ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  50 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 1 hour ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 2 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 4 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 4 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 5 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 5 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 6 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 6 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਮੋਗਾ

ਕੈਪਟਨ ਸਰਕਾਰ ਦੀ ਨਾਕਾਮੀਆਂ ਿਖ਼ਲਾਫ਼ ਜ਼ਿਲ੍ਹਾ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇੱਥੇ ਨੇਚਰ ਪਾਰਕ ਵਿਖੇ ਜ਼ਿਲ੍ਹਾ ਭਾਜਪਾ ਵਲੋਂ ਪ੍ਰਧਾਨ ਵਿਨੇ ਸ਼ਰਮਾ, ਮੀਤ ਪ੍ਰਧਾਨ ਐਡਵੋਕੇਟ ਸੁਨੀਲ ਗਰਗ, ਸੀਨੀ. ਡਿਪਟੀ ਮੇਅਰ ਅਨਿਲ ਬਾਂਸਲ ਦੀ ਅਗਵਾਈ ਵਿਚ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੈਪਟਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਜਿਸ ਤੋਂ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ ਕਿਉਂਕਿ ਕੈਪਟਨ ਸਰਕਾਰ ਨੂੰ ਸਾਢੇ ਤਿੰਨ ਸਾਲ ਦੇ ਕਰੀਬ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਨਹੀਂ ਪਾਇਆ ਸਗੋਂ ਅਕਾਲੀ-ਭਾਜਪਾ ਸਰਕਾਰ ਵੇਲੇ ਜੋ ਕਿਸਾਨ ਵਰਗ, ਮੱਧ ਵਰਗੀ ਲੋਕ ਤੇ ਗ਼ਰੀਬ ਲੋਕਾਂ ਲਈ ਜਨਤਕ ਸਕੀਮਾਂ ਸ਼ੁਰੂ ਕੀਤੀਆਂ ਸਨ, ਨੂੰ ਵੀ ਬੰਦ ਕਰ ਦਿੱਤਾ ਗਿਆ | ਵਿਨੇ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਵਿਖੇ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਪਰ ਨਸ਼ਾ ਖ਼ਤਮ ਕਰਨ ਦੀ ਬਜਾਏ ਸੱਤਾਧਾਰੀ ਸਰਕਾਰ ਦੇ ਆਗੂ ਹੀ ਨਸ਼ਾ ਵਿਕਾਉਣ ਵੱਲ ਹੋ ਗਏ ਜਿਸ ਦੀ ਮਿਸਾਲ ਮਾਝੇ ਵਿਚ ਹੋਈਆਂ 121 ਮੌਤਾਂ ਤੋਂ ਮਿਲਦੀ ਹੈ ਜੋ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਵੀ ਦਬਾਉਣ ਦਾ ਯਤਨ ਕਰ ਰਹੀ ਹੈ ਤੇ ਉਲਟਾ ਐਮ.ਐਸ.ਪੀ. 'ਤੇ ਝੂਠ ਮਾਰ ਕੇ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜੋ ਕਿ ਕਾਂਗਰਸ ਆਪਣੀਆਂ ਹੀ ਨਾਕਾਮੀਆਂ ਨੂੰ ਲੁਕਾਉਣ ਦੀ ਇਕ ਸਾਜ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਅਕਾਲੀ-ਭਾਜਪਾ ਮੁੜ ਤੋਂ ਸਰਕਾਰ ਬਣਾਏਗੀ ਕਿਉਂਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਕੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਦੇ ਰੌਾਅ ਵਿਚ ਹਨ | ਇਸ ਮੌਕੇ ਜਨਰਲ ਸਕੱਤਰ ਬੋਹੜ ਸਿੰਘ, ਸਰਦੂਲ ਸਿੰਘ ਕੰਗ, ਯੁਵਾ ਮੋਰਚਾ ਦੇ ਰਾਹੁਲ ਸ਼ਰਮਾ, ਐਸ.ਸੀ. ਮੋਰਚਾ ਦੇ ਬਾਬਾ ਗੁਲਸ਼ਨ, ਬੀ.ਸੀ. ਮੋਰਚਾ ਪਰਮਿੰਦਰ ਸਿੰਘ, ਮੰਡਲ ਪ੍ਰਧਾਨ ਅਜੇ ਸਿਤਾਰਾ, ਵਰੁਨ ਭੱਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਕੋਵਿਡ 19 ਬਾਰੇ ਅਫ਼ਵਾਹਾਂ ਤੋਂ ਬਚਣ ਦੀ ਲੋੜ-ਡੀ. ਸੀ.

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਦਿਨੋਂ ਦਿਨ ਵਧ ਰਹੇ ਕੋਵਿਡ 19 ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਬਾਰੇ ਅਫ਼ਵਾਹਾਂ ਤੋਂ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਨਾਲ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਪੂਰਬੀ ਨਿਵਾਸੀ ਇਕ 22 ਸਾਲਾ ਨੌਜਵਾਨ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲੈਣ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਦਿਲਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਜੋ ਕਿ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਮੋਗਾ ਦੀ ਸੰਘਰਸ਼ ਕਮੇਟੀ ਨਾਲ ਸਿੱਧਾ ਰਾਬਤਾ ਕਰ ਕੇ ਸੁਲਝਾਇਆ ਮਾਮਲਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ 11 ਅਗਸਤ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਹਲਕਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਤੇ ਸਿਹਤ ਕਰਮਚਾਰੀਆਂ ਵਿਚਕਾਰ ਕੋਰੋਨਾ ਟੈੱਸਟ ਨੂੰ ਲੈ ਕੇ ਚੱਲ ਰਹੇ ਵਾਦ-ਵਿਵਾਦ ਨੂੰ ਲੈ ਕੇ ਸਿਹਤ ਹਸਪਤਾਲ ਦੀ ਸੰਘਰਸ਼ ...

ਪੂਰੀ ਖ਼ਬਰ »

ਹੁਣ ਐਨ.ਆਰ.ਆਈ. ਵੀ ਟਰੂ ਨੈੱਟ ਮਸ਼ੀਨ 'ਤੇ ਕੋਰੋਨਾ ਟੈੱਸਟ ਕਰਵਾ ਸਕਣਗੇ-ਵਿਧਾਇਕ ਡਾ. ਹਰਜੋਤ ਕਮਲ

ਮੋਗਾ, 17 ਅਗਸਤ (ਪ. ਪ. ਰਾਹੀਂ)-ਵਿਧਾਇਕ ਡਾਕਟਰ ਹਰਜੋਤ ਕਮਲ ਦੀ ਮਿਹਨਤ ਉਸ ਸਮੇਂ ਰੰਗ ਲਿਆਈ, ਜਦੋਂ ਉਨ੍ਹਾਂ ਦੇ ਯਤਨਾਂ ਸਦਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਕਿ ਐਨ.ਆਰ.ਆਈ. ਪੰਜਾਬ ਦਾ ਅਟੁੱਟ ਅੰਗ ਹਨ ਅਤੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਨਗਦੀ ਅਤੇ ਮੋਬਾਈਲ ਖੋਹ ਕੇ ਤਿੰਨ ਅਣਪਛਾਤੇ ਵਿਅਕਤੀ ਫਰਾਰ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਮੰਡੀ ਵਿਖੇ 3 ਅਣਪਛਾਤੇ ਵਿਅਕਤੀ ਇਕ ਨੌਜਵਾਨ ਤੋਂ 4500 ਨਗਦ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ¢ ਪੀੜਤ ਸੁਖਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਲੜਕੀ ਨੇ ਬਿ੍ਜ ਤੋਂ ਛਾਲ ਮਾਰ ਕੇ ਕੀਤੀ ਖੁਦਕਸ਼ੀ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਅੱਜ ਸਵੇਰੇ ਇਕ 20 ਸਾਲਾ ਮੁਟਿਆਰ ਨੇ ਕੋਟਕਪੂਰਾ ਬਾਈਪਾਸ 'ਤੇ ਬਣੇ ਬਿ੍ਜ ਤੋਂ ਥੱਲੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਭਾਵੇਂ ਇਸ ਸਬੰਧੀ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਜਾਂਚ ਵਿਚ ਲੱਗੀ ਹੋਈ ਹੈ ਪਰ ਅਜੇ ਤੱਕ ਪਰਿਵਾਰ ਤੇ ਪੁਲਿਸ ਨੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ, ਇਕੋ ਦਿਨ 'ਚ ਪਾਜ਼ੀਟਿਵ ਕੇਸਾਂ ਦਾ 100 ਤੋਂ ਅੰਕੜਾ ਪਾਰ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਤੇ ਅੱਜ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 101 ਤੱਕ ਪੁੱਜ ਗਿਆ ਹੈ ਤੇ ਕੋਵਿਡ-19 ਦੌਰਾਨ ਜ਼ਿਲ੍ਹਾ ਮੋਗਾ ਦਾ ਇਹ ਸੱਭ ਤੋਂ ਵੱਡਾ ਅੰਕੜਾ ਮੰਨਿਆ ਜਾਂਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 4 ਅਣਪਛਾਤੇ ਲੁਟੇਰੇ ਬਜ਼ੁਰਗ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਨਜ਼ਦੀਕੀ ਪਿੰਡ ਮਾਣੂੰਕੇ ਗਿੱਲ ਦੇ ਰਾਊਕੇ ਕਲ੍ਹਾਂ ਰੋਡ ਤੋਂ ਅੱਜ ਚਿੱਟੇ ਦਿਨ ਚਾਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਕ ਬਜ਼ੁਰਗ ਤੋਂ ਮੋਟਰਸਾਈਕਲ ਖੋਹ ...

ਪੂਰੀ ਖ਼ਬਰ »

ਲੋਕਾਂ ਦੇ ਸਾਥ ਸਦਕਾ ਅਕਾਲੀ ਦਲ ਨਗਰ ਪੰਚਾਇਤ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਡੱਲਾ

ਕੋਟ ਈਸੇ ਖਾ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਕਾਰਜਕਾਲ ਸਮੇਂ ਸੁੰਦਰਤਾ ਪੱਖੋਂ ਤੇਜ਼ੀ ਨਾਲ ਪੁਲਾਂਘਾਂ ਪੁੱਟਣ ਵਾਲੇ ਸ਼ਹਿਰ ਕੋਟ ਈਸੇ ਖਾਂ ਨੂੰ ਹੁਣ ਕਾਂਗਰਸ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੇ ...

ਪੂਰੀ ਖ਼ਬਰ »

ਨਵਨਿਯੁਕਤ ਸਕੂਲ ਮੁਖੀਆਂ ਨੂੰ 'ਇੰਡੀਅਨ ਸਕੂਲ ਆਫ਼ ਬਿਜ਼ਨੈੱਸ' ਦੇ ਮਾਹਿਰਾਂ ਵਲੋਂ ਸਿਖਲਾਈ ਦਿੱਤੀ ਜਾ ਰਹੀ-ਡੀ. ਈ.ਓ.

ਮੋਗਾ, 17 ਅਗਸਤ (ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਸੈਕੰਡਰੀ ਸਿੱਖਿਆ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲ ਦੀ ਨੁਹਾਰ ਬਦਲੀ ਹੈ ਉੱਥੇ ਸਕੂਲ ਪ੍ਰਬੰਧਨ ਅਤੇ ਗੁਣਾਤਮਿਕ ਸਿੱਖਿਆ ਲਈ ਵੀ ਵੱਡੇ ਪੱਧਰ 'ਤੇ ਉਪਰਾਲੇ ...

ਪੂਰੀ ਖ਼ਬਰ »

ਠੱਠੀ ਭਾਈ ਵਿਖੇ ਸਿਹਤ ਵਿਭਾਗ ਦੀ ਟੀਮ ਨੇ 61 ਵਿਅਕਤੀਆਂ ਦੇ ਲਏ ਨਮੂਨੇ

ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਵਿਖੇ ਕੋਰੋਨਾ ਵਾਇਰਸ ਦੀ ਦਸਤਕ ਤੋਂ ਬਾਅਦ ਸਤਰਕ ਹੋਈ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਸ਼ੱਕੀ ਵਿਅਕਤੀਆਂ ਸਮੇਤ ਵੱਖ-ਵੱਖ 61 ...

ਪੂਰੀ ਖ਼ਬਰ »

ਮਾਲਵੀਕਾ ਸੱਚਰ ਅਤੇ ਗੋਤਮ ਸੱਚਰ ਨੇ ਕੈਂਬਰਿਜ ਸਕੂਲ ਦੇ ਸਟਾਫ਼ ਨੂੰ ਵੰਡੇ ਮਾਸਕ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਟਾਫ਼ ਨੂੰ ਮਾਲਵੀਕਾ ਸੱਚਰ ਅਤੇ ਗੋਤਮ ਸੱਚਰ ਵਲੋਂ ਆਪ ਮਿਹਨਤ ਨਾਲ ਤਿਆਰ ਕੀਤੇ 200 ਮਾਸਕ ਵੰਡੇ ਗਏ | ਮਾਲਵੀਕਾ ਸੱਚਰ ਨੇ ਦੱਸਿਆ ਕਿ ਇਸ ਮਾਸਿਕ ਦੀ ਸ਼ੀਟ ਅਤੇ ਬਾਕੀ ਸਮਾਨ ਸਪੈਸ਼ਲ ਸਾਊਥ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵਲੋਂ ਪਿੰਡਾਂ ਵਿਚ ਫਲੈਗ ਮਾਰਚ

ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਦੇਸ਼ ਵਿਰੋਧੀ ਤਾਕਤਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਐਸ.ਐਸ.ਪੀ. ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

ਅੱਠ ਖੱਬੀਆਂ ਪਾਰਟੀਆਂ 'ਤੇ ਆਧਾਰਿਤ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਦੀ ਮੀਟਿੰਗ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਠ ਖੱਬੀਆਂ ਪਾਰਟੀਆਂ 'ਤੇ ਆਧਾਰਿਤ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਦੀ ਮੀਟਿੰਗ ਇੱਥੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਕੰਵਲਜੀਤ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੀ.ਪੀ.ਆਈ. (ਨਿਊ ...

ਪੂਰੀ ਖ਼ਬਰ »

ਆਹਲੂਵਾਲੀਆ ਕਮੇਟੀ ਵਲੋਂ ਕੀਤੀਆਂ ਸਿਫ਼ਾਰਸ਼ਾਂ ਨਾਲ ਪੰਜਾਬ ਹੋਰ ਬਰਬਾਦ ਹੋਵੇਗਾ- ਕੋਛੜ

ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਸੀਨੀਅਰ ਆਗੂ ਸੰਜੀਵ ਕੋਛੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਰਥ-ਸ਼ਾਸਤਰੀ ਮੌਨਟੇਕ ਸਿੰਘ ਆਹਲੂਵਾਲੀਆ ਵਲੋਂ ਪਿਛਲੇ ਦਿਨੀਂ ਪੰਜਾਬ ਨੂੰ ਲੀਹਾਂ 'ਤੇ ਲਿਆਉਣ ਲਈ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਨੇ ਕੀਤਾ ਰੋਸ ਜ਼ਾਹਿਰ-ਐਸ.ਡੀ.ਓ. ਨੂੰ ਮੰਗ ਪੱਤਰ ਦਿੱਤਾ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਜ਼ਿਲ੍ਹਾ ਮੋਗਾ ਦੇ ਸਤਿਅਮ ਪ੍ਰਕਾਸ਼ ਦੀ ਅਗਵਾਈ ਹੇਠ ਨਹਿਰੀ ਉਪ ਮੰਡਲ ਦਫ਼ਤਰ ਮੋਗਾ ਮੂਹਰੇ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੇ ਨਾਂਅ ਗਗਨਦੀਪ ਸਿੰਘ ਢਿੱਲੋਂ ਐਸ.ਡੀ.ਓ. ਨੂੰ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਰਹੀ ਹੈ ਮੁੱਖ ਚਾਂਦਨੀ ਮਾਰਕੀਟ

ਕੋਟ ਈਸੇ ਖਾਂ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਵਿਚ ਇਕ ਪਾਸੇ ਜਿੱਥੇ ਗਲੀਆਂ, ਨਾਲੀਆਂ ਦੇ ਨਵੀਨੀਕਰਨ ਨੂੰ ਲੈ ਕੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਨਗਰ ਪੰਚਾਇਤ 'ਚ ਟੈਕਸਾਂ ਦੇ ਰੂਪ ਵਿਚ ਇਕੱਠਾ ਹੋ ਰਿਹਾ ...

ਪੂਰੀ ਖ਼ਬਰ »

ਸ਼ਹਿਰ ਦੇ ਨਵੇਂ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ ਲੋਕਾਂ ਦੇ ਸਾਥ ਸਦਕਾ ਅਕਾਲੀ ਦਲ ਨਗਰ ਪੰਚਾਇਤ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਡੱਲਾ

ਕੋਟ ਈਸੇ ਖਾ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਕਾਰਜਕਾਲ ਸਮੇਂ ਸੁੰਦਰਤਾ ਪੱਖੋਂ ਤੇਜ਼ੀ ਨਾਲ ਪੁਲਾਂਘਾਂ ਪੁੱਟਣ ਵਾਲੇ ਸ਼ਹਿਰ ਕੋਟ ਈਸੇ ਖਾਂ ਨੂੰ ਹੁਣ ਕਾਂਗਰਸ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੇ ...

ਪੂਰੀ ਖ਼ਬਰ »

ਮੋਗਾ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲਿ੍ਹਆਂ ਦੀ ਸੂਚੀ 'ਚ ਹੋਇਆ ਸ਼ਾਮਿਲ

ਮੋਗਾ, 17 ਅਗਸਤ (ਅਜੀਤ ਬਿਊਰੋ)-ਭਾਰਤ ਸਰਕਾਰ ਦੀ ਅਗਵਾਈ ਵਿਚ ਨੀਤੀ ਆਯੋਗ ਵਲੋਂ ਜੁਲਾਈ ਮਹੀਨੇ ਲਈ ਜਾਰੀ ਕੀਤੀ ਗਈ ਅਸਪਿਰੇਨਲ ਡਿਸਟਿ੍ਕਟ ਪ੍ਰੋਗਰਾਮ ਦਰਜਾਬੰਦੀ ਵਿਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲਿ੍ਹਆਂ ਦੀ ਸੂਚੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ 20 ਨੂੰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਨੌਜਵਾਨ ਭਾਰਤ ਸਭਾ ਵਲੋਂ 20 ਅਗਸਤ ਨੂੰ ਮੋਗਾ ਦੇ ਨੇਚਰ ਪਾਰਕ ਵਿਚ ਇਕੱਠੇ ਹੋ ਕੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ | ਜਿਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ-ਚਿੰਡਾਲੀਆ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ. ਸੈਕੰ: ਸਕੂਲ (ਲੜਕੇ) ਵਿਖੇ ਹੋਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਚਿੰਡਾਲੀਆ ...

ਪੂਰੀ ਖ਼ਬਰ »

ਐਮ.ਡੀ. ਮੈਡੀਸਨ ਦੀ ਸੀਟ ਪ੍ਰਾਪਤ ਕਰਕੇ ਡਾ. ਰਮਣੀਕ ਨੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਕੋਟ ਈਸੇ ਖਾਂ, 17 ਅਗਸਤ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਅਧਿਆਪਕ ਜਗਤ ਦੇ ਨਾਮਵਰ ਆਗੂ ਭਜਨ ਸਿੰਘ ਖੋਸਾ ਦੇ ਸਪੁੱਤਰ ਡਾ. ਰਮਨੀਕ ਸਿੰਘ ਨੇ ਐਮ. ਡੀ. ਮੈਡੀਸਨ 'ਚ ਸੀਟ ਪ੍ਰਾਪਤ ਕਰਕੇ ਆਪਣੇ ਪਿੰਡ ਰੰਡਿਆਲਾ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਮੌਨਟੇਕ ਆਹਲੂਵਾਲੀਆ ਦੀਆਂ ਸਿਫ਼ਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ-ਡੀ. ਟੀ. ਐਫ.

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਨਟੇਕ ਸਿੰਘ ਆਹਲੂਵਾਲੀਆ ਵਲੋਂ ਕੋਵਿਡ-19 ਤਹਿਤ ਪੰਜਾਬ ਦੇ ਅਰਥਚਾਰੇ ਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਕੀਤੀਆਂ ਸਿਫ਼ਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ ਹਨ, ਨੂੰ ਹਰਗਿਜ਼ ...

ਪੂਰੀ ਖ਼ਬਰ »

ਕੋਵਿਡ-19 ਨਾਲ ਜੰਗ ਕਰਨ ਵਾਲੇ ਯੋਧਿਆਂ ਦਾ ਕੀਤਾ ਸਨਮਾਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਜੁਝਾਰੂ ਯੋਧਿਆਂ ਦਾ ਸਨਮਾਨ ਅੱਜ ਜ਼ਿਲ੍ਹਾ ਪੱਧਰ 'ਤੇ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦੌਰਾਨ ਕੋਰੋਨਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਹਾਈ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ 15 ਅਗਸਤ ਸੰਬੰਧੀ ਆਨਲਾਈਨ ਵਿਦਿਆਰਥੀਆਂ ਦੇ ਘਰ ਬੈਠੇ ਹੀ ਚਾਰਟ ਮੁਕਾਬਲੇ ਕਰਵਾਏ ਗਏ, ਬੱਚਿਆਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 17 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧਰਮਕੋਟ ਦੀ ਮੀਟਿੰਗ ਪਿੰਡ ਭਿੰਡਰ ਖ਼ੁਰਦ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ 74ਵਾਂ ਆਜ਼ਾਦੀ ਦਿਵਸ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਕੂਲੀ ਸਟਾਫ਼ ਵਲੋਂ 74ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ...

ਪੂਰੀ ਖ਼ਬਰ »

21 ਨੂੰ ਮੰਡੀਆਂ ਬੰਦ ਰੱਖ ਕੇ ਆੜ੍ਹਤੀਆਂ ਵਲੋਂ ਕੀਤਾ ਜਾਵੇਗਾ ਸਰਕਾਰ ਦਾ ਵਿਰੋਧ

ਬੱਧਨੀ ਕਲਾਂ, 17 ਅਗਸਤ (ਸੰਜੀਵ ਕੋਛੜ)-ਸੂਬਾ ਅਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਆੜ੍ਹਤੀ ਅਤੇ ਕਿਸਾਨ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਆੜ੍ਹਤੀਆ ਐਸੋਸੀਏਸ਼ਨ ਵਲੋਂ 4 ਸੂਬਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਦੇ ਆਗੂਆਂ ...

ਪੂਰੀ ਖ਼ਬਰ »

ਸਮਾਰਟ ਫ਼ੋਨ ਦੇਣ ਦਾ ਵਾਅਦਾ ਪੂਰਾ ਕਰਕੇ ਕੈਪਟਨ ਸਰਕਾਰ ਨੇ ਨੌਜਵਾਨਾਂ ਦਾ ਦਿਲ ਜਿੱਤਿਆ-ਮਾਨ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਅਤੇ ਕੌਾਸਲਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕੀਤੇ ਵਾਅਦੇ ਨੂੰ ਇੰਟਰਨੈਸ਼ਨਲ ਯੂਥ ਦਿਵਸ ਵਾਲੇ ਦਿਨ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਸਕੂਲ 'ਚ ਆਨਲਾਈਨ ਮੁਕਾਬਲੇ

ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੇ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਸਥਾਨਕ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਵਿਖੇ ਪਿ੍ੰਸੀਪਲ ਸੁਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਆਨਲਾਈਨ ...

ਪੂਰੀ ਖ਼ਬਰ »

ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਵਲੋਂ ਆਜ਼ਾਦੀ ਦਿਵਸ ਸਮਾਗਮ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਵੱਲੋਂ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਜਨਤਕ ਦੂਰੀ ਨੂੰ ਧਿਆਨ ਵਿਚ ਰੱਖਦੇ ਹੋਏ ਆਜ਼ਾਦੀ ਦਿਵਸ ਦੀ 74ਵੀਂ ਵਰ੍ਹੇਗੰਢ ਨੂੰ ਧੂਮਧਾਮ ਨਾਲ ਮਨਾਇਆ | ਆਜ਼ਾਦੀ ਦਿਵਸ ਨਾਲ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਆਜ਼ਾਦੀ ਦਿਵਸ ਨਿਵੇਕਲੇ ਅੰਦਾਜ਼ ਵਿਚ ਮਨਾਇਆ ਗਿਆ¢ ਕੋਵਿਡ-19 ਦੇ ਪ੍ਰਕੋਪ ਕਾਰਨ ਇਹ ਸਮਾਗਮ ਡਿਜੀਟਲ ਢੰਗ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਮੋਗਾ, 17 ਅਗਸਤ (ਬੱਬੀ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਵਿਖੇ ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ: ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ...

ਪੂਰੀ ਖ਼ਬਰ »

ਭਾਜਪਾ ਲੀਗਲ ਸੈੱਲ ਨੇ ਕੀਤੀ ਜ਼ਹਿਰੀਲੀ ਸ਼ਰਾਬ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਲੀਗਲ ਸੈੱਲ ਨੇ ਮਾਣਯੋਗ ਹਾਈਕੋਰਟ ਦੇ ਚੀਫ਼ ਜਸਟਿਸ ਪੰਜਾਬ ਨੂੰ ਲਿਖੇ ਪੱਤਰ ਵਿਚ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦਾ ਨੋਟਿਸ ਲੈ ਕੇ ਸੀ.ਬੀ.ਆਈ. ਤੋਂ ਜਾਂਚ ਤੇ ਆਦੇਸ਼ ਦੇਣ ਦੀ ਮੰਗ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਕਰਵਾਇਆ ਹਵਨ

ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਕੇ.ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹਮੇਸ਼ਾ ਦੀ ਤਰ੍ਹਾਂ ਵੈਦਿਕ ਹਵਨ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਲੋਕਲ ਕਮੇਟੀ ਦੇ ਚੇਅਰਮੈਨ ਵਿਜੇ ਧੀਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਹਵਨ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਮਿਡ ਡੇ ਮੀਲ ਕੁੱਕ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਬੀਤੇ ਕੱਲ੍ਹ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਮੀਟਿੰਗ ਨੰੂ ...

ਪੂਰੀ ਖ਼ਬਰ »

ਰਾਗੀ ਭਾਈ ਕੁਲਵੰਤ ਸਿੰਘ ਦਾ ਮੋਟਰਸਾਈਕਲ ਨਾਲ ਕੀਤਾ ਸਨਮਾਨ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸਿੱਖ ਸੇਵਾ ਸੁਸਾਇਟੀ ਮੌੜ ਨਾਭਾ ਨੇ ਪਿੰਡ ਰੌਾਤਾ ਦੇ ਰਾਗੀ ਭਾਈ ਕੁਲਵੰਤ ਸਿੰਘ ਦਾ ਨਵੇਂ ਪਲੈਟਿਨਾ ਮੋਟਰਸਾਈਕਲ ਨਾਲ ਵਿਸ਼ੇਸ਼ ਸਨਮਾਨ ਕਰਕੇ ਧਾਰਮਿਕ ਪ੍ਰਚਾਰਕਾਂ, ਵਿਦਵਾਨਾਂ ਨੂੰ ਲੋੜੀਂਦੇ ਸਾਧਨ ਨਾਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਸ਼ੁਰੂਆਤ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ ਨੇ ਵਾਤਾਵਰਨ ਦੀ ਸੰਭਾਲ ਲਈ 101 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਬੂਟੇ ਲਾਉਣ ਨਾਲ ਸਾਡਾ ਆਸਪਾਸ ਦਾ ਵਾਤਾਵਰਨ ...

ਪੂਰੀ ਖ਼ਬਰ »

ਮਾਤਾ ਪਿਆਰ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਫ਼ਤਿਹਗੜ੍ਹ ਪੰਜਤੂਰ, 17 ਅਗਸਤ (ਪੋਪਲੀ)-ਸਥਾਨਕ ਕਸਬੇ ਦੇ ਨਾਲ ਲੱਗਦੀ ਬਸਤੀ ਸ਼ਹਿਰੀਆਂ ਦੇ ਨਿਵਾਸੀ ਮਾਤਾ ਪਿਆਰ ਕੌਰ ਪਤਨੀ ਜਸਵੰਤ ਸਿੰਘ ਬੀਤੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ¢ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਸਮਾਜਿਕ, ਧਾਰਮਿਕ, ਰਾਜਨੀਤਕ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਆਨਲਾਈਨ ਮੀਟਿੰਗ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਉਨ੍ਹਾਂ ਕਿਹਾ ਕਿ ਜਥੇਬੰਦਕ ਚੋਣਾਂ ਅਗਸਤ ਮਹੀਨੇ ਵਿਚ ਪੂਰੀਆਂ ਕੀਤੀਆਂ ਜਾਣ ਉਪਰੰਤ ਜ਼ਿਲ੍ਹਾ ...

ਪੂਰੀ ਖ਼ਬਰ »

ਮੌਨਟੇਕ ਸਿੰਘ ਦੀਆਂ ਸਿਫ਼ਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ-ਸੁਰਿੰਦਰ ਕੁਮਾਰ ਸ਼ਰਮਾ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਉਪ ਪ੍ਰਧਾਨ ਸੁਰਜੀਤ ਸਿੰਘ ਸਮਰਾਟ ਨੇ ਕਿਹਾ ਕਿ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਨਟੇਕ ਸਿੰਘ ਆਹਲੂਵਾਲੀਆ ਵਲੋਂ ਕੋਵਿਡ-19 ਤਹਿਤ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਭਾਗੀਕੇ ਵਲੋਂ ਤਖ਼ਤੂਪੁਰਾ ਸਾਹਿਬ ਦੇ 40 ਲੱਖ ਨਾਲ ਤਿਆਰ ਵਿਕਾਸ ਕਾਰਜਾਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ , 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੁ ਨਾਨਕ ਦੇਵ ਜੀ ਦੇ 550-ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਕੈਪਟਨ ਸਾਹਬ, ਹੁਣ ਤਾਂ ਕਾਂਗਰਸ ਅਤੇ ਇੰਟਕ ਵਰਕਰਾਂ ਦੀ ਪੁੱਛ-ਗਿੱਛ ਸ਼ੁਰੂ ਕਰਵਾ ਦਿਓ- ਐੱਡ. ਵਿਜੇ ਧੀਰ

ਧਰਮਕੋਟ, 17 ਅਗਸਤ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਦੀ ਸਰਕਾਰ ਕਾਂਗਰਸੀ ਵਰਕਰਾਂ ਅਤੇ ਇੰਟਕ ਵਰਕਰਾਂ ਦੀ ਬਦੌਲਤ ਬਣੀ ਸੀ | ਇਕ ਗੱਲ ਆਗੂਆਂ ਨੂੰ ਲੜ ਬੰਨ੍ਹ ਲੈਣੀ ਚਾਹੀਦੀ ਹੈ ਕਿ ਉਤਸ਼ਾਹ ਨਾਲ ਭਰੇ ਕਾਂਗਰਸੀ ਵਰਕਰਾਂ ਦੇ ਸੰਗਠਨ ਤੋ ਬਿਨਾਂ 2022 ਵਿਚ ਮੁੜ ਸਰਕਾਰ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਸਿਰਮੌਰ ਸੰਸਥਾ ਬੀ.ਬੀ.ਐਸ. ਗਰੁੱਪ ਦੇ ਦੂਸਰੇ ਸਕੂਲ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦ ਨਵਾਂ ਜ਼ਿਲ੍ਹਾ-ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX