ਹਰੀਕੇ ਪੱਤਣ, 18 ਸਤੰਬਰ (ਸੰਜੀਵ ਕੁੰਦਰਾ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ 'ਤੇ ਹਰੀਕੇ ਮੰਡ ਖੇਤਰ ਦੇ ਮਰੜ ਖੇਤਰ 'ਚ ਸ਼ਰਾਬ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ 1 ਲੱਖ ਲੀਟਰ ਤੋਂ ਵੱਧ ਲਾਹਣ, 5 ਹਜ਼ਾਰ ਲੀਟਰ ਸ਼ਰਾਬ, 5 ਕਿਸ਼ਤੀਆਂ ਬਰਾਮਦ ਕੀਤੀਆਂ ਤੇ 15 ਵਿਅਕਤੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ¢ ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਐੱਸ.ਐੱਸ.ਪੀ.ਤਰਨ-ਤਾਰਨ ਧਰੁਮਨ ਐੱਚ. ਨਿੰਬਾਲੇ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਤੇ ਆਬਕਾਰੀ ਵਿਭਾਗ ਨੇ ਹਰੀਕੇ ਝੀਲ ਦੇ ਮਰੜ ਖੇਤਰ 'ਚ ਸ਼ਰਾਬ ਤਸਕਰਾਂ ਖ਼ਿਲਾਫ ਵੱਡਾ ਹੱਲਾ ਬੋਲਿਆ ਤੇ ਡਰੋਨ ਕੈਮਰਿਆਂ ਰਾਹੀਂ ਤਸਕਰਾਂ ਦੇ ਅੱਡਿਆਂ ਦਾ ਪਤਾ ਲਗਾਇਆ ਤੇ ਵੱਖ-ਵੱਖ ਜਗ੍ਹਾ ਤੋਂ 1 ਲੱਖ 2 ਹਜ਼ਾਰ ਲੀਟਰ ਲਾਹਣ ਤੇ 5 ਹਜ਼ਾਰ ਲੀਟਰ ਸ਼ਰਾਬ ਜੋ ਕਿ ਤਰਪਾਲਾਂ ਵਿਚ ਪਾ ਕੇ ਰੱਖੀ ਹੋਈ ਸੀ, ਬਰਾਮਦ ਹੋਈ¢ ਇਸ ਤੋਂ ਇਲਾਵਾ ਸ਼ਰਾਬ ਤਸਕਰਾਂ ਦੀਆਂ 5 ਕਿਸ਼ਤੀਆਂ ਵੀ ਬਰਾਮਦ ਹੋਈਆਂ ¢ ਬਰਾਮਦ ਹੋਈ ਲਾਹਣ ਨੂੰ ਪੁਲਿਸ ਵਲੋਂ ਨਸ਼ਟ ਕਰ ਦਿੱਤੀ ਗਈ¢ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਪੁਲਿਸ ਨੇ 15 ਵਿਅਕਤੀਆਂ ਨੂੰ ਸ਼ਰਾਬ ਤਸਕਰੀ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ ਜਿਨ੍ਹਾਂ 'ਚ ਲਾਡੀ ਪੁੱਤਰ ਮੂਖਤਿਆਰ ਸਿੰਘ, ਸੋਢੀ ਪੁੱਤਰ ਸੋਖਾ ਸਿੰਘ, ਦਲੇਰ ਸਿੰਘ ਪੁੱਤਰ ਸੋਖਾ ਸਿੰਘ, ਸਾਬੀ ਪੁੱਤਰ ਬਖਸ਼ੀਸ਼ ਸਿੰਘ, ਗੋਰਾ ਪੁੱਤਰ ਜੱਗਾ ਸਿੰਘ, ਕੁੱਕੂ ਪੁੱਤਰ ਬਖਸ਼ੀਸ਼ ਸਿੰਘ, ਗੋਰਾ ਪੁੱਤਰ ਗੱਜਣ ਸਿੰਘ ਸਾਰੇ ਵਾਸੀ ਕਿੜੀਆਂ, ਸਰਵਣ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਰਾਜਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ, ਜੀਤਾ ਪੁੱਤਰ ਜਸਬੀਰ ਸਿੰਘ ਸਾਰੇ ਵਾਸੀ ਮਰੜ, ਸਾਗਰ, ਰਾਣਾ, ਰਸ਼ਪਾਲ ਸਿੰਘ ਭੂਰ ਪੁੱਤਰ ਜਗਤਾਰ ਸਿੰਘ, ਕਪਤਾਨ ਸਿੰਘ ਪੁੱਤਰ ਬਖਸ਼ੀਸ਼ ਸਿੰਘ ਸਾਰੇ ਵਾਸੀ ਹਰੀਕੇ ਦੇ ਖ਼ਿਲਾਫ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਗਈ ਹੈ¢ਇਸ ਮੌਕੇ ਡੀ.ਐੱਸ ਪੀ.ਇਕਬਾਲ ਸਿੰਘ, ਐੱਸ.ਐੱਚ.ਓ.ਜਰਨੈਲ ਸਿੰਘ ਆਦਿ ਹਾਜਰ ਹਾਜ਼ਰ ਸਨ¢
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 100 ਕਿੱਲੋ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਜਗਜੀਤ ਸਿੰਘ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਦਕਿ ਵੱਖ-ਵੱਖ ਟੈਸਟਾਂ ਦੀਆਂ ਆਈਆਂ ਰਿਪੋਰਟਾਂ ਮੁਤਾਬਿਕ 49 ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | 1332 ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਪਾਏ ...
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਭਿੱਖੀਵਿੰਡ ਵਿਖੇ ਲੱਗੇ ਏਅਰਟੈੱਲ ਦੇ ਟਾਵਰਾਂ ਦੀਆਂ 21 ਬੈਟਰੀਆਂ ਦੇ ਸੈੱਲ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਏ | ਇਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏਅਰਟੈੱਲ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿਛਲੇ ਦਿਨੀਂ ਪਿੰਡ ਖਵਾਸਪੁਰ ਦੇ ਨਜ਼ਦੀਕ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ 2 ਭਰਾਵਾਂ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਐੱਸ.ਐੱਸ.ਪੀ. ਧਰੂਮਨ ਐੱਚ. ਨਿੰਬਾਲੇ ਤਰਨ ਤਾਰਨ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ 'ਚ ਕੰਮਾਂ ਦੀ ਸੰਵੇਦਨਸ਼ੀਲ ਤੇ ਚੁਣੌਤੀਪੂਰਨ ਪ੍ਰਕਿਰਤੀ ਨੂੰ ਵੇਖਦਿਆਂ ਪੁਲਿਸ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦੀ ਲੋੜ ...
ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਮੁੱਚੀਆਂ ਮੰਗਾਂ ਨਾ ਮੰਗੇ ਜਾਣ ਖ਼ਿਲਾਫ਼ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੂਬਾ ਪੱਧਰੀ ਸੱਦੇ 'ਤੇ ਤੀਸਰੇ ਦਿਨ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਏ ਜਾ ਰਹੇ ਦੋ ਦਿਨਾਂ ਵਰਚੂਅਲ ਖੇਤੀ ਮੇਲੇ ਦਾ ਆੱਨਲਾਈਨ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ | ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਮੇਲੇ ...
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨੀ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਮੋਦੀ ਸਰਕਾਰ ਵਲੋਂ ਜੋ ਕਿਸਾਨ ਤੇ ਮਜ਼ਦੂਰ ਵਿਰੋਧੀ 3 ਆਰਡੀਨੈਂਸ ਲਿਆਂਦੇ ਗਏ ਹਨ, ਉਸ ਦੇ ਰੋਸ ਵਜੋਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ¢ ਇਸ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਮੱਜ੍ਹਬੀ ਸਿੱਖ ਭਾਈਚਾਰੇ ਦੀ ਜ਼ਰੂਰੀ ਮੀਟਿੰਗ ਬਾਜ ਸਿੰਘ ਸਾਬਕਾ ਮੈਂਬਰ ਪੰਚਾਇਤ, ਕਰਤਾਰ ਸਿੰਘ ਸਾਬਕਾ ਮੈਂਬਰ ਪੰਚਾਇਤ, ਸ਼ੰਗਾਰਾ ਸਿੰਘ ਸਾਬਕਾ ਮੈਂਬਰ ਪੰਚਾਇਤ, ਪ੍ਰਤਾਪ ਸਿੰਘ ਸਾਬਕਾ ਮੈਂਬਰ ਪੰਚਾਇਤ ਦੀ ਹਾਜ਼ਰੀ ਵਿਚ ...
ਝਬਾਲ, 18 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੀ ਮੀਟਿੰਗ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਹਰਚਰਨਜੀਤ ਕੌਰ ਨੌਸ਼ਹਿਰਾ ਪੰਨੂਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਹੋਰ ਜ਼ਿਲ੍ਹਾ ਪ੍ਰੀਸ਼ਦ ਦੇ ...
ਝਬਾਲ, 18 ਸਤੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਹਿੱਤਾਂ ਖਾਤਰ ਪਹਿਲਾਂ ਹੀ ਖੇਤੀ ਬਿੱਲਾਂ ਪ੍ਰਤੀ ਕੇਂਦਰ ਸਰਕਾਰ ਦਾ ਵਿਰੋਧ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਗਿਆ ਸੀ ਕਿ ...
ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)-ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਜਥੇਬੰਦੀਆਂ ਨਾਲ ਚਾਰ ਮੰਤਰੀਆਂ ਦੀ ਸਬ ਕਮੇਟੀ ਵਲੋਂ ਦਿੱਤਾ ਫ਼ੈਸਲਾ ਲਾਗੂ ਨਾ ਕਰਨ ਤੇ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਵਾਲੀਆਂ ਨਿੱਜੀਕਰਨ ...
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਦਲਿਤ ਵਿਦਿਆਰਥੀ ਬਚਾਓ ਯਾਤਰਾ ਦੁਆਬੇ 'ਚ ਚੱਲ ਰਹੀ ਹੈ, ਜੋ ਪੰਜਾਬ ਦੇ ਸਾਰੇ ਹਲਕਿਆਂ 'ਚ ਕੱਢੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਮਰਜੀਤ ਸਿੰਘ ਬੈਂਸ ਪ੍ਰਧਾਨ ਲੋਕ ਇਨਸਾਫ ਪਾਰਟੀ ਪੰਜਾਬ ਤੇ ਜ਼ਿਲ੍ਹਾ ...
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-14 ਸਤੰਬਰ ਨੂੰ ਪਾਰਲੀਮੈਂਟ ਵਿਚ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਦੀ ਮੁਖਾਲਫਤ ਕਰਦੈ ਹੋਏ ਪੰਥ ਪ੍ਰਸਿੱਧ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ...
ਚੋਹਲਾ ਸਾਹਿਬ, 18 ਸਤੰਬਰ (ਬਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਰੱਤੋਕੇ ਵਿਖੇ ਇਕ ਆਵਾਰਾ ਬਾਂਦਰ ਨੇ ਕਈ ਦਿਨਾਂ ਤੋਂ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਮੁਸ਼ਕਲਾਂ 'ਚ ਪਾਇਆ ਹੈ ਅਤੇ ਇਸ ਨੇ ਇਕ ਬੱਚੇ 'ਤੇ ਹਮਲਾ ਕਰਕੇ ਉਸ ਦੇ ਹੱਥ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਵਲੋਂ ਭਾਰੀ ਵਿਰੋਧ ਦੇ ਬਾਵਜੂਦ ਤਿੰਨ ਖੇਤੀ ਆਰਡੀਨੈਂਸਾ ਨੂੰ ਪਾਸ ਕਰਵਾਉਣਾ ਕਿਸਾਨੀ ਕਿੱਤੇ ਤੇ ਸੰਘੀ ਢਾਂਚੇ ਲਈ ਘਾਤਕ ਦੱਸਦਿਆਂ ਦੇਸ਼ ਦੇ ਇਤਿਹਾਸ ਵਿਚ ਇਸ ਨੂੰ ਕਾਲਾ ਦਿਨ ...
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਦਸ ਸਾਲ ਰਹੇ ਰਾਜ 'ਚ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਸੀ ਵੇਖਣ ਨੂੰ ਮਿਲਦੀ, ਜਦਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਕਾਂਗਰਸੀ ਆਗੂਆਂ ਨੇ ਪਿੰਡਾਂ ਦੇ ...
ਤਰਨ ਤਾਰਨ, 18 ਸਤੰਬਰ (ਵਿਕਾਸ ਮਰਵਾਹਾ)¸ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਪੰਜਾਬ ਸਰਕਾਰ ਵਲੋਂ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਹਲਕੇ 'ਚ ਵਿਕਾਸ ਕੰਮ ਲਗਾਤਾਰ ਜਾਰੀ ਹਨ | ਆਉਣ ਵਾਲੇ ਸਮੇਂ 'ਚ ਹੋਰ ਗ੍ਰਾਂਟਾਂ ਲਿਆ ਕੇ ਹਲਕੇ ...
ਚੋਹਲਾ ਸਾਹਿਬ, 18 ਸਤੰਬਰ (ਬਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਰੱਤੋਕੇ ਵਿਖੇ ਇਕ ਆਵਾਰਾ ਬਾਂਦਰ ਨੇ ਕਈ ਦਿਨਾਂ ਤੋਂ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਮੁਸ਼ਕਲਾਂ 'ਚ ਪਾਇਆ ਹੈ ਅਤੇ ਇਸ ਨੇ ਇਕ ਬੱਚੇ 'ਤੇ ਹਮਲਾ ਕਰਕੇ ਉਸ ਦੇ ਹੱਥ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ...
ਮੀਆਂਵਿੰਡ, 18 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਾ ਹੋਣ ਕਰਕੇ ਵੱਖ ਵੱਖ ਸ਼ਖ਼ਸੀਅਤਾਂ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਉਨ੍ਹਾਂ ਦੇ ਗ੍ਰਹਿ ਪਹੁੰਚ ਰਹੀਆਂ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੀ ਪੰਜਾਬ ਕਾਰਜਕਾਰੀ ਮੈਂਬਰ ਬੀਬੀ ਸਰਬਜੀਤ ਕੌਰ ਬਾਠ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੁਖਲਾਹਟ ਵਿਚ ਆ ਕੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਭਾਜਪਾ ਆਗੂਆਂ 'ਤੇ ਕੋਵਿਡ-19 ਦੇ ਨਿਯਮਾਂ ਦੀ ...
ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)¸ਕੇਂਦਰ ਵਿਚਲੀ ਅਕਾਲੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਦੇਸ਼ ਦੇ ਕੁਝ ਚੋਣਵੇਂ ਰਾਜ ਘਰਾਣੇ ਹੀ ਆਪਣੀ ਮਨਮਰਜ਼ੀ ਨਾਲ ਚਲਾ ਹਨ ਤੇ ਕੇਂਦਰ ਸਰਕਾਰ ਵਲੋਂ ਇਕ-ਇਕ ਕਰਕੇ ਸਭ ਵਿਭਾਗ ਵੇਚਣ ਦੀ ਤਿਆਰੀ ਹੋ ਰਹੀ ਹੈ | ਇਹ ਵਿਚਾਰ ...
ਮੀਆਂਵਿੰਡ, 18 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਭਾਜਪਾ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਵਿਰੋਧ 'ਚ ਮਾਰਿਆ ਗਿਆ ਹਾਅ ਦਾ ਨਾਅਰਾ ਸਲਾਹੁਣਯੋਗ ਹੈ | ਇਹ ਸ਼ਬਦ ਡਿੰਪਾ ਦੇ ਕਰੀਬੀ ...
ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਅਫ਼ਸਰ ਸਮਾਣਾ-ਪਾਤੜਾਂ ਕੁਲਦੀਪਇੰਦਰ ਸਿੰਘ ਢਿੱਲੋਂ, ਡਾ. ਭੁਪਿੰਦਰ ਕੌਰ, ਅਰਵਿੰਦਰ ਕੌਰ ਕੈਨੇਡਾ ਦੇ ਸਤਿਕਾਰਯੋਗ ਪਿਤਾ ਡਾ. ਜੋਗਿੰਦਰ ਸਿੰਘ ਢਿੱਲੋਂ ਸੇਵਾਮੁਕਤ ਜੁਆਇੰਟ ਡਾਇਰੈਕਟਰ ਪੰਜਾਬ ਖੇਤੀਬਾੜੀ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੀ ਪੰਜਾਬ ਕਾਰਜਕਾਰੀ ਮੈਂਬਰ ਬੀਬੀ ਸਰਬਜੀਤ ਕੌਰ ਬਾਠ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੁਖਲਾਹਟ ਵਿਚ ਆ ਕੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਭਾਜਪਾ ਆਗੂਆਂ 'ਤੇ ਕੋਵਿਡ-19 ਦੇ ਨਿਯਮਾਂ ਦੀ ...
ਅਜਨਾਲਾ, 18 ਸਤੰਬਰ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਬਲੜਵਾਲ ਵਿਖੇ ਜ਼ਮੀਨੀ ਮਾਮਲੇ ਤੇ ਖੇਤਾਂ ਨੂੰ ਪਾਣੀ ਲਾਉਣ ਦੀ ਨਿੱਜੀ ਰੰਜਿਸ਼ ਕਾਰਨ 5 ਮਈ, 2017 ਨੂੰ ਰਵਾਇਤੀ ਹਥਿਆਰਾਂ ਨਾਲ ਕਥਿਤ ਹਮਲੇ 'ਚ ਜ਼ਖ਼ਮੀ ਹੋਏ ਪੀੜਤ ਵਿਅਕਤੀ ਕਸ਼ਮੀਰ ਸਿੰਘ ...
ਛੇਹਰਟਾ, 18 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 85 'ਚ ਪੈਂਦੀ ਸਮਸ਼ਾਨਘਾਟ ਜਿਸ ਦੀ ਹਾਲਤ ਬਹੁਤ ਮਾੜੀ ਸੀ, ਸਬੰਧੀ ਵਾਰਡ ਇੰਚਾਰਜ ਅਜੇ ਕੁਮਾਰ ਪੱਪੂ ਵਲੋਂ ਉਕਤ ਮਾਮਲਾ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਧਿਆਨ 'ਚ ਲਿਆਉਣ 'ਤੇ ਵਿਧਾਇਕ ...
ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)- ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ, ਲਾਹੌਰ ਵਲੋਂ 19 ਸਤੰਬਰ ਨੂੰ ਨਿਸਬਤ ਰੋਡ ਸਥਿਤ ਦਿਆਲ ਸਿੰਘ ਆਡੀਟੋਰੀਅਮ 'ਚ ਗੁਰੂ ਨਾਨਕ ਦੇਵ ਜੀ ਦੀ 481ਵੀਂ ਬਰਸੀ ਦੇ ਸਬੰਧੀ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਸੈਮੀਨਾਰ 22 ਸਤੰਬਰ ...
ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਪਾਸ ਕਰਨ ਦੇ ਵਿਰੋਧ 'ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਕਰਮਜੀਤ ਸਿੰਘ ਅਣਖੀ ਨੇ ਕਿਹਾ ਹੈ ਕਿ ਕਿਸਾਨ ਹਿੱਤਾਂ ਵਾਸਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਸਰ ਕੁਰਬਾਨੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਤੇ ਹਰਸਿਮਰਤ ਕੌਰ ਬਾਦਲ ਨੇ ...
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਵਜੀਰੀ ਤੋਂ ਦਿੱਤੇ ਅਸਤੀਫੇ ਬਾਰੇ ਜਦੋਂ ਪੱਤਰਕਾਰਾਂ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਤੇ ਉਨ੍ਹਾਂ ਦੇ ਪਤੀ ਸੀ. ਅਕਾਲੀ ਆਗੂ ...
ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)¸ਸ਼੍ਰੋ. ਅਕਾਲੀ ਦਲ ਬਾਦਲ ਦੇ ਹੋਰ ਡਰਾਮਿਆਂ ਵਾਂਗ ਹਰਸਿਮਰਤ ਕੌਰ ਬਾਦਲ ਦਾ ਵਜ਼ਾਰਤ ਤੋਂ ਅਸਤੀਫ਼ਾ ਵੀ ਇਕ ਸਿਆਸੀ ਡਰਾਮਾ ਹੈ, ਜੋ ਕਿ ਅਕਾਲੀ ਦਲ ਦੇ ਸਿਆਸੀ ਭਵਿੱਖ ਨੂੰ ਬਚਾਉਣ ਦੀ ਇਕ ਕੋਸ਼ਿਸ਼ ਵਜੋਂ ਕੀਤਾ ਗਿਆ ਹੈ | ਇਹ ਵਿਚਾਰ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਕਰਮਜੀਤ ਸਿੰਘ ਅਣਖੀ ਨੇ ਕਿਹਾ ਹੈ ਕਿ ਕਿਸਾਨ ਹਿੱਤਾਂ ਵਾਸਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਸਰ ਕੁਰਬਾਨੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਤੇ ਹਰਸਿਮਰਤ ਕੌਰ ਬਾਦਲ ਨੇ ...
ਗੁਰਦਾਸਪੁਰ, 18 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਅੱਜ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਲ ਤਰਨਤਾਰਨ ਦੇ ਟੀ.ਐਸ.ਯੂ ਦੇ ...
ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਪਾਸ ਕਰਨ ਦੇ ਵਿਰੋਧ 'ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ...
ਅਮਰਕੋਟ, 18 ਸਤੰਬਰ (ਗੁਰਚਰਨ ਸਿੰਘ ਭੱਟੀ)¸ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ, 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਕਾਂਗਰਸ ਸਰਕਾਰ ਨੇ ਦੋਵਾਂ ਰਲ ਕੇ ਕੇਂਦਰ ਸਰਕਾਰ ਵਲੋਂ ਜਾਰੀ ...
ਖਡੂਰ ਸਾਹਿਬ, 18 ਸਤੰਬਰ (ਰਸ਼ਪਾਲ ਸਿੰਘ ਕੁਲਾਰ)¸ਖੇਤੀਬਾੜੀ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਐਡਟੋਰੀਅਮ ਵਿਖੇ ਐੱਸ.ਡੀ.ਐੱਮ. ਖਡੂਰ ਸਾਹਿਬ ਰੋਹਿਤ ਸਰਮਾ ਦੀ ਅਗਵਾਈ ਹੇਠ ਕਿਸਾਨ ਮੇਲਾ ਕਰਵਾਇਆ ਗਿਆ | ਇਸ ਕਿਸਾਨ ਮੇਲੇ ਦਾ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹਾ ਹੈਡਕੁਆਰਟਰ ਅੱਗੇ ਲੱਗੇ ਪੱਕੇ ਜੇਲ੍ਹ ਭਰੋ ਮੋਰਚੇ ਦੇ 12ਵੇਂ ਦਿਨ ਲਖਵਿੰਦਰ ਸਿੰਘ ਪਲਾਸੌਰ, ਗੁਰਮੇਜ ਸਿੰਘ ਰੂੜੇਆਸਲ ਤੇ ਸਲਵਿੰਦਰ ਸਿੰਘ ਡਾਲੇਕੇ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਬੀੜੀ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ 'ਤੇ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਅਲਾਦੀਨਪੁਰ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)¸ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਡੀ.ਐਸ. ਪੀ ਸੁੱਚਾ ਸਿੰਘ ਬੱਲ ਦਾ ਪੁਤਲਾ ਫੂਕਿਆ ਗਿਆ | ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਬਲਾਕ ਪ੍ਰਧਾਨ ਨਿਰੰਜਣ ਸਿੰਘ ਚਾਹਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬਲਕਾਰ ...
ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ 328 ਲਾਪਤਾ ਪਾਵਨ ਸਰੂਪ ਮਾਮਲੇ ਦੇ ਦੋਸ਼ੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਸੋਮਵਾਰ ...
ਅੰਮਿ੍ਤਸਰ, 18 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ 'ਚ ਅੱਜ ਵੱਡਾ ਧਮਾਕਾ ਉਸ ਵੇਲੇ ਹੋਇਆ ਜਦੋਂ 400 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਸ ਦੇ ਨਾਲ ਹੀ ਅੱਜ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਪੰਜ ਹੋਰ ਮੌਤਾਂ ਵੀ ਹੋਈਆਂ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕੋਵਿਡ-19 ਦੀ ਜਾਂਚ ਲਈ ਦਿੱਤੇ ਗਏ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਕਰਯੋਗ ਹੈ ਕਿ 'ਮਿਸ਼ਨ ਫ਼ਤਹਿ' ਤਹਿਤ ਡਾ. ਸੁਨੀਲ ਭਰਦਵਾਜ ਐੱਮ.ਡੀ. ਦੀ ਅਗਵਾਈ ਹੇਠ ਅਮਨਦੀਪ ਕੌਰ ਤੇ ਨੋਮਨਜੀਤ ...
ਛੇਹਰਟਾ, 18 ਸਤੰਬਰ (ਵਡਾਲੀ)-ਐੱਸ.ਓ.ਆਈ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਕੇ ਐੱਸ.ਓ.ਆਈ. ਮਾਝਾ ...
ਝਬਾਲ, 18 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿਸ ਤਰ੍ਹਾਂ ਹਮੇਸ਼ਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਕੇ ਲੋਕ ਹਿੱਤਾਂ ਦੀ ਰਾਖੀ ...
ਖਡੂਰ ਸਾਹਿਬ, 18 ਸਤੰਬਰ (ਕੁਲਾਰ)-ਬਾਬਾ ਮਹਿੰਦਰ ਸਿੰਘ ਭੈਲ ਅੱਜ ਇਥੇ ਅਕਾਲ ਚਲਾਣਾ ਕਰ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ ਪਿੰਡ ਭੈਲ (ਤਰਨ ਤਾਰਨ) ਦੇ ਵਸਨੀਕ ਇਕ ਮੁਸਲਮਾਨ ਪਰਿਵਾਰ ...
ਝਬਾਲ, 18 ਸਤੰਬਰ (ਸਰਬਜੀਤ ਸਿੰਘ)-ਦੇਸ਼ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਦੂਰ ਅੰਦੇਸ਼ੀ ਸੋਚ ਨਾਲ ਜੋ ਹੁਣ ਤੱਕ ਬਹੁਤ ਸਾਰੇ ਅਹਿਮ ਫ਼ੈਸਲੇ ਕੀਤੇ ਹਨ, ਉਸ ਨਾਲ ਲੋਕਾਂ ਨੂੰ ਹਰ ਵਾਰ ਲਾਭ ਹੀ ਮਿਲਿਆ ...
ਅਮਰਕੋਟ, 18 ਸਤੰਬਰ (ਗੁਰਚਰਨ ਸਿੰਘ ਭੱਟੀ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਤੁਰੰਤ ਜਿਹੜੇ ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਅਹੁਦੇਦਾਰ ਸੀ, ਸਾਰਿਆਂ ਨੂੰ ਤਲਬ ਕਰਨਾ ਚਾਹੀਦਾ ਹੈ, ...
ਝਬਾਲ, 18 ਸਤੰਬਰ (ਸੁਖਦੇਵ ਸਿੰਘ)-ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਸਬ ਤਹਿਸੀਲ ਝਬਾਲ ਦੀ ਮੀਟਿੰਗ ਵਿਰਸਾ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਕਰਮ ਸਿੰਘ ਹਿਸਟੋਰਿਅਨ ਲਾਇਬ੍ਰੇਰੀ ਝਬਾਲ ਵਿਖੇ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ਯਸ਼ਪਾਲ ਝਬਾਲ ਨੇ ...
ਪੱਟੀ, 18 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਨੌਜਵਾਨਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਕਰਕੇ ਪਾਰਟੀ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੰਦੀਪ ਸਿੰਘ ਸਭਰਾ ਨੂੰ ਸਾਬਕਾ ਮੰਤਰੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਦੇ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਉੱਪਰ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਕਿਸਾਨੀ ਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਵਜਾਰਤ ...
ਸਰਾਏ ਅਮਾਨਤ ਖਾਂ, 18 ਸਤੰਬਰ (ਨਰਿੰਦਰ ਸਿੰਘ ਦੋਦੇ)¸ਕੇਂਦਰ ਸਰਕਾਰ ਵਲੋਂ ਜੋ ਤਿੰਨ ਆਰਡੀਨੈਂਸ ਲਾਗੂ ਕਰਾਉਣ ਲਈ ਸੰਸਦ ਭਵਨ 'ਚ ਬਿੱਲਾਂ ਨੂੰ ਪਾਸ ਕਰਾਉਣ ਲਈ ਜੋਰ ਪਾਇਆ ਜਾ ਰਿਹਾ ਸੀ, ਉਸ ਦੇ ਵਿਰੋਧ 'ਚ ਬੀਤੇ ਦਿਨੀਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ...
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਉੱਪਰ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਕਿਸਾਨੀ ਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਵਜਾਰਤ ...
ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੰਗਲ ਦਾਸ ਮੁਨੀਮ ਨੇ ਸਥਾਨਕ ਦਾਣਾ ਮੰਡੀ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਆੜ੍ਹਤੀ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸ ਲਿਆ ...
ਤਰਨ ਤਾਰਨ, 18 ਸਤੰਬਰ (ਲਾਲੀ ਕੈਰੋਂ)¸ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਦੇਸ਼ ਦਾ ਸਮੁੱਚਾ ਮੰਡੀਕਰਨ ਦੇਣ ਲਈ ਲਿਆਂਦੇ ਜਾ ਰਹੇ ਤਿੰਨ ਆਰਡੀਨੈੱਸ ਜਿੱਥੇ ਆੜ੍ਹਤੀ ਤੇ ਮਜ਼ਦੂਰ ਵਰਗ ਲਈ ਘਾਤਕ ਹੋਣਗੇ, ਉੱਥੇ ਕਿਸਾਨੀ ਲਈ ...
ਝਬਾਲ, 18 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਆਏ ਗ਼ਰੀਬ ਲੋੜਵੰਦ ਪਰਿਵਾਰ ਲਈ 5 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX