ਕਪੂਰਥਲਾ, 18 ਸਤੰਬਰ (ਦੀਪਕ ਬਜਾਜ)-ਪੰਜਾਬ ਸਰਕਾਰ ਦੀਆਂ ਜਨਤਕ ਸਿੱਖਿਆ ਨੂੰ ਤਬਾਹ ਕਰਨ ਦੀਆਂ ਨੀਤੀਆਂ ਦੇ ਵਿਰੋਧ ਤੇ ਵਿਕਟੇਮਾਈਜ਼ੇਸ਼ਨ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਸ਼ਾਲੀਮਾਰ ਬਾਗ ਵਿਚ ਪੰਜਾਬ ਦੇ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਰੋਹ ਵਿਚ ਆਏ ਅਧਿਆਪਕਾਂ ਨੇ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਫ਼ਰੰਟ ਦੇ ਜ਼ਿਲ੍ਹਾ ਆਗੂ ਜੈਮਲ ਸਿੰਘ, ਬਲਵਿੰਦਰ ਭੰਡਾਲ, ਤਜਿੰਦਰ ਸਿੰਘ, ਸੁਖਚੈਨ ਸਿੰਘ, ਮਲਕੀਤ ਸਿੰਘ, ਗੁਰਮੁਖ ਲੋਕਪ੍ਰੇਮੀ, ਪਵਨ ਕੁਮਾਰ ਨੇ ਸਿੱਖਿਆ ਸਕੱਤਰ ਦੇ ਤਾਨਾਸ਼ਾਹੀ ਰਵੱਈਏ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਫ਼ਰੰਟ ਦੇ ਆਗੂਆਂ ਜਰਮਨਜੀਤ ਸਿੰਘ ਛੱਜਲਵਿੱਡੀ ਤੇ ਅਸ਼ਵਨੀ ਅਵਸਥੀ ਸਮੇਤ 5 ਆਗੂਆਂ ਦੀ ਮੁਅੱਤਲੀ ਸਬੰਧੀ ਜਾਂਚ ਰੱਦ ਨਾ ਕਰਨ, ਸਾਂਝਾ ਅਧਿਆਪਕ ਮੋਰਚੇ ਦੇ ਕਨਵੀਨਰ ਬਲਕਾਰ ਸਿੰਘ ਵਲਟੋਹਾ ਤੇ ਸੁਖਵਿੰਦਰ ਸਿੰਘ ਚਾਹਲ ਦੀਆਂ ਚਾਰਜਸ਼ੀਟਾਂ ਰੱਦ ਨਾ ਕਰਨ, ਪੁਲਿਸ ਕੇਸਾਂ ਦੇ ਬਹਾਨੇ 8886 ਅਧਿਆਪਕਾਂ ਦੇ ਰੈਗੂਲਰ ਕਰਨ ਦੇ ਆਰਡਰ ਰੋਕਣ ਤੇ ਵਿਕਟੇਮਾਈਜ਼ੇਸ਼ਨ ਰੱਦ ਨਾ ਕਰਨ ਸਬੰਧੀ ਸਿੱਖਿਆ ਸਕੱਤਰ ਵਲੋਂ ਲਗਾਤਾਰ ਅੜਿੱਕੇ ਢਾਹੇ ਜਾ ਰਹੇ ਹਨ | ਇਸ ਮੌਕੇ ਬੋਲਦਿਆਂ ਐਸ.ਐਸ.ਏ. ਰਮਸਾ ਅਧਿਆਪਕ ਆਗੂ ਹਰਵਿੰਦਰ ਅੱਲੂਵਾਲ ਤੇ 6060 ਅਧਿਆਪਕ ਯੂਨੀਅਨ ਆਗੂ ਕਮਲੇਸ਼ ਕੁਮਾਰੀ ਨੇ ਕਿਹਾ ਕਿ ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦੀਆਂ ਤਰੱਕੀਆਂ ਵਿਚ ਅੜਿੱਕਾ ਢਾਹ ਕੇ, ਬੇਮੌਕਾ ਤੇ ਬੇਲੋੜੀਆਂ ਆਨਲਾਈਨ ਮੀਟਿੰਗਾਂ ਕਰਕੇ ਤੇ ਘਰਾਂ ਤੋਂ ਦੂਰ ਨੌਕਰੀ ਕਰ ਰਹੇ ਅਧਿਆਪਕਾਂ ਦੀ ਬਦਲੀ ਸਬੰਧੀ ਸਖ਼ਤ ਸ਼ਰਤਾਂ ਲਾ ਕੇ ਅਧਿਆਪਕ ਵਰਗ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਐਸ.ਐਸ.ਏ. ਰਮਸਾ, ਕੁਸ਼ਲ ਕੁਮਾਰ, ਰਜੇਸ਼ ਮੈਂਗੀ, ਬਲਜੀਤ ਬੱਬਾ, ਬਲਵੀਰ ਸਿੰਘ, ਗੁਰਦੀਪ ਧੰਮ, ਅਜੈ ਸ਼ਰਮਾ, ਨਰਿੰਦਰ ਔਜਲਾ, ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ, ਹਰਭਜਨ ਸਿੰਘ, ਤਰਲੋਕ ਸਿੰਘ, ਰਾਜੂ ਬੂਲਪੁਰੀ, ਹਰਜਿੰਦਰ ਹੈਰੀ, ਜਗਜੀਤ ਸਿੰਘ, ਸੁਖਪਾਲ ਸਿੰਘ, ਰੋਹਿਤ ਸ਼ਰਮਾ, ਪਰਮਿੰਦਰਜੀਤ ਸਿੰਘ, ਸਿਮਰਨਜੀਤ ਕੌਰ, ਰਾਣੀ, ਰਕੇਸ਼ ਕੁਮਾਰ, ਅਸ਼ਵਨੀ ਕੁਮਾਰ, ਪਰਮਜੀਤ ਲਾਲ, ਰਾਜ ਕੁਮਾਰ ਆਦਿ ਹਾਜ਼ਰ ਸਨ |
ਬੇਗੋਵਾਲ, 18 ਸਤੰਬਰ (ਸੁਖਜਿੰਦਰ ਸਿੰਘ)-ਬੀਤੀ ਦੇਰ ਸਥਾਨਕ ਬੇਗੋਵਾਲ ਦੇ ਬਾਲਾਪੀਰ ਰੋਡ ਨਜ਼ਦੀਕ ਕੁੱਝ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵਲੋਂ ਆਪਣੇ ਘਰ ਜਾ ਰਹੀਆਂ ਸਕੂਟਰੀ ਸਵਾਰ 2 ਔਰਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦਾ ਸਮਾਚਾਰ ...
ਕਪੂਰਥਲਾ, 18 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 99 ਨਵੇਂ ਮਾਮਲੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਮੌਤ ਹੋ ਗਈ, ਜਿਨ੍ਹਾਂ 'ਚ ਇਕ 77 ਸਾਲਾ ਵਿਅਕਤੀ ਮਾਡਲ ਟਾਊਨ ਕਪੂਰਥਲਾ, ਇਕ 75 ਸਾਲਾ ...
ਖਲਵਾੜਾ, 18 ਸਤੰਬਰ (ਮਨਦੀਪ ਸਿੰਘ ਸੰਧੂ)-ਲੋਕ ਇਨਸਾਫ਼ ਪਾਰਟੀ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮਹਿਕਮੇ ਦੇ ਅਧਿਕਾਰੀਆਂ ਵਲੋਂ ਆਪਸੀ ਮਿਲੀਭੁਗਤ ਨਾਲ ਕੀਤੇ ਬਹੁ ...
ਕਪੂਰਥਲਾ, 18 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਉਪਰੰਤ ਹਵਾਲਾਤੀਆਂ ਵਲੋਂ ਜੇਲ੍ਹ ਕਰਮਚਾਰੀਆਂ ਨਾਲ ਧੱਕਾਮੁੱਕੀ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ...
ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉੱਜਵਲ ਭਵਿੱਖ ਤੇ ਵਧੀਆ ਰੁਜ਼ਗਾਰ ਲਈ ਦੁਬਈ ਗਏ ਦੋ ਪੰਜਾਬੀ ਨੌਜਵਾਨਾਂ ਦੀ ਘਰ ਵਾਪਸੀ ਹੋਈ ਤੇ ਘਰ 'ਚ ਖ਼ੁਸ਼ੀ ਦਾ ਕੋਈ ਵੀ ਟਿਕਾਣਾ ਨਹੀਂ ਦਿੱਖ ਰਿਹਾ ਸੀ | ਬੀਤੇ ਦਿਨੀਂ ਇੱਕ ਪਾਕਿਸਤਾਨੀ ਨੌਜਵਾਨ ਵਲੋਂ ਸੋਸ਼ਲ ਮੀਡੀਆ 'ਤੇ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਟਿਊਸ਼ਨ ਫ਼ੀਸ ਮੰਗ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਅੱਜ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰਬੰਧਕਾਂ ਨਾਲ ਮਿਲ ...
ਕਪੂਰਥਲਾ, 18 ਸਤੰਬਰ (ਸਡਾਨਾ)-ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਹਰਿੰਦਰ ਸਿੰਘ ਤੇ ਏ.ਐਸ.ਆਈ. ਬਲਬੀਰ ਸਿੰਘ ਨੇ ਦੋ ਨੌਜਵਾਨਾਂ ਨੂੰ ਭਾਰੀ ਮਾਤਰਾ 'ਚ ਨਸ਼ੀਲੇ ਪਾਊਡਰ ਤੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ...
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਓਲਾ ਕੈਬ ਦੇ ਡਰਾਈਵਰ ਤੋਂ ਦੋ ਨੌਜਵਾਨ ਸਵਿਫ਼ਟ ਕਾਰ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ | ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਤਿਵਾੜੀ ਪੁੱਤਰ ਸ਼ਿਵ ਤਿਵਾੜੀ ਵਾਸੀ ਕੋਟਕੱਲਾਂ ਨੇ ...
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਇੱਕ ਸੇਵਾਦਾਰ ਦੀ ਕੱੁਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ...
ਢਿਲਵਾਂ, 18 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ 15 ਬੋਤਲਾਂ ਠੇਕਾ ਦੇਸੀ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਭੁਪਿੰਦਰ ਸਿੰਘ ਨੇ ...
ਭੰਡਾਲ ਬੇਟ, 18 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਭਾਰਤੀ ਕਬੱਡੀ ਟੀਮ ਦੇ ਕਪਤਾਨ ਯਾਦਾ ਸੁਰਖਪੁਰੀਆ ਦੇ ਸਤਿਕਾਰਯੋਗ ਮਾਤਾ ਤੇ ਮੇਜਰ ਸਿੰਘ ਸਰਪੰਚ ਸੁਰਖਪੁਰ ਦੇ ਪਤਨੀ ਬਲਵੀਰ ਕੌਰ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ...
ਢਿਲਵਾਂ, 18 ਸਤੰਬਰ (ਸੁਖੀਜਾ, ਪ੍ਰਵੀਨ)'ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੁਖਜਿੰਦਰ ਸਿੰਘ ਸੰਧੂ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਨੇ ਪੱਤਰਕਾਰਾਂ ...
ਭੁਲੱਥ, 18 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੇ ਪਿਤਾ ਸੀਨੀਅਰ ਪੱਤਰਕਾਰ ਕੁਲਵਿੰਦਰ ਸਿੰਘ ਸਹਿਗਲ, ਜਿਨ੍ਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ ਸੀ | ਜਿਸ 'ਤੇ ਸਮੂਹ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਏ ਗਏ ਫ਼ੈਸਲਿਆਂ ਦੇ ਵਿਰੁੱਧ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਜਿੱਥੇ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ, ਉੱਥੇ ...
ਭੰਡਾਲ ਬੇਟ, 18 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਤੀਸਰੀ ਭਾਸ਼ਾ ਤੋਂ ਵੰਚਿਤ ਕਰਨਾ ਬੇਹੱਦ ਮੰਦਭਾਗਾ ਤੇ ਪੰਜਾਬੀ ਬੋਲੀ ਨਾਲ ਘੋਰ ਬੇਇਨਸਾਫ਼ੀ ਹੈ ਜਿਸ ਦਾ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਤੇ ਡਟ ਕੇ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਜਿੱਥੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ, ਉੱਥੇ ਵਿਰੋਧੀਆਂ ਦੇ ਮੂੰਹ ਵੀ ਬੰਦ ਕਰ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ...
ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰ, ਰੇਹੜੀਆਂ ਤੇ ਸਟਾਲਾਂ ਵਾਲੇ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਮੂੰਹ ਤੇ ਨੱਕ ਨੂੰ ਢੱਕਣ ਲਈ ਮਾਸਕ ਦੀ ਵਰਤੋਂ ਕਰਨ ਤੇ ਘੱਟੋ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ | ...
ਬੇਗੋਵਾਲ, 18 ਸਤੰਬਰ (ਸੁਖਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਟੈਸਟਿੰਗ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਗਈ ਹੈ, ਉਸੇ ਤਹਿਤ ਸਿਵਲ ਹਸਪਤਾਲ ਬੇਗੋਵਾਲ ਵਲੋਂ ਫ਼ਿਰੋਜ਼ ਸੰਗੋਵਾਲ ਪਿੰਡ 'ਤੇ ਬੇਗੋਵਾਲ 'ਚ ਵਿਸ਼ੇਸ਼ ਕੈਂਪ ਲਗਾ ਕੇ 52 ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਲੋਕ ਭਲਾਈ ਸਕੀਮ ਤਹਿਤ ਪਿੰਡ ਹੈਬਤਪੁਰ ਵਿਖੇ ਸਰਪੰਚ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ ਗਈ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਹੈਬਤਪੁਰ ਨੇ ਕਿਹਾ ਕਿ ਮੁੱਖ ...
ਜਲੰਧਰ, 18 ਸਤੰਬਰ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰਤ ਕਰਨ ਅਤੇ ਦਿੱਲੀ ਦੀ ਤਰਜ਼ ਉੱਪਰ ਘਰ-ਘਰ ਜਾ ਕੇ ਲੋਕਾਂ ਦੀ ਆਕਸੀਜਨ ਦਾ ਪੱਧਰ ਚੈੱਕ ਕਰਨ ਲਈ ਸੂਬਾਈ ਪੱਧਰ 'ਤੇ ਆਕਸੀਜਨ ਚੈੱਕ ਮੁਹਿੰਮ ਦਾ ਅੱਜ ਇਥੋਂ ਆਗਾਜ਼ ਕੀਤਾ | ...
ਫਗਵਾੜਾ, 18 ਸਤੰਬਰ (ਵਾਲੀਆ)-ਸਮਾਜ ਸੇਵੀ ਸੰਸਥਾ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਜੋ ਲੋੜਵੰਦਾਂ ਪਰਿਵਾਰਾਂ ਦੀ ਮਦਦ ਲਈ ਰਾਸ਼ਨ ਵੰਡ ਸਮਾਗਮਾਂ ਦੀ ਲੜੀ ਆਰੰਭ ਕੀਤੀ ਹੋਈ ਹੈ | ਉਸ ਲੜੀ ਹੇਠ ਅੱਜ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਸੁਸਾਇਟੀ ਦੇ ...
ਫਗਵਾੜਾ, 18 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਲੋਕ ਇਨਸਾਫ਼ ਪਾਰਟੀ ਵਲੋਂ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਬਹੁਕਰੋੜੀ ਘੁਟਾਲੇ ਵਿਰੁੱਧ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖਾਸਤੀ ਦੀ ਮੰਗ ਨੂੰ ਲੈ ...
ਕਪੂਰਥਲਾ, 18 ਸਤੰਬਰ (ਸਡਾਨਾ)-ਪਿੰਡ ਢੱਪਈ ਦੀ ਵਸਨੀਕ ਇਕ ਔਰਤ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ, ਡੀ.ਆਈ.ਜੀ. ਜਲੰਧਰ ਰੇਂਜ ਤੇ ਐਸ.ਐਸ.ਪੀ. ਕਪੂਰਥਲਾ ਨੂੰ ਇਕ ਦਰਖਾਸਤ ਰਾਹੀਂ ਉਸ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ | ਆਪਣੀ ਦਰਖਾਸਤ 'ਚ ਸਰਬਜੀਤ ਕੌਰ ਪਤਨੀ ਹਰਭਜਨ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ-ਸਭਾ ਵਿਚ ਪਾਸ ਕੀਤੇ ਗਏ ਕਿਸਾਨ ਵਿਰੋਧੀ 3 ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਸੋਮਵਾਰ 21 ਸਤੰਬਰ ਨੂੰ ਪੂਰੇ ਪੰਜਾਬ ਦੇ ਹਰ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਕੋਰੋਨਾ ਮਹਾਂਮਾਰੀ ਦੇ ਪਾਸਾਰ ਨੂੰ ਰੋਕਣ ਲਈ ਸਨਅਤਕਾਰ ਆਪਣੀ ਫੈਕਟਰੀਆਂ 'ਚ ਕੰਮ ਕਰਦੇ ਵਰਕਰਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਕਰਵਾਉਣ 'ਚ ਉਤਸ਼ਾਹ ਦਿਖਾ ਰਹੇ ਹਨ | ਬੀਤੇ ਦਿਨ ਸਹਾਏ ਗਰੁੱਪ ਆਫ਼ ਇੰਡਸਟਰੀ ਤੇ ਸਹਾਏ ਸੀਟ ਵਲੋਂ ਆਪਣੀ ...
ਹੁਸੈਨਪੁਰ, 18 ਸਤੰਬਰ (ਸੋਢੀ)-ਕੇਂਦਰ 'ਚ ਜਦੋਂ ਦੀ ਮੋਦੀ ਸਰਕਾਰ ਬਣੀ ਹੈ, ਨੇ ਹਮੇਸ਼ਾਂ ਗਰੀਬ ਮਾਰੂ ਅਤੇ ਕਿਸਾਨ ਵਿਰੋਧੀ ਹੀ ਮਤੇ ਪਾਸ ਕੀਤੇ ਹਨ ਜਿਸ ਕਾਰਨ ਸਾਰੇ ਭਾਰਤ ਅੰਦਰ ਹਾਹਾਕਾਰ ਮਚੀ ਹੋਈ ਹੈ | ਇਹ ਸ਼ਬਦ ਗੁਰਮੇਲ ਸਿੰਘ ਮੱਲ੍ਹੀ, ਗੁਰਮੀਤ ਸਿੰਘ ਗੀਤਾ ਮੱਲ੍ਹੀ ...
ਨਡਾਲਾ, 18 ਸਤੰਬਰ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੀ ਹੰਗਾਮੀ ਮੀਟਿੰਗ ਪਾਰਟੀ ਦਫ਼ਤਰ ਨਡਾਲਾ ਵਿਖੇ ਹੋਈ ਜਿਸ 'ਚ ਉਚੇਚੇ ਤੌਰ 'ਤੇ ਪਹੁੰਚੇ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਤੱਕ ਮੋਦੀ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਵਜ਼ਾਰਤ ਤੋਂ ਦਿੱਤਾ ਗਿਆ ਅਸਤੀਫ਼ਾ ਮਹਿਜ਼ ਇਕ ਡਰਾਮਾ ਹੈ ਅਤੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਨ ਦੀ ਇਕ ਕੋਝੀ ਚਾਲ ਹੈ | ਇਨ੍ਹਾਂ ਸ਼ਬਦਾਂ ਦਾ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਸਰਕਾਰ ਵਲੋਂ ਲੋਕ ਸਭਾ 'ਚ ਪਾਸ ਕੀਤਾ ਖੇਤੀ ਆਰਡੀਨੈਂਸ ਹੁਣ ਮੋਦੀ ਸਰਕਾਰ ਦੇ ਪਤਨ 'ਚ ਆਖ਼ਰੀ ਕਿੱਲ ਸਾਬਤ ਹੋਵੇਗਾ ਅਤੇ ਅਕਾਲੀ ਦਲ ਦੀ ਸੂਬੇ 'ਚ ਨਾਮੋ ਨਿਸ਼ਾਨ ਮਿਟਾ ਕੇ ਰੱਖ ਦੇਵੇਗਾ | ਇਨ੍ਹਾਂ ਵਿਚਾਰਾਂ ਦਾ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਭਾਰਤ ਜੀਵਨ ਬੀਮਾ ਨਿਗਮ ਦੀਆਂ ਵੱਖ-ਵੱਖ ਸਕੀਮਾਂ ਤੋਂ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ | ਇਹ ਗੱਲ ਰਾਜਦੇਵ ਰਣਦੇਵ ਬ੍ਰਾਂਚ ਮੈਨੇਜਰ ਕੈਰੀਅਰ ਏਜੰਟ ਬ੍ਰਾਂਚ ਜਲੰਧਰ ਮੰਡਲ ਨੇ ਨਿਗਮ ਵਲੋਂ ਕਪੂਰਥਲਾ 'ਚ 'ਨਿਵੇਸ਼ਤਾ ਤੇ ਵਿਸ਼ਵਾਸ' ...
ਨਡਾਲਾ, 18 ਸਤੰਬਰ (ਮਾਨ)-ਪੰਜਾਬ ਦੀ ਸਿਰਮੌਰ ਸਾਹਿਤਕ ਸੰਸਥਾ ਸਿਰਜਨਾ ਕੇਂਦਰ ਕਪੂਰਥਲਾ ਦਾ ਤੀਜਾ ਆਨਲਾਈਨ (ਜੂਮ) ਕਵੀ ਦਰਬਾਰ 20 ਸਤੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗਾ | ਜਿਸ ਦੇ ਮੁੱਖ ਮਹਿਮਾਨ ਪੰਜਾਬ ਭਵਨ ਕੈਨੇਡਾ ਵਾਲੇ ਸੁੱਖੀ ਬਾਠ ਹੋਣਗੇ | ਜਾਣਕਾਰੀ ਦਿੰਦਿਆਂ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਥਿੰਦ ਆਇਰਨ ਸਟੋਰ ਸੁਲਤਾਨਪੁਰ ਲੋਧੀ ਵਿਖੇ ਅੱਜ ਇਲਾਕੇ ਭਰ ਦੇ ਰਾਜਗਿਰੀ ਨਾਲ ਸਬੰਧਿਤ ਠੇਕੇਦਾਰਾਂ ਨੇ ਭਰਵੀਂ ਸ਼ਿਰਕਤ ਕੀਤੀ | ਮੈਨੇਜਰ ਅੰਕਿਤ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਵਲੋਂ ਜੋ ਨਵਾਂ ਸਰੀਆਂ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਦੀ ਟੀਮ ਵਲੋਂ ਐਸ.ਐਮ.ਓ. ਕਾਲਾ ਸੰਘਿਆਂ ਡਾ: ਰੀਟਾ ਬਾਲਾ ਤੇ ਮੈਡੀਕਲ ਅਫ਼ਸਰ ਭਾਣੋਲੰਗਾ ਡਾ: ਗੁਣਤਾਸ ਦੀ ਦੇਖ ਰੇਖ ਹੇਠ ਪਿੰਡ ਬਰਿੰਦਪੁਰ ਵਿਚ ਕੋਰੋਨਾ ਵਾਇਰਸ ਦੀ ਜਾਂਚ ਲਈ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਗਏ | ਸੈਂਪਲ ਦੇਣ ...
ਨਡਾਲਾ, 18 ਸਤੰਬਰ (ਮਾਨ)-ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਜੱਟ ਮਹਾਂ ਸਭਾ ਕਪੂਰਥਲਾ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤਾ ਖੇਤੀ ਆਰਡੀਨੈਂਸ ਦੇਸ਼ ਦੇ ਕਿਸਾਨਾਂ ਦੀ ਤਬਾਹੀ ਦਾ ਕਾਰਨ ਬਣੇਗਾ | ...
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਹੁਣ ਅਕਾਲੀ ਦਲ ਦੀ ਭਾਈਵਾਲ ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਖੇਤੀ ਮਾਰੂ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਦੀ ਹੋਂਦ ਮਿਟਾਉਣ ਦਾ ਮੁੱਖ ਬੰਨ੍ਹ ...
ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਕ ਜਥੇ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀ ਯਾਦ 'ਚ ਮੱਸਿਆ ਮੌਕੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਇਕ ਧਾਰਮਿਕ ਸਮਾਗਮ ...
ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਦੁਸਾਂਝ ਕਲਾਂ ਇਲਾਕੇ 'ਚ ਲੁੱਟਾਂ-ਖੋਹਾਂ ਦਾ ਤਹਿਲਕਾ ਮਚਾਉਣ ਵਾਲੇ ਤਿੰਨ ਲੁਟੇਰਿਆਂ ਨੂੰ ਨਵੇਂ ਚੌਕੀ ਇੰਚਾਰਜ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਇੰਸਪੈਕਟਰ ਕੇਵਲ ਸਿੰਘ ਥਾਣਾ ਮੁਖੀ ਨੇ ਦੱਸਿਆ ਕਿ 16 ...
ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਪਾਰਲੀਮੈਂਟ 'ਚ ਪਾਸ ਕਰਵਾਏ ਗਏ ਖੇਤੀਬਾੜੀ ਸੋਧ ਸਬੰਧੀ ਤਿੰਨ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਪੰਜਾਬ ਦੀ ਕਿਸਾਨੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ | ਕੇਂਦਰ ਸਰਕਾਰ ਨੂੰ ਦੇਸ਼ ਦੀ ਕਿਸਾਨੀ ਦੀ ...
ਬੇਗੋਵਾਲ, 18 ਸਤੰਬਰ (ਸੁਖਜਿੰਦਰ ਸਿੰਘ)-ਦੇਸ਼ ਭਰ 'ਚ ਖੇਤੀ ਆਰਡੀਨੈਂਸ ਨੂੰ ਲੈ ਕੇ ਜਿੱਥੇ ਕਿ ਦਿੱਲੀ ਸਦਨ ਤੋਂ ਲੈ ਕੇ ਸੜਕਾਂ ਤੱਕ ਹਰ ਕਿਸਾਨਾਂ ਮਜ਼ਦੂਰਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਤੇ ਕਿਸਾਨਾਂ ਦੇ ਹੱਕ 'ਚ ਪਿਛਲੇ ਦਿਨੀਂ ਬੀਬੀ ਹਰਸਿਮਰਤ ਕਰ ...
ਕਪੂਰਥਲਾ, 18 ਸਤੰਬਰ (ਦੀਪਕ ਬਜਾਜ)-ਦੇਸ਼ ਦੀ ਆਜ਼ਾਦੀ ਵਿਚ ਆਪਣੀਆਂ ਸ਼ਹੀਦੀਆਂ ਦੇ ਕੇ ਲੋਕਾਂ ਦੀ ਜਾਨ ਬਚਾਉਣ ਵਾਲੇ ਸ਼ਹੀਦਾਂ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ...
ਢਿਲਵਾਂ, 18 ਸਤੰਬਰ (ਸੁਖੀਜਾ, ਪ੍ਰਵੀਨ)ਇਲਾਕੇ ਦੇ ਪ੍ਰਸਿੱਧ ਰਾਜਨ ਜਨਰਲ ਹਸਪਤਾਲ ਦੇ ਸਾਹਮਣੇ ਜੇ ਜੇ ਟਰੌਮਾ ਸੈਂਟਰ ਤੇ ਥਿੰਦ ਹਸਪਤਾਲ ਕਪੂਰਥਲਾ ਦੀ ਨਵੀਂ ਬਰਾਂਚ ਅੱਜ ਖੋਲੀ ਗਈ | ਇਸ ਦਾ ਉਦਘਾਟਨ ਡਾ. ਪੇ੍ਰਮਜੀਤ ਸਿੰਘ ਥਿੰਦ ਤੇ ਡਾ. ਪੇ੍ਰਮ ਨਾਥ ਗਰੋਵਰ ਨੇ ਰਿਬਨ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਬੀਤੇ ਦਿਨ ਕਿਸਾਨ ਵਿਰੋਧੀ ਆਰਡੀਨੈਂਸ ਲੋਕ-ਸਭਾ 'ਚ ਪਾਸ ਹੋਣ ਉਪਰੰਤ ਕੇਂਦਰ ਦੀ ਵਜ਼ਾਰਤ ਤੋਂ ਦਿੱਤੇ ਅਸਤੀਫ਼ੇ ...
ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਹੈਪੀ)-ਪੰਜਾਬ ਦੇ ਕਿਸਾਨਾਂ ਦੇ ਹਿਤਾਂ ਵਿਰੁੱਧ ਪਾਸ ਹੋਏ ਆਰਡੀਨੈਂਸਾਂ ਦੇ ਖ਼ਿਲਾਫ਼ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਸ਼ੋ੍ਰਮਣੀ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਬੀਤੇ ਦਿਨ ਕਿਸਾਨ ਵਿਰੋਧੀ ਆਰਡੀਨੈਂਸ ਲੋਕ-ਸਭਾ 'ਚ ਪਾਸ ਹੋਣ ਉਪਰੰਤ ਕੇਂਦਰ ਦੀ ਵਜ਼ਾਰਤ ਤੋਂ ਦਿੱਤੇ ਅਸਤੀਫ਼ੇ ...
ਬੇਗੋਵਾਲ, 18 ਸਤੰਬਰ (ਸੁਖਜਿੰਦਰ ਸਿੰਘ)-ਪੰਜਾਬ ਦਾ ਇਤਿਹਾਸ ਜਾਣਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ, ਤੇ ਹੁਣ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਆਰਡੀਨੈਂਸ ਬਿੱਲਾਂ ਦੇ ਵਿਰੋਧ 'ਚ ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਕੇ ਪੰਜਾਬ 'ਚ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲਨੇ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਕਿਸੇ ਵੀ ਪਿੰਡ ਦੇ ਵਿਕਾਸ ਲਈ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਵਿਚ ਕਿਸਾਨਾਂ ਦੇ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਇਕ ਵਫ਼ਦ ਨੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਦੀ ਅਗਵਾਈ 'ਚ ਦਿੱਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਮਿਲਿਆ | ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਵਿਰਾਸਤ ਦੇ ਪਹਿਰੇਦਾਰ ਬਣੇ ਜਿਸ ਦੇ ਰੂਪ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਫ਼ੈਸਲੇ ਲਏ, ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX