ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੋਟਾ ਤੋਂ ਹੋਈ
. . .  30 minutes ago
ਕੋਟਾ, 7 ਦਸੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਕੋਟਾ ਤੋਂ ਕੀਤੀ ਹੈ।
ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
. . .  58 minutes ago
ਨਵੀਂ ਦਿੱਲੀ, 7 ਦਸੰਬਰ- ਐੱਮ.ਸੀ.ਡੀ. 'ਚ 23 ਸੀਟਾਂ ਦੇ ਰੁਝਾਨ ਆਏ, 'ਆਪ' 15 ਤਾਂ ਭਾਜਪਾ 7 ਸੀਟਾਂ ਤੋਂ ਅੱਗੇ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਖੰਨਾ / ਸਮਰਾਲਾ

ਨਵੇਂ ਬਣੇ ਦਰਬਾਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਸਮਰਾਲਾ, 17 ਅਗਸਤ (ਕੁਲਵਿੰਦਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮੁੱਖ ਚੌਾਕ ਸਮਰਾਲਾ ਵਿਖੇ ਨਵੇਂ ਬਣੇ ਦਰਬਾਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੜੀ ਸ਼ਰਧਾ ਨਾਲ ਇਲਾਕੇ ਦੀ ਸਮੂਹ ਸੰਗਤ ਵਲੋਂ ਪਹਿਲਾ ਪ੍ਰਕਾਸ਼ ਆਰੰਭ ਕਰਨ ਸਬੰਧੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਹੋਏ ਦਰਬਾਰ ਸਾਹਿਬ ਦਾ ਉਦਘਾਟਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਮੇਤ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸ਼ਰਧਾ ਨਾਲ ਭਗਵਾਨ ਰੋਡ ਤੋਂ ਪਰਿਕਰਮਾ ਕਰਦੇ ਹੋਏ ਨਵੇਂ ਬਣੇ ਸੁੰਦਰ ਦਰਬਾਰ ਸਾਹਿਬ 'ਚ ਸਥਾਪਿਤ ਕੀਤਾ ਗਿਆ | ਇਸ ਸਮੇਂ ਸ੍ਰੀ ਅਖੰਡ ਸਾਹਿਬ ਜੀ ਦਾ ਪਾਠ ਆਰੰਭ ਕਰਵਾਇਆ ਗਿਆ, ਜਿਸ ਦਾ ਕਿ ਭੋਗ ਬੁੱਧਵਾਰ ਨੂੰ ਪਾਇਆ ਜਾਵੇਗਾ | ਇਸ ਉਪਰੰਤ ਕੀਰਤਨ ਦੀਵਾਨ ਸਜਾ ਕੇ ਸਾਧ ਸੰਗਤ ਨੂੰ ਗੁਰਬਾਣੀ ਦੇ ਵਿਚਾਰਾਂ ਨਾਲ ਜੋੜਿਆਂ ਜਾਵੇਗਾ | ਇਸ ਮੌਕੇ ਯੂਥ ਆਗੂ ਕਰਨਵੀਰ ਸਿੰਘ ਢਿੱਲੋਂ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਸਿਕੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਢਿੱਲੋਂ, ਕੁਲਵੰਤ ਸਿੰਘ ਗਰੇਵਾਲ ਤੇ ਆਦਰਸ਼ਜੋਤ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਗੁਰੂ ਘਰ 'ਚ ਹਾਜ਼ਰੀ ਲਗਵਾਈ | ਲਹੌਰੀਆਂ ਦੇ ਵੈਸ਼ਨੂੰ ਢਾਬੇ ਵਾਲਿਆ ਵਲੋਂ ਸਮੂਹ ਸੰਗਤਾਂ ਲਈ ਬਰੈੱਡ ਪਕੌੜਿਆਂ ਤੇ ਲੱਡੂਆਂ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਭਾਈ ਕੁਲਵੰਤ ਸਿੰਘ ਜੱਗੀ, ਖ਼ਜ਼ਾਨਚੀ ਭਾਈ ਬਲਦੇਵ ਸਿੰਘ, ਭਾਈ ਜਗਤਾਰ ਸਿੰਘ ਗ੍ਰੰਥੀ, ਭਾਈ ਹਰਭਜਨ ਸਿੰਘ ਓਟਾਲ, ਜਗਮਿੰਦਰ ਸਿੰਘ ਬੱਗਾ, ਮਨਮੋਹਨ ਸਿੰਘ ਜੱਗੀ, ਗੁਰਦੇਵ ਸਿੰਘ ਟੂਰ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਭੰਗੂ, ਕੁਲਦੀਪ ਸਿੰਘ, ਮਾਸਟਰ ਦਵਿੰਦਰ ਸਿੰਘ, ਹਰਭਜਨ ਸਿੰਘ ਭੰਗੂ ਵਲੋਂ ਸਾਧ ਸੰਗਤ ਦਾ ਸਵਾਗਤ ਕੀਤਾ ਗਿਆ |

ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਖੰਨਾ ਤੇ ਨਿਹੰਗ ਜਥੇਬੰਦੀਆਂ ਵਲੋਂ ਐੱਸ. ਐੱਸ. ਪੀ. ਨੂੰ ਸ਼ਿਵ ਸੈਨਾ ਨੇਤਾ ਿਖ਼ਲਾਫ਼ ਦਰਖ਼ਾਸਤ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਨਿਹੰਗ ਰੁਪਿੰਦਰ ਸਿੰਘ ਵਾਸੀ ਕਿ੍ਸ਼ਨਾ ਨਗਰ ਖੰਨਾ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪੁਲਿਸ ਜ਼ਿਲ੍ਹਾ ਖੰਨਾ ਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਖੰਨਾ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੂੰ ਇਕ ਦਰਖਾਸਤ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਰੇਹੜੀ ਫੜ੍ਹੀ ਵਾਲਿਆਂ ਦਾ ਧਰਨਾ ਚੇਅਰਮੈਨ ਰਸੂਲੜਾ ਦੀ ਪਹਿਲ 'ਤੇ ਖ਼ਤਮ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਸਬਜ਼ੀ ਮੰਡੀ ਖੰਨਾ 'ਚ ਰੇਹੜੀ ਫੜ੍ਹੀ ਵਾਲਿਆਂ ਦਾ ਲਗਾਤਾਰ ਚੱਲ ਰਿਹਾ ਧਰਨਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਦੀ ਪਹਿਲ 'ਤੇ ਖ਼ਤਮ ਹੋ ਗਿਆ ¢ ਰਸੂਲੜਾ ਨੇ ਰੇਹੜੀ ਫੜ੍ਹੀ ਵਾਲਿਆਂ ਨੂੰ ਹਰ ਸੰਭਵ ਮਦਦ ਦਾ ...

ਪੂਰੀ ਖ਼ਬਰ »

ਸੰਸਥਾ ਕੈਂਬਰਿਜ ਮਾਡਰਨ ਹਾਈ ਸਕੂਲ ਮਲੌਦ ਨੂੰ ਸੈਕੰਡਰੀ ਵਿੰਗ ਲਈ ਮਿਲੀ ਮਾਨਤਾ

ਮਲੌਦ, 17 ਅਗਸਤ (ਸਹਾਰਨ ਮਾਜਰਾ)-ਇਲਾਕੇ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਰੋਡ ਚੋਮੋਂ ਨੇ ਸ਼ਾਨਦਾਰ ਨਤੀਜਿਆਂ ਅਤੇ ਸਖ਼ਤ ਮਿਹਨਤ ਸਦਕਾ ਸਿੱਖਿਆ ਦੇ ਖੇਤਰ 'ਚ ਇਕ ਕਦਮ ਹੋਰ ਅੱਗੇ ਪੁੱਟਦਿਆਂ ਅਹਿਮ ਪ੍ਰਾਪਤੀ ਕਰਨ ਸਦਕਾ ...

ਪੂਰੀ ਖ਼ਬਰ »

ਯਾਦੂ ਨੇ ਸ਼ਰਾਬ ਮਾਫ਼ੀਏ ਿਖ਼ਲਾਫ਼ ਧਰਨੇ 'ਚ ਸ਼ਾਮਿਲ ਹੋਣ ਵਾਲਿਆਂ ਦਾ ਕੀਤਾ ਧੰਨਵਾਦ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ਰਾਬ ਮਾਫ਼ੀਆ ਿਖ਼ਲਾਫ਼ ਖੰਨਾ ਵਿਖੇ ਦਿੱਤੇ ਧਰਨੇ 'ਚ ਸ਼ਮੂਲੀਅਤ ਲਈ ਯਾਦਵਿੰਦਰ ਸਿੰਘ ਯਾਦੂ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਅੱਜ ਅਕਾਲੀ ਵਰਕਰਾਂ, ਲੋਕਾਂ ਤੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੇ ਖੰਨਾ ਪੁਲਿਸ ਜ਼ਿਲ੍ਹੇ ਦੇ ਸਾਰੇ ਥਾਣੇਦਾਰ ਬਦਲੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੇ ਖੰਨਾਾ ਪੁਲਿਸ ਜ਼ਿਲ੍ਹੇ ਦੇ ਕੰਮਕਾਰ ਨੂੰ ਹੋਰ ਤੇਜ਼ ਤੇ ਸੁਚਾਰੂ ਰੂਪ ਵਿਚ ਚਲਾਉਣ ਲਈ ਅਚਾਨਕ ਖੰਨਾ ਪੁਲਿਸ ਜ਼ਿਲ੍ਹੇ ਦੇ ਲਗਭਗ ਸਾਰੇ ਥਾਣਾ ਮੁਖੀਆਾ ਦੀਆਾ ਬਦਲੀਆਾ ਕਰ ...

ਪੂਰੀ ਖ਼ਬਰ »

ਟੀਟੂ ਦੀ ਅਗਵਾਈ 'ਚ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- 20 ਤੋਂ ਵੱਧ ਪਰਿਵਾਰ ਗੁਰਬਚਨ ਸਿੰਘ ਟੀਟੂ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਟੀਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਅਕਾਲੀਆਾ-ਕਾਾਗਰਸ ਨਾਲੋਂ ਵਧੀਆ ਕੰਮ ਕਰੇਗੀ ਕਿਉਂਕਿ ਦਿੱਲੀ ਦਾ ਮਾਡਲ ਭਾਰਤ ਵਿਚ ਹੀ ...

ਪੂਰੀ ਖ਼ਬਰ »

ਅਗਲਾ ਵਰ੍ਹਾ ਵਿਕਾਸ ਨੂੰ ਹੋਵੇਗਾ ਸਮਰਪਿਤ-ਆਸ਼ੂ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪੰਜਾਬ ਦੇ ਸਿਵਲ ਤੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪਿੰਡ ਸਿਆੜ ਵਿਖੇ ਯੂਥ ਕਾਂਗਰਸੀ ਆਗੂ ਪ੍ਰੋ. ਗੁਰਮੁਖ ਸਿੰਘ ਗੋਮੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ 2017 ਦੀਆਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦਾ ਵਿਰੋਧ ਕਰਕੇ ਕਾਲੇ ਝੰਡਿਆਾ ਨਾਲ ਕੀਤਾ ਰੋਸ ਪਦਰਸ਼ਨ

ਕੁਹਾੜਾ, 17 ਅਗਸਤ (ਸੰਦੀਪ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਮਾਨ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਾ ਅਨੁਸਾਰ ਹਮ ਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਹਿੰਦੂ ਹੁਕਮਰਾਨਾਾ ਵਲੋਂ ਮਨਾਏ ਜਾ ਰਹੇ ਆਜ਼ਾਦੀ ਦੇ ਜਸ਼ਨਾਂ ਦਾ ਵਿਰੋਧ ਕਰਦਿਆਾ ...

ਪੂਰੀ ਖ਼ਬਰ »

ਡੇਅਰੀ ਫਾਰਮ 'ਤੇ ਮਰਨ ਵਾਲੀਆਂ ਮੱਝਾਂ ਦੀ ਗਿਣਤੀ 45 'ਤੇ ਪਹੁੰਚੀ

ਬੀਜਾ, 17 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਵਿਖੇ ਪੰਜਾਬ ਦੇ ਪ੍ਰਮੁੱਖ ਡੇਅਰੀ ਫਾਰਮ 'ਚ ਕਈ ਦਿਨਾਂ ਤੋਂ ਮੱਝਾਂ ਦੀਆਂ ਮੌਤਾਂ ਹੁਣ ਤੱਕ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ¢ ਅੱਜ ਮਰਨ ਵਾਲੀਆਂ ਮੱਝਾਂ ਦੀ ਗਿਣਤੀ 45 'ਤੇ ਪਹੁੰਚ ਗਈ ¢ ਅੱਜ ਰਾਓ ਡੇਅਰੀ ਫਾਰਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਿਖ਼ਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ

ਸਮਰਾਲਾ, 17 ਅਗਸਤ (ਕੁਲਵਿੰਦਰ ਸਿੰਘ)- ਸਥਾਨਕ ਮੁੱਖ ਚੌਾਕ 'ਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਅਹੁਦੇਦਾਰਾਂ ਵਲੋਂ ਜ਼ਹਿਰੀਲੀ ਸ਼ਰਾਬ ਨਾਲ ਬੇਕਸੂਰ ਵਿਅਕਤੀਆਂ ਦੀਆਂ ਹੋਈਆਂ ਮੌਤਾਂ ਕਰਕੇ ਮੌਜੂਦਾ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਪਟਨ ਨੂੰ ...

ਪੂਰੀ ਖ਼ਬਰ »

ਇਲਾਕੇ 'ਚ ਕੋਰੋਨਾ ਦਾ ਮਾਰੂ ਪ੍ਰਭਾਵ ਵਧਣ ਲੱਗਾ, 2 ਹੋਰ ਮੌਤਾਂ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਸ਼ਹਿਰ ਅਤੇ ਨਾਲ ਦੇ ਪਿੰਡਾਂ 'ਚ ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ 75 ਵਿਅਕਤੀ ਪੀੜਤ ਹੋ ਚੁੱਕੇ ਹਨ ਤੇ ਇਹ ਬਿਮਾਰੀ ਦਾ ਮਾਰੂ ਪ੍ਰਭਾਵ ਸਾਹਮਣੇ ਆਉਣ ਲੱਗ ਪਿਆ ਹੈ, ਜਿਸ ਕਾਰਨ ਕੋਰੋਨਾ ਨੇ 2 ਹੋਰ ਔਰਤਾਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਟਿੱਬਾ ਰੋਡ ਦੇ ਇਲਾਕੇ ਗੁਰਮੇਲ ਪਾਰਕ ਦੇ ਰਹਿਣ ...

ਪੂਰੀ ਖ਼ਬਰ »

ਚੰਨੀ ਵਲੋਂ ਸ਼ਰਾਬ ਮਾਫ਼ੀਏ ਿਖ਼ਲਾਫ਼ ਧਰਨੇ ਲਈ ਬਾਦਲ, ਮਜੀਠੀਆ, ਠੰਡਲ, ਅਕਾਲੀ ਨੇਤਾਵਾਂ ਤੇ ਵਰਕਰਾਂ ਦਾ ਧੰਨਵਾਦ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਸੀਵਰੇਜ ਬੋਰਡ ਦੇ ਸਾਬਕਾ ਮੀਤ ਚੇਅਰਮੈਨ ਇਕਬਾਲ ਸਿੰਘ ਚੰਨੀ ਨੇ ਖੰਨਾ ਵਿਖੇ ਨਕਲੀ ਸ਼ਰਾਬ ਦਾ ਕਾਰੋਬਾਰੀਆਂ ਿਖ਼ਲਾਫ਼ ਕਾਰਵਾਈ ਨਾ ਕਰਨ ਿਖ਼ਲਾਫ਼ ਵੱਡਾ ਧਰਨਾ ਲਾਉਣ 'ਤੇ ...

ਪੂਰੀ ਖ਼ਬਰ »

-ਮਾਮਲਾ ਮੋਨਟੇਕ ਸਿੰਘ ਵਲੋਂ ਸੁਧਾਰ ਸਬੰਧੀ ਦਿੱਤੀ ਰਿਪੋਰਟ ਦਾ- ਬਿਜਲੀ ਮੁਲਾਜ਼ਮ ਅੱਜ ਕਾਲੇ ਬਿੱਲੇ ਲਗਾ ਕੇ ਕਰਨਗੇ ਰੋਸ ਰੈਲੀਆਂ-ਖੰਨਾ/ਸ਼ਰਮਾ

ਗੁਰਦਾਸਪੁਰ, 17 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਕੋਆਰਡੀਨੇਸ਼ਨ ਇਲੈਕਟ੍ਰੀਸਿਟੀ ਇੰਪਲਾਈਜ਼ ਤੇ ਇੰਜੀਨੀਅਰ ...

ਪੂਰੀ ਖ਼ਬਰ »

ਗਹਿਣੇ ਲਾਹੁਣ ਵਾਲੇ ਗਰੋਹ ਨੇ ਵਕੀਲ ਦੀ ਪਤਨੀ ਦੀ ਚੂੜੀ ਲਾਹੀ

ਸਮਰਾਲਾ, 17 ਅਗਸਤ (ਗੋਪਾਲ ਸੋਫਤ)- ਧੋਖੇ ਨਾਲ ਔਰਤਾਂ ਦੇ ਗਹਿਣੇ ਲਾਹੁਣ ਵਾਲੇ ਗਰੋਹ ਨੇ ਸ਼ਹਿਰ 'ਚ ਮੁੜ ਦਸਤਕ ਦੇ ਦਿੱਤੀ ਹੈ ¢ ਇਹ ਗਰੋਹ ਅੱਜ ਸਥਾਨਕ ਮੁੱਖ ਬਾਜ਼ਾਰ 'ਚ ਸਬਜ਼ੀ ਖ਼੍ਰੀਦਣ ਲਈ ਗਈ ਇਕ ਔਰਤ ਦੀ ਸੋਨੇ ਦੀ ਚੂੜੀ ਲਾਹ ਕੇ ਫ਼ਰਾਰ ਹੋ ਗਿਆ ¢ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਚਾਹਲ ਨੇ ਤਹਿਸੀਲ ਕੰਪਲੈਕਸ ਪਾਇਲ ਵਿਖੇ ਲਹਿਰਾਇਆ ਤਿਰੰਗਾ

ਪਾਇਲ, 17 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਐੱਸ. ਡੀ. ਐੱਮ. ਪਾਇਲ ਮਨਕੰਵਲ ਸਿੰਘ ਚਾਹਲ ਨੇ ਜਸਟਿਸ ਹਰਸਿਮਰਨਜੀਤ ਕੌਰ ਤੇ ਜਸਟਿਸ ਏਕਤਾ ਸਹੋਤਾ ਦੀ ਮੌਜੂਦਗੀ 'ਚ ਤਹਿਸੀਲ ਕੰਪਲੈਕਸ ਪਾਇਲ ਵਿਖੇ ਤਿਰੰਗਾ ਲਹਿਰਾਇਆ | ਉਨ੍ਹਾਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ 'ਚ 17 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਨਾਲ ਸਹਿਮ ਦਾ ਮਾਹੌਲ

ਦੋਰਾਹਾ, 17 ਅਗਸਤ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਦੋਰਾਹਾ ਇਲਾਕੇ 'ਚ 17 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਖ਼ਬਰ ਹੈ, ਜਿਸ ਦੇ ਬਾਰੇ ਸਰਕਾਰੀ ਹਸਪਤਾਲ ਪਾਇਲ ਦੇ ਐੱਸ. ਐੱਮ. ਓ. ਡਾ. ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਦੋਰਾਹਾ ਵਿਖੇ ਪਿਛਲੇ ਦਿਨਾਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਦੀ ਡੇਰਾ ਪ੍ਰਬੰਧਕਾਂ ਵਲੋਂ ਬੰਦੀ ਬਣਾ ਕੇ ਕੁੱਟਮਾਰ ਮੰਦਭਾਗੀ ਘਟਨਾ- ਸਿਹਤ ਮੰਤਰੀ ਸਿੱਧੂ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਕੋਵਿਡ-19 ਤੋਂ ਲੋਕਾਂ ਦੇ ਬਚਾਅ ਲਈ ਮੋਹਰਲੀਆਂ ਕਤਾਰਾਂ 'ਚ ਕੰਮ ਕਰਨ ਵਾਲੇ ਸਿਹਤ ਕਾਮਿਆਂ ਦੀ ਸੁਰੱਖਿਆ ਦਾ ਜਿੰਮਾ ਸਰਕਾਰ ਦਾ ਹੈ ਜਦਕਿ ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਖ਼ਾਨਪੁਰ ਵਿਖੇ ਸਿਹਤ ਮੁਲਾਜ਼ਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਦਾ ਪਤਾ ਲੈਣ ਸ਼ੋ੍ਰਮਣੀ ਕਮੇਟੀ ਦੇ ਮੀਤ ਪ੍ਰਧਾਨ ਡੇਹਲੋਂ ਪੁੱਜੇ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੀ ਤਫ਼ਤੀਸ਼ ਸਬੰਧੀ ਸਿਹਤ ਵਿਭਾਗ ਵਲੋਂ ਭੇਜੇ ਇਕ ਮੁਲਾਜ਼ਮ ਨੰੂ ਬੰਦੀ ਬਣਾ ਕੇ ਬੀਤੇ ਦਿਨੀਂ ਖ਼ਾਨਪੁਰ ਨੇੜੇ ਡੇਹਲੋਂ ਦੇ ਇਕ ਡੇਰਾ ਪ੍ਰਭੁ ਕਾ ਅੰਦਰ ਬੇਤਹਾਸ਼ਾ ਕੁੱਟਮਾਰ ਦਾ ਸ਼ਿਕਾਰ ...

ਪੂਰੀ ਖ਼ਬਰ »

ਡੇਹਲੋਂ ਵਿਖੇ ਕੋਵਿਡ-19 ਸਬੰਧੀ ਪੇਂਟਿੰਗ ਮੁਕਾਬਲਿਆਾ ਦੇ ਜੇਤੂ ਸਨਮਾਨਿਤ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਡੇਹਲੋਂ ਵਿਖੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਜਾਗਰੂਕਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੰੂ ਅੱਗੇ ਤੋਰਦਿਆਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਖੁਸ਼ਵੰਤ ਸਿੰਘ ਮਾਂਗਟ ਨਹੀਂ ਰਹੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਹਰਿਓਾ ਕਲਾਂ ਖੁਸ਼ਵੰਤ ਸਿੰਘ ਮਾਂਗਟ (55) ਅਕਾਲ ਚਲਾਣਾ ਕਰ ਗਏ ¢ ਉਨ੍ਹਾਂ ਦੀ ਮੌਤ ਕਾਰਨ ਖੰਨਾ, ਸਮਰਾਲਾ ਅਤੇ ਫਤਿਹਗੜ੍ਹ ਸਾਹਿਬ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ¢ ਉਨ੍ਹਾਂ ਦੇ ਅੰਤਿਮ ...

ਪੂਰੀ ਖ਼ਬਰ »

41 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਖੰਨਾ 'ਚ ਮੱਚੀ ਤਰਥੱਲੀ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਦੇ ਕਲੈਕਸ਼ਨ ਕੇਂਦਰ ਵਲੋਂ 12, 13 ਤੇ 14 ਅਗਸਤ ਨੂੰ ਆਰ. ਟੀ. ਪੀ. ਸੀ. ਰਾਹੀਂ ਕੋਵਿਡ-19 ਲਈ ਇਕੱਤਰ ਕੀਤੇ 306 ਨਮੂਨਿਆਂ 'ਚੋਂ 41 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਲਾਕੇ ਵਿਚ ਤਰਥੱਲੀ ਮੱਚ ਗਈ ਹੈ ਜਦਕਿ ...

ਪੂਰੀ ਖ਼ਬਰ »

ਡੀ. ਪੀ. ਐੱਸ. ਸਕੂਲ ਵਿਖੇ 74ਵਾਂ ਆਜ਼ਾਦੀ ਦਿਹਾੜਾ ਮਨਾਇਆ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਆਨ-ਲਾਈਨ ਸਮਾਗਮ ਰਾਹੀਂ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ ਤੋਂ ਹੀ ਦੇਸ਼-ਭਗਤੀ ਦਾ ਗੀਤ ਗਾਏ ਗਏ ¢ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਡੀ. ਪੀ. ਐੱਸ. ਸਕੂਲ ਵਿਖੇ 74ਵਾਂ ਆਜ਼ਾਦੀ ਦਿਹਾੜਾ ਮਨਾਇਆ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਆਨ-ਲਾਈਨ ਸਮਾਗਮ ਰਾਹੀਂ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ ਤੋਂ ਹੀ ਦੇਸ਼-ਭਗਤੀ ਦਾ ਗੀਤ ਗਾਏ ਗਏ ¢ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਚੇਅਰਮੈਨ ਰਸੂਲੜਾ ਵਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ 1 ਕਰੋੜ 27 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦਾ ਉਦਘਾਟਨ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਕੋਸ਼ਿਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਉਪਰੰਤ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਖੰਨਾ ਸ਼ਹਿਰ ਅਤੇ ਰਹੌਣ ...

ਪੂਰੀ ਖ਼ਬਰ »

ਅਕਾਲੀ ਸਰਪੰਚ-ਪੰਚ ਤੇ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ-ਰਾਏਪੁਰ

ਬੀਜਾ, 17 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਅੱਜ ਪਿੰਡ ਕਿਸ਼ਨਗੜ੍ਹ ਵਿਖੇ ਸਰਪੰਚ ਜਗਜੀਵਨ ਸਿੰਘ ਮਿੰਟਾਂ ਗ੍ਰਹਿ ਵਿਖੇ ਇਕ ਪੈ੍ਰੱਸ ਕਾਨਫ਼ਰੰਸ ਕੀਤੀ ਗਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਦੇ ਕੁਆਰਡੀਨੇਟਰ ਬੂਟਾ ਸਿੰਘ ਰਾਏਪੁਰ ਸੰਬੋਧਨ ਕਰਨ ਲਈ ...

ਪੂਰੀ ਖ਼ਬਰ »

ਪੰਨੂ ਨਾਲ ਸਿੱਖ ਸ਼ਹੀਦਾਂ ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਸਾੜਨ ਦੀ ਕੋਸ਼ਿਸ਼ 'ਚ ਨਿਹੰਗ ਤੇ ਸ਼ਿਵ ਸੈਨਾ ਵਰਕਰਾਂ 'ਚ ਤਣਾਅ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖਟੀਕਾਂ ਚੌਕ 'ਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਸ਼ਿਵ ਸੈਨਾ ਵਰਕਰਾਂ ਅਤੇ ਨਿਹੰਗ ਸਿੰਘ ਵਿਚਕਾਰ ਤਕਰਾਰ ਵਧਿਆ¢ ਨਿਹੰਗ ਰੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਤੇ ਉਸ ਦਾ ਸਾਥੀ ਖਟੀਕਾ ਚੌਾਕ ਵੱਲ ਤੋਂ ਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX