ਤਾਜਾ ਖ਼ਬਰਾਂ


ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  9 minutes ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  18 minutes ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  31 minutes ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  36 minutes ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  41 minutes ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  50 minutes ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  53 minutes ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  1 minute ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 1 hour ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 1 hour ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 2 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 2 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 2 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 2 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 2 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 4 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 4 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਖੰਨਾ / ਸਮਰਾਲਾ

ਡੇਹਲੋਂ ਵਿਖੇ ਗੁਰੂ ਨਾਨਕ ਮੋਦੀਖ਼ਾਨਾ ਕਰਿਆਨਾ ਸਟੋਰ ਖੁੱਲਿ੍ਹਆ

ਡੇਹਲੋਂ, 4 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਗੁਰੂ ਨਾਨਕ ਮੋਦੀਖ਼ਾਨਾ ਕਰਿਆਨਾ ਸਟੋਰ ਖੋਲਿ੍ਹਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਉਦਘਾਟਨ ਕਰ ਕੇ ਕੀਤੀ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸ਼ਿਵਾਲਿਕ ਨੇ ਕਿਹਾ ਕਿ ਸਮਾਜ ਸੇਵਾ ਲਈ ਅਜਿਹੇ ਸਟੋਰ ਖੁੱਲ੍ਹਣੇ ਉਸਾਰੂ ਸੋਚ ਦਾ ਨਤੀਜਾ ਹੈ, ਜਿਸ ਨਾਲ ਜਿੱਥੇ ਲੋਕ ਸੇਵਾ ਹੋਵੇਗੀ, ਉੱਥੇ ਸਮਾਜ ਅੰਦਰ ਵੱਸਦੇ ਲੋੜਬੰਦ ਲੋਕਾਂ ਨੰੂ ਸਸਤਾ ਰਾਸ਼ਨ ਮਿਲ ਸਕੇਗਾ | ਸ਼ਿਵਾਲਿਕ ਨੇ ਅੱਗੇ ਕਿਹਾ ਕਿ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਅਜਿਹੀਆਂ ਸਸਤੇ ਰਾਸ਼ਨ ਦੀਆਂ ਦੁਕਾਨਾਂ ਖੋਲ੍ਹਣਾ ਸਮਾਜਸੇਵਾ ਲਈ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਜ਼ਰੂਰਤਮੰਦ ਲੋਕਾਂ ਦੀ ਸੇਵਾ ਹੋ ਸਕਦੀ ਹੈ | ਇਸ ਸਮੇਂ ਗੁਰੂ ਨਾਨਕ ਮੋਦੀਖ਼ਾਨਾ ਦੇ ਸੰਚਾਲਕ ਈਸ਼ਵਰਜੀਤ ਸਿੰਘ, ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਪੈਸੇ ਕਮਾਉਣਾ ਨਹੀਂ, ਸਗੋਂ ਲੋਕ ਸੇਵਾ ਹੈ | ਉਨ੍ਹਾਂ ਦੱਸਿਆਂ ਕਿ ਇਸ ਕਰਿਆਨਾ ਸਟੋਰ 'ਤੇ ਸਹੀ ਭਾਅ ਦੀਆਂ ਤੇ ਵਧੀਆਂ ਕੰਪਨੀ ਦੀਆਂ ਵਸਤੂਆਂ ਗਾਹਕਾਂ ਨੰੂ ਮਿਲ ਸਕਣਗੀਆਂ, ਜਦਕਿ ਕਰਿਆਨਾ ਸਟੋਰ ਅੰਦਰ ਘੱਟ ਕੀਮਤ 'ਤੇ ਹੀ ਮਿਆਰੀ ਵਸਤੂਆਂ ਦੀ ਵਿੱਕਰੀ ਹੋਵੇਗੀ | ਇਸ ਸਮੇਂ ਬਲਜੀਤ ਸਿੰਘ ਗਿੱਲ, ਜਗਤਾਰ ਸਿੰਘ ਤਾਰੀ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਮਨ ਸਿੰਘ, ਇਕਬਾਲ ਸਿੰਘ, ਬਲਰਾਜ ਸਿੰਘ, ਜਤਿੰਦਰਜੀਤ ਸਿੰਘ, ਈਸ਼ਵਰਜੀਤ ਸਿੰਘ, ਸੁਖਵਿੰਦਰਜੀਤ ਸਿੰਘ, ਹਰਵਿੰਦਰਜੀਤ ਸਿੰਘ, ਵਰਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ |

ਪੁਰਾਣੀ ਪੈਨਸ਼ਨ ਬਹਾਲੀ ਲਈ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਡੇਹਲੋਂ, 4 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ. ਪੀ. ਐੱਫ. ਈ. ਯੂ. ਨੇ ਸਾਂਝੇ ਤੌਰ 'ਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸਾਂਝੇ ਤੌਰ 'ਤੇ ਪੈੱ੍ਰਸ ...

ਪੂਰੀ ਖ਼ਬਰ »

ਐਡਵੋਕੇਟ ਸਹੋਤਾ ਤੇ ਢੰਡ ਤਹਿਸੀਲਦਾਰ ਨੂੰ ਮਿਲੇ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਯੂਨਾਈਟਿਡ ਕਲੱਬ ਨਵੀਂ ਆਬਾਦੀ ਦੇ ਚੇਅਰਮੈਨ ਐਡਵੋਕੇਟ ਸੰਜੀਵ ਸਹੋਤਾ ਤੇ ਐਡਵੋਕੇਟ ਅਸ਼ਵਨੀ ਕੁਮਾਰ ਢੰਡ ਨੇ ਆਪਣੇ ਸਾਥੀਆਂ ਸਮੇਤ ਕਰਾਟੇ ਚੈਂਪੀਅਨ ਤਰੁਨ ਸ਼ਰਮਾ ਸਬੰਧੀ ਤਹਿਸੀਲਦਾਰ ਖੰਨਾ ਹਰਮਿੰਦਰ ਸਿੰਘ ਹੁੰਦਲ ਨੂੰ ...

ਪੂਰੀ ਖ਼ਬਰ »

ਬਾਬਾ ਰਤਨਦਾਸ ਯੂਥ ਕਲੱਬ ਨੇ ਟਰੈਫ਼ਿਕ ਸ਼ੀਸ਼ੇ ਲਗਵਾਏ

ਮਲੌਦ, 4 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਾਬਾ ਰਤਨਦਾਸ ਜੀ ਯੂਥ ਵੈੱਲਫੇਅਰ ਕਲੱਬ ਝੱਮਟ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਲੋਕ ਭਲਾਈ ਅਤੇ ਪਿੰਡ ਦੇ ਵਿਕਾਸ ਲਈ ਕਰਵਾਏ ਜਾ ਰਹੇ ਕਾਰਜਾਂ ਤਹਿਤ ਪਿੰਡ ਦੇ ਮੋੜਾਂ 'ਤੇ ਟਰੈਫ਼ਿਕ ...

ਪੂਰੀ ਖ਼ਬਰ »

ਰਵਿੰਦਰ ਕੌਰ ਨੂੰ ਖੰਨਾ ਇਸਤਰੀ ਅਕਾਲੀ ਦਲ (ਡੀ) ਦਾ ਪ੍ਰਧਾਨ ਬਣਾਇਆ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਅਕਾਲੀ ਦਲ ਡੈਮੇਕਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਰਵਿੰਦਰ ਕੌਰ ਰੰਮੀ ਖੰਨਾ ਨੂੰ ਅਕਾਲੀ ਦਲ ਡੈਮੋਕਰੈਟਿਕ ਹਲਕਾ ਖੰਨਾ ਦੇ ਸ਼ਹਿਰੀ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇਣ ਲਈ ਸ਼ਹਿਰ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ-ਪ੍ਰਧਾਨ ਕੁੰਦਰਾ

ਮਾਛੀਵਾੜਾ ਸਾਹਿਬ, 4 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ 'ਚ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਾਅ ਲਈ ਨਗਰ ਕੌਾਸਲ ਮਾਛੀਵਾੜਾ ਵਲੋਂ ਸ਼ਹਿਰ ਦੇ ਹਰ ਇਕ ਵਾਰਡ ਨੂੰ ਸੋਡੀਅਮ ਹਾਈਕੋਲੋਰਾਈਟ ਦਵਾਈ ਦਾ ਛਿੜਕਾਅ ਕਰ ਕੇ ...

ਪੂਰੀ ਖ਼ਬਰ »

ਪਿੰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ-ਵਿਧਾਇਕ ਲਖਵੀਰ ਸਿੰਘ

ਈਸੜੂ, 4 ਸਤੰਬਰ (ਬਲਵਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਤੇ ਤੇਜ਼ਪ੍ਰਕਾਸ਼ ਕੋਟਲੀ ਸਾਬਕਾ ਮੰਤਰੀ ਪੰਜਾਬ ਦੀ ਪ੍ਰੇਰਨਾ ਸਦਕਾ ਪਿੰਡ ਦੀਵਾ ਮੰਡੇਰ ਅਤੇ ਦੀਵਾ ਖੋਸਾ ਵਿਖੇ ਗਲੀਆਂ-ਨਾਲੀਆਂ, ਪਾਰਕ ਅਤੇ ਸੀਵਰੇਜ ਦਾ ਉਦਘਾਟਨ ...

ਪੂਰੀ ਖ਼ਬਰ »

ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਦਫ਼ਤਰੀ ਭਾਸ਼ਾ ਨਾ ਬਣਾਉਣਾ ਪੰਜਾਬੀਆਂ ਨਾਲ ਧੱਕਾ-ਚੰਨੀ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਸੀਵਰੇਜ ਬੋਰਡ ਪੰਜਾਬ ਦੇ ਸਾਬਕਾ ਮੀਤ ਚੇਅਰਮੈਨ ਇਕਬਾਲ ਸਿੰਘ ਚੰਨੀ ਨੇ ਜੰਮੂ ਤੇ ਕਸ਼ਮੀਰ ਵਿਚ ਲਾਗੂ ਕੀਤੇ ਗਏ ਨਵੇਂ ਰਾਜ ਭਾਸ਼ਾ ਕਾਨੂੰਨ 'ਤੇ ਇਤਰਾਜ਼ ਕਰਦਿਆਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਵ. ਭੁਪਿੰਦਰਪਾਲ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸਾਹਨੇਵਾਲ, 4 ਅਗਸਤ (ਅਮਰਜੀਤ ਮੰਗਲੀ)-ਕਾਂਗਰਸੀ ਆਗੂ ਸਰਬਜੀਤ ਸਿੰਘ ਸਾਬੀ ਦੇ ਪਿਤਾ ਭੁਪਿੰਦਰਪਾਲ ਸਿੰਘ ਸੰਧੂ ਟੀਟੂ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸਾਹਨੇਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰੇਰੂ ਸਾਹਿਬ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੋਂ ਸਕੂਲ ਪ੍ਰਬੰਧਕਾਂ ਨਾਲ ਫ਼ੀਸਾਂ ਬਾਰੇ ਮੀਟਿੰਗ ਕਰਵਾਉਣ ਦੀ ਮੰਗ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਲੋਕ ਇਨਸਾਫ਼ ਪਾਰਟੀ ਖੰਨਾ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਤੇ ਸਰਬਜੀਤ ਸਿੰਘ ਕੰਗ ਸੀ. ਆਰ. ਨੇ ਐੱਸ. ਡੀ. ਐੱਮ. ਖੰਨਾ ਨੂੰ ਬੇਨਤੀ ਕੀਤੀ ਕਿ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸਕੂਲ ਤੇ ਡੀ. ਪੀ. ਐੱਸ. ਸਕੂਲ ਦੋਵਾਂ ...

ਪੂਰੀ ਖ਼ਬਰ »

ਇੰਗਲਿਸ਼ ਡਾਟ ਕਾਮ ਦੇ ਆਨ-ਲਾਈਨ ਆਈਲੈਟਸ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਅਜੋਕੇ ਸਮੇਂ ਵਿਚ ਜਿੱਥੇ ਜ਼ਿਆਦਾਤਰ ਵਿਦਿਆਰਥੀਆਂ ਦਾ ਮੁੱਖ ਟੀਚਾ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦਾ ਬਣ ਰਿਹਾ ਹੈ, ਉੱਥੇ ਆਈਲੈਟਸ ਦਾ ਪੇਪਰ ਪਾਸ ਕਰਨਾ ਉਨ੍ਹਾਂ ਲਈ ਮੁਸ਼ਕਿਲ ਹੁੰਦਾ ਜਾ ਰਿਹਾ ਹੈ¢ ਇਲਾਕੇ ਵਿਚ ਆਈਲੈਟਸ ...

ਪੂਰੀ ਖ਼ਬਰ »

ਸਵ. ਭੁਪਿੰਦਰਪਾਲ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸਾਹਨੇਵਾਲ, 4 ਅਗਸਤ (ਅਮਰਜੀਤ ਮੰਗਲੀ)-ਕਾਂਗਰਸੀ ਆਗੂ ਸਰਬਜੀਤ ਸਿੰਘ ਸਾਬੀ ਦੇ ਪਿਤਾ ਭੁਪਿੰਦਰਪਾਲ ਸਿੰਘ ਸੰਧੂ ਟੀਟੂ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸਾਹਨੇਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰੇਰੂ ਸਾਹਿਬ ...

ਪੂਰੀ ਖ਼ਬਰ »

ਫਾਈਨਾਂਸਰਾਂ ਖ਼ਿਲਾਫ਼ ਭਾਕਿਯੂ ਵਲੋਂ ਮੀਟਿੰਗ

ਮਲੌਦ, 4 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਮਾਈਕਰੋ ਫਾਈਨੈਂਸ ਵਲੋਂ ਕਰਜ਼ਾ ਲਏ ਕਿਸਾਨਾਂ-ਮਜਦੂਰਾਂ ਨੂੰ ਡਰਾ ਧਮਕਾ ਕੇ ਕਿਸ਼ਤਾਂ ਭਰਨ ਦੇ ਵਿਰੁੱਧ ਪਿੰਡ ਕਿਸ਼ਨਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਥਾਣਾ ਸਿਟੀ-1 ਦੀ ਪੁਲਿਸ ਨੇ ਹਰਕਰਮਜੀਤ ਸਿੰਘ ਵਾਸੀ ਦਲੀਪ ਸਿੰਘ ਨਗਰ ਖੰਨਾ ਦੀ ਸ਼ਿਕਾਇਤ ਤੇ ਆਈ. ਪੀ. ਸੀ. ਦੀ ਧਾਰਾ 279, 304 ਏ, 427 ਦੇ ਤਹਿਤ ਕਥਿਤ ਦੋਸ਼ੀ ਧਰੁਵ ਯਾਦਵ ਵਾਸੀ ਝਾਬੇਵਾਲ ਕਾਲੋਨੀ ਚੰਡੀਗੜ੍ਹ ਦੇ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ 'ਚ ਅਧਿਆਪਕ ਦਿਵਸ ਮਨਾਇਆ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਵੱਖ-ਵੱਖ ਕਲਾਸਾਂ ਦੀ ਰਜਿਸਟਰੇਸ਼ਨ ਲਈ ਹਾਜ਼ਰ ਸਟਾਫ਼ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ¢ ਇਸ ਮੌਕੇ ਸਰਵਪੱਲੀ ਡਾ: ਰਾਧਾ ਕਿ੍ਸ਼ਨਨ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਦੋਰਾਹਾ, 4 ਸਤੰਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਮੀਟਿੰਗ ਹੋਈ, ਜਿਸ ਵਿਚ ਪਵਨ ਕੁਮਾਰ ਕੌਸ਼ਲ, ਰਣਜੀਤ ਸਿੰਘ ਟਿਵਾਣਾ, ਸਤਿੰਦਰ ਪਾਲ ਸਿੰਘ, ਕਮਲਜੀਤ ਸਿੰਘ, ਜਗਮੇਲ ਸਿੰਘ ਮਾਂਗਟ ਤੇ ਬਲਬੀਰ ਚੰਦ ਖੰਨਾ ਆਦਿ ਨੇ ਸਰਕਾਰ 'ਤੇ ਦੋਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਸਦਰ ਥਾਣਾ ਪੁਲਿਸ ਨੇ ਸ਼ਿਕਾਇਤਕਰਤਾ ਜਗਪਾਲ ਸਿੰਘ ਵਾਸੀ ਪਿੰਡ ਨੋਸਨਾ ਤਹਿਸੀਲ ਬਿਲਾਰੀ ਜ਼ਿਲਾ ਮੁਰਾਦਾਬਾਦ ਯੂ. ਪੀ. ਦੀ ਸ਼ਿਕਾਇਤ 'ਤੇ ਆਈ. ਪੀ. ਸੀ. ਦੀ ਧਾਰਾ 279, 304 ਏ, 337, 338, 427 ਦੇ ਤਹਿਤ ਮਾਮਲਾ ਦਰਜ ਕੀਤਾ ਹੈ¢ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਥਾਣੇਦਾਰ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਮੁਖ਼ਬਰ ਦੀ ਸੂਚਨਾ 'ਤੇ ਕਥਿਤ ਦੋਸ਼ੀ ਕੁਲਦੀਪ ਸਿੰਘ ਵਾਸੀ ਥਲਾਂ ਥਾਣਾ ਫਿਲੌਰ ਨੂੰ ਗਿ੍ਫ਼ਤਾਰ ਕੀਤਾ ਹੈ¢ ਕਥਿਤ ਦੋਸ਼ੀ ਖਿਲਾਫ਼ ਥਾਣਾ ਖੰਨਾ ਸਦਰ ਵਿਚ ...

ਪੂਰੀ ਖ਼ਬਰ »

ਵਾਰਡ ਨੰ: 23 'ਚ ਠੇਕਾ ਖੋਲ੍ਹੇ ਜਾਣ ਦਾ ਲੋਕਾਂ ਵਲੋਂ ਵਿਰੋਧ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਬਸੰਤ ਨਗਰ ਵਾਰਡ ਨੰਬਰ-23 ਵਿਚ ਠੇਕਾ ਖੋਲ੍ਹੇ ਜਾਣ ਦਾ ਇਲਾਕੇ ਦੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ¢ ਲੋਕਾਂ ਨੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਦਰੀਆਂ ਵਿਛਾ ਕੇ ਧਰਨਾ ਦਿੱਤਾ¢ ਇਸ ਮੌਕੇ ਵਿਜੇਂਦਰਪਾਲ ਸਿੰਘ ਨੌਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਕੈਂਪਾਂ ਦੀ ਸ਼ੁਰੂਆਤ-ਐੱਸ. ਐੱਮ. ਓ.

ਸਮਰਾਲਾ, 4 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਵਿਡ-19 ਬਿਮਾਰੀ ਨਾਲ ਨਜਿੱਠਣ ਲਈ ਮਨੁੱਖੀ ਸਿਹਤ-ਸੰਭਾਲ ਲਈ ਕੈਂਪ ਲਗਾਏ ਜਾ ਰਹੇ ਹਨ | ਸਿਵਲ ਹਸਪਤਾਲ ਸਮਰਾਲਾ ਦੇ ਐੱਸ.ਐੱਮ.ਓ. ਡਾ. ਤਰਿਕਜੋਤ ਸਿੰਘ ਨੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX