ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  4 minutes ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  36 minutes ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  39 minutes ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  44 minutes ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 1 hour ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 1 hour ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 1 hour ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 2 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 2 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 2 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 2 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 3 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 2 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 3 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 3 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 4 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 4 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 4 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਬਿਜਲੀ ਬਿੱਲ ਨਾ ਦੇਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਲੰਬੇ ਸਮੇਂ ਤੋਂ ਗੁਲ
. . .  about 5 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਸੰਸਦ ’ਚ
. . .  about 5 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਸੰਸਦ ਵਿਚ ਹੋਵੇਗੀ। ਦੱਸ ਦਈਏ ਕਿ ਕਿ ਸੰਸਦ ਦਾ...
ਭਾਰਤ ਵਿਚ ਅਗਲੇ ਸਾਲ ਜੀ.ਡੀ.ਪੀ ਦਰ 6.9 ਫ਼ੀਸਦੀ ਰਹਿਣ ਦਾ ਅਨੁਮਾਨ-ਵਿਸ਼ਵ ਬੈਂਕ
. . .  about 4 hours ago
ਨਵੀਂ ਦਿੱਲੀ, 6 ਦਸੰਬਰ-ਵਿਸ਼ਵ ਬੈਂਕ ਨੇ ਭਾਰਤ ਵਿਚ ਮਜ਼ਬੂਤ ​​ਆਰਥਿਕ ਗਤੀਵਿਧੀਆਂ ਦੇ ਕਾਰਨ 2022-23 ਦੇ ਜੀ.ਡੀ.ਪੀ. ਦੇ ਪੂਰਵ ਅਨੁਮਾਨ ਨੂੰ 6.5%...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ. ਨੂੰ ਕੋਰੋਨਾ ਮਰੀਜ਼ਾਂ ਲਈ 2 ਡਾਇਲਸਿਸ ਮਸ਼ੀਨਾਂ ਲਗਾਉਣ ਦੇ ਨਿਰਦੇਸ਼

ਚੰਡੀਗੜ੍ਹ, 4 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਵਲੋਂ ਪੀ.ਜੀ.ਆਈ. ਨੂੰ ਕੋਰੋਨਾ ਪੀੜਤ ਮਰੀਜ਼ਾਂ ਲਈ ਦੋ ਸਮਰਪਿਤ ਡਾਇਲੈਸਿਸ ਮਸ਼ੀਨਾਂ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਮਰੀਜ਼ਾਂ ਨੂੰ ਦਾਖਲ ਨਹੀਂ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਨਿਯਮਤ ਸਿਹਤ ਦੇਖ-ਰੇਖ ਲਈ ਡਾਇਲੈਸਿਸ ਦੀ ਜ਼ਰੂਰਤ ਹੈ | ਇਹ ਨਿਰਦੇਸ਼ ਸ੍ਰੀ ਬਦਨੌਰ ਵਲੋਂ ਅੱਜ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ ਦੌਰਾਨ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲ ਸੈਕਟਰ-32 ਵਲੋਂ ਪਹਿਲਾਂ ਹੀ ਅਜਿਹੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਲਈ ਦੋ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਮਰੀਜ਼ਾਂ ਨੂੰ ਡਾਇਲੈਸਿਸ ਮਸ਼ੀਨ ਦੀ ਲੋੜ ਹੈ | ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਦੱਸਿਆ ਕਿ ਨਹਿਰੂ ਹਸਪਤਾਲ ਐਕਸਟੈਨਸ਼ਨ (ਐਨ.ਐਚ.ਈ.) ਵਿਚ ਕੋਰੋਨਾ ਦੇ 200 ਮਰੀਜ਼ ਦਾਖਲ ਹਨ | ਜਿਨ੍ਹਾਂ ਵਿਚ 61 ਮਰੀਜ਼ ਚੰਡੀਗੜ੍ਹ, 68 ਪੰਜਾਬ, 32 ਹਰਿਆਣਾ ਅਤੇ 26 ਹਿਮਾਚਲ ਪ੍ਰਦੇਸ਼ ਦੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਪੀ.ਜੀ.ਆਈ. ਵਿਚ 1277 ਮਰੀਜ਼ਾਂ ਦੇ ਟੈੱਸਟ ਕੀਤੇ ਗਏ ਹਨ, ਜਿਨ੍ਹਾਂ ਵਿਚ 94 ਕੋਰੋਨਾ ਪਾਜ਼ੀਟਿਵ ਮਰੀਜ਼ ਚੰਡੀਗੜ੍ਹ ਦੇ ਹਨ | ਇਸ ਮੌਕੇ ਜੀ.ਐਮ.ਸੀ.ਐਚ. ਦੇ ਡਾਇਰੈਕਟਰ ਪਿ੍ੰਸੀਪਲ ਡਾ.ਬੀ.ਐਸ. ਚਵਨ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਜੀ.ਦੀਵਾਨ ਅਤੇ ਡਿਪਟੀ ਕਮਿਸ਼ਨਰ (ਇਨ ਚਾਰਜ) ਕੇ.ਕੇ ਯਾਦਵ ਨੇ ਵੀ ਸੰਬੋਧਨ ਕੀਤਾ |
ਸੁਖਨਾ ਝੀਲ ਇਸ ਵੀਕੈਂਡ 'ਤੇ ਰਹੇਗੀ ਬੰਦ
ਚੰਡੀਗੜ੍ਹ ਵਾਸੀ ਇਸ ਵੀਕੈਂਡ 'ਤੇ ਵੀ ਸੁਖਨਾ ਝੀਲ 'ਤੇ ਜਾ ਨਹੀਂ ਸਕਣਗੇ | ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਇਸ ਵੀਕੈਂਡ 'ਤੇ ਵੀ ਸੁਖਨਾ ਝੀਲ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਫ਼ੈਸਲਾ ਅਗਲੇ ਹਫ਼ਤੇ ਲਿਆ ਜਾਏਗਾ |

ਖੇਤੀ ਆਰਡੀਨੈਂਸਾਂ ਦੇ ਹੱਕ 'ਚ ਬਿਆਨ ਦੇਣ ਪਿੱਛੇ ਸ: ਬਾਦਲ ਆਪਣੀ ਮਜਬੂਰੀ ਦੱਸਣ: ਕਾਂਗਰਸੀ ਆਗੂ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਿਵਾਰ ਦੇ ਮੁਖੀ ਵਲੋਂ ਖੇਤੀ ਆਰਡੀਨੈਂਸਾਂ ਦੇ ਹੱਕ 'ਚ ਦਿੱਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਵਲੋਂ ਕੋਵਿਡ-19 ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਕੋਵਿਡ-19 ਦੇ ਇਸ ਸੰਕਟਕਾਲੀਨ ਸਮੇਂ ਦੌਰਾਨ ਜਦੋਂ ਸਿਹਤ ਵਿਭਾਗ ਇਸ ਬਿਮਾਰੀ ਦੇ ਫੈਲਾਅ ਨੂੰ ਕਾਬੂ ਕਰਨ ਦੀ ਤਿਆਰੀ 'ਚ ਹੈ, ਵਿਭਾਗ ਨੂੰ ਇਕ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ 'ਚ ਬਿਮਾਰੀ ਨੂੰ ਲੈ ਕੇ ਗ਼ਲਤ ...

ਪੂਰੀ ਖ਼ਬਰ »

ਕੋਰੋਨਾ ਮਿ੍ਤਕਾਂ 'ਤੇ ਪਾਰਦਰਸ਼ੀ ਕਵਰ ਬਾਰੇ ਸੋਚੇਗੀ ਸਰਕਾਰ

ਚੰਡੀਗੜ੍ਹ, 4 ਸਤੰਬਰ (ਸੁਰਜੀਤ ਸਿੰਘ ਸੱਤੀ)-ਇਕ ਲੋਕਹਿਤ ਪਟੀਸ਼ਨ 'ਤੇ ਕੇਂਦਰ ਸਰਕਾਰ ਦੇ ਵਕੀਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਮਿ੍ਤਕ ਦੇਹਾਂ ਬਦਲਣ ਦਾ ਖ਼ਦਸ਼ਾ ਦੂਰ ਕਰਨ ਅਤੇ ਹੋਰ ਇਹਤਿਆਤ ਵਰਤਣ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇ ਕੇ ਸਪੀਕਰ ਗੁਪਤਾ ਚੰਡੀਗੜ੍ਹ ਪਰਤੇ

ਚੰਡੀਗੜ੍ਹ, 4 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਜਿਨ੍ਹਾਂ ਨੂੰ ਡੇਢ ਹਫ਼ਤਾ ਪਹਿਲਾਂ ਕੋਰੋਨਾ ਨੇ ਘੇਰ ਲਿਆ ਸੀ, ਹੁਣ ਠੀਕ ਠਾਕ ਹੋ ਗਏ ਹਨ | ਉਨ੍ਹਾਂ ਨੇ ਮੈਡੀਕਲ ਐਡਵਾਈਜ਼ 'ਤੇ ਗੁੜਗਾਓਾ ਇਲਾਜ ਕਰਾਇਆ | ਉਨ੍ਹਾਂ ਦੇ ਸੈਕਟਰੀ ...

ਪੂਰੀ ਖ਼ਬਰ »

ਜੁਨੇਜਾ ਦੀ ਲਿਖੀ ਕਿਤਾਬ 'ਜਲਿ੍ਹਆਂਵਾਲਾ ਬਾਗ਼' ਨੂੰ ਡੀ.ਜੀ.ਪੀ. ਨੇ ਕੀਤਾ ਲੋਕ ਅਰਪਣ

ਚੰਡੀਗੜ੍ਹ, 4 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਡੀ.ਜੀ.ਪੀ. ਸੰਜੇ ਬੈਨੀਵਾਲ ਨੇ ਅੱਜ 'ਜਲਿ੍ਹਆਂਵਾਲਾ ਬਾਗ਼' ਨਾਂਅ ਦੀ ਕਿਤਾਬ ਨੂੰ ਲੋਕ ਅਰਪਣ ਕੀਤਾ ਜਿਸ ਨੂੰ ਉੱਘੇ ਲੇਖਕ ਪ੍ਰੋ. ਐਮ.ਐਮ. ਜੁਨੇਜਾ ਨੇ ਲਿਖਿਆ ਹੈ | ਡੀ.ਜੀ.ਪੀ. ਨੇ ਕਿਤਾਬ ਨੂੰ ...

ਪੂਰੀ ਖ਼ਬਰ »

48 ਘੰਟਿਆਂ 'ਚ 4.78 ਲੱਖ ਵਿਦਿਆਰਥੀਆਂ ਦਾ ਆਨਲਾਈਨ ਟੈਸਟ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਬਣਾਇਆ ਵਿਸ਼ਵ ਕੀਰਤੀਮਾਨ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਦੇ ਅਧਿਆਪਕਾਂ ਦੀ ਕੰਪਿਊਟਰ ਸਾਇੰਸ ਟੀਮ ਤਾਲਾਬੰਦੀ ਦੌਰਾਨ 6ਵੀਂ ਤੋਂ 12ਵੀਂ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਨਲਾਈਨ ਕੰਪਿਊਟਰ ਸਿੱਖਿਆ ਦੇਣ ਦੇ ਨਾਲ-ਨਾਲ ਮੁਲਾਂਕਣ ਦੇ ਖੇਤਰ 'ਚ ...

ਪੂਰੀ ਖ਼ਬਰ »

ਵਜੀਫ਼ਾ ਘੁਟਾਲਾ ਮਾਮਲਾ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਜਾਖੜ

ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵਜ਼ੀਫ਼ਾ ਮਾਮਲੇ 'ਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਸਟੈਂਡ ਇਸ ਮਸਲੇ ਨੂੰ ਲੈ ਕੇ ਬਹੁਤ ਸਪੱਸ਼ਟ ਹੈ ਕਿ ਜਾਂਚ ਸਮਾਂਬੱਧ ਹੋਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 4 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਕੋਰੋਨਾ ਦੇ 203 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਕੋਰੋਨਾ ਵਾਇਰਸ ਕਾਰਨ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੈਕਟਰ-19 ਦਾ ਰਹਿਣ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਅੰਤਰਰਾਜੀ ਬੱਸ ਸੇਵਾ 16 ਤੋਂ ਹੋਵੇਗੀ ਸ਼ੁਰੂ

ਚੰਡੀਗੜ੍ਹ, 4 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਤੋਂ ਅੰਤਰਰਾਜੀ ਬੱਸ ਸੇਵਾ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕਰ ਲਈ ਗਈ ਹੈ | ਇਹ ਸੇਵਾ 16 ਸਤੰਬਰ ਤੋਂ ਸ਼ੁਰੂ ਹੋਵੇਗੀ | ਯੂ.ਟੀ. ਪ੍ਰਸ਼ਾਸਨ ਨੇ ਰਾਜਾਂ ਨੂੰ ਚਿੱਠੀ ਲਿਖ ਕੇ 16 ਸਤੰਬਰ ਤੋਂ ਬੱਸ ਸੇਵਾ ਸ਼ੁਰੂ ਕਰਨ ਦੀ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਘਰ ਬੈਠੇ ਸਿੱਖਿਆ ਪ੍ਰੋਗਰਾਮ ਤਹਿਤ ਕਲੱਸਟਰ ਪੱਧਰ 'ਤੇ ਸਮੂਹ ਆਈ.ਆਰ.ਟੀ. ਅਤੇ ਆਈ.ਵੀ. ਵਲੰਟੀਅਰਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਡਿਜੀਟਲ ਮਾਧਿਅਮ ਰਾਹੀਂ ਬੱਚਿਆਂ ਦੇ ਮਾਤਾ ...

ਪੂਰੀ ਖ਼ਬਰ »

'ਪਹਿਲਾਂ ਇਨਸਾਨੀਅਤ' ਸੰਸਥਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਸੰਸਥਾ ਦੇ ਸੈਂਟਰਲ ਕਮੇਟੀ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਅਤੇ ਇਨਸਾਨੀਅਤ ਪਹਿਲਾਂ ਸੰਸਥਾ ਦੀ ਸਮੁੱਚੀ ਟੀਮ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰੋਨਾ ...

ਪੂਰੀ ਖ਼ਬਰ »

ਚਨੋਲੀ ਬੱਸੀ ਸਕੂਲ 'ਚ 10.66 ਲੱਖ ਲੀਟਰ ਪਾਣੀ ਹੋਵੇਗਾ ਜ਼ਮੀਨ 'ਚ ਰੀਚਾਰਜ-ਏ.ਡੀ.ਸੀ.

ਨੂਰਪੁਰ ਬੇਦੀ, 4 ਸਤੰਬਰ (ਝਾਡੀਆ)-ਰੇਨ ਵਾਟਰ ਹਾਰਵਸਟਿੰਗ ਸਟਰਕਚਰ ਲਗਾ ਕੇ ਬਰਸਾਤੀ ਪਾਣੀ ਨੂੰ ਮੁੜ ਜ਼ਮੀਨ ਵਿਚ ਪਾਉਣ ਨਾਲ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਦਾ ਉਪਰਾਲਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ | ਨੂਰਪੁਰ ਬੇਦੀ ਬਲਾਕ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਜਥੇਬੰਦਕ ਤੌਰ 'ਤੇ ਸੰਘਰਸ਼ਸ਼ੀਲ ਰਹੇ ਅਧਿਆਪਕ ਭੱਟੋ ਦਾ ਸੇਵਾ ਮੁਕਤੀ 'ਤੇ ਸਨਮਾਨ

ਕਾਹਨਪੁਰ ਖੂਹੀ, 4 ਸਤੰਬਰ (ਵਾਲੀਆ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਰਾਮਪੁਰ ਕਲਾ ਤੋਂ ਬਤੌਰ ਪੰਜਾਬੀ ਅਧਿਆਪਕ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਅਧਿਆਪਕ ਕਿਰਪਾਲ ਸਿੰਘ ਭੱਟੋ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਅਧਿਆਪਕ ਭਟੋਂ ...

ਪੂਰੀ ਖ਼ਬਰ »

ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਨੰਗਲ, 4 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਤੋਂ 'ਅਜੀਤ' ਦੇ ਪ੍ਰਤੀਨਿਧ ਪ੍ਰੀਤਮ ਸਿੰਘ ਬਰਾਰੀ ਦੇ ਮਾਤਾ ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਰਾਰੀ ਦੇ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਦੀ ਹਾਜ਼ਰੀ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਹੂਲਤਾਂ ਦੀ ਮੰਗ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ ਕੀਤੀ ਗਈ ਹੈ | ਸੇਵਾ ਮੁਕਤ ਅਧਿਆਪਕ ਅਤੇ ਬਸਪਾ ਆਗੂ ਮਾ. ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਹੂਲਤਾਂ ਦੀ ਮੰਗ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ ਕੀਤੀ ਗਈ ਹੈ | ਸੇਵਾ ਮੁਕਤ ਅਧਿਆਪਕ ਅਤੇ ਬਸਪਾ ਆਗੂ ਮਾ. ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੁੱਖ ਮੰਤਰੀ ਪੰਜਾਬ ਤੋਂ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੁੱਖ ਮੰਤਰੀ ਪੰਜਾਬ ਤੋਂ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਪ੍ਰਵਾਸੀ ਗੁੱਜਰ ਨਹੀਂ ਮੰਨ ਰਹੇ ਪ੍ਰਸ਼ਾਸਨ ਦੀਆਂ ਹਦਾਇਤਾਂ

ਸ੍ਰੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਅਨੇਕਾਂ ਪਿੰਡਾਂ, ਕਸਬਿਆਂ ਅਤੇ ਸੜਕਾਂ 'ਤੇ ਪ੍ਰਵਾਸੀ ਗੁੱਜਰਾਂ ਦੇ ਪਸ਼ੂ ਝੁੰਡਾਂ ਵਿਚ ਚਰਦੇ ਤੁਹਾਨੂੰ ਆਮ ਮਿਲ ਜਾਣਗੇ, ਜੋ ਪੰਚਾਇਤਾਂ ਵਲੋਂ ਲਗਾਏ ਬੂਟਿਆਂ, ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਐਤਕੀਂ ਰੂਪਨਗਰ ਵਿਖੇ ਹੀ ਕੀਤਾ ਜਾਵੇਗਾ ਰਾਜ ਪੁਰਸਕਾਰ ਵਿਜੇਤਾ ਅਧਿਆਪਕਾਂ ਦਾ ਸਨਮਾਨ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਰਾਜ ਪੁਰਸਕਾਰ ਸਮਾਗਮ ਸੂਬਾ ਪੱਧਰ 'ਤੇ ਕੀਤਾ ਜਾਂਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਐਤਕੀਂ ਇਹ ਸਮਾਗਮ ਸੂਬਾ ਪੱਧਰ 'ਤੇ ਨਾ ਹੋ ਕੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਲੋਂ ਭੇਜੀ 4.80 ਲੱਖ ਦੀ ਸਹਾਇਤਾ ਰਾਸ਼ੀ ਧੂਫੀਏ ਸਿੰਘਾਂ ਨੂੰ ਵੰਡੀ

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਧੂਫੀਏ ਸਿੰਘ ਦੀ ਇਸ ਮੁਸ਼ਕਿਲ ਸਮੇਂ ਦੌਰਾਨ ਮਦਦ ਲਈ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਲੋਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤਖਤਗੜ੍ਹ ਵਿਖੇ ਮੁੰਡੇ-ਕੁੜੀਆਂ ਦਾ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤਖਤਗੜ੍ਹ ਵਿਖੇ ਮੁੰਡੇ-ਕੁੜੀਆਂ ਦਾ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ...

ਪੂਰੀ ਖ਼ਬਰ »

ਦੁਕਾਨਾਂ 'ਤੇ ਲਗਾਈਆਂ ਪਾਬੰਦੀਆਂ ਨੂੰ ਲੈ ਕੇ ਵਪਾਰੀਆਂ ਨੇ ਪ੍ਰਸ਼ਾਸਨ ਨੂੰ ਕੋਸਿਆ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਸਰਕਾਰ ਵਲੋਂ ਹਫ਼ਤੇ ਦੇ ਅਖ਼ੀਰਲੇ 2 ਦਿਨ ਤਾਲਾਬੰਦੀ ਅਤੇ ਸ਼ਾਮ ਨੂੰ ਜਲਦ ਬਾਜ਼ਾਰ ਬੰਦ ਕਰਨ ਸਬੰਧੀ ਜਾਰੀ ਹੁਕਮਾਂ ਬਾਬਤ ਅੱਜ ਸ਼ਹਿਰ ਦੇ ਵੱਡੀ ਗਿਣਤੀ ਵਪਾਰੀਆਂ ਨੇ ਪ੍ਰਸ਼ਾਸਨ ਨੂੰ ਕੋਸਦਿਆਂ ਆਪਣਾ ਵਿਰੋਧ ਦਰਜ ਕਰਵਾਇਆ | ...

ਪੂਰੀ ਖ਼ਬਰ »

ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਮੰਦਭਾਗਾ : ਬੈਦਵਾਣ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਚ ਨਵਾਂ ਫ਼ਰਮਾਨ ਜਾਰੀ ਕਰਕੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਕੇ ਅਤੇ ਹਿੰਦੀ ਨੂੰ ਤਰਜ਼ੀਹ ਦੇ ਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਗਿਆ ਹੈ, ਜੋ ਕਿ ਮੰਦਭਾਗਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵੈਬੀਨਾਰ ਰਾਹੀਂ ਕਰਵਾਇਆ ਜਾਵੇਗਾ ਪੁਰਸਕਾਰ ਵੰਡ ਸਮਾਰੋਹ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅੱਜ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਪੁਰਸਕਾਰ ਵੰਡ ਸਮਾਰੋਹ ਵੈਬੀਨਾਰ (ਵੀਡੀਓ ਕਾਨਫ਼ਰੰਸ) ਰਾਹੀਂ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਨੂੰ ਦਿੱਤੀ 50 ਲੱਖ ਦੀ ਗ੍ਰਾਂਟ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਥੋਂ ਨੇੜਲੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ | ...

ਪੂਰੀ ਖ਼ਬਰ »

ਸੀ.ਟੀ.ਯੂ. ਦੇ ਕੰਡਕਟਰ ਰਣਬੀਰ ਸਿੰਘ ਦਾ ਸੇਵਾ ਮੁਕਤੀ 'ਤੇ ਸਨਮਾਨ

ਖਰੜ, 4 ਸਤੰਬਰ (ਮਾਨ)-ਚੰਡੀਗੜ੍ਹ ਟਰਾਂਸਪੋਰਟ ਅੰਡਰਟ੍ਰੇਕਿੰਗ (ਸੀ. ਟੀ. ਯੂ.) ਤੋਂ ਸੇਵਾ ਮੁਕਤ ਹੋਏ ਕੰਡਕਟਰ ਰਣਬੀਰ ਸਿੰਘ ਨੂੰ ਉਸ ਦੇ ਸਾਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਰਣਬੀਰ ਸਿੰਘ ਦਾ ਸੋਨੇ ਦੀ ਅੰਗੂਠੀ ਤੇ ਸ਼ਾਲ ਦੇ ਕੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦੇ 200 ਨਵੇਂ ਮਰੀਜ਼ ਸਾਹਮਣੇ ਆਏ-1 ਮਰੀਜ਼ ਦੀ ਮੌਤ

ਪੰਚਕੂਲਾ, 4 ਸਤੰਬਰ (ਕਪਿਲ)-ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦੇ 200 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 127 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ 73 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ...

ਪੂਰੀ ਖ਼ਬਰ »

ਵਿਧਾਇਕ ਕੰਵਰ ਸੰਧੂ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਮਾਜਰੀ, 4 ਸਤੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਸੇਖਪੁਰਾ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ | ਵਿਧਾਇਕ ਕੰਵਰ ਸੰਧੂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪਾਰਕ 'ਚ ਲੱਗੇ ਝੂਲਿਆਂ ਦੇ ਵੈਰੀ ਬਣੇ ਸ਼ਰਾਰਤੀ ਅਨਸਰ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਕੁਝ ਸ਼ਰਾਰਤੀ ਅਨਸਰਾਂ ਨੇ ਨੇੜਲੇ ਪਿੰਡ ਲੋਹਗੜ੍ਹ ਦੇ ਪਾਰਕ 'ਚ ਲੱਗੇ ਝੂਲੇ ਪੁੱਟ ਦਿੱਤੇ | ਸ਼ਰਾਰਤੀਆਂ ਵਲੋਂ ਮਹੀਨੇ 'ਚ ਕਰੀਬ 4 ਵਾਰ ਇਸ ਪਾਰਕ 'ਚ ਬੂਟਿਆਂ ਅਤੇ ਝੂਲਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ | ਇਸ ਘਟਨਾ ਦੀ ਪਾਰਕ ...

ਪੂਰੀ ਖ਼ਬਰ »

ਪਿਕ-ਜੀ ਕੰਪਨੀ ਦੇ ਮਾਲਕ 'ਤੇ ਲੱਗੇ ਕਰੋੜਾਂ ਰੁਪਏ ਦੀ ਠੱਗੀ ਦੇ ਦੋਸ਼

ਐੱਸ. ਏ. ਐੱਸ. ਨਗਰ, 4 ਸਤੰਬਰ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ, ਮੁਹਾਲੀ, ਜ਼ੀਰਕਪੁਰ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਆਏ ਕਰੀਬ ਦੋ ਦਰਜਨ ਤੋਂ ਜ਼ਿਆਦਾ ਲੋਕਾਂ ਨੇ ਬਲੂ ਡਾਟ ਕੋਰੀਅਰ ਡਿਲਵਰੀ ਹੱਬ ਦੇ ਨਾਂਅ ਤੋਂ ਲੱਖਾਂ ਰੁਪਏ ਦੀ ਫਰੈਂਚਾਇਜੀ ਦੇ ਕੇ ...

ਪੂਰੀ ਖ਼ਬਰ »

ਚੂਰਾ-ਪੋਸਤ ਸਮੇਤ ਕਾਬੂ ਮੁਲਜ਼ਮ ਨੂੰ 3 ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਖਰੜ, 4 ਸਤੰਬਰ (ਮਾਨ/ਜੰਡਪੁਰੀ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਡੋਡੇ/ਚੂਰਾ-ਪੋਸਤ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਸਤਵੀਰ ਸਿੰਘ ਉਰਫ਼ ਸੱਤੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਥਾਣਾ ਸਦਰ ਖਰੜ ਦੇ ਐਸ. ਆਈ. ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਗੁੰਡਾਗਰਦੀ ਕਰਨ ਵਾਲੇ ਪਸ਼ੂ-ਪਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸਿਹਤ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਪਿੰਡ ਮਟੌਰ ਵਿਖੇ ਪਿਛਲੇ ਕੁਝ ਦਿਨਾਂ ਤੋਂ ਚਲੇ ਆ ਰਹੇ ਅਵਾਰਾ ਪਸ਼ੂਆਂ ਦਾ ਮਸਲਾ ਹੋਰ ਗਰਮਾਉਣ 'ਤੇ ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਟੌਰ ਵਿਖੇ ਪੁੱਜ ਕੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸੂਬੇ ਦੇ ਸਿਆਸੀ ਆਗੂ, ਅਫ਼ਸਰਸ਼ਾਹੀ ਤੇ ਸਮਰੱਥ ਕੋਰੋਨਾ ਪੀੜਤਾਂ ਦਾ ਰੁਖ ਪ੍ਰਾਈਵੇਟ ਹਸਪਤਾਲਾਂ ਵੱਲ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਮਾਮਲਿਆਂ ਦੇ ਚਲਦਿਆਂ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਸਰਕਾਰੀ ਹਸਪਤਾਲਾਂ 'ਚ ਸਹੂਲਤਾਂ ਦੀ ਘਾਟ ਹੋਣ ਕਾਰਨ ਗ਼ਰੀਬ ਅਤੇ ਆਮ ਵਰਗ ਦੇ ਲੋਕਾਂ ...

ਪੂਰੀ ਖ਼ਬਰ »

'ਆਪ' ਵਲੋਂ ਧਰਮਸੋਤ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਅੱਗੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕਰਦਿਆਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐਸ. ਸੀ./ਬੀ. ਸੀ. ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਦੀ ...

ਪੂਰੀ ਖ਼ਬਰ »

ਪਿੰਡ ਜੌਲਾ ਕਲਾਂ ਦੇ ਕਈ ਵਿਅਕਤੀ 'ਆਪ' ਵਿਚ ਸ਼ਾਮਿਲ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਪੰਚਾਇਤ ਰਾਜ ਪ੍ਰੀਸ਼ਦ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਪਿੰਡ ਜੌਲਾ ਕਲਾਂ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਈ ਵਿਅਕਤੀ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਗੜ੍ਹੀ ਵਲੋਂ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ

ਡੇਰਾਬੱਸੀ, 4 ਸਤੰਬਰ (ਗੁਰਮੀਤ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਡੇਰਾਬੱਸੀ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਦਿਆਂ ਪੰਜਾਬ ਦੇ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਪੰਜਵੀਂ ਜਮਾਤ ਵਿਚ ਪੜ੍ਹਦੀ ਇਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਬਾਬਤ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮਾਣ ਬਹਾਲ ਕੀਤਾ ਜਾਵੇ : ਮੁਲਤਾਨੀ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਸੇਵਾ-ਮੁਕਤ ਸਿਵਲ ਸਰਜਨ ਤੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਕੋਈ ਅਹਿਮੀਅਤ ਨਾ ਦੇਣ ਸਬੰਧੀ ...

ਪੂਰੀ ਖ਼ਬਰ »

ਬੋਰਡ ਦਾ ਸਰਟੀਫ਼ਿਕੇਟ ਡਿਜੀ ਲਾਕਰ ਰਾਹੀਂ ਭੇਜਣ ਦਾ ਫ਼ੈਸਲਾ ਵਿਦਿਆਰਥੀਆਂ ਲਈ ਬਣਿਆ ਮੁਸੀਬਤ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ-2020 ਦੀਆਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ-ਕਮ-ਡਿਟੇਲ ਮਾਰਕਸ ਕਾਰਡ ਡਿਜੀ ਲਾਕਰ 'ਤੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਬਾਰੇ ਬਿੱਲ ਤੋਂ ਬਾਹਰ ਰੱਖਣਾ ਮੰਦਭਾਗਾ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਜੋ ਬਿੱਲ ਪ੍ਰਵਾਨ ਕੀਤਾ ਗਿਆ ਹੈ, ਉਸ ਤਹਿਤ ਕਸ਼ਮੀਰੀ, ਡੋਗਰੀ ਅਤੇ ਹਿੰਦੀ ਭਾਸ਼ਾਵਾਂ ਨੂੰ ਜੰਮੂ-ਕਸ਼ਮੀਰ ਵਿਚ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਮਿਲ ਗਈ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਬਿੱਲ 'ਚ ...

ਪੂਰੀ ਖ਼ਬਰ »

ਈਕੋ ਸਿਟੀ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੇ ਬਿਜਲੀ ਸਪਲਾਈ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਮੁੱਖ ਮਾਰਗ ਕੀਤਾ ਜਾਮ

ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ 'ਚ ਈਕੋ ਸਿਟੀ ਫੇਜ਼-1 ਦੇ ਵਸਨੀਕਾਂ ਨੇ ਗਮਾਡਾ ਸਮੇਤ ਪਾਵਰਕਾਮ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਕੇ ਅੱਜ ਮੁੱਖ ਮਾਰਗ 'ਤੇ ਸੰਕੇਤਕ ਜਾਮ ਲਗਾਇਆ | ਈਕੋ ਸਿਟੀ ਦੇ ਵਸਨੀਕ ਡਾ. ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਪਿੰਡ ਸ਼ਿਵ ਨਗਰ, ਨਾਡਾ ਕਰੋਰਾਂ, ਸਿੰਘਾਂ ਦੇਵੀ ਦੀਆਂ ਪਹਾੜੀਆਂ ਨੂੰ ਕੱਟ ਕੇ ਨਾਜਾਇਜ਼ ਉਸਾਰੀਆਂ ਦਾ ਕੰਮ ਧੜੱਲੇ ਨਾਲ ਜਾਰੀ

ਮਾਜਰੀ, 4 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਅਧੀਨ ਪੈਂਦੇ ਸਿੰਘਾਂ ਦੇਵੀ ਇਲਾਕੇ ਵਿਚ ਜੰਗਲਾਤ ਵਿਭਾਗ ਅਧੀਨ ਪੈਂਦੀ ਜ਼ਮੀਨ 'ਚ ਦਫਾ 4 ਲੱਗੀ ਹੋਣ ਦੇ ਬਾਵਜੂਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤੀ ਨਾਲ ਨਾਜਾਇਜ਼ ਤੌਰ 'ਤੇ ਪਲਾਟ ਕੱਟ ਕੇ ...

ਪੂਰੀ ਖ਼ਬਰ »

ਫੇਜ਼-7 ਦੇ ਦੁਕਾਨਦਾਰਾਂ ਨੇ ਲਾਕਡਾਊਨ ਦੌਰਾਨ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ ਮਾਰਕੀਟ ਦੇ ਪ੍ਰਧਾਨ ਗੁਰਮੁੱਖ ਸਿੰਘ ਵਾਲੀਆ ਨੇ ਸਮੁੱਚੀ ਮਾਰਕੀਟ ਵਲੋਂ ਐਲਾਨ ਕੀਤਾ ਹੈ ਕਿ ਲਾਕਡਾਊਨ ਦੌਰਾਨ ਮਾਰਕੀਟ ਦੇ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ ਅਤੇ ਬਾਕੀ ਦਿਨ ...

ਪੂਰੀ ਖ਼ਬਰ »

ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ 'ਚ ਪਛੜਨ ਕਰਕੇ ਕੱਢ ਰਹੀ ਹੈ ਭੜਾਸ : ਪੰਨੂੰ

ਐੱਸ. ਏ. ਐੱਸ. ਨਗਰ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਨੌਜਵਾਨ ਆਗੂ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਪਛੜਨ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX