ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਰੂਪਨਗਰ

33 ਅਤੇ 46 ਸਾਲਾਂ ਨੌਜਵਾਨਾਂ ਦੀ ਕੋਰੋਨਾ ਵਾਇਰਸ ਨਾਲ ਮੌਤ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਪੰਜੋਲਾ ਦੇ 33 ਵਰਿ੍ਹਆਂ ਦੇ ਜਵਾਨ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਨੇ ਗੰਭੀਰ ਹਾਲਾਤ ਵੱਲ ਸੰਕੇਤ ਕੀਤਾ ਹੈ, ਜਿਸ ਕਾਰਨ ਬੇਪ੍ਰਵਾਹ ਲੋਕਾਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਪਿੰਡ ਪੰਜੋਲਾ ਦਾ ਇਹ ਨੌਜਵਾਨ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਨਹੀਂ ਸੀ ਜਦਕਿ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲੇ ਜਾਂ ਤਾਂ ਬਜ਼ੁਰਗ ਸਨ ਜਾਂ ਫੇਰ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਸਨ | ਇਹ ਨੌਜਵਾਨ ਪਹਿਲਾਂ ਘਰ ਛੋਟੇ ਮੋਟੇ ਡਾਕਟਰਾਂ ਤੋਂ ਇਲਾਜ ਕਰਾਉਂਦੇ ਰਹੇ ਜਦੋਂ ਸਾਹ ਲੈਣ 'ਚ ਗੰਭੀਰ ਸਮੱਸਿਆ ਆਈ ਤਾਂ 1 ਸਤੰਬਰ ਨੂੰ ਆਈਵੀਵਾਈ ਹਸਪਤਾਲ ਮੁਹਾਲੀ 'ਚ ਦਾਖਲ ਹੋ ਗਏ ਪਰ ਅੱਜ ਇਸ ਦੀ ਮੌਤ ਹੋ ਗਈ ਜਦੋਂ ਕਿ ਦੂਜਾ 46 ਸਾਲਾਂ ਵਿਅਕਤੀ ਬੂਰਮਾਜਰਾ ਦਾ ਰਹਿਣ ਵਾਲਾ ਹੈ ਜੋ ਲੀਵਰ ਅਤੇ ਗੁਰਦੇ ਦੀਆਂ ਬਿਮਾਰੀਆਂ ਤੋਂ ਪੀੜਤ ਸੀ ਜੋ 24 ਅਗਸਤ ਨੂੰ ਗਰੇਸ਼ੀਅਨ ਹਸਪਤਾਲ ਮੁਹਾਲੀ ਵਿਖੇ ਦਾਖਲ ਹੋਇਆ ਸੀ ਅਤੇ 3 ਸਤੰਬਰ ਨੂੰ ਮੌਤ ਹੋ ਗਈ | ਇਹ ਦੋਵੇਂ ਕੋਰੋਨਾ ਵਾਇਰਸ ਤੋਂ ਪਾਜ਼ਿਟਿਵ ਸੀ | ਇਸ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਚ.ਐਨ. ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੋ ਮੌਤਾਂ ਨਾਲ ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 25 ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ 24 ਜਣੇ ਹੋਰ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ, ਜਿਨ੍ਹਾਂ ਨਾਲ ਪੀੜਤਾਂ ਦਾ ਕੁੱਲ ਅੰਕੜਾ 1018 ਹੋ ਗਿਆ ਹੈ ਜਿਨ੍ਹਾਂ 'ਚੋਂ 732 ਜਣੇ ਠੀਕ ਹੋ ਚੁੱਕੇ ਹਨ ਅਤੇ 261 ਜਣੇ ਜੇਰੇ ਇਲਾਜ ਹਨ | ਉਨ੍ਹਾਂ ਦੱਸਿਆ ਕਿ ਅੱਜ 30 ਜਣੇ ਕੋਰੋਨਾ 'ਤੇ ਫ਼ਤਿਹ ਹਾਸਲ ਕਰ ਗਏ | ਅੱਜ ਦੀਆਂ ਪਾਜ਼ਟਿਵ ਰਿਪੋਰਟਾਂ ਵਿਚ ਨੰਗਲ 'ਚ ਸਭ ਤੋਂ ਵੱਧ 14 ਜਣਿਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 42, 85, 19,10,42,50,9 ਅਤੇ 42 ਸਾਲਾਂ ਵਿਅਕਤੀ (ਬੱਚੇ ਤੇ ਬੁੱਢਿਆ ਸਮੇਤ) 15, 79, 38, 32, 15 ਅਤੇ 6 ਸਾਲਾਂ ਬੱਚੇ ਸਮੇਤ ਮਹਿਲਾਵਾਂ, ਰੂਪਨਗਰ 'ਚ 55, 45 ਸਾਲਾਂ ਮਹਿਲਾਵਾਂ 41 ਸਾਲਾਂ ਵਿਅਕਤੀ, ਭਰਤਗੜ੍ਹ ਜ਼ੋਨ 'ਚ 62, 33 ਸਾਲਾਂ ਵਿਅਕਤੀ 69, (ਘਨੌਲੀ) 50 ਸਾਲਾਂ ਮਹਿਲਾਵਾਂ, ਸ੍ਰੀ ਚਮਕੌਰ ਸਾਹਿਬ 'ਚ 27 ਤੇ 56 ਸਾਲਾਂ ਵਿਅਕਤੀ, ਮੋਰਿੰਡਾ 'ਚ ਇੱਕ 85 ਸਾਲਾਂ ਬਜ਼ੁਰਗ ਮਹਿਲਾ ਦੀ ਰਿਪੋਰਟ ਪਾਜ਼ਟਿਵ ਆਈ ਹੈ | ਅੱਜ 368 ਸੈਂਪਲ ਨਵੇਂ ਭਰੇ ਗਏ | ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਰੂਪਨਗਰ ਨੇ ਲੋਕਾਂ ਨੂੰ ਵਹਿਮਾਂ, ਅਫ਼ਵਾਹਾਂ ਤੋਂ ਬਚਣ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਸੁਚੇਤ ਰਹਿਣ 'ਤੇ ਜ਼ੋਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ ਕਿ ਖ਼ੁਦ ਵੀ ਬਚੀਏ ਅਤੇ ਦੂਜਿਆਂ ਨੂੰ ਵੀ ਬਚਾਈਏ |

ਸਵਰਨਕਾਰ ਸੰਘ ਪੰਜਾਬ ਵਲੋਂ ਸੰਜੇ ਵਰਮਾ ਨੂੰ 'ਸਵਰਨਕਾਰ ਰਤਨ ਪੰਜਾਬ' ਪੁਰਸਕਾਰ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਕਰੋਨਾ ਮਹਾਂਮਾਰੀ ਦੌਰਾਨ ਸੇਵਾ ਕਾਰਜਾਂ 'ਚ ਵਧੀਆ ਯੋਗਦਾਨ ਪਾਉਣ ਵਜੋਂ ਸਰਾਫ਼ਾ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੂੰ ਸਵਰਨਕਾਰ ਸੰਘ ਪੰਜਾਬ ਵਲੋਂ 'ਸਵਰਨਕਾਰ ਰਤਨ ਪੰਜਾਬ' ਪੁਰਸਕਾਰ ਸਵਰਨਕਾਰ ਸੰਘਰਸ਼ ...

ਪੂਰੀ ਖ਼ਬਰ »

ਬੱਚੇ ਨੇ ਲਗਾਏ ਪਿਤਾ 'ਤੇ ਕੁੱਟਮਾਰ ਦੇ ਦੋਸ਼

ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਇੱਕ ਪਿਤਾ ਵਲੋਂ ਰਿਹੜੀ 'ਤੇ ਕੰਮ ਨਾ ਕਰਨ ਕਰਕੇ ਬੱਚੇ ਨਾਲ ਕੁੱਟਮਾਰ ਕਰਨ ਅਤੇ ਸਿਗਰਟ ਨਾਲ ਜਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੇ ਵਲੋਂ ਪੁਲਿਸ ਨੂੰ ਕਰੀਬ ਇੱਕ ਵਰ੍ਹੇ ਪਹਿਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਕਾਰਵਾਈ ...

ਪੂਰੀ ਖ਼ਬਰ »

ਮਾਲ ਵਿਭਾਗ ਮੋਰਿੰਡਾ ਦੇ ਦਫ਼ਤਰ 'ਚ ਕੋਰੋਨਾ ਨੇ ਦਿੱਤੀ ਦਸਤਕ

ਮੋਰਿੰਡਾ, 4 ਸਤੰਬਰ (ਕੰਗ)-ਮੋਰਿੰਡਾ ਇਲਾਕੇ ਵਿਚ ਮਗਰਲੇ ਇੱਕ ਮਹੀਨੇ ਤੋਂ ਲਗਾਤਾਰ ਕਿਸੇ ਨਾ ਕਿਸੇ ਮਹਿਕਮੇ ਅਤੇ ਬੈਂਕਾਂ ਵਿਚ ਕੋਰੋਨਾ ਦੇ ਕੇਸ ਆ ਰਹੇ ਹਨ | ਲੋਕਲ ਸਿਹਤ ਵਿਭਾਗ ਵਾਲੇ ਜ਼ਿਆਦਾਤਰ ਲੋਕਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕਰ ਰਹੇ ਹਨ | ਮਗਰਲੇ ਦਿਨੀਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਬੇਲਾ ਬਾਜ਼ਾਰ ਦੇ 75 ਦੁਕਾਨਦਾਰਾਂ ਦੇ ਕੋਰੋਨਾ ਸੈਂਪਲ ਲਏ

ਬੇਲਾ, 4 ਸਤੰਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਸਿਹਤ ਵਿਭਾਗ ਵਲੋਂ ਕਸਬਾ ਬੇਲਾ ਦੇ ਇੱਕ ਵਿਅਕਤੀ ਨੂੰ ਕੋਰੋਨਾ ਮਰੀਜ਼ ਘੋਸ਼ਿਤ ਕੀਤਾ ਸੀ ਜਿਸ ਦੇ ਸੰਪਰਕ ਵਿਚ ਤਿੰਨ ਦੁਕਾਨਦਾਰ ਆਏ ਸਨ ਜਿਸ ਕਰਕੇ ਸਿਹਤ ਵਿਭਾਗ ਨੇ ਕਸਬੇ ਦੇ ਸਮੂਹ ਦੁਕਾਨਦਾਰਾਂ ਨੂੰ ਟੈਸਟ ...

ਪੂਰੀ ਖ਼ਬਰ »

ਪੰਜਾਬ ਦੇ ਕਿਰਤੀਆਂ ਦੇ ਹੱਕ 'ਚ 22 ਨੂੰ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟਰੈਕਟ ਡਰਾਇਵਰ ਵਰਕਰ ਯੂਨੀਅਨ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਘੂਨਾਥ ਸਿੰਘ ਜਨਰਲ ਸਕੱਤਰ ਸੀਟੂ ਪੰਜਾਬ ਨੇ ਐਲਾਨ ਕੀਤਾ ਕਿ ਕਿਰਤੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 22 ...

ਪੂਰੀ ਖ਼ਬਰ »

ਲੁਟੇਰੇ ਕਾਰ ਏਜੰਸੀ ਦੇ ਕੈਸ਼ੀਅਰ 'ਤੇ ਹਮਲਾ ਕਰਕੇ 1 ਲੱਖ 82 ਹਜ਼ਾਰ ਖੋਹ ਕੇ ਰਫ਼ੂ ਚੱਕਰ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਦਿਨ-ਦਿਹਾੜੇ ਤਿੰਨ ਕਾਰ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਰੰਗੀਲਪੁਰ ਦੀ ਸੀ.ਐਮ.ਆਟੋ. ਸੇਲਜ਼ ਕੰਪਨੀ ਦੇ ਕੈਸ਼ੀਅਰ ਨੂੰ ਘੇਰ ਕੇ ਬੈਂਕ ਜਮ੍ਹਾਂ ਕਰਾਉਣ ਵਾਲੀ 1 ਲੱਖ 82 ਹਜ਼ਾਰ ਦੀ ਰਕਮ ਲੁੱਟ ਲਈ ਅਤੇ ਵਿਰੋਧ ਕਰਨ 'ਤੇ ਕੈਸ਼ੀਅਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਘਰ ਬੈਠੇ ਸਿੱਖਿਆ ਪ੍ਰੋਗਰਾਮ ਤਹਿਤ ਕਲੱਸਟਰ ਪੱਧਰ 'ਤੇ ਸਮੂਹ ਆਈ.ਆਰ.ਟੀ. ਅਤੇ ਆਈ.ਵੀ. ਵਲੰਟੀਅਰਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਡਿਜੀਟਲ ਮਾਧਿਅਮ ਰਾਹੀਂ ਬੱਚਿਆਂ ਦੇ ਮਾਤਾ ...

ਪੂਰੀ ਖ਼ਬਰ »

'ਪਹਿਲਾਂ ਇਨਸਾਨੀਅਤ' ਸੰਸਥਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਸੰਸਥਾ ਦੇ ਸੈਂਟਰਲ ਕਮੇਟੀ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਅਤੇ ਇਨਸਾਨੀਅਤ ਪਹਿਲਾਂ ਸੰਸਥਾ ਦੀ ਸਮੁੱਚੀ ਟੀਮ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰੋਨਾ ...

ਪੂਰੀ ਖ਼ਬਰ »

ਚਨੋਲੀ ਬੱਸੀ ਸਕੂਲ 'ਚ 10.66 ਲੱਖ ਲੀਟਰ ਪਾਣੀ ਹੋਵੇਗਾ ਜ਼ਮੀਨ 'ਚ ਰੀਚਾਰਜ-ਏ.ਡੀ.ਸੀ.

ਨੂਰਪੁਰ ਬੇਦੀ, 4 ਸਤੰਬਰ (ਝਾਡੀਆ)-ਰੇਨ ਵਾਟਰ ਹਾਰਵਸਟਿੰਗ ਸਟਰਕਚਰ ਲਗਾ ਕੇ ਬਰਸਾਤੀ ਪਾਣੀ ਨੂੰ ਮੁੜ ਜ਼ਮੀਨ ਵਿਚ ਪਾਉਣ ਨਾਲ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਦਾ ਉਪਰਾਲਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ | ਨੂਰਪੁਰ ਬੇਦੀ ਬਲਾਕ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਜਥੇਬੰਦਕ ਤੌਰ 'ਤੇ ਸੰਘਰਸ਼ਸ਼ੀਲ ਰਹੇ ਅਧਿਆਪਕ ਭੱਟੋ ਦਾ ਸੇਵਾ ਮੁਕਤੀ 'ਤੇ ਸਨਮਾਨ

ਕਾਹਨਪੁਰ ਖੂਹੀ, 4 ਸਤੰਬਰ (ਵਾਲੀਆ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਰਾਮਪੁਰ ਕਲਾ ਤੋਂ ਬਤੌਰ ਪੰਜਾਬੀ ਅਧਿਆਪਕ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਅਧਿਆਪਕ ਕਿਰਪਾਲ ਸਿੰਘ ਭੱਟੋ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਅਧਿਆਪਕ ਭਟੋਂ ...

ਪੂਰੀ ਖ਼ਬਰ »

ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਨੰਗਲ, 4 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਤੋਂ 'ਅਜੀਤ' ਦੇ ਪ੍ਰਤੀਨਿਧ ਪ੍ਰੀਤਮ ਸਿੰਘ ਬਰਾਰੀ ਦੇ ਮਾਤਾ ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਰਾਰੀ ਦੇ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਦੀ ਹਾਜ਼ਰੀ ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਹੂਲਤਾਂ ਦੀ ਮੰਗ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ ਕੀਤੀ ਗਈ ਹੈ | ਸੇਵਾ ਮੁਕਤ ਅਧਿਆਪਕ ਅਤੇ ਬਸਪਾ ਆਗੂ ਮਾ. ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੁੱਖ ਮੰਤਰੀ ਪੰਜਾਬ ਤੋਂ ਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਪ੍ਰਵਾਸੀ ਗੁੱਜਰ ਨਹੀਂ ਮੰਨ ਰਹੇ ਪ੍ਰਸ਼ਾਸਨ ਦੀਆਂ ਹਦਾਇਤਾਂ

ਸ੍ਰੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਅਨੇਕਾਂ ਪਿੰਡਾਂ, ਕਸਬਿਆਂ ਅਤੇ ਸੜਕਾਂ 'ਤੇ ਪ੍ਰਵਾਸੀ ਗੁੱਜਰਾਂ ਦੇ ਪਸ਼ੂ ਝੁੰਡਾਂ ਵਿਚ ਚਰਦੇ ਤੁਹਾਨੂੰ ਆਮ ਮਿਲ ਜਾਣਗੇ, ਜੋ ਪੰਚਾਇਤਾਂ ਵਲੋਂ ਲਗਾਏ ਬੂਟਿਆਂ, ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਐਤਕੀਂ ਰੂਪਨਗਰ ਵਿਖੇ ਹੀ ਕੀਤਾ ਜਾਵੇਗਾ ਰਾਜ ਪੁਰਸਕਾਰ ਵਿਜੇਤਾ ਅਧਿਆਪਕਾਂ ਦਾ ਸਨਮਾਨ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਰਾਜ ਪੁਰਸਕਾਰ ਸਮਾਗਮ ਸੂਬਾ ਪੱਧਰ 'ਤੇ ਕੀਤਾ ਜਾਂਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਐਤਕੀਂ ਇਹ ਸਮਾਗਮ ਸੂਬਾ ਪੱਧਰ 'ਤੇ ਨਾ ਹੋ ਕੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਲੋਂ ਭੇਜੀ 4.80 ਲੱਖ ਦੀ ਸਹਾਇਤਾ ਰਾਸ਼ੀ ਧੂਫੀਏ ਸਿੰਘਾਂ ਨੂੰ ਵੰਡੀ

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਧੂਫੀਏ ਸਿੰਘ ਦੀ ਇਸ ਮੁਸ਼ਕਿਲ ਸਮੇਂ ਦੌਰਾਨ ਮਦਦ ਲਈ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਲੋਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤਖਤਗੜ੍ਹ ਵਿਖੇ ਮੁੰਡੇ-ਕੁੜੀਆਂ ਦਾ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਪੱਟੀ, 4 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਦੇ ਸਮੂਹ ਐੱਨ.ਪੀ.ਐੱਸ.ਕਰਮਚਾਰੀਆਂ ਵਲੋਂ ਐੱਨ.ਪੀ.ਐੱਸ. ਇੰਪਲਾਈਜ਼ ਯੂਨੀਅਨ ਦੇ ਬੈਨਰ ਹੇਠ ਸਾਂਝੇ ਤੌਰ 'ਤੇ ਉਲੀਕੇ ਪ੍ਰੋਗਰਾਮ ਅਨੁਸਾਰ ਪੱਟੀ ਤਹਿਸੀਲ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਰ 1 ਵਜੇ ਤੱਕ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਚ ਬਣੇ ਸੁਵਿਧਾ ਸੈਂਟਰ ਵਿਖੇ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਧਰਨਾ ...

ਪੂਰੀ ਖ਼ਬਰ »

ਡਾਕਘਰ 'ਚੋਂ ਇਨਵਰਟਰ ਤੇ ਬੈਟਰਾ ਚੋਰੀ

ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਡਾਕਘਰ 'ਚੋਂ ਇਨਵਰਟਰ ਤੇ ਬੈਟਰਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹਰਾਸਮੈਂਟ ਕਰਕੇ 2 ਲੱਖ ਰੁਪਏ ਲੈਣ ਦੇ ਮਾਮਲੇ 'ਚ ਐੱਸ.ਆਈ. ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਾਸਮੈਂਟ ਕਰਨ ਤੇ ਉਸਦੇ ਅਕਾਊਾਟ 'ਚੋਂ 2 ਲੱਖ ਦੀ ਨਗਦੀ ਕਢਵਾਉਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਇਕ ਐੱਸ.ਆਈ. ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੇ ਯਤਨਾਂ ਸਦਕਾ ਹਲਕੇ 'ਚ ਹੋ ਰਿਹੈ ਵਿਕਾਸ- ਗੋਪੀ ਸਰਪੰਚ

ਗੋਇੰਦਵਾਲ ਸਾਹਿਬ, 4 ਸਤੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਲਗਨ ਸਦਕਾ ਹਲਕੇ ਦੇ ਵਿਕਾਸ ਕਾਰਜਾਂ 'ਚ ਦਿਨੋਂ ਦਿਨ ਤੇਜ਼ੀ ਆ ਰਹੀ ਹੈ ਤੇ ਕਰਵਾਏ ਗਏ ਵਿਕਾਸ ਕਾਰਜਾਂ ਨਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ

ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਡੇਂਗੂ ਬੁਖਾਰ ਦੇ ਮੱਛਰ ਤੋਂ ਬਚਣ ਲਈ ਜਾਗਰੂਕ ਕਰਦਿਆਂ ਸਿਹਤ ਅਧਿਕਾਰੀ ਸਤਪਾਲ ਸਿੰਘ ਬੋਹੜੂ ਨੇ ਦੱਸਿਆ ਕਿ ਸੰਕਟਮਈ ਸਮੇਂ ਡੇਂਗੂ ਬੁਖਾਰ ਤੋਂ ਬਚਣ ਦੀ ਓਨੀ ਹੀ ਲੋੜ ਹੈ, ਜਿੰਨੀ ਕੋਰੋਨਾ ਮਹਾਂਮਾਰੀ ਤੋਂ ਹੈ, ਕਿਉਂਕਿ ਦੋਵਾਂ ...

ਪੂਰੀ ਖ਼ਬਰ »

ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦੇ ਵਿਹੜੇ 'ਚ ਬੂਟੇ ਲਗਾਏ

ਸਰਾਏ ਅਮਾਨਤ ਖਾਂ, 4 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ 'ਚ ਸਥਿਤ ਸਬ ਡਵੀਜ਼ਨ 'ਚ ਸਬ ਸਟੇਸ਼ਨ ਇੰਜੀਨੀਅਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਤਾਵਰਨ ਨੂੰ ਸਾਫ਼ ਰੱਖਣ ਦੇ ਮਨੋਰਥ ਨਾਲ ਬੂਟੇ ਲਗਾਏ ਗਏ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਜੌਲਾ ਕਲਾਂ ਦੇ ਕਈ ਵਿਅਕਤੀ 'ਆਪ' ਵਿਚ ਸ਼ਾਮਿਲ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਪੰਚਾਇਤ ਰਾਜ ਪ੍ਰੀਸ਼ਦ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਪਿੰਡ ਜੌਲਾ ਕਲਾਂ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਈ ਵਿਅਕਤੀ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਆਸਿਫ਼ (20) ਵਾਸੀ ਪਿੰਡ ਬੁੱਢਨਪੁਰ, ਪੰਚਕੂਲਾ ਵਜੋਂ ਹੋਈ ਹੈ | ਮਾਮਲੇ ਬਾਬਤ ਬਲਟਾਣਾ ਪੁਲਿਸ ਚੌਕੀ ਇੰਚਾਰਜ ਐੱਸ. ਆਈ. ਕੁਲਵੰਤ ...

ਪੂਰੀ ਖ਼ਬਰ »

13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਢਕੌਲੀ ਖੇਤਰ 'ਚ ਇਕ 13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲੇ ਬਾਬਤ ਢਕੌਲੀ ਥਾਣਾ ਮੁਖੀ ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਗੜ੍ਹੀ ਵਲੋਂ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ

ਡੇਰਾਬੱਸੀ, 4 ਸਤੰਬਰ (ਗੁਰਮੀਤ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਡੇਰਾਬੱਸੀ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਦਿਆਂ ਪੰਜਾਬ ਦੇ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ...

ਪੂਰੀ ਖ਼ਬਰ »

ਫੇਜ਼-7 ਦੇ ਦੁਕਾਨਦਾਰਾਂ ਨੇ ਲਾਕਡਾਊਨ ਦੌਰਾਨ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ ਮਾਰਕੀਟ ਦੇ ਪ੍ਰਧਾਨ ਗੁਰਮੁੱਖ ਸਿੰਘ ਵਾਲੀਆ ਨੇ ਸਮੁੱਚੀ ਮਾਰਕੀਟ ਵਲੋਂ ਐਲਾਨ ਕੀਤਾ ਹੈ ਕਿ ਲਾਕਡਾਊਨ ਦੌਰਾਨ ਮਾਰਕੀਟ ਦੇ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ ਅਤੇ ਬਾਕੀ ਦਿਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮਾਣ ਬਹਾਲ ਕੀਤਾ ਜਾਵੇ : ਮੁਲਤਾਨੀ

ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਸੇਵਾ-ਮੁਕਤ ਸਿਵਲ ਸਰਜਨ ਤੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਕੋਈ ਅਹਿਮੀਅਤ ਨਾ ਦੇਣ ਸਬੰਧੀ ...

ਪੂਰੀ ਖ਼ਬਰ »

ਬੋਰਡ ਦਾ ਸਰਟੀਫ਼ਿਕੇਟ ਡਿਜੀ ਲਾਕਰ ਰਾਹੀਂ ਭੇਜਣ ਦਾ ਫ਼ੈਸਲਾ ਵਿਦਿਆਰਥੀਆਂ ਲਈ ਬਣਿਆ ਮੁਸੀਬਤ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ-2020 ਦੀਆਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ-ਕਮ-ਡਿਟੇਲ ਮਾਰਕਸ ਕਾਰਡ ਡਿਜੀ ਲਾਕਰ 'ਤੇ ...

ਪੂਰੀ ਖ਼ਬਰ »

ਈਕੋ ਸਿਟੀ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੇ ਬਿਜਲੀ ਸਪਲਾਈ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਮੁੱਖ ਮਾਰਗ ਕੀਤਾ ਜਾਮ

ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ 'ਚ ਈਕੋ ਸਿਟੀ ਫੇਜ਼-1 ਦੇ ਵਸਨੀਕਾਂ ਨੇ ਗਮਾਡਾ ਸਮੇਤ ਪਾਵਰਕਾਮ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਕੇ ਅੱਜ ਮੁੱਖ ਮਾਰਗ 'ਤੇ ਸੰਕੇਤਕ ਜਾਮ ਲਗਾਇਆ | ਈਕੋ ਸਿਟੀ ਦੇ ਵਸਨੀਕ ਡਾ. ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਸੀਮਾ ਜੈਨ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਦੌਰਾ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੀਮਾ ਜੈਨ, ਆਈ. ਏ. ਐਸ. ਫਾਈਨੈਸੀਂਅਲ ਕਮਿਸ਼ਨਰ, ਰੂਰਲ ਡਿਵੈਲਪਮੈਂਟ ਐਾਡ ਪੰਚਾਇਤ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX