ਤਾਜਾ ਖ਼ਬਰਾਂ


ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  9 minutes ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  34 minutes ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  41 minutes ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  about 1 hour ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  about 2 hours ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  about 2 hours ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  about 2 hours ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  about 2 hours ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  about 3 hours ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  about 3 hours ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  about 3 hours ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 3 hours ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 4 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 4 hours ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 4 hours ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 4 hours ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 4 hours ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 5 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ 'ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ

ਗੁਰਦਾਸਪੁਰ, 4 ਸਤੰਬਰ (ਸੁਖਵੀਰ ਸਿੰਘ ਸੈਣੀ)-ਪਠਾਨਕੋਟ-ਅੰਮਿ੍ਤਸਰ ਬਾਈਪਾਸ ਸਥਿਤ ਬਰਿਆਰ ਚੌਾਕੀ ਤੋਂ ਕੁਝ ਹੀ ਦੂਰੀ 'ਤੇ ਇਕ ਰੈਸਟੋਰੈਂਟ ਦੀ ਪਾਰਕਿੰਗ 'ਚ ਪਿਸਤੌਲ ਦੀ ਨੋਕ 'ਤੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕੋਟ ਮੋਹਨ ਲਾਲ ਹੋਟਲ ਦੀ ਪਾਰਕਿੰਗ ਵਿਚ ਵਰਨਾ ਗੱਡੀ ਨੰਬਰ ਪੀ.ਬੀ. 06 ਏ.ਐਕਸ. 8405 ਨਾਲ ਖੜ੍ਹੇ ਸੀ ਕਿ ਇਸੇ ਦੌਰਾਨ ਤਿੰਨ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ 'ਤੇ ਗੱਡੀ ਖੋਹਣ ਦੀ ਕੋਸ਼ਿਸ਼ ਕੀਤੀ ਗਈ | ਉਪਰੋਕਤ ਨੌਜਵਾਨ ਵਲੋਂ ਵਿਰੋਧ ਕਰਨ 'ਤੇ ਇਕ ਨੌਜਵਾਨ ਵਲੋਂ ਉਸ ਉੱਪਰ ਗੋਲੀ ਚਲਾ ਦਿੱਤੀ ਗਈ ਜੋ ਉਸ ਦੇ ਪੱਟ ਨੰੂ ਛੂਹ ਕੇ ਨਿਕਲ ਗਈ ਅਤੇ ਲੁਟੇਰੇ ਵਰਨਾ ਗੱਡੀ ਲੈ ਕੇ ਫਰਾਰ ਹੋ ਗਏ | ਮੌਕੇ 'ਤੇ ਪਹੰੁਚੀ ਪੁਲਿਸ ਵਲੋਂ ਤਫਤੀਸ਼ ਜਾਰੀ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਗੁਰਦਾਸਪੁਰ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਖੋਹ ਕੇ ਖੜ੍ਹੀ ਗੱਡੀ ਸਬੰਧੀ ਗੁਆਂਢੀ ਜ਼ਿਲਿ੍ਹਆਂ ਅੰਦਰ ਪੁਲਿਸ ਨੰੂ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰੈਸਟੋਰੈਂਟ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਰਾਹੀਂ ਲੁਟੇਰਿਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਲੁਟੇਰੇ ਪੁਲਿਸ ਦੀ ਗਿ੍ਫ਼ਤ ਵਿਚ ਹੋਣਗੇ |

ਨਰਾਇਣ ਨਗਰ ਵਾਸੀਆਂ ਨੇ ਸੁਣਾਏ ਆਪਣੇ ਦੁਖੜੇ

ਬਟਾਲਾ, 4 ਸਤੰਬਰ (ਕਾਹਲੋਂ)-ਸਥਾਨਕ ਜਲੰਧਰ ਰੋਡ 'ਤੇ ਸਥਿਤ ਨਰਾਇਣ ਨਗਰ ਦੇ ਵਸਨੀਕਾਂ ਨੇ ਅੱਜ ਬਟਾਲਾ ਦਫਤਰ 'ਚ ਦੱਸਿਆ ਕਿ 30 ਸਾਲਾਂ ਤੋਂ ਇਹ ਕਾਲੋਨੀ ਬਣੀ ਹੋਈ ਹੈ, ਪ੍ਰੰਤੂ ਅੱਜ ਤੱਕ ਇਸ ਕਾਲੋਨੀ ਦੀ ਸਾਰ ਪ੍ਰਸ਼ਾਸਨ ਨੇ ਨਹੀਂ ਪੁੱਛੀ | ਏਨੇ ਸਾਲਾਂ ਵਿਚ ਇਕ ਵਾਰ ਵੀ ਪੂਰੀ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਪਾਰਟੀ ਨੇ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ 'ਚ ਮੰਤਰੀ ਧਰਮਸੋਤ ਦਾ ਫ਼ੂਕਿਆ ਪੁਤਲਾ

ਦੀਨਾਨਗਰ, 4 ਸਤੰਬਰ (ਯਸ਼ਪਾਲ ਸ਼ਰਮਾ)-ਸਕਾਲਰਸ਼ਿਪ ਘੁਟਾਲਾ ਉਜਾਗਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੱੁਪੀ ਧਾਰਨ ਅਤੇ ਜਾਂਚ ਦੇ ਨਾਂਅ 'ਤੇ ਲੀਪਾ ਪੋਚੀ ਕਰਨ ਨੂੰ ਲੈ ਕੇ ਲੋਕ ਭਲਾਈ ਇਨਸਾਫ ਪਾਰਟੀ ਵਲੋਂ ਅੱਜ ਦੀਨਾਨਗਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 103 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 4 ਸਤੰਬਰ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਇਸ ਨੰੂ ਮੁੱਖ ਰੱਖ ਕੇ ਰੋਜ਼ਾਨਾ ਹੀ ਪਿੰਡਾਂ ਅਤੇ ਸ਼ਹਿਰਾਂ ਅੰਦਰੋਂ ਸੈਂਪਲ ਲਏ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਦੀ ਮਹਿਲਾ ਡਾਕਟਰ ਤੇ ਸਟਾਫ਼ ਨਰਸ ਆਈ ਕੋਰੋਨਾ ਪਾਜ਼ੀਟਿਵ

ਪੁਰਾਣਾ ਸ਼ਾਲਾ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਕਮਿਊਨਿਟੀ ਹੈੱਲਥ ਸੈਂਟਰ ਜਗਤਪੁਰ ਦੀ ਇਕ ਮਹਿਲਾ ਡਾਕਟਰ ਤੇ ਸਟਾਫ਼ ਨਰਸ ਦਾ ਕੋਰੋਨਾ ਟੈੱਸਟ ਲਿਆ ਗਿਆ, ਜਿਨ੍ਹਾਂ ਦੀ ਰਿਪੋਰਟ ਪਾਜ਼ੀਵਿਟ ਆਉਣ ਕਰਕੇ ਇਨ੍ਹਾਂ ਨੂੰ ਆਪਣੇ ਘਰ ...

ਪੂਰੀ ਖ਼ਬਰ »

ਪੁੱਤਰ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਬਟਾਲਾ, 4 ਸਤੰਬਰ (ਭਾਟੀਆ)-ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁੱਤ ਨੂੰ ਕਥਿਤ ਤੌਰ 'ਤੇ ਆਤਮ ਹੱਤਿਆ ਦੇ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਨਰਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 5 ਡੇਰਾ ਬਾਬਾ ...

ਪੂਰੀ ਖ਼ਬਰ »

ਸੋਨੂੰ ਲੰਗਾਹ ਤੇ ਸਾਥੀਆਂ ਨੇ ਜਥੇ. ਸੱਜਣ ਸਿੰਘ ਬੱਜੂਮਾਨ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟਾਇਆ

ਬਟਾਲਾ, 4 ਸਤੰਬਰ (ਕਾਹਲੋਂ)-ਪਿਛਲੇ ਦਿਨੀਂ ਸੀਨੀਅਰ ਅਕਾਲੀ ਆਗੂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸੱਜਣ ਸਿੰਘ ਬੱਜੂਮਾਨ ਅਕਾਲ ਚਲਾਣਾ ਕਰ ਗਏ ਸਨ | ਇਸ ਹਰਮਨ ਪਿਆਰੇ ਨੇਤਾ ਦੀ ਮੌਤ 'ਤੇ ਪੂਰੇ ਇਲਾਕੇ 'ਚ ਸੋਗ ਫੈਲ ਗਿਆ ਅਤੇ ਵੱਖ-ਵੱਖ ਆਗੂਆਂ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੇ ਯਤਨਾਂ ਸਦਕਾ ਗੁਰਦਾਸਪੁਰ ਸ਼ਹਿਰ ਦਾ ਹੋ ਰਿਹੈ ਸੁੰਦਰੀਕਰਨ-ਸੁੱਚਾ ਸਿੰਘ ਰਾਮਨਗਰ

ਗੁਰਦਾਸਪੁਰ, 4 ਸਤੰਬਰ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਹੋ ਰਹੇ ਸੁੰਦਰੀਕਰਨ ਨਾਲ ਹਲਕਾ ਗੁਰਦਾਸਪੁਰ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਦੇ ਕਰਮਚਾਰੀ ਨੇ ਆਪਣੇ ਹੀ ਦੁਕਾਨ ਮਾਲਕ ਨਾਲ ਕੀਤੀ ਧੋਖਾਧੜੀ

ਗੁਰਦਾਸਪੁਰ, 4 ਸਤੰਬਰ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਸਥਿਤ ਗਣਪਤੀ ਜਿਊਲਰਜ਼ ਦੀ ਦੁਕਾਨ 'ਤੇ ਕੰਮ ਕਰਦੇ ਇਕ ਕਰਮਚਾਰੀ ਵਲੋਂ ਆਪਣੇ ਹੀ ਦੁਕਾਨ ਮਾਲਕ ਨਾਲ ਧੋਖਾਧੜੀ ਕਰਕੇ ਦੁਕਾਨ 'ਤੇ ਪਈ ਸੋਨੇ ਦੀ ਭਾਰੀ ਚੇਨ ਦੀ ਜਗਾ ਹਲਕੇ ਸੋਨੇ ਦੀ ਚੇਨ ਰੱਖ ਕੇ ਆਪ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਨੀ ਦਿਓਲ ਵਲੋਂ ਲੋਕ ਸਭਾ ਹਲਕੇ ਦਾ ਅਚਨਚੇਤ ਦੌਰਾ

ਗੁਰਦਾਸਪੁਰ, 4 ਸਤੰਬਰ (ਸੁਖਵੀਰ ਸਿੰਘ ਸੈਣੀ)-ਸੰਸਦ ਮੈਂਬਰ ਸੰਨੀ ਦਿਓਲ ਵਲੋਂ ਗੁਰਦਾਸਪੁਰ ਹਲਕੇ ਦਾ ਅਚਨਚੇਤ ਦੌਰਾ ਕਰਨ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਡਿਪਟੀ ...

ਪੂਰੀ ਖ਼ਬਰ »

ਦੋਰਾਂਗਲਾ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਦੋਰਾਂਗਲਾ, 4 ਸਤੰਬਰ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਵਲੋਂ ਦੋ ਵੱਖ ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਅਧਿਆਪਕ ਦਿਵਸ ਸਬੰਧੀ ਤਿੰਨ ਦਿਨ ਪਹਿਲਾਂ ਆਰੰਭ ਹੋਏ ਜਸ਼ਨ-ਵਧਾਈ ਸੰਦੇਸ਼ਾਂ ਦਾ ਸਰੂਪ ਬਦਲਿਆ

ਗੁਰਦਾਸਪੁਰ, 4 ਸਤੰਬਰ (ਸੁਖਵੀਰ ਸਿੰਘ ਸੈਣੀ)-ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਇਆ ਜਾਣਾ ਹੈ, ਪਰ ਇਸ ਸਬੰਧੀ ਗਤੀਵਿਧੀਆਂ ਪੂਰੇ ਪੰਜਾਬ ਵਿਚ ਲਗਪਗ ਤਿੰਨ ਦਿਨ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ | ਪਿ੍ੰ. ਅਨੀਤਾ ਅਰੋੜਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਜਗਤਪੁਰ ਖ਼ੁਰਦ ਦੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਗੁਰਦਾਸਪੁਰ, 4 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਬੀਤੇ ਦਿਨੀਂ ਥਾਣਾ ਸਿਟੀ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਵੱਡੀ ਗਿਣਤੀ ਵਿਚ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ | ਪਰ ਫਿਰ ਵੀ ਮੋਟਰਸਾਈਕਲ ਚੋਰੀ ਹੋਣ ਦੀ ਘਟਨਾਵਾਂ ਰੁਕਣ ...

ਪੂਰੀ ਖ਼ਬਰ »

ਪਾਵਰਕਾਮ ਦੇ ਜ਼ੋਨਲ ਗਿਆਨ ਕੇਂਦਰਾਂ 'ਚ ਲੋੜੀਂਦਾ ਸਟਾਫ਼ ਪੂਰਾ ਕਰਨ ਦੀ ਮੰਗ

ਦੋਰਾਂਗਲਾ, 4 ਸਤੰਬਰ (ਚੱਕਰਾਜਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ 3500 ਸਹਾਇਕ ਲਾਈਨਮੈਨਾਂ ਦੀ ਕੀਤੀ ਗਈ ਭਰਤੀ ਲਈ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਵਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਗੁਰਦਾਸਪੁਰ, 4 ਸਤੰਬਰ (ਆਰਿਫ਼)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਗੁਰਦਾਸਪੁਰ ਇਕਾਈ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਨਵੀਂ ਸਿੱਖਿਆ ਨੀਤੀ ਅਤੇ ਅਧਿਆਪਕ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਸੈਮੀਨਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਵਧੀਕ ਮੁੱਖ ਸਕੱਤਰ ਜੇਲ੍ਹ ਵਿਭਾਗ ਪੰਜਾਬ ਆਰ. ਵੈਂਕਟਰਤਨਮ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 4 ਸਤੰਬਰ (ਆਰਿਫ਼)-ਵਧੀਕ ਮੁੱਖ ਸਕੱਤਰ, ਜੇਲ੍ਹ ਵਿਭਾਗ, ਪੰਜਾਬ ਆਰ. ਵੈਂਕਟ ਰਤਨਮ ਵਲੋਂ ਜ਼ਿਲੇ੍ਹ ਅੰਦਰ ਕੋਵਿਡ-19 ਵਿਰੁੱਧ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪੀੜਤ ਵਿਅਕਤੀ ਦੇ ਸੰਪਰਕ 'ਚ ਆਏ ਲੋਕ ਟੈਸਟ ਜ਼ਰੂਰ ਕਰਵਾਉਣ-ਐੱਸ.ਡੀ.ਐੱਮ.

ਦੀਨਾਨਗਰ, 4 ਸਤੰਬਰ (ਸੋਢੀ)-ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਸੂਬਾ ਵਾਸੀਆਂ ਨੂੰ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤੇ ਜੋ ਵੀ ਵਿਅਕਤੀ ਕਿਸੇ ਕੋਰੋਨਾ ਵਾਇਰਸ ਨਾਲ ਪੀੜਿਤ ਵਿਅਕਤੀ ਦੇ ਸੰਪਰਕ ਆਉਂਦਾ ਹੈ ਉਸ ਨੂੰ ਆਪਣਾ ਕਰੋਨਾ ਟੈਸਟ ...

ਪੂਰੀ ਖ਼ਬਰ »

ਪਤੀ ਨਾਲ ਕੁੱਟਮਾਰ ਦੇ ਮਾਮਲੇ 'ਚ ਬਲਾਕ ਸੰਮਤੀ ਮੈਂਬਰ ਦੇ ਖ਼ਿਲਾਫ਼ ਔਰਤ ਨੇ ਦਿੱਤਾ ਐੱਸ.ਐੱਸ.ਪੀ. ਨੂੰ ਮੰਗ-ਪੱਤਰ

ਗੁਰਦਾਸਪੁਰ, 4 ਸਤੰਬਰ (ਆਰਿਫ਼)-ਬੀਤੇ ਦਿਨੀਂ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਪਸਵਾਲ ਵਿਖੇ ਇਕ ਔਰਤ ਨੇ ਬਲਾਕ ਸੰਮਤੀ ਮੈਂਬਰ ਕਾਹਨੰੂਵਾਨ ਅਤੇ ਪਿੰਡ ਪਸਵਾਲ ਦੇ ਸਰਪੰਚ ਕੁਲਦੀਪ ਸਿੰਘ ਤੇ ਉਸ ਦੇ ਸਾਥੀਆਂ 'ਤੇ ਆਪਣੇ ਪਤੀ ਉੱਪਰ ਹਮਲੇ ਕਰਨ ਦੇ ਦੋਸ਼ ਲਗਾਏ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਅਸੁਰੱਖਿਅਤ ਮਾਹੌਲ 'ਚ ਕਰਵਾਈ ਜਾ ਰਹੀ ਚੈਕਿੰਗ ਦੀ ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਨਿਖੇਧੀ

ਗੁਰਦਾਸਪੁਰ, 4 ਸਤੰਬਰ (ਆਲਮਬੀਰ ਸਿੰਘ)-ਪਾਵਰਕਾਮ ਮੈਨੇਜਮੈਂਟ ਵਲੋਂ ਪਾਵਰ ਜੂਨੀਅਰ ਇੰਜੀਨੀਅਰਾਂ ਨੰੂ ਕੋਰੋਨਾ ਮਹਾਂਮਾਰੀ ਦੇ ਖਤਰੇ ਦੌਰਾਨ ਨਜ਼ਰ ਅੰਦਾਜ਼ ਕਰਦਿਆਂ ਬਿਜਲੀ ਚੋਰੀ ਰੋਕਣ ਲਈ ਕਰਵਾਈ ਜਾ ਰਹੀ ਚੈਕਿੰਗ ਦੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਪਿਤਾ ਦੇ ਦੱਸੇ ਮਾਰਗ ਹੱਕ-ਸੱਚ 'ਤੇ ਪਹਿਰਾ ਦੇ ਕੇ ਕਰ ਰਹੇ ਹਨ ਸੇਵਾ-ਰਵੇਲ ਸਿੰਘ

ਤਲਵੰਡੀ ਰਾਮਾਂ, 4 ਸਤੰਬਰ (ਹਰਜਿੰਦਰ ਸਿੰਘ ਖਹਿਰਾ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਪਾਏ ਜਾਣ ਦੀਆਂ ਖਬਰਾਂ ਸੁਣਨ ਨਾਲ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਸਮਰਥਕਾਂ ...

ਪੂਰੀ ਖ਼ਬਰ »

ਬਿਜਲੀ ਅਧਿਕਾਰੀਆਂ ਨੇ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ 'ਚ ਲਗਾਏ ਬੂਟੇ

ਕੋਟਲੀ ਸੂਰਤ ਮੱਲ੍ਹੀ, 4 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰਕਾਮ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਅੱਜ ਬਿਜਲੀ ਅਧਿਕਾਰੀਆਂ ਵਲੋਂ ਬੂਟੇ ਲਗਾਏ ਗਏ | ਇਸ ਮੌਕੇ ਉਪ ਮੰਡਲ ਅਫ਼ਸਰ ਇੰਜੀ. ਕੁਲਦੀਪ ਸਿੰਘ ਨੇ ਦੱਸਿਆ ਕਿ ਵਾਤਾਵਰਨ ਨੂੰ ਸਾਫ਼ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਖੁੱਲ੍ਹੀਆਂ ਨਾਜਾਇਜ਼ ਸ਼ਰਾਬ ਦੀਆਂ ਬ੍ਰਾਂਚਾਂ ਲੋਕਾਂ ਨੂੰ ਵੰਡ ਰਹੀਆਂ ਨੇ ਮੌਤ

ਸ੍ਰੀ ਹਰਿਗੋਬਿੰਦਪੁਰ, 4 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ ਅਤੇ ਇਸ ਦੇ ਆਸ-ਪਾਸ ਪਿੰਡਾਂ 'ਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ ਨਾਜਾਇਜ਼ ਤੌਰ 'ਤੇ ਖੁੱਲ੍ਹੀਆਂ ਸ਼ਰਾਬ ਦੀਆਂ ਬ੍ਰਾਂਚਾਂ ਤੋਂ ਜ਼ਹਿਰੀਲੀ ਸ਼ਰਾਬ ਮਿਲਣ ਕਾਰਨ ਸ਼ਰਾਬ ਦੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰਨ 'ਚ ਪੁਲਿਸ ਰਹੀ ਅਸਫ਼ਲ

ਘੁਮਾਣ, 4 ਸਤੰਬਰ (ਬੰਮਰਾਹ)-ਬੀਤੇ ਦਿਨ ਸਵੇਰੇ 10:30 ਵਜੇ ਹਥਿਆਰਬੰਦ ਲੁਟੇਰਿਆਂ ਵਲੋਂ ਮਹਿਤਾ ਦੀ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕ ਬਣਾਏ ਗਏ ਬੀ.ਸੀ. ਦਫ਼ਤਰ ਵਿਚੋਂ ਚਾਰ ਹਥਿਆਰਬੰਦ ਲੁਟੇਰੇ ਲੱਖਾਂ ਰੁਪਏ, ਲੈਪਟਾਪ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ ਸਨ, ਜਿਸ ਤੋਂ ...

ਪੂਰੀ ਖ਼ਬਰ »

ਸਮੂਹ ਸਕੂਲ ਮੁਖੀ ਅਤੇ ਅਧਿਆਪਕ ਪੰਜਾਬ ਪ੍ਰਾਪਤੀ ਸਰਵੇਖਣ ਨੰੂ ਪੂਰੇ ਜਨੰੂਨ ਨਾਲ ਕਰਵਾਉਣ-ਜ਼ਿਲ੍ਹਾ ਸਿੱਖਿਆ ਅਫ਼ਸਰ

ਪਠਾਨਕੋਟ, 4 ਸਤੰਬਰ (ਚੌਹਾਨ)-ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੰੂ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਨੰੂ ਇਕ ਮਜ਼ਬੂਰੀ ਵਜੋਂ ਨਾ ਲੈ ਕੇ ਸਗੋਂ ਇਕ ਜਨੰੂਨ ਵਜੋਂ ਲੈਣਾ ਚਾਹੀਦਾ ਹੈ | ਇਹ ਗੱਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਨੇ ਕਹੀ | ਉਹ ਸਰਵੇਖਣ ...

ਪੂਰੀ ਖ਼ਬਰ »

ਸੀ.ਪੀ.ਐੱਫ. ਯੂਨੀਅਨ ਤੇ ਸਾਂਝਾ ਮੁਲਾਜ਼ਮ ਫਰੰਟ ਵਲੋਂ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 4 ਸਤੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੰਨ 2004 ਤੋਂ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ਲਈ ਬਣਾਈ ਕਮੇਟੀ ਵਲੋਂ ਡੇਢ ਸਾਲ ਬੀਤ ਜਾਣ 'ਤੇ ਕੋਈ ਵੀ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਸੀ.ਪੀ.ਐਫ. ਯੂਨੀਅਨ ਤੇ ਸਾਂਝਾ ਮੁਲਾਜ਼ਮ ਫਰੰਟ ਵਲੋਂ ...

ਪੂਰੀ ਖ਼ਬਰ »

ਅਧਿਕਾਰੀ ਦੀ ਕਥਿਤ ਅਣਗਹਿਲੀ ਕਰ ਕੇ ਨੀਲੇ ਕਾਰਡ ਹੋਲਡਰ ਲੋੜਵੰਦਾਂ ਨੂੰ ਨਹੀਂ ਮਿਲ ਰਿਹਾ ਰਾਸ਼ਨ

ਕੋਟਲੀ ਸੂਰਤ ਮੱਲ੍ਹੀ, 4 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਜੇਕੇ ਦੇ ਲੋੜਵੰਦ ਨੀਲੇ ਕਾਰਡ ਹੋਲਡਰਾਂ ਨੂੰ ਰਾਸ਼ਨ ਨਾ ਮਿਲਣ ਕਰ ਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰ ਕੌਰ, ਗੁਰਮੀਤ ਕੌਰ, ਨਿਰਮਲ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ ਵਲੋਂ ਲੋਕਾਂ ਦੀ ਸਹੂਲਤ ਲਈ ਮੁਫ਼ਤ ਟੈਲੀ ਇੰਮੀਗ੍ਰੇਸ਼ਨ ਸੇਵਾ ਸ਼ੁਰੂ

ਪਠਾਨਕੋਟ, 4 ਸਤੰਬਰ (ਸੰਧੂ)-ਕਾਮਨ ਸਰਵਿਸ ਸੈਂਟਰ ਵਲੋਂ ਲੋਕਾਂ ਦੀ ਸਹੂਲਤ ਲਈ ਮੁਫ਼ਤ ਟੈਲੀ ਇੰਮੀਗ੍ਰੇਸ਼ਨ ਸੇਵਾ ਸ਼ੁਰੂ ਕੀਤੀ ਗਈ ਹੈ | ਉਕਤ ਜਾਣਕਾਰੀ ਸੁਸਾਇਟੀ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਅਨੁਜ ਸ਼ਰਮਾ ਅਤੇ ਪ੍ਰੋਗਰਾਮ ਆਰਗੇਨਾਈਜ਼ਰ ...

ਪੂਰੀ ਖ਼ਬਰ »

ਦੋ ਪੇਟੀਆਂ ਨਾਜਾਇਜ਼ ਸ਼ਰਾਬ ਅਤੇ 31 ਗਰਾਮ ਚਰਸ ਸਮੇਤ ਇਕ ਕਾਬੂ

ਡਮਟਾਲ, 4 ਸਤੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਪੁਲਿਸ ਨੇ ਇਕ ਵਿਅਕਤੀ ਨੰੂ ਦੋ ਪੇਟੀਆਂ ਨਜਾਇਜ਼ ਦੇਸੀ ਸ਼ਰਾਬ ਅਤੇ 31 ਗਰਾਮ ਚਰਸ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਸੁਰੇਂਦਰ ਧੀਮਾਨ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਵ-ਜਨਮੀ ਬੱਚੀ ਦੇ ਇਲਾਜ 'ਚ ਪ੍ਰਾਈਵੇਟ ਡਾਕਟਰ ਵਲੋਂ ਲਾਪ੍ਰਵਾਹੀ ਦੇ ਲੱਗੇ ਇਲਜ਼ਾਮ

ਪਠਾਨਕੋਟ, 4 ਸਤੰਬਰ (ਚੌਹਾਨ)-ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਬੱਚਿਆਂ ਦੇ ਪ੍ਰਾਈਵੇਟ ਹਸਪਤਾਲ ਵਿਚ ਇਕ ਨਵ-ਜਨਮੀ ਬੱਚੀ ਦੇ ਇਲਾਜ 'ਚ ਲਾਪ੍ਰਵਾਹੀ ਵਰਤਣ ਅਤੇ ਠੀਕ ਹਾਲਤ ਘਰ ਵਾਲਿਆਂ ਨੰੂ ਦੱਸਣ 'ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੰਦਰ ਹੰਗਾਮਾ ਕੀਤਾ ਤੇ ਪੁਲਿਸ ...

ਪੂਰੀ ਖ਼ਬਰ »

ਸਮੁੱਚੇ ਭਾਰਤ 'ਚੋਂ ਧਾਰਮਿਕ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੰੂ ਕੀਤਾ ਸਨਮਾਨਿਤ

ਨਰੋਟ ਮਹਿਰਾ, 4 ਸਤੰਬਰ (ਸੁਰੇਸ਼ ਕੁਮਾਰ)-ਗੁਰੂ ਅਰਜਨ ਦੇਵ ਹਾਈ ਸਕੂਲ ਬਾਰਠ ਸਾਹਿਬ ਵਿਚ ਪੜ੍ਹਨ ਵਾਲੀ 9ਵੀਂ ਜਮਾਤ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੰੂ ਪਿ੍ੰਸੀਪਲ ਸਰਬਜੀਤ ਕੌਰ ਅਤੇ ਮੁੱਖ ਮਹਿਮਾਨ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਸਬ-ਜੇਲ੍ਹ ਪਠਾਨਕੋਟ ਵਿਖੇ ਵੈਬੀਨਾਰ ਰਾਹੀਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਠਾਨਕੋਟ, 4 ਸਤੰਬਰ (ਸੰਧੂ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਇਕ ਘਰ 'ਚੋਂ 1500 ਨਸ਼ੀਲੇ ਕੈਪਸੂਲ ਕੀਤੇ ਬਰਾਮਦ-ਦੋਸ਼ੀ ਫ਼ਰਾਰ

ਡਮਟਾਲ, 4 ਸਤੰਬਰ (ਰਾਕੇਸ਼ ਕੁਮਾਰ)-ਹਿਮਾਚਲ ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਡਮਟਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਭਦਰੋਆ ਤੋਂ 1500 ਨਸ਼ੀਲੇ ਕੈਪਸੂਲ ਅਤੇ 6.12 ਗਰਾਮ ਚਿੱਟਾ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਤੋਂ ...

ਪੂਰੀ ਖ਼ਬਰ »

ਸਰਕਾਰ ਦੀਆਂ ਕੋਰੋਨਾ ਮਹਾਂਮਾਰੀ ਦੌਰਾਨ ਦਿੱਤੀਆਂ ਹਦਾਇਤਾਂ ਦਾ ਨਹੀਂ ਹੋ ਰਿਹਾ ਪਾਲਣ

ਪਠਾਨਕੋਟ, 4 ਸਤੰਬਰ (ਚੌਹਾਨ)-ਕੋਰੋਨਾ ਮਹਾਂਮਾਰੀ ਨੰੂ ਦੇਖਦਿਆਂ ਪੰਜਾਬ ਸਰਕਾਰ ਨੇ ਪ੍ਰਦੇਸ਼ ਅੰਦਰ ਲੋਕਾਂ ਨੰੂ ਇਸ ਬਿਮਾਰੀ ਤੋਂ ਬਚਾਉਣ ਲਈ ਕੁਝ ਪਾਬੰਦੀਆਂ ਦੇ ਹੁਕਮ ਲਗਾਏ ਹਨ | ਪਰ ਇਨ੍ਹਾਂ ਆਦੇਸ਼ਾਂ ਦੀ ਜ਼ਿਲ੍ਹੇ ਅੰਦਰ ਪੁਲਿਸ ਦੇ ਨੱਕ ਥੱਲੇ ਹੀ ਉਡਾਈਆਂ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX