ਤਾਜਾ ਖ਼ਬਰਾਂ


ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  46 minutes ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 3 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 3 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 3 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 3 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 4 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 5 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 6 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 6 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 6 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 6 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 6 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 8 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 8 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 8 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 9 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 10 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 11 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 11 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 11 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 12 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 12 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 13 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 13 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 13 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਅੱਸੂ ਸੰਮਤ 552

ਖੰਨਾ / ਸਮਰਾਲਾ

ਕਿਸਾਨ ਸੰਘਰਸ਼ ਲਈ ਹਰ ਪੰਜਾਬੀ ਮੈਦਾਨ 'ਚ ਨਿੱਤਰੇ-ਘੁਡਾਣੀ

ਮਲੌਦ, 18 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਸਾਨਾਂ ਦੇ ਵੱਡੇ ਕਾਫ਼ਲੇ ਨਾਲ ਪਟਿਆਲਾ ਰੋਸ ਧਰਨੇ ਵਿਚ ਜਾਣ ਸਮੇਂ ਸਮੁੱਚੇ ਪੰਜਾਬੀਆਂ ਨੂੰ ਭਾਵੁਕ ਹੋ ਕੇ ਅਪੀਲ ਕਰਦਿਆ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਹਰ ਮੁਸ਼ਕਿਲ ਨੂੰ ਹੱਲ ਕਰਨ ਲਈ ਯੋਗਦਾਨ ਪਾਇਆ ਹੈ, ਪਰ ਅੱਜ ਸਾਡੇ ਦੇਸ਼ ਦੇ ਹਾਕਮ ਪੰਜਾਬ ਦੇ ਕਿਸਾਨਾਂ, ਮਜ਼ਦੂਰਾ, ਆੜ੍ਹਤੀਆਂ ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਪਾਰਲੀਮੈਂਟ ਵਿਚ ਕਿਸਾਨ ਵਿਰੋਧੀ ਬਿੱਲ ਪਾਸ ਕਰ ਚੁੱਕੇ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਅਰੰਭਿਆ ਹੋਇਆ ਹੈ, ਜਿਸ ਵਿਚ ਹਰ ਪੰਜਾਬੀ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੈ, ਉਸ ਨੂੰ ਮੂਹਰਲੀ ਕਤਾਰ ਵਿਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫੁਰਮਾਨ ਵਿਰੁੱਧ ਆਵਾਜ਼ ਉਠਾਉਣ ਲਈ ਲਾਮਬੰਦ ਹੋਣਾ ਪੈਣਾ ਹੈ¢ ਉਨ੍ਹਾਂ ਕਿਹਾ ਕਿ ਖੇਤੀ ਖੇਤਰ ਨੂੰ ਬਰਬਾਦ ਕਰਨ ਵਿਚ ਮੋਦੀ, ਬਾਦਲ ਤੇ ਕੈਪਟਨ ਜੁੰਡਲੀ ਨੇ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ | ਇਸ ਮੌਕੇ ਜਗਤਾਰ ਸਿੰਘ ਚੋਮੋਂ, ਰਾਏ ਸਿੰਘ, ਹਰਦੇਵ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਅਕਾਲੀ ਦਲ (ਡੀ) ਸਮਰੱਥ ਆਗੂਆਂ ਨੂੰ ਸੇਵਾ ਕਰਨ ਦੇ ਮੌਕੇ ਦੇਣ ਦਾ ਹਾਮੀ ਹੈ-ਟਿੱਲੂ

ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਵਿਧਾਨ ਸਭਾ ਦੀ ਟਿਕਟ ਪ੍ਰਾਪਤੀ ਨੂੰ ਲੈ ਕੇ ਕੁੱਝ ਐੱਸ. ਸੀ. ਆਗੂਆਂ ਤੇ ਸਰਕਲ ਜਥੇਦਾਰਾਂ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਹੇ ਸਿਆਸੀ ਵਿਵਾਦ ਤੇ ਸਿਆਸੀ ਚੋਟ ਰਾਹੀਂ ਕਟਾਖਸ਼ ਲੈਂਦਿਆਂ ਅਕਾਲੀ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਆਕਸੀਜਨ ਜਾਂਚ ਕੈਂਪ ਲਗਾਇਆ

ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਆਮ ਆਦਮੀ ਪਾਰਟੀ ਵਲੋਂ 'ਆਪ ਦੇ ਆਕਸ਼ੀ ਮਿੱਤਰ' ਮੁਹਿੰਮ ਨੂੰ ਅੱਗੇ ਤੋਰਦਿਆਂ ਸਰਕਲ ਮਲੌਦ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਕੋਚ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਤੇ ਬਚਾਓ ਲਈ ਪਿੰਡ ਸਹਾਰਨ ਮਾਜਰਾ ਵਿਖੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਚੀਚੀ 'ਤੇ ਖ਼ੂਨ ਲਗਾ ਕੇ ਸ਼ਹੀਦ ਹੋਣ ਦਾ ਦਾਅਵਾ ਕਰ ਰਿਹਾ ਹੈ ਅਕਾਲੀ ਦਲ-ਆਗੂ

ਮਲੌਦ, 18 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਾਂਗਰਸ ਦੇ ਸੀਨੀਅਰ ਆਗੂ ਕੁਲਬੀਰ ਸਿੰਘ ਸੋਹੀਆ, ਮਾਰਕੀਟ ਕਮੇਟੀ ਮਲੌਦ ਦੇ ਵਾਇਸ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਤੇ ਯੂਥ ਆਗੂ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਨੇ ਕਿਹਾ ਕਿ ...

ਪੂਰੀ ਖ਼ਬਰ »

ਖੇਤੀ ਸੋਧ ਬਿੱਲਾਂ ਵਿਰੁੱਧ ਬਾਦਲ ਦਾ ਦਿ੍ੜ ਸਟੈਂਡ ਤੇ ਬੀਬਾ ਦੀ ਕੁਰਬਾਨੀ ਸ਼ਲਾਘਾਯੋਗ-ਖੀਰਨੀਆਂ

ਸਮਰਾਲਾ, 18 ਸਤੰਬਰ (ਗੋਪਾਲ ਸੋਫਤ)-ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਸੋਧ ਕਾਨੂੰਨਾਂ ਵਿਰੁੱਧ ਲੋਕ ਸਭਾ ਵਿਚ ਲਏ ਦਿ੍ੜ ਸਟੈਂਡ ਤੇ ਕਿਸਾਨਾਂ ਦੇ ਹਿਤਾਂ ਲਈ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਲਈ ਜੂਝਦਾ ਰਿਹਾ ਹੈ ਤੇ ਰਹੇਗਾ-ਮਿਹਰਬਾਨ

ਮਲੌਦ, 18 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਤੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ...

ਪੂਰੀ ਖ਼ਬਰ »

ਬੀਬੀ ਬਾਦਲ ਨੇ ਅਹੁਦਾ ਤਿਆਗ ਕੇ ਸਿੱਧ ਕਰ ਦਿੱਤਾ ਕਿ ਕਿਸਾਨੀ ਬਚਾਉਣ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ-ਲੋਪੋਂ, ਆਲਮ

ਬੀਜਾ, 18 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਹੀ ਇਕ ਇਹੋ ਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਸੂਬੇ ਨੂੰ ਤਰੱਕੀ ਦੀਆਂ ਮੰਜ਼ਿਲਾਂ ਵੱਲ ਲਿਜਾਣ ਨੂੰ ਆਪਣਾ ਮਿਸ਼ਨ ਹੀ ਨਹੀਂ ਸਮਝਿਆ, ਸਗੋਂ ਸਮੇਂ-ਸਮੇਂ 'ਤੇ ਕਿਸਾਨੀ ਦੇ ਹੱਕਾਂ ਦੀ ਰਾਖੀ ਲਈ ਅੱਗੇ ...

ਪੂਰੀ ਖ਼ਬਰ »

ਦਿੱਲੀ ਵਿਖੇ ਪਾਰਲੀਮੈਂਟ ਘੇਰਨ ਲਈ 23 ਨੂੰ ਮੋਟਰਸਾਈਕਲਾਂ ਦਾ ਕਾਫ਼ਲਾ ਜਾਵੇਗਾ-ਗਿਆਸਪੁਰਾ

ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਤੇ ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਹੁਤ ਹੀ ਦੁੱਖ ਤੇ ਅਫ਼ਸੋਸ ਹੈ ਕਿ ਦੇਸ਼ ਦੇ ਹਰ ਵਰਗ ਦੇ ਲੋਕਾਂ ਦਾ ਢਿੱਡ ਭਰਨ ਵਾਲੇ ...

ਪੂਰੀ ਖ਼ਬਰ »

ਬਾਬਾ ਗੁਰਮੁਖ ਸਿੰਘ ਬਰਮਾਲੀਪੁਰ ਵਾਲੇ ਨਹੀਂ ਰਹੇ

ਪਾਇਲ, 18 ਸਤੰਬਰ (ਰਾਜਿੰਦਰ ਸਿੰਘ)-ਪਿਛਲੇ 35 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਬਾਬਾ ਸਾਹਿਬ ਬੇਦੀ ਬਰਮਾਲੀਪੁਰ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾ ਨਿਭਾ ਰਹੇ ਬਾਬਾ ਗੁਰਮੁਖ ਸਿੰਘ ਨਹੀਂ ਰਹੇ | ਉਨ੍ਹਾਂ ਦਾ ਸਿੱਧੂ ਹਸਪਤਾਲ ਦੋਰਾਹਾ ਵਿਖੇ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਸ੍ਰੀ ਝਾੜ ਸਾਹਿਬ ਰੋਡ 'ਤੇ ਰਾਹਗੀਰਾਂ ਲਈ ਸਿਰਦਰਦੀ ਦਾ ਸਬੱਬ ਬਣੀ ਹੱਡਾ-ਰੋੜੀ ਦਾ ਮਸਲਾ ਸੁਲਝਾਇਆ

ਸਮਰਾਲਾ, 18 ਸਤੰਬਰ (ਕੁਲਵਿੰਦਰ ਸਿੰਘ)-ਸ੍ਰੀ ਝਾੜ ਸਾਹਿਬ ਰੋਡ 'ਤੇ ਸਥਿਤ ਪਿੰਡ ਬੌਾਦਲੀ ਦੇ ਨਜ਼ਦੀਕ ਬਣੀ ਮਰੇ ਹੋਏ ਪਸ਼ੂਆਂ ਦੀ ਹੱਡਾ-ਰੋੜੀ ਦੇ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਦੇ ਮਸਲੇ ਨੂੰ ਸਮਾਜਸੇਵੀ ਅਵਤਾਰ ਸਿੰਘ ਗਹਿਲੇਵਾਲ ਅਤੇ ਪਿੰਡ ਬੌਾਦਲੀ ਦੇ ਸਰਪੰਚ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹਿਤਾਂ ਦੀ ਗੱਲ ਕੀਤੀ-ਜਥੇ: ਸਹਾਰਨ ਮਾਜਰਾ

ਰਾੜਾ ਸਾਹਿਬ, 18 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)- ਸ਼ੋ੍ਰਮਣੀ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਖੇਤੀਬਾੜੀ ਆਰਡੀਨੈਂਸਾਂ ਦਾ ਜੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨ-ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜੀ-ਖੀਰਨੀਆਂ

ਮਾਛੀਵਾੜਾ ਸਾਹਿਬ, 18 ਸਤੰਬਰ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਅਤੇ ਮਜ਼ਦੂਰਾਂ ਦੀ ਆਪਣੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਕਿਸਾਨ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 18 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਗੁਰਮੁਖ ਸਿੰਘ ਬਰਮਾਲੀਪੁਰ ਵਾਲੇ ਨਹੀਂ ਰਹੇ

ਪਾਇਲ, 18 ਸਤੰਬਰ (ਰਾਜਿੰਦਰ ਸਿੰਘ)-ਪਿਛਲੇ 35 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਬਾਬਾ ਸਾਹਿਬ ਬੇਦੀ ਬਰਮਾਲੀਪੁਰ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾ ਨਿਭਾ ਰਹੇ ਬਾਬਾ ਗੁਰਮੁਖ ਸਿੰਘ ਨਹੀਂ ਰਹੇ | ਉਨ੍ਹਾਂ ਦਾ ਸਿੱਧੂ ਹਸਪਤਾਲ ਦੋਰਾਹਾ ਵਿਖੇ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਪ੍ਰਧਾਨ ਕਰਮਜੀਤ ਸਿੰਘ ਰਾਣੋਂ ਸਨਮਾਨਿਤ

ਦੋਰਾਹਾ, 18 ਸਤੰਬਰ (ਮਨਜੀਤ ਸਿੰਘ ਗਿੱਲ)-ਸਮਾਜਿਕ ਸੰਸਥਾ ਸੇਵਾ ਸੁਸਾਇਟੀ ਰਾਣੋਂ ਵਲੋਂ ਸਮਾਜਿਕ ਕਾਰਜਾਂ ਦੇ ਨਾਲ-ਨਾਲ ਵਿੱਦਿਅਕ, ਖੇਤੀਬਾੜੀ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਲਈ ਪਾਏ ਯੋਗਦਾਨ ਲਈ ਖੇਤੀਬਾੜੀ ਵਿਭਾਗ ਬਲਾਕ ਦੋਰਾਹਾ ਦੇ ਖੇਤੀਬਾੜੀ ਅਫ਼ਸਰ ਡਾ: ...

ਪੂਰੀ ਖ਼ਬਰ »

ਖੰਨਾ ਰੋਡ ਦੇ ਅਧੂਰੇ ਪਏ ਕੰਮ ਨੂੰ ਮੁਕੰਮਲ ਕਰਵਾਉਣ ਲਈ ਜਥੇਬੰਦੀਆਂ ਵਲੋਂ ਸੰਘਰਸ਼ ਦਾ ਬਿਗਲ

ਸਮਰਾਲਾ, 18 ਸਤੰਬਰ (ਗੋਪਾਲ ਸੋਫਤ)-ਸਥਾਨਕ ਸਮਾਜਸੇਵੀ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਮਰਾਲਾ-ਖੰਨਾ ਰੋਡ ਦੀ ਤਰਸਯੋਗ ਹਾਲਤ ਬਾਰੇ ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਤੇ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਨ 'ਤੇ 21 ਨੂੰ ਕੇਂਦਰ ਸਰਕਾਰ ਖ਼ਿਲਾਫ਼ ਪਿੰਡ-ਪਿੰਡ ਹੋਵੇਗਾ ਵਿਰੋਧ-ਬੀਬੀ ਬਿੱਟੀ

ਕੁਹਾੜਾ, 18 ਸਤੰਬਰ (ਸੰਦੀਪ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੰੂਨ ਲਾਗੂ ਕਰਨ ਨਾਲ ਜਿੱਥੇ ਪੰਜਾਬ ਦਾ ਕਿਸਾਨ ਪਰੇਸ਼ਾਨ ਹੈ ਉੱਥੇ ਹੀ ਪੰਜਾਬ ਦੀ ਕਿਸਾਨੀ ਨੂੰ ਪਿਆਰ ਕਰਨ ਵਾਲਾ ਹਰ ਵਰਗ ਕਿਸਾਨਾਂ ਪ੍ਰਤੀ ਚਿੰਤਤ ਨਜ਼ਰ ਆ ਰਿਹਾ ਹੈ¢ ਇਸ ਸਬੰਧੀ ਵਿਧਾਨ ਸਭਾ ...

ਪੂਰੀ ਖ਼ਬਰ »

ਚਹਿਲਾਂ ਦੇ ਸਾਲਿਡ ਵੇਸਟ ਪ੍ਰਾਜੈਕਟ ਦਾ ਵਿਧਾਇਕ ਢਿੱਲੋਂ ਨੇ ਕੀਤਾ ਉਦਘਾਟਨ

ਸਮਰਾਲਾ, 18 ਸਤੰਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਪਿੰਡ ਚਹਿਲਾਂ ਵਿਖੇ ਗ੍ਰਾਮ ਪੰਚਾਇਤ ਦੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਕਿਹਾ ਕਿ ਕੂੜੇ ਦੇ ਸੁਚਾਰੂ ਪ੍ਰਬੰਧ ਨਾਲ ...

ਪੂਰੀ ਖ਼ਬਰ »

ਵਾਰਡ ਨੰਬਰ 8 ਤੇ 10 ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ, ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਲੋਕ ਦੁਖੀ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਵਾਰਡ ਨੰਬਰ 8 ਅਤੇ 10 ਦੇ ਮੁਹੱਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ, ਸਾਬਕਾ ਕੌਾਸਲਰ ਸਰਵਦੀਪ ਸਿੰਘ ਕਾਲੀਰਾਓ ਤੇ ਸਾਬਕਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕਿਸਾਨ ਜਥੇਬੰਦੀਆਂ ਦੇ ਘੋਲ ਦੀ ਡਟਵੀਂ ਹਮਾਇਤ

ਦੋਰਾਹਾ, 18 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਰਾਜ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਦੇ ਦੋਰਾਹਾ ਡਵੀਜ਼ਨ ਦੇ ਆਗੂਆਂ ਪ੍ਰੇਮ ਸਿੰਘ, ਰਕੇਸ਼ ਕੁਮਾਰ, ਕੁਲਵਿੰਦਰ ਸਿੰਘ ਤੇ ਜਗਰੂਪ ਸਿੰਘ ਨੇ ਸਾਂਝੇ ਤੌਰ 'ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਦੇ ਡਰ ਤੋਂ ਨੌਜਵਾਨ ਹਸਪਤਾਲੋਂ ਭਜਿਆ, ਕੈਦੀ ਦੇ ਭੱਜਣ ਦਾ ਪਿਆ ਰੌਲਾ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚੋਂ ਇਕ ਨੌਜਵਾਨ ਦੇ ਭੱਜਣ ਤੋਂ ਬਾਅਦ ਸ਼ਹਿਰ ਵਿਚ ਪੁਲਿਸ ਦੀ ਗਿ੍ਫ਼ਤ ਵਿਚੋਂ ਕੈਦੀ ਦੇ ਭੱਜ ਜਾਣ ਦਾ ਰੌਲਾ ਪੈਣ ਨਾਲ ਸ਼ਹਿਰ ਵਿਚ ਤਰਥੱਲੀ ਮੱਚ ਗਈ, ਜਦੋਂ ਇਸ ਦਾ ਪਤਾ ਪੁਲਿਸ ਨੂੰ ਲੱਗਾ ਤਾਂ ਡੀ. ਐੱਸ. ...

ਪੂਰੀ ਖ਼ਬਰ »

ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲੇ ਅਣਪਛਾਤੇ ਵਿਅਕਤੀ ਤੋਂ ਪ੍ਰੇਸ਼ਾਨ ਲੋਕਾਂ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਇਕ ਪਾਸੇ ਜਿੱਥੇ ਸ਼ਹਿਰ ਵਾਸੀ ਆਵਾਰਾ ਜਾਨਵਰਾਂ ਅਤੇ ਕੁੱਤਿਆਂ ਦੇ ਆਂਤਕ ਤੋਂ ਪ੍ਰੇਸ਼ਾਨ ਹਨ, ਹੁਣ ਦੂਜੇ ਪਾਸੇ ਇਕ ਸਨਕੀ ਵਿਅਕਤੀ ਵਲੋਂ ਆਵਾਰਾ ਕੁੱਤਿਆਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰਨ ਤੋਂ ਵੀ ਪ੍ਰੇਸ਼ਾਨ ਹੋਏ ਲੋਕਾਂ ...

ਪੂਰੀ ਖ਼ਬਰ »

ਖੰਨਾ ਦੇ ਸਾਢੇ 3 ਸਾਲਾ ਬੱਚੇ ਦੇ ਅਗਵਾ ਕਾਂਡ 'ਚ ਨਵਾਂ ਮੋੜ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਿਊ ਮਾਡਲ ਟਾਊਨ ਵਿਚ ਆਪਣੇ ਨੌਨਿਹਾਲ ਵਿਚ ਰਹਿ ਰਹੇ ਸਾਢੇ 3 ਸਾਲ ਦੇ ਅਰਮਾਨਦੀਪ ਦੇ ਅਗਵਾ ਦੇ ਕਾਂਡ ਵਿਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਅਗਵਾਕਾਂਡ ਦੀ ਐੱਫ. ਆਈ. ਆਰ. ਵਿਚ ਸਾਜ਼ਿਸ਼ ਰਚਣ ਦੇ ਦੋਸ਼ੀ ਕਹੇ ...

ਪੂਰੀ ਖ਼ਬਰ »

ਖੰਨਾ ਨਗਨ ਕਾਂਡ 'ਚ ਇੰਸ: ਬਲਜਿੰਦਰ ਦਾ ਕੋਰੋਨਾ ਟੈਸਟ ਦੁਬਾਰਾ ਹੋਵੇਗਾ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਭਰ ਵਿਚ ਬਹੁ ਚਰਚਿਤ 'ਖੰਨਾ ਨਗਨ ਕਾਂਡ' ਜਿਸ ਵਿਚ ਖੰਨਾ ਸਦਰ ਥਾਣਾ ਵਿਚ ਪਿਤਾ ਪੁੱਤਰ ਸਮੇਤ 3 ਵਿਅਕਤੀਆਂ ਨੂੰ ਨਗਨ ਕਰ ਕੇ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ ਕਰਨ ਦੇ ਮੁੱਖ ਕਥਿਤ ਦੋਸ਼ੀ ਸਾਬਕਾ ਐੱਸ. ਐੱਚ. ਓ. ਬਲਜਿੰਦਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਵਿਚੋਲੇ ਖ਼ਤਮ ਕਰਨ ਦੇ ਬਿਆਨ ਦੀ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ ਸਰਬਸੰਮਤੀ ਨਾਲ ਨਿੰਦਾ-ਚੀਮਾ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੀ ਫ਼ਸਲ ਵਿੱਕਰੀ 'ਚੋਂ ਵਿਚੋਲਿਆਂ ਨੂੰ ਖ਼ਤਮ ਕਰਨ ਬਾਰੇ ਸੰਸਦ 'ਚ ਦਿੱਤੇ ਬਿਆਨ ਵਿਰੁੱਧ ਆਨਲਾਈਨ ਮੀਟਿੰਗ ਕਰਕੇ ਸਰਬਸੰਮਤੀ ਨਾਲ ਨਿੰਦਾ ...

ਪੂਰੀ ਖ਼ਬਰ »

ਸਵ. ਜੋਧ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੀਜਾ, 18 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਚੱਕ ਸਰਾਏ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਆਗੂ ਸਾਬਕਾ ਸਰਪੰਚ ਜੋਧ ਸਿੰਘ ਦਿਓਲ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਅੱਜ ਪਿੰਡ ਚੱਕ ਸਰਾਏ ਦੇ ਗੁਰਦੁਆਰਾ ਕਲਗੀਧਰ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX