ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  8 minutes ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  56 minutes ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 1 hour ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 2 hours ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 minute ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 3 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 4 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 4 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 4 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 4 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 minute ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 5 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 5 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 6 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 7 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 8 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 8 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 8 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 8 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਖੇਡ ਸੰਸਾਰ

ਕੋਰੋਨਾ ਪਾਜ਼ੀਟਿਵ ਖਿਡਾਰੀਆਂ ਤੋਂ ਬਿਨਾਂ ਚੇਨਈ ਸੁਪਰਕਿੰਗਜ਼ ਵਲੋਂ ਅਭਿਆਸ ਸ਼ੁਰੂ

ਦੁਬਈ, 4 ਸਤੰਬਰ (ਏਜੰਸੀ)-ਕੋਰੋਨਾ ਪਾਜ਼ੀਟਿਵ ਦੀਪਕ ਚਾਹਰ ਅਤੇ ਰਿਤੂਰਾਜ ਗਾਇਕਵਾੜ ਨੂੰ ਛੱਡ ਕੇ ਚੇਨਈ ਸੁਪਰ ਕਿੰਗਜ਼ ਦੇ ਬਾਕੀ ਖਿਡਾਰੀ ਹੁਣ ਇੰਡੀਅਨ ਪ੍ਰੀਮੀਅਰ ਲੀਗ ਲਈ ਅਭਿਆਸ ਸ਼ੁਰੂ ਕਰ ਦੇਣਗੇ, ਕਿਉਂਕਿ ਤੀਸਰੇ ਦੌਰ ਦੇ ਪ੍ਰੀਖਣ ਬਾਅਦ ਇਨ੍ਹਾਂ ਸਾਰਿਆਂ ਦੇ ਨਤੀਜੇ ਨੈਗੇਟਿਵ ਆਏ ਹਨ | ਇਨ੍ਹਾਂ ਨਤੀਜਿਆਂ ਨਾਲ ਫ੍ਰੈਂਚਾਇਜ਼ੀ ਨੂੰ ਵੱਡੀ ਰਾਹਤ ਮਿਲੀ ਹੈ, ਕਿਉਂਕਿ ਪਿਛਲੇ ਹਫ਼ਤੇ ਇਸ ਦੇ 13 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ | ਟੂਰਨਾਮੈਂਟ 19 ਸਤੰਬਰ ਤੋਂ ਤਿੰਨ ਸ਼ਹਿਰਾਂ ਦੁਬਈ, ਸ਼ਾਰਜਾਹ ਤੇ ਆਬੂਧਾਬੀ 'ਚ ਖੇਡਿਆ ਜਾਵੇਗਾ | ਸੀ.ਐਸ.ਕੇ. ਦੇ ਮੁੱਖ ਕਾਰਜਕਾਰੀ ਅਧਿਕਾਰੀ ਕੇ.ਐਸ. ਵਿਸ਼ਵਨਾਥਨ ਨੇ ਕਿਹਾ ਕਿ ਅਭਿਆਸ ਹੁਣ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ 13 ਨੂੰ ਛੱਡ ਕੇ ਬਾਕੀ ਸਾਰਿਆਂ ਦਾ ਪ੍ਰੀਖਣ ਤੀਸਰੀ ਵਾਰ ਨੈਗੇਟਿਵ ਆਇਆ ਹੈ, ਜਿਨ੍ਹਾਂ ਦਾ ਪ੍ਰੀਖਣ ਪਾਜ਼ੀਟਿਵ ਆਇਆ ਸੀ, ਉਨ੍ਹਾਂ ਦਾ 14 ਦਿਨਾ ਇਕਾਂਤਵਾਸ ਪੂਰਾ ਹੋਣ ਬਾਅਦ ਫਿਰ ਪ੍ਰੀਖਣ ਕੀਤਾ ਜਾਵੇਗਾ | ਦੀਪਕ ਤੇ ਰਿਤੂਰਾਜ ਦੇ ਇਲਾਵਾ ਚੇਨਈ ਟੀਮ ਸਟਾਫ਼ ਦੇ 11 ਮੈਂਬਰਾਂ ਦਾ ਅਗਲੇ ਹਫ਼ਤੇ 14 ਦਿਨ ਦਾ ਇਕਾਂਤਵਾਸ ਪੂਰਾ ਹੋਣ ਬਾਅਦ ਦੋ ਵਾਰ ਪ੍ਰੀਖਣ ਕੀਤਾ ਜਾਵੇਗਾ | ਅਭਿਆਸ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਦੋ ਵਾਰ ਪ੍ਰੀਖਣ ਨੈਗੇਟਿਵ ਆਉਣੇ ਜ਼ਰੂਰੀ ਹਨ |

ਹਰਭਜਨ ਸਿੰਘ ਵੀ ਨਹੀਂ ਖੇਡਣਗੇ ਆਈ.ਪੀ.ਐਲ. 2020

ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਇਸ ਵਾਰ ਆਈ.ਪੀ.ਐਲ. 'ਚ ਸਟਾਰ ਭਾਰਤੀ ਫਿਰਕੀ ਗੇਂਦਬਾਜ਼ ਹਰਭਜਨ ਸਿੰਘ ਦੀਆਂ ਲਹਿਰਾਉਂਦੀਆਂ ਗੇਂਦਾਂ ਦਾ ਜਲਵਾ ਨਹੀਂ ਦਿਸੇਗਾ | ਪ੍ਰਸੰਸਕਾਂ ਵਿਚਾਲੇ ਟਰਬਨੇਟਰ ਦੇ ਨਾਂਅ ਨਾਲ ਪ੍ਰਸਿੱਧ ਭੱਜੀ ਐਮ.ਐਸ. ਧੋਨੀ ਦੀ ਕਪਤਾਨੀ ਵਾਲੀ ਚੇਨਈ ...

ਪੂਰੀ ਖ਼ਬਰ »

ਯੂ.ਐਸ. ਓਪਨ- ਪੁਰਸ਼ ਸਿੰਗਲ 'ਚ ਭਾਰਤ ਦਾ ਸਫ਼ਰ ਖ਼ਤਮ

ਡੋਮੀਨਿਕ ਨੇ ਸੁਮਿਤ ਨਾਗਲ ਨੂੰ ਹਰਾਇਆ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਯੂ.ਐਸ. ਓਪਨ ਦੇ ਪੁਰਸ਼ ਸਿੰਗਲ 'ਚ ਭਾਰਤ ਦਾ ਸਫਰ ਦੂਸਰੇ ਦੌਰ 'ਚ ਖਤਮ ਹੋ ਗਿਆ | ਵੀਰਵਾਰ ਨੂੰ ਖੇਡੇ ਗਏ ਯੂ.ਐਸ. ਓਪਨ ਦੇ ਦੂਸਰੇ ਦੌਰ ਦੇ ਮੈਚ 'ਚ ਆਸਟ੍ਰੇਲੀਆਈ ਖਿਡਾਰੀ ਡੋਮੀਨਿਕ ਥੀਮ ਨੇ ਭਾਰਤੀ ਖਿਡਾਰੀ ਸੁਮਿਤ ਨਾਗਲ ਨੂੰ 6-3, 6-3, 6-2 ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX