ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਸ਼ਹਿਰ ਦਾ ਦਿਲ ਮੰਨੀ ਜਾਣ ਵਾਲੀ ਪੁਰਾਣੀ ਦਾਣਾ ਮੰਡੀ ਮੋਗਾ ਦੇ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਦਿਨ ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਇਕ ਚੌਲਾਂ ਦੇ ਦਲਾਲ ਨੂੰ ਸ਼ਰ੍ਹੇਆਮ ਪਿਸਤੌਲ ਨਾਲ ਗੋਲੀਆਂ ਮਾਰ ਦਿੱਤੀਆਂ | ਜਾਣਕਾਰੀ ਮੁਤਾਬਿਕ ਰਾਜੇਸ਼ ਕੁਮਾਰ ਉਰਫ਼ ਕਾਕੂ ਉਮਰ 35 ਸਾਲ ਪੁੱਤਰ ਕੁਲਦੀਪ ਚੰਦ ਵਾਸੀ ਵੇਦਾਂਤ ਨਗਰ ਮੋਗਾ ਜੋ ਕਿ ਪੁਰਾਣੀ ਦਾਣਾ ਮੰਡੀ ਵਿਖੇ ਚੌਲਾਂ ਦੇ ਦਲਾਲ ਵਜੋਂ ਕੰਮ ਕਰਦਾ ਹੈ, ਅੱਜ 4 ਵਜੇ ਦੇ ਕਰੀਬ ਤਿੰਨ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ 'ਤੇ ਆਏ ਤੇ ਉਨ੍ਹਾਂ ਨੇ ਆਉਣ ਸਾਰ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਤੇ ਜਦ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਇਕ ਦੂਸਰੇ ਨਾਲ ਗੁੱਥਮ-ਗੁੱਥੀ ਹੋ ਗਏ | ਜਦ ਨੌਕਰ ਹੇਮੰਤ ਕੁਮਾਰ ਵੀ ਭੱਜਾ ਆਇਆ ਤਾਂ ਉਸ ਨੂੰ ਇਕ ਵਿਅਕਤੀ ਅੰਦਰ ਲੈ ਗਿਆ ਤੇ ਤਦ ਨੂੰ ਹੀ ਇਕ ਜਣੇ ਨੇ ਰਾਜੇਸ਼ ਕੁਮਾਰ ਉਰਫ਼ ਕਾਕੂ ਦੇ ਪਿਸਤੌਲ ਨਾਲ ਪੇਟ ਵਿਚ ਗੋਲੀਆਂ ਮਾਰ ਦਿੱਤੀਆਂ ਤੇ ਜਾਂਦੇ ਹੋਏ ਨੌਕਰ ਹੇਮੰਤ ਕੁਮਾਰ ਦਾ ਮੋਬਾਈਲ ਤੇ ਦੁਕਾਨ 'ਤੇ ਪਈ ਦਲਾਲ ਰਾਜੇਸ਼ ਕੁਮਾਰ ਉਰਫ਼ ਕਾਕੂ ਦੀ ਹੀ ਸਕੂਟਰੀ 'ਤੇ ਫ਼ਰਾਰ ਹੋ ਗਏ | ਜ਼ਖ਼ਮੀ ਹਾਲਤ ਵਿਚ ਰਾਜੇਸ਼ ਕੁਮਾਰ ਉਰਫ਼ ਕਾਕੂ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਦੇ ਪ੍ਰਬੰਧਕਾਂ ਨੇ ਲੁਧਿਆਣਾ ਦੇ ਦਇਆ ਨੰਦ ਹਸਪਤਾਲ ਰੈਫ਼ਰ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ.ਡੀ. ਜਗਤਪ੍ਰੀਤ ਸਿੰਘ, ਡੀ.ਐਸ.ਪੀ. ਸਿਟੀ ਬਰਜਿੰਦਰ ਸਿੰਘ ਭੁੱਲਰ, ਥਾਣਾ ਸਿਟੀ ਸਾਊਥ ਦੇ ਐਸ.ਐਚ.ਓ. ਸੰਦੀਪ ਸਿੰਘ, ਥਾਣਾ ਸਿਟੀ ਇਕ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਨੇ ਘਟਨਾ ਸਥਿਤੀ ਦਾ ਜਾਇਜ਼ਾ ਲਿਆ |
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਅਤੇ ਇਸਤਰੀ ਤੇ ਬਾਲ ਭਲਾਈ ਸੰਸਥਾ ਪੰਜਾਬ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ...
ਮੋਗਾ, 4 ਸਤੰਬਰ (ਅਜੀਤ ਬਿਊਰੋ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਮੈਡਮ ਅਨੀਤਾ ਦਰਸ਼ੀ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ...
ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸਿਹਤ ਕਾਮਿਆਂ ਦੀ ਨੁਮਾਇੰਦਗੀ ਕਰਦੀ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਬਲਾਕ ਪੱਤੋ ਹੀਰਾ ਸਿੰਘ ਦੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਜਥੇਬੰਦੀ ਵਲੋਂ ਸਿਹਤ ਮੰਤਰੀ ...
ਕੋਟ ਈਸੇ ਖਾਂ, 4 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਬੀਤੇ ਵੀਰਵਾਰ ਦੀ ਰਾਤ ਸਥਾਨਕ ਸ਼ਹਿਰ ਵਿਖੇ 8-20 ਵਜੇ ਦੇ ਕਰੀਬ ਸਥਾਨਕ ਧਰਮਕੋਟ ਰੋਡ 'ਤੇ ਸਥਿਤ ਜਿੰਮ ਦੇ ਮਾਲਕ ਕੁਲਵਿੰਦਰ ਸਿੰਘ ਮਾਨ 'ਤੇ ਜਾਨਲੇਵਾ ਕੀਤੇ ਗਏ ਹਮਲੇ ਸਬੰਧੀ ...
ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 32 ਹੋਰਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 1567 ਹੋਣ ਦੇ ਨਾਲ 538 ਐਕਟਿਵ ਕੇਸ ਹਨ | ਜਦਕਿ ਹੁਣ ਤੱਕ 1002 ਮਰੀਜ਼ ਕੋਰੋਨਾ ...
ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਸਮਾਲਸਰ ਪੁਲਿਸ ਵਲੋਂ ਪਿੰਡ ਲੰਡੇ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆ ਰਹੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਨਗਰ-ਨਿਗਮ ਮੋਗਾ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਦੇ ਕਰਮਚਾਰੀ ਸ਼ਹਿਰ ਦੇ 50 ਵਾਰਡਾਂ ਵਿਚ ਵਾਰਡਬੰਦੀ ਕਰ ਰਹੇ ਹਨ ਪਰ ਇਸ ਹੋ ਰਹੀ ...
ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਗੀਰ ਸਿੰਘ, ਚੰਨਣ ਸਿੰਘ, ਨਰਿੰਦਰ ਸਿੰਘ, ਰੇਸ਼ਮ ...
ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਅਕਸਰ ਹੀ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਤੇ ਹੋਰ ਸਾਮਾਨ ਚੋਰਾਂ ਵਲੋਂ ਚੋਰੀ ਕਰ ਲੈਣ ਦੀਆਂ ਖ਼ਬਰਾਂ ਤਾਂ ਅਕਸਰ ਹੀ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ, ਪਰ ਹੁਣ ਚੋਰ ਐਨੇ ਨਿਡਰ ਹੋ ਗਏ ਹਨ ਕਿ ਬਿਜਲੀ ...
ਨਿਹਾਲ ਸਿੰਘ ਵਾਲਾ, 4 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਧਾਰਮਿਕ ਅਸਥਾਨ ਨਾਮਧਾਰੀ ਡੇਰਾ ਪਿੰਡ ਹਿੰਮਤਪੁਰਾ ਵਿਖੇ ਸੰਤ ਬਾਬਾ ਕਰਮ ਸਿੰਘ ਨਾਮਧਾਰੀ ਅਤੇ ਸੰਤ ਬਾਬਾ ਜੋਰਾ ਸਿੰਘ ਨਾਮਧਾਰੀ ਦੀ ਯਾਦ ਵਿਚ ਨਾਮਧਾਰੀ ਸਪੋਰਟਸ ਕਲੱਬ ਵਲੋਂ ਪਿਛਲੇ ਤਿੰਨ ਸਾਲ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਨ. ਪੀ. ਐਸ. ਈ. ਯੂ. ਦੇ ਝੰਡੇ ਥੱਲੇ ਦੋਵੇਂ ਜਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਪੰਜਾਬ ਭਰ ਦੇ ਹਰ ਬਲਾਕ ਵਿਚ 10 ਮਾਰਚ 2019 ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ | ਇਸੇ ਤਹਿਤ ਮੋਗਾ ਵਿਚ ਵੀ ਕਾਪੀਆਂ ਸਾੜੀਆਂ ...
ਅਜੀਤਵਾਲ, 4 ਸਤੰਬਰ (ਹਰਦੇਵ ਸਿੰਘ ਮਾਨ)-ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਅਜੀਤਵਾਲ ਤੋਂ ਗ਼ਦਰੀ ਬਾਬਿਆਂ ਦੀ ਧਰਤੀ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਨੂੰ ਜਾਂਦੀ ਸੜਕ ਦੀ ਹਾਲਤ ਬੇਹੱਦ ਮਾੜੀ ਹੈ | ਮੁੱਖ ਮਾਰਗ ...
ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਸਰਕਾਰੀ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ/ਮਾਣੂੰਕੇ)-ਦੇਸ਼ ਭਰ ਵਿਚ ਕੋਰੋਨਾ ਸੰਕਟ ਕਾਰਨ ਜਿੱਥੇ ਸੂਬਿਆਂ ਦੇ ਕਾਰੋਬਾਰ ਬੰਦ ਪਏ ਹਨ ਜਿਸ ਕਾਰਨ ਸੂਬਿਆਂ ਦੀ ਆਰਥਿਕ ਵਿਵਸਥਾ ਵੀ ਡਾਵਾਂਡੋਲ ਹੋਈ ਹੈ ਉੱਥੇ ਪੰਜਾਬ ਵਿਚ ਮੈਰਿਜ ਪੈਲੇਸਾਂ ਦੇ ਮਾਲਕਾਂ ਦੇ ...
ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕਸਬਾ ਕੋਟ ਈਸੇ ਖਾਂ 'ਚ ਡੇਂਗੂ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ ਨਗਰ ਪੰਚਾਇਤ ਮੁਲਾਜ਼ਮਾਂ ਵਲੋਂ ਕਸਬੇ 'ਚ ਫੌਗਿੰਗ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਮੁਲਾਜ਼ਮ ਰਸ਼ਪਾਲ ਸਿੰਘ ਨੇ ...
ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੀ ...
ਮੋਗਾ, 4 ਸਤੰਬਰ (ਜਸਪਾਲ ਸਿੰਘ ਬੱਬੀ)-ਸੰਨੀ ਟਾਵਰ ਮੋਗਾ ਵਿਖੇ ਐਾਟੀ ਕੋਰੋਨਾ ਟਾਸਕ ਫੋਰਸ ਦੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਐਾਟੀ ਕੋਰੋਨਾ ਟਾਸਕ ਫੋਰਸ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਅਤੇ ਸਰਕਾਰ ਦੀਆਂ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਵਲੋਂ ਦਲਿਤ ਵਿਦਿਆਰਥੀਆਂ ਦੀ ਭੇਜੀ ਗਈ ਸਕਾਲਰਸ਼ਿਪ ਫ਼ੀਸ ਜੋ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੜੱਪ ਲਈ ਗਈ ਹੈ | ਜਿੱਥੇ ਇਸ ਮਾਮਲੇ ਖ਼ਿਲਾਫ਼ ਹੋਰਨਾਂ ਪਾਰਟੀਆਂ ਨੇ ਮੋਰਚਾ ...
ਮੋਗਾ, 4 ਸਤੰਬਰ (ਅਜੀਤ ਬਿਊਰੋ)-ਕਮਿਸ਼ਨਰ ਨਗਰ-ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ-ਨਿਗਮ ਮੋਗਾ ਦੀ ਹਦੂਦ ਅੰਦਰ ਪੈਂਦੇ ਸਾਰੇ 50 ਵਾਰਡਾਂ ਨੂੰ ਖੁੱਲ੍ਹੇ ਤੋਂ ਸ਼ੌਚ ਮੁਕਤ ਕਰਨ ਲਈ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ | ਉਕਤ ...
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਬੱਸ ਸਟੈਂਡ ਵਿਖੇ ਸਥਿਤ ਅਰਮਾਨ ਏ ਟੂ ਜੈੱਡ ਸੰਸਥਾ ਦੇ ਡਾਇਰੈਕਟਰ ਹਰਪਿੰਦਰ ਸਿੰਘ ਗਿੱਲ ਅਤੇ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਵੀਜ਼ੇ ਲਗਾਉਣ ਸਬੰਧੀ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 4 ਸਤੰਬਰ (ਟਿਵਾਣਾ, ਮਾਣੂੰਕੇ)-ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਦੇ ਮੀਤ ਪ੍ਰਧਾਨ ਗਿਆਨੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਸਟੇਜ ਦੀ ਕਾਰਵਾਈ ਚਲਾਉਂਦਿਆਂ ...
ਮਲੋਟ, 4 ਸਤੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਲਵਪ੍ਰੀਤ ਸਿੰਘ, ਵਾਸੀ ਮਿੱਢਾ ਨੂੰ ਕਾਬੂ ਕੀਤਾ ਹੈ, ਜਿਸ ਕੋਲ ਇੱਕ ਪਾਰਦਰਸ਼ੀ ਮੋਮੀ ...
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਜਸਵੀਰ ਸਿੰਘ ਅਤੇ ਸਕੱਤਰ ਨਛੱਤਰ ਸਿੰਘ ਨੇ ਅੱਜ ਇੱਥੇ ਪ੍ਰੈੱਸ ਬਿਆਨ ਰਾਹੀਂ ਪੱਤਰਕਾਰਾਂ ਨੂੰ ਦੱਸਿਆ ਕਿ ਸਬ-ਡਵੀਜ਼ਨ ਚੜਿੱਕ ਵਿਖੇ ਕੰਮ ਕਰਦੇ ...
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਬੀਤੇ ਦਿਨ ਤੋਂ ਲੈ ਕੇ ਰਾਤ ਅਤੇ ਅੱਜ ਰੁਕ-ਰੁਕ ਕੇ ਪੈ ਰਹੀ ਮੋਹਲੇਧਰ ਵਰਖਾ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਜ਼ਰੂਰੀ ਸੇਵਾਵਾ ਠੱਪ ਹੋ ਕੇ ਰਹਿ ਗਈਆਂ | ਮੋਹਲੇਧਰ ਵਰਖਾ ਹੋਣ ਨਾਲ ਜਿੱਥੇ ਲੋਕਾਂ ਨੂੰ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਸਟੂਡੈਂਟ ਵੀਜ਼ੇ ਲਾਉਣ ਦੀ ਮਾਹਿਰ ਮੰਨੀ ਜਾਂਦੀ ਹੈ ਜਿਸ ਦੇ ਲਾਕਡਾਊਨ ਤੋਂ ਬਾਅਦ ਵੀ ਸਟੂਡੈਂਟ ਵੀਜ਼ੇ ਆ ਰਹੇ ਹਨ | ਸੰਸਥਾ ਨੇ ਕੈਨੇਡਾ ਦੀ ਪ੍ਰੀ ਇਮਪਰੂਵਿਲ ਇਕ ਦਿਨ ਵਿਚ 6 ਅਤੇ ਇਕ ...
ਸਮਾਧ ਭਾਈ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਏ ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਵਿਖੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਦੋ ਸਕੇ ਭਰਾ ਕਰਨੈਲ ...
ਅਜੀਤਵਾਲ, 4 ਸਤੰਬਰ (ਗਾਲਿਬ) -ਦਿਨ ਅਤੇ ਰਾਤ ਨੂੰ ਭਰਵਾ ਮੀਂਹ ਪੈਣ ਕਾਰਨ ਅਜੀਤਵਾਲ ਨੇੜੇ ਕਿਲੀ ਚਾਹਲਾਂ, ਚੂਹੜਚੱਕ ਿਲੰਕ ਸੜਕ 'ਤੇ ਦੋ ਸ਼ੈਲਰਾਂ, ਅੰਨਦਾਤਾ ਰਾਈਸ ਮਿਲਜ਼ ਅਤੇ ਵਿਸ਼ਵ ਰਾਈਸ ਮਿਲਜ਼ ਦੀਆਂ ਉੱਚੀਆਂ ਦੀਵਾਰਾਂ ਡਿੱਗਣ ਕਾਰਨ ਸ਼ੈਲਰਾਂ ਦਾ ਨੁਕਸਾਨ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਟਰੱਕ ਯੂਨੀਅਨ ਮੋਗਾ ਦੇ ਲੰਮਾ ਸਮਾਂ ਮੈਂਬਰ ਰਹੇ ਸਤਵੰਤ ਸਿੰਘ ਸਿੱਧੂ (ਬਿੱਟੂ) ਪੁੱਤਰ ਇਕਾਬ ਸਿੰਘ ਭਾਉ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਸਤਵੰਤ ਸਿੰਘ ਸਿੱਧੂ ਦੀ ਪਤਨੀ ਹਰਪ੍ਰੀਤ ਕੌਰ ...
ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਸਬੰਧੀ ਸੋਸ਼ਲ ਮੀਡੀਆ 'ਤੇ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਜੋ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਹ ਸਰਾਸਰ ਗ਼ਲਤ ਅਤੇ ਨਿਰਆਧਾਰ ਹਨ | ਪਿੰਡਾਂ 'ਚ ਕੋਰੋਨਾ ਦੀ ਸੈਂਪਲਿੰਗ ਕਰਨ ਗਏ ਸਿਹਤ ...
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਨੰਬਰਦਾਰਾ ਯੂਨੀਅਨ ਬਾਘਾ ਪੁਰਾਣਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ. ਸਵਰਨਜੀਤ ਕੌਰ ਅਤੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਿਆ | ...
ਮੋਗਾ, 4 ਸਤੰਬਰ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਦੜਾ ਸੱਟਾ ਲਾਉਂਦੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਿੰਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਟ ਈਸੇ ਖਾਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ...
ਬਾਘਾ ਪੁਰਾਣਾ, 4 ਸਤੰਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਗ਼ਰੀਬਾਂ ਲੋੜਵੰਦਾਂ ਨੂੰ ਸਸਤੀ ਕਣਕ ਅਤੇ ਰਾਸ਼ਨ ਸਮਗਰੀ ਵੰਡਣ ਲਈ ਮੁਹਿੰਮ ਅਰੰਭੀ ਹੋਈ ਹੈ | ਇਸੇ ਮੁਹਿੰਮ ਤਹਿਤ ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਵਿਚ ਕੌਾਸਲਰ ਜਗਸੀਰ ਸਿੰਘ ਵਲੋਂ ਸਰਕਾਰ ਦੁਆਰਾ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (1920) ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪਾਰਟੀ ਦੇ ਕੁਝ ਚੋਣਵੇਂ ਲੀਡਰਾਂ ਨਾਲ ਮੋਗਾ ਵਿਖੇ ਮੀਟਿੰਗ ਕੀਤੀ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਂਗਰਸ, ਬਾਦਲ ਦਲ, ਭਾਜਪਾ ...
ਕੋਟ ਈਸੇ ਖਾਂ, 4 ਸਤੰਬਰ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਧਾਰਮਿਕ ...
ਕੋਟ ਈਸੇ ਖਾਂ, 4 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਪੰਜਾਬ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਤਹਿਸੀਲ ਪ੍ਰਧਾਨ ਪਿਸ਼ੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ. ਬਲੌਸਮ ਹਾਈ ਸਕੂਲ, ਨਾਨਕ ਨਗਰੀ ਮੋਗਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਨੇ ਡਾ. ਸਰਵਪਾਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ...
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਆਨਲਾਈਨ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਹਿੱਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX