ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਬਠਿੰਡਾ

ਭਾਕਿਯੂ (ਡਕੌ ਾਦਾ) ਨੇ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ-ਮੋਦੀ ਸਰਕਾਰ ਦੀ ਅਰਥੀ ਸਾੜੀ

ਭਾਈਰੂਪਾ, 18 ਸਤੰਬਰ (ਵਰਿੰਦਰ ਲੱਕੀ)-ਖੇਤੀ ਆਰਡੀਨੈਂਸ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਤੇ ਬਲਾਕ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਦੀ ਅਗਵਾਈ 'ਚ ਕਸਬੇ ਅੰਦਰ ਰੋਸ ਮਾਰਚ ਕੱਢਦੇ ਹੋਏ ਮੇਨ ਬਜ਼ਾਰ ਦੇ ਫਲੇ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਆਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਤੇ ਬਲਾਕ ਜਨਰਲ ਸਕੱਤਰ ਸਵਰਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜੋ ਖੇਤੀ ਆਰਡੀਨੈਂਸ ਲੋਕ ਸਭਾ 'ਚ ਲਿਆਂਦਾ ਗਿਆ ਹੈ ਉਹ ਕਿਸਾਨ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਲਈ ਘਾਤਕ ਹੈ | ਉਨ੍ਹਾਂ ਤਰਕ ਦਿੱਤਾ ਕਿ ਡੇਢ ਦਹਾਕਾ ਪਹਿਲਾਂ ਬਿਹਾਰ ਸਰਕਾਰ ਨੇ ਐੱਮ. ਐੱਸ. ਪੀ ਖ਼ਤਮ ਕੀਤਾ ਸੀ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਅਨੇਕਾਂ ਬਿਹਾਰੀ ਕਿਸਾਨ ਪੰਜਾਬ ਸਮੇਤ ਹੋਰ ਸੂਬਿਆਂ 'ਚ ਦਿਹਾੜੀ ਕਰਨ ਲਈ ਮਜ਼ਬੂਰ ਹਨ | ਉਨ੍ਹਾਂ ਇਸ ਮੌਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 25 ਸਤੰਬਰ ਦੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਆਪਣੇ ਵਪਾਰਕ ਅਦਾਰੇ ਬੰਦ ਰੱਖਣ | ਮੌਕੇ 'ਤੇ ਹਰਮੇਲ ਸਿੰਘ ਜੱਗੂ, ਮਨਜੀਤ ਸਿੰਘ ਮੀਤਾ, ਚੰਨੀ ਕਰਕਰਾ, ਹਰਦੇਵ ਸਿੰਘ ਕਾਲਾ, ਜਸਵੰਤ ਰਾਏ, ਪਵਨ ਕੁਮਾਰ, ਜਗਰਾਜ ਸਿੰਘ, ਹਰਦੀਪ ਸਿੰਘ ਭਿੰਦਾਂ, ਕਪਿਲ ਕੁਮਾਰ, ਰਘੂਵਿੰਦਰ ਸਿੰਘ ਜਵੰਧਾ ਆਦਿ ਹਾਜ਼ਰ ਸਨ |

ਦਿਹਾਤੀ ਮਜ਼ਦੂਰ ਸਭਾ ਅਤੇ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫਤਰ ਮੂਹਰੇ ਧਰਨਾ-ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਬਠਿੰਡਾ, 18 ਸਤੰਬਰ (ਅਵਤਾਰ ਸਿੰਘ)-ਦਿਹਾਤੀ ਮਜ਼ਦੂਰ ਸਭਾ ਅਤੇ ਮਜ਼ਦੂਰ ਏਕਤਾ ਸੰਘਰਸ਼ ਯੂਨੀਅਨ ਦੀਆਂ ਬਠਿੰਡਾ ਜ਼ਿਲ੍ਹਾ ਕਮੇਟੀਆਂ ਦੇ ਸੱਦੇ 'ਤੇ ਇਕੱਤਰ ਹੋਈਆਂ ਭਾਰੀ ਗਿਣਤੀ ਵਿਚ ਔਰਤਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਪ੍ਰੋ: ਸ਼ਾਮ ਲਾਲ ਫ਼ੈਕਲਟੀ ਆਫ਼ ਲੈਂਗੂਏਜ਼ਿਜ ਦੇ ਮੈਂਬਰ ਨਿਯੁਕਤ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਇੰਸਟੀਚਿਊਸ਼ਨਜ਼ ਢੱਡੇ ਵਿਖੇ ਪੰਜਾਬੀ ਵਿਭਾਗ ਦੇ ਪ੍ਰੋ: ਸ਼ਾਮ ਲਾਲ ਨੂੰ ਡਿਪਟੀ ਰਜਿਸਟਰਾਰ (ਸਿੰਡੀਕੇਟ) ਵਲੋਂ ਪੰਜਾਬੀ ਯੂਨੀਵਰਸਿਟੀ ਸਟੈਚੂਟ ਦੀ ਧਾਰਾ 9 (3) (ੳ) 9 ਅਧੀਨ ਫ਼ੈਕਲਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱੱਧੂ)- ਕੌਮਾਂਤਰੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ | ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਵਲੋਂ ਜਾਰੀ ...

ਪੂਰੀ ਖ਼ਬਰ »

-ਮਾਮਲਾ ਸੰਘਰਸ਼ੀ ਅਧਿਆਪਕਾਂ ਦੀਆਂ ਵਿਕਟੇਮਾਈਜੇਸ਼ਨਾਂ ਰੱਦ ਨਾ ਕਰਨ ਦਾ-

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਜਤਾਇਆ ਰੋਸ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਨਾ ਕਰਨ ਅਤੇ ਜਨਤਕ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਲਈ ਨਿੱਜੀਕਰਨ ਪੱਖ਼ੀ ਨੀਤੀਆਂ ਲਾਗੂ ਕਰਨ ਦੇ ਵਿਰੋਧ ਵਿਚ ਬਠਿੰਡਾ ਜ਼ਿਲ੍ਹੇ ਦੇ ਵੱਡੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ

ਬਠਿੰਡਾ, 18 ਸਤੰਬਰ (ਅਵਤਾਰ ਸਿੰਘ)-ਸ਼ਹਿਰ ਦੇ ਜੋਗਾਨੰਦ ਰੋਡ 'ਤੇ 2 ਮੋਟਰਸਾਈਕਲ ਸਵਾਰ ਉਸ ਸਮੇਂ ਘਟਨਾ ਦਾ ਸ਼ਿਕਾਰ ਹੋ ਗਏ ਜਦ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦਾ ਅਗਲਾ ਟਾਇਰ ਫਟ ਜਾਣ ਕਾਰਨ ਦੋਨੇਂ ਜਾਣੇ ਸੜਕ 'ਤੇ ਡਿੱਗਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਹਾਦਸੇ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਤਹਿਤ ਮਾਮਲੇ ਦਰਜ

ਨਥਾਣਾ, 18 ਸਤੰਬਰ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਜੀਤਾ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਨਥਾਣਾ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਉਕਤ ਵਿਅਕਤੀਆਂ ਪਾਸੋਂ ਪਿੰਡ ਪੂਹਲਾ ਨੇੜਿਉਂ 640 ਨਸ਼ੀਲੀਆਂ ...

ਪੂਰੀ ਖ਼ਬਰ »

'ਕੋਵਿਡ-19 ਬਿਮਾਰੀ ਤੇ ਭਵਿੱਖ ਵਿਚ ਇਸ ਦੇ ਨਤੀਜੇ' ਵਿਸ਼ੇ 'ਤੇ ਆਨਲਾਈਨ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 18 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ''ਕੋਵਿਡ-19 ਦੀ ਬਿਮਾਰੀ ਅਤੇ ਭਵਿੱਖ ਵਿਚ ਇਸ ਦੇ ਨਤੀਜੇ'' ਵਿਸ਼ੇ 'ਤੇ ਡਾ: ਹਰਜਿੰਦਰ ਸਿੰਘ ਰੋਜ਼ (ਉਪ-ਕੁਲਪਤੀ) ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਿਸਾਨਾਂ ਦੀ ਆਵਾਜ਼ ਨੂੰ ਨਜ਼ਰ ਅੰਦਾਜ਼ ਕੀਤਾ ਤਾਂ ਕੇਂਦਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ-ਜੇਠੂਕੇ

ਚਾਉਕੇ, 18 ਸਤੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਆਖਿਆ ਕਿ ਕੇਂਦਰ ਸਰਕਾਰ ਲੱਖਾਂ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਨ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨੀ ਹਿੱਤਾਂ ਲਈ ਲੜਿਆ ਹੈ ਅਤੇ ਲੜਦਾ ਰਹੇਗਾ-ਸੇਖੋਂ

ਮੌੜ ਮੰਡੀ/ਚਾਉਕੇ, 18 ਸਤੰਬਰ (ਕਮਾਲੂ, ਘੜੈਲੀ)- ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਇਸ ਨੇ ਕਿਸਾਨੀ ਹਿੱਤਾਂ ਨੂੰ ਹਮੇਸ਼ਾ ਪਹਿਲ 'ਤੇ ਰੱਖਿਆ ਹੈ | ਪਿਛਲੇ ਸਮੇਂ ਵਿਚ ਵੀ ਜਦ ਜਦ ਕਿਸਾਨੀ ਘੋਲ ਲੜੇ ਗਏ ਹਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਮੋਹਰੀ ਭੂਮਿਕਾ ...

ਪੂਰੀ ਖ਼ਬਰ »

ਰੇਲਵੇ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਕੀਤਾ ਮੋਮਬੱਤੀ ਮਾਰਚ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਇੰਡੀਆ ਮੈਂਨਜ਼ ਫੈਡਰੇਸ਼ਨ ਅਤੇ ਨੌਰਥ-ਵੈਸਟ ਇੰਪਲਾਈਜ਼ ਯੂਨੀਅਨ ਦੇ ਸੱਦੇ ਤਹਿਤ ਅੱਜ ਰੇਲਵੇ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਕੇਂਦਰ ਸਰਕਾਰ ਦੁਆਰਾ ਭਾਰਤੀ ਰੇਲਵੇ ਦਾ ਨਿੱਜੀਕਰਨ ਕਰਨ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਦੇ 9 ਅਤੇ ਕੇਂਦਰੀ ਜੇਲ੍ਹ ਦੇ 11 ਕੈਦੀਆਂ ਸਣੇ 148 ਜਣਿਆਂ ਨੂੰ ਹੋਇਆ ਕੋਰੋਨਾ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ | ਅੱਜ ਪੀ ਆਰ ਟੀ ਸੀ ਦੇ ਇਕ ਇੰਸਪੈਕਟਰ ਸਮੇਤ 9 ਮੁਲਾਜ਼ਮ ਅਤੇ ਕੇਂਦਰੀ ਜੇਲ੍ਹ ਦੇ 11 ਕੈਦੀਆਂ ਸਣੇ ਕੁਲ 148 ਜਣਿਆਂ ਨੂੰ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਦਾ ਧਰਨਾ 5ਵੇਂ ਦਿਨ 'ਚ ਸ਼ਾਮਿਲ

ਮਾਨਸਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲੇ੍ਹ ਦੇ ਪਿੰਡ ਅਤਲਾ ਖ਼ੁਰਦ ਦੀ ਵਿਆਹੁਤਾ ਲੜਕੀ ਦੀ ਮੌਤ ਦੇ ਮਾਮਲੇ 'ਚ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਭਾਕਿਯੂ (ਉਗਰਾਹਾਂ) ਦੀ ਪਿੰਡ ਇਕਾਈ ਦੀ ਅਗਵਾਈ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਿਸਾਨਾਂ ...

ਪੂਰੀ ਖ਼ਬਰ »

ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਜਾਰੀ

ਮਾਨਸਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਅੱਜ ਭੁੱਖ ਹੜਤਾਲ 'ਤੇ ਨਰਿੰਦਰ ਸਿੰਘ ਮਾਖਾ, ਪ੍ਰਤਾਪ ਸਿੰਘ, ਨਾਜਮ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਦੂਸਰੇ ਦਿਨ ਵੀ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੁਢਲਾਡਾ, 18 ਸਤੰਬਰ (ਸੁਨੀਲ ਮਨਚੰਦਾ)- ਸਥਾਨਕ ਬਿਜਲੀ ਬੋਰਡ ਦਫ਼ਤਰ ਵਿਖੇ ਦੂਸਰੇ ਦਿਨ ਦਫ਼ਤਰੀ ਕੰਮਕਾਜ ਠੱਪ ਕਰ ਕੇ ਬਿਜਲੀ ਮੁਲਾਜ਼ਮਾਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਮੁਲਾਜ਼ਮ ਆਗੂ ਚੂਹੜ ਸਿੰਘ ਨੇ ਕਿਹਾ ਕਿ ਜੇ. ਈ. ਖੁਸ਼ਪ੍ਰੀਤ ...

ਪੂਰੀ ਖ਼ਬਰ »

ਹਰਸਿਮਰਤ ਦਾ ਅਸਤੀਫ਼ਾ 2022 ਵਿਧਾਨ ਸਭਾ ਚੋਣਾਂ ਲਈ ਡਰਾਮਾ-ਕਾ: ਸਮਾਉਂ

ਮਾਨਸਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਡਰਾਮਾ ਹੈ ਨਾ ਕਿ ਕਿਸਾਨਾਂ-ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਕਰਨ ਲਈ ਦਿੱਤਾ ਹੈ | ਇਹ ਪ੍ਰਗਟਾਵਾ ਮਜ਼ਦੂਰ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਝਪਟਣ ਤੇ ਵਾਹਨ ਚੋਰੀ ਕਰਨ ਵਾਲੇ ਕਾਬੂ

ਮਾਨਸਾ, 18 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਝਪਟ ਮਾਰ ਕੇ ਮੋਬਾਈਲ ਫ਼ੋਨ ਖੋਹਣ ਵਾਲੇ ਤੇ ਵਾਹਨ ਚੋਰੀ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਅਦਾਰਾ 'ਰਾਗ' ਵਲੋਂ ਵਿਦਿਆਰਥਣ ਜਸਪ੍ਰੀਤ ਕੌਰ ਬਾਜੇਵਾਲਾ ਦਾ ਇੱਕ ਲੱਖ ਰੁਪਏ ਨਾਲ ਸਨਮਾਨ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਦੇ ਚਰਚਿਤ ਮੈਗਜ਼ੀਨ 'ਰਾਗ' ਵਲੋਂ ਸ਼ਹਿਰ 'ਚ ਕਰਵਾਏ ਸਮਾਗਮ ਮੌਕੇ ਜਿੱਥੇ ਸਾਹਿਤਕ ਵਿਚਾਰਾਂ ਕੀਤੀਆਂ ਗਈਆਂ ਉੱਥੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਨਾਲ ਸਬੰਧਿਤ ਅਤਿ ਗ਼ਰੀਬ ਪਰਿਵਾਰ ਦੀ ਲੜਕੀ ...

ਪੂਰੀ ਖ਼ਬਰ »

ਕਿਸਾਨਾਂ ਨੇ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਸਥਾਨਕ ਅਰਵਿੰਦ ਨਗਰ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਤਿੱਖੀ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਨਗਰ ਕੌ ਾਸਲ ਦਫ਼ਤਰ ਅੱਗੇ ਲੋਕਾਂ ਨੇ ਲਗਾਇਆ ਧਰਨਾ

ਬਰੇਟਾ, 18 ਸਤੰਬਰ (ਰਵਿੰਦਰ ਕੌਰ ਮੰਡੇਰ)- ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਨਾ ਹੋਣ ਕਾਰਨ ਧਰਮਪੁਰਾ ਤੇ ਬਰੇਟਾ ਪਿੰਡ ਦੇ ਨੌਜਵਾਨਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਜਥੇਬੰਦੀਆਂ ਵਲੋਂ ਨਗਰ ਕੌਾਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਡੀ. ਸੀ. ਦਫ਼ਤਰ ਦੇ 14 ਕਰਮਚਾਰੀਆਂ ਸਣੇ 62 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ-1 ਹੋਰ ਮਰੀਜ਼ ਦੀ ਮੌਤ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ | ਅੱਜ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਦੇ ਨਾਲ ਹੀ 62 ਨਵੇਂ ਮਾਮਲੇ ਸਾਹਮਣੇ ਆਏ ਹਨ | ਪੀੜਤਾਂ 'ਚ 14 ਕਰਮਚਾਰੀ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਅਹਿਮ ਸਥਾਨ ਪ੍ਰਾਪਤ ਕਰਨ ਦਾ ਮਾਣ ਹੈ ਪਿੰਡ ਧਰਮਪੁਰਾ ਨੂੰ

ਜੀਵਨ ਸ਼ਰਮਾ 94785-38000 ਬਰੇਟਾ - ਬਰੇਟਾ ਤੋਂ 7 ਕਿੱਲੋਮੀਟਰ ਦੂਰ ਸੈਦੇਵਾਲਾ-ਕੁਲਾਣਾ ਸੜਕ 'ਤੇ ਸਥਿਤ ਪਿੰਡ ਧਰਮਪੁਰਾ ਦੀ ਆਬਾਦੀ 8000 ਦੇ ਲਗਪਗ ਅਤੇ ਵੋਟਾਂ ਦੀ ਗਿਣਤੀ 3800 ਹੈ | ਇਹ ਪਿੰਡ 250 ਸਾਲ ਪਹਿਲਾਂ ਪਿੰਡ ਕੁੱਲਰੀਆਂ 'ਚੋਂ ਵਸਿਆ ਸੀ | ਪਿੰਡ ਵਿਚਕਾਰ ਜੰਡ ਦੇ ਪੁਰਾਣੇ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ ਸ਼ਲਾਘਾਯੋਗ- ਨਕੱਈ

ਮਾਨਸਾ, 18 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਅਕਾਲੀ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜ਼ਾਰਤ 'ਚੋਂ ਦਿੱਤੇ ਅਸਤੀਫ਼ੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ...

ਪੂਰੀ ਖ਼ਬਰ »

ਬੁਢਲਾਡਾ ਮੰਡੀ 'ਚ ਸਾਉਣੀ ਦੀਆਂ ਫ਼ਸਲਾਂ ਦੀ ਆਮਦ ਸ਼ੁਰੂ

ਬੁਢਲਾਡਾ, 18 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਅਨਾਜ ਮੰਡੀ 'ਚ ਸਾਉਣੀ ਦੀਆਂ ਫ਼ਸਲਾਂ ਦੀ ਆਮਦ ਸ਼ੁਰੂ ਹੋ ਗਈ ਹੈ | ਨਰਮੇ ਦੀ ਪਹਿਲੀ ਢੇਰੀ 47 ਸੌ ਰੁਪਏ ਕੁਇੰਟਲ ਅਤੇ ਝੋਨਾ 1509 ਕਿਸਮ 1950 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ | ਦੋਨੋਂ ਜਿਨਸਾਂ ਦੀ ਖ਼ਰੀਦ ਪ੍ਰਾਈਵੇਟ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਸਿਰਸਾ ਦੀ ਟੀਮ ਨੇ ਬਾਜ਼ੀ ਮਾਰੀ

ਚਾਉਕੇ, 18 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਸਤਿਕਾਰ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ 'ਚ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਕਰੀਬ 30 ਟੀਮਾਂ ਨੇ ਭਾਗ ਲਿਆ | ਫ਼ਾਇਨਲ ਮੁਕਾਬਲੇ 'ਚ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਹੁਦਿਆਂ ਨਾਲੋਂ ਕਿਸਾਨਾਂ ਦੇ ਹਿੱਤ ਪਿਆਰੇ-ਮਲੂਕਾ

ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿਚ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਦਾ ਸਖ਼ਤ ਵਿਰੋਧ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਅਕਾਲੀ ਦਲ ਨੂੰ ਅਹੁਦਿਆਂ ਨਾਲੋਂ ਕਿਸਾਨਾਂ ਦੇ ਹਿੱਤ ਵੱਧ ਪਿਆਰੇ ਹਨ¢ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਢਾਈ ਲੱਖ ਰੁਪਏ ਏਜੰਟ ਤੋਂ ਵਾਪਸ ਕਰਵਾਏ

ਭਾਈਰੂਪਾ, 18 ਸਤੰਬਰ (ਵਰਿੰਦਰ ਲੱਕੀ)-ਲੋਕ ਇਨਸਾਫ਼ ਪਾਰਟੀ ਦੇ ਧਾਰਮਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਸੁਰਜੀਤ ਸਿੰਘ ਭਾਈਰੂਪਾ ਨੇ ਨੇੜਲੇ ਪਿੰਡ ਗੁੰਮਟੀ ਕਲਾਂ ਦੀ ਇਕ ਲੜਕੀ ਜੋ ਕਿ ਇਕ ਏਜੰਟ ਦੀ ਠੱਗੀ ਦਾ ਸ਼ਿਕਾਰ ਹੋ ਗਈ ਸੀ, ਦੇ ਢਾਈ ਲੱਖ ਰੁਪਏ ਸਬੰਧਿਤ ਏਜੰਟ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਹਾਕੀ ਸਿਖਲਾਈ ਸੈਂਟਰ ਦਾ ਦੌਰਾ

ਗੋਨਿਆਣਾ, 18 ਸਤੰਬਰ (ਮਨਦੀਪ ਸਿੰਘ ਮੱਕੜ)-ਸੁਰਜੀਤ ਸਿੰਘ ਹਾਕੀ ਕਲੱਬ ਗੋਨਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਮੈਦਾਨ ਦੀ ਹਾਲਤ ਨੂੰ ਸੁਧਾਰ ਕੇ ਹਾਕੀ ਦੀ ਖੇਡ ਸ਼ੁਰੂ ਕੀਤੀ ਗਈ ਹੈ, ਜਿਸ ਵਿਚ 100 ਦੇ ਕਰੀਬ ਬੱਚਿਆਂ ਨੂੰ ਹਾਕੀ ਦੀ ਸਿਖ਼ਲਾਈ ਕੋਚ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਵੱਟਸਐਪ ਗਰੁੱਪ ਵਿਚ ਭੇਜੀ ਅਸ਼ਲੀਲ ਵੀਡੀਓ-ਮੁਕੱਦਮਾ ਦਰਜ

ਕੋਟਫੱਤਾ, 18 ਸਤੰਬਰ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਕੂਲ ਕੋਟਸ਼ਮੀਰ ਦੀ ਅੱਠਵੀਂ ਜਮਾਤ ਦੀ ਇੰਚਾਰਜ ਨਿਸ਼ਾ ਅਰੋੜਾ ਨੇ ਕੋਟਸ਼ਮੀਰ ਚੌਾਕੀ ਨੂੰ ਦਿੱਤੀ ਦਰਖਾਸਤ ਵਿਚ ਦੋਸ਼ ਲਾਇਆ ਕਿ ਕੋਟਸ਼ਮੀਰ ਦੇ ਕਰਮਜੀਤ ਸਿੰਘ ਪੁੱਤਰ ਜਰਨੈਲ ਸਿੰਘ ਦੀ ਲੜਕੀ ਅੱਠਵੀਂ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਵਲੋਂ ਕਿਸਾਨੀ ਸੰਘਰਸ਼ਾਂ ਦੀ ਹਮਾਇਤ ਦਾ ਫ਼ੈਸਲਾ

ਮੌੜ ਮੰਡੀ, 18 ਸਤੰਬਰ (ਲਖਵਿੰਦਰ ਸਿੰਘ ਮੌੜ)-'ਸੁਤੰਤਰਤਾ ਸੰਗਰਾਮੀ ਉੱਤਰਾਅਧਿਕਾਰੀ ਜਥੇਬੰਦੀ' ਦੀ ਬੈਠਕ ਇੱਥੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਤੇ ਸਰਬਸੰਮਤੀ ਨਾਲ ਕੇਂਦਰ ਵੱਲੋਂ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਵਿਰੋਧਤਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਸਿੱਖ ਪੰਥ ਦੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਬਾਬਾ ਜੈਤਾ ਜੀ) ਦੇ 359ਵੇਂ ਜਨਮ ਦਿਵਸ ਨੂੰ ਸਮਰਪਿਤ ਕਰਕੇ ਸਥਾਨਕ ਨਗਰ ਨਿਵਾਸੀਆਂ ਵਲੋਂ ਮਜ਼੍ਹਬੀ ਸਿੱਖਾਂ ਦੀ ਧਰਮਸ਼ਾਲਾ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਦੂਜੀ ਵਾਰ ਏ. ਸੀ. ਚੋਰੀ

ਲਹਿਰਾ ਮੁਹੱਬਤ, 18 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਮੁੱਢਲਾ ਸਿਹਤ ਕੇਂਦਰ ਦੇ ਵਿਚੋਂ ਅਣਪਛਾਤੇ ਚੋਰਾਂ ਨੇ ਰਾਤ ਸਮੇਂ ਦੂਜੀ ਵਾਰ ਹਸਪਤਾਲ ਦੇ ਮੁੱਖ ਗੇਟ ਦੀ ਅਰਲ ਕਿਸੇ ਲੋਹੇ ਦੀ ਰਾਡ ਨਾਲ ਤੋੜ ਕੇ ਇਕ ਹੋਰ ਏ.ਸੀ. ਚੋਰੀ ਕਰ ਲਿਆ ਹੈ | ਇਸ ਤੋਂ ਪਹਿਲਾਂ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਇਕਾਈ ਫੂਲ ਦੇ ਅਹੁਦੇਦਾਰਾਂ ਦੀ ਚੋਣ

ਰਾਮਪੁਰਾ ਫੂਲ, 18 ਸਤੰਬਰ (ਗੁਰਮੇਲ ਸਿੰਘ ਵਿਰਦੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕੈਪਟਨ ਸਮਾਰਟ ਕੁਨੈਕਟ ਤਹਿਤ ਵਿਦਿਆਰਥੀਆਂ ਨੂੰ ਫ਼ੋਨ ਵੰਡੇ

ਕੋਟਫੱਤਾ, 18 ਸਤੰਬਰ (ਰਣਜੀਤ ਸਿੰਘ ਬੁੱਟਰ)-ਸਥਾਨਕ ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਂਗਰਸ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਕੋਵਿਡ-19 ਦੀਆਂ ...

ਪੂਰੀ ਖ਼ਬਰ »

ਹਰਸਿਮਰਤ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਡਰਾਮੇਬਾਜ਼ੀ-ਬਲਜਿੰਦਰ ਕੌਰ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)- ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਖੇਤੀਬਾੜੀ ਨਾਲ ਸਬੰਧਿਤ ਦੋ ਬਿੱਲਾਂ ਦੇ ਖ਼ਿਲਾਫ਼ ਐਨ ਡੀ ਏ ਦੀ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਵਾਰਡ ਬੰਦੀ ਸਬੰਧੀ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਬਠਿੰਡਾ ਹਲਕੇ ਦੀ ਵਾਰਡਬੰਦੀ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਉਪਰੰਤ ਵਾਰਡਬੰਦੀ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਖ਼ਤ ਇਤਰਾਜ਼ ਜਤਾਉਂਦਿਆਂ ਮਾਨਯੋਗ ਪੰਜਾਬ ਹਰਿਆਣਾ ਹਾਈ ਕੋਰਟ ...

ਪੂਰੀ ਖ਼ਬਰ »

ਭਾਜਪਾ ਸਕੱਤਰ ਨੂੰ ਧਮਕੀਆਂ ਮਿਲਣ ਤੇ ਐਸ.ਐਸ.ਪੀ. ਕੋਲ ਕੀਤੀ ਸ਼ਿਕਾਇਤ

ਬਠਿੰਡਾ, 18 ਸਤੰਬਰ (ਸਿੱਧੂ)- ਭਾਰਤੀਯ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੂੰ ਬੀਤੇ ਦਿਨੀਂ ਅਣਜਾਣ ਨੰਬਰ ਰਾਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੇ ਅੱਜ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਅਸ਼ੋਕ ਭਾਰਤੀ, ਯੁਵਾ ਮੋਰਚਾ ਦੇ ਪੰਜਾਬ ਸਕੱਤਰ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਮਾਰਚ ਉਪਰੰਤ ਧਰਨਾ

ਬਠਿੰਡਾ, 18 ਸਤੰਬਰ (ਵਲ੍ਹਾਣ)- ਅੱਜ ਕਾਂਗਰਸ ਸੇਵਾ ਦਲ ਬਠਿੰਡਾ ਦਿਹਾਤੀ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਸਥਾਨਕ ਕਾਂਗਰਸ ਭਵਨ ਤੋਂ ਲੈ ਕੇ ਵੱਖ-ਵੱਖ ਬਜ਼ਾਰਾਂ ਰਾਹੀਂ ਹੁੰਦੇ ਹੋਏ ਫਾਇਰ ਬਿ੍ਗੇਡ ਚੌਕ ਵਿਚ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਮੋਰਚਾ 25 ਸਤੰਬਰ ਤੱਕ ਜਾਰੀ ਰੱਖਣ ਦਾ ਕੀਤਾ ਐਲਾਨ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)-15 ਸਤੰਬਰ ਤੋਂ ਕੇਂਦਰੀ ਆਰਡੀਨੈਂਸਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਬਾਦਲ ਵਿਖੇ ਚੱਲ ਰਹੇ 6 ਦਿਨਾਂ ਮੋਰਚੇ ਦੌਰਾਨ ਜਥੇਬੰਦੀ ਦੀ ਸੂਬਾ ਆਗੂਆਂ ਦੀ ਮੀਟਿੰਗ ਵਿਚ ਕੀਤੇ ਫ਼ੈਸਲੇ ਸਬੰਧੀ ...

ਪੂਰੀ ਖ਼ਬਰ »

ਨਵੇਂ ਬਿੱਲ ਕਿਸਾਨੀ ਨੂੰ ਬਰਬਾਦ ਕਰਨ ਦੇ ਨਾਲ-ਨਾਲ ਪੇਂਡੂ ਸੈਕਟਰ ਨੂੰ ਕੱਖੋਂ ਹੌਲੇ ਕਰ ਦੇਣਗੇ-ਮਨਪ੍ਰੀਤ

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਆਰਡੀਨੈਂਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਨ.ਡੀ.ਏ. ਸਰਕਾਰ ਨੂੰ ਕਰਾਰੇ ਹੱਥੀ ਲੈਂਦਿਆਂ ਕਿਹਾ ਕਿ ਇਸ ਨਾਲ ਹਰੇਕ ਸਾਲ ਪੰਜਾਬ ਨੂੰ 4000 ਕਰੋੜ ਰੁਪਏ ਦਾ ਘਾਟਾ ਪਵੇਗਾ ਜਿਸ ਨਾਲ ਪੇਂਡੂ ਜਨ-ਜੀਵਨ ਤਬਾਹ ਹੋਣ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਰਚੁਅਲ ਕਿਸਾਨ ਮੇਲੇ 'ਚ ਕੀਤੀ ਸ਼ਮੂਲੀਅਤ

ਬਠਿੰਡਾ, 18 ਸਤੰਬਰ (ਸ. ਰ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਵਰਚੁਅਲ ਕਿਸਾਨ ਮੇਲੇ ਦਾ ਆਨ-ਲਾਇਨ ਉਦਘਾਟਨ ਕੀਤਾ¢ ਪਹਿਲੀ ਵਾਰ ਹੋ ਰਹੇ ਇਸ ਵਰਚੁਅਲ ਕਿਸਾਨ ਮੇਲੇ ਦੇ ਜ਼ਿਲ੍ਹਾ ਪੱਧਰ 'ਤੇ ਹੋਏ ਆਨ-ਲਾਇਨ ...

ਪੂਰੀ ਖ਼ਬਰ »

ਕਿਸਾਨਾਂ ਨੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ

ਬਠਿੰਡਾ, 18 ਸਤੰਬਰ (ਸਿੱਧੂ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਡੀ.ਸੀ.ਦਫ਼ਤਰ ਤੋਂ ਰੋਸ ਮਾਰਚ ਫ਼ੌਜੀ ਚੌਕ ਤੱਕ ਕਰਕੇ ਕੇਂਦਰ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਆਪ ਆਗੂਆਂ ਨੇ ਕੀਤਾ ਆਕਸੀਮੀਟਰ ਮੁਹਿੰਮ ਦਾ ਆਗਾਜ਼

ਬਠਿੰਡਾ, 18 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੋਰੋਨਾ ਮਹਾਂਮਾਰੀ ਤੇ ਕਾਬੂ ਪਾਉਣ 'ਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਜਿਸ ਕਰਕੇ ਹੁਣ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਬਚਾਉਣ ਲਈ ਆਕਸੀਜਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ...

ਪੂਰੀ ਖ਼ਬਰ »

ਬੱਚੇ ਤੋਂ ਮੋਬਾਈਲ ਖੋਹ ਕੇ ਭੱਜੇ ਲੁਟੇਰੇ ਨੌਜਵਾਨਾਂ ਨੇ ਪਿੱਛਾ ਕਰ ਕੇ ਦਬੋਚੇ-ਪੁਲਿਸ ਹਵਾਲੇ ਕੀਤੇ

ਭਾਈਰੂਪਾ, 18 ਸਤੰਬਰ (ਵਰਿੰਦਰ ਲੱਕੀ)-ਸਥਾਨਕ ਬੱਸ ਅੱਡੇ 'ਤੇ ਬੱਸ ਦੀ ਉਡੀਕ 'ਚ ਬੈਠੇ ਇਕ ਬੱਚੇ ਤੋਂ ਮੋਬਾਈਲ ਖੋਹ ਕੇ ਭੱਜੇ 2 ਮੋਟਰਸਾਈਕਲ ਨੌਜਵਾਨਾਂ ਨੂੰ ਮੋਬਾਈਲ ਖੋਹਣਾ ਭਾਰੀ ਪੈ ਗਿਆ | ਮੋਬਾਈਲ ਖੋਹਣ ਤੇ ਬੱਸ ਅੱਡੇ 'ਤੇ ਮੱਚੀ ਹਫ਼ੜਾ ਦਫ਼ੜੀ 'ਚ ਇਨੋਵਾ ਸਵਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX