ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 17 ਕਰੋੜ 85 ਲੱਖ ਦੀ ਲਾਗਤ ਨਾਲ ਟਰਾਂਸਪੋਰਟ ਨਗਰ ਤੋਂ ਸ਼ਿੰਗਾਰ ਸਿਨੇਮਾ ਡਿਸਪੋਜ਼ਲ ਤੱਕ ਜਾਂਦੇ ਬਰਸਾਤੀ ਨਾਲੇ ਨੂੰ ਢੱਕਣ ਲਈ ਸ਼ੁਰੂ ਹੋ ਰਹੇ ਪ੍ਰੋਜੈਕਟ ਦਾ ਵਿਧਾਇਕ ਸੁਰਿੰਦਰ ਡਾਬਰ, ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਨੀਂਹ ਪੱਥਰ ਰੱਖਿਆ | ਵਿਧਾਇਕ ਸ੍ਰੀ ਡਾਬਰ ਨੇ ਦੱਸਿਆ ਕਿ ਇਹ ਪ੍ਰੋਜੈਕਟ 18 ਮਹੀਨਿਆਂ 'ਚ ਪੂਰਾ ਹੋਵੇਗਾ, ਜਿਸ ਨਾਲ ਸ਼ਿਵਾ ਜੀ ਨਗਰ ਅਤੇ ਨਿਊ ਸ਼ਿਵਾ ਜੀ ਨਗਰ ਦੇ ਨਿਵਾਸੀਆਂ ਲਈ 20 ਸਾਲ ਤੋਂ ਬਣੀ ਨਰਕ ਜਿਹੀ ਸਥਿਤੀ ਤੋਂ ਛੁਟਕਾਰਾ ਮਿਲੇਗਾ | ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿ ਸਮੇਂ ਵਿਚ ਪੂਰਾ ਹੋਵੇ ਤੇ ਗੁਣਵਤਾ 'ਚ ਕਮੀ ਨਾ ਰਹਿ ਸਕੇ | ਪ੍ਰੋਜੈਕਟ ਦਾ ਸਮੇਂ-ਸਮੇਂ ਤੇ ਮੁੱਖ ਮੰਤਰੀ ਵੀ ਪ੍ਰਸ਼ਾਸਨ ਤੋਂ ਫੀਡ ਬੈਕ ਲੈਂਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਆਗੂ ਰੌਲਾ ਰੱਪਾ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ ਕਿ ਪ੍ਰੋਜੈਕਟ ਅਸੀਂ ਸ਼ੁਰੂ ਕਰਾਇਆ ਹੈ ਜਦਕਿ ਹਕੀਕਤ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕਰਕੇ ਪ੍ਰੋਜੈਕਟ ਫਾਈਨਲ ਕਰਾ ਕੇ ਫੰਡ ਮੁਹੱਈਆ ਕਰਾਏ ਹਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸਮਰਾਲਾ ਰੋਡ ਤੱਕ ਜਾਂਦੇ ਨਾਲੇ ਨੂੰ ਢੱਕਣ ਦਾ ਪ੍ਰੋਜੈਕਟ ਵੀ ਕਾਂਗਰਸ ਸਰਕਾਰ ਵੇਲੇ ਸ਼ੁਰੂ ਹੋਇਆ ਸੀ ਅਤੇ ਮੁਕੰਮਲ ਵੀ ਮੌਜੂਦਾ ਕਾਰਜਕਾਲ 2017 'ਚ ਕਰਾਇਆ ਹੈ, ਜਦਕਿ ਅਕਾਲੀ ਦਲ-ਭਾਜਪਾ ਪ੍ਰਸ਼ਾਸਨ ਸਮੇਂ 'ਚ ਸਾਰਾ ਕੰਮ ਠੱਪ ਰਿਹਾ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਾਸਲਰ ਗੁਰਦੀਪ ਸਿੰਘ ਨੀਟੂ, ਅਨਿਲ ਪਾਰਤੀ, ਰਜੇਸ਼ ਜੈਨ ਕਾਲਾ, ਕੌਾਸਲਰ ਪਤੀ ਗੁਰਮੁੱਖ ਸਿੰਘ ਮਿੱਠੂ, ਸੋਨੂੰ ਡੀਕੋ, ਸਾਬਕਾ ਕੌਾਸਲਰ ਗੁਰਪ੍ਰੀਤ ਸਿੰਘ ਖੁਰਾਣਾ, ਮਾਨਿਕ ਡਾਬਰ, ਅਮਰਜੀਤ ਸਿੰਘ ਉਬਰਾਏ, ਜਸਪਾਲ ਸਿੰਘ ਜੱਸਾ, ਡਾਕਟਰ ਪਵਨ ਮਹਿਤਾ ਤੇ ਬੰਟੀ ਮੁਖੀਜਾ ਆਦਿ ਮੌਜੂਦ ਸਨ |
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ 'ਚ ਅੱਜ ਸ਼ਹਿਰ ਦੇ ਮਸ਼ਹੂਰ ਸਵਰਨਕਾਰ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਮਾਲ ਰੋਡ ਸਥਿਤ ਹੈਰੀਟੇਜ ਜਿਊਲਰ ...
ਇਯਾਲੀ/ਥਰੀਕੇ, 18 ਸਤੰਬਰ (ਰਾਜ ਜੋਸ਼ੀ)-ਪਿੰਡ ਇਆਲੀ ਕਲਾਂ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਜੋ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ ਦੇ ਨਾਮ 'ਤੇ ਪਿੰਡ ਪੁਰਖਿਆਂ ਵਲੋਂ ਕਰਵਾਈ ਗਈ 28 ਏਕੜ ਜ਼ਮੀਨ ਜੋ ਫ਼ਿਰੋਜ਼ਪੁਰ ਰੋਡ ਤੋਂ ਸਿਧਵਾਂ ਕਨਾਲ ਨੂੰ ...
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਯਤਨਾਂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ ਕੇਂਦਰ ਵਲੋਂ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਮੁੱਲਾਂਪੁਰ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਪੀੜਿ੍ਹਤ ਮਰੀਜ਼ਾਂ ਵਿਚੋਂ 18 ਮਰੀਜ਼ਾਂ ਦੀ ਮੌਤ ਹੋ ਗਈ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਰਧਮਾਨ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਨੀਤੂ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 19 ਸਾਲ ਦੇ ਕਰੀਬ ਸੀ | ਮਿ੍ਤਕ ਲੜਕੀ ਕਿਸ਼ੋਰ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੀਪਕ ਉਰਫ਼ ਦੀਪੂ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ ਤੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ 'ਚ ਅੱਜ ਸ਼ਹਿਰ ਦੇ ਮਸ਼ਹੂਰ ਸਵਰਨਕਾਰ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਮਾਲ ਰੋਡ ਸਥਿਤ ਹੈਰੀਟੇਜ ਜਿਊਲਰ ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਟਨ ਕੂੜਾ ਗਿੱਲਾ/ਸੁੱਕਾ ਵੱਖ ਨਾ ਕਰਨ, ਘਰ-ਘਰ ਤੋਂ ਕੂੜਾ ਚੁੱਕਣ ਦਾ ਟੀਚਾ ਪੂਰਾ ਨਾ ਹੋਣ ਅਤੇ ਮੁੱਖ ਡੰਪ 'ਤੇ ਪਿਛਲੇ ਕਈ ਦਹਾਕਿਆਂ ਤੋਂ ਜਮ੍ਹਾਂ ਕੂੜੇ ਦੀ ਪ੍ਰੋਸੈਸਿੰਗ ਨਾ ਕਰਾਏ ...
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਯਤਨਾਂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ ਕੇਂਦਰ ਵਲੋਂ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਮੁੱਲਾਂਪੁਰ ...
ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈਂਸ ਲਾਗੂ ਕਰਕੇ ਆੜ੍ਹਤੀਆ ਅਤੇ ਕਿਸਾਨਾਂ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਖੇਰੂੰ-ਖੇਰੂੰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਆੜ੍ਹਤੀਆ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ | ...
ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸੂਜਾਪੁਰ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ ਤੌਰ 'ਤੇ ਪਹੁੰਚ ਕੇ ਨੌਜਵਾਨ ਵੀਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਆਪਣੇ ਨਿੱਜੀ ਖਾਤੇ 'ਚੋਂ 21 ਹਜ਼ਾਰ ਰੁਪਏ ਦੀ ਨਗਦ ਰਾਸ਼ੀ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਕਾਰ ਚੋਰ ਗਿਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਕਾਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਸਲਮ ਵਜੋਂ ...
ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਅੰਦਰ ਬਿਨ੍ਹਾਂ ਕੰਮ ਤੋਂ ਆਉਣ ਵਾਲਿਆਂ 'ਤੇ ਪਾਬੰਧੀ ਲਗਾਈ ਗਈ ਹੈ | ਕੌਾਸਲ ਦੇ ਮੁੱਖ ਗੇਟ 'ਤੇ ਸੰਗਲ ਲਗਾ ਕੇ ਸਿਰਫ਼ ਪੈਦਲ ਜਾਣ ਦਾ ਹੀ ਰਸਤਾ ਛੱਡਿਆ ਗਿਆ ਹੈ | ਇਹ ਕਦਮ ਕੌਾਸਲ ਦੇ ਅਮਲੇ ਦਾ ਹੋ ਰਹੇ ...
ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸੀ. ਪੀ. ਆਈ. ਐੱਮ. ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਤਹਿਸੀਲ ਇਕਾਈ ਵਲੋਂ ਬੇਟ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਜਾ ਰਹੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ...
ਹੰਬੜਾਂ, 18 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਸਬਾ ਹੰਬੜਾਂ ਦੀ ਖੇਡ ਗਰਾਊਾਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕਰਕੇ ਆਧੁਨਿਕ ਖੇਡ ਗਰਾਊਾਡ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ | ਇਸ ਬਾਰੇ ਅੱਜ ਬੀ.ਡੀ.ਈ.ਓ. ਧਨਵੰਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਅਹਿਮਦਗੜ੍ਹ, 18 ਸਤੰਬਰ (ਪੁਰੀ)-ਆਨੰਦ ਈਸ਼ਰ ਸੀਨੀ. ਸੈਕੰ. ਸਕੂਲ ਛਪਾਰ ਵਿਰੁੱਧ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਲਾਕਡਾਊਨ ਦੇ ਸਮੇਂ ਦੇ ਵਾਧੂ ਚਾਰਜ ਮੰਗਣ 'ਤੇ ਅੱਜ ਰੋਸ ਮੁਜ਼ਾਹਰਾ ਅਤੇ ਸਕੂਲ ਸਾਮ੍ਹਣੇ ਮੁੱਖ ਸੜਕ 'ਤੇ ਟਰੈਫ਼ਿਕ ਜਾਮ ਕਰਕੇ ਧਰਨਾ ਵੀ ਦਿੱਤਾ ਗਿਆ | ਇਸ ...
ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਅੰਦਰ ਬਿਨ੍ਹਾਂ ਕੰਮ ਤੋਂ ਆਉਣ ਵਾਲਿਆਂ 'ਤੇ ਪਾਬੰਧੀ ਲਗਾਈ ਗਈ ਹੈ | ਕੌਾਸਲ ਦੇ ਮੁੱਖ ਗੇਟ 'ਤੇ ਸੰਗਲ ਲਗਾ ਕੇ ਸਿਰਫ਼ ਪੈਦਲ ਜਾਣ ਦਾ ਹੀ ਰਸਤਾ ਛੱਡਿਆ ਗਿਆ ਹੈ | ਇਹ ਕਦਮ ਕੌਾਸਲ ਦੇ ਅਮਲੇ ਦਾ ਹੋ ਰਹੇ ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੇ ਵਾਰਡ-31 'ਚ ਪੀਣ ਵਾਲੇ ਪਾਣੀ ਦੀ ਪਿਛਲੇ ਕਈ ਦਿਨਾਂ ਤੋਂ ਕਮੀ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਅਧਿਕਾਰੀਆਂ ਤੇ ਕੌਾਸਲਰਾਂ ਕੋਲ ਸ਼ਿਕਾਇਤ ਕੀਤੇ ਜਾਣ 'ਤੇ ਟੈਂਕਰਾਂ ਰਾਹੀਂ ਪਾਣੀ ਸਪਲਾਈ ਸ਼ੁਰੂ ਕਰਾਈ ਗਈ ਹੈ | ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਕਿਹਾ ਕਿ ਮਾਰਕੀਟ ਫੀਸ ਦੀ ਚੋਰੀ ਕਰਨ ਵਾਲੇ ਆੜ੍ਹਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਕੋਤਾਹੀ ਲਈ ਜ਼ਿੰਮੇਵਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-1984 'ਚ ਦੇਸ਼ ਦੇ ਕਈ ਸ਼ਹਿਰਾਂ ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਪ੍ਰਭਾਵਿਤਾਂ ਨੂੰ ਪੁਨਰਵਾਸ ਲਈ ਰਾਜ ਸਰਕਾਰ ਵਲੋਂ ਮੁਹੱਈਆ ਕਰਾਈਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਮਦਦ ਲਈ ਸਰਕਾਰ ਵਲੋਂ ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਗ਼ੈਰ ਸਰਕਾਰੀ ਸੰਸਥਾ 'ਯੁਵਾ' ਦੇ ਪ੍ਰਧਾਨ ਕੁਮਾਰ ਗੌਰਵ ਨੇ ਦੋਸ਼ ਲਗਾਇਆ ਹੈ ਕਿ ਨਗਰ ਨਿਗਮ ਇਮਾਰਤੀ ਸ਼ਾਖਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਹਿਰ ਵਿਚ ਬਿਨ੍ਹਾਂ ਮਨਜੂਰੀ ਉਸਾਰੀਆਂ ਹੋ ਰਹੀਆਂ ਹਨ, ਜੱਦ ਸ਼ਿਕਾਇਤ ਆ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਦੇਸ਼ ਦੀ ਖੇਤੀ ਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਅਤੇ ਨਾਲ ਹੀ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਚੜ੍ਹੇ ਸਮੁੱਚੇ ਕਰਜ਼ੇ 'ਤੇ ਲੀਕ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖੇਤੀ ਆਰਡੀਨੈਂਸ ਪਾਸ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕੇਂਦਰ 'ਚ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੇ ਅਹੁਦੇ ਤੋਂ ਦਿੱਤਾ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ/ਜੁਗਿੰਦਰ ਸਿੰਘ ਅਰੋੜਾ)-ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਦੀ ਬੈਠਕ ਪਰਮਵੀਰ ਸਿੰਘ ਬਾਵਾ ਤੇ ਕੁਲਦੀਪ ਸਿੰਘ ਦੀਪਾ ਦੀ ਅਗਵਾਈ ਹੇਠ ਪ੍ਰਤਾਪ ਬਜ਼ਾਰ ਵਿਖੇ ਹੋਈ | ਬੈਠਕ ਦੌਰਾਨ ਜਾਣਕਾਰੀ ਦਿੰਦੇ ਹੋਏ ਸ. ਬਾਵਾ ਤੇ ਸ. ਦੀਪਾ ਨੇ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਵ ਗਠਿਤ ਲੋਕ ਅਧਿਕਾਰ ਲਹਿਰ ਵਲੋਂ ਸੂਬਾ ਪੱਧਰੀ ਕੌਾਸਲ ਦਾ ਗਠਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਅਰਥ ਸ਼ਾਸਤਰੀ ਅਤੇ ਖੇਤੀ ਮਾਹਿਰ ਡਾ. ਸਰਦਾਰਾ ਸਿੰਘ ਜੌਹਲ ਨੇ ਦੱਸਿਆ ਕਿ ਲੋਕ ਅਧਿਕਾਰ ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਗ੍ਰੀਨ ਲੈਂਡ ਸਕੂਲ ਪ੍ਰਬੰਧਕਾਂ ਵਲੋਂ ਫ਼ੀਸ ਜਮ੍ਹਾਂ ਨਾ ਕਰਾਉਣ ਵਾਲੇ ਵਿਦਿਆਰਥੀਆਂ ਦਾ ਨਾਂਅ ਆਨ-ਲਾਈਨ ਸਟੱਡੀ ਦੇ ਗਰੁੱਪ ਵਿਚ ਹਟਾਉਣ ਵਿਰੁੱਧ ਮਾਪਿਆਂ ਨੇ ਡੀ. ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ | ...
ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ. ਅਧੀਨ ਪੈਂਦੇ ਵਾਰਡ-29 ਵਿਚ ਗ਼ੈਰ ਕਾਨੂੰਨੀ ਤੌਰ 'ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਵਿਰੁੱਧ ਆਰ.ਟੀ.ਆਈ. ਵਰਕਰ ਗੱਜਣ ਸਿੰਘ ਜੱਸਲ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਓ ਐਾਡ ਐੱਮ ਸੈੱਲ ਅਧਿਕਾਰੀਆਂ ਨੇ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਗੁਰਮੀਤ ਸਿੰਘ ਕੁਲਾਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦਾ ਹੱਥ ਵਿਚ ਤਖ਼ਤੀ ਫੜ੍ਹ ਕੇ ਵਿਰੋਧ ਕੀਤਾ ਤੇ ਕਿਹਾ ਕਿ ਕੇਂਦਰ ਸਰਕਾਰ ਦਾ ਖੇਤੀਬਾੜੀ ...
ਫੁੱਲਾਂਵਾਲ, 18 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅੱਜ ਬਾਅਦ ਦੁਪਹਿਰ ਧਾਂਦਰਾ ਆਲਮਗੀਰ ਰਾਹ 'ਤੇ ਪੈਂਦੀ ਇਕ ਮੋਟਰ 'ਤੇ ਨਹਾ ਰਹੇ ਰੋਹਿਤ 17 ਵਾਸੀ ਸਟਾਰ ਕਾਲੋਨੀ ਦੀ ਐਕਟਿਵਾ ਪੀ.ਬੀ. 10 ਐਫ.ਐਲ. 6276 ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ਪੀ.ਬੀ. 33 ਸੀ. 3262 'ਤੇ ਆਏ ਦੋ ਮੋਨੇ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਕਾਂਗਰਸੀਆਂ ਖ਼ਿਲਾਫ਼ ਵੀ ਪੁਲਿਸ ਨੂੰ ਕੇਸ ਦਰਜ ਕਰਨਾ ਚਾਹੀਦਾ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਸ੍ਰੀ ਸਿੰਘਲ ...
ਹੰਬੜਾਂ, 18 ਸਤੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਲਈ ਆਕਸੀਮੀਟਰ ਮੁਹਿੰਮ ਚਲਾਈ ਗਈ ਹੈ ਤੇ ਹਲਕਾ ਗਿੱਲ ਅੰਦਰ ਆਮ ਆਦਮੀ ਪਾਰਟੀ ਦੀ ਟੀਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਰੇ ਪਿੰਡਾਂ ਤੇ ਕਾਲੋਨੀਆਂ ...
ਟਾਂਡਾ ਉੜਮੁੜ, 18 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਵੱਡੇ ਗੁਰਮਤਿ ਸਮਾਗਮਾਂ ਦੇ ਬਜਾਏ 101 ਸ੍ਰੀ ਅਖੰਡ ਪਾਠ ਸਾਹਿਬ ਦੀ ਪਾਵਨ ਤੇ ਪਵਿੱਤਰ ਲੜੀ ਤਹਿਤ 9 ਅਕਤੂਬਰ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਣਗੇ | ਇਸ ਗੱਲ ਦਾ ਐਲਾਨ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਖੇਤੀ ਆਰਡੀਨੈਂਸ ਦੇ ਵਿਰੋਧ 'ਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਬਤੌਰ ਕੇਂਦਰੀ ਮੰਤਰੀ ਦਿੱਤੇ ਅਸਤੀਫ਼ੇ ਨੂੰ ਪੰਜਾਬ ਕਾਂਗਰਸ ਸਕੱਤਰ ਅਤੇ ਹਲਕਾ ਆਤਮ ਨਗਰ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ...
ਆਲਮਗੀਰ, 18 ਸਤੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਲੋਂ ਸਸਟੇਨੇਬਲ ਡਿਵੈਲਪਮੈਂਟ ਅਤੇ ਇੰਜੀਨੀਅਰਿੰਗ ਇਨੋਵੇਸ਼ਨ ਵਿਸ਼ੇ 'ਤੇ ਤਿੰਨ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਦੀ ਆਰੰਭਤਾ ਕੀਤੀ ਗਈ | ਕਾਨਫਰੰਸ ਦਾ ਉਦਘਾਟਨ ਡਾ. ਐੱਸ. ਕੇ. ਦਾਸ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀਤੇ ਦਿਨ ਲੋਕ ਸਭਾ ਵਿਚ ਖੇਤੀਬਾੜੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ...
ਆਲਮਗੀਰ, 18 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੇਂਦਰੀ ਬੈਂਕ ਡਾਇਰੈਕਟਰ ਪ੍ਰਮਜੀਤ ਸਿੰਘ ਨੀਟੂ ਸ਼ਰੀਂਹ, ਦਪਿੰਦਰ ਸਿੰਘ ਡਿੰਪੀ ਜਰਖੜ੍ਹ, ਸਰਕਲ ਪ੍ਰਧਾਨ ਗੁਰਜੀਤ ਸਿੰਘ ਸਰਪੰਚ ਲਹਿਰਾ ਤੇ ਜਥੇਦਾਰ ਬਲਵੰਤ ਸਿੰਘ ਰਣੀਆ ਨੇ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਾਜ਼ਰ ਆਗੂਆਂ ਨੇ ਖੇਤੀਬਾੜੀ ਨਾਲ ਸਬੰਧਤ 5 ਜੂਨ ਨੂੰ ਜਾਰੀ ਕੀਤੇ ਤੇ ਬੀਤੇ ਦਿਨ ਲੋਕ ਸਭਾ ...
ਆਲਮਗੀਰ, 18 ਸਤੰਬਰ (ਜਰਨੈਲ ਸਿੰਘ ਪੱਟੀ)-ਰਾਯਨ ਇੰਟਰਨੈਸ਼ਨਲ ਸਕੂਲ ਵਲੋਂ ਹਿੰਦੀ ਦਿਵਸ 'ਤੇ ਪਿ੍ੰਸੀਪਲ ਗੁਰਪਾਲ ਅਨੰਦ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਆਨ-ਲਾਈਨ ਕਵਿਤਾ ਉਚਾਰਨ ਤੇ ਲੇਖਣੀ ਦੇ ਮੁਕਾਬਲੇ ਕਰਵਾਏ ਗਏ | ਇਸ ਆਨਲਾਈਨ ਮੁਕਾਬਲੇ ਵਿਚ ਸਮੂਹ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਨੇ ਭਵਿੱਖ ਵਿਚ ...
ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਉੱਘੇ ਸਮਾਜ ਸੇਵਕ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਜੀਤਪਾਲ ਸਿੰਘ ਬੱਤਰਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ ਮਹਿਜ਼ ਇਕ ਡਰਾਮਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਮਦਰਦੀ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਮਾਤਾ, ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਤਾਈ ਸਵਰਗਵਾਸੀ ਦਵਿੰਦਰ ਕੌਰ ਦੀਆਂ ਅਸਥੀਆਂ ਅੱਜ ਪਰਿਵਾਰਿਕ ਮੈਂਬਰਾਂ ਨੇ ...
ਪਾਇਲ, 18 ਸਤੰਬਰ (ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਮਾਨਤਾ ਨਾ ਦੇ ਕੇ ਸਿੱਖਿਆ ਦਾ ਮਾਧਿਅਮ ਨਾ ਬਣਾਉਣ 'ਤੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆ ਕਿਹਾ ਹੈ ਕਿ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਡਲ ਗ੍ਰਾਮ ਦੀ ਰਹਿਣ ਵਾਲੀ ਬਲਦੀਪ ਕੌਰ ਦੀ ...
ਢੰਡਾਰੀ ਕਲਾਂ, 18 ਸਤੰਬਰ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਫੇਸ-4 ਵਿਚ ਹਾਲਾਤ ਨਰਕ ਤੋਂ ਵੀ ਬਦਤਰ ਬਣੇ ਹੋਏ ਹਨ | ਗੰਦਾ ਤੇ ਪ੍ਰਦੂਸ਼ਿਤ ਪਾਣੀ ਸੜਕਾਂ 'ਤੇ ਫੈਲਿਆ ਪਿਆ ਹੈ ਅਤੇ ਬਦਬੂ ਮਾਰਨ ਲੱਗ ਗਿਆ ਹੈ | ਉਦਯੋਗਪਤੀ ਕਰਨਵੀਰ ਸਿੰਘ, ਪਰਮਿੰਦਰ ਸਿੰਘ, ਗੁਰਮਿੰਦਰ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਕਨਫ਼ੈਡਰੇਸ਼ਨ ਆਫ਼ ਇੰਡਸਟੀਅਲ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਸਨਅਤਕਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਪ੍ਰਸ਼ਾਸਨ ਨੂੰ ਜਾਣੂੰ ਕਰਵਾਉਣ ਲਈ ਇਕ ਵਰਚੁਅਲ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ (ਏ.ਐੱਲ.ਐੱਮ.ਟੀ.ਆਈ.) ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਕਾਸੀਜਨ ਗੈਸ ਦੀ ਕਾਲਾਬਾਜ਼ਾਰੀ ਰੋਕਣ ਤੇ ਆਕਸੀਜਨ ਗੈਸ ਦੀ ਘਾਟ ਦੂਰ ਕਰਨ ਦੀ ਅਪੀਲ ...
ਇਯਾਲੀ/ਥਰੀਕੇ,18 ਸਤੰਬਰ (ਰਾਜ ਜੋਸ਼ੀ)-ਜ਼ਰੂਰੀ ਵਸਤਾਂ ਸੋਧ ਬਿੱਲ-2020 ਆਰਡੀਨੈਂਸ ਦਾ ਸੰਸਦ ਵਿਚ ਵਿਰੋਧ ਕਰਕੇ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਾਦਲ ਸੁਖਬੀਰ ਸਿੰਘ ਬਾਦਲ ਜਿਸ ਤਰ੍ਹਾਂ ਕਿਸਾਨਾਂ ਦੇ ਹੱਕ ਵਿਚ ਨਿਤਰੇ ਹਨ, ਉਸਨੇ ਸਾਬਤ ਕਰ ਦਿੱਤਾ ਹੈ ਕਿ ਸ੍ਰੋਮਣੀ ...
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੇ ...
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਦੀ ਬਦਹਾਲੀ ਦਾ ਨਤੀਜਾ ਪੰਜਾਬ ਦੀ ਜਨਤਾ ਭੁਗਤ ਰਹੀ ਹੈ, ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ...
ਆਲਮਗੀਰ, 18 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜ਼ੋਰ ਜ਼ਬਰਦਸਤੀ ਨਾਲ ਖੇਤੀ ਸੋਧ ਆਰਡੀਨੈਂਸ ਨੂੰ ...
ਫੁੱਲਾਂਵਾਲ, 18 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਬਲਾਕ-1 ਅਧੀਨ ਆਉਂਦੇ ਪਿੰਡ ਬੀਲ੍ਹਾਂ ਜਿਹੜਾ ਅੱਜ ਤੱਕ ਸਰਕਾਰਾਂ ਵਲੋਂ ਅਣਦੇਖਿਆ ਹੀ ਕੀਤਾ ਜਾਂਦਾ ਰਿਹਾ ਹੈ, ਦੇ ਸਮੂਹ ਪਿੰਡ ਵਾਸੀਆਂ ਨੇ ਪੰਚਾਇਤ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿਛਲੇ 5 ...
ਡਾਬਾ/ਲੁਹਾਰਾ, 18 ਸਤੰਬਰ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਪਤੀ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕਿਹਾ ਕਿ ਵਾਰਡ ਨੰਬਰ-35 ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਵਾਰਡ 'ਚ ਪੈਂਦੀ ...
ਡਾਬਾ/ਲੁਹਾਰਾ, 18 ਸਤੰਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ-33 ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ | ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਬੂਤ ਇਸ ਤੋਂ ਮਿਲਦਾ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX