ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  4 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  26 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 3 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 3 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 4 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 4 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 5 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 5 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੀ.ਐਮ.ਐਸ.ਐਚ. -16 ਨੂੰ ਮੋਬਾਈਲ ਟੈਸਟਿੰਗ ਸਹੂਲਤਾਂ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਦੇ ਗਵਰਨਰ ਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਪ੍ਰਸ਼ਾਸਕ ਨੇ ਜੀ.ਐਮ.ਐਸ.ਐਚ. -16 ਨੂੰ ਮੋਬਾਈਲ ਟੈਸਟਿੰਗ ਸਹੂਲਤਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਟੈਸਟਿੰਗ ਟੀਮਾਂ ਮੋਬਾਈਲ ਵੈਨਾਂ 'ਤੇ ਜਾ ਸਕਣ ਤੇ ਨਮੂਨੇ ਇਕੱਠੇ ਕਰ ਸਕਣ ਅਤੇ ਮੌਕੇ 'ਤੇ ਹੀ ਟੈਸਟ ਦੇ ਨਤੀਜੇ ਦੇ ਸਕਣ | ਇਹ ਬਜ਼ੁਰਗ ਨਾਗਰਿਕਾਂ ਲਈ ਮਦਦਗਾਰ ਹੋਵੇਗੀ, ਜੋ ਅਜਿਹੇ ਟੈਸਟਿੰਗਾਂ ਲਈ ਹਸਪਤਾਲ ਜਾਣ ਤੋਂ ਝਿਜਕਦੇ ਹਨ | ਪ੍ਰਸ਼ਾਸਕ ਨੇ ਇਹ ਵੀ ਹਦਾਇਤ ਕੀਤੀ ਕਿ ਆਈ.ਈ.ਸੀ. ਦੀਆਂ ਗਤੀਵਿਧੀਆਂ 'ਤੇ ਧਿਆਨ ਕੇਂਦਰਤ ਕੀਤਾ ਜਾਣਾ ਚਾਹੀਦਾ ਹੈ ਤੇ ਜੇ ਜ਼ਰੂਰੀ ਹੈ, ਤਾਂ ਸਾਰੇ ਵਸਨੀਕਾਂ ਨੂੰ ਵੱਡੀ ਸੰਖਿਆ 'ਚ ਐਸ.ਐਮ.ਐਸ. ਭੇਜਣੇ ਚਾਹੀਦੇ ਹਨ |
ਪ੍ਰਬੰਧਕ ਨੇ ਹਦਾਇਤ ਕੀਤੀ ਕਿ ਕਿਸੇ ਵੀ ਇਲਾਕੇ ਦੇ ਵਲੰਟੀਅਰਾਂ ਜਾਂ ਸਮਾਜ ਸੇਵੀਆਂ ਦੀਆਂ ਸੇਵਾਵਾਂ ਦੀ ਵਰਤੋਂ ਬਾਹਰੋਂ ਆਉਣ ਵਾਲੇ ਲੋਕਾਂ ਦੀ ਨਿਗਰਾਨੀ ਲਈ ਕੀਤੀ ਜਾਵੇ, ਬਾਹਰੋਂ ਆਉਣ ਵਾਲੇ ਅਜਿਹੇ ਮਹਿਮਾਨਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਲਾਗ ਦੇ ਸਰੋਤ ਨਾ ਬਣ ਸਕਣ | ਡਾ. ਜਗਤ ਰਾਮ ਨਿਰਦੇਸ਼ਕ ਪੀ.ਜੀ.ਆਈ.ਐਮ.ਆਰ. ਨੇ ਦੱਸਿਆ ਕਿ ਕੋਵਿਡ ਵਾਰਡ ਵਿੱਚ 141 ਮਰੀਜ਼ ਹਨ, ਜਿਨ੍ਹਾਂ ਵਿਚੋਂ 49 ਚੰਡੀਗੜ੍ਹ, 53 ਪੰਜਾਬ, 15 ਹਰਿਆਣਾ, 11 ਹਿਮਾਚਲ ਪ੍ਰਦੇਸ ਅਤੇ ਬਾਕੀ ਰਾਜਾਂ ਦੇ ਹਨ | ਉਨ੍ਹਾਂ ਨੇ 699 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਹੈ, ਜਿਨ੍ਹਾਂ ਵਿਚੋਂ 53 ਸਕਾਰਾਤਮਕ ਪਾਏ ਗਏ | ਜੀ.ਐਮ.ਸੀ.ਐਚ. ਦੇ ਡਾਇਰੈਕਟਰ ਪਿ੍ੰਸੀਪਲ ਨੇ ਦੱਸਿਆ ਕਿ ਪਿਛਲੇ 3 ਦਿਨਾਂ ਦੌਰਾਨ 137 ਕੋਰੋਨਾ ਮਰੀਜ਼ਾਂ ਦਾ ਡਾਕਟਰੀ ਇਲਾਜ ਕੀਤਾ ਗਿਆ ਅਤੇ ਛੁੱਟੀ ਦਿੱਤੀ ਗਈ |
ਬੈਠਕ ਦੌਰਾਨ ਸ੍ਰੀ ਮਨੋਜ ਪਰੀਦਾ, ਪ੍ਰਸ਼ਾਸਕ ਦੇ ਸਲਾਹਕਾਰ ਤੇ ਸ੍ਰੀ ਸੰਜੇ ਬੈਨੀਵਾਲ ਪੰਜਾਬ ਰਾਜ ਭਵਨ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਪ੍ਰਸ਼ਾਸਕ ਨਾਲ ਗੱਲਬਾਤ ਕੀਤੀ ਜਦਕਿ ਅਰੁਣ ਗੁਪਤਾ ਪ੍ਰਮੁੱਖ ਸਕੱਤਰ (ਗ੍ਰਹਿ), ਸ੍ਰੀ ਏ. ਕੇ. ਸਿਨਹਾ ਵਿੱਤ ਸਕੱਤਰ, ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ ਤੇ ਸ੍ਰੀ ਮਨਦੀਪ ਸਿੰਘ ਬਰਾੜ ਡਿਪਟੀ ਕਮਿਸ਼ਨਰ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਡਿਪਟੀ ਕਮਿਸ਼ਨਰ, ਡਾਇਰੈਕਟਰ-ਪੀ. ਜੀ. ਆਈ. ਐਮ. ਈ. ਆਰ., ਡਾਇਰੈਕਟਰ ਸਿਹਤ ਸੇਵਾਵਾਂ ਤੇ ਡਾਇਰੈਕਟਰ ਪਿ੍ੰਸੀਪਲ, ਜੀ.ਐਮ.ਸੀ.ਐਚ. ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ |

ਕੋਰੋਨਾ ਦੇ 114 ਨਵੇਂ ਮਾਮਲੇ, 46 ਮਰੀਜ਼ ਠੀਕ ਹੋ ਪਰਤੇ ਘਰ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ 'ਚੋਂ ਕੋਰੋਨਾ ਦੇ 114 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਪਿੰਡ ਬੁੜੈਲ ਦੇ 82 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 46 ਮਰੀਜ਼ ਠੀਕ ਹੋ ਕੇ ਆਪਣੇ ਘਰ ਪਰਤੇ ਹਨ | ਨਵੇਂ ਮਾਮਲੇ ਆਉਣ ਉਪਰੰਤ ...

ਪੂਰੀ ਖ਼ਬਰ »

ਝਗੜੇ ਦੌਰਾਨ ਬਲੇਡ ਨਾਲ ਕੀਤਾ ਹਮਲਾ-ਇਕ ਜ਼ਖ਼ਮੀ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 38 ਵੈਸਟ 'ਚ ਹੋਏ ਝਗੜੇ ਦੌਰਾਨ ਇਕ ਲੜਕੇ ਨੇ ਦੂਸਰੇ 'ਤੇ ਬਲੇਡ ਨਾਲ ਹਮਲਾ ਕਰ ਦਿੱਤਾ | ਹਮਲੇ ਦੌਰਾਨ ਜ਼ਖ਼ਮੀ ਹੋਏ ਲੜਕੇ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਪੁਲਿਸ ਨੇ ਹਮਲਾ ਕਰਨ ...

ਪੂਰੀ ਖ਼ਬਰ »

ਫ਼ੈਕਟਰੀ 'ਚੋਂ ਪੈਸੇ ਤੇ ਸਾਮਾਨ ਚੋਰੀ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ 'ਚ ਪੈਂਦੀ ਫ਼ੈਕਟਰੀ 'ਚੋਂ ਕਿਸੇ ਅਣਪਛਾਤੇ ਨੇ ਨਕਦੀ ਤੇ ਸਮਾਨ ਚੋਰੀ ਕਰ ਲਿਆ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਸੈਨੇਟ ਚੋਣਾਂ : ਲਾਜਵੰਤ ਵਿਰਕ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਆਗੂ ਤੇ ਲਾਅ ਗਰੈਜੂਏਟ ਲਾਜਵੰਤ ਸਿੰਘ ਵਿਰਕ ਨੇ ਅੱਜ ਸੈਨੇਟ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਵਿਰਕ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸਾਲ 2006 ਤੋਂ ਵਕਾਲਤ ਕਰ ਰਿਹਾ ਹੈ | ...

ਪੂਰੀ ਖ਼ਬਰ »

6 ਨਵੇਂ ਟ੍ਰੇਨੀ ਰਾਜਪਾਲ ਨੂੰ ਮਿਲੇ

ਚੰਡੀਗੜ੍ਹ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਪੁਲਿਸ ਸੇਵਾ ਹਰਿਆਣਾ ਕੈਡਰ ਦੇ ਛੇ ਨਵੇਂ ਨਿਯੁਕਤ ਟ੍ਰੇਨੀ ਅਧਿਕਾਰੀਆਂ ਨੇ ਅੱਜ ਰਾਜਭਵਨ ਵਿਚ ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨਾਲ ਰਸਮੀ ਮੁਲਾਕਾਤ ਕੀਤੀ | ਇੰਨ੍ਹਾਂ ਅਧਿਕਾਰੀਆਂ ਵਿਚ ਅਮਿਤ, ਗੌਰਵ, ...

ਪੂਰੀ ਖ਼ਬਰ »

ਜੰਗਲ ਦਾ ਰਕਬਾ ਵਧਾਇਆ ਜਾਵੇਗਾ-ਕੰਵਰ ਪਾਲ ਗੁਜਰ

ਚੰਡੀਗੜ੍ਹ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਜੰਗਲਾਤ ਮੰਤਰੀ ਕੰਵਰ ਪਾਲ ਗੁਜਰ ਨੇ ਕਿਹਾ ਕਿ ਰਾਜ 'ਚ ਆਗਾਮੀ 3 ਸਾਲਾਂ 'ਚ ਕੁੱਲ ਜੰਗਲ ਅਤੇ ਦਰੱਖਤਾਂ ਦੇ ਤਹਿਤ ਖੇਤਰ ਨੂੰ 7 ਫ਼ੀਸਦੀ ਤੋਂ ਵਧਾ ਕੇ 20 ਫ਼ੀਸਦੀ ਤੱਕ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੋ ਵਕੀਲਾਂ ਦੇ ਲਾਇਸੰਸ ਰੱਦ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਬਾਰ ਕੌਾਸਲ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਕਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ 14 ਅਗਸਤ ਨੂੰ ਕੌਾਸਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੇ ...

ਪੂਰੀ ਖ਼ਬਰ »

ਵਿਅਕਤੀ ਦਾ ਪਰਸ ਖੋਹਣ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਹ ਜਾਂਦੇ ਵਿਅਕਤੀ ਦਾ ਪਰਸ ਖੋਹਣ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਪੰਚਕੂਲਾ ਸੈਕਟਰ 17 ਦੇ ਰਹਿਣ ਵਾਲੇ ਗਜੇਂਦਰ ਅਤੇ ਭਾਰਤ ਵਜੋਂ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਲੜਕੇ ਵਲੋਂ ਖੁਦਕੁਸ਼ੀ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 38 ਵੈਸਟ ਦੇ ਰਹਿਣ ਵਾਲੇ ਇਕ ਲੜਕੇ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਅਨੁਸਾਰ ਮਿ੍ਤਕ ਦੀ ਪਛਾਣ ਅਰੁਨ ਕੁਮਾਰ ਵਜੋਂ ਹੋਈ ਹੈ | ਪੁਲਿਸ ਸੂਤਰਾਂ ਅਨੁਸਾਰ ਮੌਕੇ ਤੋਂ ਕੋਈ ਸੁਸਾਈਡ ...

ਪੂਰੀ ਖ਼ਬਰ »

ਅਲਾਟ ਪਲਾਟਾਂ ਦੀ ਮਾਲਕੀ ਦੇਣ 'ਤੇ ਰੋਕ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਗੁਰਦਾਸਪੁਰ ਜ਼ਿਲੇ੍ਹ 'ਚ ਦੀਨਾਨਗਰ ਬਲਾਕ ਦੇ ਪਿੰਡ ਬਾੜਾ ਵਿਖੇ ਗ਼ਰੀਬਾਂ ਤੇ ਅਨੁਸੂਚਿਤ ਜਾਤਾਂ ਨਾਲ ਸਬੰਧਤ ਵਿਅਕਤੀਆਂ ਨੂੰ ਅਲਾਟ ਕੀਤੇ ਪੰਜ-ਪੰਜ ਮਰਲੇ ਦੇ ਪਲਾਟਾਂ ਦੀ ਮਾਲਕੀ ਦੇਣ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਲੋਕਾਂ ਨਾਲ ਧੋਖਾ ਹੈ ਇੱਕ ਰੋਜ਼ਾ ਇਜਲਾਸ-ਚੀਮਾ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਸਿਰਫ਼ ਇੱਕ ਰੋਜ਼ਾ ਮਾਨਸੂਨ ਇਜਲਾਸ ਸੱਦੇ ਜਾਣ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਨਾਲ ਮਰੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ

ਚੰਡੀਗੜ੍ਹ, 17 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਥਾਨਕ ਸਰਕਾਰ ਮੰਤਰੀ ਅਨਿਲ ਵਿਜ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਲਈ ਜੋਖ਼ਮ ਭੱਤਾ ਦੇਣ ਦੇ ਪ੍ਰਸਤਾਵ ਤਿਆਰ ਕਰਨ ਦੇ ਆਦੇਸ਼ ਦਿੱਤੇ | ਸ੍ਰੀ ਵਿਜ ਅੱਜ ਵਿਭਾਗ ਦੇ ਅਧਿਕਾਰੀਆਂ ਤੇ ਨਿਗਮ ਸਫ਼ਾਈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਕੱਤਰ ਦਾ ਸਨਮਾਨ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)-ਮਾਰਕੀਟ ਕਮੇਟੀ ਸਕੱਤਰ ਜਰਨੈਲ ਸਿੰਘ ਮਾਵੀ ਨੂੰ ਕੋਰੋਨਾ ਯੋਧਾ ਵਜੋਂ ਸਨਮਾਨਿਆ ਗਿਆ | ਜਰਨੈਲ ਸਿੰਘ ਮਾਵੀ ਸਕੱਤਰ ਮਾਰਕੀਟ ਕਮੇਟੀ ਚੰਡੀਗੜ੍ਹ ਪ੍ਰਸ਼ਾਸਨ, ਯੂ.ਟੀ.ਨੂੰ ਚੰਡੀਗੜ੍ਹ ਨੂੰ ਕੋਰੋਨਾ ਵਿਰੁੱਧ ਆਮ ਨਾਗਰਿਕਾਂ ਦੀ ...

ਪੂਰੀ ਖ਼ਬਰ »

3 ਕਿੱਲੋ 700 ਗ੍ਰਾਮ ਗਾਂਜੇ ਸਮੇਤ ਕਾਬੂ

ਪੰਚਕੂਲਾ, 17 ਅਗਸਤ (ਕਪਿਲ)-ਪੰਚਕੂਲਾ ਪੁਲਿਸ ਨੇ 3 ਕਿੱਲੋ 700 ਗ੍ਰਾਮ ਗਾਂਜੇ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਰਾਜਨ ਉਰਫ਼ ਗੰਜਾ ਵਾਸੀ ਪਿੰਡ ਖੜਕ ਮੰਗੋਲੀ (ਪੰਚਕੂਲਾ) ਵਜੋਂ ਹੋਈ ਹੈ | ਪੁਲਿਸ ਨੇ ਇਸ ਮੁਲਜ਼ਮ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਹਿਰ ਦੀਆਂ ਮਿਊਾਸੀਪਲ ਹੱਦਾਂ ਅੰਦਰ ਵਾਧੂ ਪਾਬੰਦੀਆਂ ਲਾਗੂ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਤਹਿਤ ਸ਼ਹਿਰ ਦੀਆਂ ਮਿਊਾਸੀਪਲ ਹੱਦਾਂ ਅੰਦਰ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਜੋ ਕਿ ਅੱਜ 18 ਅਗਸਤ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ 4 ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਫਲ ਵੇਚਣ ਵਾਲੇ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 4 ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਕੁੱਟਮਾਰ ਦੌਰਾਨ ਫਲ ਵੇਚਣ ਵਾਲਾ ਜ਼ਖ਼ਮੀ ਹੋ ਗਿਆ ਸੀ ਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ ਸੀ | ਪੁਲਿਸ ਨੇ ...

ਪੂਰੀ ਖ਼ਬਰ »

ਗਿਲਹੋਤਰਾ ਦਾ ਰਾਜਪਾਲ ਵਲੋਂ ਸਨਮਾਨ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-74 ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਰਾਜਪਾਲ ਪੰਜਾਬ ਵੀ. ਪੀ. ਸਿੰਘ ਬਦਨੌਰ ਵਲੋਂ ਮੁਹਾਲੀ ਦੇ ਨੌਜਵਾਨ ਉੱਦਮੀ ਕਰਨ ਗਿਲਹੋਤਰਾ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਨੂੰ ਪੀ. ਐਚ. ਡੀ. ਸੀ. ਸੀ. ਆਈ. ਪੰਜਾਬ ਖੇਤਰ ਦੇ ...

ਪੂਰੀ ਖ਼ਬਰ »

ਕਮਾਂਡੋ ਕੰਪਲੈਕਸ ਵਿਖੇ ਆਜ਼ਾਦੀ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਕਮਾਡੋਂ ਕੰਪਲੈਕਸ ਫੇਜ਼-11 ਮੁਹਾਲੀ ਵਿਖੇ ਤੀਜੀ ਤੇ ਚੌਥੀ ਕਮਾਂਡੋ ਬਟਾਲੀਅਨ ਵਲੋਂ ਭਾਰਤ ਦੀ ਆਜ਼ਾਦੀ ਦੀ 74ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਕਮਾਂਡੈਂਟ ਤੀਜੀ ਤੇ ਚੌਥੀ ਕਮਾਂਡੋ ਬਟਾਲੀਅਨ ਫੇਜ਼-11 ...

ਪੂਰੀ ਖ਼ਬਰ »

ਜਲ ਨਿਕਾਸੀ ਦੇ ਕੰਮਾਂ ਨੂੰ ਜਲਦ ਪੂਰਾ ਕੀਤਾ ਜਾਵੇ-ਮੁੱਖ ਸਕੱਤਰ

ਚੰਡੀਗੜ੍ਹ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਮਾਨਸੂਨ ਦੌਰਾਨ ਜਿਨ੍ਹਾਂ ਖੇਤਰਾਂ ਵਿਚ ਵੀ ਜਲ ਭਰਨ ਦੀ ਸਮੱਸਿਆ ਹੈ, ਉਨ੍ਹਾਂ ਖੇਤਰਾਂ ਤੋਂ ਜਲ ਨਿਕਾਸੀ ਦੇ ਕੰਮਾਂ ...

ਪੂਰੀ ਖ਼ਬਰ »

ਕਾਲਜ 'ਚ ਦਾਖ਼ਲਾ ਲੈਣ ਆ ਰਹੇ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ ਵਿਖੇ ਦਾਖ਼ਲਾ ਲੈਣ ਲਈ ਵਿਦਿਆਰਥੀ ਆਪਣੇ ਮਾਪਿਆਂ ਦੇ ਨਾਲ ਆ ਰਹੇ ਹਨ, ਜਿਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਹਿਤ ਬੱਡੀ ਵਿਦਿਆਰਥੀ ਬਿਕਰਮਜੀਤ ਸਿੰਘ ਵਿੱਕੀ ਵਲੋਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਵਿਟਾਮਿਨ ਡੀ ਤੇ ਭਾਰ ਪ੍ਰਬੰਧਨ ਦੀ ਰਣਨੀਤੀ 'ਤੇ ਵੈਬੀਨਾਰ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)-ਪੰਜਾਬ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਵਲੋਂ ਕੋਵਿਡ 19 'ਚ ਵਿਟਾਮਿਨ ਡੀ ਤੇ ਭਾਰ ਪ੍ਰਬੰਧਨ ਦੀ ਰਣਨੀਤੀ 'ਤੇ ਵੈਬੀਨਾਰ ਕਰਵਾਇਆ ਗਿਆ | ਜਿਸ ਦੌਰਾਨ ਡਾ. ਸੰਜੇ ਭਦਾਦਾ ਐਾਡੋਕਰੀਨੋਲੋਜੀ ਪ੍ਰੋਫੈਸਰ, ਪੀ.ਜੀ.ਆਈ.ਐਮ.ਈ.ਆਰ. ...

ਪੂਰੀ ਖ਼ਬਰ »

ਖਰੜ ਹਲਕੇ 'ਚ ਜਲਦ ਖੇਡਾਂ ਨਾਲ ਵੱਡਾ ਪ੍ਰੋਜੈਕਟ ਲਿਆਂਦਾ ਜਾਵੇਗਾ-ਕੰਗ

ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਵਿਖੇ ਖੇਡਾਂ ਲਈ ਵੱਡਾ ਪ੍ਰੋਜੈਕਟ ਲਿਆਂਦਾ ਜਾਵੇਗਾ, ਜਿਥੇ ਕਿ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਖੇਡਣ ਲਈ ਸਥਾਨ ਮਿਲ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ...

ਪੂਰੀ ਖ਼ਬਰ »

ਹਲਕਾ ਖਰੜ ਦੀ ਭਾਜਪਾ ਇਕਾਈ ਵਲੋਂ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਧਰਨਾ

ਖਰੜ, 17 ਅਗਸਤ (ਜੰਡਪੁਰੀ)-ਹਲਕਾ ਖਰੜ ਇਕਾਈ ਤਹਿਤ ਪੈਂਦੇ ਭਾਜਪਾ ਦੇ ਤਿੰਨੋਂ ਮੰਡਲਾਂ ਵਲੋਂ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਸਥਾਨਕ ਬਾਂਸਾਂ ਵਾਲੀ ਚੁੰਗੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਦਾ ਸਾਥ ਦੇਵੇਗੀ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ-ਸੱਚਰ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਨੇ ਅੱਜ ਇੱਥੇ ਕਿਹਾ ਕਿ ਰਾਜ ਭਰ ਦੇ ਵੈਟਨਰੀ ਇੰਸਪੈਕਟਰ ਸਾਂਝਾ ਮੁਲਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਤੇ ਹੋਰ ਮੁਲਾਜ਼ਮ ...

ਪੂਰੀ ਖ਼ਬਰ »

ਕੈਂਡਲ ਮਾਰਚ 22 ਨੂੰ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਨੇ ਆਊਟਸੋਰਸ ਵਰਕਰਾਂ ਦੇ ਡੀ.ਸੀ ਰੇਟ 'ਚ ਵਾਧਾ ਕਰਵਾਉਣ ਲਈ 22 ਅਗਸਤ ਨੂੰ ਕੈਂਡਲ ਮਾਰਚ ਕਰਨ ਦਾ ਐਲਾਨ ਕੀਤਾ ਹੈ | ਫੈਡਰੇਸ਼ਨ ਨੇ ਸੈਕਟਰ-27 ਦੇ ਮੇਨਟੇਨੈਂਸ ਬੂਥ 'ਤੇ ਮੌਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਜਲਦ ਫ਼ੀਸਾਂ ਮੁਆਫ਼ ਨਾ ਕੀਤੀਆਂ ਤਾਂ ਕਾਂਗਰਸ ਕਰੇਗੀ 'ਵੱਡਾ ਅੰਦੋਲਨ'

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਗਠਨ ਐਨ.ਐਸ.ਯੂ.ਆਈ ਵਲੋਂ ਯੂਨੀਵਰਸਿਟੀ ਵਲੋਂ ਵਧਾਈਆਂ ਫ਼ੀਸਾਂ ਵਾਪਸ ਲੈਣ ਲਈ ਚਲਾਈ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ ਸਥਾਨ 'ਤੇ ਕਾਂਗਰਸ ਇਕਾਈ ਚੰਡੀਗੜ੍ਹ ਪ੍ਰਧਾਨ ਪ੍ਰਦੀਪ ਛਾਬੜਾ ਯੂਥ ...

ਪੂਰੀ ਖ਼ਬਰ »

ਪੀਯੂ-ਸੀਈਟੀ (ਯੂਜੀ) ਦੇ ਦਾਖ਼ਲੇ ਦੀ ਤਾਰੀਕ 20 ਤੱਕ ਵਧਾਈ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ) - ਕੋਵਿਡ -19 ਸਥਿਤੀ ਨੂੰ ਵੇਖਦਿਆਂ, ਪੰਜਾਬ ਯੂਨੀਵਰਸਿਟੀ ਨੇ ਪੀਯੂ-ਸੀਈਟੀ (ਯੂਜੀ) ਦੇ ਦਾਖ਼ਲੇ ਦੀ ਤਾਰੀਕ 20 ਤੱਕ ਵਧਾ ਦਿੱਤੀ ਹੈ | ਰਜਿਸਟਰੇਸ਼ਨ, ਫ਼ੀਸ ਅਦਾਇਗੀ, ਜਾਣਕਾਰੀ ਤੇ ਫ਼ੋਟੋ ਅੱਪਲੋਡ, ਪੀਯੂ-ਸੀਈਟੀ (ਯੂਜੀ) ਵਿਚ ਦਾਖ਼ਲੇ ...

ਪੂਰੀ ਖ਼ਬਰ »

ਬਹੁਗਿਣਤੀ ਵਕੀਲ ਅਦਾਲਤ ਖੋਲ੍ਹਣ ਦੇ ਹੱਕ 'ਚ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਸਮੇਤ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਖੋਲ੍ਹਣ, ਬਾਰ ਐਸੋਸੀਏਸ਼ਨਾਂ ਦੀ ਚੋਣ ਆਨਲਾਈਨ ਕਰਵਾਉਣ ਜਾਂ ਐਡਹਾਕ ਕਮੇਟੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਬਾਰ ਕੌਾਸਲ ਵਲੋਂ ਕਰਵਾਈ ਗਈ ਆਨਲਾਈਨ ...

ਪੂਰੀ ਖ਼ਬਰ »

ਕਲਪਨਾ ਚਾਵਲਾ ਮੈਡੀਕਲ ਕਾਲਜ 'ਚ ਪਲਾਜ਼ਮਾ ਬੈਂਕ ਖੋਲਿ੍ਹਆ

ਚੰਡੀਗੜ੍ਹ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੇ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ ਵਿਚ ਸਥਾਪਤ ਪਲਾਜ਼ਮਾ ਬੈਂਕ ਦਾ ਉਦਘਾਟਨ ਕੀਤਾ ਤੇ ਅਜੇ ਤੱਕ ਪਲਾਜ਼ਮਾ ਦਾਨ ਕਰਨ ਵਾਲੇ 10 ਲੋਕਾਂ ਨੂੰ ਪ੍ਰਮਾਣ-ਪੱਤਰ ਅਤੇ ...

ਪੂਰੀ ਖ਼ਬਰ »

ਦੋ ਸਾਬਕਾ ਥਾਣੇਦਾਰਾਂ ਿਖ਼ਲਾਫ਼ ਕਤਲ ਦੀ ਧਾਰਾ ਦਾ ਵਾਧਾ ਕਰਨ ਉਪਰੰਤ ਗਿ੍ਫ਼ਤਾਰੀ ਤੋਂ ਪਹਿਲਾਂ ਦੇਣਾ ਪਵੇਗਾ 3 ਦਿਨਾਂ ਦਾ ਨੋਟਿਸ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਇਕ ਸਾਬਕਾ ਆਈ. ਏ. ਐਸ. ਅਧਿਕਾਰੀ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਉਸ ਸਮੇਂ ਦੇ ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਜਗੀਰ ਸਿੰਘ ਤੇ ਅਨੋਖ ਸਿੰਘ ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੂਪਨਗਰ ਮਾਰਗ 'ਤੇ ਸਰਕਾਰੀ ਹਸਪਤਾਲ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 3 ਦਾ ਰਹਿਣ ਵਾਲਾ ਸਤੀਸ਼ ਕੁਮਾਰ (46) ਜੋ ਕਿ ਬਿਜਲੀ ਮਕੈਨੀਕ ਸੀ ...

ਪੂਰੀ ਖ਼ਬਰ »

ਦੋ ਦਿਨ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਭਲਕੇ 19 ਅਗਸਤ ਨੂੰ ਕਜੌਲੀ ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਦੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਬੰਦੀ ਲਈ ਗਈ ਹੈ ਕਿਉਂਕਿ ਸੈਕਟਰ-39 ਚੰਡੀਗੜ੍ਹ ਵਿਖੇ ਵਿਖੇ ਪਾਇਪ ਲਾਈਨ ਦੀ ...

ਪੂਰੀ ਖ਼ਬਰ »

ਨੌਜਵਾਨਾਂ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਔਰਤ ਸਮੇਤ ਅੱਧੀ ਦਰਜਨ ਖਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਪੀਰਮੁਛੱਲਾ ਖੇਤਰ ਵਿਚ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਨੌਜਵਾਨਾਂ ਨੂੰ ਗੰਭੀਰ ਜਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਅੱਧੀ ਦਰਜਨ ਖਿਲਾਫ਼ ਇਰਾਦਾ ਕਤਲ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਦੀ ਬੇਰੁਖ਼ੀ ਦਾ ਸ਼ਿਕਾਰ ਪਿੰਡ ਜਨੇਤਪੁਰ ਦਾ ਵਸਨੀਕ ਘਰ ਪਾਉਣ ਲਈ ਤਰਸਿਆ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਸਰਕਾਰ ਵਲੋਂ ਗ਼ਰੀਬ ਲੋਕਾਂ ਲਈ ਘਰ ਬਣਾਉਣ ਲਈ ਸ਼ੁਰੂ ਕੀਤੀ ਸਕੀਮ ਤਹਿਤ 3 ਕਿਸ਼ਤਾਂ ਵਿਚ ਮਿਲਣ ਵਾਲੀ 50-50 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਨਾ ਮਿਲਣ 'ਤੇ ਪਿੰਡ ਜਨੇਤਪੁਰ ਦੇ ਇਕ ਪਰਿਵਾਰ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ

ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੇ ਬਾਰਾਂ ਮੰਦਰਾਂ ਵਾਲੀ ਕਾਲੋਨੀ 'ਚ ਇਕ ਕਾਂਗਰਸੀ ਆਗੂ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਰੋਨਾ ਵਾਇਰਸ ਦੇ 102 ਨਵੇਂ ਮਰੀਜ਼ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 102 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 28 ਮਰੀਜ਼ਾਂ ਨੂੰ ਸਿਹਤਯਾਬ ਹੋਣ ਕਾਰਨ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਵੇਰਕਾ ਪਲਾਂਟ ਵਲੋਂ ਭੇਜੀ ਫੀਡ ਖਾਣ ਨਾਲ 20 ਪਸ਼ੂ ਬਿਮਾਰ, ਇਕ ਦੀ ਮੌਤ

ਮਾਜਰੀ, 17 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਸੁਲੇਮਪੁਰ ਕਲਾਂ ਵਿਖੇ ਕਿਸਾਨ ਜਸਵੰਤ ਸਿੰਘ ਦੀ ਮੱਝ ਵੇਰਕਾ ਮਿਲਕ ਪਲਾਂਟ ਵਲੋਂ ਭੇਜੀ ਘਟੀਆਂ ਕਿਸਮ ਦੀ ਫੀਡ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਬਲਵੰਤ ਸਿੰਘ ਸੁਲੇਮਪੁਰ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਵੱਧ ਭੇਜਣ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਨਿਵਾਸੀਆਂ ਨੇ ਰੋਸ ਪ੍ਰਗਟਾਇਆ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ 78 ਦੇ ਨਿਵਾਸੀਆਂ ਵਲੋਂ ਰੈਜ਼ੀਡੈਂਟ ਵੈਲਫੇਅਰ ਤੇ ਡਿਵੈਲਪਮੈਂਟ ਕਮੇਟੀ ਸੈਕਟਰ 78 ਦੇ ਸਹਿਯੋਗ ਨਾਲ ਰੋਸ ਪ੍ਰਗਟਾਇਆ | ਰੈਲੀ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖਤੀ ਕਾਰਡ ਬਣਾਉਣ ਲਈ ਜ਼ਿਲ੍ਹੇ 'ਚੋਂ 7,294 ਅਰਜ਼ੀਆਂ ਪ੍ਰਾਪਤ ਹੋਈਆਂ : ਡੀ. ਸੀ.

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਛਾਣ ਦੇਣ ਲਈ ਤੇ ਆਨਲਾਈਨ ਦਿਵਿਆਂਗਤਾ ਦਾ ਸ਼ਨਾਖਤੀ ਕਾਰਡ ਪ੍ਰਦਾਨ ਕਰਨ ਲਈ ਸਰਕਾਰ ਵਲੋਂ 'ਯੂਨਿਟ ਆਈ. ਡੀ. ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼' ਪ੍ਰਾਜੈਕਟ ਲਾਗੂ ...

ਪੂਰੀ ਖ਼ਬਰ »

ਫੈਕਟਰੀ ਅੱਗੇ ਸੜਕਾਂ ਦੇ ਦੋਨੋਂ ਪਾਸੇ ਗੱਡੀਆਂ ਖੜ੍ਹੀਆਂ ਕਰਕੇ ਆਵਾਜਾਈ ਨਿਯਮਾਂ ਦੀਆਂ ਉੱਡਾਈਆਂ ਜਾ ਰਹੀਆਂ ਨੇ ਧੱਜੀਆਂ

ਮਾਜਰੀ, 17 ਅਗਸਤ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਪੁਲਿਸ ਥਾਣਾ ਦੇ ਅੱਧਾ ਕਿੱਲੋਮੀਟਰ ਦੀ ਦੂਰੀ 'ਤੇ ਬਲਾਕ ਮਾਜਰੀ ਸਿਆਲਬਾ ਸੰਪਰਕ ਸੜਕ 'ਤੇ ਸਥਿਤ ਮਹਿੰਦਰਾ ਐਾਡ ਮਹਿੰਦਰ ਸਵਰਾਜ ਫੈਕਟਰੀ ਦੇ ਅੰਦਰ ਕੱਚਾ ਮਾਲ ਲੈ ਕੇ ਆਉਣ ਵਾਲੇ ਟਰੱਕ ਮਾਲਕਾਂ ਤੇ ਡਰਾਈਵਰਾਂ ...

ਪੂਰੀ ਖ਼ਬਰ »

ਸਬ-ਤਹਿਸੀਲ ਮਾਜਰੀ ਦੇ ਪਟਵਾਰੀਆਂ ਵਲੋਂ 21 ਤੱਕ ਪਬਲਿਕ ਡੀਿਲੰਗ ਬੰਦ

ਖਿਜ਼ਰਾਬਾਦ, 17 ਅਗਸਤ (ਰੋਹਿਤ ਗੁਪਤਾ)-ਸਬ-ਤਹਿਸੀਲ ਮਾਜਰੀ ਦੇ ਪਟਵਾਰਖਾਨੇ ਵਿਚ ਕੰਮ ਕਰਦੇ ਸਾਰੇ ਸਰਕਲਾਂ ਦੇ ਪਟਵਾਰੀਆਂ ਵਲੋਂ ਹਰਿੰਦਰ ਸਿੰਘ ਜਨਰਲ ਸਕੱਤਰ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ ਦੌਰਾਨ 21 ਅਗਸਤ ਤੱਕ ਪਬਲਿਕ ਡੀਿਲੰਗ ਬੰਦ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 14 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 17 ਅਗਸਤ (ਕਪਿਲ)-ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦੇ 14 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਵਿਖੇ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 1456 ਮਰੀਜ਼ ਸਾਹਮਣੇ ਆ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਈ. ਬੀ. ਸਰਕਲ ਮੁਹਾਲੀ ਵਲੋਂ ਜੇ. ਈ. ਗੁਰਪ੍ਰੀਤ ਸਿੰਘ ਦੀ ਮੁਅੱਤਲੀ ਨੂੰ ਰੱਦ ਕਰਵਾਉਣ ਲਈ ਨਿਗਰਾਨ ਇੰਜੀਨੀਅਰ ਵੰਡ ਹਲਕਾ ਮੁਹਾਲੀ ਦੇ ਦਫ਼ਤਰ ਦੇ ਸਾਹਮਣੇ ਰੋਸ ਧਰਨਾ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ : ਪੀ.ਯੂ. ਦਾ 6 ਮੰਜ਼ਿਲਾ ਕੁੜੀਆਂ ਦਾ ਹੋਸਟਲ ਬਣੇਗਾ 'ਇਕਾਂਤਵਾਸ ਸੈਂਟਰ'

ਚੰਡੀਗੜ੍ਹ, 17 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਯੂਨੀਵਰਸਿਟੀ ਨੂੰ ਸ਼ਹਿਰ ਵਿਚ ਵੱਧ ਰਹੇ ਕੋਰੋਨਾ ਮਰੀਜ਼ਾਂ ਦੇ ਲਈ ਲੜਕੀਆਂ ਦਾ ਛੇ ਮੰਜ਼ਿਲਾ ਹੋਸਟਲ ਇਕਾਂਤਵਾਸ ਸੈਂਟਰ ਬਣੇਗਾ | ਇਸ ਸਬੰਧੀ ਪ੍ਰੋ. ਸੁਖਬੀਰ ਕੌਰ, ਡੀਨ ਸਟੂਡੈਂਟ ਵੈੱਲਫੇਅਰ (ਲੜਕੀਆਂ) ਪੰਜਾਬ ...

ਪੂਰੀ ਖ਼ਬਰ »

ਸੀ.ਪੀ .ਆਈ ਵਲੋਂ ਪ੍ਰਸ਼ਾਂਤ ਭੂਸ਼ਣ ਨੂੰ ਸਜ਼ਾ ਦੇਣ ਦੇ ਫ਼ੈਸਲੇ 'ਤੇ ਰੋਸ ਪ੍ਰਗਟ

ਚੰਡੀਗੜ੍ਹ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੰਵਿਧਾਨ ਸੈਕੂਲਰਿਜ਼ਮ ਤੇ ਲੋਕਤੰਤਰ ਦੀ ਰਾਖੀ ਵਾਸਤੇ ਸੰਘਰਸ਼ਾਂ ਲਈ ਜਾਣੇ ਜਾਂਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਵਲੋਂ ਨਿਆਂਪਾਲਿਕਾ ਦੀ 'ਅਖਾਉਤੀ ਮਾਨਹਾਨੀ ਦੇ ਦੋਸ਼' ਲਾ ਕੇ ਸਜ਼ਾ ਦੇਣ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਿਖ਼ਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਭਾਜਪਾ ਦੀ ਸੂਬਾ ਇਕਾਈ ਵਲੋਂ ਜ਼ਹਿਰੀਲੀ ਸ਼ਰਾਬ ਕਾਂਡ ਤੇ ਡਰੱਗ ਮਾਫੀਆ ਦੇ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਅੰਦਰ ਰੋਸ ਪ੍ਰਦਰਸ਼ਨਾਂ ਦੇ ਉਲੀਕੇ ਗਏ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮੀ ਕਲਾਕਾਰ ਤੇ ਗਾਇਕਾ ਜੋਤੀ ਸ਼ਰਮਾ ਦਾ ਨਵਾਂ ਟਰੈਕ 'ਸੁਣ ਬੰਦਿਆ' ਲੋਕ-ਅਰਪਣ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਜਾਬੀ ਮਾਂ-ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਆਪਣੇ ਹਿਰਦੇ 'ਚ ਸਮੋਈ ਬੈਠੀ ਪੰਜਾਬੀ ਫ਼ਿਲਮਾਂ ਦੀ ਕਲਾਕਾਰ ਜੋਤੀ ਸ਼ਰਮਾ ਦੇ ਨਵੇਂ ਧਾਰਮਿਕ ਗੀਤ 'ਸੁਣ ਬੰਦਿਆ' ਦਾ ਪੋਸਟਰ ਜਾਰੀ ਕਰਨ ਦੇ ਨਾਲ-ਨਾਲ ਇਸ ਗੀਤ ਨੂੰ ਯੂ-ਟਿਊਬ ...

ਪੂਰੀ ਖ਼ਬਰ »

ਰੇਨੂੰ ਬਾਲਾ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ

ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਮਹਿਲਾ ਕਾਂਗਰਸ ਦੀ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਨੇ ਕੀਤੀ | ਉਨ੍ਹਾਂ ਸ਼ਹਿਰੀ ਖਰੜ ਦੀ ਪ੍ਰਧਾਨ ਰੇਨੂੰ ਬਾਲਾ ਦੀਆਂ ਪਾਰਟੀ ਲਈ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਮਹਿਲਾ ...

ਪੂਰੀ ਖ਼ਬਰ »

'ਆਪ' ਇਸ ਵਾਰ ਪੂਰੇ ਡੇਰਾਬੱਸੀ ਹਲਕੇ 'ਚੋਂ ਵੱਡੀ ਲੀਡ ਨਾਲ ਜਿੱਤੇਗੀ-ਰੰਧਾਵਾ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਪਹਿਲਾ ਨਾਲੋਂ ਵੱਧ ਪਿਆਰ ਮਿਲ ਰਿਹਾ ਆਮ ਲੋਕਾਂ ਦੀ ਆਪ ਪਾਰਟੀ ਇਸ ਵਾਰ ਡੇਰਾਬੱਸੀ ਹਲਕੇ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪੀ. ਬੀ. ਟੀ. ਆਈ. ਦੀ ਇਮਾਰਤ ਦੀ ਉਸਾਰੀ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮੁਹਾਲੀ ਦੇ ਨੌਲੇਜ ਸਿਟੀ ਸੈਕਟਰ-81 ਵਿਖੇ ਪੰਜਾਬ ਬਾਇਓਟੈਕਨਾਲੋਜੀ ਇਨਕੁਬੇਟਰ ਦੀ ਇਮਾਰਤ ਦੀ ਉਸਾਰੀ ਦੇ ਕੰਮ ਦਾ ਵਰਚੂਅਲੀ ਉਦਘਾਟਨ ਕੀਤਾ ਗਿਆ, ਜਿਸ ਸਬੰਧੀ ਘੋਸ਼ਣਾ ...

ਪੂਰੀ ਖ਼ਬਰ »

2 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਦਾ ਸਫ਼ਲ ਆਪ੍ਰੇਸ਼ਨ ਕਰ ਚੁੱਕੇ ਨੇ ਡਾ. ਮਨਨ ਸਿੰਘ

ਕੋਰੋਨਾ ਮਹਾਂਮਾਰੀ ਦੇ ਦਿਨਾਂ 'ਚ ਆਨਲਾਈਨ ਸਿਖਲਾਈ ਜਾਰੀ ਕੁਰਾਲੀ, 17 ਅਗਸਤ (ਬਿੱਲਾ ਅਕਾਲਗੜ੍ਹੀਆ)-ਬਵਾਸੀਰ, ਭਗੰਦਰ, ਕਬਜ਼, ਗੁੱਦਾ ਬਾਹਰ ਆਉਣ ਵਰਗੀਆਂ ਗੁਪਤ ਬਿਮਾਰੀਆਂ ਬੇਸ਼ੱਕ ਭਿਆਨਕ ਤੇ ਦਰਦਨਾਕ ਬਿਮਾਰੀਆਂ ਹਨ, ਪਰ ਲਾਇਲਾਜ ਨਹੀਂ ਤੇ ਇਨ੍ਹਾਂ ਨੂੰ ਛੁਪਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਨੂੰ 2 ਲੱਖ ਦਾ ਚੈੱਕ ਭੇਟ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਿਚ ਹੋਏ ਇਕ ਸਮਾਗਮ ਦੌਰਾਨ ਬਾਰ ਕੌਾਸਲ ਪੰਜਾਬ ਤੇ ਹਰਿਆਣਾ ਵਲੋਂ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ...

ਪੂਰੀ ਖ਼ਬਰ »

ਪਾਰਟੀ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਜ਼ਰੂਰੀ : ਮਲੋਆ

ਮਾਜਰੀ, 17 ਅਗਸਤ (ਧੀਮਾਨ)-ਪਿੰਡ ਬੜੌਦੀ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹਲਕਾ ਖਰੜ ਦੇ ਸੀਨੀਅਰ ਆਗੂ ਜਗਦੇਵ ਸਿੰਘ ਮਲੋਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਲੋਆ ਨੇ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »

ਡੀ. ਸੀ. ਵੈਲਫੇਅਰ ਸੁਸਾਇਟੀ ਵਲੋਂ ਸੜਕਾਂ 'ਤੇ ਪਏ ਖੱਡਿਆਂ ਨੂੰ ਭਰਨ ਦਾ ਐਲਾਨ

ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਡੀ. ਸੀ. ਵੈਲਫੇਅਰ ਸੁਸਾਇਟੀ ਵਲੋਂ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਦਾ ਬੀੜਾ ਚੁੱਕਿਆ ਗਿਆ ਹੈ | ਸੰਸਥਾ ਦੇ ਬੁਲਾਰੇ ਨਵਪ੍ਰੀਤ ਨਵੀ ਨੇ ਦੱਸਿਆ ਕਿ ਨਿੱਜਰ ਰੋਡ 'ਤੇ ਸਥਿਤ ਛੱਜੂਮਾਜਰਾ ਰੋਡ ਦੀ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX