ਤਾਜਾ ਖ਼ਬਰਾਂ


ਰਾਜਸਥਾਨ:ਬੀ.ਐਸ.ਐਫ. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  12 minutes ago
ਸ੍ਰੀ ਗੰਗਾਨਗਰ, 6 ਦਸੰਬਰ -ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕਰਨਪੁਰ ਨਾਲ ਲੱਗਦੀ ਰਾਜਸਥਾਨ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਗੋਲੀ ਮਾਰ ਦਿੱਤੀ। ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ...
ਉੱਤਰਾਖੰਡ:ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਟਰੇਡ ਯੂਨੀਅਨ ਵਲੋਂ ਭਾਰਤ-ਨਿਪਾਲ ਪੁਲ ਬੰਦ
. . .  29 minutes ago
ਧਾਰਚੂਲਾ/ਪਿਥੌਰਾਗੜ੍ਹ, 6 ਦਸੰਬਰ-ਨਿਪਾਲ ਵਾਲੇ ਪਾਸੇ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਟਰੇਡ ਯੂਨੀਅਨ ਨੇ ਭਾਰਤ-ਨਿਪਾਲ ਪੁਲ ਨੂੰ ਬੰਦ ਕਰ ਦਿੱਤਾ।ਸੰਯੁਕਤ ਮੈਜਿਸਟਰੇਟ ਦਿਵੇਸ਼ ਸ਼ਸ਼ਾਨੀ ਧਾਰਚੁਲਾ ਨੇ ਕਿਹਾ, "ਅਸੀਂ ਨਿਪਾਲ...
ਡਾਕਟਰ ਬੀ.ਆਰ. ਅੰਬੇਡਕਰ ਦੀ ਬਰਸੀ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਰਧਾਂਜਲੀ ਭੇਟ
. . .  9 minutes ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ...
ਕੋਲੰਬੀਆ 'ਚ ਜ਼ਮੀਨ ਖਿਸਕਣ ਕਾਰਨ 33 ਮੌਤਾਂ
. . .  21 minutes ago
ਬੋਗੋਟਾ, 6 ਦਸੰਬਰ-ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਕਰੀਬ 140 ਮੀਲ ਦੂਰ ਰਿਸਰਾਲਡਾ ਸੂਬੇ ਵਿਚ ਪਿਊਬਲੋ ਰਿਕੋ ਅਤੇ ਸਾਂਤਾ ਸੇਸਿਲੀਆ ਦੇ ਪਿੰਡਾਂ ਦੇ ਵਿਚਕਾਰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 33 ਲੋਕਾਂ ਦੀ ਮੌਤ ਹੋ ਗਈ। ਕੋਲੰਬੀਆ ਦੇ ਰਾਸ਼ਟਰਪਤੀ...
ਸਰਦਾਰ ਹਰਭਜਨ ਸਿੰਘ ਲੋਹਾਖੇੜਾ ਦਾ ਦਿਹਾਂਤ
. . .  29 minutes ago
ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ,ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟ੍ਰੇਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਅਤੇ ਜਗਜੀਤ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ...
ਅਜੀਤ ਡੋਭਾਲ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਅੱਜ ਕਰਨਗੇ ਮੁਲਾਕਾਤ
. . .  29 minutes ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 337 ਦੇ ਨਾਲ 'ਬਹੁਤ ਖਰਾਬ' ਸ਼੍ਰੇਣੀ ਵਿਚ...
ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 6 ਦਸੰਬਰ-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਧਾਨਿਕ ਏਜੰਡੇ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੌਜੂਦ ਰਹਿਣ...
ਰਾਜਸਥਾਨ:ਰਾਹੁਲ ਗਾਂਧੀ ਨੇ ਅੱਜ ਝਾਲਾਵਾੜ ਦੇ ਖੇਲ ਸੰਕੁਲ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  27 minutes ago
ਜੈਪੁਰ, 6 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 90ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 90ਵੇਂ ਦਿਨ ਦੀ ਸ਼ੁਰੂਆਤ ਰਾਜਸਥਾਨ ਦੇ ਝਾਲਾਵਾੜ ਦੇ ਖੇਲ ਸੰਕੁਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਫਰੀਦਕੋਟ

ਭਾਰੀ ਬਾਰਿਸ਼ ਕਾਰਨ ਦੁਕਾਨਦਾਰ ਪ੍ਰੇਸ਼ਾਨ, ਕਿਸਾਨਾਂ ਦੇ ਚਿਹਰੇ ਖਿੜੇ

ਸਾਦਿਕ, 4 ਸਤੰਬਰ (ਆਰ. ਐਸ. ਧੰੁਨਾ)-ਦੇਰ ਰਾਤ ਤੋਂ ਪੈ ਰਹੀ ਭਾਰੀ ਬਾਰਿਸ਼ ਕਿਸੇ ਲਈ ਖੁਸ਼ੀਆਂ ਲੈ ਕੇ ਆਈ ਅਤੇ ਕਿਸੇ ਲਈ ਮੁਸੀਬਤ ਬਣ ਕੇ ਆਈ | ਸਾਦਿਕ ਇਲਾਕੇ 'ਚ ਪਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਵੇਖਣ ਨੂੰ ਮਿਲੀ ਪਰ ਸਾਦਿਕ ਤੋਂ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਦੇ ਟੁੱਟੀਆਂ ਹੋਣ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸੇ ਤਰ੍ਹਾਂ ਫ਼ਰੀਦਕੋਟ ਰੋਡ ਵਾਲੀ ਸੜਕ ਉੱਚੀ ਬਣਨ ਕਰਕੇ ਸੜਕ ਦੇ ਦੋਨੋਂ ਸਾਇਡ ਬਣੀਆਂ ਦੁਕਾਨਾਂ ਨੀਵੀਆਂ ਹੋ ਗਈਆਂ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਰਿਸ਼ ਦਾ ਪਾਣੀ ਦੁਕਾਨਾਂ ਵਿਚ ਵੜ ਗਿਆ ਜਿਸ ਕਰਕੇ ਦੁਕਾਨਦਾਰਾਂ ਨੂੰ ਮੁਸ਼ਕਿਲ ਪੇਸ਼ ਆਈ | ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ 'ਚ ਦੁਬਾਰਾ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ | ਐਸ. ਬੀ. ਆਈ. ਬੈਂਕ ਬਰਾਂਚ ਸਾਦਿਕ 'ਚ ਵੀ ਬਰਸਾਤ ਦਾ ਪਾਣੀ ਬੈਂਕ ਦੇ ਅੰਦਰ ਵੜ ਗਿਆ ਜਿਸ ਕਰਕੇ ਬੈਂਕ ਅਧਿਕਾਰੀਆਂ ਅਤੇ ਬੈਂਕ 'ਚ ਲੈਣ ਦੇਣ ਕਰਨ ਵਾਲਿਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |

ਪਿੰਡ ਮੱਲ੍ਹਾ ਵਿਖੇ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿਗੀ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾ ਵਿਖੇ ਅੱਜ ਸੁਭਾ ਇਕ ਗਰੀਬ ਪਰਿਵਾਰ ਦੇ ਰਿਹਾਇਸ਼ੀ ਕਮਰੇ ਦੀ ਅਚਾਨਕ ਛੱਤ ਡਿੱਗ ਪੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਉਕਤ ਪਰਿਵਾਰ ਸ਼ਾਮ ਦਾ ਵਕਤ ਹੋਣ ਕਰਕੇ ਪਰਿਵਾਰ ...

ਪੂਰੀ ਖ਼ਬਰ »

ਪਿੰਡ ਜੰਡਵਾਲਾ ਦਾ ਛੱਪੜ ਉੱਛਲਕੇ ਗਲੀਆਂ ਤੇ ਘਰਾਂ 'ਚ ਵੜਿਆ ਬਾਰਸ਼ ਦਾ ਪਾਣੀ

ਸਾਦਿਕ, 4 ਸਤੰਬਰ (ਗੁਰਭੇਜ ਸਿੰਘ ਚੌਹਾਨ)-ਇੱਥੋਂ ਨਜ਼ਦੀਕ ਪਿੰਡ ਜੰਡਵਾਲਾ ਸੰਧੂਆਂ 'ਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਿੰਡ ਦਾ ਛੱਪੜ ਪਾਣੀ ਨਾਲ ਭਰ ਕੇ ਉੱਛਲ ਗਿਆ ਅਤੇ ਬਾਰਿਸ਼ ਦਾ ਗੋਡੇ-ਗੋਡੇ ਪਾਣੀ ਪਿੰਡ ਦੀਆਂ ਗਲੀਆਂ ਵਿਚ ਭਰ ਕੇ ਘਰਾਂ ਦੇ ਕਮਰਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਅਧਿਕਾਰੀ ਦੀ ਮੌਤ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਰੋਡ 'ਤੇ ਪੁਲਿਸ ਲਾਈਨਜ਼ ਦੇ ਬਾਹਰ ਗੱਡੀ ਦੀ ਫ਼ੇਟ ਵੱਜਣ ਨਾਲ ਇਕ ਪੁਲਿਸ ਅਧਿਕਾਰੀ ਦੀ ਮੌਤ ਹੋਣ ਦੀ ਸੂਚਨਾ ਹੈ | ਪੁਲਿਸ ਵਲੋਂ ਦੂਜੇ ਪੁਲਿਸ ਅਧਿਕਾਰੀ ਦੀ ਸ਼ਿਕਾਇਤ 'ਤੇ ਅਣਪਛਾਤੇ ਗੱਡੀ ਚਾਲਕ ਵਿਰੁੱਧ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਮਕਾਨ ਤੇ ਬਿਜਲੀ ਦੇ ਉਪਕਰਨ ਨੁਕਸਾਨੇ

ਮੰਡੀ ਬਰੀਵਾਲਾ, 4 ਅਗਸਤ (ਨਿਰਭੋਲ ਸਿੰਘ)-ਸੁਖਦੇਵ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵੜਿੰਗ ਨੇ ਦੱਸਿਆ ਕਿ ਰਾਤ ਸਮੇਂ ਅਸਮਾਨੀ ਡਿੱਗਣ ਕਾਰਣ ਉਸਦੇ ਘਰ ਦੀ ਛੱਤ ਦਾ ਨੁਕਸਾਨ ਹੋਇਆ ਅਤੇ ਇਸ ਤੋਂ ਇਲਾਵਾ ਉਸਦੇ ਬਿਜਲੀ ਦੇ ਉਪਕਰਨ ਵੀ ਸੜ ਗਏ | ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨਦੀਪ ਸਿੰਘ 'ਰੂਬੀ ਬਰਾੜ' ਪੰਜਗਰਾਈਾ ਕਲਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜੈਤੋ, 4 ਸਤੰਬਰ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਸਿਫ਼ਾਰਸ਼ 'ਤੇ ਮਨਦੀਪ ਸਿੰਘ 'ਰੂਬੀ ਬਰਾੜ' ਪੰਜਗਰਾਈਾ ਕਲਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਦੀ ਸ਼੍ਰੇਣੀ 'ਚ ਸ਼ਾਮਿਲ ਆਸ਼ਾ ਵਰਕਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਚੁੱਪ-ਜ਼ਿਲ੍ਹਾ ਪ੍ਰਧਾਨ

ਫ਼ਰੀਦਕੋਟ, 4 ਸਤੰਬਰ (ਸਤੀਸ਼ ਬਾਗ਼ੀ)-ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਜੋ ਕੋਰੋਨਾ ਯੋਧਿਆਂ ਦੀ ਸ਼੍ਰੇਣੀਂ ਵਿਚ ਸ਼ਾਮਿਲ ਹਨ, ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਪੱਖੋਂ ਸੂਬੇ ਦੇ ਸਿਹਤ ਮੰਤਰੀ ਵਲੋਂ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ ਗਿਆ ਹੈ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੋਟਕਪੂਰਾ, 4 ਸਤੰਬਰ (ਮੇਘਰਾਜ)-ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਕੁਲਬੀਰ ਸਿੰਘ ਮੱਤਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਉਹ ਆਪਣੇ ਨਿਵਾਸ ਅਸਥਾਨ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਇਕਾਂਤਵਾਸ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ 5 ਅਧਿਆਪਕ ਸਨਮਾਨਿਤ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-'ਲਾਇਨਜ਼ ਕਲੱਬ ਕੋਟਕਪੂਰਾ ਰਾਇਲ' ਵਲੋਂ ਫ਼ਸਟ ਸਟੈੱਪ ਕੋਟਕਪੂਰਾ ਦੇ ਹਾਲ 'ਚ ਮਰਹੂਮ ਰਾਸ਼ਟਰਪਤੀ ਡਾ. ਰਾਧਾ ਕਿ੍ਸ਼ਨਨ ਦੀ ਯਾਦ 'ਚ ਮਨਾਏ ਜਾਣ ਵਾਲੇ 'ਅਧਿਆਪਕ ਦਿਵਸ' ਮੌਕੇ ਵਧੀਆ ਵਿੱਦਿਅਕ ਕਾਰਗੁਜ਼ਾਰੀ ਦੇ ਨਾਲ-ਨਾਲ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਦੱਦਾਹੂਰ ਦੀ ਨਵੀਂ ਪੁਸਤਕ 'ਵਿਰਸੇ ਦੀਆਂ ਪੌਣਾਂ' ਜਾਰੀ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਅ.ਬ.)-ਸਥਾਨਕ ਰੈੱਡ ਕਰਾਸ ਭਵਨ ਵਿਖੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦੀ ਪੰਜਵੀਂ ਪੁਸਤਕ 'ਵਿਰਸੇ ਦੀਆਂ ਪੌਣਾਂ' ਰਿਲੀਜ਼ ਕੀਤੀ ਗਈ | ਸਾਦੇ ਪ੍ਰੋਗਰਾਮ ਦੌਰਾਨ ਪੁਸਤਕ ਰਿਲੀਜ਼ ਕਰਨ ਦੀ ਰਸਮ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਡਰਾਈਵਿੰਗ ਟ੍ਰੇਨਿੰਗ ਸੈਂਟਰ ਦਾ ਬਿਜਲੀ ਬਿੱਲ 25 ਲੱਖ, ਬਿਜਲੀ ਕੁਨੈਕਸ਼ਨ ਕੱਟਿਆ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸਥਿਤ ਡਰਾਇਵਿੰਗ ਟ੍ਰੇਨਿੰਗ ਸੈਂਟਰ ਦਾ 25 ਲੱਖ ਰੁਪਏ ਬਿੱਲ ਨਹੀਂ ਭਰਿਆ, ਜਿਸ ਕਰਕੇ ਬਿਜਲੀ ਵਾਲਿਆਂ ਨੇ ਸੈਂਟਰ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਹੁਣ ਇਸ ਦਾ ਖ਼ਮਿਆਜ਼ਾ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ-ਗੁਰਵਿੰਦਰ ਸਿੰਘ

ਮੰਡੀ ਬਰੀਵਾਲਾ, 4 ਸਤੰਬਰ (ਨਿਰਭੋਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਜਨਤਾ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰੇ ਅਤੇ ਲੋਕ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਟਰਾਂਸਫ਼ਾਰਮਰ ਤੇ ਬਿਜਲੀ ਉਪਕਰਨ ਸੜੇ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤੇਜ਼ ਗਰਜ ਚਮਕ ਨਾਲ ਬੀਤੀ ਰਾਤ ਇਲਾਕੇ ਵਿਚ ਤੇਜ਼ ਬਾਰਿਸ਼ ਹੋਈ | ਇਸ ਸਮੇਂ ਪਿੰਡ ਅਮਨਗੜ੍ਹ ਵਿਖੇ ਗੁਰਦੁਆਰਾ ਰਾਮਸਰ ਸਾਹਿਬ ਦੇ ਗੇਟ ਅੱਗੇ ਅਤੇ ਇਕ ਹੋਰ ਮੁਹੱਲੇ ਵਿਚ ਬਿਜਲੀ ਟਰਾਂਸਫ਼ਾਰਮਰ ਉੱਤੇ ਅਸਮਾਨੀ ...

ਪੂਰੀ ਖ਼ਬਰ »

1999 'ਚ ਵਿਧਵਾ ਹੋਈ ਮਨਜੀਤ ਕੌਰ ਵੀ ਕਰ ਦਿੱਤੀ ਅਯੋਗ ਪੈਨਸ਼ਨ ਧਾਰਕਾਂ 'ਚ ਸ਼ੁਮਾਰ

ਮੰਡੀ ਕਿੱਲਿਆਂਵਾਲੀ, 4 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ 'ਚ ਸਰਕਾਰ ਵੱਲ ਮਦਦ ਲਈ ਹੱਥ ਅੱਡੀ ਬੈਠੇ ਲੋਕਾਂ ਤੋਂ 'ਮਲੰਗ' ਸਰਕਾਰ ਪੈਨਸ਼ਨ ਰਿਕਵਰੀ ਦੇ ਨੋਟਿਸ ਫੜਾ ਰਹੀ ਹੈ | ਬੁਢਾਪੇ ਅਤੇ ਵਿਧਵਾ ਹੋਣ ਦੇ ਸੰਤਾਪੇ ਪੈਨਸ਼ਨ ਧਾਰਕ ਸਰਕਾਰੀ ਤੰਤਰ ਦੀ ...

ਪੂਰੀ ਖ਼ਬਰ »

ਨਵ-ਜੰਮੀ ਬੱਚੀ ਨੂੰ ਮਾਨਵਤਾ ਪੰਘੂੜੇ 'ਚ ਪਾਉਣ ਵਾਲੇ ਮਾਪਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਮਲੋਟ ਸਿਵਲ ਹਸਪਤਾਲ ਵਿਖੇ ਮਾਨਵਤਾ ਫਾਊਾਡੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਲਗਾਏ ਗਏ ਮਾਨਵਤਾ ਪੰਘੂੜਾ ਸੇਵਾ ਵਿਚ ਮਾਪਿਆਂ ਵਲੋਂ ਆਪਣੀ ਨਵਜੰਮੀ ਬੱਚੀ ਨੂੰ ਪਾਇਆ ਗਿਆ ਸੀ | ਮਲੋਟ ਦੀ ਲੋਕਲ ...

ਪੂਰੀ ਖ਼ਬਰ »

ਵਾਟਰ ਸਪਲਾਈ ਪਾਈਪਾਂ ਪਾਉਣ ਦਾ ਕੰਮ ਜਿੰਮੀ ਬਰਾੜ ਨੇ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਟਰ ਸਪਲਾਈ ਪਾਈਪਾਂ ਪਾਉਣ ਅਤੇ ਰਸਤੇ ਵਿਚੋਂ ਖੰਭੇ ਹਟਾਉਣ ਲਈ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਇਸ ਸਬੰਧੀ ਸਥਾਨਕ ਖ਼ਾਲਸਾ ਸਕੂਲ ਰੋਡ 'ਤੇ ...

ਪੂਰੀ ਖ਼ਬਰ »

ਸਰਬੱਤ ਕਿਤਾਬ ਘਰ ਨੂੰ ਕਿਤਾਬਾਂ ਭੇਟ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਸਥਿਤ 'ਸਰਬੱਤ ਕਿਤਾਬ ਘਰ' ਨੂੰ ਤਰਲੋਕ ਸਿੰਘ ਪਿ੍ੰਸੀਪਲ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬੀ ਸਾਹਿਤ ਦੀਆਂ ਬਹੁਮੁੱਲੀਆਂ 100 ਕਿਤਾਬਾਂ ਭੇਂਟ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਹੋਈ ਭਰਵੀਂ ਬਾਰਿਸ਼

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਜ਼ਿਆਦਾ ਬਾਰਿਸ਼ ਕਾਰਨ ਕਿਸਾਨ ਵੀ ਚਿੰਤਤ ਹਨ, ਕਿਉਂਕਿ ਹੁਣ ਝੋਨੇ ਦੀ ਫ਼ਸਲ ਪੱਕਣ ...

ਪੂਰੀ ਖ਼ਬਰ »

ਲਾਇਨਜ਼ ਕਲੱਬਾਂ ਨੇ ਕੋਰੋਨਾ ਦੇ ਬਚਾਅ ਲਈ ਵਿੱਢੀ ਮਾਸਕ ਵੰਡਣ ਦੀ ਮੁਹਿੰਮ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਦਿਨ-ਬ-ਦਿਨ ਵਧ ਰਹੇ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਗਿਣਤੀ ਨੂੰ ਧਿਆਨ 'ਚ ਰੱਖਦੇ ਹੋਏ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਕੋਟਕਪੂਰਾ ਲਾਇਨ ਕਲੱਬ ਵਿਸਵਾਸ਼ ਅਤੇ ਰਾਇਲ ਵਲੋਂ ਸਾਂਝੇ ਤੌਰ 'ਤੇ ਬੱਤੀਆਂ ਵਾਲਾ ਚੌਾਕ ...

ਪੂਰੀ ਖ਼ਬਰ »

ਜਸਪਾਲ ਸਿੰਘ ਪੰਜਗਰਾਈਾ ਨੇ ਸੁਣੀਆਂ ਨਾਥਾਂ ਦੀਆਂ ਸਮੱਸਿਆਵਾਂ

ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਦੇਸ਼ ਭਗਤ ਡੀਨੋਟੀਫਾਈਡ ਕਬੀਲਿਆਂ ਦੇ ਕੌਮੀ ਆਗੂ ਅਤੇ ਮੀਡੀਆ ਇੰਚਾਰਜ ਭਾਰਤੀ ਜਨਤਾ ਪਾਰਟੀ ਪੰਜਾਬ ਐਸ.ਸੀ. ਮੋਰਚਾ ਜਸਪਾਲ ਸਿੰਘ ਪੰਜਗਰਾਈਾ ਨੇ ਅੱਜ ਰਿਸ਼ੀ ਨਗਰ ਕੋਟਕਪੁਰਾ ਵਿਖੇ ਨਾਥਾਂ-ਜੋਗੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਜਸਵੀਰ ਸਿੰਘ 'ਡਾ. ਭੋਲਾ ਵਿਰਕ' ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 4 ਸਤੰਬਰ (ਭੋਲਾ ਸ਼ਰਮਾ)-ਪਿੰਡ ਬਰਕੰਦੀ ਜ਼ਿਲ੍ਹਾ ਬਠਿੰਡਾ ਦੇ ਸਾਬਕਾ ਪੰਚਾਇਤ ਮੈਂਬਰ ਮਹਿੰਦਰ ਸਿੰਘ ਵਿਰਕ ਦੇ ਸਪੁੱਤਰ, ਸੁਰਜੀਤ ਸਿੰਘ ਵਿਰਕ ਤੇ ਮਲਕੀਤ ਸਿੰਘ ਵਿਰਕ ਦੇ ਛੋਟੇ ਭਰਾ ਅਤੇ ਹਰਮਨਜੀਤ ਸਿੰਘ ਵਿਰਕ ਦੇ ਸਤਿਕਾਰਯੋਗ ਪਿਤਾ ਜਸਵੀਰ ਸਿੰਘ 'ਡਾ. ਭੋਲਾ ...

ਪੂਰੀ ਖ਼ਬਰ »

ਬਾਵਰੀਆ ਕਬੀਲੇ ਨੇ ਮਨਾਇਆ ਆਪਣਾ ਮੁਕਤੀ ਦਿਵਸ-ਗੁਰਜੀਤ ਸੋਲੰਕੀ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਕਸਬਾ ਸਾਦਿਕ ਵਿਖੇ ਪਿੰਡ ਸਾਦਿਕ ਦੇ ਸਮੂਹ ਬਾਵਰੀਆ ਕਬੀਲੇ ਨੇ ਆਪਣੀ ਦੇਸ਼ ਭਗਤ ਸ਼ਿਰੜੀ ਪੁਰਖਿਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਔਕੜਾਂ ਮੁਸੀਬਤਾਂ ਨੂੰ ਝੱਲ ਕੇ ਪ੍ਰਾਪਤ ਕੀਤੀ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਭਾਸ਼ਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ...

ਪੂਰੀ ਖ਼ਬਰ »

ਮਾਤਾ ਆਗਿਆ ਵੰਤੀ ਅਰੋੜਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਿਹਤ ਵਿਭਾਗ ਦੇ ਡਿਪਟੀ ਮੀਡੀਆ ਮੈਨੇਜਰ ਮਨਿੰਦਰ ਸਿੰਘ ਅਰੋੜਾ, ਯੂਥ ਕਾਂਗਰਸ ਜੈਤੋ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਰੋੜਾ ਆੜ੍ਹਤੀਆ, ਸਾਮਜ ਸੇਵੀ ਸ਼ਮਿੰਦਰ ਸੋਮੀ ਅਰੋੜਾ ਦੇ ਸਤਿਕਾਰਯੋਗ ਦਾਦੀ ਅਤੇ ਰਣਜੀਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਇੱਥੇ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | 'ਆਪ' ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਧਰਮਸੋਤ ਨੂੰ ਤੁਰੰਤ ਮੰਤਰੀ ਦੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੇ ਵਾਰਸਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ-ਰੂਹੀ ਦੁੱਗ

ਫ਼ਰੀਦਕੋੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡੀ.ਕੇ. ਤਿਵਾੜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗੋੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋੋਟ ਵਿਖੇ ਕੋਰੋੋਨਾ ਮਰੀਜ਼ਾਂ ਦੇ ਇਲਾਜ ਅਤੇ ਆਈਸੋੋਲੇਸ਼ਨ ...

ਪੂਰੀ ਖ਼ਬਰ »

ਡਾ. ਰਾਜੇਸ਼ ਮੋਹਨ ਵਲੋਂ ਸੰਗੀਤ ਅਕੈਡਮੀ 'ਸਾਰੰਗ ਕਲਾਗਰਾਮ' ਦਾ ਉਦਘਾਟਨ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਸੰਗੀਤ ਰੂਹ ਦੀ ਖ਼ੁਰਾਕ ਹੈ, ਸੰਗੀਤ ਪ੍ਰਮਾਤਮਾ ਦੀ ਦਿੱਤੀ ਦਾਤ ਜੋ ਸਾਨੂੰ ਸਭ ਨੂੰ ਅੰਦਰੂਨੀ ਖੁਸ਼ੀ ਅਤੇ ਮਨ ਨੂੰ ਸਕੂਨ ਦਿੰਦੀ ਹੈ | ਇਹ ਪ੍ਰਗਟਾਵਾ ਨਵੀਂ ਸੰਗੀਤ ਅਕੈਡਮੀ 'ਸਾਰੰਗ ਕਲਾਗ੍ਰਾਮ' ਦੇ ਉਦਘਾਟਨ ਮੌਕੇ ਮੁੱਖ ...

ਪੂਰੀ ਖ਼ਬਰ »

ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਨੂੰ ਸਦਮਾ, ਸੱਸ ਦਾ ਦਿਹਾਂਤ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਜੈਤੋ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆਂ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਸੱਸ ਮਾਤਾ ਗੁਰਦੀਪ ਕੌਰ ਧਰਮ ਪਤਨੀ ਸਵਰਗੀ ਸੁਰਜੀਤ ਸਿੰਘ ਵਾਸੀ ਪਿੰਡ ਡੋਡ ...

ਪੂਰੀ ਖ਼ਬਰ »

ਮਦਨ ਲਾਲ ਨਰੂਲਾ ਨਮਿਤ ਸ਼ਰਧਾਂਜਲੀ ਸਮਾਗਮ

ਸਾਦਿਕ, 4 ਸਤੰਬਰ (ਆਰ. ਐਸ. ਧੰੁਨਾ)-ਰਿਟੇਲ ਕਰਿਆਨਾ ਯੂਨੀਅਨ ਸਾਦਿਕ ਦੇ ਪ੍ਰਧਾਨ ਅਸ਼ੋਕ ਕੁਮਾਰ ਹੈਪੀ ਨਰੂਲਾ ਅਤੇ ਕੈਮਿਸਟ ਯੂੂਨੀਅਨ ਸਾਦਿਕ ਦੇ ਮੈਂਬਰ ਡਾ. ਸੰਜੀਵ ਕੁਮਾਰ ਨਰੂਲਾ ਦੇ ਪਿਤਾ ਮਦਨ ਲਾਲ ਨਰੂਲਾ ਸਾਬਕਾ ਮੈਂਬਰ ਪੰਚਾਇਤ ਸਾਦਿਕ ਜੋ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਭਗਵਾਨ ਸਿੰਘ ਪਟਵਾਰੀ ਨੂੰ ਸਦਮਾ, ਭਰਾ ਦਾ ਦਿਹਾਂਤ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹਾ ਪਟਵਾਰ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਭਗਵਾਨ ਸਿੰਘ ਸੂਰੇਵਾਲੀਆ ਪਟਵਾਰੀ ਹਲਕਾ ਬਾਜਾਖਾਨਾ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆਂ ਜਦੋਂ ਉਨ੍ਹਾਂ ਦੇ ਭਾਈ ਸਾਹਿਬ ਸ: ਗੁਰਮੇਲ ਸਿੰਘ ਸੂਰੇਵਾਲੀਆ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਬਰਾਮਦ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੀ ਗਰਾਊਾਡ 'ਚੋਂ ਜੇਲ੍ਹ ਅਧਿਕਾਰੀਆਂ ਨੂੰ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ ਦੇ ਮਾਲਕ ਦਾ ਪਤਾ ਨਹੀਂ ਲੱਗ ਸਕਿਆ | ਮਿਲੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਪੁਲ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 4 ਸਤੰਬਰ (ਨਿਰਭੋਲ ਸਿੰਘ)-ਜਸਦੇਵ ਸਿੰਘ, ਸ਼ਿਵਰਾਜ ਸਿੰਘ, ਗੁਰਪ੍ਰਤਾਪ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਸੇਮ ਦੇ ਖ਼ਾਤਮੇ ਲਈ ਸੇਮ ਨਾਲੇ ਤਾਂ ਕੱਢ ਦਿੱਤੇ ਹਨ, ਪਰ ਅਜੇ ਤੱਕ ਬਹੁਤਿਆਂ ਸੇਮ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲੇ੍ਹ 'ਚ 61 ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ, 2 ਕੋਰੋਨਾ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚੋਂ 1 ਜੈਤੋ ਅਤੇ ਦੂਸਰਾ ਪਿੰਡ ਪੱਖੀ ਕਲਾਂ ਦਾ ਵਸਨੀਕ ਹੈ | ਇਹ ਦੋਵੇਂ ...

ਪੂਰੀ ਖ਼ਬਰ »

ਕੋਟਕਪੂਰਾ 'ਚ ਤੇਜ਼ ਮੀਂਹ ਨੇ ਲੋਕਾਂ ਦੇ ਹੱਥ ਖੜ੍ਹੇ ਕਰਵਾਏ, ਜਨ-ਜੀਵਨ ਹੋਇਆ ਪ੍ਰਭਾਵਿਤ

ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਲਗਾਤਾਰ ਦੋ ਦਿਨ ਪਏ ਮੀਂਹ ਨੇ ਕੋਟਕਪੂਰਾ ਸ਼ਹਿਰ ਨਿਵਾਸੀਆਂ ਅਤੇ ਨੇੇੜਲੇ ਪਿੰਡਾਂ ਦੇ ਲੋਕਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਹਨ | ਭਾਰੀ ਮੀਂਹ ਦੇ ਕਾਰਨ ਸ਼ਹਿਰ ਕੋੋਟਕਪੂਰਾ ਦੀਆਂ ਗਲੀਆਂ, ਮੁਹੱਲਿਆਂ ਅਤੇ ਪ੍ਰਮੁੱਖ ਸੜਕਾਂ ...

ਪੂਰੀ ਖ਼ਬਰ »

ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਨੇ ਜਿੱਤੇ 12 ਤਗ਼ਮੇ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਲੋਕਾਂ ਨੰੂ ਆਪਣੀ ਸਿਹਤ ਪ੍ਰਤੀ ਅਤੇ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸਾਈਕਲ ਚਲਾਉਣ ਦੀ ਆਦਤ ਪਾਉਣ ਲਈ ਸੰਗਰੂਰ ਪੈਡਲਰ ਕਲੱਬ ਵਲੋਂ ਇਕ ਮਹੀਨੇ ਵਿਚ 750 ਕਿਲੋਮੀਟਰ ਸਾਈਕਲ ਚਲਾਉਣ ਦੀ ਸਾਈਕਲ ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX