ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਪੰਜਾਬ ਅਤੇ ਇਸ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ ਤੇ ਹੁਣ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇਣਾ ਸਿਰਫ਼ ਤੇ ਸਿਰਫ਼ ਇਕ 'ਸਿਆਸੀ ਸਟੰਟ' ਹੈ | ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ 21 ਸਤੰਬਰ ਨੂੰ ਪੰਜਾਬ ਦੇ ਪਿੰਡ ਤੇ ਸ਼ਹਿਰ ਪੱਧਰ 'ਤੇ ਕੇਂਦਰ ਸਰਕਾਰ ਅਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਵਰਚੂਅਲ ਕਿਸਾਨ ਮੇਲੇ 'ਚ ਆਨਲਾਈਨ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਪਣੇ-ਆਪ ਨੂੰ ਕਿਸਾਨੀ ਦੀ ਰਖਵਾਲੀ ਪਾਰਟੀ ਕਹਾਉਣ ਵਾਲੀ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਹੁਣ ਚੁਫੇਰਿਓਾ ਘਿਰ ਚੁੱਕੀ ਹੈ ਤੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਨੇ ਇਸ ਪਾਰਟੀ ਦਾ ਮੌਕਾਪ੍ਰਸਤੀ ਵਾਲਾ ਚਿਹਰਾ ਨੰਗਾ ਕਰ ਦਿੱਤਾ ਹੈ | ਇਕ ਸਵਾਲ ਦੇ ਜਵਾਬ 'ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਜੇਕਰ ਅਸਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧੀ ਸੀ ਤਾਂ ਪਾਰਟੀ ਲੀਡਰਸ਼ਿਪ ਨੇ ਪਹਿਲਾਂ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਦਾ ਵਿਰੋਧ ਕਿਉਂ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਦੀ ਮੀਟਿੰਗ 'ਚ ਜਦੋਂ ਇਹ ਏਜੰਡੇ ਵਿਚਾਰੇ ਜਾ ਰਹੇ ਸਨ ਤਾਂ ਇਨ੍ਹਾਂ ਦਾ ਵਿਰੋਧ ਕਿਉਂ ਨਹੀਂ ਕੀਤਾ | ਵਰਚੂਅਲ ਕਿਸਾਨ ਮੇਲੇ ਸਬੰਧੀ ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਇਸ ਵਾਰ ਇਹ ਮੇਲਾ ਵੱਖ-ਵੱਖ ਥਾਵਾਂ 'ਤੇ ਆਨਲਾਈਨ ਲਗਾਇਆ ਗਿਆ ਹੈ, ਜਿਸ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਚਰਚਾ ਤੇ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਪੰਜਾਬ ਉਦਯੋਗ ਵਿਕਾਸ ਬੋਰਡ ਦੇ ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਰਾਕੇਸ਼ ਮਰਵਾਹਾ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਐਸ. ਡੀ. ਐਮ. ਅਮਿਤ ਮਹਾਜਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ |
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜੇਲ੍ਹ ਅੰਦਰ ਵੀਡੀਓ ਬਣਾ ਕੇ ਨਿਊਜ਼ ਚੈਨਲ ਨੂੰ ਵਾਇਰਲ ਕਰਨ ਦੇ ਦੋਸ਼ 'ਚ ਸਿਟੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਦੀ ਸ਼ਿਕਾਇਤ 'ਤੇ 4 ਕੈਦੀਆਂ ਖ਼ਿਲਾਫ਼ ਕੇਸ ਦਰਜ ...
ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਪਿੰਡ ਬਾੜੀਆਂ ਕਲਾਂ ਦੇ ਇਕ ਵਿਅਕਤੀ ਨੂੰ ਥਾਣਾ ਚੱਬੇਵਾਲ ਦੀ ਪੁਲਿਸ ਨੇ ਇਕ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਨੂੰ ਬਲੈਕਮੇਲ ਕਰਕੇ ਜਬਰ ਜਨਾਹ ਕਰਨ ਦੇ ਦੋਸ਼ ਅਧੀਨ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਬਲਾਕ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ 'ਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ...
ਹੁਸ਼ਿਆਰਪੁਰ/ਹਰਿਆਣਾ, 18 ਸਤੰਬਰ (ਬਲਜਿੰਦਰਪਾਲ ਸਿੰਘ, ਖੱਖ)- ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਹਰਿਆਣਾ ਪੁਲਿਸ ਨੇ ਦੋ ਵਾਹਨ ਚਾਲਕਾਂ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਸੰਸਦ 'ਚ ਪੇਸ਼ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇ ਕੇ ਕਿਸਾਨ ਹਿਤਾਂ ਨੂੰ ਤਰਜੀਹ ਦਿੱਤੀ ਹੈ, ਜਿਸ ਨਾਲ ਵਿਰੋਧੀਆਂ ਦੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸਫਦਰਪੁਰ ਕੁੱਲੀਆਂ ਦੇ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਰੈੱਡ ਰਿਬਨ ਕਲੱਬ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਸ. ਪ੍ਰੀਤ ਕੋਹਲੀ ਦੇ ਨਿਰਦੇਸ਼ਾਂਨੁਸਾਰ ਪਿ੍ੰਸੀਪਲ ਸਤਨਾਮ ਸਿੰਘ ਦੀ ਅਗਵਾਈ ਵਿਚ ਡਾ: ਅਵਿਨਾਸ਼ ਕੌਰ ...
ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਮਾਈਨਿੰਗ ਮਿਨਰਲ ਐਕਟ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਜੀਵ ਕੁਮਾਰ ਅਸਿਸਟੈਂਟ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੇ ਇਕ ਟਰੈਕਟਰ ਸਵਰਾਜ 735 ਐਫ. ਈ. ਬਿਨ੍ਹਾਂ ਨੰਬਰ ...
ਐਮਾਂ ਮਾਂਗਟ, 18 ਸਤੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਿਸ ਵਲੋਂ ਵੱਡੀ ਪੱਧਰ ਦੇਸੀ ਦਾਰੂ ਕੱਢਣ ਤੇ ਵੇਚਣ ਵਾਲਿਆਂ ਦੇ ਖ਼ਿਲਾਫ਼ ਮੁਹਿੰਮ ਚਲਾਈ ਗਈ ਸੀ, ਜਿਸ ਕਰ ਕੇ ਪੁਲਿਸ ਤੇ ਐਕਸਾਈਜ਼ ਨੂੰ ਵੱਡੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 103 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3472 ਹੋ ਗਈ ਹੈ ਜਦ ਕਿ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 110 ਹੋ ਗਈ ਹੈ | ਇਸ ...
ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਸੀ. ਪੀ. ਆਈ. ਐਮ. ਦੇ ਸੱਦੇ 'ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਤੇ ਹੋਰ ਆਗੂਆਂ ਵਲੋਂ ਕੇਂਦਰ ਸਰਕਾਰ ਦੀ ਸ਼ਹਿ 'ਤੇ ਦਿੱਲੀ ਪੁਲਿਸ ਵਲੋਂ ਦੰਗੇ ਭੜਕਾਉਣ ਦੇ ਪਾਏ ਝੂਠੇ ਕੇਸਾਂ ਵਿਰੁੱਧ 17 ਤੋਂ 22 ਸਤੰਬਰ ਤੱਕ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਵਲੋਂ ਕੋਰੋਨਾ ਵਾਇਰਸ ਦੀ ਆੜ ਹੇਠ ਕਾਰਪੋਰੇਟ ਘਰਾਣਿਆ ਨੂੰ ਵੇਚੇ ਜਾ ਰਹੇ ਸਰਕਾਰੀ ਅਦਾਰਿਆਂ ਤੋਂ ਬਾਅਦ ਦੇਸ਼ ਦੇ ਕਿਸਾਨਾਂ ਨੂੰ ਵੀ ਵੇਚਣ ਲਈ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਦਾ ਸਿੰਘ ਸਭਾ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਾਕਿਸਤਾਨ 'ਚ ਇਕ ਹੋਰ ਹਿੰਦੂ ਡਾਕਟਰ ਦੀ ਹੋਈ ਹੱਤਿਆ ਕਰਨ ਵਾਲੇ ਮਾਮਲੇ ਦੀ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਇਹ ਪਾਕਿਸਤਾਨ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਦੇ ਸੱਦੇ 'ਤੇ ਅਧਿਆਪਕਾਂ ਵਲੋਂ ਡੀ. ਸੀ. ਦਫ਼ਤਰ ਹੁਸ਼ਿਆਰਪੁਰ ਸਾਹਮਣੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਡੀ. ਟੀ. ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਲਸ ਪੋਲੀਓ ਟੀਕਾਕਰਨ ਪੋਲੀਓ ਮੁਹਿੰਮ ਅਧੀਨ 20 ਤੋਂ 22 ਸਤੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਲੋਕਾਂ ਵਿਚ ਜਾਗਰੂਕਤਾ ਦੇ ਉਦੇਸ਼ ਨਾਲ ਸ਼ਹਿਰੀ ਖੇਤਰ ਵਿਚ ...
ਐਮਾਂ ਮਾਂਗਟ, 18 ਸਤੰਬਰ (ਗੁਰਜੀਤ ਸਿੰਘ ਭੰਮਰਾ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਨੂੰ ਆਪਣਾ ਅਸਤੀਫਾ ਭੇਜ ਕੇ ਇਹ ਗੱਲ ਪ੍ਰਤੱਖ ਰੂਪ 'ਚ ਸਾਬਤ ਕਰ ਦਿੱਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਨੂੰ ਪਾਲੀਥੀਨ ਫ਼ਰੀ ਕਰਨ ਲਈ ਉਨ੍ਹਾਂ ਦੁਕਾਨਦਾਰਾਂ, ਰੇਹੜੀ ਵਾਲਿਆਂ, ਫੜੀ ਵਾਲਿਆਂ, ਪਰਚੂਨ ਦੁਕਾਨਦਾਰ ਤੇ ਥੋਕ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਖ਼ੁਰਾਕ ਸਿਵਲ ਸਪਲਾਈਜ਼ ਵਿਭਾਗ ਵਲੋਂ ਤਿਆਰ ਕੀਤੇ ਸਮਾਰਟ ਰਾਸ਼ਨ ਵੰਡਣ ਦੀ ਸ਼ੁਰੂਆਤ ਇਥੋਂ ਦੇ ਰੈੱਡ ਕਰਾਸ ਭਵਨ ਵਿਖੇ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਤੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਮੌਕੇ 'ਤੇ ...
ਦਸੂਹਾ, 18 ਸਤੰਬਰ (ਕੌਸ਼ਲ)-ਕੈਮਿਸਟ ਐਸੋਸੀਏਸ਼ਨ ਦਸੂਹਾ ਵਲੋਂ ਬਣਾਏ ਗਏ ਨਵੇਂ ਅਹੁਦੇਦਾਰਾਂ 'ਚ ਪ੍ਰਧਾਨ ਅੰਸ਼ੁਲ ਕਰਨਾ ਤੇ ਸਰਪ੍ਰਸਤ ਕਮਲ ਅਗਰਵਾਲ ਨੂੰ ਨਿਯੁਕਤ ਕਰਨ 'ਤੇ ਐਸੋਸੀਏਸ਼ਨ ਦੇ ਆਗੂ ਸੱਜਨ ਸਿੰਘ ਹੁੰਦਲ ਵਲੋਂ ਆਪਣੀ ਜਥੇਬੰਦੀ ਸਮੇਤ ਉਨ੍ਹਾਂ ਦਾ ਸਨਮਾਨ ...
ਦਸੂਹਾ, 18 ਸਤੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦਸੂਹਾ ਵਲੋਂ ਮੀਤ ਪ੍ਰਧਾਨ ਸ਼ੋ੍ਰ. ਅ. ਦ. ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦੀ ਅਗਵਾਈ 'ਚ ਇਕ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕਿਹਾ ਕਿ ਖੇਤੀ ਆਰਡੀਨੈਂਸ ਦੇ ...
ਦਸੂਹਾ, 18 ਸਤੰਬਰ (ਭੁੱਲਰ)-ਪੀ. ਏ. ਯੂ. ਵਲੋਂ ਐੱਸ. ਡੀ. ਐੱਮ. ਦਸੂਹਾ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਕੇ. ਐੱਮ. ਐੱਸ. ਕਾਲਜ ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਆਨਲਾਈਨ ਵਰਚੂਅਲ ਮੇਲਾ ਕਰਵਾਇਆ ਗਿਆ | ਆਨਲਾਈਨ ਕਰਵਾਏ ਵਰਚੂਅਲ ਕਿਸਾਨ ਮੇਲੇ ਵਿਚ ਪੰਜਾਬ ਐਗਰੀਕਲਚਰ ...
ਬੁੱਲ੍ਹੋਵਾਲ, 18 ਸਤੰਬਰ (ਲੁਗਾਣਾ)-ਕੋਰੋਨਾ ਸੰਕਟ ਦੇ ਚੱਲਦਿਆਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਹਰ ਸਹੂਲਤ ਆਨਲਾਈਨ ਦਿੱਤੀ ਜਾ ਰਹੀ ਹੈ ਤੇ ਇਸ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਨਜ਼ਦੀਕੀ ਪਿੰਡ ਕਾਲੇਵਾਲ ਵਿਖੇ ਪਾਣੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਨੂੰ ਲੈ ਕੇ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਰਿੰਕੂ ਬੇਦੀ ਤੇ ਨੰਬਰਦਾਰ ਕਾਲੇਵਾਲ ਅਮਰੀਕ ਸਿੰਘ ਵਲੋਂ ਸਮੂਹ ਨਗਰ ਵਲੋਂ ਐਕਸੀਅਨ ਜਨ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਪੂਰੇ ਦੇਸ਼ ਭਰ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ | ਜਥੇਬੰਦੀ ਪੰਜਾਬ ਦੇ ...
ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਖੇਤੀ ਬਿੱਲਾਂ ਦੇ ਖ਼ਿਲਾਫ਼ ਅਕਾਲੀ ਦਲ ਵਲੋਂ ਭਾਈਵਾਲ ਪਾਰਟੀ ਭਾਜਪਾ ਦਾ ਵਿਰੋਧ ਕਰਨਾ ਦਰਸਾ ਰਿਹਾ ਹੈ ਕਿ ਹੁਣ ਦੋਹਾਂ ਪਾਰਟੀਆਂ ਦਾ ਗੱਠਜੋੜ ਟੁੱਟਣਾ ਲਾਜ਼ਮੀ ਹੈ | ਇਹ ਵਿਚਾਰ ਪੰਜਾਬ ਭਾਜਪਾ ਐਸ. ਸੀ. ਮੋਰਚਾ ਦੇ ਪ੍ਰਧਾਨ ...
ਟਾਂਡਾ ਉੜਮੁੜ, 18 ਸਤੰਬਰ (ਗੁਰਾਇਆ)-ਅਹੀਆਪੁਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਐੱਲ. ਈ. ਡੀ. ਲਾਈਟਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਵਿਧਾਇਕ ਗਿਲਜੀਆਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਹੀ ਵਾਰਡਾਂ 'ਚ ...
ਭੰਗਾਲਾ, 18 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 70ਵੇਂ ਜਨਮ ਦਿਨ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਮੁਕੇਰੀਆਂ ਵਲੋਂ ਭੰਗਾਲਾ ਦਾਣਾ ਮੰਡੀ ਵਿਖੇ ਗ਼ਰੀਬਾਂ ਨੂੰ ਫਲ ਫਰੂਟ ਵੰਡ ਕੇ ...
ਚੱਬੇਵਾਲ, 18 ਸਤੰਬਰ (ਥਿਆੜਾ)-ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨ ਹਿਤੈਸ਼ੀ ਸਰਬ-ਪ©ਵਾਨਿਤ ਪਾਰਟੀ ਹੈ ਜਿਹੜੀ ਕਿਸਾਨਾਂ ਦੇ ਪੱਖ 'ਚ ਸਦਾ ਹੀ ਮੋਰਚੇ ਲਾਉਂਦੀ ਰਹੀ ਹੈ ਅਤੇ ਕਦੇ ਵੀ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਪੈਰ ...
ਗੜ੍ਹਦੀਵਾਲਾ, 18 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਵਿਖੇ ਕਰਵਾਏ ਜਾ ਰਹੇ 8 ਦਿਨਾ ਨਾਮ ਅਭਿਆਸ ਕਮਾਈ ਸਮਾਗਮ ਸਬੰਧੀ ਸੰਤ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਸਮੂਹ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ...
ਦਸੂਹਾ, 18 ਸਤੰਬਰ (ਭੁੱਲਰ)-ਭਾਰਤੀ ਮਜ਼ਦੂਰ ਸੰਘ ਵਲੋਂ ਸੰਘ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਵਿਜੈ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਭਗਵਾਨ ਵਿਸ਼ਵਕਰਮਾ ਜੈਅੰਤੀ ਤੇ ਰਾਸ਼ਟਰੀ ਲੇਬਰ ਡੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਗਵਾਨ ਵਿਸ਼ਵਕਰਮਾ ਦੀ ਤਸਵੀਰ 'ਤੇ ਫ਼ੁਲ ...
ਦਸੂਹਾ, 18 ਸਤੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਆਰਡੀਨੈਂਸ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਅਸਤੀਫ਼ਾ ਇਤਿਹਾਸਕ ਕਦਮ ਹੋ ...
ਦਸੂਹਾ, 18 ਸਤੰਬਰ (ਭੁੱਲਰ)-ਐਾਟਰਨੀਟੀ ਫ਼ਿਲਮ ਤੇ ਫੋਟੋਗ੍ਰਾਫ਼ਰੀ ਵਲੋਂ ਲੁਧਿਆਣਾ ਵਿਖੇ ਕਾਰਵਾਈ ਆਨਲਾਈਨ ਪੰਜਾਬੀ ਮਾਡਲ ਪ੍ਰਤੀਯੋਗਤਾ 'ਚ ਅਰਜਨਾ ਕਾਲੋਨੀ ਦਸੂਹਾ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਦਸੂਹਾ ਦਾ ਨਾਂਅ ਰੌਸ਼ਨ ਕੀਤਾ ਹੈ | ...
ਦਸੂਹਾ, 18 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪਿ੍ੰਸੀਪਲ ਡਾ: ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਹਿੰਦੀ ਦਿਵਸ ਵਿਦਿਆਰਥੀਆਂ 'ਚ ਆਨਲਾਈਨ ਹਿੰਦੀ ਲੇਖਨ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਲੇਖ ਮੁਕਾਬਲੇ ਦਾ ਵਿਸ਼ਾ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਸੜਕਾਂ ਇਸ ਸਮੇਂ ਚਰਾਂਦਗਾਹਾਂ ਬਣੀਆਂ ਹੋਈਆਂ ਹਨ ਤੇ ਸੜਕਾਂ 'ਤੇ ਘੁੰਮ ਰਹੇ ਪਸ਼ੂਆਂ ਦੇ ਝੁੰਡ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਮਾਮਲੇ 'ਚ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸਕੱਤਰ ਦਵਿੰਦਰ ਸਿੰਘ ਥਿੰਦ ਤੇ ...
ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਵਿਕਲਾਂਗ ਕਲੱਬ ਹੁਸ਼ਿਆਰਪੁਰ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਵਲੋਂ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਦਲਜੀਤ ਸਿੰਘ ਨੂੰ ਰੈਵੀਨਿਊ ਪਟਵਾਰ ਯੂਨੀਅਨ ਹੁਸ਼ਿਆਰਪੁਰ ਦਾ ...
ਦਸੂਹਾ, 18 ਸਤੰਬਰ (ਕੌਸ਼ਲ)-ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ਚਲਾਈ ਗਈ ਆਕਸੀ ਮੀਟਰ ਵੰਡਣ ਦੀ ਮੁਹਿੰਮ ਤਹਿਤ ਇਕ ਮੀਟਿੰਗ ਪਿੰਡ ਰੰਧਾਵਾ ਵਿਖੇ ਹੋਈ ਜਿਥੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਸੇਵਾਦਾਰ ਆਮ ਆਦਮੀ ਪਾਰਟੀ ਹਲਕਾ ਦਸੂਹਾ ਮੁੱਖ ਤੌਰ 'ਤੇ ਪੁੱਜੇ, ਜਿਥੇ ...
ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ)-ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੋਧ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਖੇਤੀ ਆਰਡੀਨੈਂਸ ਜੋ ਕਿਸਾਨਾਂ ਵਿਰੁੱਧ ਜਾਰੀ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਸਖ਼ਤ ਸ਼ਬਦਾਂ 'ਚ ...
ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਸੂਬੇ 'ਚ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਨਹੀਂ ਬਲਕਿ ਮਹਾਰਾਜੇ ਦੀ ਸਰਕਾਰ ਕੰਮ ਕਰ ਰਹੀ ਹੈ | ਪੰਜਾਬ ਦੇ ਲੋਕ ਹੀ ਨਹੀਂ ਕਾਂਗਰਸ ਪਾਰਟੀ ਦੇ ਮੰਤਰੀ ਵੀ ਦੁਖੀ ਹਨ | ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ 'ਚ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਕੇਂਦਰ ਵਲੋਂ ਲੋਕ ਸਭਾ 'ਚ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਸਮੇਤ ਸਾਰੇ ਉੱਤਰੀ ਭਾਰਤ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ...
ਹਰਿਆਣਾ, 18 ਸਤੰਬਰ (ਹਰਮੇਲ ਸਿੰਘ ਖੱਖ)-ਕੇਂਦਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਨ ਦੇ ਸਬੰਧ 'ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲਿ੍ਹਆ ਹੋਇਆ ਹੈ ਤੇ ਬੀਤੇ ਦਿਨ ਲੋਕ ਸਭਾ 'ਚ ਬਿੱਲ ਪਾਸ ਹੋਣ ਤੋਂ ਬਾਅਦ ਇਸ ਬਿੱਲ ਦੇ ...
ਤਲਵਾੜਾ, 18 ਸਤੰਬਰ (ਰਾਜੀਵ ਓਸ਼ੋ)-ਆਮ ਆਦਮੀ ਪਾਰਟੀ ਦਸੂਹਾ ਦੀ ਲੀਡਰਸ਼ਿਪ ਵਲੋਂ ਆਕਸੀਜਨ ਕਿੱਟਾਂ ਵੰਡੀਆਂ ਗਈਆਂ | ਗੁਰਵਿੰਦਰ ਸਿੰਘ ਸੰਧੂ ਆਕਸੀਜਨ ਇੰਚਾਰਜ, ਜਤਿੰਦਰ ਬਧਣ ਟ੍ਰੇਨਰ ਆਕਸੀਜਨ ਕਿੱਟ, ਨਰਿੰਦਰ ਦਸੂਹਾ, ਹਲਕਾ ਇੰਚਾਰਜ ਪਿ੍ੰਸੀਪਲ ਸੁਰਿੰਦਰ ਸਿੰਘ ...
ਕੋਟਫ਼ਤੂਹੀ, 18 ਸਤੰਬਰ (ਅਟਵਾਲ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ੇ ਦੇਣਾ ਆਪਣੀਆਂ ਵੋਟਾਂ ਨੂੰ ਬਚਾਉਣ ਲਈ ਮਹਿਜ਼ ਇਕ ਸਿਆਸੀ ਡਰਾਮਾ ਹੈ | ਇਹ ਪ੍ਰਗਟਾਵਾ ਕਰਦਿਆਂ ਅਮਰਪ੍ਰੀਤ ਸਿੰਘ ਮੰਟੂ ਲਾਲੀ ਜਨਰਲ ਸਕੱਤਰ ਕੁੱਲ ਹਿੰਦ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ 18 ਤੇ 19 ਸਤੰਬਰ ਨੂੰ ਵਰਚੂਅਲ ਇੰਟਰਨੈਟ ਰਾਹੀਂ ਕਿਸਾਨ ਮੇਲਾ ਐਸ. ਪੀ. ਐਨ. ਮੁਕੇਰੀਆਂ ਵਿਖੇ ਐਸ. ਡੀ. ਐਮ. ਮੁਕੇਰੀਆਂ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ 'ਚ ਮੁੱਖ ...
ਅੱਡਾ ਸਰਾਂ, 18 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਯੂਥ ਕਾਂਗਰਸ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਅੱਡਾ ਸਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਜੋ ਪੰਜਾਬ ਯੂਥ ਕਾਂਗਰਸ ਦਿੱਲੀ ਸੰਸਦ ...
ਤਲਵਾੜਾ, 18 ਸਤੰਬਰ (ਰਾਜੀਵ ਓਸ਼ੋ)-ਬਲਾਕ ਤਲਵਾੜਾ ਦੇ ਪਿੰਡ ਪੱਤੀ ਪਲੀਰ ਦੀ ਿਲੰਕ ਸੜਕ ਦਾ ਨਿਰਮਾਣ ਵਿਭਾਗ ਵਲੋਂ ਅੱਧਾ ਅਧੂਰਾ ਹੀ ਰਹਿਣ ਦਿੱਤਾ ਗਿਆ ਹੈ | ਪੱਤੀ ਪਲੀਹਰ ਦੇ ਪ੍ਰਾਇਮਰੀ ਸਕੂਲ ਮੁਹੱਲਾ ਬਾੜੂ ਤੋਂ ਲੈ ਕੇ ਮਹੱਲਾ ਬਦਮਾਨੀਆ ਤੱਕ ਵਿਭਾਗ ਵਲੋਂ ਕੁੱਝ ...
ਦਸੂਹਾ, 18 ਸਤੰਬਰ (ਕੌਸ਼ਲ)-ਭਾਰਤੀ ਜਨਤਾ ਪਾਰਟੀ ਦਸੂਹਾ ਮੰਡਲ ਦੇ ਪ੍ਰਧਾਨ ਕੁੰਦਨ ਲਾਲ ਨੇ ਪਾਰਟੀ ਦਾ ਵਿਸਥਾਰ ਕਰਦੇ ਹੋਏ ਸੁਮਨਪ੍ਰੀਤ ਸਿੰਘ ਬੌਬੀ ਨੂੰ ਭਾਜਪਾ ਯੁਵਾ ਮੋਰਚਾ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਜ਼ਿਲ੍ਹਾ ਭਾਰਤੀ ਜਨਤਾ ਯੁਵਾ ਮੋਰਚਾ ਦੇ ...
ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਵੱਡੇ ਗੁਰਮਤਿ ਸਮਾਗਮਾਂ ਦੇ ਬਜਾਏ 101 ਸ੍ਰੀ ਅਖੰਡ ਪਾਠ ਸਾਹਿਬ ਦੀ ਪਾਵਨ ਤੇ ਪਵਿੱਤਰ ਲੜੀ ਤਹਿਤ 9 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਣਗੇ | ਇਸ ਗੱਲ ਦਾ ਐਲਾਨ ...
ਦਸੂਹਾ, 18 ਸਤੰਬਰ (ਭੁੱਲਰ)-ਡੀ. ਅਡਿਕਸ਼ਨ ਹਸਪਤਾਲ ਦਸੂਹਾ ਦੇ ਇੰਚਾਰਜ ਸਾਈਕੈਟਰਿਸਟ ਡਾ: ਹਰਜੀਤ ਸਿੰਘ ਦਾ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਜਸਬੀਰ ਸਿੰਘ ਵਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਕੋਵਿਡ 19 ਦੇ ਚੱਲਦਿਆਂ ...
ਹੁਸ਼ਿਆਰਪੁਰ, 18 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਤੀਜੇ ਦਿਨ ਵੀ ਮਿੰਨੀ ਸਕੱਤਰੇਤ ਸਾਹਮਣੇ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਫ਼ਰੰਟ ਦੇ ਸੂਬਾ ਕਨਵੀਨਰ ਸਤੀਸ਼ ਰਾਣਾ ਤੇ ...
ਟਾਂਡਾ ਉੜਮੁੜ, 18 ਸਤੰਬਰ (ਗੁਰਾਇਆ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿਤਾਂ ਨੂੰ ਪਹਿਲ ਦਿੱਤੀ ਹੈ ਤੇ ਇਸ ਦਾ ਕੁਰਬਾਨੀਆਂ ਭਰਿਆ ਇਤਿਹਾਸ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਅਤੇ ਇਸੇ ਕੜੀ ਤਹਿਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਕੇ ...
ਦਸੂਹਾ, 18 ਸਤੰਬਰ (ਭੁੱਲਰ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਭੇਜ ਕੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਤੇ ਹਰ ਵਰਗ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ | ਇਸ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੀ ਮੀਟਿੰਗ ਸੁਖਮਨੀ ਟੈਕਸੀ ਸਟੈਂਡ ਅਸਲਾਮਾਬਾਦ ਹੁਸ਼ਿਆਰਪੁਰ ਵਿਖੇ ਪ੍ਰਧਾਨ ਨਵਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ | ਜਿਸ 'ਚ ਗੁਰਦੀਪ ਸਿੰਘ ਖੁਣ-ਖੁਣ ਨੂੰ ਸਰਬ ਸੰਮਤੀ ਨਾਲ ਸ਼ਹਿਰੀ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-2018 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਤੁਸ਼ਾਰ ਗੁਪਤਾ ਵਲੋਂ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਏ. ਐੱਸ. ਪੀ. (ਸਹਾਇਕ ਪੁਲਿਸ ਕਪਤਾਨ) ਦਾ ਚਾਰਜ ਸੰਭਾਲਿਆ ਹੈ | ਉਹ ਡੀ. ਐੱਸ. ਪੀ. ਸਤੀਸ਼ ਕੁਮਾਰ ਦੀ ਥਾਂ ਇਥੇ ਆਏ ਹਨ | ਅਹੁਦੇ ਦਾ ਚਾਰਜ ਸੰਭਾਲਣ ...
ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਨੇ ਕਿਸਾਨ, ਮਜ਼ਦੂਰ ਤੇ ਆੜ੍ਹਤੀਆਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕ 'ਚ ਲੋਕ ਸਭਾ ਅੰਦਰ ਕਿਸਾਨ ਵਿਰੋਧੀ ਬਿੱਲਾਂ ਦਾ ਡਟ ਕੇ ਵਿਰੋਧ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ...
ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ (ਪਾਤਸ਼ਾਹੀ ਛੇਵੀਂ) ਵਿਖੇ ਚੱਲ ਰਹੇ ਲੋਕ ਲੰਗਰਾਂ ਦੇ ਲਈ ਪਿੰਡ ਮੂਨਕਾਂ ਦੇ ਇਕ ਸ਼ਰਧਾਵਾਨ ਪਰਿਵਾਰ ਵਲੋਂ ਦੋ ਕਨਾਲ ਜ਼ਮੀਨ ਦੀ ਰਜਿਸਟਰੀ ਲੋਹ ਲੰਗਰ ਦੇ ...
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਰੈੱਡ ਰਿਬਨ ਕਲੱਬ ਵਲੋਂ ਪਿ੍ੰਸੀਪਲ ਸਤਨਾਮ ਸਿੰਘ ਤੇ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਕੋਰੋਨਾ ਵਾਇਰਸ ਬਾਰੇ ਆਨਲਾਈਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX