾਨਿਤ

ਢੰਡਾਰੀ ਕਲਾਂ, 17 ਅਗਸਤ (ਪਰਮਜੀਤ ਸਿੰਘ ਮਠਾੜੂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਮੁੱਖ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਦੀ ਅਗਵਾਈ 'ਚ ਕੋਰੋਨਾ ਮਹਾਂਮਾਰੀ ਦੌਰਾਨ ਜਿਨ੍ਹਾਂ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਨੁਹਾਰ ਬਦਲਣ ਲਈ ਵਚਨਵੱਧ-ਕੈਪਟਨ ਸੰਧੂ

ਫੁੱਲਾਂਵਾਲ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸੈਕਟਰੀ ਕੈਪਟਨ ਸੰਦੀਪ ਸੰਧੂ ਨੇ ਪਿੰਡ ਲਲਤੋਂ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ ਦੇ ਗੁੱਜਰਵਾਲ ਸਥਿਤ ਲਲਤੋਂ ਫਾਰਮ ਹਾਊਸ 'ਤੇ ਕਾਂਗਰਸੀ ਵਰਕਰਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ

ਫੁੱਲਾਂਵਾਲ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਦੇਸ਼ ਦੀ ਆਜ਼ਾਦੀ ਦੇ 74ਵੇਂ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ¢ ਇਸ ਮੌਕੇ 1993 ਨੂੰ ਅੱਤਵਾਦੀਆਂ ਵਲੋਂ ਕੀਤੇ ਇਕ ਬੰਬ ਧਮਾਕੇ ਨਾਲ ਬੀ. ਐੱਸ. ਐੱਫ. ...

ਪੂਰੀ ਖ਼ਬਰ »

ਜਥੇ. ਆਲਮਗੀਰ ਵਲੋਂ ਸਾਬਕਾ ਪਾਰਲੀਮਾਨੀ ਸਕੱਤਰ ਖਾਲਸਾ ਦਾ ਸਨਮਾਨ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਸਾਬਕਾ ਪਾਰਲੀਮਾਨੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ ਵਲੋਂ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਚੱਲ ਰਹੀ ਕਾਰ ਸੇਵਾ ਸਬੰਧੀ ਵਿਸ਼ੇਸ਼ ਜਾਣਕਾਰੀ ਹਾਸਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੜੀਵਾਰ ਧਰਨਾ ਜਾਰੀ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਤਨਖ਼ਾਹ ਦੇ ਵਾਧੇ ਦੀ ਮੰਗ ਨੂੰ ਲੈ ਕੇ ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਚੱਲ ਰਿਹਾ ਧਰਨਾ ਅੱਜ 59ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਅੱਜ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਚੌ ਾਕੀਮਾਨ ਦੀ ਪੁਸਤਕ “ਫੌਜੀ ਅਫ਼ਸਰ ਕਿਵੇਂ ਭਰਤੀ ਹੋਈਏ”' ਲੋਕ ਅਰਪਣ

ਇਯਾਲੀ/ਥਰੀਕੇ, 17 ਅਗਸਤ (ਰਾਜ ਜੋਸ਼ੀ)-ਪੰਜਾਬੀ ਦੇ ਉੱਘੇ ਸਾਹਿਤਕਾਰ ਭੁਪਿੰਦਰ ਸਿੰਘ ਚੌਾਕੀਮਾਨ ਦੀ ਸੱਤਵੀਂ ਪੁਸਤਕ “'ਫੌਜ਼ੀ ਅਫ਼ਸਰ ਕਿਵੇਂ ਭਰਤੀ ਹੋਈਏ”' ਦੀ ਕਰਨਲ ਭਗਵੰਤ ਸਿੰਘ ਤਤਲਾ ਅਤੇ ਸ਼੍ਰੋਮਣੀ ਸਾਹਿਤਕਾਰ ਤੇ ਨੈਸ਼ਨਲ ਐਵਾਰਡੀ ਅਧਿਆਪਕ ਅਮਰੀਕ ਸਿੰਘ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਵਿਧਾਇਕ ਦੀ ਲਾਗੇ ਦੀ ਨਜ਼ਰ ਕਮਜ਼ੋਰ-ਰਜਨੀਸ਼ ਚੋਪੜਾ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਿਧਾਇਕ ਵਲੋਂ ਹਲਕੇ ਦੇ ਵਿਕਾਸ ਨੂੰ ਅਣਦੇਖਿਆ ਕਰਨ ਦੇ ਮਾਮਲੇ 'ਤੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਉੱਪ ਪ੍ਰਧਾਨ ਰਜਨੀਸ਼ ਚੋਪੜਾ ਨੇ ਵਿਅੰਗ ਕੱਸਦਿਆਂ ਕਿਹਾ ਹੈ ਕਿ ਹਲਕਾ ਆਤਮ ਨਗਰ ਦੇ ...

ਪੂਰੀ ਖ਼ਬਰ »

ਸੀਸੂ ਵਲੋਂ ਕੇਂਦਰੀ ਐੱਮ. ਐੱਸ. ਐੱਮ. ਈ. ਮੰਤਰੀ ਗਡਕਰੀ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਕੇਂਦਰੀ ਐੱਮ. ਐੱਸ. ਐੱਮ. ਈ. ਕੈਬਨਿਟ ਮੰਤਰੀ ਨਿਤਿਨ ਗਡਕਰੀ ਵਲੋਂ ਦੇਸ਼ ਦੇ ਸਨਅਤਕਾਰਾਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਹੁਣ ਕੈਪਟਨ ਦੇ ਲਾਰਿਆਂ ਤੇ ਧੋਖਿਆਂ 'ਚ ਨਹੀਂ ਆਉਣਗੇ-ਬੰਟੀ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਰਿਆਂ ਤੇ ਧੋਖਿਆਂ ਤੋਂ ਦੁਖੀ ਹੋ ਚੁੱਕੇ ਹਨ ਅਤੇ ਉਹ 2022 ਦੀ ਵਿਧਾਨ ਸਭਾ ਚੋਣ 'ਚ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਜਲ ਸਪਲਾਈ ਮੁਲਾਜਮ ਆਗੂ ਸਤਨਾਮ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੂੰ ਪੱਕੇ ਰੁਜ਼ਗਾਰ ਸਮੇਤ ਜਲ ਸਪਲਾਈ ਵਿਭਾਗ ਦੇ ਨਿਜੀਕਰਨ ਵੱਲ ...

ਪੂਰੀ ਖ਼ਬਰ »

ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਮਨਾਇਆ ਆਜ਼ਾਦੀ ਦਾ ਦਿਹਾੜਾ

ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਉਤਸ਼ਾਹਪੂਰਵਕ ਮਨਾਇਆ ਗਿਆ | ਇਸ ਮੌਕੇ ਤੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

6 ਲੱਖ ਦੀ ਲਾਗਤ ਨਾਲ ਸ਼ਮਸ਼ਾਨਘਾਟ 'ਚ ਟਾਇਲਾਂ ਲਗਾਉਣ ਦਾ ਕੰਮ ਮੁਕੰਮਲ

ਭਾਮੀਆਂ ਕਲਾਂ , 17 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜਮਾਲਪੁਰ ਲੇਲੀ ਦੇ ਸ਼ਮਸ਼ਾਨ ਘਾਟ 'ਚ 6 ਲੱਖ ਦੀ ਲਾਗਤ ਨਾਲ ਟਾਇਲਾਂ ਦਾ ਫਰਸ਼ ਲਗਾ ਕੇ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਪਿੰਡ ਦੀ ਫਿਰਨੀ 'ਚ ਵੀ ਟਾਇਲਾਂ ਲਗਾਉਣ ...

ਪੂਰੀ ਖ਼ਬਰ »

ਬੇਰੁਜ਼ਗਾਰੀ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

ਫੁੱਲਾਂਵਾਲ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਕਾਲ ਦੌਰਾਨ ਪੈਦਾ ਹੋਈ ਬੇਰੁਜ਼ਗਾਰੀ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਨੌਜਵਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦਾ ਰੁਝਾਨ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਦਾ ਤਾਜ਼ਾ ਮਾਮਲਾ ਅੱਜ ਥਾਣਾ ...

ਪੂਰੀ ਖ਼ਬਰ »

-ਮਾਮਲਾ ਮੋਨਟੇਕ ਸਿੰਘ ਵਲੋਂ ਸੁਧਾਰ ਸਬੰਧੀ ਦਿੱਤੀ ਰਿਪੋਰਟ ਦਾ- ਬਿਜਲੀ ਮੁਲਾਜ਼ਮ ਅੱਜ ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਰੈਲੀਆਂ-ਖੰਨਾ/ਸ਼ਰਮਾ

ਗੁਰਦਾਸਪੁਰ, 17 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਕੋਆਰਡੀਨੇਸ਼ਨ ਇਲੈਕਟ੍ਰੀਸਿਟੀ ਇੰਪਲਾਈਜ਼ ਤੇ ਇੰਜੀਨੀਅਰ ...

ਪੂਰੀ ਖ਼ਬਰ »

ਸਵਰਨਕਾਰ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-8 ਦੇ ਘੇਰੇ ਅੰਦਰ ਪੈਂਦੇ ਇਲਾਕੇ ਉਪਕਾਰ ਨਗਰ 'ਚ ਬੀਤੀ ਦੇਰ ਰਾਤ ਚੋਰਾਂ ਵਲੋਂ ਇਕ ਸਵਰਨਕਾਰ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਸੀ. ਆਈ. ਆਈ. ਨੇ ਮੁਢਲੇ ਸਿਹਤ ਕੇਂਦਰ ਜਵੱਦੀ ਲਈ 30 ਬਿਸਤਰਿਆਂ ਲਈ ਦਿੱਤਾ ਸਾਮਾਨ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਕਨਫ਼ੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਅੱਜ ਮੁੱਢਲੇ ਸਿਹਤ ਕੇਂਦਰ ਜਵੱਦੀ ਲਈ 30 ਬਿਸਤਿਆਂ ਦੇ ਨਾਲ ਸਬੰਧਿਤ ਸਿਹਤ ਸਹੂਲਤਾਂ ਦਾ ਸਾਮਾਨ ਦਿੱਤਾ ਗਿਆ, ਜਿਸ 'ਚ ਆਕਸੀਜਨ ਸਿਲੰਡਰ, ਸੈਕਸ਼ਨ ਮਸ਼ੀਨ, ਆਟੋਕਲੇਵ, ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਪ੍ਰਮੁੱਖ ਆਗੂਆਂ ਦੀ ਸੂਬਾ ਪੱਧਰੀ ਜ਼ਰੂਰੀ ਮੀਟਿੰਗ ਲੁਧਿਆਣਾ 'ਚ ਹੋਈ, ਜਿਸ 'ਚ ਸੂਬਾਈ ਆਗੂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਜਗਦੀਸ਼ ਸਿੰਘ ਚਾਹਲ, ਅਵਤਾਰ ਸਿੰਘ ਗਗੜਾ, ...

ਪੂਰੀ ਖ਼ਬਰ »

ਰਾਹੋਂ ਰੋਡ ਦੇ ਨਿਰਮਾਣ ਲਈ ਪਾਸ ਕਰਵਾਏ 43 ਕਰੋੜ ਦੇ ਟੈਂਡਰ ਰੱਦ ਕਰਵਾ ਕੇ ਕਾਂਗਰਸੀ ਕੀ ਸਿੱਧ ਕਰਨਾ ਚਾਹੁੰਦੇ -ਢਿੱਲੋਂ

ਭਾਮੀਆਂ ਕਲਾਂ, 17 ਅਗਸਤ ( ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਰਾਹੋਂ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਹਲਕਾ ਵਿਧਾਇਕ ਦੇ ਸਪੁੱਤਰ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਰਾਹੋਂ ਰੋਡ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸੱਤਾਧਾਰੀ ਕਾਂਗਰਸ ...

ਪੂਰੀ ਖ਼ਬਰ »

ਗਲੀ 'ਚ ਨਾਜਾਇਜ਼ ਕਬਜ਼ਾ ਕਰਕੇ ਲੈਂਟਰ ਪਾਉਣ ਦਾ ਲਗਾਇਆ ਦੋਸ਼

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-68 ਅਧੀਨ ਪੈਂਦੀ ਲੇਬਰ ਕਾਲੋਨੀ ਜਵਾਹਰ ਨਗਰ ਕੈਂਪ ਨਿਵਾਸੀ ਸੰਤੋਸ਼ ਰਾਣੀ ਪਤਨੀ ਸਵ. ਬੌਧ ਰਾਜ ਨੇ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਸ ਦੇ ਘਰ ਮਕਾਨ ਨੰਬਰ 376/13 ਗਲੀ ਨੰਬਰ-13 ਦੇ ਆਸ-ਪਾਸ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀ ਜਾ ਰਹੀ ਹੈ ਸਸਤੀ ਕਣਕ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਰਕਾਰ ਦੀ ਨੀਤੀ ਅਨੁਸਾਰ ਨੀਲੇ ਕਾਰਡ ਧਾਰਕਾਂ ਜਿਨ੍ਹਾਂ ਨੂੰ ਅੱਜ ਕੱਲ੍ਹ ਸਮਾਰਟ ਰਾਸ਼ਨ ਕਾਰਡ ਧਾਰਕ ਕਿਹਾ ਜਾਂਦਾ ਹੈ, ਨੂੰ ਸਸਤੀ ਕਣਕ ਵੰਡਣ ਦਾ ਕੰਮ ਚਲ ਰਿਹਾ ਹੈ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਪ੍ਰੋਲਾਈਫ ਸੁਪਰ ਸਪੈਸ਼ਲਿਟੀ ਹਸਪਤਾਲ ਗਿੱਲ ਵਿਖੇ ਬਜ਼ੁਰਗਾਂ ਦੇ ਗੋਡੇ ਬਦਲੀ ਦਾ ਕੀਤਾ ਜਾਂਦਾ ਹੈ ਸਫਲਤਾਪੂਰਵਕ ਇਲਾਜ-ਡਾ. ਜੋਲੀ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਵਿਸ਼ਵ ਪੱਧਰੀ ਸਿਹਤ ਸਹੂਲਤਾਂ ਅਤੇ ਬਲੱਡ ਬੈਂਕ ਨਾਲ ਲੈਸ ਪ੍ਰੋਲਾਈਫ ਸੁਪਰ ਸ਼ਪੈਸਲਿਟੀ ਹਸਪਤਾਲ ਐਾਡ ਟਰੋਮਾ ਕੇਅਰ ਸੈਂਟਰ ਮਾਲੇਰਕੋਟਲਾ ਰੋਡ ਪਿੰਡ ਗਿੱਲ ਸਥਿਤ ਜੁਆਇੰਟ ਰੀਪਲੈਸਮੈਂਟ ਸਰਜਨ ਡਾ. ਰਣਜੀਤ ਸਿੰਘ ਨੇ 80 ਸਾਲਾ ...

ਪੂਰੀ ਖ਼ਬਰ »

ਅਗਰਵਾਲ ਸਿੰਗਲਾ ਜਠੇਰਿਆਂ ਦਾ ਤਿਉਹਾਰ ਭਲਕੇ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਅਗਰਵਾਲ ਸਿੰਗਲਾ ਗੋਤ ਦੇ ਜਠੇਰਿਆਂ ਦਾ ਤਿਉਹਾਰ 19 ਅਗਸਤ ਬੁੱਧਵਾਰ ਨੂੰ ਮਲੌਦ ਰੋਡ ਸਿੰਗਲਾ ਧਾਮ ਪਿੰਡ ਰਾਮਗੜ੍ਹ ਸਰਦਾਰਾਂ ਨੇੜੇ ਮੰਡੀ ਅਹਿਮਦਗੜ ਵਿਖੇ ਮਨਾਇਆ ਜਾ ਰਿਹਾ ਹੈ | ਅਗਰਵਾਲ ਸਿੰਗਲਾ ਬ੍ਰਦਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਫੈੱਡਰੇਸ਼ਨ ਵਲੋਂ ਤੀਸਰਾ ਰਾਸ਼ਨ ਵੰਡ ਸਮਾਰੋਹ

ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਹੀਦ ਭਗਤ ਸਿੰਘ ਯੂਥ ਫੈੱਡਰੇਸ਼ਨ ਵਲੋਂ ਤੀਜਾ ਰਾਸ਼ਨ ਵੰਡ ਸਮਾਰੋਹ ਜੀ. ਟੀ. ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ, ਜਿਸ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਕੂਲ ਦੇ ਪਿ੍ੰਸੀਪਲ ਹਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੀਆਂ ਮੁੱਖ ਸੜਕਾਂ ਨਵੀਆਂ ਬਣਾਉਣ ਲਈ ਖਰਚੇ ਜਾ ਰਹੇ ਨੇ 50 ਕਰੋੜ-ਮੇਅਰ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਨਵੀਆਂ ਬਣਾਉਣ ਲਈ ਉਲੀਕੀ ਯੋਜਨਾ ਤਹਿਤ ਦੋ ਪਰਤੀ ਟੈਂਡਰ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਦੀ ਤਕਨੀਕੀ ਬੋਲੀ ਜਲਦੀ ਖੋਲ੍ਹੀ ਜਾਵੇਗੀ ਅਤੇ ਜੋ ਕੰਪਨੀਆਂ ਤਕਨੀਕੀ ਬੋਲੀ 'ਚ ਸਫਲ ਹੋਣਗੀਆਂ, ...

ਪੂਰੀ ਖ਼ਬਰ »

ਚੇਅਰਮੈਨ ਖੰਗੂੜਾ ਤੇ ਸਰਪੰਚ ਮਲਕਪੁਰ ਨੇ ਦੋ ਧਿਰਾਂ 'ਚ ਚੱਲਦੇ ਰੇੜਕੇ ਨੂੰ ਪੱਕੀ ਗਲੀ ਬਣਾ ਕੇ ਕੀਤਾ ਹੱਲ

ਹੰਬੜਾਂ, 17 ਅਗਸਤ (ਜਗਦੀਸ਼ ਸਿੰਘ ਗਿੱਲ)-ਪਿੰਡ ਮਲਕਪੁਰ ਬੇਟ ਵਿਖੇ ਇਕ ਦਲਿਤ ਪਰਿਵਾਰ ਦੇ ਘਰ ਨੂੰ ਜਾਣ ਵਾਲੀ ਗਲੀ ਦੇ ਰੇੜਕੇ ਦਾ ਹੱਲ ਪੰਚਾਇਤ ਯੂਨੀਅਨ ਹਲਕਾ ਗਿੱਲ ਦੇ ਚੇਅਰਮੈਨ ਸਰਪੰਚ ਕੁਲਦੀਪ ਸਿੰਘ ਖੰਗੂੜਾ ਅਤੇ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਵਲੋਂ ਵਿਧਾਇਕ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਭਾਰੀ ਮਾਤਰਾ 'ਚ ਮੋਬਾਈਲਾਂ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆ ਏ. ਸੀ. ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਲੁਧਿਆਣਾ, 17 ਅਗਸਤ (ਸਿਹਤ ਪ੍ਰਤੀਨਿਧੀ)-ਅੱਜ ਪੰਜਾਬ ਯੂ. ਟੀ. ਮੁਲਾਜ਼ਮ ਪੈਨਸ਼ਨਜ਼ ਸੰਘਰਸ਼ ਕਮੇਟੀ ਅਤੇ ਸਾਂਝਾ ਮੰਚ ਵਲੋਂ ਮੰਗਾਂ ਨੂੰ ਲੈ ਕੇ ਨਿਗਰਾਨ ਇੰਜੀਨੀਅਰ ਜਲ ਸਰੋਤ ਵਿਭਾਗ ਹਲਕਾ ਲੁਧਿਆਣਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਮੇਟੀ ਦੇ ...

ਪੂਰੀ ਖ਼ਬਰ »

ਡਰਾਈਵਰ ਨੂੰ ਜ਼ਖ਼ਮੀ ਕਰਨ ਉਪਰੰਤ ਪਤੀ-ਪਤਨੀ ਵੈਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਜੰਡਿਆਲੀ ਨੇੜੇ ਪਤੀ-ਪਤਨੀ ਵੈਨ ਡਰਾਈਵਰ ਨੂੰ ਜ਼ਖਮੀ ਕਰਨ ਉਪਰੰਤ ਵੈਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਡਰਾਈਵਰ ਦਲਬੀਰ ਸਿੰਘ ਵਾਸੀ ਮੋਹਾਲੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹੀ ਦੁਕਾਨਾਂ ਤੇ ਸ਼ਾਪਿੰਗ ਮਾਲਜ਼ ਖੁੱਲ੍ਹ ਸਕਣਗੇ-ਸ਼ਰਮਾ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਲੁਧਿਆਣਾ 'ਚ ਸਨਿਚਰਵਾਰ ਨੂੰ ਵੀ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ ਅਤੇ ਰਾਤ ਦਾ ਕਰਫਿਊ ਸਖ਼ਤੀ ਨਾਲ 9 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX