ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 3 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 7 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 9 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 9 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 9 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਫਰੀਦਕੋਟ

ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਆਗਮਨ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦਾ ਭੋਗ ਅੱਜ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਇਸ ਸਾਲ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਆਨਲਾਈਨ ਕੀਰਤਨ ਦਰਬਾਰ ਦੀ ਲੜੀ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਪਹਿਲੇ ਦਿਨ ਭਾਈ ਓਾਕਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਨੇ ਹਾਜ਼ਰੀ ਭਰੀ, ਜਿਸ ਉਪਰੰਤ ਦੂਸਰੇ ਦਿਨ ਸ਼ਾਮ ਨੂੰ ਕੀਰਤਨ ਦਰਬਾਰ ਉੱਪਰ ਭਾਈ ਸਤਨਾਮ ਸਿੰਘ ਕੋਹਾਰਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਨੇ ਹਾਜ਼ਰੀ ਭਰੀ | ਚੱਲ ਰਹੀ ਲੜੀ ਦੇ ਤੀਸਰੇ ਦਿਨ ਭਾਈ ਗੁਰਦੇਵ ਸਿੰਘ ਕੋਹਾਰਕਾ ਨੇ ਆਨਲਾਈਨ ਕੀਰਤਨ ਰਾਹੀਂ ਬਾਬਾ ਫ਼ਰੀਦ ਜੀ ਦੀ ਬਾਣੀ ਨਾਲ ਸੰਗਤ ਨੂੰ ਜੋੜਨ ਦੇ ਉਪਰਾਲੇ ਕੀਤੇ | ਜਾਣਕਾਰੀ ਦਿੰਦੇ ਹੋਏ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ 19 ਸਤੰਬਰ ਤੋਂ 23 ਸਤੰਬਰ ਤੱਕ ਪੰਜੋਂ ਦਿਨ ਆਨਲਾਈਨ ਸਮਾਗਮ ਰੱਖੇ ਗਏ ਹਨ, ਜਿਸ ਵਿਚ ਸਭ ਤੋਂ ਮਹੱਤਵਪੂਰਨ ਸਮਾਗਮ 23 ਸਤੰਬਰ ਵਾਲੇ ਦਿਨ ਹੋਵੇਗਾ ਜਿਸ ਦਿਨ ਸਵੇਰੇ 8:30 ਵਜੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਭਾਈ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਅੰਤ ਵਿਚ ਸੰਗਤ ਨੂੰ ਅਪੀਲ ਕੀਤੀ ਗਈ ਉਹ ਆਪਣੇ-ਆਪਣੇ ਮੁਹੱਲੇ ਅਤੇ ਪਿੰਡਾਂ ਵਿਚ ਬਾਬਾ ਫ਼ਰੀਦ ਜੀ ਦੇ ਬਚਨ ਸਮਝਦੇ ਹੋਏ ਇਕ ਬੂਟਾ ਲਾਉਣ ਅਤੇ ਬਾਬਾ ਫ਼ਰੀਦ ਆਗਮਨ ਪੁਰਬ ਸਾਰਥਕ ਰੂਪ ਵਿਚ ਮਨਾਉਣ |

25 ਨੂੰ ਦੁੱਧ ਦੀ ਸਪਲਾਈ ਨਾ ਕਰਨ ਦਾ ਫ਼ੈਸਲਾ

ਕੋਟਕਪੂਰਾ, 22 ਸਤੰਬਰ (ਮੇਘਰਾਜ)-ਅੱਜ ਦੋਧੀ ਯੂਨੀਅਨ ਬਲਾਕ ਕੋਟਕਪੂਰਾ ਦੀ ਇਕ ਅਹਿਮ ਮੀਟਿੰਗ ਕਿਲ੍ਹਾ ਪਾਰਕ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਕਟਾਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਬਾਰੇ ਖੁੱਲ੍ਹ ਕੇ ਵਿਚਾਰ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਸਥਾਨਕ ਘੰਟਾ ਘਰ ਨਜ਼ਦੀਕ ਡਾਕਟਰ ਗਰਗ ਵਾਲੀ ਗਲੀ 'ਚੋਂ ਦਿਨ ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੋਟਰਸਾਈਕਲ ਦੇ ਮਾਲਕ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਮਰੀਜ਼ਾਂ ਦੀ ਮੌਤ, 68 ਆਏ ਪਾਜ਼ੀਟਿਵ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲੇ੍ਹ ਅੰਦਰ 68 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਜਦਕਿ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਹੁਣ ਐਕਟਿਵ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 22 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਤਹਿਸੀਲ ਫ਼ਰੀਦਕੋਟ ਦੀ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਪਿੱਪਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਅਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੂਰਬ ਦਿਹਾੜੇ ਨੂੰ ਸੰਗਤਾਂ ਬੂਟੇ ਲਾ ਕੇ ਮਨਾਉਣ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੂਰਬ 2020 'ਤੇ 23 ਸਤੰਬਰ ਵਾਲੇ ਇਤਿਹਾਸਕ ਦਿਨ ਸੰਗਤ ਆਪਣੀ ਕੀਰਤ ਕਮਾਈ ਵਿਚੋਂ ਆਪਣੇ ਘਰ, ਪਿੰਡ ਜਾਂ ਸ਼ਹਿਰ ਵਿਚ ਬੂਟੇ ਲਾ ਕੇ ਮਨਾਉਣ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਕੋਰੋਨਾ ਜਾਂਚ ਕੈਂਪ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)- ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਹਰੀਕੇ ਕਲਾਂ ਦੇ ਸਹਿਯੋਗ ਨਾਲ ਹਰੀਕੇ ਕਲਾਂ ਵਿਚ ਕੋਰੋਨਾ ਜਾਂਚ ਕੈਂਪ ਲਗਾਇਆ | ਇਸ ਮੌਕੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਅਤੇ ਨਿਰੋਗ ਜੀਵਨ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ: ਹਰਿੰਦਰ ਸਿੰਘ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

'ਆਪ' ਨੇ ਪਿੰਡ ਖੋਖਰ ਵਿਖੇ ਆਕਸੀਮੀਟਰ ਕੰਪੇਨ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਖੋਖਰ ਵਿਖੇ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ 'ਚ ਸ਼ੁਰੂ ਕੀਤੀ ਗਈ ਆਕਸੀਮੀਟਰ ਕੰਪੇਨ ਸਬੰਧੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਤੇ ਸੀਨੀਅਰ ਆਗੂ ਜਗਦੀਪ ਸਿੰਘ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਰਾੜ ਇੰਟਕ ਇੰਪਲਾਈਜ਼ ਦੇ ਪ੍ਰਧਾਨ ਬਣੇ

ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)-ਰਾਸ਼ਟਰੀ ਟਰੇਡ ਯੂਨੀਅਨ ਕਾਂਗਰਸ (ਇੰਟਕ ਇੰਪਲਾਈਜ਼) ਦੇ ਰਾਸ਼ਟਰੀ ਪ੍ਰਧਾਨ ਕੁੰਵਰ ਉਂਕਾਰ ਸਿੰਘ ਨਰੂਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜਦੀਪ ਸਿੰਘ ਰਾਸ਼ਟਰੀ ਟਰੇਡ ਯੂਨੀਅਨ ਕਾਂਗਰਸ (ਇੰਟਕ ਇੰਪਲਾਈਜ਼) ਪੰਜਾਬ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ-ਸੂਬਾ ਸਿੰਘ ਬਾਦਲ

ਪੰਜਗਰਾੲੀਂ ਕਲਾਂ, 22 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੀ ਹਿੱਤਾਂ ਦੀ ਰਾਖੀ ਕੀਤੀ ਹੈ | ਜਦੋਂ ਵੀ ਪੰਜਾਬ ਦੀ ਕਿਸਾਨਾਂ 'ਤੇ ਸੰਕਟ ਦਾ ਦੌਰ ਆਇਆ ਤਾਂ ਅਕਾਲੀ ਦਲ ਨੇ ਹਮੇਸ਼ਾ ਹਿੱਕ ਡਾਹ ਕੇ ਸੂਬਾ ਦੇ ਕਿਸਾਨਾਂ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਬਰਗਾੜੀ, 22 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਬਰਗਾੜੀ ਤੋਂ ਲੈ ਕੇ ਸਾਹੋਕੇ ਨੂੰ ਜਾਣ ਵਾਲੀ ਲਿੰਕ ਸੜ੍ਹਕ ਪ੍ਰਧਾਨ ਮੰਤਰੀ ਗ੍ਰਾਮੀਣ ਸੜ੍ਹਕ ਯੋਜਨਾ ਤਹਿਤ ਚੌੜੀ ਕਰ ਕੇ ਬਣਾਏ ਜਾਣ ਦਾ ਕੰਮ ਦੇਸ਼ ਦੇ ਲਾਕਡਾਊਨ ਹੋਣ ਤੋਂ ਪਹਿਲਾਂ ਦਾ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਸਹਿਕਾਰੀ ਸਭਾ ਸਾਦਿਕ ਦੇ ਭਗਵੰਤ ਸਿੰਘ ਢਿੱਲੋਂ ਪ੍ਰਧਾਨ ਬਣੇ

ਸਾਦਿਕ, 22 ਸਤੰਬਰ (ਆਰ. ਐਸ. ਧੰੁਨਾ)-ਪੰਜ ਪਿੰਡਾਂ ਸਾਦਿਕ, ਭਾਗ ਸਿੰਘ ਵਾਲਾ, ਜੰਡਵਾਲਾ, ਸਾਧੂਵਾਲਾ ਅਤੇ ਘੁੱਦੂਵਾਲਾ ਦੀ ਸਾਂਝੀ ਦੀ ਸਾਦਿਕ ਬਹੁ ਮੰਤਵੀ ਸਹਿਕਾਰੀ ਸਭਾ ਸਾਦਿਕ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਭਗਵੰਤ ਸਿੰਘ ਢਿੱਲੋਂ ਨੂੰ ਪ੍ਰਧਾਨ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦਾ ਨਤੀਜਾ ਸ਼ਾਨਦਾਰ ਰਿਹਾ

ਜੈਤੋ, 22 ਸਤੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦਾ ਬੀ.ਐਸ.ਸੀ. ਨਾਨ-ਮੈਡੀਕਲ ਦੇ ਸਮੈਸਟਰ ਪੰਜਵੇਂ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨਿਆ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਯੂਨੀਵਰਸਿਟੀ ਕਾਲਜ ਜੈਤੋ ਦੀ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਮਾਊਾਟ ਲਿਟਰਾ ਜੀ ਸਕੂਲ ਨਜ਼ਦੀਕ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ | ਪੁਲਿਸ ਵਲੋਂ ਜ਼ਖ਼ਮੀ ਹੋਏ ਦੂਜੇ ਵਿਅਕਤੀ ਦੇ ...

ਪੂਰੀ ਖ਼ਬਰ »

ਮਾਤਾ ਸ਼ਾਮ ਕੌਰ ਦੀ ਯਾਦ 'ਚ ਸਰਕਾਰੀ ਸਕੂਲ ਨੂੰ ਲੈਪਟਾਪ ਦਿੱਤਾ

ਕੋਟਕਪੂਰਾ, 22 ਸਤੰਬਰ (ਮੋਹਰ ਸਿੰਘ ਗਿੱਲ)-ਕੈਨੇਡਾ ਵਾਸੀ ਨਿਰਮਲ ਸਿੰਘ ਗਿੱਲ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਗਿੱਲ ਨੇ ਆਪਣੀ ਸਤਿਕਾਰਤ ਦਾਦੀ ਸਵ. ਸ਼ਾਮ ਕੌਰ ਪਤਨੀ ਵਿਸਾਖਾ ਸਿੰਘ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ 'ਚ ਪੜ੍ਹਨ ਵਾਲੇ ਸਮੂਹ ਬੱਚਿਆਂ ...

ਪੂਰੀ ਖ਼ਬਰ »

25 ਦਾ ਰੁਜ਼ਗਾਰ ਮੇਲਾ ਰੱਦ ਕੀਤਾ ਜਾਵੇ-ਭਲਾਈਆਣਾ

ਗਿੱਦੜਬਾਹਾ, 22 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਜਿੱਥੇ ਇਕ ਪਾਸੇ ਪੰਜਾਬ ਦੇ ਕਿਸਾਨ-ਮਜਦੂਰ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਵਿਰੁੱਧ ਕਰੋ ਜਾਂ ਮਰੋ ਦੀ ਨੀਤੀ ਤੇ ਉੱਤਰ ਕੇ ਡਟ ਕੇ ਇਸ ਦਾ ਵਿਰੁੱਧ ਸੰਘਰਸ਼ ਕਰ ਰਹੇ ਹਨ ਅਤੇ 25 ਸਤੰਬਰ ਨੂੰ ਪੂਰਨ ਪੰਜਾਬ ਬੰਦ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਨੂੰ 25 ਦੇ ਬੰਦ ਨੂੰ ਸਫ਼ਲ ਬਣਾਉਣ ਦਾ ਸੱਦਾ

ਸਾਦਿਕ, 22 ਸਤੰਬਰ (ਆਰ. ਐਸ. ਧੰੁਨਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ, ਮਜ਼ਦੁਰ, ਮੁਲਾਜ਼ਮ ਆਦਿ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਸਾਦਿਕ ਵਿਖੇ ...

ਪੂਰੀ ਖ਼ਬਰ »

22 ਬੋਤਲਾਂ ਠੇਕਾ ਦੇਸੀ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਵਲੋਂ ਇਕ ਵਿਅਕਤੀ ਨੂੰ 22 ਬੋਤਲਾਂ ਠੇਕਾ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐਸ.ਆਈ. ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੌਰਸਤਾ ...

ਪੂਰੀ ਖ਼ਬਰ »

ਪੈਸਟੀਸਾਈਡਜ਼ ਬੀਜ ਤੇ ਫ਼ਰਟੀਲਾਈਜ਼ਰ ਡੀਲਰਾਂ ਵਲੋਂ 25 ਨੂੰ ਕਾਰੋਬਾਰ ਰਹਿਣਗੇ ਬੰਦ

ਕੋਟਕਪੂਰਾ, 22 ਸਤੰਬਰ (ਮੇਘਰਾਜ­)-25 ਸਤੰਬਰ ਨੂੰ ਸੂਬੇ ਭਰ 'ਚ ਪੈਸਟੀਸਾਈਡਜ਼ ਬੀਜ ਅਤੇ ਫ਼ਰਟੀਲਾਈਜ਼ਰ ਡੀਲਰ ਰੋਸ ਵਜੋਂ ਕਾਰੋਬਾਰ ਨਹੀਂ ਕਰਨਗੇ | ਇਸ ਸਬੰਧੀ ਐਗਰੋਇਨਪੁਟਸ ਡੀਲਰ ਐਸੋਸੀਏਸ਼ਨ ਦੇ ਰਾਸ਼ਟਰੀ ਸਕੱਤਰ ਸੁਰਿੰਦਰ ਸਿੰਘ ਬਰੀਵਾਲਾ ਨੇ ਦੱਸਿਆ ਕਿ ਕੇਂਦਰ ...

ਪੂਰੀ ਖ਼ਬਰ »

ਘਰ 'ਚ ਡੀ. ਜੇ. ਲਗਾ ਕੇ ਇਕੱਠ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਟੀਚਰ ਕਾਲੋਨੀ 'ਚ ਇਕ ਨੌਜਵਾਨ ਵਲੋਂ ਆਪਣੇ ਘਰ ਵਿਚ ਡੀ.ਜੇ. ਲਗਾ ਕੇ ਇਕੱਠ ਕਰ ਕੇ ਸਮਾਗਮ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਗਿ੍ਫ਼ਤਾਰ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਸ਼ਰ੍ਹੇਆਮ ਦੜਾ ਸੱਟਾ ਲਗਾਉਣ ਵਾਲੇ ਨੂੰ ਗਿ੍ਫ਼ਤਾਰ ਕਰਨ ਉਪਰੰਤ ਜ਼ਮਾਨਤ 'ਤੇ ਰਿਹਾਅ ਕਰਨ ਦਾ ਪਤਾ ਲੱਗਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ.ਐਸ.ਆਈ. ਸੁਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ...

ਪੂਰੀ ਖ਼ਬਰ »

ਬਾਬਾ ਸ਼ੇਖ ਫ਼ਰੀਦ ਜੀ ਆਗਮਨ ਪੁਰਬ ਦੇ ਸਬੰਧ 'ਚ ਫ਼ਰੀਦਕੋਟ 'ਚ ਛੁੱਟੀ ਦਾ ਐਲਾਨ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ੍ਹ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਪਿੰਡ ਸ਼ਿਮਰੇਵਾਲਾ 'ਚ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾਇਆ

ਸਾਦਿਕ, 22 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਪਿੰਡ ਸ਼ਿਮਰੇਵਾਲਾ 'ਚ ਰਾਜਵਿੰਦਰ ਸਿੰਘ ਪੱਪੂ ਸੀਨੀਅਰ ਵਾਈਸ ਚੇਅਰਮੈਨ ਮਿਲਕਫੈੱਡ ਦੀ ਅਗਵਾਈ 'ਚ ਪਿੰਡ ਸ਼ਿਮਰੇਵਾਲਾ 'ਚ ਕਿਸਾਨਾਂ, ਮਜ਼ਦੂਰਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਮਿਲਕੇ ਧਰਨਾ ਲਗਾਇਆ ਗਿਆ | ਸੰਬੋਧਨ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਯ ਕਾਉਣੀ 'ਚ ਛੇਵੀਂ ਜਮਾਤ ਦੇ ਦਾਖ਼ਲੇ 2021-22 ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ 'ਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਯ ਕਾਉਣੀ ਲਈ ਜਮਾਤ ਛੇਵੀਂ ਦੇ ਦਾਖਲੇ ਲਈ ਅਕਾਦਮਿਕ ਸੈਸ਼ਨ 2021-22 ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਅਰਜ਼ੀਆਂ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਨਵੰਬਰ 2020 ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਜੈਤੋ, 22 ਸਤੰਬਰ (ਭੋਲਾ ਸ਼ਰਮਾ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਜਾ ਰਹੇ ਖੇਤੀਬਾੜੀ ਸਬੰਧੀ ਕਾਨੂੰਨਾਂ ਵਿਰੁੱਧ ਉੱਠ ਰਹੇ ਸੰਘਰਸ਼ਾਂ ਦੇ ਪਿੜ ਵਿਚ ਜੈਤੋ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਹੋਈ ਮੀਟਿੰਗ

ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਪਿੰਡ ਭੁਲੇਰੀਆਂ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਭਿੰਦਰ ਸਿੰਘ ਲੰਬੀਢਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿੰਡ ਲੱਕੜਵਾਲਾ ਅਤੇ ਸ਼ੇਰਗੜ੍ਹ ਦੇ ਕਿਸਾਨ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਨੂੰ ਕਿਤਾਬਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤੀ ...

ਪੂਰੀ ਖ਼ਬਰ »

ਖਾਰਾ ਵਿਖੇ ਵਰਚੂਅਲ ਕਿਸਾਨ ਮੇਲਾ ਕਰਵਾਇਆ

ਕੋਟਕਪੂਰਾ, 22 ਸਤੰਬਰ (ਮੇਘਰਾਜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਨਵੀਨਤਮ ਖੇਤੀ ਜਾਣਕਾਰੀ ਦੇਣ ਲਈ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਵਰਚੁਅਲ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ | ਇਸੇ ਲੜੀ ਅਧੀਨ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬੂਟੇ ਵੰਡੇ-ਬੱਬੂ ਬਰਾੜ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਕਿਲਾ ਮੁਬਾਰਕ ਚੌਕ ਵਿਖੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ | ਜਿਸ ਦਾ ਉਦਘਾਟਨ ਬਾਬਾ ਫ਼ਰੀਦ ਜੀ ਵਿੱਦਿਅਕ ਅਤੇ ਧਾਰਮਿਕ ...

ਪੂਰੀ ਖ਼ਬਰ »

ਸਾਹਿਤਕਾਰ ਬਲਵਿੰਦਰ ਸਿੰਘ ਚਾਨੀ ਨਮਿਤ ਸ਼ਰਧਾਂਜਲੀ ਸਮਾਗਮ

ਬਰਗਾੜੀ, 22 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਨਿਵਾਸੀ ਉੱਘੇ ਸਾਹਿਤਕਾਰ ਅਤੇ ਵਿਅੰਗ ਲੇਖਕ ਬਲਵਿੰਦਰ ਸਿੰਘ ਚਾਨੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜ਼ਲੀ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਚਾਨਾ ਨਮਿਤ ਸ਼ਰਧਾਂਜਲੀ ਸਮਾਗਮ

ਪੰਜਗਰਾੲੀਂ ਕਲਾਂ, 22 ਸਤੰਬਰ (ਸੁਖਮੰਦਰ ਸਿੰਘ ਬਰਾੜ)-ਅਦਾਰਾ 'ਅਜੀਤ' ਦੇ ਸੀਨੀਅਰ ਪ੍ਰੈੱਸ ਫ਼ੋਟੋਗ੍ਰਾਫ਼ਰ ਮਲਕੀਤ ਸਿੰਘ ਦੇ ਪਿਤਾ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਨਿਰਮਲ ਡੇਰਾ ਵਿਖੇ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

'ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ' ਨੇ ਮੁਹੰਮਦ ਸਦੀਕ ਨੂੰ ਦਿੱਤਾ ਮੰਗ ਪੱਤਰ

ਜੈਤੋ, 22 ਸਤੰਬਰ (ਭੋਲਾ ਸ਼ਰਮਾ)-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਲਾਗੂ ਨਿਊ ਪੈਨਸ਼ਨ ਸਕੀਮ ਨੂੰ ਮੁੱਢੋਂ ਸੁੱਢੋਂ ਰੱਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸਬੰਧੀ ਮੁਲਾਜ਼ਮਾਂ ਦੀ 'ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ' ਵਲੋਂ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗੀਤਕ ਸਾਜ਼ ਵਜਾਉਣ ਦਾ ਬਲਾਕ ਪੱਧਰੀ ਕਰਵਾਇਆ ਮੁਕਾਬਲਾ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਯੋਗ ਸਰਪ੍ਰਸਤੀ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ...

ਪੂਰੀ ਖ਼ਬਰ »

ਸੁਖਪ੍ਰੀਤ ਸਿੰਘ ਸਰਬਸੰਮਤੀ ਨਾਲ ਭਾਕਿਯੂ ਏਕਤਾ ਉਗਰਾਹਾਂ ਇਕਾਈ ਦੇ ਪ੍ਰਧਾਨ ਬਣੇ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਰਜਕਾਰੀ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਦੀ ਅਗਵਾਈ ਵਿਚ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਸਵਰਨਕਾਰ ਧਰਮਸ਼ਾਲਾ (ਬਾਜਾਖਾਨਾ ਰੋਡ) ਜੈਤੋ ਵਿਖੇ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਰਾਸ਼ਟਰੀ ਵਿਕਲਾਂਗ ਪਾਰਟੀ ਦੇ ਮੁੱਖ ਪ੍ਰਧਾਨ ਕੇ.ਕੇ ਦੀਕਸ਼ਤ ਅਤੇ ਪੰਜਾਬ ਪ੍ਰਧਾਨ ਗੁਰਭੇਜ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਇਕ ਮਟਿੰਗ ਡੇਰਾ ਬਾਬਾ ਭਾਈ ਭਗਤੂ ਜੀ ਰਾਮਗੜ੍ਹ (ਭਗਤੂਆਣਾ) ਵਿਖੇ ਹੋਈ | ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX