ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਬਰਨਾਲਾ

ਨੌਜਵਾਨ ਦੀ ਮਿ੍ਤਕ ਦੇਹ ਮੁੱਖ ਮਾਰਗ 'ਤੇ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਪੱਛੜੀ ਸ਼੍ਰੇਣੀ ਨਾਲ ਸਬੰਧਿਤ ਪਰਿਵਾਰ ਦੇ ਨੌਜਵਾਨ ਗੁਰਦੀਪ ਸਿੰਘ ਵਲੋਂ ਜ਼ਹਿਰੀਲੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ ਦੇ ਦੋਸ਼ਾਂ ਤਹਿਤ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਦਰਜ ਮਾਮਲੇ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਦਾ, ਸ਼੍ਰੋਮਣੀ ਅਕਾਲੀ ਦਲ ਅਮਿ੍ੰਤਸਰ, ਬਹੁਜਨ ਸਮਾਜ ਪਾਰਟੀ, ਸੀ.ਪੀ.ਐਮ.ਆਈ.ਐਲ ਲਿਬਰੇਸ਼ਨ, ਟਰੇਡ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੀ.ਪੀ.ਆਈ ਐਮ.ਐਲ ਰੈਂਡ ਸਟਾਰ ਤੋਂ ਇਲਾਵਾ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਪੀੜਤ ਪਰਿਵਾਰ ਦੇ ਸਮਰਥਕਾਂ ਵਲੋਂ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਨੌਜਵਾਨ ਦੀ ਮਿ੍ਤਕ ਦੇਹ ਮੁੱਖ ਮਾਰਗ 'ਤੇ ਰੱਖ ਕੇ ਧਰਨਾ ਦਿੱਤਾ ਗਿਆ ਅਤੇ ਦਰਜ ਮਾਮਲੇ ਵਿਚ ਐਸ.ਸੀ.ਐਸ.ਟੀ ਐਕਟ ਦੀਆਂ ਧਰਾਵਾਂ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਕਾਮਰੇਡ ਹਰਚਰਨ ਸਿੰਘ ਰੂੜੇਕੇ ਕਲਾਂ, ਲਾਭ ਸਿੰਘ ਅਕਲੀਆ, ਪ੍ਰੇਮ ਸਿੰਘ, ਕਵੀਸ਼ਰ ਰੂਪ ਸਿੰਘ ਧੌਲਾ ਆਦਿ ਬੁਲਾਰਿਆਂ ਨੇ ਕਿਹਾ ਕਿ ਮਿ੍ਤਕ ਨੌਜਵਾਨ ਗੁਰਦੀਪ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ | ਜਿਸ ਨੇ ਕਿ ਪਿੰਡ ਦੀ ਰਹਿਣ ਵਾਲੀ ਔਰਤ ਦਲੀਪ ਕੌਰ ਦਾ ਮਕਾਨ ਕੋਠੀ ਬਣਾਇਆ ਸੀ | ਮਕਾਨ ਵਿਚ ਪੱਥਰ ਲਗਾਉਣ ਦੇ ਕੰਮ ਨੂੰ ਲੈ ਕੇ ਔਰਤ ਦਲੀਪ ਕੌਰ ਅਤੇ ਉਨ੍ਹਾਂ ਦੇ ਹਮਾਇਤੀ ਡਾ: ਰੇਸ਼ਮ ਸਿੰਘ ਨੇ ਮਿ੍ਤਕ ਨੌਜਵਾਨ ਗੁਰਦੀਪ ਸਿੰਘ ਨੂੰ ਜਾਤੀ ਤੌਰ ਪਰ ਅਪਸ਼ਬਦ ਬੋਲ ਕੇ ਜ਼ਲੀਲ ਕੀਤਾ ਅਤੇ ਹੋਰ ਵੀ ਧਮਕੀਆਂ ਦਿੱਤੀਆਂ | ਜਿਨ੍ਹਾਂ ਤੋਂ ਤੰਗ ਆ ਕੇ ਨੌਜਵਾਨ ਗੁਰਦੀਪ ਸਿੰਘ ਨੇ ਜ਼ਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਦਰਜ ਹੋਏ ਮਾਮਲੇ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਿਛਲੇ ਦਿਨ ਤੋਂ ਲੈ ਕੇ ਨੌਜਵਾਨ ਦੀ ਮਿ੍ਤਕ ਦੇਹ ਮੁੱਖ ਮਾਰਗ 'ਤੇ ਰੱਖ ਕੇ ਦਿਨ-ਰਾਤ ਧਰਨਾ ਲਗਾ ਕੇ ਸੰਘਰਸ਼ ਕਰਨ ਦੇ ਬਾਵਜੂਦ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ | ਇਕੱਤਰ ਹੋਏ ਸਮੂਹ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬਿਨਾਂ ਦੇਰੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ | ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਦਲਿਤ ਪਰਿਵਾਰਾਂ ਨੂੰ ਇਨਸਾਫ਼ ਲੈਣ ਲਈ ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਸੜ੍ਹਕਾਂ 'ਤੇ ਰੱਖ ਕੇ ਸੰਘਰਸ਼ ਕਰਨਾ ਪੈ ਰਿਹਾ ਹੈ | ਇਸ ਮੌਕੇ ਕਰਨੈਲ ਸਿੰਘ ਕੈਲੀ, ਜਸਵਿੰਦਰ ਕੌਰ, ਸਰਬਜੀਤ ਕੌਰ, ਪ੍ਰੇਮ ਸਿੰਘ, ਜੈਲਾ ਸਿੰਘ, ਸਾਧੂ ਸਿੰਘ, ਸੋਨੀ ਸਿੰਘ, ਸਾਧੂ ਸਿੰਘ, ਲਾਭ ਸਿੰਘ ਅਕਲੀਆ, ਕੇਵਲ ਸਿੰਘ ਅਕਲੀਆ, ਬੱਗੜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸਮਰਥਕ ਹਾਜ਼ਰ ਸਨ | ਧਰਨਾਕਾਰੀਆਂ ਦੀ ਸੰਘਰਸ਼ ਕਮੇਟੀ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਤਪਾ, ਜਸਵਿੰਦਰ ਸਿੰਘ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਨੇ ਵਿਸ਼ਵਾਸ ਦਿਵਾਇਆ ਕਿ ਮਾਮਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਦਰਜ ਮਾਮਲੇ 'ਚ ਮੰਗ ਅਨੁਸਾਰ ਐਸ.ਸੀ./ਐਸ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਵਾਧਾ ਕਰ ਦਿੱਤਾ ਹੈ | ਪੁਲਿਸ ਪ੍ਰਸ਼ਾਸਨ ਦੇ ਵਿਸ਼ਵਾਸ ਉਪਰੰਤ ਧਰਨਾਕਾਰੀਆਂ ਨੇ ਧਰਨਾ ਖ਼ਤਮ ਕਰ ਕੇ ਨੌਜਵਾਨ ਦੀ ਮਿ੍ਤਕ ਦੇਹ ਦਾ ਸਸਕਾਰ ਕਰ ਦਿੱਤਾ |

ਸਿਵਲ ਹਸਪਤਾਲ ਬਚਾਉ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 4 ਸਤੰਬਰ (ਧਰਮਪਾਲ ਸਿੰਘ)-ਜਨਤਕ ਜਮਹੂਰੀ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਮੀਟਿੰਗ ਸਿਵਲ ਹਸਪਤਾਲ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਦੀ ਪੁਰਾਣੀ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀਆਂ ਸਮੱਸਿਆਵਾਂ ਸਬੰਧੀ ਵਫ਼ਦ ਖ਼ੁਰਾਕ ਤੇ ਸਪਲਾਈ ਮੰਤਰੀ ਨੂੰ ਮਿਲਿਆ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ (ਸਿੱਧੂ) ਦਾ ਵਫ਼ਦ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਐਨ.ਡੀ.ਏ. ਪ੍ਰੀਖਿਆ ਦੇ ਵਿਦਿਆਰਥੀਆਂ ਲਈ ਰੇਲਵੇ ਨੇ ਇਕ ਦਿਨ ਲਈ ਫ਼ਰੀਦਕੋਟ ਤੋਂ ਚੰਡੀਗੜ੍ਹ ਤੱਕ ਚਲਾਈ ਵਿਸ਼ੇਸ਼ ਰੇਲ ਗੱਡੀ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਉੱਤਰੀ ਰੇਲਵੇ ਅੰਬਾਲਾ ਮੰਡਲ ਵਲੋਂ ਇੱਕ ਸਪੈਸ਼ਲ ਰੇਲ ਗੱਡੀ ਐਨ.ਡੀ.ਏ. ਪ੍ਰੀਖਿਆਰਥੀਆਂ ਲਈ ਚਲਾਈ ਗਈ ਹੈ¢ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀ.ਐਮ.ਆਈ. ਬਠਿੰਡਾ ਰਾਜ ਕੁਮਾਰ ਅਤੇ ਚੀਫ ਬੁਕਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਬਰਨਾਲਾ-ਮਾਨਸਾ ਮੁੱਖ ਮਾਰਗ ਨਜ਼ਦੀਕ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੂੰ ਲਿਖਾਏ ਬਿਆਨ ਰਾਹੀ ਮਿੱਠੂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਪਿੰਡ ਨੰਗਲ ਤੇ ਗੁਰਮ 'ਚ ਔਰਤਾਂ ਦੀਆਂ ਬਣਾਈਆਂ ਇਕਾਈਆਂ

ਮਹਿਲ ਕਲਾਂ, 4 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਗੁਰਮ ਅਤੇ ਨੰਗਲ ਵਿਖੇ ਔਰਤਾਂ ਨੰੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਿਚ ਸ਼ਾਮਿਲ ਕਰ ਕੇ ਇਕਾਈਆਂ ਦੀ ਚੋਣ ਕੀਤੀ ਗਈ | ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਅਤੇ ...

ਪੂਰੀ ਖ਼ਬਰ »

ਪ੍ਰਧਾਨ ਕੀਤੂ ਤੇ ਯੂਥ ਆਗੂ ਝਲੂਰ ਵਲੋਂ ਭੱਦਲਵੱਡ 'ਚ ਬਾਜ਼ੀਗਰ ਭਾਈਚਾਰੇ ਨਾਲ ਮੀਟਿੰਗ

ਮਹਿਲ ਕਲਾਂ, 4 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਮਹਿਲ ਕਲਾਂ ਦੇ ਨੇੜਲੇ ਪਿੰਡ ਭੱਦਲਵੱਡ ਵਿਖੇ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਯੂਥ ਆਗੂ ਪ੍ਰਗਟ ਸਿੰਘ ਲਾਡੀ ਝਲੂਰ ਵਲੋਂ ਬਾਜੀਗਰ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲੇ ਨੇ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕੀਤਾ-ਧਰਮ ਸਿੰਘ ਫ਼ੌਜੀ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿਚ ਕੀਤੇ ਗਏ ਬਹੁ-ਕਰੋੜੀ ਘੁਟਾਲੇ ਨਾਲ ਕਾਂਗਰਸ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਸ਼ਹਿਰੀ ਬਰਨਾਲਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਵਲੋਂ ਬਰਨਾਲਾ ਸ਼ਹਿਰੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ | ਜਿਸ ਵਿਚ ਬਰਨਾਲਾ ਸਿਟੀ-1 ਦਾ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਪਾਵਰ ਵਿਹੂਣੇ ਕੋਵਿਡ-19 ਮੋਨੀਟਰ ਰੋਕ ਨਹੀਂ ਸਕਣਗੇ ਸਮਾਗਮਾਂ ਦੌਰਾਨ ਬੇਨਿਯਮੀਆਂ-ਪੈਲੇਸ ਮਾਲਕ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਪੈਲੇਸ ਮਾਲਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਗਏ ਪੋ੍ਰਫਾਰਮੇ ਅਤੇ ਕੋਵਿਡ-19 ਮੋਨੀਟਰ ਦੇ ਕਾਲਮ ਨੰਬਰ ਤਿੰਨ ਨੂੰ ਭਰਨ ਤੋਂ ਇਤਰਾਜ਼ ਕੀਤਾ ਹੈ | ਪੈਲੇਸ ਮਾਲਕਾਂ ਅਤੇ ਪ੍ਰਬੰਧਕਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 30 ਨਵੇਂ ਕੇਸ, 2 ਮੌਤਾਂ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦੇ 30 ਹੋਰ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਉਗੋਕੇ ਦੇ ਰਹਿਣ ਵਾਲੇ ਇਕ 49 ਸਾਲਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੋਰੋਨਾ ਕਾਰਨ 45 ਸਾਲਾ ਵਿਅਕਤੀ ਦੀ ਮੌਤ

ਹੰਡਿਆਇਆ, 4 ਸਤੰਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਕੋਵਿਡ-19 ਕੋਰੋਨਾ ਬਿਮਾਰੀ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿੱਠੂ ਪਾਸਵਾਨ (45) ਪੱੁਤਰ ਸਹਿਦੇਵ ਪਾਸਵਾਨ ਵਾਸੀ ਗਾਜੀਪੁਰ (ਯੂ.ਪੀ.) ਹਾਲ ਆਬਾਦ ਲੱੁਧੜ ਪੱਤੀ ...

ਪੂਰੀ ਖ਼ਬਰ »

ਧਰਮਸੋਤ ਦੇ ਮਾਮਲੇ 'ਤੇ ਵਿਰੋਧੀ ਸਿਆਸਤ ਕਰ ਰਹੇ ਹਨ- ਰਟੋਲ

ਕੌਹਰੀਆਂ, 4 ਸਤੰਬਰ (ਸਿੱਧੂ)- ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਂਅ ਨੂੰ ਵਜ਼ੀਫ਼ਾ ਘੁਟਾਲੇ ਨਾਲ ਜੋੜ ਕੇ ਸਿਆਸੀ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ | ਉਕਤ ਪ੍ਰਗਟਾਵਾ ਮਾ. ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਕਾਂਗਰਸ ਪਾਰਟੀ ਨੇ ਗੋਗੀ ...

ਪੂਰੀ ਖ਼ਬਰ »

ਦਲਿਤ ਹਿੱਸੇ ਦੀ ਮੁੜ ਉਸਾਰੀ ਕਰਵਾਉਣ ਦੀ ਮੰਗ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਅਮਰੀਕ ਸਿੰਘ ਸੰਗਤੀਵਾਲਾ ਨੇ ਦੱਸਿਆ ਕਿ ਪਿੰਡ ਸੰਗਤੀਵਾਲਾ ਦੀ ਪੰਚਾਇਤੀ ਜ਼ਮੀਨ ਦਾ ਦਲਿਤ ਹਿੱਸਾ ਇਕ ਸਾਲ ਪਹਿਲਾਂ ਢਾਹ ਦਿੱਤਾ ਸੀ | ਉਨ੍ਹਾਂ ...

ਪੂਰੀ ਖ਼ਬਰ »

ਵਪਾਰੀ ਆਗੂਆਂ ਨੇ ਡੀ.ਸੀ. ਨੂੰ ਸੌ ਾਪਿਆ ਮੰਗ-ਪੱਤਰ

ਧੂਰੀ, 4 ਸਤੰਬਰ (ਸੰਜੇ ਲਹਿਰੀ, ਦੀਪਕ) - ਧੂਰੀ ਵਪਾਰ ਮੰਡਲ, ਹਲਵਾਈ ਯੂਨੀਅਨ ਧੂਰੀ ਅਤੇ ਬਾਰਬਰ ਯੂਨੀਅਨ ਧੂਰੀ ਦੇ ਆਗੂਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਮੰਗ-ਪੱਤਰ ਸੌਾਪਿਆ ਗਿਆ, ਜਿਸ 'ਚ ਵਪਾਰੀ ਆਗੂ ਵਿਕਾਸ ਜੈਨ, ਪਵਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੇੜਲੇ ਪਿੰਡਾਂ ਦੇ ਲੋਕਾਂ ਨੇ ਟੋਲ ਮੁਆਫ਼ ਕਰਾਉਣ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਨਾਭਾ ਨੂੰ ਜਾਂਦੀ ਸੜਕ 'ਤੇ ਸਥਿਤ ਟੋਲ ਪਲਾਜ਼ੇ ਦੇ ਨੇੜਲੇ ਪਿੰਡ ਦੇ ਲੋਕਾਂ ਨੂੰ ਟੋਲ ਮੁਆਫ਼ ਨਾ ਕਰਨ ਦੇ ਰੋਸ ਵਜੋਂ ਟੋਲ ਪਲਾਜ਼ੇ 'ਤੇ ਇਕੱਠੇ ਹੋ ਕੇ ਟੋਲ ਪਲਾਜ਼ਾ ਪ੍ਰਬੰਧਕਾਂ ਅਤੇ ਪੰਜਾਬ ...

ਪੂਰੀ ਖ਼ਬਰ »

ਸੂਬਾ ਪੱਧਰੀ ਕਿਸਾਨ ਵੈਬੀਨਾਰ ਕਰਵਾਇਆ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਕੋਰੋਨਾ ਵਇਰਸ ਦੇ ਚੱਲਦਿਆਂ ਕਿਸਾਨਾਂ ਦੀਆਂ ਮਸ਼ਕਿਲਾਂ ਦੇ ਹੱਲ ਕਰਨ ਲਈ ਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਪਾਣੀ ਦੀ ਸੰਭਾਲ ਲਈ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਜਪਾ ਆਗੂ ਕਾਲੜਾ ਨੇ ਜ਼ਿਲ੍ਹਾ ਸ਼ਿਕਾਇਤ ਅਫ਼ਸਰ ਕੋਲ ਸੀਵਰੇਜ ਦੀ ਸੰਭਾਲ ਕਰ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੀਆਂ ਮਨਮਰਜ਼ੀਆਂ ਨੂੰ ਕੀਤਾ ਉਜਾਗਰ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕੋਆਰਡੀਨੇਟਰ ਜਤਿੰਦਰ ਕਾਲੜਾ ਵਲੋਂ ਸੰਗਰੂਰ ਸ਼ਹਿਰ ਦੇ ਸੀਵਰੇਜ ਅਤੇ ਪਾਣੀ ਦੀ ਸੰਭਾਲ ਕਰ ਰਹੀ ਕੰਪਨੀ ਸ਼ਾਹਪੁਰਜੀ ਪਲੌਜੀ ਕੰਪਨੀ ਅਤੇ ਸੀਵਰੇਜ ਬੋਰਡ ਖ਼ਿਲਾਫ਼ ਕੀਤੀ ...

ਪੂਰੀ ਖ਼ਬਰ »

ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਡਾ. ਐਸ.ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਆਨਲਾਈਨ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਨਰਸਿੰਗ 'ਚ ਆਨਲਾਈਨ ਦਾਖ਼ਲਿਆਂ ਸਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ- ਬਾਂਸਲ

ਮਹਿਲ ਕਲਾਂ, 4 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸਥਾਨਕ ਮਾਲਵਾ ਕਾਲਜ ਆਫ਼ ਨਰਸਿੰਗ ਐਾਡ ਫਾਰਮੇਸੀ, ਮਹਿਲ ਕਲਾਂ ਵਿਖੇ ਸੈਸ਼ਨ 2020-21 ਦੇ ਆਨਲਾਈਨ ਦਾਖ਼ਲਿਆਂ ਲਈ ਭਾਰੀ ਵਿਦਿਆਰਥੀਆਂ ਵਿਚ ਦਿਖਾਈ ਦੇ ਰਿਹਾ ਹੈ | ਇਹ ਪ੍ਰਗਟਾਵਾ ਮਾਲਵਾ ਕਾਜਲ ਮਹਿਲ ਕਲਾਂ ਦੇ ਐਮ ਡੀ ...

ਪੂਰੀ ਖ਼ਬਰ »

ਤਿੰਨ ਮਹੀਨੇ ਲੰਘ ਜਾਣ 'ਤੇ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਜਾਰੀ

ਸ਼ਹਿਣਾ, 4 ਸਤੰਬਰ (ਸੁਰੇਸ਼ ਗੋਗੀ)-ਆਤਮਾ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਸੱਦ 'ਤੇ ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਦੇ ਆਤਮਾ ਸਟਾਫ਼ ਵਲੋਂ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਣਮਿਥੇ ਸਮੇਂ ਲਈ ਕਲਮਛੋੜ੍ਹ ਹੜਤਾਲ ਕਰ ਕੇ ਪੰਜਾਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਮੀਟਿੰਗ

ਸ਼ਹਿਣਾ, 4 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਜੋਧਪੁਰ ਵਿਖੇ ਕੀਤੀ ਗਈ | ਇਸ ਸਮੇਂ ਸੰਬੋਧਨ ਕਰਦਿਆਂ ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਵਲੋਂ ਜਿਨਸਾਂ ਦੇ ਨਿਗੂਣੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੋਨੀਆ ਗਾਂਧੀ ਦੇ ਨਾਂਅ ਭੇਜੀਆਂ ਚਿੱਠੀਆਂ

ਧਨੌਲਾ, 4 ਸਤੰਬਰ (ਚੰਗਾਲ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਅਤੇ ਇਸਤਰੀ ਤੇ ਬਾਲ ਭਲਾਈ ਸੰਸਥਾ ਪੰਜਾਬ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਜ਼ਿਲ੍ਹਾ ਬਰਨਾਲਾ ਸਰਕਲ ਧਨੌਲਾ ਦੀਆਂ ਆਂਗਣਵਾੜੀ ਵਰਕਰਾਂ ਤੇ ...

ਪੂਰੀ ਖ਼ਬਰ »

ਹੋਟਲਾਂ, ਢਾਬਿਆਂ ਅਤੇ ਰੇਹੜੀਆਂ 'ਤੇ ਬਰਤਨਾਂ ਦੀ ਜਗ੍ਹਾ ਡਿਸਪੋਜ਼ਲ ਦੀ ਵਰਤੋਂ ਜ਼ਰੂਰੀ ਕੀਤੇ ਜਾਣ ਦੀ ਮੰਗ

ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਬਰਨਾਲਾ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਹੋਟਲਾਂ, ਢਾਬਿਆਂ ਅਤੇ ਰੇਹੜੀਆਂ 'ਤੇ ਬਰਤਨਾਂ ਦੀ ਜਗ੍ਹਾ ਡਿਸਪੋਜ਼ਲ ਵਰਤੇ ਜਾਣ ਦੀ ਮੰਗ ਕੀਤੀ ਗਈ ਹੈ | ਲੰਗਰ ...

ਪੂਰੀ ਖ਼ਬਰ »

ਟੱਲੇਵਾਲ ਵਾਸੀਆਂ ਨੇ ਪੁਰਾਤਨ ਖੂਹ ਨੂੰ ਦਿੱਤੀ ਨਵੀਂ ਦਿੱਖ

ਟੱਲੇਵਾਲ, 4 ਸਤੰਬਰ (ਸੋਨੀ ਚੀਮਾ)- ਪਿੰਡਾਂ ਵਿਚ ਸਮੇਂ ਨਾਲ ਆਈ ਤਬਦੀਲੀ ਕਾਰਨ ਭਾਵੇਂ ਪੁਰਾਤਨ ਖੂਹ ਜਾਂ ਤਾਂ ਬੰਦ ਕਰ ਦਿੱਤੇ ਗਏ ਜਾਂ ਫਿਰ ਢਹਿ ਢੇਰੀ ਹੋ ਕੇ ਸਿਰਫ਼ ਕਬੂਤਰਾਂ ਦੇ ਰੈਣ ਬਸੇਰੇ ਹੀ ਬਣ ਕੇ ਰਹਿ ਗਏ ਹਨ, ਪਰ ਅੱਜ ਵੀ ਕਈ ਪਿੰਡਾਂ ਵਾਲਿਆਂ ਨੇ ਖੂਹਾਂ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸੋਨੀਆ ਗਾਂਧੀ ਨੂੰ ਭੇਜੀਆਂ ਚਿੱਠੀਆਂ

ਬਰਨਾਲਾ, 4 ਸਤੰਬਰ (ਧਰਮਪਾਲ ਸਿੰਘ)-ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਅਤੇ ਇਸਤਰੀ ਤੇ ਬਾਲ ਭਲਾਈ ਸੰਸਥਾ ਵਲੋਂ ਸੂਬੇ ਅੰਦਰ ਔਰਤਾਂ ਉੱਪਰ ਹੁੰਦੇੇ ਤਸ਼ੱਦਦ ਤੇ ਜ਼ੁਲਮਾਂ ਦੇ ਖ਼ਿਲਾਫ਼ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀਆਂ ਹੱਕੀ ਮੰਗਾਂ ਲਈ ਭੁੱਖ ਹੜਤਾਲ 15ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 4 ਸਤੰਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਿਮਰਜੀਤ ਕੌਰ ਝਲੂਰ ਦੀ ਅਗਵਾਈ ਹੇਠ ਭੁੱਖ ਹੜਤਾਲ 'ਤੇ ਬੈਠੀਆਂ ਸੁਖਵਿੰਦਰ ਕੌਰ ਝਲੂਰ, ਕਰਮਜੀਤ ਕੌਰ ਝਲੂਰ, ਸਿੰਦਰ ਕੌਰ, ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਨਰਸਿੰਗ 'ਚ ਆਨਲਾਈਨ ਦਾਖ਼ਲਿਆਂ ਸਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ- ਬਾਂਸਲ

ਮਹਿਲ ਕਲਾਂ, 4 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸਥਾਨਕ ਮਾਲਵਾ ਕਾਲਜ ਆਫ਼ ਨਰਸਿੰਗ ਐਾਡ ਫਾਰਮੇਸੀ, ਮਹਿਲ ਕਲਾਂ ਵਿਖੇ ਸੈਸ਼ਨ 2020-21 ਦੇ ਆਨਲਾਈਨ ਦਾਖ਼ਲਿਆਂ ਲਈ ਭਾਰੀ ਵਿਦਿਆਰਥੀਆਂ ਵਿਚ ਦਿਖਾਈ ਦੇ ਰਿਹਾ ਹੈ | ਇਹ ਪ੍ਰਗਟਾਵਾ ਮਾਲਵਾ ਕਾਜਲ ਮਹਿਲ ਕਲਾਂ ਦੇ ਐਮ ਡੀ ...

ਪੂਰੀ ਖ਼ਬਰ »

ਭਾਖੜਾ ਪਾਵਰ ਇੰਪਲਾਈਜ਼ ਯੂਨੀਅਨ ਇੰਟਕ ਸੈਂਟਰ ਕੌ ਾਸਲ ਦੀ ਹੋਈ ਚੋਣ

ਹੰਡਿਆਇਆ, 4 ਸਤੰਬਰ (ਗੁਰਜੀਤ ਸਿੰਘ ਖੱੁਡੀ)-ਭਾਖੜਾ ਪਾਵਰ ਇੰਪਲਾਈਜ਼ ਯੂਨੀਅਨ ਇੰਟਕ ਸੈਂਟਰ ਕੌਸਲ ਦੀ ਚੋਣ ਧੂਲਕੋਟ 220 ਕੇ.ਵੀ.ਬੀ.ਬੀ.ਐਮ.ਬੀ. ਅੰਬਾਲਾ (ਹਰਿਆਣਾ) ਵਿਖੇ ਹੋਈ | ਜਿਸ ਵਿਚ ਪੰਜਾਬ ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਨੇ ਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX