ਤਾਜਾ ਖ਼ਬਰਾਂ


ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  10 minutes ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  12 minutes ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਸੀ. ਪੀ. ਐਫ. ਕਰਮਚਾਰੀ ਯੂਨੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਦਫ਼ਤਰ ਦੇ ਗੇਟ ਅੱਗੇ ਸਾਲ 2019 ਵਿਚ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਗਠਿਤ ਕੀਤੀ ਗਈ ਰੀਵਿਊ ਕਮੇਟੀ ਦੇ ਗਠਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਸੀ.ਪੀ. ਐਫ. ਕਰਮਚਾਰੀ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤਲਵਿੰਦਰ ਨਿੱਝਰ ਸਾਉਂਕੇ, ਜਲੌਰ ਸਿੰਘ ਬਾਠ ਚੇਅਰਮੈਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਮੁੱਖ ਖ਼ਜ਼ਾਨਚੀ, ਜਗਦੀਸ਼ ਕੁਮਾਰ, ਇੰਦਰਜੀਤ, ਸਤਪਾਲ ਸਿੰਘ, ਗੌਤਮ ਕੁਮਾਰ, ਓਮ ਮੌਰੀਆ, ਜੋਗਾ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਨੁਕੇਰੀਆਂ, ਗੁਰਪ੍ਰੀਤ ਮਾਹੂਆਣਾ, ਗੁਰਪ੍ਰੀਤ ਮੱਲਣ, ਜਗਪੀ੍ਰਤ ਸਿੰਘ, ਰਾਜੇਸ਼ ਮੌਰੀਆ, ਨਰਿੰਦਰ ਸਿੰਘ, ਵਤਨਪੀ੍ਰਤ ਸਿੰਘ, ਚਿਰਾਗ ਕੁੱਕੜ, ਸਰਬਜੀਤ ਸਿੰਘ, ਗੁਰਤੇਜ ਸਿੰਘ, ਗੁਰਦਾਸ ਸਿੰਘ, ਰਮਨ ਕੁਮਾਰ, ਉਮੇਸ਼ ਕੁਮਾਰ, ਹਰਬੰਸ ਸਿੰਘ, ਅਨਿਲ ਕੁਮਾਰ, ਚਰਨਜੀਤ ਸਿੰਘ, ਰਾਧੇ ਸ਼ਾਮ ਆਦਿ ਹਾਜ਼ਰ ਸਨ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਹ ਰੀਵਿਊ ਕਮੇਟੀ ਪੈਨਸ਼ਨ ਬਹਾਲੀ ਦੇ ਨਾਂਅ ਤੇ ਸਿਰਫ਼ ਸਮਾਂ ਖ਼ਰਾਬ ਕਰ ਰਹੀ ਹੈ, ਕਿਉਂਕਿ ਐਨਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਸ ਕਮੇਟੀ ਵਲੋਂ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਹੈ |

ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਹੋਣਾ ਜ਼ਰੂਰੀ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਬਿਮਾਰੀ ਤੋਂ ਡਰਨਾ ਨਹੀਂ, ਸਗੋਂ ਇਸ ਬਿਮਾਰੀ ਤੋਂ ਸਾਵਧਾਨੀਆਂ ਵਰਤ ਕੇ ਇਸ ਨਾਲ ਲੜਨਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡੀ. ਸੁਡਰਵਿਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਨਾਲ ਕਰੀਬ 4 ਲੱਖ ਦਾ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਿਖੇ ਇਕ ਕਰਿਆਨੇ ਦੀ ਦੁਕਾਨ 'ਤੇ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵੀਨ ਕਰਿਆਨਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 33 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 33 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ 9 ਮਰੀਜ਼ ਸ੍ਰੀ ਮੁਕਤਸਰ ਸਾਹਿਬ, 6 ਮਰੀਜ਼ ਮਲੋਟ, 12 ਮਰੀਜ਼ ਗਿੱਦੜਬਾਹਾ, 1 ਮਰੀਜ਼ ਪਿੰਡ ਫ਼ਤਿਹਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਐਾਟੀ ਕੋਰੋਨਾ ਟਾਸਕ ਫੋਰਸ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਐਾਟੀ ਕੋਰੋਨਾ ਟਾਸਕ ਫੋਰਸ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸਦੀ ਪ੍ਰਧਾਨਗੀ ਐਾਟੀ ਕੋਰੋਨਾ ਟਾਸਕ ਫੋਰਸ ਦੇ ਸੂਬਾ ਚੇਅਰਮੈਨ ਤੇ ਜ਼ਿਲ੍ਹਾ ਐੱਨ.ਜੀ.ਓ. ...

ਪੂਰੀ ਖ਼ਬਰ »

ਅਧਿਆਪਕ ਦਿਵਸ ਮੌਕੇ ਵਧਾਈ ਸੰਦੇਸ਼ਾਂ ਦਾ ਸਰੂਪ ਬਦਲਿਆ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਿਵਸ ਹਰ ਸਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਂਦਾ ਹੈ, ਜਿਸ ਤਹਿਤ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਤਿਕਾਰ ਦੇਣ ਲਈ ਪ੍ਰੋਗਰਾਮ ਪੇਸ਼ ਕਰਨ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਨੂੰ ਦਿੱਤੇ ਨਾਦਰਸ਼ਾਹੀ ਹੁਕਮਾਂ ਦੀ ਭਾਕਿਯੂ ਵਲੋਂ ਨਿੰਦਾ

ਮੰਡੀ ਬਰੀਵਾਲਾ, 4 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਸਵੰਤ ਸਿੰਘ ਕੋਟਲੀ, ਹਰਦੀਪ ਸਿੰਘ ਹਰੀਕੇ ਕਲਾਂ, ...

ਪੂਰੀ ਖ਼ਬਰ »

ਮਲੋਟ ਦੇ ਇਕ ਹੋਰ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ

ਮਲੋਟ, 4 ਸਤੰਬਰ (ਪਾਟਿਲ)-ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਹੋਰ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ | ਉਕਤ ਵਿਅਕਤੀ ਦੀ ਅੱਜ ਸਵੇਰੇ ਹੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ ਅਤੇ ਉਸ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਸੀ | ਵਰਣਨਯੋਗ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਦਾਖ਼ਲੇ ਲਈ ਸਮੇਂ ਵਿਚ ਕੀਤਾ ਵਾਧਾ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਲਈ ਸਮੇਂ ਵਿਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਗੁਰੂ ਨਾਨਕ ਕਾਲਜ ...

ਪੂਰੀ ਖ਼ਬਰ »

ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀ ਵੱਡੀ ਪੱਧਰ 'ਤੇ ਲੁੱਟ ਕੀਤੀ-ਜਗਦੀਪ ਸਿੰਘ ਸੰਧੂ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਸੰਭਾਲਣ ਵਾਲੀਆਂ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੋਵੇਂ ਪਾਰਟੀਆਂ ਨੇ ਆਪਣੇ-ਆਪਣੇ ਕਾਰਜਕਾਲ ਵਿਚ ਸੂਬੇ ਦੀ ਵੱਡੀ ਪੱਧਰ 'ਤੇ ਲੁੱਟ ਕੀਤੀ, ਜਿਸ ਕਾਰਨ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਦੱਦਾਹੂਰ ਦੀ ਨਵੀਂ ਪੁਸਤਕ 'ਵਿਰਸੇ ਦੀਆਂ ਪੌਣਾਂ' ਜਾਰੀ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਅ.ਬ.)-ਸਥਾਨਕ ਰੈੱਡ ਕਰਾਸ ਭਵਨ ਵਿਖੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦੀ ਪੰਜਵੀਂ ਪੁਸਤਕ 'ਵਿਰਸੇ ਦੀਆਂ ਪੌਣਾਂ' ਰਿਲੀਜ਼ ਕੀਤੀ ਗਈ | ਸਾਦੇ ਪ੍ਰੋਗਰਾਮ ਦੌਰਾਨ ਪੁਸਤਕ ਰਿਲੀਜ਼ ਕਰਨ ਦੀ ਰਸਮ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਡਰਾਈਵਿੰਗ ਟ੍ਰੇਨਿੰਗ ਸੈਂਟਰ ਦਾ ਬਿਜਲੀ ਬਿੱਲ 25 ਲੱਖ, ਬਿਜਲੀ ਕੁਨੈਕਸ਼ਨ ਕੱਟਿਆ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸਥਿਤ ਡਰਾਇਵਿੰਗ ਟ੍ਰੇਨਿੰਗ ਸੈਂਟਰ ਦਾ 25 ਲੱਖ ਰੁਪਏ ਬਿੱਲ ਨਹੀਂ ਭਰਿਆ, ਜਿਸ ਕਰਕੇ ਬਿਜਲੀ ਵਾਲਿਆਂ ਨੇ ਸੈਂਟਰ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਹੁਣ ਇਸ ਦਾ ਖ਼ਮਿਆਜ਼ਾ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਸਰਬੱਤ ਕਿਤਾਬ ਘਰ ਨੂੰ ਕਿਤਾਬਾਂ ਭੇਟ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਸਥਿਤ 'ਸਰਬੱਤ ਕਿਤਾਬ ਘਰ' ਨੂੰ ਤਰਲੋਕ ਸਿੰਘ ਪਿ੍ੰਸੀਪਲ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬੀ ਸਾਹਿਤ ਦੀਆਂ ਬਹੁਮੁੱਲੀਆਂ 100 ਕਿਤਾਬਾਂ ਭੇਂਟ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ-ਗੁਰਵਿੰਦਰ ਸਿੰਘ

ਮੰਡੀ ਬਰੀਵਾਲਾ, 4 ਸਤੰਬਰ (ਨਿਰਭੋਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਜਨਤਾ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰੇ ਅਤੇ ਲੋਕ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ ...

ਪੂਰੀ ਖ਼ਬਰ »

1999 'ਚ ਵਿਧਵਾ ਹੋਈ ਮਨਜੀਤ ਕੌਰ ਵੀ ਕਰ ਦਿੱਤੀ ਅਯੋਗ ਪੈਨਸ਼ਨ ਧਾਰਕਾਂ 'ਚ ਸ਼ੁਮਾਰ

ਮੰਡੀ ਕਿੱਲਿਆਂਵਾਲੀ, 4 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ 'ਚ ਸਰਕਾਰ ਵੱਲ ਮਦਦ ਲਈ ਹੱਥ ਅੱਡੀ ਬੈਠੇ ਲੋਕਾਂ ਤੋਂ 'ਮਲੰਗ' ਸਰਕਾਰ ਪੈਨਸ਼ਨ ਰਿਕਵਰੀ ਦੇ ਨੋਟਿਸ ਫੜਾ ਰਹੀ ਹੈ | ਬੁਢਾਪੇ ਅਤੇ ਵਿਧਵਾ ਹੋਣ ਦੇ ਸੰਤਾਪੇ ਪੈਨਸ਼ਨ ਧਾਰਕ ਸਰਕਾਰੀ ਤੰਤਰ ਦੀ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਟਰਾਂਸਫ਼ਾਰਮਰ ਤੇ ਬਿਜਲੀ ਉਪਕਰਨ ਸੜੇ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਤੇਜ਼ ਗਰਜ ਚਮਕ ਨਾਲ ਬੀਤੀ ਰਾਤ ਇਲਾਕੇ ਵਿਚ ਤੇਜ਼ ਬਾਰਿਸ਼ ਹੋਈ | ਇਸ ਸਮੇਂ ਪਿੰਡ ਅਮਨਗੜ੍ਹ ਵਿਖੇ ਗੁਰਦੁਆਰਾ ਰਾਮਸਰ ਸਾਹਿਬ ਦੇ ਗੇਟ ਅੱਗੇ ਅਤੇ ਇਕ ਹੋਰ ਮੁਹੱਲੇ ਵਿਚ ਬਿਜਲੀ ਟਰਾਂਸਫ਼ਾਰਮਰ ਉੱਤੇ ਅਸਮਾਨੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਹੋਈ ਭਰਵੀਂ ਬਾਰਿਸ਼

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਜ਼ਿਆਦਾ ਬਾਰਿਸ਼ ਕਾਰਨ ਕਿਸਾਨ ਵੀ ਚਿੰਤਤ ਹਨ, ਕਿਉਂਕਿ ਹੁਣ ਝੋਨੇ ਦੀ ਫ਼ਸਲ ਪੱਕਣ ...

ਪੂਰੀ ਖ਼ਬਰ »

ਨਵ-ਜੰਮੀ ਬੱਚੀ ਨੂੰ ਮਾਨਵਤਾ ਪੰਘੂੜੇ 'ਚ ਪਾਉਣ ਵਾਲੇ ਮਾਪਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਮਲੋਟ ਸਿਵਲ ਹਸਪਤਾਲ ਵਿਖੇ ਮਾਨਵਤਾ ਫਾਊਾਡੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਲਗਾਏ ਗਏ ਮਾਨਵਤਾ ਪੰਘੂੜਾ ਸੇਵਾ ਵਿਚ ਮਾਪਿਆਂ ਵਲੋਂ ਆਪਣੀ ਨਵਜੰਮੀ ਬੱਚੀ ਨੂੰ ਪਾਇਆ ਗਿਆ ਸੀ | ਮਲੋਟ ਦੀ ਲੋਕਲ ...

ਪੂਰੀ ਖ਼ਬਰ »

ਦਲਜੀਤ ਸਿੰਘ ਦੇ ਦਿਹਾਂਤ 'ਤੇ ਦੁੱਖ ਸਾਂਝਾ

ਲੰਬੀ, 4 ਸਤੰਬਰ (ਮੇਵਾ ਸਿੰਘ)-ਦਲਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ (ਫੂਸ ਮੰਡੀ ਵਾਲੇ) ਵਾਸੀ ਤੱਪਾਖੇੜਾ ਬੇਵਕਤ ਸਦੀਵੀ ਵਿਛੋੜਾ ਦੇ ਗਏ | ਇਸ ਬੇਹੱਦ ਦੁੱਖ ਦੀ ਘੜੀ ਵਿਚ ਕਾਂਗਰਸੀ ਆਗੂ ਸੰਦੀਪ ਸਿੰਘ ਸੀਪਾ, ਸੁਖਰਾਜ ਸਿੰਘ ਬਰਾੜ, ਪਿੰਡ ਦੇ ਹੋਰ ਵੀ ਮੁਹਤਬਰਾਂ ਤੇ ...

ਪੂਰੀ ਖ਼ਬਰ »

ਵਾਟਰ ਸਪਲਾਈ ਪਾਈਪਾਂ ਪਾਉਣ ਦਾ ਕੰਮ ਜਿੰਮੀ ਬਰਾੜ ਨੇ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਟਰ ਸਪਲਾਈ ਪਾਈਪਾਂ ਪਾਉਣ ਅਤੇ ਰਸਤੇ ਵਿਚੋਂ ਖੰਭੇ ਹਟਾਉਣ ਲਈ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਇਸ ਸਬੰਧੀ ਸਥਾਨਕ ਖ਼ਾਲਸਾ ਸਕੂਲ ਰੋਡ 'ਤੇ ...

ਪੂਰੀ ਖ਼ਬਰ »

ਮਾਤਾ ਆਗਿਆ ਵੰਤੀ ਅਰੋੜਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਿਹਤ ਵਿਭਾਗ ਦੇ ਡਿਪਟੀ ਮੀਡੀਆ ਮੈਨੇਜਰ ਮਨਿੰਦਰ ਸਿੰਘ ਅਰੋੜਾ, ਯੂਥ ਕਾਂਗਰਸ ਜੈਤੋ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਰੋੜਾ ਆੜ੍ਹਤੀਆ, ਸਾਮਜ ਸੇਵੀ ਸ਼ਮਿੰਦਰ ਸੋਮੀ ਅਰੋੜਾ ਦੇ ਸਤਿਕਾਰਯੋਗ ਦਾਦੀ ਅਤੇ ਰਣਜੀਤ ...

ਪੂਰੀ ਖ਼ਬਰ »

ਭਗਵਾਨ ਸਿੰਘ ਪਟਵਾਰੀ ਨੂੰ ਸਦਮਾ, ਭਰਾ ਦਾ ਦਿਹਾਂਤ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹਾ ਪਟਵਾਰ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਭਗਵਾਨ ਸਿੰਘ ਸੂਰੇਵਾਲੀਆ ਪਟਵਾਰੀ ਹਲਕਾ ਬਾਜਾਖਾਨਾ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆਂ ਜਦੋਂ ਉਨ੍ਹਾਂ ਦੇ ਭਾਈ ਸਾਹਿਬ ਸ: ਗੁਰਮੇਲ ਸਿੰਘ ਸੂਰੇਵਾਲੀਆ ...

ਪੂਰੀ ਖ਼ਬਰ »

ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਨੂੰ ਸਦਮਾ, ਸੱਸ ਦਾ ਦਿਹਾਂਤ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਜੈਤੋ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆਂ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਸੱਸ ਮਾਤਾ ਗੁਰਦੀਪ ਕੌਰ ਧਰਮ ਪਤਨੀ ਸਵਰਗੀ ਸੁਰਜੀਤ ਸਿੰਘ ਵਾਸੀ ਪਿੰਡ ਡੋਡ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਬਰਾਮਦ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੀ ਗਰਾਊਾਡ 'ਚੋਂ ਜੇਲ੍ਹ ਅਧਿਕਾਰੀਆਂ ਨੂੰ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ ਦੇ ਮਾਲਕ ਦਾ ਪਤਾ ਨਹੀਂ ਲੱਗ ਸਕਿਆ | ਮਿਲੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ...

ਪੂਰੀ ਖ਼ਬਰ »

ਡਾ. ਰਾਜੇਸ਼ ਮੋਹਨ ਵਲੋਂ ਸੰਗੀਤ ਅਕੈਡਮੀ 'ਸਾਰੰਗ ਕਲਾਗਰਾਮ' ਦਾ ਉਦਘਾਟਨ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਸੰਗੀਤ ਰੂਹ ਦੀ ਖ਼ੁਰਾਕ ਹੈ, ਸੰਗੀਤ ਪ੍ਰਮਾਤਮਾ ਦੀ ਦਿੱਤੀ ਦਾਤ ਜੋ ਸਾਨੂੰ ਸਭ ਨੂੰ ਅੰਦਰੂਨੀ ਖੁਸ਼ੀ ਅਤੇ ਮਨ ਨੂੰ ਸਕੂਨ ਦਿੰਦੀ ਹੈ | ਇਹ ਪ੍ਰਗਟਾਵਾ ਨਵੀਂ ਸੰਗੀਤ ਅਕੈਡਮੀ 'ਸਾਰੰਗ ਕਲਾਗ੍ਰਾਮ' ਦੇ ਉਦਘਾਟਨ ਮੌਕੇ ਮੁੱਖ ...

ਪੂਰੀ ਖ਼ਬਰ »

ਮਦਨ ਲਾਲ ਨਰੂਲਾ ਨਮਿਤ ਸ਼ਰਧਾਂਜਲੀ ਸਮਾਗਮ

ਸਾਦਿਕ, 4 ਸਤੰਬਰ (ਆਰ. ਐਸ. ਧੰੁਨਾ)-ਰਿਟੇਲ ਕਰਿਆਨਾ ਯੂਨੀਅਨ ਸਾਦਿਕ ਦੇ ਪ੍ਰਧਾਨ ਅਸ਼ੋਕ ਕੁਮਾਰ ਹੈਪੀ ਨਰੂਲਾ ਅਤੇ ਕੈਮਿਸਟ ਯੂੂਨੀਅਨ ਸਾਦਿਕ ਦੇ ਮੈਂਬਰ ਡਾ. ਸੰਜੀਵ ਕੁਮਾਰ ਨਰੂਲਾ ਦੇ ਪਿਤਾ ਮਦਨ ਲਾਲ ਨਰੂਲਾ ਸਾਬਕਾ ਮੈਂਬਰ ਪੰਚਾਇਤ ਸਾਦਿਕ ਜੋ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੇ ਵਾਰਸਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ-ਰੂਹੀ ਦੁੱਗ

ਫ਼ਰੀਦਕੋੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡੀ.ਕੇ. ਤਿਵਾੜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗੋੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋੋਟ ਵਿਖੇ ਕੋਰੋੋਨਾ ਮਰੀਜ਼ਾਂ ਦੇ ਇਲਾਜ ਅਤੇ ਆਈਸੋੋਲੇਸ਼ਨ ...

ਪੂਰੀ ਖ਼ਬਰ »

ਲਾਇਨਜ਼ ਕਲੱਬਾਂ ਨੇ ਕੋਰੋਨਾ ਦੇ ਬਚਾਅ ਲਈ ਵਿੱਢੀ ਮਾਸਕ ਵੰਡਣ ਦੀ ਮੁਹਿੰਮ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਦਿਨ-ਬ-ਦਿਨ ਵਧ ਰਹੇ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਗਿਣਤੀ ਨੂੰ ਧਿਆਨ 'ਚ ਰੱਖਦੇ ਹੋਏ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਕੋਟਕਪੂਰਾ ਲਾਇਨ ਕਲੱਬ ਵਿਸਵਾਸ਼ ਅਤੇ ਰਾਇਲ ਵਲੋਂ ਸਾਂਝੇ ਤੌਰ 'ਤੇ ਬੱਤੀਆਂ ਵਾਲਾ ਚੌਾਕ ...

ਪੂਰੀ ਖ਼ਬਰ »

ਜਸਪਾਲ ਸਿੰਘ ਪੰਜਗਰਾਈਾ ਨੇ ਸੁਣੀਆਂ ਨਾਥਾਂ ਦੀਆਂ ਸਮੱਸਿਆਵਾਂ

ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਦੇਸ਼ ਭਗਤ ਡੀਨੋਟੀਫਾਈਡ ਕਬੀਲਿਆਂ ਦੇ ਕੌਮੀ ਆਗੂ ਅਤੇ ਮੀਡੀਆ ਇੰਚਾਰਜ ਭਾਰਤੀ ਜਨਤਾ ਪਾਰਟੀ ਪੰਜਾਬ ਐਸ.ਸੀ. ਮੋਰਚਾ ਜਸਪਾਲ ਸਿੰਘ ਪੰਜਗਰਾਈਾ ਨੇ ਅੱਜ ਰਿਸ਼ੀ ਨਗਰ ਕੋਟਕਪੁਰਾ ਵਿਖੇ ਨਾਥਾਂ-ਜੋਗੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਜਸਵੀਰ ਸਿੰਘ 'ਡਾ. ਭੋਲਾ ਵਿਰਕ' ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 4 ਸਤੰਬਰ (ਭੋਲਾ ਸ਼ਰਮਾ)-ਪਿੰਡ ਬਰਕੰਦੀ ਜ਼ਿਲ੍ਹਾ ਬਠਿੰਡਾ ਦੇ ਸਾਬਕਾ ਪੰਚਾਇਤ ਮੈਂਬਰ ਮਹਿੰਦਰ ਸਿੰਘ ਵਿਰਕ ਦੇ ਸਪੁੱਤਰ, ਸੁਰਜੀਤ ਸਿੰਘ ਵਿਰਕ ਤੇ ਮਲਕੀਤ ਸਿੰਘ ਵਿਰਕ ਦੇ ਛੋਟੇ ਭਰਾ ਅਤੇ ਹਰਮਨਜੀਤ ਸਿੰਘ ਵਿਰਕ ਦੇ ਸਤਿਕਾਰਯੋਗ ਪਿਤਾ ਜਸਵੀਰ ਸਿੰਘ 'ਡਾ. ਭੋਲਾ ...

ਪੂਰੀ ਖ਼ਬਰ »

ਬਾਵਰੀਆ ਕਬੀਲੇ ਨੇ ਮਨਾਇਆ ਆਪਣਾ ਮੁਕਤੀ ਦਿਵਸ-ਗੁਰਜੀਤ ਸੋਲੰਕੀ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਕਸਬਾ ਸਾਦਿਕ ਵਿਖੇ ਪਿੰਡ ਸਾਦਿਕ ਦੇ ਸਮੂਹ ਬਾਵਰੀਆ ਕਬੀਲੇ ਨੇ ਆਪਣੀ ਦੇਸ਼ ਭਗਤ ਸ਼ਿਰੜੀ ਪੁਰਖਿਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਔਕੜਾਂ ਮੁਸੀਬਤਾਂ ਨੂੰ ਝੱਲ ਕੇ ਪ੍ਰਾਪਤ ਕੀਤੀ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਭਾਸ਼ਨ ਦੇ ਬਲਾਕ ਪੱਧਰੀ ਨਤੀਜੇ ਐਲਾਨੇ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ...

ਪੂਰੀ ਖ਼ਬਰ »

ਸੇਮ ਨਾਲਿਆਂ 'ਤੇ ਪੁਲ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 4 ਸਤੰਬਰ (ਨਿਰਭੋਲ ਸਿੰਘ)-ਜਸਦੇਵ ਸਿੰਘ, ਸ਼ਿਵਰਾਜ ਸਿੰਘ, ਗੁਰਪ੍ਰਤਾਪ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਸੇਮ ਦੇ ਖ਼ਾਤਮੇ ਲਈ ਸੇਮ ਨਾਲੇ ਤਾਂ ਕੱਢ ਦਿੱਤੇ ਹਨ, ਪਰ ਅਜੇ ਤੱਕ ਬਹੁਤਿਆਂ ਸੇਮ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲੇ੍ਹ 'ਚ 61 ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ, 2 ਕੋਰੋਨਾ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚੋਂ 1 ਜੈਤੋ ਅਤੇ ਦੂਸਰਾ ਪਿੰਡ ਪੱਖੀ ਕਲਾਂ ਦਾ ਵਸਨੀਕ ਹੈ | ਇਹ ਦੋਵੇਂ ...

ਪੂਰੀ ਖ਼ਬਰ »

ਕੋਟਕਪੂਰਾ 'ਚ ਤੇਜ਼ ਮੀਂਹ ਨੇ ਲੋਕਾਂ ਦੇ ਹੱਥ ਖੜ੍ਹੇ ਕਰਵਾਏ, ਜਨ-ਜੀਵਨ ਹੋਇਆ ਪ੍ਰਭਾਵਿਤ

ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਲਗਾਤਾਰ ਦੋ ਦਿਨ ਪਏ ਮੀਂਹ ਨੇ ਕੋਟਕਪੂਰਾ ਸ਼ਹਿਰ ਨਿਵਾਸੀਆਂ ਅਤੇ ਨੇੇੜਲੇ ਪਿੰਡਾਂ ਦੇ ਲੋਕਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਹਨ | ਭਾਰੀ ਮੀਂਹ ਦੇ ਕਾਰਨ ਸ਼ਹਿਰ ਕੋੋਟਕਪੂਰਾ ਦੀਆਂ ਗਲੀਆਂ, ਮੁਹੱਲਿਆਂ ਅਤੇ ਪ੍ਰਮੁੱਖ ਸੜਕਾਂ ...

ਪੂਰੀ ਖ਼ਬਰ »

ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਨੇ ਜਿੱਤੇ 12 ਤਗ਼ਮੇ

ਕੋਟਕਪੂਰਾ, 4 ਸਤੰਬਰ (ਮੋਹਰ ਗਿੱਲ, ਮੇਘਰਾਜ)-ਲੋਕਾਂ ਨੰੂ ਆਪਣੀ ਸਿਹਤ ਪ੍ਰਤੀ ਅਤੇ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਸਾਈਕਲ ਚਲਾਉਣ ਦੀ ਆਦਤ ਪਾਉਣ ਲਈ ਸੰਗਰੂਰ ਪੈਡਲਰ ਕਲੱਬ ਵਲੋਂ ਇਕ ਮਹੀਨੇ ਵਿਚ 750 ਕਿਲੋਮੀਟਰ ਸਾਈਕਲ ਚਲਾਉਣ ਦੀ ਸਾਈਕਲ ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX