ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 2 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 3 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 8 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 8 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਸਪਾਂਸਰਸ਼ਿਪ ਅਰਜ਼ੀਆਂ ਦਾ ਨਿਪਟਾਰਾ ਸ਼ੁਰੂ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)- ਕੋਰੋਨਾ ਵਾਇਰਸ ਕਾਰਨ ਲੱਗੀ ਤਾਲਾਬੰਦੀ ਤੋਂ ਬਾਅਦ ਕੈਨੇਡਾ 'ਚ ਕੁਝ ਸਰਕਾਰੀ ਦਫ਼ਤਰ ਖੁਲ੍ਹ ਰਹੇ ਹਨ, ਜਿਨ੍ਹਾਂ 'ਚ ਇਮੀਗ੍ਰੇਸ਼ਨ ਤੇ ਨਾਗਰਿਕਤਾ ਕੇਸਾਂ ਦੇ ਨਿਪਟਾਰੇ ਲਈ ਸਰਕਰੀ ਦਫਤਰ ਵੀ ਸ਼ਾਮਿਲ ਹਨ¢ 21 ਸਤੰਬਰ ਤੋਂ ਟੋਰਾਂਟੋ ਤੇ ਮਾਂਟਰੀਅਲ ਵਿਖੇ ਪੱਕੀ ਇਮੀਗ੍ਰੇਸ਼ਨ ਦੀਆਂ ਸੇਵਾਵਾਂ, ਨਾਗਰਿਕਤਾ ਦੇਣ ਵਾਲੇ ਦਫਤਰ ਤੇ ਸ਼ਰਾਨਾਰਥੀਆਂ ਦੇ ਕੇਸ ਅਪਲਾਈ ਕਰਨ ਵਾਸਤੇ ਸੇਵਾਵਾਂ ਦੀ ਆਰੰਭਤਾ ਕੀਤੀ ਗਈ ਹੈ¢ ਭਾਵੇਂਕਿ ਬੀਤੇ ਮਹੀਨਿਆਂ ਦੌਰਾਨ ਕੁਝ ਸੇਵਾਵਾਂ ਆਨਲਾਈਨ ਉਪਲੱਬਧ ਕਰਵਾਈਆਂ ਗਈਆਂ ਸਨ ਪਰ ਅਜੇ ਤੱਕ ਨਿੱਜੀ ਪੇਸ਼ੀ ਵਾਲੀਆਂ ਸਾਰੀਆਂ ਸੇਵਾਵਾਂ ਰੁਕੀਆਂ ਹੋਈਆਂ ਸਨ¢ ਜਾਣਕਾਰੀ ਅਨੁਸਾਰ ਮਿਸੀਸਾਗਾ ਸਥਿਤ ਇਮੀਗ੍ਰੇਸ਼ਨ ਦਫਤਰ 'ਚ ਲੰਘੇ ਕਈ ਮਹੀਨਿਆਂ ਤੋਂ ਵਿਆਂਦੜਾ ਦੀਆਂ 13000 ਦੇ ਕਰੀਬ ਅਰਜੀਆਂ ਦਾ ਕੰਮ ਰੁਕਿਆ ਪਿਆ ਹੈ, ਜਿਨ੍ਹਾਂ ਦਾ ਮਿਪਟਾਰਾ ਹੁਣ ਸ਼ੁਰੂ ਹੋ ਚੁੱਕਾ ਹੈ¢ ਵਿਦੇਸ਼ੀ ਵਿਦਿਆਰਥੀਆਂ ਦੇ ਸਤੰਬਰ/ਅਕਤੂਬਰ 2020 'ਚ ਸ਼ੁਰੂ ਹੋਣ ਵਾਲੇ ਸਮੈਸਟਰ ਵਾਸਤੇ ਅਪਲਾਈ ਕੀਤੀਆਂ ਅਰਜੀਆਂ ਦਾ ਅਧਿਕਾਰੀਆਂ ਵਲੋਂ ਨਿਪਟਾਰਾ ਵੀ ਪਹਿਲ ਦੇ ਅਧਾਰ 'ਤੇ ਕੀਤਾ ਜਾਣਾ ਜਾਰੀ ਹੈ ਤਾਂਕਿ ਵਿਦਆਰਥੀ ਆਨਲਾਈਨ ਜਾਂ ਕੈਨੇਡਾ 'ਚ ਪੁੱਜ ਕੇ ਆਪਣੀ ਪੜ੍ਹਾਈ ਸ਼ੁਰੂ ਕਰ ਸਕਣ¢ ਵਰਕ ਪਰਮਿਟ ਵਾਸਤੇ ਜਿਨ੍ਹਾਂ ਕਾਮਿਆਂ ਦੀ ਐਲ.ਐਮ.ਆਈ.ਏ. ਅਪਲਾਈ ਹੋਈ ਹੈ, ਸਰਵਿਸ ਕੈਨੇਡਾ ਵਲੋਂ ਉਨ੍ਹਾਂ ਅਰਜੀਆਂ ਦਾ ਫੈਸਲਾ ਕਰਨ ਨੂੰ ਦੋ ਕੁ ਮਹੀਨੇ ਤੱਕ ਦਾ ਸਮਾਂ ਲੱਗਾ ਰਿਹਾ ਹੈ |

ਝੀਲ 'ਚ ਡੁੱਬੇ ਗਗਨਦੀਪ ਸਿੰਘ ਖਾਲਸਾ ਦੀ ਲਾਸ਼ 2 ਮਹੀਨੇ ਬਾਅਦ ਲੱਭੀ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਵਾਸੀ ਨੌਜਵਾਨ ਗਗਨਦੀਪ ਸਿੰਘ ਖਾਲਸਾ ਦੀ ਮਿ੍ਤਕ ਦੇਹ ਕਰੀਬ 2 ਮਹੀਨੇ ਬਾਅਦ ਲੱਭ ਗਈ ਹੈ | 25 ਜੁਲਾਈ ਨੂੰ ਬੈਫ ਨੈਸ਼ਨਲ ਪਾਰਕ ਵਿਖੇ ਖਾਲਸਾ ਆਪਣੇ ਦੋਸਤਾਂ ਨਾਲ ਉਤਰੀ ਸਸਕੈਚਵਨ ਨਦੀ ਕਿਨਾਰੇ ਤਸਵੀਰਾਂ ਲੈ ਰਿਹਾ ਸੀ ਕਿ ...

ਪੂਰੀ ਖ਼ਬਰ »

ਇੰਗਲੈਂਡ 'ਚ ਸਿੱਖ ਟੈਕਸੀ ਚਾਲਕ 'ਤੇ ਹਮਲਾ

ਲੰਡਨ/ਲੈਸਟਰ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ 'ਚ ਸਿੱਖ ਟੈਕਸੀ ਚਾਲਕ 'ਤੇ ਹਮਲਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟੈਕਸੀ ਚਾਲਕ ਵਨੀਤ ਸਿੰਘ ਨੇ ਦੱਸਿਆ ਕਿ ਉਸ ਨੇ ਗਰੋਸਵਨਾਰ ਕੈਸੀਨੋ ਰੈਡਿੰਗ ਤੋਂ ਐਤਵਾਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕਿਸਾਨੀ ਸੰਕਟ ਦੇ ਹੱਲ ਲਈ ਹਮੇਸ਼ਾਂ ਸੰਘਰਸ਼ ਕੀਤਾ- ਸੋਮਲ

ਵੀਨਸ (ਇਟਲੀ), 22 ਸਤੰਬਰ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ | ਉਕਤ ਪ੍ਰਗਟਾਵਾ ਇਟਲੀ ਦੇ ਪ੍ਰਸਿੱਧ ਇੰਡੀਅਨ ਰੈਸਟੋਰੈਂਟ ਚੇਲੋ ਅਜੂਰੋ ਵੈਰੋਨਾ ਰੈਸਟੋਰੈਂਟ ਦੇ ਮਾਲਕ ਤੇ ਅਕਾਲੀ ਗੁਰਿੰਦਰ ਸਿੰਘ ਸੋਮਲ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੇ ਹੱਕ 'ਚ ਖੜ੍ਹ ਕੇ ਇਨਸਾਨੀਅਤ ਦਾ ਦੇਵੇ ਸਬੂਤ-ਅਕਾਲੀ ਦਲ (ਅ) ਯੂ.ਕੇ.

ਲੈਸਟਰ (ਇੰਗਲੈਂਡ), 22 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਸ਼੍ਰੋਮਣੀ ਅਕਾਲੀ ਦਲ (ਅ) ਯੂ. ਕੇ. ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬਿਆਨ ਜਾਰੀ ਕਰਦੇ ਹੋਏ ਪ੍ਰੈਸ ਸਕੱਤਰ ਜਗਤਾਰ ਸਿੰਘ ਵਿਰਕ ਨੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਵਲੋਂ ਖੇਤੀ ਬਿੱਲ ...

ਪੂਰੀ ਖ਼ਬਰ »

ਅਮਰੀਕਾ ਨੇ ਈਰਾਨ 'ਤੇ ਲਗਾਈਆਂ ਨਵੀਆਂ ਪਾਬੰਦੀਆਂ

ਸਿਆਟਲ, 22 ਸਤੰਬਰ (ਹਰਮਨਪ੍ਰੀਤ ਸਿੰਘ)- ਅਮਰੀਕਾ ਵਲੋਂ ਈਰਾਨ ਦੇ ਅਧਿਕਾਰੀਆਂ ਤੇ ਅਦਾਰਿਆਂ 'ਤੇ ਨਵੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਈਰਾਨ ਦੇ ਰੱਖਿਆ ਮੰਤਰਾਲੇ ਤੇ ਵੇਨੇਜੁਏਲਾ ਦੇ ਨੇਤਾ ਨਿਕੋਲਸ ਮਦੂਰੋ ਦੇ ਵਿਰੁੱਧ ਕੁਝ ਨਵੀਆਂ ਬੰਦਸ਼ਾਂ ਨੂੰ ਇਕ ...

ਪੂਰੀ ਖ਼ਬਰ »

ਇੰਡਸ ਫਾਊਂਡੇਸ਼ਨ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ. ਅਸ਼ੋਕ. ਭੌਰਾ)- ਇੰਡਸ ਫਾਊਂਡੇਸ਼ਨ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ 'ਭਾਰਤ ਰਤਨ' ਦੇਣ ਦੀ ਮੰਗ ਕੀਤੀ ਹੈ। ਸੰਸਥਾ ਦੇ ਵਿਕਰਮ ਜੇ. ਐੱਸ. ਬਾਜਵਾ, ਰਣਵੀਰ ਅਟਵਾਲ, ...

ਪੂਰੀ ਖ਼ਬਰ »

ਚੀਨੀ ਆਗੂ ਅਮਰੀਕੀ ਕੰਪਨੀਆਂ ਨੂੰ ਬਲੈਕਲਿਸਟ ਕਰਨ ਦੇ ਮੁੱਦੇ 'ਤੇ ਪਏ ਅਲੱਥ-ਥਲੱਗ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ. ਅਸ਼ੋਕ ਭੌਰਾ)- ਬੀਜਿੰਗ ਨੇ ਇਕ ਕਾਲੀ ਸੂਚੀ ਦੇ ਵਿਕਾਸ 'ਚ ਤੇਜ਼ੀ ਲਿਆਂਦੀ ਹੈ, ਜਿਸ ਦੀ ਵਰਤੋਂ ਅਮਰੀਕੀ ਟੈਕਨੋਲੋਜੀ ਫਰਮਾਂ 'ਤੇ ਪਾਬੰਦੀ ਲਗਾਉਣ ਲਈ ਕੀਤੀ ਜਾ ਸਕਦੀ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਗੂ ਟਰਿੱਗਰ ਨੂੰ ਖਿੱਚਣ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਯੂਨੀਅਨ ਸਿਟੀ ਦੀ ਨਵੀਂ ਇਮਾਰਤ ਦੇ ਨਿਰਮਾਣ ਦੀ ਆਰੰਭਤਾ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ. ਅਸ਼ੋਕ ਭੌਰਾ)- ਸ੍ਰੀ ਗੁਰੂ ਰਵਿਦਾਸ ਸਭਾ ਬੇ ਏਰੀਆ ਵਲੋਂ ਯੂਨੀਅਨ ਸਿਟੀ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਉਣ ਦੀ ਸੇਵਾ ਦਾ ਕਾਰਜ ਅਰੰਭ ਕੀਤਾ ਗਿਆ। ਕਰੀਬ ਤਿੰਨ ਏਕੜ ਰਕਬੇ ਵਾਲੀ ਥਾਂ 'ਤੇ ...

ਪੂਰੀ ਖ਼ਬਰ »

ਇੰਗਲੈਂਡ 'ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਲੈਸਟਰ, 22 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਸਾਰਾਗੜ੍ਹੀ ਦੇ 21 ਸ਼ਹੀਦਾਂ ਦੀ ਯਾਦ 'ਚ ਸਿੱਖ ਸੋਲਜ਼ਰਸ ਆਰਗੇਨਾਈਜੇਸ਼ਨ ਵਲੋਂ ਚੇਅਰਮੈਨ ਕੁਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਹੁੱਡਰਸਫੀਲਡ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਨੇ ...

ਪੂਰੀ ਖ਼ਬਰ »

ਇਟਲੀ 'ਚ ਸੰਸਦ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਰਾਹ ਹੋਇਆ ਪੱਧਰਾ

ਵੀਨਸ, 22 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਸੰਸਦ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਆਖਿਰ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧ 'ਚ ਬੀਤੇ ਦਿਨ ਹੋਏ ਮੱਤਦਾਨ ਦੌਰਾਨ 70 ਫ਼ੀਸਦੀ ਲੋਕਾਂ ਨੇ ਜਨਮਤ ਸੰਗ੍ਰਹਿ ਦੇ ਹੱਕ 'ਚ ਭਾਵ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਵੋਟ ਦੇ ਕੇ ...

ਪੂਰੀ ਖ਼ਬਰ »

ਟਰੰਪ ਵੱਡੀਆਂ ਰੈਲੀਆਂ ਕਰਕੇ ਆਪਣੇ ਹਮਾਇਤਾਂ ਨੂੰ ਜੋਖਮ 'ਚ ਪਾ ਰਿਹਾ- ਬਾਈਡੇਨ

ਸੈਕਰਾਮੈਂਟੋ, 22 ਸਤਬੰਰ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਚੋਣ 'ਚ ਡੈਮੋਕਰੈਟਿਕ ਉਮੀਦਵਾਰ ਜੋ ਬਾਈਡੇਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਵੱਡੀਆਂ ਰੈਲੀਆਂ 'ਚ ਖੁਦ ਤਾਂ ਲੋਕਾਂ ਤੋਂ ਦੂਰ ਰਹਿੰਦਾ ਹੈ ਪਰ ਉਹ ਰੈਲੀ 'ਚ ਸ਼ਾਮਿਲ ਲੋਕਾਂ ਨੂੰ ਜ਼ੋਖਮ 'ਚ ਪਾ ਰਿਹਾ ਹੈ। ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਅਮਰੀਕਨ ਲੇਖਿਕਾ ਰਾਸ਼ਟਰੀ ਪੁਰਸਕਾਰ ਲਈ ਨਾਮਜ਼ਦ

ਸੈਕਰਾਮੈਂਟੋ, 22 ਸਤੰਬਰ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੀ ਅਮਰੀਕਨ ਲੇਖਿਕਾ ਮੇਘਾ ਮਜੂਮਦਾਰ ਦੇ ਨਾਵਲ 'ਏ ਬਰਨਿੰਗ' ਨੂੰ ਰਾਸ਼ਟਰੀ ਪੁਸਤਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਜੱਜਾਂ ਨੇ ਬ੍ਰਿਟ ਬੈਨੇਟੀ ਦੇ ਨਾਵਲ 'ਦ ਵੈਨੀਸ਼ਿੰਗ ਹਾਫ਼' ਤੇ ਰੰਡਾਲ ਕੇਨਨ ਜਿਨ੍ਹਾਂ ...

ਪੂਰੀ ਖ਼ਬਰ »

ਯੂ.ਐਨ. ਦੀ 75ਵੀ ਮਹਾਂਸਭਾ ਸ਼ੁਰੂ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ.ਅਸ਼ੋਕ ਭੌਰਾ) ਦੁਨੀਆਂ ਦੇ ਆਗੂ ਇਸ ਹਫਤੇ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਡ ਮੌਕੇ ਸਾਲਾਨਾ ਮਹਾਂਸਭਾ ਲਈ ਇਕੱਠੇ ਹੋਏ ਹਨ। ਭਾਵੇਂ ਇਹ ਇਕੱਠ ਵਰਚੁਅਲ ਹੈ ਪਰ ਚੁਣੌਤੀਆਂ ਅਸਲ ਹਨ। ਸੰਯੁਕਤ ਰਾਸ਼ਟਰ (ਯੂ. ਐੱਨ.) ਦੀ ਜਨਰਲ ਅਸੈਂਬਲੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)- ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ ਦੀ ਇਥੇ ਹੋਈ ਮੀਟਿੰਗ ਦੀ ਸ਼ੁਰੂਆਤ ਕਰਦਿਆ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਹਿਤਕ ਤੇ ਸਮਾਜਿਕ ਵਿਛੜੀਆਂ ਰੂਹਾਂ ਨੂੰ ਸ਼ਰਧਾਜ਼ਲੀ ਦਿੱਤੀ, ਜਿਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਸਰਕਾਰ ਵਲੋਂ ਐੱਨ.ਐੱਸ.ਡਬਲਯੂ. ਸਰਹੱਦ ਨੂੰ ਵੀਰਵਾਰ ਤੋਂ ਖੋਲ੍ਹਣ ਦਾ ਐਲਾਨ

ਦਾਖਲੇ 'ਤੇ ਲੋਕਾਂ ਨੂੰ ਇਕਾਂਤਵਾਸ ਨਹੀਂ ਹੋਣਾ ਪਵੇਗਾ ਐਡੀਲੇਡ, 22 ਸਤੰਬਰ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ ਸਟੀਵਨ ਮਾਰਸ਼ਲ ਵਲੋਂ ਐਸ.ਏ. ਕੋਰੋਨਾ ਵਾਇਰਸ ਪਰਿਵਰਤਨ ਕਮੇਟੀ ਦੇ ਫੈਸਲੇ ਉਪਰੰਤ ਐਨ.ਐਸ. ਡਬਲਯੂ. ਸਰਹੱਦ ਨੂੰ ਵੀਰਵਾਰ ਤੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਲਗਾਤਾਰ ਜੂਝ ਰਿਹਾ ਇੰਗਲੈਂਡ

ਲੈਸਟਰ (ਇੰਗਲੈਂਡ), 22 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਕੋਰੋਨਾ ਵਾਇਰਸ ਦੀ ਮਾਰ ਹੇਠ ਆਏ ਇੰਗਲੈਂਡ ਵਿਚ ਜਿਥੇ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ, ਉਥੇ ਆਰਥਿਕਤਾ ਦਾ ਪਹੀਆ ਵੀ ਹਿੱਲ ਗਿਆ ਹੈ। ਹਾਲਾਤ ਇਹ ਹਨ ਕਿ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਦਾਕਾਰਾ ਆਸ਼ਾਲਤਾ ਦਾ ਦਿਹਾਂਤ

ਮੁੰਬਈ, 22 ਸਤੰਬਰ (ਇੰਦਰਮੋਹਨ ਪੰਨੂੰ)-ਮਸ਼ਹੂਰ ਅਦਾਕਾਰਾ ਆਸ਼ਾਲਤਾ ਵਾਬਗਾਂਵਕਰ (83) ਦਾ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੋ ਸਤਾਰਾ (ਮਹਾਰਾਸ਼ਟਰ) ਦੇ ਹਸਪਤਾਲ 'ਚ ਅੱਜ ਸਵੇਰੇ ਕਰੀਬ 4.45 ਵਜੇ ਆਖ਼ਰੀ ਸਾਹ ਲਏ। ਉਹ ਬੀਤੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ...

ਪੂਰੀ ਖ਼ਬਰ »

ਸਿਆਟਲ ਦੇ ਪੰਜਾਬੀ ਭਾਈਚਾਰੇ ਵਲੋਂ ਖੇਤੀ ਬਿੱਲਾਂ ਦਾ ਵਿਰੋਧ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਬਾਬਾ ਬੁੱਢਾ ਸੰਸਥਾ ਅਮਰੀਕਾ ਦੇ ਸਮੂਹ ਮੈਂਬਰਾਂ, ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਮੋਦੀ ਸਰਕਾਰ ਦੇ ਕਿਸਾਨ ਮਾਰੂ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬੀ ਕਿਸਾਨਾਂ ...

ਪੂਰੀ ਖ਼ਬਰ »

ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ 24 ਅਕਤੂਬਰ ਨੂੰ

ਐਬਟਸਫੋਰਡ, 22 ਸਤੰਬਰ (ਗੁਰਦੀਪ ਸਿੰਘ ਗਰੇਵਾਲ)-20 ਸਤੰਬਰ ਵਾਲੇ ਅੰਕ 'ਚ 'ਬ੍ਰਿਟਿਸ਼ ਕੋਲੰਬੀਆ ਦੇ 6 ਕੈਬਨਿਟ ਮੰਤਰੀ ਸਿਆਸਤ ਤੋਂ ਸੰਨਿਆਸ ਲੈਣਗੇ' ਦੇ ਸਿਰਲੇਖ ਹੇਠ ਖ਼ਬਰ ਛਪੀ ਸੀ, ਜਿਸ ਵਿਚ ਵਿਧਾਨ ਸਭਾ ਚੋਣਾਂ ਇਕ ਸਾਲ ਪਹਿਲਾਂ ਭਾਵ ਆਉਂਦੇ ਮਹੀਨੇ ਕਰਵਾਉਣ ਦੀ ...

ਪੂਰੀ ਖ਼ਬਰ »

ਜੰਗਲੀ ਜੀਵਾਂ ਨੂੰ ਬਚਾਉਣ ਲਈ ਕੈਨੇਡਾ 'ਚ ਹਨ ਕਈ ਕਾਨੂੰਨ

ਟੋਰਾਂਟੋ, 22 ਸਤੰਬਰ (ਹਰਜੀਤ ਸਿੰਘ ਬਾਜਵਾ)- ਕੈਨੇਡਾ ਨੂੰ ਸਾਰੀ ਦੁਨੀਆ 'ਚ ਜਿਥੇ ਮਨੁੱਖੀ ਅਧਿਕਾਰਾਂ ਦੇ ਹਤੈਸ਼ੀ ਵਜੋਂ ਜਾਣਿਆ ਜਾਂਦਾ ਹੈ, ਉਥੇ ਹੀ ਕੈਨੇਡਾ 'ਚ ਜਾਨਵਰਾਂ ਅਤੇ ਪੰਛੀਆਂ ਦੀ ਭਲਾਈ ਅਤੇ ਉਹਨਾਂ ਦੇ ਹੱਕਾਂ ਲਈ ਵੀ ਗੱਲ ਕੀਤੀ ਜਾਂਦੀ ਹੈ। ਇਸ ਬਾਰੇ ਜਿਥੇ ...

ਪੂਰੀ ਖ਼ਬਰ »

ਬਰਤਾਨੀਆ ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਮੰਗ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੀ ਸੰਸਦ ਦੇ ਹੇਠਲੇ ਸਦਨ 'ਚ 650 ਮੈਂਬਰ ਹਨ, ਜਦਕਿ ਇਥੇ ਬੈਠਣ ਦੀ ਥਾਂ ਸਿਰਫ 427 ਸੰਸਦ ਮੈਬਰਾਂ ਦੀ ਹੀ ਹੈ। ਬੀਤੇ ਕੁਝ ਸਮੇਂ ਤੋਂ ਸੰਸਦ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਮੰਗ ਉੱਠ ਰਹੀ ਹੈ ਤੇ ਜਿਸ ਲਈ ਹਲਕਾਬੰਦੀ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਵਾਇਰਸ ਦੀਆਂ ਨਵੀਆਂ ਹਦਾਇਤਾਂ ਜਾਰੀ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਕੋਰੋਨਾ ਵਾਇਰਸ ਦੇ ਮੁੜ ਵੱਧਣ ਲੱਗੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਅੱਜ ਸੰਸਦ 'ਚ ਕਿਹਾ ਕਿ ਯੂ. ਕੇ. ਕੋਰੋਨਾ ਵਾਇਰਸ ਦੇ ਮੁੜ ਵਧ ...

ਪੂਰੀ ਖ਼ਬਰ »

ਰੀਆ ਚੱਕਰਵਰਤੀ ਦੀ ਨਿਆਇਕ ਹਿਰਾਸਤ 6 ਤੱਕ ਵਧੀ

ਮੁੰਬਈ, 22 ਸਤੰਬਰ (ਏਜੰਸੀ)- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੇ ਨਸ਼ੇ ਦੇ ਮਾਮਲੇ 'ਚ ਅਦਾਕਾਰਾ ਰੀਆ ਚੱਕਰਵਰਤੀ ਦੀ ਨਿਆਂਇਕ ਹਿਰਾਸਤ ਨੂੰ ਜਿਥੇ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ 6 ਅਕਤੂਬਰ ਤੱਕ ਵਧਾ ਦਿੱਤਾ, ਉਥੇ ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਨੇ ...

ਪੂਰੀ ਖ਼ਬਰ »

ਲੰਡਨ ਤੋਂ ਵੀਅਤਨਾਮ ਜਾਣ ਵਾਲੀ ਯਾਤਰੀ ਨੇ 15 ਹੋਰ ਲੋਕਾਂ ਨੂੰ ਕੀਤਾ ਪ੍ਰਭਾਵਿਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਤੋਂ ਪ੍ਰਭਾਵਿਤ ਇਕ ਔਰਤ ਨੇ ਲੰਡਨ ਤੋਂ ਵੀਅਤਨਾਮ ਜਾਣ ਵਾਲੀ 10 ਘੰਟੇ ਦੀ ਉਡਾਣ 'ਚ 15 ਹੋਰ ਲੋਕਾਂ ਨੂੰ ਲਾਗ ਗ੍ਰਸਤ ਕਰਨ ਦੀ ਖ਼ਬਰ ਮਿਲੀ ਹੈ। ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਵਲੋਂ ਕੀਤੇ ਇਕ ਅਧਿਐਨ ਦੌਰਾਨ ਇਹ ...

ਪੂਰੀ ਖ਼ਬਰ »

ਅਮੀਰ ਲੋਕ ਗਰੀਬਾਂ ਨਾਲੋਂ ਵੱਧ ਕਾਰਬਨ ਨਿਕਾਸ ਕਰਦੇ ਹਨ ਰਿਪੋਰਟ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਭਰ 'ਚ ਪ੍ਰਦੂਸ਼ਣ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਵਾਤਾਵਰਣ ਦੀ ਸਾਂਭ ਸੰਭਾਲ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਵਲੋਂ ਵੱਡੀ ਪੱਧਰ 'ਤੇ ਯਤਨ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਪ੍ਰਦੂਸ਼ਣ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX