ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਫਿਰੋਜ਼ਪੁਰ

ਪਾਣੀ, ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਨਹੀਂ ਹੈ ਸਰਕਾਰ ਮੁਸਤੈਦ- ਚੇਅਰਮੈਨ ਡਾ: ਰਣਜੀਤ ਸਿੰਘ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਧਰਤੀ ਹੇਠੋਂ ਪਾਣੀ ਮੁੱਕਣ, ਨਸ਼ਿਆਂ 'ਚ ਡੁੱਬ ਮੌਤ ਦੇ ਮੂੰਹ ਪੈ ਰਹੀ ਜਵਾਨੀ ਅਤੇ ਕਰਜ਼ੇ ਦੀ ਮਾਰ ਹੇਠ ਆ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਵਾਲੇ ਦਰਦ ਨੂੰ ਉਠਾਉਂਦੇ ਹੋਏ ਕਿਸਾਨ ਖ਼ੁਸ਼ਹਾਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਚੇਅਰਮੈਨ ਡਾ: ਰਣਜੀਤ ਸਿੰਘ ਨੇ ਕਿਹਾ ਕਿ ਮੌਤ ਦੀ ਮੰਡੀ ਬਣ ਚੁੱਕੇ ਪੰਜਾਬ ਨੂੰ ਬਚਾਉਣ ਲਈ ਸਰਕਾਰਾਂ ਭੋਰਾ ਵੀ ਮੁਸਤੈਦ ਨਹੀਂ ਹਨ, ਜੋ ਇਕ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਸਭ ਬਿਮਾਰੀਆਂ ਦਾ ਇਕੋ-ਇਕ ਹੱਲ ਪੰਜਾਬ ਵਿਚ ਖਸ-ਖਸ ਦੀ ਖੇਤੀ ਕਰਨ ਨੂੰ ਖੁੱਲ੍ਹ ਦੇਣੀ ਦੱਸਿਆ | ਉਨ੍ਹਾਂ ਕਿਹਾ ਕਿ ਇਕ ਕਿੱਲੋ ਚੌਲ ਪੈਦਾ ਕਰਨ ਲਈ 4500 ਤੋਂ 5500 ਲੀਟਰ ਪਾਣੀ ਦੀ ਵਰਤੋਂ ਹੁੰਦੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਬਚਾਉਣ ਲਈ ਪਾਣੀ ਦੀ ਦੁਰਵਰਤੋਂ ਰੋਕਣ ਦੀ ਮੰਗ ਕੀਤੀ | ਸੂਬਾ ਚੇਅਰਮੈਨ ਨੇ ਕਿਹਾ ਕਿ ਧੜਾਧੜ ਪੰਜਾਬ 'ਚ ਬੇਬੀ ਟਿਊਬ ਸੈਂਟਰਾਂ ਦਾ ਖੁੱਲ੍ਹਣਾ ਚਿੰਤਾ ਜਨਕ ਹੋ ਆਉਣ ਵਾਲੇ ਸਮੇਂ 'ਚ ਪੰਜਾਬ ਅੰਦਰ ਬਿਹਾਰ ਦੇ ਬੱਚੇ ਪੈਦਾ ਹੋਣਗੇ, ਜੋ ਸਾਡੇ ਵਿਰਸੇ ਤੇ ਸੱਭਿਆਚਾਰ ਨਾਲ ਜਵਾਂ ਹੀ ਮੇਲ ਨਹੀਂ ਖਾਂਦੇ ਹੋਣਗੇ | ਕਰਜ਼ਾਈ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਤੇ ਨਸ਼ਈ ਨੌਜਵਾਨਾਂ ਦੇ ਧੜਾਧੜ ਕਰਨ 'ਤੇ ਟਿੱਪਣੀ ਕਰ ਪੰਜਾਬ ਨੂੰ ਮੌਤ ਦੀ ਮੰਡੀ ਬਣਨ ਤੋਂ ਬਚਾਉਣ ਦਾ ਸੱਦਾ ਦਿੰਦਿਆਂ ਸੁਸਾਇਟੀ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਖਸ-ਖਸ ਦੀ ਖੇਤੀ ਕਰਨ ਦੀ ਸਰਕਾਰ ਖੁੱਲ੍ਹ ਦੇਵੇ, ਇਹੋ ਹੀ ਵੱਡੀ ਸਮੱਸਿਆ ਦਾ ਇਕੋ-ਇਕ ਹੱਲ ਹੈ | ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ, ਅਮਰੀਕਾ ਦੇਸ਼ ਅੰਦਰ ਭੰਗ ਦੀ ਖੇਤੀ ਤੇ ਵਰਤਾੋ ਕਰਨ ਦੀ ਖੁੱਲ੍ਹ ਦੇ ਸਕਦੀਆਂ ਹਨ, ਦੇਸ਼ ਦੇ ਜੇਕਰ 14 ਸੂਬਿਆਂ ਅੰਦਰ ਖਸ-ਖਸ ਦੀ ਖੇਤੀ ਹੋ ਸਕਦੀ ਹੈ ਤਾਂ ਪੰਜਾਬ 'ਚ ਕਿਉਂ ਨਹੀਂ | ਹਰ ਦਵਾਈ 'ਚ ਅਫ਼ੀਮ ਦਾ ਨਸ਼ਾ ਹੋਣ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਖਸ-ਖਸ ਦੀ ਖੇਤੀ ਨਾਲ ਕਿਸਾਨ ਨੂੰ ਪ੍ਰਤੀ ਏਕੜ 4 ਤੋਂ ਸਾਢੇ 4 ਲੱਖ ਕਮਾਈ ਹੋਵੇਗੀ, ਜਿਸ ਨਾਲ ਨਸ਼ਈਆਂ ਨੂੰ ਸਰਕਾਰੀ ਨਸ਼ਾ ਤੇ ਕਿਸਾਨਾਂ ਨੂੰ ਆਮਦਨ ਮਿਲ ਜਾਵੇਗੀ ਤੇ ਫਿਰ ਕਿਸਾਨ ਕਰਜ਼ਾ ਮੁਕਤ ਹੋ ਖ਼ੁਸ਼ਹਾਲ ਜ਼ਿੰਦਗੀ ਜੀਵੇਗਾ | ਉਨ੍ਹਾਂ ਕਿਹਾ ਕਿ ਕੀ ਪੰਜਾਬ ਦੇਸ਼ ਦਾ ਹਿੱਸਾ ਨਹੀਂ, ਇੱਥੇ ਦੂਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਨੇ | ਉਨ੍ਹਾਂ ਦਾਅਵਾ ਕੀਤਾ ਕਿ ਖਸ-ਖਸ ਦੀ ਖੇਤੀ ਬਾਅਦ ਪੰਜਾਬ 'ਚ ਜਿੱਥੇ ਕੈਮੀਕਲ ਨਸ਼ੇ ਆਪਣੇ-ਆਪ ਖ਼ਤਮ ਹੋ ਜਾਣਗੇ, ਉਥੇ ਲੜਾਈਆਂ, ਝਗੜੇ ਆਦਿ ਅਪਰਾਧ ਖ਼ਤਮ ਹੋ ਜਾਣ ਕਰਕੇ ਥਾਣੇ-ਕਚਹਿਰੀਆਂ ਵੀ ਖਾਲੀ ਹੋ ਜਾਣਗੀਆਂ | ਸੁਸਾਇਟੀ ਆਗੂ ਤੇਜਿੰਦਰ ਸਿੰਘ ਲੱਡੂ ਮਾਨ, ਭੁਪਿੰਦਰ ਸਿੰਘ ਸਿੱਧੂ, ਭਰਪੂਰ ਸਿੰਘ ਢਿੱਲੋਂ, ਲਖਵਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਕਾਲਾ ਸਿੱਧੂ, ਡਾ: ਕੁਲਦੀਪ ਸਿੰਘ, ਭਾਗ ਸਿੰਘ ਸੋਢੀ ਖਾਲਸਾ, ਸ਼ਵਿੰਦਰ ਸਿੰਘ, ਪਿ੍ਤਪਾਲ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਜੱਸੀ ਰਾਮਗੜ੍ਹ, ਅਮਨਦੀਪ ਸਿੰਘ ਵਿੱਕੀ, ਮਨਿੰਦਰ ਸਿੰਘ ਆਦਿ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਦੀ ਜਵਾਨੀ, ਕਿਸਾਨੀ ਤੇ ਪਾਣੀ ਬਚਾਉਣ ਲਈ ਸਰਕਾਰ ਪੰਜਾਬ ਅੰਦਰ ਖਸ-ਖਸ ਦੀ ਖੇਤੀ ਕਰਨ ਦੀ ਖੁੱਲ੍ਹ ਦੇਵੇ |

ਕੋਰੋਨਾ ਕਹਿਰ ਜਾਰੀ...

69 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 720

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਰਕਲ ਤੋੜਣ ਲਈ ਸਿਹਤ ਵਿਭਾਗ ਵਲੋਂ ਸ਼ੱਕੀਆਂ ਦੇ ਲਏ ਜਾ ਰਹੇ ਟੈੱਸਟਾਂ ਦੀਆਂ ਰਿਪੋਰਟਾਂ 'ਚ ਅੱਜ 69 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹੱਕਾਂ-ਅਧਿਕਾਰਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰ ਕਰੀਬ 2 ਸਾਲ ਤੋਂ ਸੰਘਰਸ਼ ਕਰ ਰਹੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਝੰਡੇ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਤੱਕ ਆਵਾਜ਼ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਮਾਛੀਬੁਗਰਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 50-52 ਵਰਿ੍ਹਆਂ ਦਾ ਮੰਦਬੁੱਧੀ ਵਿਅਕਤੀ ਜੋ ਕਿ ਪਿੰਡ ਮਾਛੀਬੁਗਰਾ ਵਿਖੇ ਕੁਝ ਦਿਨਾਂ ਤੋਂ ਭਟਕ ਰਿਹਾ ਸੀ ਅਤੇ ...

ਪੂਰੀ ਖ਼ਬਰ »

....ਤੇ ਹੋਣ ਚੋਰਾਂ ਨੇ ਜ਼ੀਰਾ ਤੋਂ ਟਰਾਲਾ ਕੀਤਾ ਚੋਰੀ

ਜ਼ੀਰਾ, 18 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ ਮੋਟਰਸਾਈਕਲ, ਐਕਟਿਵਾ ਅਤੇ ਹੋਰ ਦੋਪਹੀਆ ਵਾਹਨ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਕਿ ਬੀਤੀ ਰਾਤ ਚੋਰਾਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਅਕਾਲੀ ਦਲ ਵਲੋਂ ਵਿਰੋਧ ਜਤਾਏ ਜਾਣ ਦਾ ਅਕਾਲੀ ਆਗੂਆਂ ਕੀਤਾ ਸਵਾਗਤ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰੀ ਵਿਰੋਧ ਦੇ ਬਾਵਜੂਦ ਵੀ ਕੇਂਦਰ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਆਰਡੀਨੈਂਸਾਂ ਨੂੰ ਪਾਸ ਕਰ ਦੇਣ ਦਾ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੁੱਲ੍ਹਮ-ਖੁੱਲ੍ਹਾ ਵਿਰੋਧ ਕਰਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਵਿਧਾਇਕ ਪਿੰਕੀ ਨੇ ਜ਼ਰੂਰਤਮੰਦਾਂ ਨੂੰ ਵੰਡੇ 50 ਹਜ਼ਾਰ ਫੂਡ ਪੈਕਟ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੀ ਇਸ ਸੰਕਟ ਦੀ ਘੜੀ ਵਿਚ ਗ਼ਰੀਬ ਲੋਕਾਂ ਨੂੰ ਆਪਣੀ ਰੋਜ਼ੀ ਰੋਟੀ ਕਮਾਉਣੀ ਔਖੀ ਹੋ ਰਹੀ ਹੈ, ਜਿਸ ਨੂੰ ਦੇਖਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਹੁਣ ਤੱਕ ਜ਼ਰੂਰਤਮੰਦ ਲੋਕਾਂ ਨੂੰ 50 ਹਜ਼ਾਰ ਫੂਡ ...

ਪੂਰੀ ਖ਼ਬਰ »

ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਅੱਜ 10 ਮਿੰਟ ਤੱਕ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਦਾ ਐਲਾਨ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਅਤੇ ਰਾਜ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਫ਼ਿਰੋਜ਼ਪੁਰ ਵਲੋਂ ਨਾਰਦਰਨ ਰੇਲਵੇ ਮੈਨਜ ਯੂਨੀਅਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਭੁੱਖ ਹੜਤਾਲ ਜਾਰੀ ਰੱਖ ਪੰਜਾਬ ਐਾਡ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਾਂ ਕੀਤੀ ਰੋਸ ਰੈਲੀ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ 16 ਸਤੰਬਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਗੰੁਮਰਾਹ ਕਰਨ ਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਦੇਣ- ਬਰਾੜ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀ ਸਬੰਧੀ ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਦੱਸ ਸ਼ੋ੍ਰਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਡਟਵੇਂ ਵਿਰੋਧ ਅਤੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਇਫਕੋ ਨੇ ਪ੍ਰੋਗਰਾਮ ਕਰਵਾਇਆ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਅਤੇ ਇਫਕੋ ਵਲੋਂ ਜ਼ੀਰਾ ਵਿਖੇ ਪੋਸ਼ਣ ਅਭਿਆਨ ਤਹਿਤ ਪ੍ਰੋਗਰਾਮ ਕਰਕੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਇਫਕੋ ਵਿਭਾਗ ਦੇ ਏਰੀਆ ...

ਪੂਰੀ ਖ਼ਬਰ »

ਵਰਚੂਅਲ ਕਿਸਾਨ ਮੇਲਾ ਕਿਸਾਨ ਆਨਲਾਈਨ ਵੇਖ ਸਕਣਗੇ- ਰਾਣਾ ਸੋਢੀ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਛਿਮਾਹੀ ਕਿਸਾਨ ਮੇਲੇ ਦਾ ਉਦਘਾਟਨ ਆਨਲਾਈਨ ਕੀਤਾ, ਜਿਸ ਦੌਰਾਨ ਜ਼ਿਲ੍ਹਾ ਪੱਧਰ 'ਤੇ ਵੀ ਕੈਬਨਿਟ ਮੰਤਰੀ ਰਾਣਾ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੀਆਂ ਟਾਈਲਾਂ ਚੋਰੀ ਕਰਨ ਵਾਲੇ ਹਾਈ ਪੋ੍ਰਫਾਈਲ ਕੇਸ 'ਚ ਮਮਤਾ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਕੈਂਟ ਦੀਆਂ ਸਰਕਾਰੀ ਇੰਟਰਲਾਕਿੰਗ ਟਾਈਲਾਂ ਚੋਰੀ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਮਮਤਾ ਨਾਮ ਦੀ ਮਹਿਲਾ ਦੀ ਰੈਗੂਲਰ ਜ਼ਮਾਨਤ ਫ਼ਿਰੋਜ਼ਪੁਰ ਦੀ ਅਦਾਲਤ ਨੇ ਮਨਜ਼ੂਰ ਕਰ ਰਿਹਾਅ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਤੇ ਮੋਬਾਈਲ ਫ਼ੋਨ ਖੋਹਣ ਵਾਲੇ 5 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੁੱਲਗੜ੍ਹੀ ਅਧੀਨ ਆਉਂਦੇ ਖੇਤਰ ਗੱਜਣ ਸਿੰਘ ਕਾਲੋਨੀ ਕੋਲ ਮੋਟਰਸਾਈਕਲ 'ਤੇ ਸਵਾਰ ਇਕ ਮਹਿਲਾ ਤੇ ਦੋ ਵਿਅਕਤੀਆਂ ਨੂੰ ਰਸਤੇ ਵਿਚ 5 ਮੁਲਜ਼ਮਾਂ ਵਲੋਂ ਰੋਕ ਮਾਰੂ ਹਥਿਆਰਾਂ ਨਾਲ ਹਮਲਾ ਤੇ ਮੋਬਾਈਲ ਫ਼ੋਨ ਖੋਹਣ ...

ਪੂਰੀ ਖ਼ਬਰ »

ਸੱਟਾਂ ਮਾਰਨ ਵਾਲੇ 10 ਲੋਕਾਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪਿੰਡ ਸੁਖੇਰਾ ਬੋਦਲਾ ਦੇ ਵਿਅਕਤੀ ਦੇ ਬਿਆਨਾਂ 'ਚ ਪੁਰਾਣੀ ਰੰਜਸ਼ ਕਾਰਨ ਸੱਟਾ ਮਾਰਨ ਦੇ ਦੋਸ਼ ਤਹਿਤ 2 ਔਰਤਾਂ ਸਣੇ 10 ਲੋਕਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

...ਤੇ ਜਦੋਂ ਵਿਅਕਤੀ ਦੀ ਮੌਤ ਤੋਂ ਬਾਅਦ ਸਸਕਾਰ ਤੋਂ ਪਹਿਲਾਂ ਪੁਲਿਸ ਨੇ ਚੱੁਕੀ ਲਾਸ਼

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਚੂਹੜੀ ਵਾਲਾ ਧੰਨਾ ਵਿਚ ਇਕ ਵਿਅਕਤੀ ਦੀ ਮੌਤ ਦਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ | ਜਿਸ ਵਿਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ...

ਪੂਰੀ ਖ਼ਬਰ »

ਪ੍ਰਾਜੈਕਟ ਚੋਖੋ ਲਈ ਕੱਢੀਆਂ ਪੋਸਟਾਂ ਭਰਨ ਲਈ ਬੇਰੁਜ਼ਗਾਰ ਨੌਜਵਾਨਾਂ ਦਾ ਆਇਆ ਹੜ੍ਹ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਘਰ ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਦੀ ਫ਼ੂਕ ਸਮੇਂ ਸਮੇਂ ਤੇ ਨਿਕਲਦੀ ਰਹੀ ਹੈ | ਸਰਕਾਰ ਵਲੋਂ ਨਿੱਜੀ ਖੇਤਰ ਵਿਚ ਲੱਖਾਂ ਨੌਕਰੀਆਂ ਦੇਣ ਦੇ ਦਾਅਵੇ ਵੀ ਕੀਤੇ ਜਾਂਦੇ ਹਨ ਪਰ ...

ਪੂਰੀ ਖ਼ਬਰ »

ਬੈਂਕ 'ਚ ਚੋਰੀ ਕਰਨ ਦੀ ਕੋਸ਼ਿਸ਼ 'ਤੇ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਪਿੰਡ ਮੁੱਠਿਆਂ ਵਾਲੀ ਵਿਖੇ ਇਕ ਬੈਂਕ ਦੀ ਬਰਾਂਚ ਵਿਚ ਚੋਰੀ ਕਰਨ ਦੀ ਕੋਸ਼ਿਸ਼ ਤਹਿਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਜਦੋਂ ਰਾਧਾ ਸੁਆਮੀ ਡੇਰਾ ਆਸਿਫ਼ ਵਾਲਾ ਪਾਸ ਹਾਜ਼ਰ ਸੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 16 ਸਾਲ ਦੀ ਪੀੜਤ ਲੜਕੀ ਨੇ ਦੱਸਿਆ ਕਿ ਉਹ ਘਰ ਵਿਚ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬੱਲੂਆਣਾ 'ਚ ਪੰਚਾਇਤੀ ਦੁਕਾਨਾਂ ਦਾ ਕਬਜ਼ਾ ਲੈ ਕੇ ਪੰਚਾਇਤ ਹਵਾਲੇ ਕੀਤੀਆਂ

ਬੱਲੂਆਣਾ, 18 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬਾਜ਼ਾਰ ਵਿਚ ਸਥਿਤ ਦੋ ਵਿਵਾਦਿਤ ਦੁਕਾਨਾਂ ਦਾ ਪ੍ਰਸ਼ਾਸਨ ਵਲੋਂ ਪੰਚਾਇਤ ਦੀ ਮੰਗ 'ਤੇ ਕਬਜ਼ਾ ਲੈ ਕੇ ਪੰਚਾਇਤ ਹਵਾਲੇ ਕਰ ਦਿੱਤੀਆਂ ਗਈਆਂ ਹਨ | ਅੱਜ ਦੁਪਹਿਰ ਬਾਅਦ ਐੱਸ.ਡੀ.ਐਮ. ਜਸਪਾਲ ਸਿੰਘ ਬਰਾੜ, ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਦਿਨ-ਦਿਹਾੜੇ ਦੁਕਾਨ ਦੇ ਬਾਹਰ ਪਿਆ ਨਵਾਂ ਇਨਵਰਟਰ ਚੋਰੀ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ ਤੋਂ ਦਿਨ-ਦਿਹਾੜੇ ਦੋ ਚੋਰ ਇਲੈਕਟ੍ਰੋਨਿਕ ਦੀ ਦੁਕਾਨ ਦੇ ਬਾਹਰ ਪਿਆ ਨਵਾਂ ਇਨਵਰਟਰ ਚੋਰੀ ਕਰਕੇ ਲੈ ਗਏ ਹਨ | ਪਟਵਾਰੀ ਇਲੈਕਟ੍ਰੋਨਿਕ ਦੇ ਮਾਲਕ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਦੁਪਹਿਰ ਦੇ 11:42 'ਤੇ ...

ਪੂਰੀ ਖ਼ਬਰ »

ਟਰੱਕ 'ਚੋਂ 15 ਕਿੱਲੋ ਪੋਸਤ ਬਰਾਮਦ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ 15 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਅਤੇ ਇਕ ਟਰੱਕ ਬਰਾਮਦ ਕੀਤਾ ਹੈ | ਪੁਲਿਸ ਪਾਰਟੀ ਜਦੋਂ ਗਸ਼ਤ ਦੇ ਸਬੰਧ ਵਿਚ ਰਾਣਾ ਮੋੜ ਹਾਜ਼ਰ ਸੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨ੍ਹਾ 'ਤੇ ਇਕ ਟਰੱਕ ਰੋਕਿਆ ...

ਪੂਰੀ ਖ਼ਬਰ »

ਘਰ 'ਚ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜਿਆ

ਜਲਾਲਾਬਾਦ, 18ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਦਸ਼ਮੇਸ਼ ਨਗਰੀ ਵਾਟਰ ਵਰਕਰਜ਼ 4 ਨੰਬਰ ਵਾਲੀ ਗਲੀ ਦੇ 'ਚ ਬੀਤੀ ਰਾਤ ਲਗਪਗ 2 ਵਜੇ ਦੇ ਕਰੀਬ ਇਕ ਘਰ 'ਚ ਭਿਆਨਕ ਅੱਗ ਨਾਲ ਘਰ ਦਾ ਸਾਮਾਨ ਫ਼ਰਨੀਚਰ ਕੱਪੜੇ ਅਤੇ ਹੋਰ ਕੀਮਤੀ ਸਾਮਾਨ ਅਗਨੀ ਭੇਟ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸ਼ਹਿਰਾਂ 'ਚ ਕੀਤੇ ਜਾ ਰਹੇ ਹਨ ਵਿਕਾਸ ਕਾਰਜ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੀ ਸਮੂਹ ਨਗਰ ਕੌਾਸਲਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲਾਂ ਵਲੋਂ ਜ਼ਿਲੇ੍ਹ ਨੂੰ ਸਾਫ ...

ਪੂਰੀ ਖ਼ਬਰ »

ਕਿਸਾਨੀ ਦੇ ਕਤਲ ਤੋਂ ਬਾਅਦ ਅਕਾਲੀ ਦਲ ਡਰਾਮੇਬਾਜ਼ੀ ਕਰਨ 'ਤੇ ਉੱਤਰਿਆ-ਗੋਲਡੀ ਕੰਬੋਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਜਦ ਪੰਜਾਬ ਦੀ ਕਿਸਾਨੀ ਦਾ ਕਤਲ ਹੋ ਗਿਆ, ਉਸ ਤੋਂ ਅਸਤੀਫ਼ਾ ਦੇਣਾ ਅਤੇ ਕਾਨੂੰਨ ਦਾ ਵਿਰੋਧ ਕਰਨਾ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਕੰਬੋਜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਛਿਮਾਹੀ ਕਿਸਾਨ ਮੇਲੇ ਦਾ ਉਦਘਾਟਨ ਆਨ ਲਾਈਨ ਕੀਤਾ | ਇਸ ਵਾਰ ਇਹ ਮੇਲਾ ਆਨ ਲਾਇਨ ਵਰਚੂਅਲ ਪਲੇਟਫ਼ਾਰਮ 'ਤੇ ਹੋ ...

ਪੂਰੀ ਖ਼ਬਰ »

ਕੋਵਿਡ ਸੰਕਟ ਦੇ ਮੱਦੇਨਜ਼ਰ ਪਰਾਲੀ ਨੂੰ ਬਿਨਾਂ ਸਾੜੇ ਇਸ ਦੀ ਸੰਭਾਲ ਸਬੰਧੀ ਕਿਸਾਨਾਂ ਨਾਲ ਬੈਠਕ

ਫਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਕੋਵਿਡ ਸੰਕਟ ਵਿਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਸਬੰਧੀ ਜ਼ਿਲ੍ਹਾ ਸਦਰ ਮੁਕਾਮ ਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਇਕ ਬੈਠਕ ਕੀਤੀ ਗਈ | ਇਸ ਮੌਕੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਦਾ ਅਸਤੀਫ਼ਾ ਅਕਾਲੀ ਦਲ ਦੀ ਕਿਸਾਨ ਪੱਖੀ ਨੀਤੀ ਦਾ ਸਬੂਤ-ਗਰੇਵਾਲ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਅੰਦਰ ਕਿਸਾਨੀ ਆਰਡੀਨੈਂਸਾਂ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਖੇਤੀ ਆਰਡੀਨੈਂਸ ਮਾਮਲੇ 'ਚ ਕੇਂਦਰ ਨੂੰ ਹਮਾਇਤ ਦੇ ਕੇ ਕਿਸਾਨਾਂ ਨਾਲ ਕਮਾਇਆ ਧਰੋਹ- ਨਾਹਰ, ਖੋਸਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀ ਸੁਧਾਰਾਂ ਦੇ ਨਾਮ 'ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ 'ਚ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਵਾਲੇ ਮਾਮਲੇ 'ਚ ਬਾਦਲ ਪਰਿਵਾਰ ਨੇ ਕੇਂਦਰ ਨੂੰ ਹਮਾਇਤ ਦੇ ਕੇ ...

ਪੂਰੀ ਖ਼ਬਰ »

ਅਮਰਜੀਤ ਕੌਰ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਅਮਰਜੀਤ ਕੌਰ ਨੂੰ ਰਾਸ਼ਟਰੀ ਵਿਕਲਾਂਗ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੇ.ਕੇ. ਦੀਕਸ਼ਤ ਅਤੇ ...

ਪੂਰੀ ਖ਼ਬਰ »

ਆੜ੍ਹਤੀ ਵਰਗ ਵਲੋਂ ਹਰਸਿਮਰਤ ਕੌਰ ਵਲੋਂ ਦਿੱਤੇ ਗਏ ਅਸਤੀਫ਼ੇ ਦੀ ਸ਼ਲਾਘਾ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਬਿੱਲ ਪਾਸ ਕਰਵਾਏ ਜਾਣ ਦੇ ਰੋਸ ਵਜੋਂ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦਿੱਤੇ ਜਾਣ ਦੀ ਵੱਖ-ਵੱਖ ਵਰਗਾਂ ਵਲੋਂ ਵੱਖ-ਵੱਖ ਪ੍ਰਤੀਕਰਮ ਦਿੱਤੇ ...

ਪੂਰੀ ਖ਼ਬਰ »

ਬਲਾਕ ਜ਼ੀਰਾ ਦਾ ਕੋਈ ਪਿੰਡ ਵਿਕਾਸ ਵਿਹੂਣਾ ਨਹੀਂ ਰਹਿਣ ਦਿੱਤਾ ਜਾਵੇਗਾ-ਚੇਅਰਮੈਨ ਮਹਿੰਦਰਜੀਤ ਸਿੰਘ ਸਿੱਧੂ

ਜ਼ੀਰਾ, 18 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ, ਜਿਸ ਕਾਰਨ ਬਲਾਕ ਜ਼ੀਰਾ ਦਾ ਕੋਈ ਪਿੰਡ ਵਿਕਾਸ ਪੱਖੋਂ ਵਿਹੂਣਾ ਨਹੀਂ ਰਹਿਣ ਦਿੱਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਨੇ ਦੁਹਰਾਇਆ ਇਤਿਹਾਸ- ਵਿਰਕ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ, ਪੰਜਾਬੀਆਂ ਜਾਂ ਪੰਥ 'ਤੇ ਭੀੜ ਪਈ, ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹਿੱਕਾਂ ਢਾਹ ਸੰਘਰਸ਼ ਲੜਿਆ, ਜਿਸ ਨੂੰ ਇਕ ਵਾਰ ਫਿਰ ਦੁਹਰਾਉਂਦੇ ਹੋਏ ਕਿਸਾਨਾਂ ਤੇ ਪੰਜਾਬ ਦੇ ਹਿੱਤਾਂ ...

ਪੂਰੀ ਖ਼ਬਰ »

ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਯਤਨਸ਼ੀਲ ਹਾਂ-ਗਹਿਰੀ

ਫ਼ਿਰੋਜ਼ਪੁਰ, 18 ਸਤੰਬਰ (ਸੰਧੂ)- ਸ਼ਹਿਰਾਂ ਵਾਂਗ ਪਿੰਡਾਂ ਅੰਦਰ ਵੀ ਬਹੁਪੱਖੀ ਵਿਕਾਸ ਕਰਵਾ ਇਲਾਕੇ ਦੀ ਨੁਹਾਰ ਬਦਲਣ ਅਤੇ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਦਾ ਦਾਅਵਾ ਕਰਦਿਆਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਸੁਖਬੀਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- ਸਰਕਲ ਪ੍ਰਧਾਨ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ)- ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ ਅਤੇ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ | ਸੰਸਦ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਤੇ ਬੀਬੀ ਹਰਸਿਮਰਤ ...

ਪੂਰੀ ਖ਼ਬਰ »

ਬੀਬਾ ਬਾਦਲ ਅਤੇ ਸੁਖਬੀਰ ਵਲੋਂ ਕਿਸਾਨਾਂ ਦੇ ਹੱਕ 'ਚ ਡਟਣ ਨਾਲ ਨੌਜਵਾਨਾਂ 'ਚ ਪਾਰਟੀ ਪ੍ਰਤੀ ਜਜ਼ਬਾ ਪੈਦਾ ਹੋਇਆ - ਬੱਗੇ ਵਾਲਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਆਰਡੀਨੈਂਸ ਬਾਰੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਬਿਨਾਂ ਬਿੱਲ ਪਾਸ ਕਰਨ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰੋਸ ਜਤਾਉਣ ਅਤੇ ਬੀਬਾ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਨੇ ਕੀਤੀ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ- ਫ਼ਰੀਦੇਵਾਲਾ, ਸ਼ੇਰਖ਼ਾਂ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਸਦ 'ਚ ਖੇਤੀ ਆਰਡੀਨੈਂਸ ਦਾ ਵਿਰੋਧ ਕਰ ਅਤੇ ਕਿਸਾਨਾਂ ਦੇ ਪੱਖ 'ਚ ਬੋਲ ਕੇ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਵਜ਼ੀਰੀ ...

ਪੂਰੀ ਖ਼ਬਰ »

ਸਰਪੰਚ ਗੁਰਮੇਲ ਸਿੰਘ ਤੱਲੇਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਪਿੰਡ ਤੱਲੇ ਵਾਲਾ ਦੇ ਮੌਜੂਦਾ ਸਰਪੰਚ ਗੁਰਮੇਲ ਸਿੰਘ ਸੰਧੂ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਦਿਆਲ ਸਿੰਘ ਅਕਾਲ ਚਲਾਣਾ ਕਰ ਗਏ | ਸਵ: ਦਿਆਲ ਸਿੰਘ ਕਰੀਬ 90 ਵਰਿ੍ਹਆਂ ਦੇ ਸਨ | ਇਸ ਸਦਮੇ 'ਤੇ ਪਰਿਵਾਰ ਨਾਲ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਲੋਕਾਂ ਦੇ ਸੰਘਰਸ਼ਾਂ ਦਾ ਗਲਾ ਘੁੱਟਣ ਲੱਗੀਆਂ- ਰਾਕੇਸ਼ ਸ਼ਰਮਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੈਨਸ਼ਨਰਜ਼ ਐਸੋਸੀਏਸ਼ਨ ਸੇਵਾ ਮੁਕਤ ਸਰਕਲ ਦੀ ਕਨਵੈੱਨਸ਼ਨ ਕੋਰੋਨਾ ਮਹਾਂਮਾਰੀਆਂ ਦੀਆਂ ਸਾਵਧਾਨੀਆਂ ਨੂੰ ਧਿਆਨ 'ਚ ਰੱਖਦੇ ਹੋਏ ਸਰਕਲ ਪ੍ਰਧਾਨ ਹਕੂਮਤ ਰਾਏ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਫ਼ਤਰ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰਸਿਮਰਤ ਕੌਰ ਬਾਦਲ ਦਿੱਤਾ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ- ਸਾਬਕਾ ਚੇਅਰਮੈਨ ਮੋਰ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)-ਮੋਦੀ ਸਰਕਾਰ ਵਲੋਂ ਰੌਲੇ-ਰੱਪੇ ਦੇ ਬਾਵਜੂਦ ਖੇਤੀ ਸਬੰਧੀ ਪਾਸ ਕੀਤੇ ਆਰਡੀਨੈਂਸਾਂ ਨੂੰ ਕਿਸਾਨ ਅਤੇ ਦੇਸ਼ ਵਿਰੋਧੀ ਦੱਸ ਕੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਦਿ ਲੋਕ ਸਭਾ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਬਿੱਲਾਂ ਦੇ ਵਿਰੋਧ 'ਚ ਪਾਰਟੀ ਪ੍ਰਧਾਨ ਦਾ ਫ਼ੈਸਲਾ ਤੇ ਹਰਸਿਮਰਤ ਕੌਰ ਦਾ ਅਸਤੀਫ਼ਾ ਸ਼ਲਾਘਾਯੋਗ- ਸੇਖੋਂ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 18 ਸਤੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਦੀ ਪ੍ਰਵਾਹ ਕੀਤੇ ਬਿਨਾਂ ਧੱਕੇ ਨਾਲ ਖੇਤੀ ਬਿੱਲ ਪਾਸ ਕਰਨ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨੀ ਹਿੱਤਾਂ ਲਈ ਦਿੱਤਾ ਅਸਤੀਫ਼ਾ ਸ਼ਲਾਘਾਯੋਗ ਕਦਮ- ਵਰਦੇਵ ਮਾਨ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਖੇਤੀ ਬਿੱਲਾਂ ਨੂੰ ਲੋਕ ਸਭਾ 'ਚ ਪਾਸ ਕਰ ਦੇਣ ਦੇ ਰੋਸ ਵਜੋਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਕੇਂਦਰੀ ਮੰਤਰੀ ਪੱਦ ਤੋਂ ਅਸਤੀਫ਼ਾ ਦੇ ਕੇ ਸ਼ਲਾਘਾਯੋਗ ...

ਪੂਰੀ ਖ਼ਬਰ »

ਰੇਲ ਮੰਤਰਾਲੇ ਵਲੋਂ ਸੀਨੀਅਰ ਵਕੀਲ ਯੋਗੇਸ਼ ਗੁਪਤਾ ਡਵੀਜ਼ਨਲ ਰੇਲਵੇ ਦੀ ਕਮੇਟੀ ਦੇ ਮੈਂਬਰ ਨਿਯੁਕਤ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਫ਼ਿਰੋਜ਼ਪੁਰ ਦੇ ਸੀਨੀਅਰ ਵਕੀਲ ਅਤੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਸਰਕਾਰ ਦੇ ਵਕੀਲ ਰਹੇ ਯੋਗੇਸ਼ ਗੁਪਤਾ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਰੇਲ ਮੰਤਰਾਲੇ ਵਲੋਂ ਡਵੀਜ਼ਨਲ ਰੇਲਵੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ-ਬਰਾੜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਿਸਾਨੀ ਲਈ ਜੋ ਸਟੈਂਡ ਲਿਆ ਹੈ, ਉਸ ਨਾਲ ਸਾਰੀਆਂ ਸਿਆਸੀ ਪਾਰਟੀ ਦੀਆਂ ਅੱਖਾਂ ਖੁੱਲ੍ਹ ਜਾਣੀਆਂ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਇਕ ਹੋਰ ਕੀਮਤੀ ਜਾਨ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਆਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਹੁੰਦੇ ਹਾਦਸੇ ਰੁਕਣ ਦਾ ਨਾਂਅ ਨਹੀ ਲੈ ਰਹੇ | ਫ਼ਾਜ਼ਿਲਕਾ ਅਬੋਹਰ ਰੋਡ 'ਤੇ ਇਕ ਹੋਰ ਪਸ਼ੂ ਨੇ ਮੋਟਰਸਾਈਕਲ ਸਵਾਰ ਦੀ ਜਾਨ ਲੈ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੂਈਖੇੜਾ ਵਾਸੀ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨੇੜਲੇ ਪਿੰਡ ਸੀਡ ਫਾਰਮ ਵਿਖੇ ਸਰਕਾਰੀ ਸਕੂਲ ਨੇੜੇ ਪਾਣੀ ਨਾਲ ਭਰੇ ਛੱਪੜ ਵਿਚ ਡੁੱਬਣ ਕਾਰਨ ਪੰਜਪੀਰ ਟਿੱਬਾ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਜੁਆਰੀਏ ਕਾਬੂ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ 2 ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰ ਕੇ ਦੋ ਜੁਆਰੀਆਂ ਨੂੰ ਨਕਦੀ ਸਮੇਤ ਕਾਬੂ ਕੀਤਾ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦੇਸ ਰਾਜ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਠਾਕਰ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲਿਜਾਉਣ ਦੇ ਦੋਸ਼ ਤਹਿਤ 3 ਲੋਕਾਂ ਖਿਲਾਫ਼ ਮਾਮਲਾ ਦਰਜ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਗੋਬਿੰਦ ਨਗਰੀ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ 'ਤੇ ਵਿਅਕਤੀ ਸਣੇ ਪੁਲਿਸ ਦੇ ਵਲੋਂ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਤਫ਼ਤੀਸ਼ੀ ਅਧਿਕਾਰੀ ਹਰਕਿਸ਼ਨ ਲਾਲ ਨੂੰ ...

ਪੂਰੀ ਖ਼ਬਰ »

ਡਿਊਟੀ 'ਚ ਵਿਘਨ ਪਾਉਣ 'ਤੇ ਮਾਮਲਾ ਦਰਜ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਸੇਵਾ ਕੇਂਦਰ ਮਾਰਕੀਟ ਕਮੇਟੀ ਜਲਾਲਾਬਾਦ ਦੀ ਲੜਕੀ ਦੀ ਡਿਊਟੀ 'ਚ ਵਿਘਨ ਪਾਉਣ ਤੇ ਗਾਲ਼ੀ ਗਲੋਚ ਕਰਨ ਤੋਂ ਇਲਾਵਾ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਨਾਲ ਪੰਜਾਬ ਦੀਆਂ ਮੰਡੀਆਂ ਖ਼ਤਮ ਹੋ ਜਾਣਗੀਆਂ-ਸਮਰਬੀਰ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿਚ ਨਹੀਂ ਹਨ | ਉਨ੍ਹਾਂ ਕਿਹਾ ਕਿ ਜਦੋਂ ਖੇਤੀ ਆਰਡੀਨੈਂਸ ਸੰਸਦ ਵਿਚ ਪਾਸ ਹੋ ਕੇ ਕਾਨੂੰਨ ...

ਪੂਰੀ ਖ਼ਬਰ »

ਕਿਸਾਨਾਂ ਨੇ 1121 ਬਾਸਮਤੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਕੀਤੀ ਮੰਗ

ਮੰਡੀ ਲਾਧੂਕਾ, 18 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਹੈ | ਇਸ ਦੀ ਨਿਗਰਾਨੀ ਲਈ ਸਰਕਾਰ ਵਲੋਂ ਹਰ ਪਿੰਡ ਵਿਚ ਇਕ ਨੋਡਲ ਅਫ਼ਸਰ ਦੀ ਡਿਊਟੀ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਜਤਾਇਆ ਤਿੱਖਾ ਰੋਸ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਪਿਛਲੇ ਸਮੇਂ ਦੌਰਾਨ ਹੋਏ ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਚਾਰ ਕੈਬਨਿਟ ਮੰਤਰੀਆਂ ਦੀ ਕਮੇਟੀ ਵਲੋਂ ਦਿੱਤੀ ਸਹਿਮਤੀ ਲਾਗੂ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਪੰਜਾਬ ਦੇ ਹਿਤਾਂ ਨੂੰ ਦਿੱਤੀ ਪਹਿਲ- ਡੱਬਵਾਲਾ ਕਲਾਂ

ਮੰਡੀ ਅਰਨੀਵਾਲਾ, 18 ਸਤੰਬਰ (ਨਿਸ਼ਾਨ ਸਿੰਘ ਸੰਧੂ)-ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਹਿਤਾਂ ਨੂੰ ਤਰਜੀਹ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਐਸ.ਸੀ ਵਿੰਗ ਅਹੁਦੇਦਾਰ ਸਿਤਾਰਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਅਬੋਹਰ, 18 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ 1 ਦੀ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਕੋਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਿਨ੍ਹਾਂ ਵਿਚੋਂ ਇਕ ਜਣਾ ਫ਼ਰਾਰ ਹੋ ਗਿਆ ¢ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਗੁਪਤ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਪੰਚਾਇਤ ਘਰ ਤੇ ਓਪਨ ਜਿੰਮ ਦਾ ਰੱਖਿਆ ਨੀਂਹ ਪੱਥਰ

ਮੰਡੀ ਰੋੜਾਂਵਾਲੀ, 18 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਅੱਜ ਮੰਡੀ ਰੋੜਾਂਵਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਆਰ. ਜੀ. ਐਸ. ਏ ਸਕੀਮ ਅਧੀਨ 31 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਜਾ ਰਹੇ ਪੰਚਾਇਤ ਘਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ- ਹੈਰੀ ਸੰਧੂ, ਹਵਾ ਸਿੰਘ ਪੂਨੀਆ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਵਿਚ ਡਟਦੀ ਰਹੀ ਹੈ ਤੇ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਰਹੇਗੀ | ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਸਾਬਤ ਵੀ ਕਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜਿਸ ਦਾ ਹਰ ਮੈਂਬਰ ਕਿਸਾਨ-ਮਾ. ਬਲਵਿੰਦਰ ਸਿੰਘ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ )-ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ ਜਿਸ ਦਾ ਹਰ ਮੈਂਬਰ ਕਿਸਾਨ ਹੈ ਅਤੇ ਜਿਸ ਤੋਂ ਕਿਸਾਨੀ ਨੂੰ ਵੱਡੀਆਂ ਆਸਾਂ ਹਨ | ਪਾਰਟੀ ਹਮੇਸ਼ਾ ਇਨ੍ਹਾਂ ਆਸਾਂ 'ਤੇ ਪੂਰੀ ਉੱਤਰੀ ਹੈ ਤੇ ਅੱਜ ਵੀ ਆਪਣੇ ਫ਼ਰਜ਼ਾਂ ਤੋਂ ਪਿੱਛੇ ਨਹੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਜਸਵੰਤ ਨਗਰ ਦੇ ਵਸਨੀਕ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੰਜੇ ਕੁਮਾਰ ਪੁੱਤਰ ਰਾਮ ਲੋਚਾ ਰਾਮ ਇਕ ਸੱਪ ਨੂੰ ਫੜ ਕੇ ਲਿਆਇਆ ਸੀ | ਅੱਜ ਉਹ ਸੱਪ ਨਾਲ ਬੈਠਾ ਖੇਡ ਰਿਹਾ ਸੀ ਤਾਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਘਰ ਦੀ ਛੱਤ ਤੋਂ ਡਿਗਣ ਕਾਰਨ ਵਿਆਹੁਤਾ ਔਰਤ ਦੀ ਮੌਤ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਅਜੀਮਗੜ੍ਹ ਵਿਚ ਘਰ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਜ਼ਖਮੀ ਹੋਈ ਵਿਆਹੁਤਾ ਔਰਤ ਦੀ ਅੱਜ ਮੌਤ ਹੋ ਗਈ | ਇਸ ਬਾਰੇ ਵਿਚ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਉੱਧਰ ਮਿ੍ਤਕ ਔਰਤ ਦੇ ਪਰਿਵਾਰਕ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਐਾਟੀ ਲਾਰਵਾ ਸਰਵੇ ਕੀਤਾ

ਫ਼ਾਜ਼ਿਲਕਾ, 18 ਸਤੰਬਰ (ਅਮਰਜੀਤ ਸ਼ਰਮਾ)-ਸਿਵਲ ਸਰਜਨ ਡਾ. ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਅਮਿੱਤ ਗੁਗਲਾਨੀ ਤਹਿਤ ਸਿਹਤ ਵਿਭਾਗ ਦੀ ਐਾਟੀ ਲਾਰਵਾ ਟੀਮ ਅਰਬਨ ਫ਼ਾਜ਼ਿਲਕਾ ਵਲੋਂ ਫਰਾਈ ਡੇਅ ਇਜ ਡਰਾਈ ਡੇਅ ਵਜੋਂ ...

ਪੂਰੀ ਖ਼ਬਰ »

ਹੁਨਰਮੰਦ ਨੌਜਵਾਨਾਂ ਨੂੰ ਮਿਲਣਗੀਆਂ ਟੂਲ ਕਿੱਟਾਂ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਤਹਿਤ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਬਣਾਉਣ ਦੇ ਮੰਤਵ ਤਹਿਤ ਟੂਲ ਕਿੱਟਾਂ ਦੀ ਵੰਡ ਕੀਤੀ ਜਾਣੀ ਹੈ | ਕਿੱਟਾਂ ਪ੍ਰਾਪਤ ਕਰਨ ਲਈ ਨੌਜਵਾਨਾਂ ਨੂੰ ਵਿਭਾਗ ਦੇ ਦਿੱਤੇ ਲਿੰਕ 'ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ 21 ਨੂੰ ਕੀਤਾ ਜਾਵੇਗਾ ਖੂਈਆਂ ਸਰਵਰ ਥਾਣੇ ਦਾ ਘਿਰਾਉ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਅਬੋਹਰ ਫ਼ਾਜ਼ਿਲਕਾ ਦੀ ਮੀਟਿੰਗ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਿੰਡ ਦਾਨੇਵਾਲਾ ਨਿਵਾਸੀ ਕਾਹਨਾ ਰਾਮ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਦਰਜ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 12 ਖ਼ਿਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਨੇ ਦੋ ਵੱਖ-ਵੱਖ ਝਗੜਿਆਂ ਦੇ ਸਬੰਧ ਵਿਚ 12 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਖੂਈਖੇੜਾ ਥਾਣਾ ਪੁਲਿਸ ਨੂੰ ਦਿੱਤੇ ਬਿਆਨ ਵਿਚ ਲਵਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਘਰ ਦੀ ਛੱਤ ਤੋਂ ਡਿਗਣ ਕਾਰਨ ਵਿਆਹੁਤਾ ਔਰਤ ਦੀ ਮੌਤ

ਅਬੋਹਰ,18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਅਜੀਮਗੜ੍ਹ ਵਿਚ ਘਰ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਜ਼ਖਮੀ ਹੋਈ ਵਿਆਹੁਤਾ ਔਰਤ ਦੀ ਅੱਜ ਮੌਤ ਹੋ ਗਈ | ਇਸ ਬਾਰੇ ਵਿਚ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਉੱਧਰ ਮਿ੍ਤਕ ਔਰਤ ਦੇ ਪਰਿਵਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX