ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  3 minutes ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  25 minutes ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 1 hour ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 2 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 3 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 3 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 3 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 3 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 4 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 4 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 5 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 5 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 5 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552

ਦਿੱਲੀ / ਹਰਿਆਣਾ

ਸੀਵਰ 'ਚ ਡਿਗੇ ਕਿਸਾਨ ਦੀ 5ਵੇਂ ਦਿਨ ਵੀ ਭਾਲ ਜਾਰੀ

ਸਿਰਸਾ, 17 ਅਗਸਤ (ਅ.ਬ.)- ਸਿਰਸਾ ਦੇ ਨੇੜਲੇ ਪਿੰਡ ਨਟਾਰ ਵਿਖੇ 12 ਅਗਸਤ ਦੀ ਸ਼ਾਮ ਨੂੰ ਸੀਵਰ 'ਚ ਡਿੱਗੇ ਦੋ ਕਿਸਾਨਾਂ ਚੋਂ ਇਕ ਦੀ ਭਾਲ ਪੰਜਵੇਂ ਦਿਨ ਵੀ ਜਾਰੀ ਹੈ ਪਰ ਹਾਲੇ ਤੱਕ ਕਿਸਾਨ ਦਾ ਕੋਈ ਥਹੁ ਪਤਾ ਨਹੀਂ ਲੱਗਿਆ ਹੈ | ਸੀਵਰ 'ਚੋਂ ਕੱਢੇ ਗਏ ਦੂਜੇ ਕਿਸਾਨ ਦੀ ਇਲਾਜ ਦੌਰਾਨ ਬੀਤੇ ਦਿਨ ਮੌਤ ਹੋ ਗਈ ਸੀ | ਪਿੰਡ ਨਟਾਰ 'ਚ ਸੀਵਰ ਪਾਈਪ ਲਾਈਨ 'ਚ ਡਿੱਗੇ ਦੋ ਨੌਜਵਾਨਾਂ ਚੋਂ ਇਕ ਦੀ ਭਾਲ ਹਾਲੇ ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕੀਤੀ ਜਾ ਰਹੀ ਹੈ | ਪ੍ਰਸ਼ਾਸਨ ਤੇ ਫੌਜ ਤੋਂ ਬਾਅਦ ਹੁਣ ਐਨ.ਡੀ.ਆਰ.ਐਫ. ਦੀ ਟੀਮ ਨੌਜਵਾਨ ਦੀ ਭਾਲ ਕਰ ਰਹੀ ਹੈ | ਜ਼ਿਕਰਯੋਗ ਹੈ ਕਿ 12 ਅਗਸਤ ਦੀ ਦੇਰ ਸ਼ਾਮ ਪਿੰਡ ਦੇ ਦੋ ਨੌਜਵਾਨ ਕਿਸਾਨ ਸੀਵਰ ਪਾਈਪ ਲਾਈਨ 'ਚ ਡਿੱਗੇ ਪਏ ਸਨ ਜਿਨ੍ਹਾਂ 'ਚੋਂ ਇਕ ਪੂਰਨ ਚੰਦ ਨਾਂਅ ਦੇ ਨੌਜਵਾਨ ਨੂੰ ਪਿੰਡ ਦੇ ਲੋਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਕੁਝ ਘੰਟਿਆਂ ਦੀ ਜਦੋ ਜਹਿਦ ਮਗਰੋਂ ਬਾਹਰ ਕੱਢ ਲਿਆ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ | ਸੰਦੀਪ ਉਰਫ ਕਾਲਾ ਦੀ ਭਾਲ ਜਾਰੀ ਹੈ | ਸੰਦੀਪ ਦੀ ਭਾਲ ਲਈ ਪਹਿਲਾਂ ਫੌਜ ਨੂੰ ਬੁਲਾਇਆ ਗਿਆ | ਕਾਮਯਾਬੀ ਨਾ ਮਿਲਣ ਮਗਰੋਂ ਐਨ.ਡੀ.ਆਰ.ਐਫ. ਦੀ ਟੀਮ ਪਹੁੰਚੀ | ਟੀਮ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਸੀਵਰ ਪਾਈਪ ਲਾਈਨ ਨੂੰ ਥਾਂ-ਥਾਂ ਤੋਂ ਪੁੱਟ ਕੇ ਸੀਵਰ 'ਚ ਡਿੱਗੇ ਨੌਜਵਾਨ ਦੀ ਭਾਲ ਕਰ ਰਹੀ ਹੈ |

ਨਵੇਂ ਬੱਸ ਅੱਡੇ 'ਤੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਦਾ ਮੁੱਖ ਮੰਤਰੀ ਵਲੋਂ ਉਦਘਾਟਨ

ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਮਨੋਹਰ ਲਾਲ ਵਲੋਂ ਅੱਜ ਇੱਥੇ ਬਣਾਏ ਗਏ ਨਵੇਂ ਬੱਸ ਅੱਡੇ 'ਤੇ ਸ਼ਹੀਦ ਮਦਨ ਲਾਲ ਦੇ ਲਗਾਏ ਗਏ ਬੁੱਤ ਦਾ ਉਦਘਾਟਨ ਕੀਤਾ ਗਿਆ ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਕਿਉਂਕਿ ਜਿਸ ਬੁੱਤ ਨੂੰ ਨਵੇ ਬੱਸ ਅੱਡੇ 'ਤੇ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਨੂੰ ਵੱਖ-ਵੱਖ ਰਾਜਸੀ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਰਧਾਂਜਲੀਆਂ

ਸਿਰਸਾ, 17 ਅਗਸਤ (ਅ.ਬ.)- ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅੱਜ ਵੱਖ-ਵੱਖ ਰਾਜਸੀ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਹੀਦ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਬੁਲਾਰਿਆਂ ਨੇ ਸ਼ਹੀਦਾਂ ਦੇ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ 22 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 17 ਅਗਸਤ (ਅ.ਬ.)- ਸਿਰਸਾ ਜ਼ਿਲ੍ਹਾ ਵਿੱਚ ਅੱਜ 22 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ | ਜ਼ਿਲ੍ਹਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 787 'ਤੇ ਪੁੱਜ ਗਿਆ ਹੈ ਜਦੋਂਕਿ 420 ਵਿਅਕਤੀ ਸਿਹਤਯਾਬ ਹੋਏ ਹਨ | ਜ਼ਿਲ੍ਹੇ ਵਿਚ ਕੋਰੋਨਾ ਨਾਲ ਹੁਣ ਤੱਕ ਅੱਠ ਵਿਅਕਤੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲਾਂ 'ਚ ਕੋਰੋਨਾ ਦੀ ਮੁਫ਼ਤ ਜਾਂਚ ਕੀਤੀ ਜਾ ਰਹੀ ਹੈ-ਸਿਵਲ ਸਰਜਨ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਸਥਿਤ ਸਿਵਲ ਹਸਪਤਾਲ, ਐੱਮ. ਸੀ. ਐੱਚ. ਸੈਂਟਰ ਵਰਧਮਾਨ ਮਿੱਲ ਚੰਡੀਗੜ੍ਹ ਰੋਡ, ਸਰਕਾਰੀ ਸਿਹਤ ਕੇਂਦਰ ਜਵੱਦੀ, ਗਿਆਸਪੁਰਾ ਅਤੇ ਸੁਭਾਸ਼ ਨਗਰ, ਮੈਰੀਟੋਰੀਅਸ ਸਕੂਲ, ਸਿਵਲ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਫਰਾਰ ਹੋਇਆ ਨੌਜਵਾਨ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਹਿਰਾਸਤ 'ਚੋਂ ਫਰਾਰ ਹੋਏ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ 'ਚ ਗਗਨਦੀਪ ਸਿੰਘ ਪੁੱਤਰ ਜਸਵੀਰ ਸਿੰਘ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤ ਦੀ ਕੋਸ਼ਿਸ਼ ਕਰਵਾਉਣ ਦੇ ਮਾਮਲੇ 'ਚ 3 ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅਦਾਲਤ 'ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤ ਕਰਵਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ 3 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ ਜਦਕਿ ਵਕੀਲ ਦੇ ਮੁਨਸ਼ੀ ਸਮੇਤ 2 ਅਜੇ ਫਰਾਰ ਹਨ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸੋਨੇ ਦੀਆਂ ਚੇਨਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਡਰਾਈਵਰ ਦੀ ਮੌਤ ਦੇ ਮਾਮਲੇ 'ਚ ਬਿਲਡਿੰਗ ਮਟੀਰੀਅਲ ਸਟੋਰ ਦੇ ਮਾਲਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਪਿੰਡ ਲੁਹਾਰਾ 'ਚ ਡਰਾਈਵਰ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਬਿਲਡਿੰਗ ਮਟੀਰੀਅਲ ਸਟੋਰ ਦੇ ਮਾਲਕ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ਜਦਕਿ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਕੁੱਟਮਾਰ ਤੋਂ ਬਾਅਦ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਐੱਸ. ਐੱਚ. ਓ. ਸਮੇਤ 3 ਮੁਲਾਜ਼ਮਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 'ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਦੀ ਕਥਿਤ ਤੌਰ 'ਤੇ ਹੋਈ ਕੁੱਟਮਾਰ ਕਾਰਨ ਜੇਲ੍ਹ 'ਚ ਹੋਈ ਮੌਤ ਦੇ ਮਾਮਲੇ 'ਚ ਐੱਸ. ਐੱਚ. ਓ. ਵਲੋਂ ਲਗਾਈ ਗਈ ਰਵੀਜ਼ਨ ਪਟੀਸ਼ਨ ਨੂੰ ਅਦਾਲਤ ਵਲੋਂ ਰੱਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 2 ਵਿਅਕਤੀਆਂ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੁਜਾ)-ਲੁਧਿਆਣਾ ਸ਼ਹਿਰ 'ਚ ਦੋ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਨਿਊ ਸ਼ਕਤੀ ਨਗਰ ਦੇ ਰਹਿਣ ਵਾਲੇ ਸ਼ਿਵ ਚੰਦਰ ਨੇ ਆਪਣੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸਿਰਸਾ, 17 ਅਗਸਤ (ਅ.ਬ.)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਡੱਬਵਾਲੀ ਰੋਡ 'ਤੇ ਗੈਸ ਏਜੰਸੀ ਦੇ ਕੋਲ ਹੋਏ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਮੱਘਰ ਸਿੰਘ ਵਾਸੀ ਜਗਮਾਲਵਾਲੀ ਦੇ ਰੂਪ ਵਿੱਚ ਹੋਈ ਹੈ | ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 75 ਯੂਨਿਟ ਖ਼ੂਨ ਇਕੱਤਰ

ਸਿਰਸਾ, 17 ਅਗਸਤ (ਅ.ਬ.)- ਸਿਰਸਾ ਜ਼ਿਲ੍ਹਾ ਦੇ ਪਿੰਡ ਤਾਜੀਆਖੇੜਾ ਦੇ ਸਰਕਾਰੀ ਸਕੂਲ 'ਚ ਗਰਾਮ ਪੰਚਾਇਤ ਤੇ ਸ਼ਹੀਦ ਭਗਤ ਸਿੰਘ ਟਰੱਸਟ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿੱਚ 75 ਯੂਨਿਟ ਖ਼ੂਨ ਇਕੱਤਰ ਹੋਇਆ | ਖ਼ੂਨਦਾਨੀਆਂ ਨੂੰ ਹਲਾਸ਼ੇਰੀ ਦਿੰਦਿਆਂ ਟਰੱਸਟ ਦੇ ਆਗੂ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਚਾਰ ਕਾਬੂ

ਸਿਰਸਾ, 17 ਅਗਸਤ (ਅ.ਬ.)- ਜ਼ਿਲ੍ਹਾ ਸਿਰਸਾ ਦੀ ਥਾਣਾ ਔਢਾਂ ਅਤੇ ਕਾਲਾਂਵਾਲੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿੱਚ ਥਾਣਾ ਔਢਾਂ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਖੇਤੀ ਸੰਬਧੀ ਆਰਡੀਨੈਂਸਾਂ ਿਖ਼ਲਾਫ਼ ਚਾਰ ਸੂਬਿਆਂ ਦੇ ਆੜ੍ਹਤੀ ਹੋਏ ਇਕਜੁੱਟ

ਸਿਰਸਾ, 17 ਅਗਸਤ (ਅ.ਬ.)- ਕਿਸਾਨਾਂ ਤੋਂ ਬਾਅਦ ਹੁਣ ਆੜ੍ਹਤੀ ਵੀ ਖੇਤੀ ਸਬੰਧੀ ਆਰਡੀਨੈਂਸਾਂ ਿਖ਼ਲਾਫ਼ ਇਕਜੁੱਟ ਹੋ ਗਏ ਹਨ | ਇਸ ਸਬੰਧੀ ਹਰਿਆਣਾ, ਪੰਜਾਬ, ਰਾਜਸਥਾਨ ਤੇ ਚੰਡੀਗੜ੍ਹ ਆੜ੍ਹਤੀਆਂ ਦੀ ਇਕ ਮੀਟਿੰਗ ਸਿਰਸਾ ਵਿਚ ਹੋਈ ਹੈ | ਮੀਟਿੰਗ ਵਿਚ ਆਗਾਮੀ 21 ਅਗਸਤ ਨੂੰ ...

ਪੂਰੀ ਖ਼ਬਰ »

ਤਬਾਦਲੇ ਨੂੰ ਲੈ ਕੇ ਸਿਹਤ ਠੇਕਾ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਸਿਰਸਾ, 17 ਅਗਸਤ (ਅ.ਬ.)- ਜ਼ਿਲ੍ਹਾ ਸਿਰਸਾ ਦੇ ਕਸਬਾ ਬੜਾਗੁੜਾ ਕਮਿਊਨਿਟੀ ਸਿਹਤ ਕੇਂਦਰ ਵਿੱਚ ਠੇਕਾ ਕਰਮਚਾਰੀਆਂ ਵਲੋਂ ਤਬਾਦਲਾ ਰੁਕਵਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਵਿੱਚ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਮੌਜੂਦ ਕਰਮਚਾਰੀਆਂ ਨੂੰ ਸਰਵ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕ ਹੋਣਾ ਜ਼ਰੂਰੀ-ਬਿੰਦਰਾ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਤੇ ਉਸ ਦਾ ਸਾਥੀ 2 ਕਰੋੜ 65 ਲੱਖ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਰੋੜ 65 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗ੍ਰੇਟਰ ਨੋਇਡਾ ਨੇ ਸੁਤੰਤਰਤਾ ਦਿਵਸ ਮਨਾਇਆ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗ੍ਰੇਟਰ ਨੋਇਡਾ ਵਲੋਂ 74ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਰਾਸ ਬਿਹਾਰੀ ਸਿੰਘ (ਪੁਲਿਸ ਉਪ ਮਹਾਂ ਨਿਰਦੇਸ਼ਕ ਗਰੁੱਪ ਕੇਂਦਰ ਗ੍ਰੇਟਰ ਨੋਇਡਾ) ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਦਿੱਲੀ ਤੇ ਐਨ.ਸੀ.ਆਰ. ਵਿਖੇ ਬੂਟੇ ਲਗਾਉਣ ਦੀ ਮੁਹਿੰਮ ਹੋਈ ਸ਼ੁਰੂ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਮੈਕੇ ਫਲਾਗਮੈਨ ਆਫ਼ ਇੰਡੀਆ ਤੇ ਰਿਪੂ-ਦਮਨ ਬੇਵਲੀ ਨੇ ਦਿੱਲੀ ਅਤੇ ਐੱਨ.ਸੀ.ਆਰ. ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦੀ ਸਮਾਪਤੀ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜੈਅੰਤੀ ਮੌਕੇ ...

ਪੂਰੀ ਖ਼ਬਰ »

ਹੇਮਕੁੰਟ ਕਾਲੋਨੀ ਸਕੂਲ ਦੇ ਚੇਅਰਮੈਨ ਭੋਗਲ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਬੀਤੇ ਦਿਨੀਂ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹੇਮਕੁੰਟ ਕਾਲੋਨੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਸਿਰਸਾ ਵਲੋਂ ਜੀ. ਕੇ. ਨੂੰ ਦੋਸ਼ ਸਾਬਤ ਕਰਨ ਦੀ ਚੁਣੌਤੀ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚੁਣੌਤੀ ਦਿੱਤੀ ਹੈ ਕਿ ਉਨ੍ਹਾਂ (ਸਿਰਸਾ) ਦੇ ਬੈਂਕ ਖਾਤੇ ਜਾਂ ...

ਪੂਰੀ ਖ਼ਬਰ »

ਬੱਚਿਆਂ ਨੂੰ ਆਨਲਾਈਨ ਗੇਮਾਂ ਤੋਂ ਦੂਰ ਰੱਖਿਆ ਜਾਵੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਸਰਵੋਦਿਆ ਮਹਿਲਾ ਜਨ-ਕਲਿਆਣ ਸੇਵਾ ਸਮਿਤੀ ਅਤੇ ਨੈਸ਼ਨਲ ਅਕਾਲੀ ਦਲ ਮਹਿੰਲਾ ਵਿੰਗ ਦੀ ਰਾਸ਼ਟਰੀ ਸਕੱਤਰ ਧਰਮ ਦੇਵੀ ਨੇ ਹਰੀ ਨਗਰ ਵਿਖੇ ਇਕ ਪ੍ਰੋਗਰਾਮ ਕੀਤੇ ਜਿਸ ਵਿਚ ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਪ੍ਰਧਾਨ ਮੁੱਖ ...

ਪੂਰੀ ਖ਼ਬਰ »

ਖੜ੍ਹੀਆਂ ਗੱਡੀਆਂ ਦੇ ਰੋਡ ਟੈਕਸ ਮੁਆਫ਼ ਕਰਨ ਲਈ ਲੋਕਾਂ ਨੇ ਲਗਾਈ ਗੁਹਾਰ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ 'ਚ ਪਿਛਲੇ 5 ਮਹੀਨਿਆਂ ਤੋਂ ਵੱਡੀ ਗਿਣਤੀ 'ਚ ਜਨਤਕ ਗੱਡੀਆਂ ਨਹੀਂ ਚੱਲ ਰਹੀਆਂ, ਜਿਸ ਲਈ ਦਿੱਲੀ ਸਰਕਾਰ ਤੋਂ ਰੋਡ ਟੈਕਸ ਦੀ ਮੁਆਫ਼ੀ ਲਈ ਅਪੀਲ ਕੀਤੀ ਗਈ ਹੈ ਪਰ ਅਜੇ ਤੱਕ ਇਸ ਮਾਮਲੇ ਪ੍ਰਤੀ ਸੁਣਵਾਈ ...

ਪੂਰੀ ਖ਼ਬਰ »

ਅੱਧੀ ਰਾਤ ਬਾਅਦ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਘਰਾਂ 'ਚ ਕੀਤੀ ਭੰਨਤੋੜ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਸ਼ਮੀਰੀ ਗੇਟ ਦੇ ਮੋਰੀਗੇਟ ਇਲਾਕੇ ਵਿਚ ਅੱਧੀ ਰਾਤ ਤੋਂ ਬਾਅਦ ਦਰਜਨ ਦੇ ਕਰੀਬ ਬਦਮਾਸ਼ਾਂ ਨੇ ਅੰਧਾਧੁੰਦ ਗੋਲੀਆਂ ਚਲਾਈਆਂ ਅਤੇ ਨਾਲ ਹੀ ਉਨ੍ਹਾਂ ਨੇ ਆਟੋ, ਮੋਟਰਸਾਈਕਲ ਤੇ ਕਾਰਾਂ ਦੀ ਕਾਫ਼ੀ ਭੰਨ-ਤੋੜ ...

ਪੂਰੀ ਖ਼ਬਰ »

ਪਤੰਗਬਾਜ਼ੀ ਕਾਰਨ ਹਜ਼ਾਰਾਂ ਪੰਛੀ ਮਰੇ ਤੇ ਜ਼ਖ਼ਮੀ ਹੋਏ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ ਸਥਿਤ ਚੈਰਿਟੀ ਪੰਛੀਆਂ ਦੇ ਹਸਪਤਾਲ ਵਿਚ ਹਜ਼ਾਰਾਂ ਦੇ ਕਰੀਬ ਪੰਛੀਆਂ ਨੂੰ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਇਲਾਜ ਡਾਕਟਰ ਕਰ ਰਹੇ ਹਨ | ਇਹ ਪੰਛੀ ਪਤੰਗ ਦੀ ਡੋਰ ਨਾਲ ਜ਼ਖ਼ਮੀ ਹੋ ਗਏ, ...

ਪੂਰੀ ਖ਼ਬਰ »

ਦਿੱਲੀ ਮੈਟਰੋ ਦੇ ਪੰਜਵੇਂ ਪੁਲ ਦਾ ਨਿਰਮਾਣ ਸ਼ੁਰੂ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਦੇ ਪੰਜਵੇਂ ਪੁਲ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ ਅਤੇ ਦਿੱਲੀ ਮੈਟਰੋ ਰੇਲ ਨਿਗਮ ਮਸਜਿਸ ਪਾਰਕ ਮੌਜਪੁਰ ਕਾਰੀਡੋਰ 'ਤੇ ਇਸ ਦਾ ਨਿਰਮਾਣ ਕਰ ਰਿਹਾ ਹੈ ਜੋ ਪੁਰਾਣੇ ਵਜ਼ੀਰਾਬਾਦ ਪੁਲ ਅਤੇ ਸਿਗਨੇਚਰ ਪੁਲ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਚੋਰ ਕਾਬੂ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਜ਼ਿਲ੍ਹੇ ਦੀ ਪੁਲਿਸ ਟੀਮ ਨੇ ਆਪਣੇ ਸਾਂਝੇ ਯਤਨਾਂ ਸਦਕਾ 2 ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਨਾਂਅ ਵਿਜੈ ਲਾਕੜਾ (25) ਦਿੱਲੀ ਅਤੇ ਮੋਹਿਤ ਉਰਫ਼ ਸੁਮਿਤ (24) ਹਰਿਆਣਾ ਹਨ | ਪੁਲਿਸ ਨੇ ਇਨ੍ਹਾਂ ਕੋਲੋਂ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਟ੍ਰੇਨਿੰਗ ਸੈਂਟਰ ਨੇ ਮਨਾਇਆ ਆਜ਼ਾਦੀ ਦਿਵਸ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੈਂਟਰ ਕਮਲਾ ਨਹਿਰੂ ਨਗਰ ਗਾਜ਼ੀਆਬਾਦ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਸੰਸਥਾ ਦੇ ਨਿਰਦੇਸ਼ਕ ਅੰਬਰ ਕਿਸ਼ੋਰ ਝਾਅ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਨਾਲ ਹੀ ਕਰਮਚਾਰੀਆਂ ਤੇ ਹੋਰ ...

ਪੂਰੀ ਖ਼ਬਰ »

ਸ਼ਾਹਦਰਾ ਦੇ ਤੇਜ਼ਾਬ ਮਿੱਲ ਚੌਕ 'ਚ ਭਾਰੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 17 ਅਗਸਤ (ਬਲਵਿੰਦਰ ਸਿੰਘ ਸੋਢੀ)-ਪੂਰਬੀ ਦਿੱਲੀ ਦੇ ਸ਼ਾਹਦਰਾ ਵਾਰਡ ਵਿਚ ਤੇਜ਼ਾਬ ਮਿੱਲ ਚੌਕ ਦੇ ਕੋਲ ਗੰਦਗੀ ਫੈਲੀ ਹੋਣ ਕਾਰਨ ਇੱਥੋਂ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਗੰਦਗੀ ਦੇ ਨਾਲ ਹੀ ਪੁਲਿਸ ਬੂਥ ਵੀ ਹੈ, ਜਿੱਥੇ ਕਿ ਗੰਦਗੀ ਅਤੇ ਬਦਬੂ ਦੇ ਕਾਰਨ ...

ਪੂਰੀ ਖ਼ਬਰ »

ਗੁਰਬਾਣੀ ਪ੍ਰਸਾਰਨ ਮਾਮਲੇ 'ਚ ਜੀ. ਕੇ. ਨੇ ਸਿਰਸਾ 'ਤੇ ਉਠਾਏ ਸਵਾਲ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੇ ਨਾਂਅ 'ਤੇ ਗੁਰਬਾਣੀ ਪ੍ਰਸਾਰਨ ਕਰ ਰਹੇ 'ਯੂ-ਟਿਊਬ ਪੇਜ' ਨੂੰ , ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਅਧਿਕਾਰਤ 'ਯੂ-ਟਿਊਬ ਪੇਜ' ਦਸਦੇ ਹੋਏ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਬੰਮੀ ਸਮੇਤ ਕਈ ਸਿੱਖ ਨੌਜਵਾਨਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਿੱਲੀ ਦਾ ਪੱਲਾ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਐਡਵੋਕੇਟ ਮੰਕਨਦੀਪ ਸਿੰਘ ਬੱਮੀ, ਭੁਪਿੰਦਰ ਸਿੰਘ ਭਾਟੀਆ ਅਤੇ ਹੋਰਨਾ ਸਿੱਖ ਨੌਜਵਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ 'ਚ ਸ਼ਾਮਿਲ ਹੋ ਗਏ | ਪਰਮਜੀਤ ਸਿੰਘ ਸਰਨਾ ਤੇ ਯੂਥ ਵਿੰਗ ਪ੍ਰਧਾਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਮੁਤਾਬਿਕ ਹੀ ਤਿਆਰ ਕਰਵਾਈ ਜਾਏ ਵੋਟਰ ਸੂਚੀ-ਇੰਦਰ ਮੋਹਨ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਚੋਣ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਨੇ, ਦਿੱਲੀ ਸਰਕਾਰ ਵਲੋਂ ਦਿੱਲੀ ਵਿਧਾਨ ਸਭਾ ਵੋਟਰ ਸੂਚੀਆਂ ਨੂੰ ਆਧਾਰ ਬਣਾ ਕੇ ਭਵਿੱਖ ਦੀਆਂ ਦਿੱਲੀ ਗੁਰਦੁਆਰਾ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ 1 ਮਹੀਨੇ ਅੰਦਰ ਹੀ ਦਿੱਤੀ ਜਾਵੇ ਸਖਤ ਸਜ਼ਾ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਾਬਾਲਗ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਇਕ ਮਹੀਨੇ 'ਚ ਕਾਰਵਾਈ ਕਰਕੇ ਸਖਤ ਸਜ਼ਾ ਦੇਣ ਦੀ ਵਿਵਸਥਾ ਯਕੀਨੀ ਬਣਾਈ ...

ਪੂਰੀ ਖ਼ਬਰ »

ਚਮਨ ਸਿੰਘ ਨੂੰ ਦਿੱਲੀ ਦਾ ਪ੍ਰਧਾਨ ਬਣਾ ਕੇ ਜੀ.ਕੇ. ਨੇ ਗੁਰਦੁਆਰਾ ਚੋਣਾਂ ਤੋਂ ਪਹਿਲਾਂ ਹੀ ਹਾਰ ਮੰਨੀ-ਰਾਜਾ, ਭੁੱਲਰ

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਓਾਕਾਰ ਸਿੰਘ ਰਾਜਾ ਤੇ ਭੁਪਿੰਦਰ ਸਿੰਘ ਭੁੱਲਰ ਨੇ ਸਾਂਝੇ ਬਿਆਨ 'ਚ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਨਿਸ਼ਾਨਾ ਬਣਾਇਆ ਹੈ | ਰਾਜਾ ਤੇ ਭੁੱਲਰ ਵੱਲੋਂ ਜਾਰੀ ਸਾਂਝੇ ਬਿਆਨ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX