ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ
. . .  6 minutes ago
ਭੋਪਾਲ, 7 ਦਸੰਬਰ-ਕੱਲ੍ਹ ਬੈਤੂਲ ਜ਼ਿਲ੍ਹੇ ਦੇ ਮੰਡਾਵੀ ਪਿੰਡ 'ਚ ਇਕ 8 ਸਾਲ ਦੇ ਬੱਚੇ ਦੇ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  53 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਫਿਰੋਜ਼ਪੁਰ

ਲੜਕੀ ਨੂੰ ਭਜਾਉਣ 'ਚ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਜ

ਫ਼ਿਰੋਜ਼ਪੁਰ, 17 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਪੁਲਿਸ ਵਲੋਂ 4 ਜੂਨ 2020 ਨੂੰ ਦਰਜ ਮਾਮਲੇ ਅੰਦਰ ਮੱੁਦਈ ਮਹਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਉਸ ਦੀ ਨਾਬਾਲਗ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ ਅਤੇ ਪੁਲਿਸ ਨੇ ਬਾਅਦ ਵਿਚ ਲੜਕੀ ਵੀ ਮੁਲਜ਼ਮ ਪਾਸੋਂ ਬਰਾਮਦ ਕੀਤੀ ਸੀ | ਪੁਲਿਸ ਵਲੋਂ ਗਿ੍ਫ਼ਤਾਰ ਬੋਹੜ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਗਿਆ | ਰਿਹਾਈ ਲਈ ਲਗਾਈ ਅਰਜ਼ੀ ਵਿਚ ਮੁਲਜ਼ਮ ਨੇ ਦੱਸਿਆ ਕਿ ਲੜਕੀ ਆਪਣੀ ਮਰਜ਼ੀ ਨਾਲ ਗਈ ਤੇ ਉਸ ਉੱਪਰ ਲਗਾਏ ਦੋਸ਼ ਝੂਠੇ ਹਨ | ਦੋਹਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਰਜਨੀ ਛੋਕਰਾ ਦੀ ਅਦਾਲਤ ਨੇ ਨਾਮਜ਼ਦ ਬੋਹੜ ਸਿੰਘ ਦੀ ਰੈਗੂਲਰ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ |

ਵੱਖ-ਵੱਖ ਜਥੇਬੰਦੀਆਂ ਵਲੋਂ ਕਰਜ਼ ਮੁਕਤ ਕਰਵਾਉਣ ਸਬੰਧੀ ਰੋਸ ਰੈਲੀ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)- ਔਰਤਾਂ ਸਿਰ ਚੜ੍ਹੇ ਫਾਈਨੈਂਸ ਕੰਪਨੀਆਂ, ਬੈਂਕ ਵਿਆਜ ਦੇ ਮੱਕੜ ਜਾਲ ਵਿਰੁੱਧ ਸੀ.ਪੀ.ਆਈ (ਲਿਬਰੇਸ਼ਨ), ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹ•ਾ ਪੱਧਰੀ ਕਰਜ਼ਾ ਮੁਕਤੀ ਰੈਲੀ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਪਿੰਡ ਮੋਠਾਂਵਾਲਾ ਵਿਖੇ ਲਹਿਰਾਇਆ ਖਾਲਿਸਤਾਨੀ ਝੰਡਾ

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)- ਆਜ਼ਾਦੀ ਦਿਵਸ ਦੀ ਦਰਮਿਆਨੀ ਰਾਤ ਨੂੰ ਹਲਕਾ ਗੁਰੂਹਰਸਹਾਏ ਅੰਦਰ ਕੁਝ ਲੋਕਾਂ ਵਲੋਂ ਪਿੰਡ ਮੋਠਾਂਵਾਲਾ ਵਿਖੇ ਪੰਚਾਇਤ ਘਰ ਦੇ ਗੇਟ ਉੱਪਰ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ | ਇਸ ਤੋਂ ਇਲਾਵਾ ਕੰਧ ਉਪਰ ਚੇਤਾਵਨੀ ਪੱਤਰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਕੁੱਲਗੜ੍ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਝੋਕ ਹਰੀਹਰ ਵਿਖੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚਲਦੇ ਇਕ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸ਼ਰਾਬ ਮਾਮਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਵਲੋਂ ਧਰਨਾ

ਜ਼ੀਰਾ, 17 ਅਗਸਤ (ਜੋਗਿੰਦਰ ਸਿੰਘ ਕੰਡਿਆਲ)- ਪਿਛਲੇ ਦਿਨੀਂ ਪੰਜਾਬ ਦੇ ਅੰਮਿ੍ਤਸਰ ਤੇ ਤਰਨਤਾਰਨ ਆਦਿ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਦੇ ਕਰੀਬ ਮੌਤਾਂ ਸਬੰਧੀ ਜਾਂਚ ਸੀ.ਬੀ.ਆਈ ਤੋਂ ਕਰਵਾਉਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਭਰ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ 166 ਨਵੇਂ ਮਾਮਲੇ ਸਾਹਮਣੇ ਆਏ, ਇਲਾਜ ਅਧੀਨ ਇਕ ਔਰਤ ਦੀ ਮੌਤ

ਫ਼ਿਰੋਜ਼ਪੁਰ/ਮੁੱਦਕੀ/ਜ਼ੀਰਾ, 17 ਅਗਸਤ (ਜਸਵਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੋਢੀ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਜ਼ਿਲ•੍ਹੇ ਅੰਦਰ ਹੋਏ ਅੱਜ ਕੋਰੋਨਾ ਧਮਾਕੇ 'ਚ 166 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ•੍ਹੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਭਾਜਪਾ ਨੇ ਲਗਾਇਆ ਧਰਨਾ

ਗੁਰੂਹਰਸਹਾਏ/ਗੋਲੂ ਕਾ ਮੋੜ, 17 ਅਗਸਤ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਬੀਤੇ ਦਿਨੀਂ ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਗੁਰੂਹਰਸਹਾਏ ਭਾਜਪਾ ਵਲੋਂ ਪੰਜੇ ਕੇ ਵਿਖੇ ...

ਪੂਰੀ ਖ਼ਬਰ »

ਕਣਕ ਦੀ ਵੰਡ ਸਮੇਂ ਮਸ਼ੀਨ 'ਤੇ ਅੰਗੂਠੇ ਨਾਲ ਵੱਧ ਸਕਦਾ ਹੈ ਕੋਰੋਨਾ ਵਾਇਰਸ- ਦੇਵਰਾਜ ਸੇਠੀ

ਫ਼ਿਰੋਜ਼ਪੁਰ, 17 ਅਗਸਤ (ਕੰਵਰਜੀਤ ਸਿੰਘ ਜੈਂਟੀ)- ਅੱਜ ਜੋ ਹਾਲਾਤ ਸਾਡੇ ਦੇਸ਼ ਅੰਦਰ ਬਣੇ ਹੋਏ ਹਨ, ਸਭਨਾਂ ਲਈ ਇਹ ਖ਼ਤਰੇ ਦੀ ਘੰਟੀ ਵਰਗੇ ਬਣਦੇ ਜਾ ਰਹੇ ਹਨ | ਸੈਂਕੜਿਆਂ, ਹਜ਼ਾਰਾਂ ਦੀ ਤਾਦਾਦ 'ਚ ਨਿੱਤ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ | ਭਾਵੇਂ ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 17 ਅਗਸਤ (ਅਮਰਜੀਤ ਸ਼ਰਮਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਗਸ਼ਤ ਕਰਦੇ ਹੋਏ ਜਦੋਂ ਬੈਂਕ ਕਾਲੋਨੀ ਕੋਲ ਸੀ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਆਦਮੀ ਆਉਂਦਾ ...

ਪੂਰੀ ਖ਼ਬਰ »

ਮਾਰਕੁੱਟ ਦੇ ਦੋਸ਼ 'ਚ 6 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਅਗਸਤ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਸਿਟੀ ਪੁਲਿਸ ਨੇ ਮਾਰਕੁੱਟ ਦੇ ਮਾਮਲੇ ਵਿਚ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੰਕਜ ਕੁਮਾਰ ਪੁੱਤਰ ਜੁਗਲ ਕਿਸ਼ੋਰ ਵਾਸੀ ਖਾਤੀ ਮੁਹੱਲਾ ਨੇੜੇ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ਼

ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 1 ਵਿਅਕਤੀ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਅਦਾਲਤ ਸ੍ਰੀ ਪ੍ਰਦੀਪ ਸਿੰਗਲਾ ਦੇ ਰੀਡਰ ਗਰੇਡ 2 ਦਵਿੰਦਰ ਕੁਮਾਰ ਨੇ ਦੱਸਿਆ ਕਿ ਰਾਜ ਸਿੰਘ ਉਰਫ਼ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸੰਦੀਪ ਸਿੰਘ ਪੁੱਤਰ ਦੇਸ ਸਿੰਘ ਵਾਸੀ ਸਲੇਮਸ਼ਾਹ ਤੇ ਇਕ ਨਾਮਾਲੂਮ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਦੇ ਬਾਹਰ ਨਹੀਂ ਰੱਖਿਆ ਜਾ ਰਿਹਾ ਸਮਾਜਿਕ ਦੂਰੀ ਦਾ ਧਿਆਨ

ਜਲਾਲਾਬਾਦ, 17 ਅਗਸਤ (ਕਰਨ ਚੁਚਰਾ)- ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਮੁਤਾਬਿਕ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਿਦਾਇਤਾਂ ਜਾਰੀ ਹਨ ਪਰ ਜਲਾਲਾਬਾਦ ਦੇ ਸਟੇਟ ਬੈਂਕ ਇੰਡੀਆ ਦੀ ਬਰਾਂਚ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ 'ਚ ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੀ ਟੀਮ ਵਲੋਂ 25 ਸ਼ੱਕੀ ਵਿਅਕਤੀਆਂ ਦੀ ਸੈਂਪਿਲੰਗ

ਮੰਡੀ ਲਾਧੂਕਾ, 17 ਅਗਸਤ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)- ਮੰਡੀ ਵਿਚ ਕੋਰੋਨਾ ਕਾਰਨ ਸੁਦੇਸ਼ ਰਾਣੀ ਦੀ ਹੋਈ ਮੌਤ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਨੇ ਸੁਦੇਸ਼ ਰਾਣੀ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ਵਿਚ ਆਏ 25 ਵਿਅਕਤੀਆਂ ਦਾ ਟੈੱਸਟ ਕਰਨ ਲਈ ਸੈਂਪਲਾਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਫ਼ਾਜ਼ਿਲਕਾ, 17 ਅਗਸਤ(ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਰਣਜੀਤ ਸਿੰਘ ਉਰਫ਼ ਮੱਛਰ ਪੁੱਤਰ ਚਿਮਨ ਸਿੰਘ ਵਾਸੀ ਨੂਰ ਸ਼ਾਹ ਵੱਲੇ ਸ਼ਾਹ ਉਤਾੜ, ਮਨਜੀਤ ਸਿੰਘ ...

ਪੂਰੀ ਖ਼ਬਰ »

ਪਟਵਾਰਖ਼ਾਨੇ ਦੀ ਬਿਜਲੀ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਦੇ ਪਟਵਾਰ ਖ਼ਾਨੇ ਵਿਚ ਰੋਸ ਮੁਜ਼ਾਹਰਾ ਕੀਤਾ ਅਤੇ 18 ਅਗਸਤ ਤੋਂ ਲੈ ਕੇ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਬੋਹਰ ਦਾ ਸਾਰਾ ਪ੍ਰਸ਼ਾਸਨਿਕ ਅਮਲਾ ਇਕ ਹਫ਼ਤੇ ਲਈ ਇਕਾਂਤਵਾਸ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)- ਅਬੋਹਰ ਦੇ ਕਾਰਜਕਾਰੀ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਪ ਮੰਡਲ ਪ੍ਰਸ਼ਾਸਨ ਵਲੋਂ ਦੋ ਸਬ ਤਹਿਸੀਲਾਂ ਖੂਈਆਂ ਸਰਵਰ ਅਤੇ ਸੀਤੋ ਗੰੁਨੋ੍ਹ ਤੋਂ ਇਲਾਵਾ ਅਬੋਹਰ ਦੇ ਤਹਿਸੀਲਦਾਰ ਤੇ ...

ਪੂਰੀ ਖ਼ਬਰ »

ਰਾਜ ਬਖ਼ਸ਼ ਕੰਬੋਜ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ

ਜਲਾਲਾਬਾਦ, 17 ਅਗਸਤ (ਕਰਨ ਚੁਚਰਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਪੱਤਰ ਜਾਰੀ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੂਬਾ ਬੁਲਾਰੇ ਰਾਜ ਬਖ਼ਸ਼ ਕੰਬੋਜ ਪਿੰਡ ਅਰਾਈਆਂਵਾਲਾ ਨੂੰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਖੇਤੀਬਾੜੀ ਖੋਜ ਕੇਂਦਰ 'ਚੋਂ ਰਸਤਾ ਬੰਦ ਕਰਨ ਦੇ ਰੋਸ ਵਜੋਂ ਜਮਹੂਰੀ ਕਿਸਾਨ ਸਭਾ ਨੇ ਲਗਾਇਆ ਧਰਨਾ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਚੋਂ ਕੁੱਝ ਪਿੰਡਾਂ ਨੂੰ ਜਾਂਦੇ ਕੱਚੇ ਰਸਤੇ ਨੂੰ ਬੰਦ ਕਰਨ ਦੇ ਰੋਸ ਵਜੋਂ ਲੋਕਾਾ ਨੇ ਜਮਹੂਰੀ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸੋਮਵਾਰ ਨੂੰ 28 ਹੋਰ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਦੋਂ ਕਿ 23 ਲੋਕ ਕੋਰੋਨਾ ਨੂੰ ਮਾਤ ਦੇ ਕੇ ਆਪੋ ਆਪਣੇ ਘਰਾਂ ਵਿਚ ਚਲੇ ਗਏ | ਅੱਜ ਆਏ ਕੋਰੋਨਾ ਪਾਜ਼ੀਟਿਵ ਮਾਮਲਿਆਂ ਵਿਚ 6 ਔਰਤਾਂ ਸਮੇਤ ...

ਪੂਰੀ ਖ਼ਬਰ »

ਪੀ.ਐਨ.ਬੀ. ਬੈਂਕ ਦੀ ਮਹਿਲਾ ਬੈਂਕ ਕਰਮਚਾਰੀ ਕੋਰੋਨਾ ਪਾਜ਼ੀਟਿਵ, ਬੈਂਕ ਕੀਤਾ ਸੀਲ

ਜਲਾਲਾਬਾਦ, 17 ਅਗਸਤ (ਕਰਨ ਚੁਚਰਾ)- ਸਿਵਲ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਲਿਸਟ 'ਚ ਸ਼ਹਿਰ ਦੇ ਪੀ.ਐਨ.ਬੀ. ਬੈਂਕ ਨਾਲ ਸਬੰਧਤ ਇਕ ਮਹਿਲਾ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪੂਰੇ ਬੈਂਕ ਨੂੰ ਸੀਲ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਭਾਜਪਾ ਵਲੋਂ ਐਸ.ਡੀ.ਐਮ. ਦਫ਼ਤਰ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਧਰਨਾ

ਜਲਾਲਾਬਾਦ, 17 ਅਗਸਤ (ਕਰਨ ਚੁਚਰਾ)- ਬੀਤੇ ਦਿਨੀਂ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦੇ ਨਾਲ 123 ਮਿ੍ਤਕਾਂ ਦੇ ਪਰਿਵਾਰਾਂ ਪ੍ਰਤੀ ਸ਼ੋਕ ਪ੍ਰਗਟ ਕਰਨ ਅਤੇ ਕੈਪਟਨ ਸਰਕਾਰ ਵਲੋਂ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਦੇ 117 ਵਿਧਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਸੁਵਿਧਾਵਾਂ ਦੇਣ ਦੇ ਦਾਅਵੇ ਹੋਏ ਖੋਖਲੇ

ਫ਼ਾਜ਼ਿਲਕਾ, 17 ਅਗਸਤ (ਅਮਰਜੀਤ ਸ਼ਰਮਾ)- ਕੁਦਰਤ ਦੀ ਮਾਰ ਝੱਲ ਰਹੇ ਅਪਾਹਜ ਵਿਅਕਤੀਆਂ ਤੇ ਔਰਤਾਂ ਨੂੰ ਅਪੰਗਤਾ ਸਰਟੀਫ਼ਿਕੇਟ ਲੈਣ ਲਈ ਅੱਤ ਦੀ ਇਸ ਗਰਮੀ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਅਪੰਗਤਾ ਦਾ ...

ਪੂਰੀ ਖ਼ਬਰ »

ਵਿਧਾਇਕ ਨਾਰੰਗ ਦੀ ਅਗਵਾਈ ਹੇਠ ਭਾਜਪਾ ਵਲੋਂ ਸ਼ਰਾਬ ਮਾਫ਼ੀਆ ਿਖ਼ਲਾਫ਼ ਧਰਨਾ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)- ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਪੀ ਕੇ ਹੋਈਆਾ ਮੌਤਾਾ ਤੇ ਨਾਜਾਇਜ਼ ਤੌਰ 'ਤੇ ਚੱਲ ਰਹੇ ਸ਼ਰਾਬ ਮਾਫ਼ੀਆ ਿਖ਼ਲਾਫ਼ ਸਥਾਨਕ ਭਾਜਪਾ ਨੇ ਵਿਧਾਇਕ ਅਰੁਣ ਨਾਰੰਗ ਦੀ ਅਗਵਾਈ ਹੇਠ ਨਹਿਰੂ ਪਾਰਕ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਕਰਨ ਗਿਲਹੋਤਰਾ ਨੂੰ ਰਾਜਪਾਲ ਨੇ ਕੀਤਾ ਸਨਮਾਨਿਤ

ਫ਼ਾਜ਼ਿਲਕਾ, 17 ਅਗਸਤ (ਅਮਰਜੀਤ ਸ਼ਰਮਾ)- ਕੋਰੋਨਾ ਸੰਕਟ ਦੌਰਾਨ ਜ਼ਰੂਰਤਮੰਦ ਲੋਕਾਂ ਲਈ ਮਸੀਹਾ ਬਣੇ ਫ਼ਾਜ਼ਿਲਕਾ ਦੇ ਨੌਜਵਾਨ ਸਨਅਤਕਾਰ ਅਤੇ ਸਮਾਜਸੇਵੀ ਕਰਨ ਗਿਲਹੋਤਰਾ ਨੂੰ ਆਜ਼ਾਦੀ ਦਿਹਾੜੇ ਮੌਕੇ ਯੂ.ਟੀ. ਪ੍ਰਸ਼ਾਸਨ ਚੰਡੀਗੜ੍ਹ ਵਲੋਂ ਸਨਮਾਨਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਟੀਮ ਨੇ ਸ਼ਰਾਬ ਵੇਚਣ ਵਾਲੇ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਕੱੁਲਗੜ੍ਹੀ ਦੇ ਸਹਾਇਕ ਥਾਣੇਦਾਰ ਗੁਰਮੁਖ ਸਿੰਘ ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)- ਦੇਸ਼ 'ਤੇ ਸੱਤਾਧਾਰੀ ਹਾਕਮਾਂ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੇ ਸਹੂਲਤਾਂ ਪ੍ਰਦਾਨ ਨਾ ਕੀਤੇ ਜਾਣ ਕਰਕੇ ਲੋਕ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਜਥੇਬੰਦੀ ਪੰਜਾਬ ਵਲੋਂ ਜ਼ੀਰਾ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਭਾਜਪਾ ਵਲੋਂ ਰੋਸ ਧਰਨਾ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)- ਕਾਂਗਰਸ ਸਰਕਾਰ ਦੌਰਾਨ ਸੂਬੇ ਅੰਦਰ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਦਿੱਤੇ ਗਏ ਵਿਧਾਨ ਸਭਾ ...

ਪੂਰੀ ਖ਼ਬਰ »

ਬੇਦਾਗ਼ ਤੇ ਸ਼ਾਨਦਾਰ ਸੇਵਾਵਾਂ ਨਿਭਾਅ ਬਲਾਕ ਅਫ਼ਸਰ ਡਾ: ਮੁਖਤਿਆਰ ਸਿੰਘ ਭੁੱਲਰ ਹੋਏ ਸੇਵਾ-ਮੁਕਤ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖੁਰਦ ਅਫ਼ਸਰ ਡਾ: ਮੁਖਤਿਆਰ ਸਿੰਘ ਭੁੱਲਰ ਵਲੋਂ ਖੇਤੀਬਾੜੀ ਵਿਭਾਗ ਅੰਦਰ 29 ਸਾਲ ਬੇਦਾਗ਼ ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ, ਜੋ ਬੀਤੇ ਦਿਨੀਂ ਵਿਭਾਗ ਤੋਂ ਸੇਵਾ-ਮੁਕਤ ਹੋ ਗਏ | ਉਨ੍ਹ•ਾਂ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਟੈਸਟਿੰਗ ਪ੍ਰਣਾਲੀ ਮਾਮਲੇ ਸਬੰਧੀ ਜਾਂਚ ਕਰਨ ਦੇ ਦਿੱਤੇ ਆਦੇਸ਼

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਦਿਨ-ਬ-ਦਿਨ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ ਪਰ ਦੂਸਰੇ ਪਾਸੇ ਬੀਤੇ ਦਿਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਚ ਟੈਸਟਿੰਗ ਪ੍ਰਣਾਲੀ ਸ਼ੱਕ ਦੇ ਘੇਰੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਕਾਰਨ ਘਰ ਜਾ ਕੇ ਕੀਤੀ ਕੁੱਟਮਾਰ, ਔਰਤ ਸਮੇਤ ਪੰਜ ਨਾਮਜ਼ਦ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)- ਪੁਰਾਣੀ ਰੰਜਿਸ਼ ਕਾਰਨ ਘਰ ਜਾ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਔਰਤ ਸਮੇਤ ਪੰਜ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਕੈਪਟਨ ਕਾਰਗਿਲ ਨੇ 132 ਪਰਿਵਾਰਾਂ ਨੂੰ ਵੰਡੀਆਂ ਐਲ.ਈ.ਡੀ. ਲਾਈਟਾਂ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਗ਼ਰੀਬ ਪਰਿਵਾਰਾਂ ਨੂੰ ਘੱਟ ਰੇਟਾਂ 'ਤੇ ਐਲ.ਈ.ਡੀ. ਲਾਈਟਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਜਥੇਦਾਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਸ਼ੁਰੂ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਚੌਥੀ ਪ੍ਰਤੀਯੋਗਤਾ ਭਾਸ਼ਣ ਮੁਕਾਬਲੇ ਸ਼ੁਰੂ ਹੋ ਗਏ | ਉਕਤ ਮੁਕਾਬਲਿਆਂ 'ਚ ਸੂਬੇ ਭਰ ਦੇ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਸ਼ੁਰੂਆਤ ਕੀਤੀ

ਜ਼ੀਰਾ, 17 ਅਗਸਤ (ਜੋਗਿੰਦਰ ਸਿੰਘ ਕੰਡਿਆਲ)- ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪੰਜਾਬ ਸਰਕਾਰ ਦੀ ਸਮਾਰਟ ਕਨੈਕਟ ਸਕੀਮ ਅਧੀਨ ਵਿਦਿਆਰਥੀਆਂ ਨੂੰ ਮੋਬਾਈਲ ਵੰਡਣ ਦੀ ਰਸਮੀ ਸ਼ੁਰੂਆਤ ਕਰਕੇ ਜ਼ੀਰਾ ਤਹਿਸੀਲ ਵਿਚ ਇਸ ਦਾ ਆਗਾਜ਼ ਕੀਤਾ | ਇਸ ਸਬੰਧੀ ਸ਼ਹੀਦ ਗੁਰਦਾਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਜ਼ਾਦੀ ਦਿਵਸ ਨੂੰ ਕਾਲੇ ਦਿਨ ਦੇ ਰੂਪ ਵਿਚ ਮਨਾਏ ਜਾਣ ਦੌਰਾਨ ਜਥੇਬੰਦੀ ਆਗੂਆਂ ਵਲੋਂ ਇੱਥੇ ਰੇਲਵੇ ਫਾਟਕ ਨਜ਼ਦੀਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਮਮਦੋਟ, 17 ਅਗਸਤ (ਸੁਖਦੇਵ ਸਿੰਘ ਸੰਗਮ)- ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 15 ਅਗਸਤ ਨੂੰ ਕਾਲੀ ਆਜ਼ਾਦੀ ਵਜੋਂ ਮਨਾਉਂਦਿਆਂ ਮਮਦੋਟ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਕਿਸਾਨਾਂ ਦਾ ਕਹਿਣਾ ਸੀ ਕਿ ਮੌਜੂਦਾ ਸਮੇਂ ਦੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਏ ਕਾਲੇ ਝੰਡੇ

ਫ਼ਿਰੋਜ਼ਸ਼ਾਹ, 17 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਬਲਾਕ ਘੱਲ ਖ਼ੁਰਦ ਦੀ ਮੀਟਿੰਗ ਪਿੰਡ ਸ਼ਕੂਰ ਵਿਖੇ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਆਗੂ ਜਗਰੂਪ ਸਿੰਘ, ਜੁਗਰਾਜ ਸਿੰਘ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਖੇਤੀਬਾੜੀ ਆਰਡੀਨੈਂਸ ਤੇ ਬਿਜਲੀ ਐਕਟ ਦੀਆਂ ਕਾਪੀਆਂ ਸਾੜੀਆਂ

ਮਖੂ, 17 ਅਗਸਤ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਵਲੋਂ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ਪਰਗਟ ਸਿੰਘ ਤਲਵੰਡੀ ਸੂਬਾਈ ਸਕੱਤਰ ਦੀ ਅਗਵਾਈ ਵਿਚ ਕਾਲੇ ਝੰਡੇ ਲੈ ਕੇ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਗਟਾਵਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਖਿਲਾਫ਼ ਲਏ ਜਾ ਰਹੇ ਫ਼ੈਸਲਿਆਂ ਨੂੰ ਬਰਦਾਸ਼ਤ ਤੋਂ ਬਾਹਰ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਮਾਨਸਾ ਪੰਜਾਬ ਨੇ ਸੂਬਾ ਪ੍ਰਧਾਨ ਦੇ ਸੱਦੇ 'ਤੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਂਦੇ ਹੋਏ ...

ਪੂਰੀ ਖ਼ਬਰ »

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਧ ਰਹੇ ਕੋਰੋਨਾ ਕੇਸਾਂ 'ਤੇ ਜਤਾਈ ਡਾਢੀ ਚਿੰਤਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਜ਼ਿਲ੍ਹ•ੇ ਅੰਦਰ ਵਧ ਰਹੇ ਮਾਮਲਿਆਂ ਦੌਰਾਨ ਅੱਜ ਇਕੋ ਹੀ ਦਿਨ 166 ਮਾਮਲੇ ਨਵੇਂ ਸਾਹਮਣੇ ਆਉਣ 'ਤੇ ਡਾਢੀ ਚਿੰਤਾ ਜ਼ਾਹਿਰ ਕਰਦੇ ਹੋਏ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮਾਰਕਫੈੱਡ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੁਲਾਜ਼ਮਾਂ ਨੇ ਸੂਬਾ ਪੱਧਰੀ ਹੜਤਾਲ 'ਚ ਹਿੱਸਾ ਲੈਂਦਿਆਂ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਮਾਰਕਫੈੱਡ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ 17 ਅਗਸਤ ਤੋਂ ਸ਼ੁਰੂ ਕੀਤੀ ਸੂਬਾ ਪੱਧਰੀ ਹੜਤਾਲ ਦੇ ਮੱਦੇਨਜ਼ਰ ਫ਼ਾਜ਼ਿਲਕਾ ਵਿਖੇ ਸੂਬਾ ਪ੍ਰਧਾਨ ਯਾਦਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਰਜਿੰਦਰ ਸਿੰਘ ਨੂੰ ਮਿਲਿਆ ਕੈਪਟਨ ਸਰਕਾਰ ਵਲੋਂ 5100 ਦਾ ਚੈੱਕ

ਮੰਡੀ ਲਾਧੂਕਾ, 17 ਅਗਸਤ (ਮਨਪ੍ਰੀਤ ਸਿੰਘ ਸੈਣੀ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਡੀ ਲਾਧੂਕਾ ਦੇ ਬਾਰ੍ਹਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਰਜਿੰਦਰ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਪਿੰਡ ਰੰਗੀਲਾ ਨੂੰ 98.89 ਪ੍ਰਤੀਸ਼ਤ ਨੰਬਰ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮੱਲਾਂਵਾਲਾ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਮੱਲਾਂਵਾਲਾ, 17 ਅਗਸਤ (ਗੁਰਦੇਵ ਸਿੰਘ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਰਾਜ ਅੰਦਰ ਸਮੂਹ ਵਰਗਾਂ ਨੂੰ ਨਾਲ ਲੈ ਕੇ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਹ ਸ਼ਬਦ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਨੇ ਬੋਹੜ ਸਿੰਘ ਸੁਨਮਾਂ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਐੱਸ.ਐਮ.ਓ. ਿਖ਼ਲਾਫ਼ ਨਾਅਰੇਬਾਜ਼ੀ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਸਾਦ, ਜਨਰਲ ਸਕੱਤਰ ਰੌਬਿਨ ਸੈਮਸਨ, ਚੇਅਰਮੈਨ ਐਲਵਿਨ ਭੱਟੀ, ਨਰਿੰਦਰ ਸ਼ਰਮਾ ਪ੍ਰਧਾਨ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਦੇ ਰੋਸ 'ਚ ਭਾਜਪਾ ਵਲੋਂ ਰੋਸ ਧਰਨਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੀ ਵਿੱਕਰੀ ਕਾਰਨ ਹੋਈਆਂ 123 ਮੌਤਾਂ ਦੇ ਰੋਸ ਵਜੋਂ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹ•ਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲ਼ੋਂ ਕੀਤਾ ਗਿਆ ਸ਼ਹੀਦਾਂ ਨੂੰ ਯਾਦ

ਅਬੋਹਰ, 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੀ ਅਬੋਹਰ ਸ਼ਹਿਰੀ ਇਕਾਈ ਦੀ ਮੀਟਿੰਗ ਪਾਰਟੀ ਦੇ ਤਹਿਸੀਲ ਸਾਹਮਣੇ ਦਫ਼ਤਰ ਵਿਚ ਹੋਈ ਜਿਸ ਵਿਚ ਆਜ਼ਾਦੀ ਦੀ ਲੜਾਈ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਤੇ ਯੋਧਿਆਂ ਨੂੰ ...

ਪੂਰੀ ਖ਼ਬਰ »

ਗੋਲਕ ਤੋੜ ਕੇ ਨਕਦੀ ਚੋਰੀ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਜੰਡਵਾਲਾ ਭੀਮੇਸ਼ਾਹ ਦੀ ਉਪਰਲੀ ਮੰਜ਼ਿਲ 'ਤੇ ਪਈ ਗੋਲਕ ਨੂੰ ਬੀਤੀ ਰਾਤ ਇਕ ਅਣਪਛਾਤੇ ਵਿਅਕਤੀ ਨੇ ਤੋੜ ਕੇ ਉਸ ਵਿਚੋਂ ਹਜ਼ਾਰਾਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਆਨਲਾਈਨ ਵੱਖ-ਵੱਖ ਮੁਕਾਬਲਿਆਂ ਦੀ ਲੜੀ ਵਿਚ ਅੱਜ ਚੌਥੇ ਮੁਕਾਬਲੇ ਜੋ ਕਿ ਭਾਸ਼ਣ ਦੇ ...

ਪੂਰੀ ਖ਼ਬਰ »

21 ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ

ਅਬੋਹਰ, 17 ਅਗਸਤ (ਕੁਲਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋਏ ਵੱਖ-ਵੱਖ ਪਿੰਡਾਂ ਦੇ 21 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਦਾ ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਪਾਰਲੀਮਾਨੀ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ. ਕੈਜ਼ੂਅਲ ਐਾਡ ਕੰਟਰੈਕਟਰ ਵਰਕਰਾਂ ਨੂੰ 2 ਸਾਲ ਤੋਂ ਨਹੀਂ ਮਿਲੀਆਂ ਤਨਖ਼ਾਹਾਂ

ਫ਼ਾਜ਼ਿਲਕਾ, 17 ਅਗਸਤ (ਅਮਰਜੀਤ ਸ਼ਰਮਾ)- ਬੀ. ਐੱਸ. ਐਨ. ਐਲ. ਕੈਜ਼ੂਅਲ ਐਾਡ ਕੰਟਰੈਕਟਰ ਵਰਕਰਜ਼ ਯੂਨੀਅਨ ਏਟਕ ਦੀ ਮੀਟਿੰਗ ਸੁਰਜੀਤ ਸਿੰਘ ਸ਼ਾਹਪੁਰੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਦੇਵਰਾਜ ਅਬੋਹਰ, ਗੁਰਮੀਤ ਸਿੰਘ, ਬੂਟਾ ਸਿੰਘ ਫ਼ਿਰੋਜ਼ਪੁਰ, ਧਰਮਪਾਲ ਫ਼ਾਜ਼ਿਲਕਾ ...

ਪੂਰੀ ਖ਼ਬਰ »

12ਵੀਂ ਜਮਾਤ 'ਚ 98 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਇਨਾਮੀ ਰਾਸ਼ੀ ਦੇ ਚੈੱਕ

ਫਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)- ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਐਲਾਨ ਮੁਤਾਬਿਕ ਅੱਜ 12ਵੀਂ ਜਮਾਤ ਦੇ ਸਾਲਾਨਾ ਨਤੀਜੇ 'ਚ 98 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਇਨਾਮੀ ਰਾਸ਼ੀ ਦੇ ਚੈੱਕ ਦਿੱਤੇ ਗਏ | ਇਹ ਚੈੱਕ ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX