ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਖੰਨਾ / ਸਮਰਾਲਾ

ਕਿਸਾਨ ਜਥੇਬੰਦੀਆਂ ਵਲੋਂ 25 ਨੂੰ ਪੂਰਾ ਪੰਜਾਬ ਬੰਦ ਕਰਨ ਲਈ ਸੰਘਰਸ਼ ਕਰਨ ਲਈ ਵਿਉਂਤਬੰਦੀ

ਸਮਰਾਲਾ, 22 ਸਤੰਬਰ (ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਕਾਨੂੰਨ ਦੇ ਪਾਸ ਕੀਤੇ ਜਾਣ ਦੇ ਵਿਰੁੱਧ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਵਿਰੋਧ ਦਿਨ ਭਰ ਦਿਨ ਵਧਦਾ ਹੀ ਜਾ ਰਿਹਾ ਹੈ | ਸੰਘਰਸ਼ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਮਰਾਲਾ 'ਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜੇਵਾਲ ਅਤੇ ਹੋਰ ਅਨੇਕਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਥਾਨਕ ਗੁਰਦੁਆਰਾ ਸਾਹਿਬ 'ਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨਾਂ ਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਹਰਜੀਤ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ, ਰਾਜਿੰਦਰ ਸਿੰਘ ਕੋਟ ਪਨੈਚ, ਪਰਗਟ ਸਿੰਘ ਪਨੈਚ, ਜਗਤਾਰ ਸਿੰਘ ਜਮਹੂਰੀਅਤ ਕਿਸਾਨ ਸਭਾ ਅਤੇ ਕੇਵਲ ਸਿੰਘ ਮੰਜਾਲੀਆਂ ਕੁਲ ਹਿੰਦ ਸਭਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ 'ਚ ਕਿਸਾਨਾਂ ਵੱਲੋਂ ਵੱਡੇ ਵੱਡੇ ਅੰਦੋਲਨ ਚਲਾਏ ਜਾਣਗੇ | 25 ਸਤੰਬਰ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚਾ ਪੰਜਾਬ ਬੰਦ ਕਰਕੇ ਮੋਦੀ ਸਰਕਾਰ ਨੂੰ ਖੇਤੀ ਸੁਧਾਰ ਕਾਨੂੰਨ ਦੇ ਬਿੱਲਾਂ ਨੂੰ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ | ਇਸ ਮੌਕੇ ਹਾਜ਼ਰ ਆਗੂਆਂ 'ਚ ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਹਰਦੀਪ ਸਿੰਘ ਬਲਾਕ ਪ੍ਰਧਾਨ, ਉੱਤਮ ਸਿੰਘ ਬਰਵਾਲੀ ਜ਼ਿਲ੍ਹਾ ਮੀਤ ਪ੍ਰਧਾਨ ਤੋਂ ਇਲਾਵਾ ਹੋਰ ਆਗੂ ਵੱਡੀ ਗਿਣਤੀ 'ਚ ਆਗੂ ਸ਼ਾਮਿਲ ਸਨ |

ਬੀਬੀ ਬਾਦਲ ਦੇ ਅਸਤੀਫ਼ੇ ਬਾਅਦ ਅਕਾਲੀ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਬਣਨ ਦੀ ਕੋਸ਼ਿਸ਼ 'ਚ-ਵਿਧਾਇਕ ਕੇ. ਡੀ. ਵੈਦ

ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸ ਜਿੱਥੇ ਕਿਸਾਨ ਲਈ ਮਾਰੂ ਸਾਬਤ ਹੋਣਗੇ ਉੱਥੇ ਰਾਜ ਸਭਾ ਵਿਚ ਦੋ ਆਰਡੀਨੈਂਸ ਪਾਸ ਕਰਵਾਉਣ ਲਈ ਭਾਜਪਾ ਸਰਕਾਰ ਨੇ ਲੋਕਤੰਤਰ ਦਾ ਘਾਣ ਕਰ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਕਈ ਕਿਸਾਨ ਯੂਨੀਅਨਾਂ, ਆੜ੍ਹਤੀਆ, ਮਜ਼ਦੂਰਾਂ, ਦੁਕਾਨਦਾਰਾਂ, ਪੰਚਾਂ, ਸਰਪੰਚਾਂ ਨੇ 25 ਦੇ ਪੰਜਾਬ ਬੰਦ ਦੀ ਕੀਤੀ ਤਿਆਰੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਏਸ਼ੀਆ ਦੀ ਸਭ ਤੋਂ ਵੱਡੀ  ਅਨਾਜ ਮੰਡੀ ਖੰਨਾ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਸਰਕਾਰ ਵਲੋਂ ਕਿਸਾਨੀ ਬਾਰੇ ਬਿੱਲ ਪਾਸ ਕਰਨ ਦੇ ਵਿਰੋਧ ਵਿਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਬੀਬੀ ਬਾਦਲ ਦੇ ਕਿਸਾਨ ਪੱਖੀ ਫ਼ੈਸਲੇ ਨਾਲ ਅਕਾਲੀ ਦਲ ਦਾ ਪੱਖ ਹੋਇਆ ਹੋਰ ਮਜ਼ਬੂਤ ਹੋਇਆ-ਮਿਹਰਬਾਨ

ਦੋਰਾਹਾ, 22 ਸਤੰਬਰ (ਜਸਵੀਰ ਝੱਜ)- ਹਲਕਾ ਪਾਇਲ ਦੇ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਸ਼ਹਿਰ ਦੋਰਾਹਾ ਦੀ ਇਕ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਵਿਪਨ ਸੇਠੀ ਦੇ ਘਰ ਦੋਰਾਹਾ ਵਿਖੇ ਕੀਤੀ | ਪ੍ਰਧਾਨ ਵਿਪਨ ਸੇਠੀ ਨੇ ਦੱਸਿਆ ਕਿ ਮਿਹਰਬਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਤੂਰਾਂ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬਰਦਾਸ਼ਤ ਤੋਂ ਬਾਹਰ-ਸੰਤ ਢੱਕੀ ਸਾਹਿਬ ਵਾਲੇ

ਮਲੌਦ, 22 ਸਤੰਬਰ (ਦਿਲਬਾਗ ਸਿੰਘ ਚਾਪੜਾ)-ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕ ਪਿੰਡ ਤੂਰਾਂ ਵਿਖੇ ਪਿੰਡ ਦੇ ਹੀ ਇਕ ਸਿਰ ਫਿਰੇ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਉਪਰ ਬੈਠ ਕੇ ਜੋ ਭਾਰੀ ਬੇਅਦਬੀ ਕੀਤੀ ਹੈ, ਇਹ ਹਿਰਦੇਵੇਧਕ ਘਟਨਾ ਸਮੁੱਚੀ ਸਿੱਖ ਕੌਮ ਲਈ ...

ਪੂਰੀ ਖ਼ਬਰ »

ਬੁੱਢੇਵਾਲ ਖੰਡ ਮਿੱਲ ਦੀ ਵਰਕਰ ਯੂਨੀਅਨ ਨੇ ਕਿਸਾਨਾਂ ਨੂੰ ਦਿੱਤਾ ਪੂਰਨ ਸਮਰਥਨ

ਕੁਹਾੜਾ, 22 ਸਤੰਬਰ (ਸੰਦੀਪ ਸਿੰਘ ਕੁਹਾੜਾ) - ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਸਮੂਹ ਵਰਕਰਾਂ ਵਲੋਂ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਕੇਂਦਰ ਵਲ਼ੋਂ ਪਾਸ ਕੀਤੇ ਆਰਡੀਨੈਂਸ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮੂਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ-ਵਿਧਾਇਕ ਲੱਖਾ

ਪਾਇਲ, 22 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਪਰ ਕੁੱਝ ਵਿਰੋਧੀ ਪਾਰਟੀਆਂ ਦੇ ਆਗੂਆਂ ਆਪਣੀ ਫੋਕੀ ਸ਼ੁਹਰਤ ਹਾਸਲ ਕਰਨ ਲਈ ਲੋਕਾਂ ਗੁੰਮਰਾਹਕੁੰਨ ਪ੍ਰਚਾਰ ਕਰ ...

ਪੂਰੀ ਖ਼ਬਰ »

ਖੰਨਾ ਵਿਚ 7 ਹੋਰ ਕੋਰੋਨਾ ਪਾਜ਼ਿਟਿਵ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਸਿਵਲ ਹਸਪਤਾਲ ਵਲੋਂ 7 ਮਰੀਜ਼ਾਂ  ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਜਿੰਨ੍ਹਾਂ ਵਿਚ 4 ਹੋਰ ਜ਼ਿਲ੍ਹੇ ਨਾਲ, ਇਕ ਪਿੰਡ ਨਾਲ ਅਤੇ 2 ਖੰਨਾ ਸ਼ਹਿਰ ਨਾਲ ਸਬੰਧਤ ਦੱਸੇ ਗਏ | ਅੱਜ ਸਿਵਲ ਹਸਪਤਾਲ ਖੰਨਾ ਵਲੋਂ ਕੁੱਲ 421 ...

ਪੂਰੀ ਖ਼ਬਰ »

ਆਰ.ਟੀ.ਆਈ. ਕਾਰਜਕਰਤਾ ਨੇ ਕੌ ਾਸਲ ਅਧਿਕਾਰੀਆਂ ਦੀ ਸ਼ਿਕਾਇਤ ਸਥਾਨਕ ਸਰਕਾਰ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਕੀਤੀ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਆਰ. ਟੀ. ਆਈ. ਕਾਰਜਕਰਤਾ ਖ਼ੁਦ ਸਮਾਜ ਸੇਵਕ ਵਿਪਨ ਕਥੂਰੀਆ ਨੇ ਪੰਜਾਬ ਦੇ ਸਥਾਨਕ ਸਰਕਾਰ ਦੇ ਪਿ੍ੰਸੀਪਲ ਸਕੱਤਰ ਨੂੰ ਪੱਤਰ ਲਿਖ ਸ਼ਿਕਾਇਤ ਕੀਤੀ ਹੈ ਕਿ ਨਗਰ ਕੌਾਸਲ ਨੇ 21 ਅਕਤੂਬਰ 1985 ਨੂੰ ਉਸ ਸਮੇਂ ਦੀ ਰਾਮ-ਲੀਲ੍ਹਾ ...

ਪੂਰੀ ਖ਼ਬਰ »

ਲਿਪ ਵਰਕਰ 23 ਨੂੰ ਖੇਤੀ ਬਿੱਲਾਂ ਦੇ ਵਿਰੋਧ 'ਚ ਸੰਸਦ ਘੇਰਨ ਲਈ ਮੋਟਰਸਾਈਕਲਾਂ 'ਤੇ ਰਵਾਨਾ ਹੋਣਗੇ-ਗਿਆਸਪੁਰਾ, ਕੰਗ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿਚ ਲੋਕ ਇਨਸਾਫ਼ ਪਾਰਟੀ ਵਲੋਂ 23 ਸਤੰਬਰ ਦਿਨ ਬੁੱਧਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਰੋਸ ਮਾਰਚ ਕਰਦੇ ਹੋਏ ...

ਪੂਰੀ ਖ਼ਬਰ »

ਭੱਠਲਾਂ ਤੋਂ ਘੁਡਾਣੀ ਕਲਾਂ ਿਲੰਕ ਸੜਕ 'ਤੇ ਪ੍ਰੀਮੈਕਸ ਪਾਇਆ-ਸ਼ਿੰਦਾ ਘੁਡਾਣੀ, ਜੱਸੀ ਦਾਊ ਮਾਜਰਾ

ਰਾੜਾ ਸਾਹਿਬ, 22 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਸ਼ਹੀਦ ਸੁਖਚੈਨਦੀਪ ਸਿੰਘ ਦੀ ਯਾਦ ਵਿਚੇ ਬਣੇ ਗੇਟ ਤੋਂ ਪਿੰਡ ਦੀ ਫਿਰਨੀ ਅਤੇ ਅੰਦਰਲੇ ਵਾਲੇ ਪਾਸੇ ਤੋਂ ਪਿੰਡ ਭੱਠਲਾਂ ਨੂੰ ਬਣੀ ਿਲੰਕ ਸੜਕ ਜੋ ਕੁੱਝ ਸਮਾਂ ਪਹਿਲਾ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਹਾੜ੍ਹੀ ਦੀਆਂ ਪੰਜ ਫ਼ਸਲਾਂ ਦੇ ਭਾਅ 'ਚ ਨਿਗੁਣਾ ਵਾਧਾ ਕੋਝਾ ਮਜ਼ਾਕ-ਦਿਲਬਰ ਮੁਹੰਮਦ ਖਾਨ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਖੇਤੀ ਬਿੱਲਾਂ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਲੈ ਕੇ ਚੌਤਰਫ਼ਾ ਵਿਰੋਧ ਹੋ ਰਿਹਾ ਹੈ, ਇਸੇ ਅਧੀਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ...

ਪੂਰੀ ਖ਼ਬਰ »

ਲਿਖਾਰੀ ਸਭਾ ਰਾਮਪੁਰ ਵਲੋਂ 25 ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ

ਦੋਰਾਹਾ, 22 ਸਤੰਬਰ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਪ੍ਰਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਬਲਵੰਤ ਮਾਂਗਟ ਨੇ ਕਿਹਾ ਕਿ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਤੇ ਲੋਕ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 25 ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ

ਦੋਰਾਹਾ, 22 ਸਤੰਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੇ ਪ੍ਰਧਾਨ ਪਵਨ ਕੁਮਾਰ ਕੌਸ਼ਲ, ਸਕੱਤਰ ਗੁਰਦਿਆਲ ਦਲਾਲ ਤੇ ਜੁਆਇੰਟ ਸਕੱਤਰ ਰਣਜੀਤ ਸਿੰਘ ਟਿਵਾਣਾ ਨੇ ਸਮੂਹ ਪੈਨਸ਼ਨਰਜ਼ ਨੂੰ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵਲੋਂ 25 ਸਤੰਬਰ ਨੂੰ ...

ਪੂਰੀ ਖ਼ਬਰ »

ਭਾਈ ਸੇਵਾ ਸਿੰਘ ਸਿਆੜ ਵਾਲਿਆ ਦੀਆਂ ਅਸਥੀਆਂ ਬਿਭੌਰ ਸਾਹਿਬ ਵਿਖੇ ਜਲ ਪ੍ਰਵਾਹ

ਰਾੜਾ ਸਾਹਿਬ, 22 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਸਿਆੜ ਦੇ ਸੱਚਖੰਡ ਵਾਸੀ ਸੰਤ ਬਾਬਾ ਮੀਹਾਂ ਸਿੰਘ ਦੇ ਸਪੁੱਤਰ ਅਤੇ ਮੌਜੂਦਾ ਮੁਖੀ ਸੰਤ ਬਾਬਾ ਹਰਚੰਦ ਸਿੰਘ ਦੇ ਵੱਡੇ ਭਰਾ ਕੀਰਤਨ ਦੀ ਮਹਾਨ ਸੇਵਾ ਨਿਭਾਉਣ ਵਾਲੇ ਭਾਈ ਭਾਈ ਸੇਵਾ ਸਿੰਘ ਦੀਆਂ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕੀਤੀ ਬੀਜਾ ਦੀ ਜਾਂਚ

ਖੰਨਾ, 22 ਸਤੰਬਰ (ਮਨਜੀਤ ਸਿੰਘ ਧੀਮਾਨ)-ਮੁੱਖ ਅਫ਼ਸਰ ਖੇਤੀਬਾੜੀ ਲੁਧਿਆਣਾ ਡਾ: ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਬਲਾਕ ਖੰਨਾ ਵਿਖੇ ਸ਼ਿਵ ਖੇਤੀ ਸੇਵਾ ਸੈਂਟਰ ...

ਪੂਰੀ ਖ਼ਬਰ »

ਖੇਤੀ ਬਿੱਲ ਪੰਜਾਬ ਦੀ ਬਰਬਾਦੀ ਦੇ ਦਸਤਾਵੇਜ਼-ਇਕੋਲਾਹਾ, ਨਾਗਰਾ, ਢੰਡ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ, ਐਡਵੋਕੇਟ ਅਸ਼ਵਨੀ ਕੁਮਾਰ ਢੰਡ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਨੇਤਰ ਸਿੰਘ ਨਾਗਰਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਮਹਿਦੂਦਾਂ ਦੇ 29 ਸਾਲਾ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਬੀਜਾ, 22 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਬੀਜਾਂ ਤੋਂ ਥੋੜ੍ਹੀ ਦੂਰ ਪਿੰਡ ਹਲਕਾ ਸਮਰਾਲਾ ਦੇ ਅਧੀਨ ਆਉਂਦੇ ਮਹਿਦੂਦਾਂ ਵਿਖੇ ਹਰਦੀਪ ਸਿੰਘ 29 ਵਲੋਂ ਗੱਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਸਮਰਾਲਾ ਥਾਣਾ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਸੰਤ ਮਹਾਂਪੁਰਸ਼ ਵੀ ਖੇਤੀ ਵਿਰੋਧੀ ਆਰਡੀਨੈਂਸ ਖ਼ਿਲਾਫ਼ ਡਟੇ

ਮਲੌਦ, 22 ਸਤੰਬਰ (ਸਹਾਰਨ ਮਾਜਰਾ)- ਖੇਤੀ ਆਰਡੀਨੈਂਸਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਜਿੱਥੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਵਰਗ ਸੜਕਾਂ 'ਤੇ ਉਤਰਿਆ ਹੋਇਆ ਹੈ ਉੱਥੇ ਹੀ ਸੰਤ ਬੇਅੰਤ ਸਿੰਘ ਬੇਰ ਕਲਾਂ ਗੁਰਦੁਆਰਾ ਦਮਦਮਾ ...

ਪੂਰੀ ਖ਼ਬਰ »

ਨਾਜਾਇਜ਼ 200 ਲੀਟਰ ਕੱਚੀ ਲਾਹਣ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ, 22 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮੁਖ਼ਬਰ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਹੋਇਆ ਨਜਾਇਜ਼ 200 ਲੀਟਰ ਕੱਚੀ ਲਾਹਣ ਸਮੇਤ ਕਿਰਨਵੀਰ ਸਿੰਘ ਵਾਸੀ ਰਾਜਗੜ੍ਹ ਨੂੰ ਗਿ੍ਫ਼ਤਾਰ ਕੀਤਾ | ਥਾਣਾ ਮੁਖੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਫੈਡਰੇਸ਼ਨ ਵਲੋਂ 25 ਨੂੰ ਭਾਰਤ ਬੰਦ ਦਾ ਸਮਰਥਨ

ਦੋਰਾਹਾ, 22 ਸਤੰਬਰ (ਜਸਵੀਰ ਝੱਜ)- ਕੁੱਲ ਹਿੰਦ ਕਿਸਾਨ ਫੈਡਰੇਸ਼ਨ (ਏ. ਆਈ. ਕੇ. ਐਫ.) ਅਤੇ ਐਮ. ਸੀ. ਪੀ. ਆਈ. (ਯੂ.) ਦੇ ਸੂਬਾਈ ਨੁਮਾਇੰਦਿਆਂ ਦੀ ਜ਼ੋਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਾਂਝੀ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ...

ਪੂਰੀ ਖ਼ਬਰ »

ਫਾਈਨੈਂਸ ਕੰਪਨੀਆਂ ਔਰਤਾਂ ਤੇ ਗ਼ਰੀਬਾਂ ਨੂੰ ਧਮਕਾਉਣਾ ਬੰਦ ਕਰਨ-ਕਾਲੀ ਪਾਇਲ

ਰਾੜਾ ਸਾਹਿਬ, 22 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਘੁਡਾਣੀ ਕਲਾਂ ਵਿਖੇ ਫੂਲੇ ਸ਼ਾਹੂ ਅੰਬੇਡਕਰ ਲੋਕ ਜਗਾਓ ਮੰਚ ਦੇ ਆਗੂ ਸਮਾਜ ਸੇਵੀ ਅਤੇ ਆਰ. ਟੀ. ਆਈ. ਕਾਰਜਕਰਤਾ ਗੁਰਦੀਪ ਸਿੰਘ ਕਾਲੀ ਨੇ ਪ੍ਰਾਈਵੇਟ ਫਾਈਨੈਂਸ ਕੰਪਨੀਆਂ ਵਲੋਂ ਦਿੱਤੇ ਕਰਜ਼ ਦੀ ਆੜ ਹੇਠ ...

ਪੂਰੀ ਖ਼ਬਰ »

ਸਾਬਕਾ ਸੈਨਿਕ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨਾ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਲਲਹੇੜੀ ਚੌਕ ਵਿਚ ਸਾਬਕਾ ਸੈਨਿਕ ਜਥੇਬੰਦੀਆਂ ਵਲੋਂ ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਖੇਤੀ ਬਿੱਲਾਂ ਖ਼ਿਲਾਫ਼ ਰੋਸ ਧਰਨਾ ਦੇ ਕੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕੈਪਟਨ ਜਲਾਜਣ ਨੇ ...

ਪੂਰੀ ਖ਼ਬਰ »

ਖੰਨਾ ਦੀ ਐਜੂਕੇਸ਼ਨ ਹੱਬ 'ਚ ਅੱਧਾ ਦਰਜਨ ਆਈਲੈਟਸ ਸੰਸਥਾਵਾਂ 'ਤੇ ਛਾਪੇ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਐਜੂਕੇਸ਼ਨ ਹੱਬ ਦੇ ਨਾਂਅ ਨਾਲ ਜਾਂਦੀ ਜੀ. ਟੀ. ਬੀ. ਮਾਰਕੀਟ ਦੇ ਆਈਲੈਟਸ ਤੇ ਹੋਰ ਇੰਸਟੀਚਿਊਟਾਂ 'ਚ ਅੱਜ ਸਵੇਰੇ ਥਾਣਾ ਸਿਟੀ 2  ਦੀ ਪੁਲਿਸ ਨੇ ਛਾਪੇਮਾਰੀ ਕੀਤੀ | ਪੁਲਿਸ ਨੂੰ ਸ਼ੱਕ ਸੀ ਕਿ ਇੰਸਟੀਚਿਊਟਾਂ ਵਿਚ ਰੋਕ ...

ਪੂਰੀ ਖ਼ਬਰ »

ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਪ੍ਰਧਾਨ ਮੰਤਰੀ ਸਮੇਤ ਝੂਠ ਬੋਲਦੀ ਹੈ-ਰਾਜੇਵਾਲ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਸਬੰਧੀ ਜਾਰੀ ਕੀਤੇ ਤਿੰਨੋਂ ਆਰਡੀਨੈਂਸ ਜਬਰੀ ਪਾਸ ਕਰਵਾ ਲਏ ਹਨ ਜੋ ਕੁੱਝ ਰਾਜ ਸਭਾ ਵਿਚ ਇਨ੍ਹਾਂ ਨੂੰ ਪਾਸ ਕਰਵਾਉਣ ਲਈ ਸਾਰੀ ਦੁਨੀਆਂ ਨੇ ਦੇਖਿਆ ਉਸ ਤੋਂ ਭਾਜਪਾ ਦਾ ਤਾਨਾਸ਼ਾਹੀ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹੱਕ ਵੱਡੇ ਘਰਾਣਿਆਂ ਨੂੰ ਵੇਚੇ-ਮਿੰਟੂ

ਮਾਛੀਵਾੜਾ ਸਾਹਿਬ, 22 ਸਤੰਬਰ (ਸੁਖਵੰਤ ਸਿੰਘ ਗਿੱਲ) - ਪ੍ਰਦੇਸ਼ ਕਾਂਗਰਸ ਦੇ ਸਕੱਤਰ ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਰਵੱਈਏ ਨਾਲ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਬਣਦੇ ਜਾ ਰਹੇ ਹਨ ਕਿਉਂਕਿ ...

ਪੂਰੀ ਖ਼ਬਰ »

ਮਲੌਦ ਵਿਖੇ ਹੋਈ ਮੀਟਿੰਗ 'ਚ ਅਕਾਲੀ ਦਲ ਵਲੋਂ 25 ਨੂੰ ਕਿਸਾਨਾਂ ਦੇ ਹੱਕ 'ਚ ਡਟਣ ਦਾ ਪ੍ਰਣ

ਮਲੌਦ, 22 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਸਬੰਧ ਵਿਚ ਅੱਜ ਮਲੌਦ ਵਿਖੇ ਹਲਕਾ ਪਾਇਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

25 ਨੂੰ ਕਿਸਾਨਾਂ ਵਲੋਂ ਦਿੱਤੇ ਪੰਜਾਬ ਬੰਦ ਸੱਦੇ ਦਾ ਬਸਪਾ ਸਮਰਥਨ ਕਰੇਗੀ-ਡਾ. ਜੱਸੀ

ਪਾਇਲ, 22 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਸਾਂ ਦਾ ਵਿਰੋਧ ਕਰਦੇ ਹੋਏ ਤੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਸੂਬਾ ਸਕੱਤਰ ਅਤੇ ਹਲਕਾ ਪਾਇਲ ਦੇ ਇੰਚਾਰਜ ਡਾਕਟਰ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਪ੍ਰਧਾਨ ਮੰਤਰੀ ਸਮੇਤ ਝੂਠ ਬੋਲਦੀ ਹੈ-ਰਾਜੇਵਾਲ

ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਸਬੰਧੀ ਜਾਰੀ ਕੀਤੇ ਤਿੰਨੋਂ ਆਰਡੀਨੈਂਸ ਜਬਰੀ ਪਾਸ ਕਰਵਾ ਲਏ ਹਨ ਜੋ ਕੁੱਝ ਰਾਜ ਸਭਾ ਵਿਚ ਇਨ੍ਹਾਂ ਨੂੰ ਪਾਸ ਕਰਵਾਉਣ ਲਈ ਸਾਰੀ ਦੁਨੀਆਂ ਨੇ ਦੇਖਿਆ ਉਸ ਤੋਂ ਭਾਜਪਾ ਦਾ ਤਾਨਾਸ਼ਾਹੀ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX