ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ )-ਬੀਤੇ ਦਿਨ ਥਾਣਾ ਹਵਾਈ ਅੱਡਾ ਦੀ ਪੁਲਿਸ ਵਲੋਂ ਇਕ ਬੱਸ ਕੰਡਕਟਰ ਦੀ ਲਾਸ਼ ਮਿਲਣ ਉਪਰੰਤ ਮਿ੍ਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਆਏ ਮਿ੍ਤਕ ਦੇ ਵਾਰਸਾਂ ਤੇ ਰਿਸ਼ਤੇਦਾਰਾਂ ਵਲੋਂ ਸਿਵਲ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਨ੍ਹਾਂ ਨੇ ਕਿਹਾ ਕਿ ਮਿ੍ਤਕ ਦੇਹ ਲਈ ਬੀਤੀ ਰਾਤ ਤੋਂ ਕੈਂਡੀ ਨਾ ਮਿਲਣ ਕਾਰਨ ਦੇਹ ਦੀ ਦੁਰਗਤ ਹੋਈ ਅਤੇ ਮਿ੍ਤਕ ਦੇਹ ਨੂੰ ਕੀੜੇ ਪੈ ਗਏ ਸਨ | ਵੱਡੀ ਤਾਦਾਦ 'ਚ ਮਿ੍ਤਕ ਦੇ ਰਿਸ਼ਤੇਦਾਰਾਂ ਨਾਲ ਧਰਨੇ 'ਚ ਪੁੱਜੀ ਮਿ੍ਤਕ ਗੁਰਪ੍ਰੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਬੱਸ ਕੰਡਕਟਰ ਸੀ ਜਿਸ ਦਾ ਵਿਰੋਧੀ ਧਿਰ ਨਾਲ ਬੱਸ ਦੇ ਸਮੇਂ ਸਾਰਣੀ ਨੂੰ ਲੈ ਕੇ ਝਗੜਾ ਰਹਿੰਦਾ ਸੀ ਅਤੇ ਇਸੇ ਝਗੜੇ ਕਾਰਨ ਹੀ ਉਸ ਦੇ ਪਤੀ ਦਾ ਕਤਲ ਕਰ ਕੇ ਉਸ ਦੀ ਲਾਸ਼ ਨਾਲੇ 'ਚ ਸੁੱਟ ਦਿੱਤੀ | ਉਨ੍ਹਾਂ ਸਿਵਲ ਹਸਪਤਾਲ 'ਤੇ ਦੋਸ਼ ਲਾਇਆ ਕਿ ਉਸ ਦੇ ਪਤੀ ਦੀ ਲਾਸ਼ ਮਿਲਣ 'ਤੇ ਹਸਪਤਾਲ ਵਲੋਂ ਉਨ੍ਹਾਂ ਨੂੰ ਵਾਤਾਅਨੂਕੁਲਿਤ ਕੈਂਡੀ ਦਾ ਪ੍ਰਬੰਧ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪਤੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ | ਦੂਜੇ ਪਾਸੇ ਇਸ ਸਬੰਧੀ ਐੱਸ.ਐਮ.ਓ. ਡਾ: ਚਰਨਜੀਤ ਸਿੰਘ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹਸਪਤਾਲ ਵਲੋਂ ਲਾਪਰਵਾਹੀ ਵਰਤਣ ਦੀ ਕੋਈ ਗੁੰਜਾਇਸ਼ ਨਹੀਂ, ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਮੰਨਿਆ ਕਿ ਹਸਪਤਾਲ 'ਚ ਕੈਂਡੀ ਉਪਲਬਧ ਨਾ ਹੋਣ ਕਾਰਨ ਪਰਿਵਾਰ ਨੂੰ ਨਿੱਜੀ ਤੌਰ 'ਤੇ ਕੈਂਡੀ ਦਾ ਪ੍ਰਬੰਧ ਕਰਨਾ ਪਿਆ | ਦੂਜੇ ਪਾਸੇ ਇਸ ਕਤਲ ਦੇ ਚਰਚਿਤ ਮਾਮਲੇ 'ਚ ਪੁਲਿਸ ਨੇ ਮਿ੍ਤਕ ਗੁਰਪ੍ਰੀਤ ਸਿੰਘ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ 'ਤੇ ਦਿਲਪ੍ਰੀਤ ਸਿੰਘ ਉਰਫ ਬੱਬੂ, ਗੁਰਪ੍ਰੀਤ ਸਿੰਘ ਉਰਫ ਗੋਪੀ ਤੇ ਕੁਲਵੰਤ ਸਿੰਘ ਸਾਰੇ ਵਾਸੀਆਂ ਮਹਿਲਾਂਵਾਲਾ ਝੰਡੇਰ ਖ਼ਿਲਾਫ਼ ਕਤਲ ਦੇ ਦੋਸ਼ਾਂ ਤਹਿਤ ਥਾਣਾ ਹਵਾਈ ਅੱਡਾ ਵਿਖੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)- ਥਾਣਾ ਮਜੀਠਾ ਦੀ ਪੁਲਿਸ ਵਲੋਂ 18,750 ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਥਾਣਾ ਮਜੀਠਾ ਦੇ ਐੱਸ.ਐਚ.ਓ. ਬਲਜਿੰਦਰ ਸਿੰਘ ਔਲਖ ਵਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ ਤਰਸੇਮ ਸਿੰਘ ਸਿੰਘ ਸਮੇਤ ਪੁਲਿਸ ਪਾਰਟੀ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਨੇ ਸ਼ਿੰਗਾਰਾ ਸਿੰਘ ਪੁੱਤਰ ਲਛਮਣ ਸਿੰਘ ਨਿਵਾਸੀ ਤਲਵੰਡੀ ਰਾਏ ਦਾਦੂ ਦੀ ਸ਼ਿਕਾਇਤ 'ਤੇ ਇਸੇ ਪਿੰਡ ਦੇ ਇਕ ਵਿਅਕਤੀ ਜੋਗਿੰਦਰ ਸਿੰਘ ਪੁੱਤਰ ਬੂਟਾ ਰਾਮ ਵਲੋਂ ਅਨ ਰਜਿਸਟਰਡ ਤੇ ਕਥਿਤ ਜਾਅਲੀ ਵਸੀਅਤ ਤਿਆਰ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਡੀ. ਸੀ. ਦਫ਼ਤਰ ਮੂਹਰੇ ਲੱਗਾ ਜੇਲ੍ਹ ਭਰੋ ਮੋਰਚਾ ਅੱਜ 12ਵੇਂ ਦਿਨ 'ਚ ਦਾਖਲ ਹੋ ਗਿਆ | ਜਿਸ 'ਚ ਜ਼ੋਨ ਰਾਮ ਤੀਰਥ ਤੋਂ ਸਕੱਤਰ ਸਿੰਘ ਕੋਟਲਾ, ਬਲਦੇਵ ਸਿੰਘ ਕਲੇਰ ਦੀ ...
ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ 'ਚ ਅੱਜ ਵੱਡਾ ਧਮਾਕਾ ਉਸ ਵੇਲੇ ਹੋਇਆ ਜਦੋਂ 400 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਸ ਦੇ ਨਾਲ ਹੀ ਅੱਜ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਪੰਜ ਹੋਰ ਮੌਤਾਂ ਵੀ ਹੋਈਆਂ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਬਲੜਵਾਲ ਵਿਖੇ ਜ਼ਮੀਨੀ ਮਾਮਲੇ ਤੇ ਖੇਤਾਂ ਨੂੰ ਪਾਣੀ ਲਾਉਣ ਦੀ ਨਿੱਜੀ ਰੰਜਿਸ਼ ਕਾਰਨ 5 ਮਈ, 2017 ਨੂੰ ਰਵਾਇਤੀ ਹਥਿਆਰਾਂ ਨਾਲ ਕਥਿਤ ਹਮਲੇ 'ਚ ਜ਼ਖ਼ਮੀ ਹੋਏ ਪੀੜਤ ਵਿਅਕਤੀ ਕਸ਼ਮੀਰ ਸਿੰਘ ...
ਚੌਕ ਮਹਿਤਾ, 18 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮਹਿਤਾ ਦੇ ਪ੍ਰਧਾਨ ਹਰਭਿੰਦਰ ਸਿੰਘ ਭਲਾਈਪੁਰ ਦੀ ਅਗਵਾਈ 'ਚ ਅੱਜ ਇੱਥੇ ਥਾਣਾ ਮਹਿਤਾ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ ¢ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...
ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)-ਬੀਤੀ ਰਾਤ ਕਸਬਾ ਮਜੀਠਾ ਦੀ ਵਾਰਡ ਨੰਬਰ-13 ਦੇ ਇਕ ਘਰ 'ਚੋਂ ਦੋ ਨੌਜਵਾਨਾਂ ਵਲੋਂ 2 ਮੋਬਾਈਲ ਅਤੇ 4000 ਰੁਪਏ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਖੇਮ ਚੰਦ ਪੁੱਤਰ ਗੋਬਿੰਦ ਰਾਮ ਵਾਸੀ ਨੇੜੇ ਬਿਜਲੀ ਘਰ ਮਜੀਠਾ ਨੇ ਪੁਲਿਸ ਥਾਣਾ ਮਜੀਠਾ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਅੱਜ ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਉੱਗਰ ਔਲਖ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਕਿਸਾਨ ਮਾਰੂ ਖੇਤੀ ਬਿੱਲਾਂ ਵਿਰੁੱਧ 25 ...
ਗੱਗੋਮਾਹਲ, 18 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਵਲੋਂ ਪਿੰਡ ਥੋਬਾ 'ਚ ਤਿੰਨ ਕਿਸਾਨ ਮਾਰੂ ਖੇਤੀ ਬਿੱਲ ਤੇ ਬਿਜਲੀ ਸੋਧ ਐਕਟ 2020 ਦੇ ਵਿਰੋਧ 'ਚ ਰੋਸ ਧਰਨਾ ਦਿੱਤਾ ਗਿਆ | ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ...
ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)- ਸਮਾਰਟ ਸਿਟੀ ਮਿਸ਼ਨ ਦੇ ਤਹਿਤ ਗੁਰੂ ਨਗਰੀ ਦੀ ਪੁਰਾਣੀ ਵਾਲ ਸਿਟੀ ਦੇ ਆਲੇ ਦੁਆਲੇ 12 ਪੁਰਾਤਨ ਦਰਵਾਜ਼ਿਆਂ ਤੋਂ ਨਿਕਲਣ ਵਾਲੀ ਆਉਟਰ ਸਰਕੂਲਰ ਸੜਕ ਨੂੰ ਵਿਕਸਿਤ ਕਰਕੇ ਸਮਾਰਟ ਰੋਡ ਵਜੋਂ ਵਿਕਸਤ ਕੀਤਾ ਜਾਵੇਗਾ | 7.4 ਕਿੱਲੋਮੀਟਰ ...
ਛੇਹਰਟਾ, 18 ਸਤੰਬਰ (ਵਡਾਲੀ)-ਐੱਸ.ਓ.ਆਈ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਕੇ ਐੱਸ.ਓ.ਆਈ. ਮਾਝਾ ...
ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ 'ਚ ਅੱਜ ਵੱਡਾ ਧਮਾਕਾ ਉਸ ਵੇਲੇ ਹੋਇਆ ਜਦੋਂ 400 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਸ ਦੇ ਨਾਲ ਹੀ ਅੱਜ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਪੰਜ ਹੋਰ ਮੌਤਾਂ ਵੀ ਹੋਈਆਂ ...
ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਵੱਡੇ ਗੁਰਮਤਿ ਸਮਾਗਮਾਂ ਦੇ ਬਜਾਏ 101 ਸ੍ਰੀ ਅਖੰਡ ਪਾਠ ਸਾਹਿਬ ਦੀ ਪਾਵਨ ਤੇ ਪਵਿੱਤਰ ਲੜੀ ਤਹਿਤ 9 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਣਗੇ | ਇਸ ਗੱਲ ਦਾ ਐਲਾਨ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਸੰਸਦ ਦਾ ਸਾਂਝਾ ਇਜਲਾਸ ਬੁਲਾ ਕੇ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਜ਼ਰੂਰੀ ਤਿੰਨ ਬਿੱਲ ਪਾਸ ਕੀਤੇ ਗਏ | ਅਕਤੂਬਰ 'ਚ ਪੈਰਿਸ 'ਚ ਹੋਣ ਵਾਲੀ ਐੱਫ਼.ਏ.ਟੀ.ਐੱਫ਼. ਦੀ ਬੈਠਕ 'ਚ ਪਾਕਿ ਨੂੰ ਕਾਲੀ ਸੂਚੀ 'ਚ ਸ਼ਾਮਿਲ ਕੀਤੇ ...
ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਸਾਲ 2020-21 ਦਾ ਜਾਇਦਾਦ ਟੈਕਸ 10 ਫੀਸਦੀ ਰਿਆਇਤ ਨਾਲ 30 ਸਤੰਬਰ ਤੱਕ ਜਮਾਂ ਕਰਵਾਉਣ ਲਈ ਤਰੀਖ ਨੂੰ ਮੁੱਖ ਰਖਦੇ ਹੋਏ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਕਮਿਸ਼ਨਰ ਵਲੋਂ ਇਹ ਜਾਇਦਾਦ ਟੈਕਸ ਜਮਾਂ ਕਰਵਾਉਣ ਲਈ 19 ਸਤੰਬਰ ਸਨਿਚਰਵਾਰ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਤਵਾਦ ਵਿਰੋਧੀ ਇਕ ਅਦਾਲਤ ਨੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਚੋਟੀ ਦੇ ਚਾਰ ਨੇਤਾਵਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ | ਇਨ੍ਹਾਂ 'ਚ ਮੁੰਬਈ ਹਮਲੇ ਦੇ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦਾ ਇਕ ਰਿਸ਼ਤੇਦਾਰ ਵੀ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ, ਲਾਹੌਰ ਵਲੋਂ 19 ਸਤੰਬਰ ਨੂੰ ਨਿਸਬਤ ਰੋਡ ਸਥਿਤ ਦਿਆਲ ਸਿੰਘ ਆਡੀਟੋਰੀਅਮ 'ਚ ਗੁਰੂ ਨਾਨਕ ਦੇਵ ਜੀ ਦੀ 481ਵੀਂ ਬਰਸੀ ਦੇ ਸਬੰਧੀ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਸੈਮੀਨਾਰ 22 ਸਤੰਬਰ ...
ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ 328 ਲਾਪਤਾ ਪਾਵਨ ਸਰੂਪ ਮਾਮਲੇ ਦੇ ਦੋਸ਼ੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਸੋਮਵਾਰ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਸਿਹਤ ਨਾਲ ਸਬੰਧਿਤ ਪ੍ਰੋਟੋਕਾਲ ਦੀ ਪਾਲਣਾ ਨਾ ਕਰਨ ਕਰਕੇ ਖੁੱਲ੍ਹਣ ਦੇ 48 ਘੰਟਿਆਂ ਬਾਅਦ ਹੀ ਪਾਕਿਸਤਾਨ 'ਚ 22 ਵਿੱਦਿਅਕ ਅਦਾਰਿਆਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ | ਪਾਕਿ ਦੇ ਨੈਸ਼ਨਲ ਕਮਾਂਡ ਆਪ੍ਰੇਸ਼ਨ ਦੇ ਅਨੁਸਾਰ ਇਨ੍ਹਾਂ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਲਾਹੌਰ ਵਿਖੇ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਸਰਕਾਰੀ ਵੈੱਬਸਾਈਟ ਅਤੇ ਪਾਕਿਸਤਾਨ 'ਚ ਗੁਰਦੁਆਰਿਆਂ ਅਤੇ ਵਿਰਾਸਤ ਬਾਰੇ ਇਕ ਕਿਤਾਬ ਜਾਰੀ ਕੀਤੀ ਗਈ | ਉਕਤ ਵੈੱਬਸਾਈਟ ਅਤੇ ਕਿਤਾਬ ਜਾਰੀ ਕਰਦਿਆਂ ਧਾਰਮਿਕ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਨੂੰ ਰਿਆਸਤ-ਏ-ਮਦੀਨਾ ਬਣਾਉਣ ਦਾ ਦਾਅਵਾ ਕਰਨ ਵਾਲੀ ਪਾਕਿ ਸਰਕਾਰ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹਦਿਆਂ ਪਾਕਿਸਤਾਨੀ ਸਿੱਖ ਪੱਤਰਕਾਰ ਹਰਮੀਤ ਸਿੰਘ ਨੇ ਦੱਸਿਆ ਕਿ ਦੇਸ਼ 'ਚ ਮੌਜੂਦਾ ਸਮੇਂ ਇਨਸਾਫ਼ ਸਿਰਫ਼ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਨੂੰ ਰਿਆਸਤ-ਏ-ਮਦੀਨਾ ਬਣਾਉਣ ਦਾ ਦਾਅਵਾ ਕਰਨ ਵਾਲੀ ਪਾਕਿ ਸਰਕਾਰ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹਦਿਆਂ ਪਾਕਿਸਤਾਨੀ ਸਿੱਖ ਪੱਤਰਕਾਰ ਹਰਮੀਤ ਸਿੰਘ ਨੇ ਦੱਸਿਆ ਕਿ ਦੇਸ਼ 'ਚ ਮੌਜੂਦਾ ਸਮੇਂ ਇਨਸਾਫ਼ ਸਿਰਫ਼ ...
ਅੰਮਿ੍ਤਸਰ, 18 ਸਤੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਇਕ ਸਿਆਸੀ ਢੌਾਗ ਕਰਾਰ ਦਿੰਦਿਆਂ ਕਿਹਾ ਕਿ ਜੇ ਵਾਕਿਆ ਹੀ ਬਾਦਲਾਂ ਨੂੰ ਕਿਸਾਨੀ ਪ੍ਰਤੀ ਦੁੱਖ ਹੁੰਦਾ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਅੱਜ ਸਥਾਨਕ ਹਾਲ ਬਾਜ਼ਾਰ ਤੋਂ ਅਮਲੀ ਰੂਪ 'ਚ ਆਕਸੀਜਨ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਜੇਕਰ ਕੈਪਟਨ ਸਰਕਾਰ ਸਮੇਤ ਪਿਛਲੀਆਂ ਸਾਰੀਆਂ ਸਰਕਾਰਾਂ ...
ਛੇਹਰਟਾ, 18 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 85 'ਚ ਪੈਂਦੀ ਸਮਸ਼ਾਨਘਾਟ ਜਿਸ ਦੀ ਹਾਲਤ ਬਹੁਤ ਮਾੜੀ ਸੀ, ਸਬੰਧੀ ਵਾਰਡ ਇੰਚਾਰਜ ਅਜੇ ਕੁਮਾਰ ਪੱਪੂ ਵਲੋਂ ਉਕਤ ਮਾਮਲਾ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਧਿਆਨ 'ਚ ਲਿਆਉਣ 'ਤੇ ਵਿਧਾਇਕ ...
ਤਰਸਿੱਕਾ, 18 ਸਤੰਬਰ (ਅਤਰ ਸਿੰਘ ਤਰਸਿੱਕਾ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਤਾਹਿਰਪੁਰਾ ਵਿਖੇ ਮਜੀਠਾ ਹਲਕੇ ਦੇ ਇੰਚਾਰਜ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ 'ਚ ਬਲਾਕ ਤਰਸਿੱਕਾ ਦੇ ਵੱਖ-ਵੱਖ ਪਿੰਡਾਂ ਦੇ ਰਵਾਇਤੀ ਪਾਰਟੀਆਂ ਦੇ ਅੱਕੇ ਲੋਕ 'ਆਪ' 'ਚ ...
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਇਕੱਤਰਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਤੋਂ ਇਲਾਵਾ ...
ਸੁਲਤਾਨਵਿੰਡ, 18 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕਾ ਕੋਟ ਮਿੱਤ ਸਿੰਘ ਮਾਤਾ ਗੰਗਾ ਜੀ ਨਗਰ ਵਿਖੇ ਪਿਛਲੇ ਦਿਨੀਂ ਇਕ ਘਰ 'ਚ ਵੜ ਕੇ ਲੁਟੇਰਿਆਂ ਵਲੋਂ ਲੁੱਟਖੋਹ ਕਰਦਿਆਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ ...
ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)-ਡੀ.ਐੱਸ.ਪੀ. ਮਜੀਠਾ ਯੋਗੇਸ਼ਵਰ ਸਿੰਘ ਗੋਰਾਇਆ ਵਲੋਂ ਕੋਵਿਡ-19 ਦੇ ਐਮਰਜੈਂਸੀ ਵਰਗੇ ਦਿਨਾਂ 'ਚ ਸਬ ਡਵੀਜ਼ਨ ਅਧੀਨ ਆਉਂਦੇ ਤਿੰਨ ਪੁਲਿਸ ਸਟੇਸ਼ਨਾਂ ਮਜੀਠਾ, ਕੱਥੂਨੰਗਲ ਅਤੇ ਮੱਤੇਵਾਲ 'ਚ ਜਾ ਕੇ ਸਾਰੀ ਸਥਿਤੀ 'ਤੇ ਨਜ਼ਰ ਰੱਖਣ ...
ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਕੇਂਦਰ ਸਰਕਾਰ ਦੇ ਮੰਤਰੀ ਮੰਡਲ 'ਚ ਨੁਮਾਇੰਦਗੀ ਕਰ ਰਹੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਤ ਮੰਤਰੀ ਤੋਂ ਅਸਤੀਫਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ...
ਅੰਮਿ੍ਤਸਰ, 18 (ਜੱਸ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ, ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਵਿਖੇ ਬਲਾਕ ਅਜਨਾਲਾ-1 ਅਤੇ ਅਜਨਾਲਾ-2 ਵਲੋਂ ਕੀਤੀ ਭੁੱਖ ਹੜਤਾਲ ਕੈਂਪ 'ਚ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵਲੋਂ ਭੁੱਖ ਹੜਤਾਲੀ ਅਧਿਆਪਕਾਂ ਨੂੰ ਮਿਲਣ ਉਪਰੰਤ ਈ.ਟੀ.ਯੂ. ...
ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਹਨ, ਉਨ੍ਹਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਲੀਮੈਂਟ 'ਚ ਇਨ੍ਹਾਂ ...
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾੜੀ ਦੇ ਸੀਜ਼ਨ ਦੌਰਾਨ ਕਿਸਾਨ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਫਸਲਾਂ ਬੀਜਣ ਤਾਂ ਜੋ ਘਟੀਆ ਕੁਆਲਟੀ ਦੇ ਬੀਜਾਂ ਤੋਂ ਬਚਿਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਐੱਸ.ਡੀ.ਐਮ. ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਐਾਡ ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਸੰਘਰਸ਼ਮਈ ਪ੍ਰੋਗਰਾਮ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੇ ਮੁਲਾਜ਼ਮਾਂ ...
ਗੱਗੋਮਾਹਲ, 18 ਸਤੰਬਰ (ਬਲਵਿੰਦਰ ਸਿੰਘ ਸੰਧੂ)- ਯੂਥ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਡਿੰਪਲ ਕੁਮਾਰ ਰਮਦਾਸ ਨੇ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ...
ਓਠੀਆਂ, 18 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਖੇਤੀ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲਾੋ ਕੇਂਦਰੀ ਮੰਤਰੀ ਪਦ ਤੋਂ ਦਿੱਤੇ ਗਏ ਅਸਤੀਫੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਕਿਸਾਨਾਂ ਦੀ ਹਿਤੈਸ਼ੀ ...
ਜੰਡਿਆਲਾ ਗੁਰੂ, 18 ਸਤੰਬਰ (ਰਣਜੀਤ ਸਿੰਘ ਜੋਸਨ)-ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਤੋਂ ਅਕਾਲੀ ਦਲ ਦੇ ਆਗੂ ਅਤੇ ਵਰਕਰ ਖ਼ੁਸ਼ ਹਨ | ਇਸ ਗੱਲ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ...
ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਸਬੰਧਿਤ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਜੰਮੂ-ਕਸ਼ਮੀਰ ਵਿਖੇ ਪੰਜਾਬੀ ਭਾਸ਼ਾ ਉਪਰ ਲਾਈ ਗਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬੀ ਭਾਸ਼ਾ ...
ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਪੰਡੋਰੀ ਦੇ ਪ੍ਰਧਾਨ ਧਰਮਬੀਰ ਸਿੰਘ ਸੋਹੀ ਤੇ ਹਲਕਾ ਅਟਾਰੀ ਦੇ ਸੀਨੀਅਰ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...
ਰਾਜਾਸਾਂਸੀ, 18 ਸਤੰਬਰ (ਹਰਦੀਪ ਸਿੰਘ ਖੀਵਾ)-ਅਨਾਜ ਮੰਡੀ ਕੁੱਕੜਾਂ ਵਾਲਾ ਹਰਸ਼ਾ ਛੀਨਾ ਦੇ ਸਮੂਹ ਆੜ੍ਹਤੀ ਐਸੋਸੀਏਸ਼ਨ ਵਲੋਂ ਝੋਨੇ ਦੇ ਸੀਜ਼ਨ ਦੀ ਆਮਦ ਮੌਕੇ ਸ਼ੁਭ ਮਹੂਰਤ ਕਰਦਿਆਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮੂਹ ਆੜਤੀਆਂ ਵਲੋਂ ਸਾਂਝੇ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਦੌਰਾਨ ਕੇਂਦਰੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ 3 ਖੇਤੀ ਬਿੱਲਾਂ ਵਿਰੁੱਧ ਆਵਾਜ਼ ਬੁਲੰਦ ਕਰਨ ਹਿੱਤ ਕਿਸਾਨਾਂ ਤੇ ...
ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਜੋ 20 ਸਤੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਪਵਿੱਤਰ ਸਥਾਨ 'ਤੇ ਸ੍ਰੀ ਅਖੰਡ ਪਾਠ ...
ਅੰਮਿ੍ਤਸਰ, 18 ਸਤੰਬਰ (ਜੱਸ)-ਚੀਫ. ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਰਾਜਸਥਾਨ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੀ ਤੀਜੀ ਭਾਸ਼ਾ ਵਜੋਂ ਮਾਨਤਾ ਰੱਦ ਕਰਨ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਆਂਢੀ ਰਾਜ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ...
ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਧੀ ਹੋਣ ਦਾ ਫਰਜ਼ ਨਿਭਾਇਆ ਹੈ | ਇਸ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)- ਪੁਲਿਸ ਥਾਣਾ ਅਜਨਾਲਾ, ਰਮਦਾਸ ਤੇ ਝੰਡੇਰ ਖੇਤਰ 'ਚ ਮਾਸਕ ਨਾ ਪਹਿਨਣ ਵਾਲੇ 1734 ਵਿਅਕਤੀਆਂ ਵਿਰੁੱਧ ਕਾਰਵਾਈ ਕਰਕੇ 8 ਲੱਖ 19 ਹਜ਼ਾਰ 900 ਰੁਪਏ ਜੁਰਮਾਨਾ ਵਸੂਲਿਆ ਗਿਆ, ਜਦੋਂਕਿ ਥਾਣਾ ਅਜਨਾਲਾ ਨੇ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ...
ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਅੱਜ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਲ ਤਰਨਤਾਰਨ ਦੇ ਟੀ.ਐਸ.ਯੂ ਦੇ ...
ਟਾਂਗਰਾ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)-ਟਾਂਗਰਾ ਵਿਖੇ ਲੋਕ ਇਨਸਾਫ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਵੱਖ-ਵੱਖ ਪਿੰਡਾਂ ਦੇ ਦਰਜਨ ਤੋਂ ਵੱਧ ਪਰਿਵਾਰਾਂ ਨੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਮੁੱਛਲ ਦੀ ਪ੍ਰੇਰਨਾ ਸਦਕਾ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ...
ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਸ: ਬਲਵਿੰਦਰ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਲੋਕ ਇਨਸਾਫ ਪਾਰਟੀ ਵਲੋਂ 23 ਸਤੰਬਰ ...
ਰਈਆ, 18 ਸਤੰਬਰ (ਸ਼ਰਨਬੀਰ ਸਿੰਘ ਕੰਗ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ.ਆਈ.) 25 ਸਤੰਬਰ ਦੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਚੈਪਟਰ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦਿਆਂ ਕੀਤੇ ਜਾਣ ਵਾਲੇ ਇਕੱਠਾਂ 'ਚ ਪੂਰੀ ਤਾਕਤ ਨਾਲ ਸ਼ਾਮਿਲ ...
ਚੋਗਾਵਾਂ, 18 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ ਚੋਗਾਵਾਂ ਵਿਖੇ ਬਤੌਰ ਲਾਇਨਮੈਨ ਦੀ ਡਿਊਟੀ ਨਿਭਾ ਰਹੇ ਅਤੇ ਸਰਕਲ ਚੋਗਾਵਾਂ ਦੇ ਪ੍ਰਧਾਨ ਨਿਰਮਲ ਸਿੰਘ ਭਿੱਟੇਵੱਢ ਜਿਨ੍ਹਾਂ ਨੂੰ 15 ਸਤੰਬਰ ਨੂੰ ਬਿਜਲੀ ਚੋਰੀ ਦੇ ਇਕ ਕੇਸ 'ਚ ਮਹਿਕਮੇ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦਾ ਇਕ ਵਫ਼ਦ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਮਾਨ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...
ਟਾਂਗਰਾ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਤੇ ਅਕਾਲੀ ਭਾਜਪਾ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ | ਇਸ ਕਰਕੇ ਸੂਬੇ ਦੀ ਅਵਾਮ ਇਨ੍ਹਾਂ ਪਾਰਟੀਆਂ ਨਾਲੋਂ ਨਾਤਾ ਤੋੜ ਕੇ ਲੋਕ ਇਨਸਾਫ ਪਾਰਟੀ ਦਾ ਪੱਲਾ ਫੜ੍ਹ ਰਹੀ ਹੈ | ਇਨ੍ਹਾਂ ...
ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੁੱਜ ਕੇ ਰੋਜ਼ਾਨਾ ਹੋ ਰਹੇ ਟੈਸਟਾਂ ਦਾ ਨਿਰੀਖਣ ਕੀਤਾ ਅਤੇ ਕੋਰੋਨਾ ਸਬੰਧੀ ਹੋ ਰਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX