ਤਾਜਾ ਖ਼ਬਰਾਂ


ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  8 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)- ਬਾਜ਼ਾਰ ਵਿਚ ਸਬਜ਼ੀ ਖ਼ਰੀਦ ਰਹੇ ਇਕ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਤੁਰੰਤ ਹੈਲਪਲਾਇਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰਜ਼ ਰਿੰਕਾ ਮਿਸਤਰੀ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 2 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 3 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 3 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 4 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 4 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 5 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 5 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਭਾਕਿਯੂ ਰਾਜੇਵਾਲ ਵਲੋਂ ਭਾਰਤ ਸਰਕਾਰ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੀ ਵੈਬਸਾਈਟ 'ਤੇ ਆਰਡੀਨੈਂਸ ਦਾ ਵਿਰੋਧ ਕਰਨ ਵਾਲੇ ਫ਼ਰੀਦਕੋਟ ਦੇ ਕਿਸਾਨ ਦੀ ਫ਼ੋਟੋ ਲਗਾਏ ਜਾਣ ਤੋਂ ਬਾਅਦ ਕਿਸਾਨ ਵਲੋਂ ਇਸ ਦਾ ਤਿੱਖਾ ਵਿਰੋਧ ਕੀਤੇ ਜਾਣ ਉਪਰੰਤ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਗੋਦੜੀ ਸਾਹਿਬ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਚੰਦਬਾਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤਾਂ ਜੋ ਭਾਰਤ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਆਰਡੀਨੈਂਸ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨ ਦੀ ਹੌਸਲਾ ਅਫਜਾਈ ਕੀਤੀ ਜਾ ਸਕੇ | ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਾਦੇ ਮੰਡੀਕਰਨ ਸੋਧ ਦੇ ਤਿੰਨ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਕਿਸਾਨ ਮਾਰੂ ਹਨ, ਕੇਂਦਰ ਨੇ ਕੋਰੋਨਾ ਬਿਮਾਰੀ ਦੀ ਆੜ੍ਹ ਹੇਠ ਮੰਡੀ ਸੋਧ ਦੇ ਜੋ ਆਰਡੀਨੈਂਸ ਜਾਰੀ ਕੀਤੇ ਗਏ ਹਨ ਉਹ ਕਿਸਾਨਾਂ ਦੀ ਮੌਤ ਦੇ ਬਿੱਲ ਹਨ, ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਵਪਾਰੀਆਂ, ਕਾਰਪੋਰੇਟ ਅਦਾਰਿਆਂ ਨੂੰ ਮੁਨਾਫ਼ਾ ਦੇਣ ਲਈ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਫ਼ਸਲਾਂ ਦੀ ਸਰਕਾਰੀ ਖਰੀਦ ਬੰਦ ਹੋ ਗਈ ਤਾਂ ਹਜ਼ਾਰਾਂ ਆੜ੍ਹਤੀਏ, ਮੁਨੀਮ ਤੇ ਪੱਲੇਦਾਰ ਬੇਰੁਜ਼ਗਾਰ ਹੋ ਜਾਣਗੇ, ਇਸ ਲਈ ਮਰਦੇ ਦਮ ਤੱਕ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਰਹਾਂਗੇ | ਇਸ ਮੌਕੇ ਓਕਾਰ ਸਿੰਘ ਅੰਗਾਲਾ ਜਨਰਲ ਸਕੱਤਰ ਪੰਜਾਬ, ਪ੍ਰਗਟ ਸਿੰਘ ਸਕੱਤਰ ਪੰਜਾਬ, ਲਖਵਿੰਦਰ ਸਿੰਘ ਪੀਰ ਮੁਹੰਮਦ ਯੂਥ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨ ਤੇ ਕਿਸਾਨੀ ਡੁੱਬਦੀ ਜਾ ਰਹੀ ਹੈ | ਕਿਸਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਕਿਸਾਨ ਜਥੇਬੰਦੀ ਵਲੋਂ ਜੋ ਮਾਣ ਸਨਮਾਨ ਕੀਤਾ ਗਿਆ ਹੈ ਉਹ ਸਦਾ ਰਿਣੀ ਰਹਿਣਗੇ, ਰਹੀ ਗੱਲ ਭਾਰਤ ਸਰਕਾਰ ਦੀ ਵੈਬ ਸਾਈਟ 'ਤੇ ਫੋਟੋ ਪ੍ਰਕਾਸ਼ਿਤ ਕੀਤੇ ਜਾਣ ਦੀ ਤਾਂ ਜੇਕਰ ਕੇਂਦਰ ਸਰਕਾਰ ਨੇ ਇਸ਼ਤਿਹਾਰ ਵਿਚੋਂ ਫੋਟੋ ਨਾ ਹਟਾਈ ਤਾਂ ਕਾਨੂੰਨ ਮੁਤਾਬਿਕ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਜਸਕਰਨ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਨਿਸ਼ਾਨ ਸਿੰਘ, ਬਲਵੀਰ ਸਿੰਘ ਸਾਦਿਕ, ਰਛਪਾਲ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਸੁਖਦਰਸ਼ਨ ਸਿੰਘ ਵੀ ਹਾਜ਼ਰ ਸਨ | ਇੱਥੇ ਇਹ ਵੀ ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਤਾਂ ਜੋ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਿਖ਼ਲਾਫ਼ ਲੜਾਈ ਲੜੀ ਜਾ ਸਕੇ |

ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਵਿਸ਼ੇਸ਼ ਤÏਰ 'ਤੇ ਇਤਿਹਾਸਕ ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਮÏਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਬਾਬਾ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਵਿਦਿਆਰਥੀ ਹਿੱਤਾਂ ਲਈ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਚ ਬੀ.ਐਸ. ਸੀ. ਐਗਰੀਕਲਚਰ ਦੀ ਪੜ੍ਹਾਈ ਨਿਰੰਤਰ ਜਾਰੀ ਰੱਖਣ, ਨਵੀਂ ਸਿੱਖਿਆ ਨੀਤੀ ਰੱਦ ਕਰਨ, ਵਿਦਿਆਰਥੀਆਂ ਤੇ ਅਧਿਆਪਕਾਂ ...

ਪੂਰੀ ਖ਼ਬਰ »

ਕੱਲ੍ਹ ਰੱਖੀ ਜਾਵੇਗੀ ਮਾਤਾ ਖੀਵੀ ਜੀ ਲੰਗਰ ਹਾਲ ਦੀ ਨੀਂਹ

ਫ਼ਰੀਦਕੋਟ, 17 ਅਗਸਤ (ਬਾਗ਼ੀ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਨੇ ਦੱਸਿਆ ਕਿ ਮਾਤਾ ਖੀਵੀ ਜੀ ਲੰਗਰ ਹਾਲ ਦੀ ਨੀਂਹ 19 ਅਗਸਤ 2020 ਦਿਨ ਬੁੱਧਵਾਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕਰਮਚਾਰੀਆਂ 'ਚ ਕੋਰੋਨਾ ਲੱਛਣ ਹੋਣ ਦੇ ਖਦਸ਼ੇ ਕਾਰਨ ਬੈਂਕ ਬੰਦ

ਸਾਦਿਕ, 17 ਅਗਸਤ (ਆਰ.ਐਸ.ਧੰੁਨਾ)- ਦਿਨੋਂ ਦਿਨ ਜ਼ੋਰ ਫੜਦੀ ਜਾ ਰਹੀ ਕੋਰੋਨਾ ਮਹਾਂਮਾਰੀ ਕਾਰਨ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਸਾਦਿਕ ਵਿਖੇ ਕੰਮ ਕਰਦੇ ਅਮਲੇ ਦੇ ਮੈਂਬਰਾਂ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ ਦੇ ਖਦਸ਼ੇ ਕਾਰਨ ਇਸ ਬਰਾਂਚ ਨੂੰ ਕੁਝ ਦਿਨਾਂ ਲਈ ਬੰਦ ਕਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਜ਼ਾਦੀ ਦਿਹਾੜੇ 'ਤੇ ਹਾਜ਼ਰ ਮਹਿਮਾਨਾਂ ਤੇ ਅਧਿਕਾਰੀਆਂ ਨੂੰ ਕੀਤਾ ਚੌਕਸ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਕੋਰੋਨਾ ਵਾਇਰਸ ਲਾਗ ਨਾਲ ਅੱਗੇ ਫ਼ੈਲਦਾ ਹੈ ਜਿਸ ਕਰਕੇ ਇਸ ਕੋਵਿਡ-19 ਦੀ ਚੇਨ ਤੋੜਨ ਲਈ ਲੋਕਾਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ | ਆਜ਼ਾਦੀ ਦਿਹਾੜੇ ਮੌਕੇ ਫ਼ਰੀਦਕੋਟ ਦੇ ਨਹਿਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਸਾਢੇ ਤਿੰਨ ਸਾਲ ਲਾਰਿਆਂ 'ਚ ਹੀ ਲੰਘਾ ਦਿੱਤੇ : ਬਰਾੜ

ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਦੀ ਸਰਾਂ ਵਿਖੇ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 29 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ

ਫ਼ਰੀਦਕੋੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਮਿਸ਼ਨ ਫ਼ਤਹਿ ਤਹਿਤ ਅੱਜ ਫ਼ਰੀਦਕੋਟ ਜ਼ਿਲੇ੍ਹ ਦੇ 6 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚ ਗਏ ਪਰ ਦੂਜੇ ਪਾਸੇ ਕੋਰੋਨਾ ਨੇ 29 ਹੋਰ ਆਪਣੀ ਲਪੇਟ ਵਿਚ ਲੈ ਲਏ ਅਤੇ ਲੁਧਿਆਣਾ ਵਿਖੇ ਨਿੱਜੀ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਕੋਟਕਪੂਰਾ ਪੁਲਿਸ ਵਲੋਂ 54 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੋਟਕਪੂਰਾ, 17 ਅਗਸਤ (ਮੇਘਰਾਜ, ਮੋਹਰ ਗਿੱਲ)-ਸਥਾਨਕ ਪੁਲਿਸ ਵਲੋਂ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਤੋਂ ਕਰੀਬ 54 ਬੋਤਲਾਂ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਪੁਲਿਸ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਸਾਥੀ ...

ਪੂਰੀ ਖ਼ਬਰ »

ਕਰਮਚਾਰੀਆਂ 'ਚ ਕੋਰੋਨਾ ਲੱਛਣ ਹੋਣ ਦੇ ਖਦਸ਼ੇ ਕਾਰਨ ਬੈਂਕ ਬੰਦ

ਸਾਦਿਕ, 17 ਅਗਸਤ (ਆਰ.ਐਸ.ਧੰੁਨਾ)- ਦਿਨੋਂ ਦਿਨ ਜ਼ੋਰ ਫੜਦੀ ਜਾ ਰਹੀ ਕੋਰੋਨਾ ਮਹਾਂਮਾਰੀ ਕਾਰਨ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਸਾਦਿਕ ਵਿਖੇ ਕੰਮ ਕਰਦੇ ਅਮਲੇ ਦੇ ਮੈਂਬਰਾਂ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ ਦੇ ਖਦਸ਼ੇ ਕਾਰਨ ਇਸ ਬਰਾਂਚ ਨੂੰ ਕੁਝ ਦਿਨਾਂ ਲਈ ਬੰਦ ਕਰ ...

ਪੂਰੀ ਖ਼ਬਰ »

ਇਨਸਾਫ਼ ਟੀਮ ਪੰਜਾਬ ਵਲੋਂ 21 ਮੈਂਬਰੀ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਵਲੋਂ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਜ਼ਿਲ੍ਹਾ ਬਠਿੰਡਾ ਵਿਖੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਸ਼ਕਤੀ ਗੋਹਰ, ਬਲਰਾਮ ਸਿੰਘ, ਸੰਦੀਪ ਬਠਿੰਡਾ, ਕੁਲਵਿੰਦਰ ...

ਪੂਰੀ ਖ਼ਬਰ »

ਭਾਜਪਾ ਵਲੋਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਵਿਰੋਧ 'ਚ ਐਸ.ਡੀ.ਐਮ ਦਫ਼ਤਰ ਮੂਹਰੇ ਧਰਨਾ

ਕੋਟਕਪੂਰਾ, 17 ਅਗਸਤ (ਮੇਘਰਾਜ, ਮੋਹਰ ਗਿੱਲ)-ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ, ਖਾਰਾ ਅਤੇ ਸੰਧਵਾਂ ਵਲੋਂ ਸਥਾਨਕ ਐਸ.ਡੀ.ਐਮ ਦਫ਼ਤਰ ਮੂਹਰੇ ਵੱਖ-ਵੱਖ ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਸਰਕਾਰ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਬਿਜਲੀ ਬੋਰਡ ਵਿਚੋਂ 40,000 ਅਸਾਮੀਆਂ ਖ਼ਤਮ ਕਰਨ ਦੇ ਸਬੰਧ ਵਿਚ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ...

ਪੂਰੀ ਖ਼ਬਰ »

ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਡੀ.ਟੀ.ਐੱਫ਼. ਵਲੋਂ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਕਾਇਮ ਕੀਤੇ ਗਰੁੱਪ ਵਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਲੋਕ ਮਾਰੂ ਐਲਾਨਦਿਆਂ ...

ਪੂਰੀ ਖ਼ਬਰ »

-ਮਾਮਲਾ ਗ਼ਰੀਬਾਂ ਪਰਿਵਾਰਾਂ ਦੇ ਬਿਜਲੀ ਮੀਟਰ ਪੁੱਟਣ ਅਤੇ ਕੁਨੈਕਸ਼ਨ ਕੱਟਣ ਦਾ- ਦਿਹਾਤੀ ਮਜ਼ਦੂਰ ਸਭਾ ਵਲੋਂ ਬਿਜਲੀ ਵਿਭਾਗ ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਸਬ-ਤਹਿਸੀਲ ਕਮੇਟੀ ਮੰਡੀ ਬਰੀਵਾਲਾ ਵਲੋਂ ਸਬ-ਡਵੀਜ਼ਨ ਲੁਬਾਣਿਆਂਵਾਲੀ ਬਿਜਲੀ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਘਰਾਂ 'ਚੋਂ ਗਹਿਣੇ ਤੇ ਨਕਦੀ ਚੋਰੀ

ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੇੜਲੇ ਪਿੰਡ ਮੜ੍ਹਾਕ ਵਿਖੇ ਚੋਰਾਂ ਵਲੋਂ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਜਦ ਕਿ ਦੋ ਘਰਾਂ 'ਚੋਂ ਸੋਨੇ ਤੇ ਚਾਂਦੀ ਦੇ ਗਹਿਣੇ, ਵਿਦੇਸ਼ੀ ਤਿੰਨ ਘੜੀਆਂ, ਨਗਦੀ ਅਤੇ ਡਾਲਰ ਆਦਿ ਸਮਾਨ ਲਿਜਾਣ ਵਿਚ ਕਾਮਯਾਬ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਆਫ਼ੀਸਰ ਅਤੇ ਦਰਜਾ ਚਾਰ ਯੂਨੀਅਨ ਦਾ ਧਰਨਾ 58ਵੇਂ ਦਿਨ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਰੂਰਲ ਫਾਰਮੇਸੀ ਆਫ਼ੀਸਰ ਯੂਨੀਅਨ ਅਤੇ ਰੂਰਲ ਦਰਜਾ ਚਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਅੱਜ 58ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਧਰਨੇ ਦੌਰਾਨ ...

ਪੂਰੀ ਖ਼ਬਰ »

ਫ਼ੂਡ ਸਪਲਾਈ ਵਿਭਾਗ ਦੇ ਮਨਿਸਟਰੀਅਲ ਸਟਾਫ਼ ਦੀ ਕਲਮਛੋੜ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਿਚ ਸ਼ਾਮਿਲ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਬੀਤੀ 6 ਅਗਸਤ ਤੋਂ ਕਲਮਛੋੜ ਹੜਤਾਲ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਨੇ ਐੱਸ.ਐੱਮ.ਓ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਲ ਇੰਡੀਆ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ (ਏਟਕ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਐੱਸ.ਐੱਮ.ਓ. ਸਤੀਸ਼ ਕੁਮਾਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

300 ਲੀਟਰ ਲਾਹਣ ਬਰਾਮਦ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ 300 ਲੀਟਰ ਲਾਹਣ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ | ਬਰੀਵਾਲਾ ਦੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮਿਲੀ ਗੁਪਤ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ (ਮੱੁਖ ਦਫ਼ਤਰ ਸ੍ਰੀ ਮੁਕਤਸਰ ਸਾਹਿਬ) ਦੇ ਸੱਦੇ 'ਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ਅਗਵਾਈ ਹੇਠ ਸਥਾਨਕ ਨਿਗਰਾਨ ਇੰਜੀਨੀਅਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਸ. ਰ.)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ 19 ਅਗਸਤ ...

ਪੂਰੀ ਖ਼ਬਰ »

ਏ.ਐੱਸ.ਆਈ. ਰਛਪਾਲ ਸਿੰਘ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ

ਲੰਬੀ, 17 ਅਗਸਤ (ਮੇਵਾ ਸਿੰਘ)-ਸਹਾਇਕ ਥਾਣੇਦਾਰ ਰਛਪਾਲ ਸਿੰਘ ਵਾਸੀ ਕੱਖਾਂਵਾਲੀ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਹੋਮਗਾਰਡ ਕਰਮਚਾਰੀ ਬਲਵਿੰਦਰ ਸਿੰਘ ਪੁੱਤਰ ਸਵ: ਪ੍ਰਕਾਸ਼ ਸਿੰਘ ਵਾਸੀ ਕੱਖਾਂਵਾਲੀ ਪਰਿਵਾਰ ਨੂੰ ਸਦੀਵੀ ...

ਪੂਰੀ ਖ਼ਬਰ »

ਬੱਸ ਕੰਡਕਟਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਬੱਸ ਕੰਡਕਟਰ ਨਾਲ ਕੁੱਟਮਾਰ ਦੇ ਦੋਸ਼ ਹੇਠ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਅਰਜਨ ਸਿੰਘ ਵਾਸੀ ਨਿਊ ਗੋਬਿੰਦ ਨਗਰ ਮਲੋਟ ਨੇ ਦੱਸਿਆ ਕਿ ਉਹ ਨਿਊ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡਾਂ 'ਚ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਜੰਡੋਕੇ ਅਤੇ ਸੱਕਾਂਵਾਲੀ ਵਿਖੇ ਗ਼ਰੀਬ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਤੇ ਬਿਜਲੀ ਦੇ ਬਿੱਲਾਂ 'ਚ ਭੇਜੀਆਂ ...

ਪੂਰੀ ਖ਼ਬਰ »

ਸੇਮ ਨਾਲਿਆਂ ਦੀ ਤੁਰੰਤ ਸਫ਼ਾਈ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਮ ਨਾਲਿਆਂ ...

ਪੂਰੀ ਖ਼ਬਰ »

ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ 'ਤੇ ਮਾਮਲਾ ਦਰਜ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਘਰ ਵਿਚ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਦਿੱਤੀ ਜਾਣਕਾਰੀ ਵਿਚ ਵਿਵੇਕ ਮੱਕੜ ਸਪੈਸ਼ਲ ਡਿਊਟੀ ਮੈਜਿਸਟੇ੍ਰਟ ਮਲੋਟ ਨੇ ਦੱਸਿਆ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਦਾਨ ਕੀਤਾ ਗਿਆ 75 ਯੂਨਿਟ ਖ਼ੂਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਢਿੱਲੋਂ)-ਸਥਾਨਕ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਅਤੇ ਬਾਬਾ ਭਗਤ ਸਿੰਘ ਸੇਵਾ ਸੁਸਾਇਟੀ ਕਾਨਿਆਂਵਾਲੀ ਵਲੋਂ ਪਿੰਡ ਕਾਨਿਆਂਵਾਲੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਐਕਸੀਅਨ ਨੂੰ ਮਿਲਿਆ-ਮੰਗ ਪੱਤਰ ਵੀ ਦਿੱਤਾ

ਲੰਬੀ, 17 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਦੀ ਅਗਵਾਈ ਵਿਚ ਬਿਜਲੀ ਵਿਭਾਗ ਦੇ ਐਕਸੀਅਨ ਅਮਨਦੀਪ ਸਿੰਘ ਮਾਨ ਨੂੰ ਮਿਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਮਿੱਡੂਖੇੜਾ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਲਈ ਮੁੱਖ ਅਧਿਆਪਕ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦੇ ਮੁੱਖ ਅਧਿਆਪਕ ਨਵਦੀਪ ਸਿੰਘ ਸੁੱਖੀ ਦੁਆਰਾ ਲਾਕਡਾਊਨ ਦੇ ਦਿਨਾਂ ਤੋਂ ਸਵੇਰ ਦੀ ਸਭਾ ਦੇ ਰੂਪ ਵਿਚ ਵਿਦਿਆਰਥੀਆਂ ਲਈ ਗਿਆਨ ਵਰਧਕ ਤੇ ਮਨੋਰੰਜਕ ਗੱਲਾਂ ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਅੱਜ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ 'ਚ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਮਰੀਜ਼ ਦੇ ਆਸ-ਪਾਸ ਦੇ ਘਰਾਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਦੌਰਾ

ਮੰਡੀ ਲੱਖੇਵਾਲੀ, 17 ਅਗਸਤ (ਮਿਲਖ ਰਾਜ)-ਬੀਤੇ ਕੱਲ੍ਹ ਸਥਾਨਕ ਮੰਡੀ ਵਿਖੇ ਆਏ ਕੋਰੋਨਾ ਦੇ ਪਹਿਲੇ ਮਰੀਜ਼ ਨਾਲ ਸਹਿਮ ਦਾ ਮਾਹੌਲ ਹੈ | ਇਸ ਮਰੀਜ਼ ਨੂੰ ਭਾਵੇਂ ਸਿਹਤ ਵਿਭਾਗ ਦੀ ਮਦਦ ਨਾਲ ਕੋਵਿਡ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ | ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ...

ਪੂਰੀ ਖ਼ਬਰ »

ਲਾਵਾਰਸ ਹਾਲਤ ਵਿਚ ਮਿਲੀ ਦੋ ਪੁੱਤਰਾਂ ਦੀ ਮਾਂ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)- ਲੰਘੇ ਦਿਨ ਸ਼ਹਿਰ 'ਚ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਸੀ, ਜਿਸ ਵਿਚ 2 ਪੁੱਤਰਾਂ ਦੀ ਮਾਂ ਲਾਵਾਰਸ ਹਾਲਤ ਵਿਚ ਪਈ ਮਿਲੀ ਸੀ ਅਤੇ ਉਸ ਦੇ ਸਿਰ ਵਿਚ ਕੀੜੇ ਪਏ ਹੋਏ ਸਨ | ਉਸ ਦੇ ਦੋ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮੌਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ ਇਕ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ 65 ਸਾਲ ਦੀ ਇਹ ਔਰਤ ਸਥਾਨਕ ਬਠਿੰਡਾ ਰੋਡ ਦੀ ਵਸਨੀਕ ਸੀ , ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ...

ਪੂਰੀ ਖ਼ਬਰ »

ਸੇਵਾ ਮੁਕਤ ਹੋਏ ਕੈਪਟਨ ਕੁਲਵਿੰਦਰ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਦੋਦਾ, 17 ਅਗਸਤ (ਰਵੀਪਾਲ)-ਕੋਠੇ ਅਮਨਗੜ੍ਹ (ਮੱਲਣ) ਦੇ ਵਸਨੀਕ ਕੈਪਟਨ ਕੁਲਵਿੰਦਰ ਸਿੰਘ ਦੇ ਫ਼ੌਜ ਤੋਂ ਸੇਵਾ ਮੁਕਤ ਹੋਣ ਉਪਰੰਤ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਪਹੁੰਚਣ 'ਤੇ ਹਾਰ ਪਾ ਕੇ ਸਵਾਗਤ ਕਰਦੇ ਆਜ਼ਾਦੀ ਦਿਹਾੜੇ 'ਤੇ ਦੇਸ਼ ਦੀ ਸੇਵਾ ਨਿਭਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 46 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ 24 ਘੰਟਿਆਂ 46 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਨ੍ਹਾਂ ਵਿਚ 2 ਮਰੀਜ਼ ਡੀ.ਸੀ.ਐੱਮ. ਕਾਲੋਨੀ ਮਲੋਟ, ਇਕ 59 ਸਾਲ ਦਾ ਮਰੀਜ਼ ਨਿਰੋਲ ਫ਼ੈਕਟਰੀ ਗਿੱਦੜਬਾਹਾ, ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਵਿਰੋਧ 'ਚ ਭਾਜਪਾ ਨੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਧਰਨਾ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਥਾਨਕ ਭਾਜਪਾ ਮੰਡਲ ਵਲੋਂ ਪ੍ਰਧਾਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਘੰਟਾ ਘਰ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਮਿੱਟੀ ਦੇ ਤੇਲ ਦਾ ਵੱਡਾ ਘਪਲਾ ਲਿਆਂਦਾ ਸਾਹਮਣੇ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਸੰਸਥਾਵਾਂ ਨੂੰ ਲੰਗਰ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਭੇਜੇ ਗਏ ਮਿੱਟੀ ਦੇ ਤੇਲ ਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਡਾ ਘਪਲਾ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਕਮਲ ਛੋੜ ਹੜਤਾਲ 12ਵੇਂ ਦਿਨ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ 12ਵੇਂ ਦਿਨ ਵੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਜਾਰੀ ਰਹੀ | ਸੂਬਾ ...

ਪੂਰੀ ਖ਼ਬਰ »

ਗਿੱਦੜਬਾਹਾ ਬਲਾਕ ਦੇ ਪਿੰਡਾਂ ਵਿਚ ਖੇਡ ਪਾਰਕ ਬਣਾਏ ਜਾ ਰਹੇ ਹਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਭੇਜੇ ਜਾ ਰਹੇ ਫ਼ੰਡਾਂ ਨਾਲ ਮਗਨਰੇਗਾ ਅਧੀਨ ਮਜ਼ਦੂਰਾਂ ਕੋਲੋਂ ਕੰਮ ਕਰਵਾ ਕਿ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਬਾਰੇ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚੋਂ ਲਾਵਾਰਿਸ ਹਾਲਤ 'ਚ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ...

ਪੂਰੀ ਖ਼ਬਰ »

ਰਾਮੂਵਾਲੀਆ ਅਤੇ ਗਗਨਦੀਪ ਨੇ ਕੀਤਾ ਦੁੱਖ ਸਾਂਝਾ

ਫ਼ਰੀਦਕੋਟ, 17 ਅਗਸਤ (ਪੁਰਬਾ)- ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਗਗਨਦੀਪ ਸਿੰਘ ਬਰਾੜ ਨੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੇ ਮਾਤਾ ਪਰਮਜੀਤ ਕੌਰ ਰੋਮਾਣਾ ਦੇ ਬੇਵਕਤ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਸਜਾਵਟੀ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 17 ਅਗਸਤ (ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਗਰਾਮ ਪੰਚਾਇਤ ਹਰਦਿਆਲੇਆਣਾ ਦੇ ਸਰਪੰਚ ਸਰਬਜੀਤ ਸਿੰਘ ਸੰਧੂ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਲਈ ਅਤੇ ਦਿੱਖ ਸੰਵਾਰਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਕੋਟਕਪੂਰਾ, 17 ਅਗਸਤ (ਪ. ਪ. ਰਾਹੀਂ)-ਬੀਤੇ ਦਿਨ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਕੇਂਦਰੀ ਪਟਵਾਰਖਾਨਾ ਵਿਖੇ ਭਗਵਾਨ ਸਿਘ ਵਾਂਦਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਯੂ.ਟੀ. ...

ਪੂਰੀ ਖ਼ਬਰ »

ਪੁਲਿਸ ਵਲੋਂ ਧਰਨਾਕਰੀਆਂ 'ਤੇ ਕੋਰੋਨਾ ਵਾਇਰਸ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ 'ਚ ਮਾਮਲਾ ਦਰਜ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸੀ.ਪੀ.ਆਈ (ਐਮ.ਐਲ) ਦੇ 250 ਸਮਰਥਕਾਂ ਤੇ ਵਰਕਰਾਂ ਸਮੇਤ ਜ਼ਿਲ੍ਹੇ ਭਰ ਵਿਚ 400 ਕਿਸਾਨਾਂ ਅਤੇ ਮਜ਼ਦੂਰਾਂ ਿਖ਼ਲਾਫ਼ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਫ਼ੌਜਦਾਰੀ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 23ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ

ਕੋਟਕਪੂਰਾ, 17 ਅਗਸਤ (ਗਿੱਲ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਬਲਾਕ ਕੋਟਕਪੂਰਾ ਵਲੋਂ ਪਿੰਡ ਢਿਲਵਾਂ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 23ਵਾਂ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਫੂਲ ਸਿੰਘ ਨਹੀਂ ਰਹੇ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੇ ਕਰੀਬੀ ਸਾਥੀ ਪੱਖੀ ਖੁਰਦ ਦੇ ਸਾਬਕਾ ਸਰਪੰਚ ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਨਾਲ ਪੀੜ੍ਹਤ ਸਨ, ਦੇ ਅਕਾਲ ਚਲਾਣੇ 'ਤੇ ਨਵਦੀਪ ਸਿੰਘ ਬਰਾੜ ...

ਪੂਰੀ ਖ਼ਬਰ »

28 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਢਿੱਲੋਂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਲੋਂ ਹਰ ਵਰਗ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਦੇ ਲੋਕ 'ਆਪ' ਨਾਲ ਵੱਡੀ ਪੱਧਰ ਤੇ ਜੁੜ ਰਹੇ ਹਨ | ਇਹ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਬੀ. ਐੱਸ. ਸੀ. ਬਾਇਓ ਟੈਕਨਾਲੋਜੀ ਸਮੈਸਟਰ-5 ਦਾ ਨਤੀਜਾ ਸ਼ਾਨਦਾਰ ਰਿਹਾ, ਵਿਦਿਆਰਥਣ ਰੁਪਿੰਦਰ ਕੌਰ ਸਪੁੱਤਰੀ ਮੰਗਤ ਸਿੰਘ ਨੇ 91.4 ਪ੍ਰਤੀਸ਼ਤ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡਾਂ 'ਚ ਬੂਟੇ ਲਾਏ

ਲੰਬੀ, 17 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਕੇਸ਼ ਬਿਸ਼ਨੋਈ ਦੀ ਅਗਵਾਈ ਵਿਚ ਹਲਕਾ ਲੰਬੀ ਦੇ ਪਿੰਡਾਂ ਵਿਚ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ ਗਏ ਹਨ | ਪੰਚਾਇਤ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਪਿੰਡਾਂ 'ਚ ਸਰਕਾਰ ਿਖ਼ਲਾਫ਼ ਕੀਤਾ ਝੰਡਾ ਮਾਰਚ

ਦੋਦਾ, 17 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਭਲਾਈਆਣਾ, ਧੂਲਕੋਟ, ਮੱਲਣ, ਕਾਉਣੀ, ਕੋਠੇ ਨਾਈ ਵਾਲੇ,ਕੋਠੇ ਹਜੂਰੇ ਵਾਲੇ, ਕੋਠੇ ਫੁੰਮਣ ਸਿੰਘ ਵਾਲੇ, ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਾਨ ਟੀਚਿੰਗ ਸਟਾਫ਼ ਲਈ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪਿ੍ੰਸੀਪਲ ਡਾ: ਤੇਜਿੰਦਰ ਕੌਰ ਦੀ ਅਗਵਾਈ ਵਿਚ ਕਾਲਜ ਪੀ.ਜੀ. ਡਿਪਾਰਟਮੈਂਟ ਆਫ਼ ਕਾਮਰਸ ਅਤੇ ਆਈ.ਕਿਊ.ਏ.ਸੀ. ਸੈੱਲ ਵਲੋਂ ਕਪੈਸਟੀ ਬਿਲਡਿੰਗ ਪ੍ਰੋਗਰਾਮ ਨਾਨ ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸਮੂਹ ਸਟਾਫ਼ ਵਲੋਂ ਆਜ਼ਾਦੀ ਦਾ 74ਵਾਂ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਵਲੋਂ ਰਾਸ਼ਟਰੀ ...

ਪੂਰੀ ਖ਼ਬਰ »

ਨਾਬਾਲਗਾ ਦੀ ਅਰਧ ਨਗਨ ਹਾਲਤ 'ਚ ਵੀਡੀਓ ਵਾਇਰਲ ਮਾਮਲੇ 'ਚ ਨਵਾਂ ਮੋੜ

ਮੰਡੀ ਕਿੱਲਿਆਂਵਾਲੀ, 17 ਅਗਸਤ (ਇਕਬਾਲ ਸਿੰਘ ਸ਼ਾਂਤ)- ਗ਼ਰੀਬ ਪਰਿਵਾਰ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਅਤੇ ਨਗਨ ਹਾਲਤ 'ਚ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮੁਕੱਦਮੇ 'ਚ ਨਵਾਂ ਮੋੜ ਆ ਗਿਆ ਹੈ | ਪੀੜਤਾ ਵਲੋਂ ਬੀਤੇ ਕੱਲ੍ਹ 13 ਅਗਸਤ ਨੂੰ ਅਦਾਲਤ 'ਚ ਦੋਵੇਂ ਮੁਲਜਮਾਂ ...

ਪੂਰੀ ਖ਼ਬਰ »

ਸੀ.ਐੱਚ.ਸੀ. ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ.ਐੱਚ.ਸੀ. ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕਲਮਛੋੜ ਹੜਤਾਲ ਜਾਰੀ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਅਰਲ ਸਰਵਿਸਿਜ਼ ਯੂਨੀਅਨ ਦੀ ਅਗਵਾਈ 'ਚ ਸਰਕਾਰੀ ਦਫ਼ਤਰਾਂ ਦੇ ਕਾਮਿਆਂ ਦੀ ਚਲ ਰਹੀ 11 ਦਿਨਾਂ ਤੋਂ ਕਲਮ ਛੋੜ ਹੜਤਾਲ ਅੱਜ ਵੀ ਜਾਰੀ ਰਹੀ ਤੇ ਸਰਕਾਰ ਦੇ ਸਾਰੇ ਦਫ਼ਤਰਾਂ 'ਚ ਕੰਮ ਕਾਰ ਠੱਪ ਰਿਹਾ | ਲੰਮੀ ਚੱਲੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਅੰਦਰ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਅੰਦਰ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX