ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 2 hours ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 3 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 5 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 6 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 6 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 minute ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 7 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 7 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 8 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 9 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 9 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 9 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਘਟੀਆ ਕਿਸਮ ਦੇ ਫ਼ਲ ਤੇ ਸਬਜ਼ੀਆਂ ਦੀ ਵਿਕਰੀ ਜ਼ੋਰਾਂ 'ਤੇ, ਸਿਹਤ ਵਿਭਾਗ ਖਾਮੋਸ਼

ਗਿੱਦੜਬਾਹਾ, 22 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸਬਜ਼ੀ ਮੰਡੀ ਗਿੱਦੜਬਾਹਾ ਵਿਖੇ ਘਟੀਆ ਕਿਸਮ ਦੇ ਫ਼ਲ ਤੇ ਸਬਜ਼ੀਆਂ ਦੀ ਵਿਕਰੀ ਜ਼ੋਰਾਂ 'ਤੇ ਹੈ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ, ਪਰ ਸਿਹਤ ਵਿਭਾਗ ਇਸ ਪਾਸੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਗਿੱਦੜਬਾਹਾ ਦੀ ਸਬਜ਼ੀ ਮੰਡੀ ਜੋ ਕਿ ਪੱਕਾ ਤਲਾਬ ਦੇ ਨਾਲ ਹੈ, ਵਿਚ ਪਿਛਲੇ ਕਈ ਦਿਨਾਂ ਤੋਂ ਆਲੂ, ਗੋਭੀ ਤੇ ਗੰਢੇ ਖ਼ਰਾਬ ਹਾਲਤ 'ਚ ਵੇਚੇ ਜਾ ਰਹੇ ਹਨ | ਕੁਝ ਮਾਤਰਾ ਵਿਚ ਸੇਬ ਵੀ ਖ਼ਰਾਬ ਕਿਸਮ ਦੇ ਵਿਕ ਰਹੇ ਹਨ, ਜਿਸ ਨੂੰ ਖਾਣ ਨਾਲ ਮਨੁੱਖ ਬਿਮਾਰ ਹੋ ਸਕਦੇ ਹਨ | ਸਬਜ਼ੀ ਮੰਡੀ 'ਚ ਵੇਚੀ ਜਾ ਰਹੀ 80 ਰੁਪਏ ਪ੍ਰਤੀ ਕਿੱਲੋ ਵਾਲੀ ਗੋਭੀ ਦੀ ਕੁਆਲਟੀ ਕਾਫ਼ੀ ਘਟੀਆ ਹੈ, ਗੋਭੀ ਦੇ ਫੁੱਲ ਦੀ ਥਾਂ 'ਤੇ ਨਿਸਰੀ ਹੋਈ ਗੋਭੀ ਵੇਚੀ ਜਾ ਰਹੀ ਹੈ, ਜਿਸ ਵਿਚੋਂ ਸੁੰਡੀਆਂ ਤੇ ਕੀੜੇ ਆਮ ਨਿਕਲਦੇ ਹਨ, ਇਸੇ ਤਰ੍ਹਾਂ 40 ਰੁਪਏ ਕਿੱਲੋ ਵਿਕਣ ਵਾਲੇ ਆਲੂਆਂ ਨੂੰ ਜਦੋਂ ਚੀਰਿਆਂ ਜਾਂਦਾ ਹੈ ਤਾਂ ਉਹ ਕਾਲੇ ਰੰਗ ਦੇ ਅਤੇ ਗਲੇ ਸੜੇ ਨਿਕਲਦੇ ਹਨ, ਇਹੀ ਹਾਲ ਗੰਢਿਆ ਦਾ ਹੈ, 30 ਰੁਪਏ ਵੇਚ ਜਾਣ ਵਾਲੇ ਗੰਢੇ ਜੋ ਕਿ ਦੇਖਣ ਤੋਂ ਕਾਲੇ ਰੰਗ ਤੇ ਗਲੇ ਸੜੇ ਹਨ | ਇਸੇ ਤਰ੍ਹਾਂ ਕਈ ਰੇਹੜੀਆਂ 'ਤੇ ਖ਼ਰਾਬ ਸੇਬ ਵੀ 20 ਤੋਂ 30 ਰੁਪਏ ਕਿੱਲੋ ਵੇਚਿਆ ਜਾ ਰਿਹਾ ਹੈ, ਜਿਸ ਨੂੰ ਪਸ਼ੂ ਵੀ ਖਾਣ ਤੋਂ ਕੰਨੀ ਕਤਰਾਉਂਦੇ ਹਨ, ਕਿਉਂਕਿ ਇਹ ਕਾਫ਼ੀ ਮਾਤਰਾ 'ਚ ਖ਼ਰਾਬ ਹਨ | ਗੋਭੀ, ਆਲੂ ਤੇ ਗੰਢੇ ਕਾਫ਼ੀ ਮਹਿੰਗੇ ਭਾਅ 'ਤੇ ਵੇਚ ਕੇ ਲੋਕਾਂ ਦੀ ਲੁੱਟ ਵੀ ਕੀਤੀ ਜਾ ਰਹੀ ਹੈ, ਪਰ ਸਿਹਤ ਵਿਭਾਗ ਇਸ ਪਾਸੇ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਲੋਕਾਂ ਨਾਲ ਦੂਹਰੀ ਠੱਗੀ ਹੋ ਰਹੀ ਹੈ | ਸਿਵਲ ਹਸਪਤਾਲ ਗਿੱਦੜਬਾਹਾ ਦੇ ਐਸ. ਐਮ. ਓ. ਨੇ ਦੱਸਿਆ ਕਿ ਅੱਜ ਹੀ ਸਬਜ਼ੀ ਮੰਡੀ ਵਿਚ ਵਿਭਾਗ ਦੀ ਟੀਮ ਭੇਜ ਕੇ ਜਾਂਚ ਕੀਤੀ ਜਾਵੇਗੀ ਤੇ ਜੇਕਰ ਕੋਈ ਫ਼ਲ ਜਾਂ ਸਬਜ਼ੀਆਂ ਵੇਚਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ |

ਬੱਸ ਅੱਡੇ ਢਾਹੁਣ ਤੇ ਦਰੱਖ਼ਤ ਪੁੱਟਣ ਕਾਰਨ ਸਵਾਰੀਆਂ ਧੁੱਪ 'ਚ ਖੜ੍ਹਨ ਲਈ ਮਜਬੂਰ

ਗਿੱਦੜਬਾਹਾ, 22 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਰਾਸ਼ਟਰੀ ਰਾਜ ਮਾਰਗ ਨੰਬਰ 7 'ਤੇ ਮਲੋਟ ਤੋਂ ਬਠਿੰਡਾ ਤੱਕ ਬਣਾਈ ਜਾ ਰਹੀ ਚਹੁ-ਮਾਰਗੀ ਸੜਕ ਕਾਰਨ ਦਰੱਖਤ ਪੁੱਟੇ ਜਾਣ ਤੇ ਬੱਸ ਅੱਡੇ ਢਾਹ ਦਿੱਤੇ ਜਾਣ ਕਾਰਨ ਅੱਡਿਆਂ 'ਤੇ ਖੜ੍ਹਨ ਵਾਲੀਆਂ ਸਵਾਰੀਆਂ ਨੂੰ ਭਾਰੀ ...

ਪੂਰੀ ਖ਼ਬਰ »

25 ਨੂੰ ਕੁੱਲ ਹਿੰਦ ਕਿਸਾਨ ਸਭਾ ਵਲੋਂ ਕੀਤਾ ਜਾਵੇਗਾ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ 25 ਸਤੰਬਰ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਵਿਚ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਡ ਜਾਮ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸੂਬੇ ਭਰ ਵਿਚ ਥਾਂ-ਥਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਸਪਲਾਈ ਦੀ ਸਮੱਸਿਆ ਸਬੰਧੀ ਚੀਫ਼ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰ ਵਿਚ ਸੀਵਰੇਜ ਅਤੇ ਪਾਣੀ ਸਪਲਾਈ ਦੀਆਂ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਮੰਗ ਪੱਤਰ ਪਬਲਿਕ ਹੈਲਥ ਦੇ ਚੀਫ਼ ਇੰਜੀਨੀਅਰ ਸ: ਐੱਚ.ਐੱਸ. ਢਿੱਲੋਂ ਨੂੰ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ 7ਵੇਂ ਦਿਨ 'ਚ ਦਾਖਲ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ 7ਵੇਂ ਦਿਨ ਭੁੱਖ ਹੜਤਾਲ 'ਤੇ ਜ਼ਿਲੇ੍ਹ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਕਰਨਬੀਰ ਸਿੰਘ, ਹਰਭਜਨ ਸਿੰਘ, ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੂੰ -ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਦੋਦਾ, 22 ਸਤੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਜੇਰੇ ਇਲਾਜ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਢਾਣੀ ਦੋਦਾ ਨੇ ਪਿੰਡ ਲੁਹਾਰਾ ਦੇ ਕੁਝ ਵਿਅਕਤੀਆਂ ਵਲੋਂ ਘਰ 'ਚ ਆ ਕੇ ਕੁੱਟਮਾਰ ਨਾਲ ਜ਼ਖਮੀ ਕਰਨ ਦੇ ਦੋਸ਼ ਲਗਾਏ | ਸ਼ਰਾਬ ਦੀ ਬਰਾਂਚ ਦੇ ਕਰਿੰਦੇ ਗੁਰਜੰਟ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰ ਉੱਤਰਾਅਧਿਕਾਰੀ ਜਥੇਬੰਦੀ ਵਲੋਂ ਪੰਜਾਬ ਬੰਦ ਦੀ ਹਮਾਇਤ ਦਾ ਕੀਤਾ ਐਲਾਨ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰ ਉੱਤਰਾਅਧਿਕਾਰੀ ਜਥੇਬੰਦੀ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ ਵਿਚ 25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਵਿਰੋਧੀ-ਸੁਭਾਸ਼ ਕੁਮਾਰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਲੋਕ ਮਾਰੂ ਹਨ, ਜਿਸ ਨਾਲ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਡਾਕਟਰਾਂ ਦੀ ਨਿਯੁਕਤੀ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਕਮੀ ਕੀਤੀ ਪੂਰੀ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਪੂਰੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਸ਼ਹਿਰ ਦੇ ਸਮਾਜਸੇਵੀ ਮੁਨੀਸ਼ ਵਰਮਾ ਉਰਫ਼ ਮੀਨੂੰ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਵਿਰੁੱਧ 25 ਸਤੰਬਰ ਤੱਕ ਪਟਵਾਰੀ ਕਾਲੇ ਬਿੱਲ ਲਾ ਕੇ ਕਰਨਗੇ ਰੋਸ ਪ੍ਰਗਟ

ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)-ਰੈਵਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨਰਿੰਦਰ ਕੁਮਾਰ ਨੀਟਾ ਦੇ ਨਿਰਦੇਸ਼ਾਂ ਹੇਠ ਬਲਾਕ ਮਲੋਟ ਦੀ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਸੀ. ਪੀ. ਐਮ. ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਜਸਵਿੰਦਰ ਸਿੰਘ ਵੱਟੂ ਦੀ ਅਗਵਾਈ ਵਿਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਜਸਵਿੰਦਰ ਸਿੰਘ ਵੱਟੂ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਮੁਕਤਸਰ ਰਾਈਡਰਜ਼ ਕਲੱਬ ਵਲੋਂ ਪ੍ਰਧਾਨ ਸੁਖਵਿੰਦਰਜੀਤ ਸਿੰਘ ਉੱਪਲ ਦੀ ਅਗਵਾਈ ਵਿਚ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ਸ੍ਰੀ ਮੁਕਤਸਰ ਸਾਹਿਬ ਤੋਂ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਨਕਦੀ ਸਮੇਤ ਕਾਬੂ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਰਾਮਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਰੀਵਾਲਾ ਨੂੰ ਦੜਾ ਸੱਟਾ ਲਗਾਉਂਦੇ ਸਮੇਂ 680 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਜੂਆ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਰ ਦਰੱਖ਼ਤ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੌਤ

ਮਲੋਟ, 22 ਸਤੰਬਰ (ਗੁਰਮੀਤ ਸਿੰਘ ਮੱਕੜ)-ਬੀਤੀ ਸ਼ਾਮ ਢਾਣੀ ਕੁੰਦਨ ਸਿੰਘ ਨਜ਼ਦੀਕ ਹੋਏ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਅੰਮਿ੍ਤਪਾਲ ਤੁਰ ਵਾਸੀ ਤੱਪਾਖੇੜਾ ਆਪਣੀ ਕਾਰ ਵਿਚ ਸਵਾਰ ਹੋ ਕੇ ਆਪਣੇ ਇਕ ਸਾਥੀ ਨਾਲ ਜਾ ...

ਪੂਰੀ ਖ਼ਬਰ »

ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਵਲੋਂ ਬੰਦ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ਼.ਏ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਚੌਾਤਰਾ ਨੇ ਦੱਸਿਆ ਕਿ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਕੋਵਿਡ-19 ਦੇ ਨਾਂਅ 'ਤੇ ਟ੍ਰੈਫ਼ਿਕ ਪੁਲਿਸ ਨੇ ਕੱਟਿਆ ਚਲਾਨ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬਾਬਾ ਫ਼ਰੀਦ ਟੈਕਸੀ ਸਟੈਂਡ 'ਤੇ ਕੰਮ ਕਰਦੇ ਟੈਕਸੀ ਚਾਲਕ ਦਰਸ਼ਨ ਸਿੰਘ ਰੁਪਾਣਾ ਨੇ ਕਿਹਾ ਕਿ ਉਹ ਦਾ ਬੇਟਾ ਲਵਪ੍ਰੀਤ ਸਿੰਘ ਪਿੰਡ ਭੰਗਚੜ੍ਹੀ ਤੋਂ ਫ਼ਿਰੋਜ਼ਪੁਰ ਤੱਕ ਗੱਡੀ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 43 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 43 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 6, ਜ਼ਿਲ੍ਹਾ ਜੇਲ੍ਹ ਦੇ 6, ਮਲੋਟ ਦੇ 12, ਗਿੱਦੜਬਾਹਾ 10, ਪਿੰਡ ਗੁਰੂਸਰ 1, ਦੋਦਾ 1, ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕੱਲ੍ਹ ਤੋਂ-ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਖਿਆ ਕਿਸਾਨ ਸੰਘਰਸ਼ ਲੋਕ ਸੰਘਰਸ਼ ਦਾ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ | ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਵੀ 24 ਸਤੰਬਰ ਨੂੰ ਹਲਕਾ ਪੱਧਰ 'ਤੇ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕੱਲ੍ਹ ਤੋਂ-ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਖਿਆ ਕਿਸਾਨ ਸੰਘਰਸ਼ ਲੋਕ ਸੰਘਰਸ਼ ਦਾ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ | ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਵੀ 24 ਸਤੰਬਰ ਨੂੰ ਹਲਕਾ ਪੱਧਰ 'ਤੇ ...

ਪੂਰੀ ਖ਼ਬਰ »

ਪਾਈਪ ਲਾਈਨ ਦੇ ਖੱਡੇ 'ਚ ਡਿੱਗ ਕੇ ਮੱਝ ਮਰੀ

ਦੋਦਾ, 22 ਸਤੰਬਰ (ਰਵੀਪਾਲ)-ਸਥਾਨਕ ਨਗਰ ਦੇ ਇੱਕ ਪਰਿਵਾਰ ਦੀ ਕੀਮਤੀ ਮੱਝ ਪਿੰਡ ਲੁਹਾਰਾ ਦੇ ਸੀਵਰੇਜ ਪਾਈਪ ਲਾਈਨ ਦੇ ਖੱਡੇ 'ਚ ਡਿੱਗ ਕੇ ਮਰ ਜਾਣ ਦਾ ਸਮਾਚਾਰ ਮਿਲਿਆ | ਪੀੜਤ ਪਰਿਵਾਰ ਦੇ ਪਰਮਿੰਦਰ ਸਿੰਘ ਉਰਫ ਗੋਰਾ ਪੁੱਤਰ ਬੋਹੜ ਸਿੰਘ ਵਾਸੀ ਦੋਦਾ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਅੱਜ ਉੱਘੇ ਚਿੰਤਕ, ਲੇਖਕ ਪੋ੍ਰ: ਆਨੰਦ ਤੇਲਤੁੰਬਡੇ ਅਤੇ ਜੇਲ੍ਹਾਂ ਵਿਚ ਬੰਦ ਹੋਰ ਕਵੀਆਂ, ਬੁੱਧੀਜੀਵੀਆਂ ਦੀ ਰਿਹਾਈ ਲਈ ਸਥਾਨਕ ...

ਪੂਰੀ ਖ਼ਬਰ »

ਕਣਕ ਦੇ ਮੁੱਲ 'ਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭਾਕਿਯੂ

ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਕੀਤੇ ਵਾਧਾ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਅਤੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਜਿਨਸਾਂ ਦਾ ਪੂਰਾ ਮੁੱਲ ਨਹੀਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX