ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਇਹ ਗੱਲ ਕਿਸੇ ਤੋਂ ਗੁੱਝੀ ਨਹੀਂ ਤੇ 25 ਸਤੰਬਰ ਨੂੰ ਕਿਸਾਨਾਂ ਵਲੋਂ ਫ਼ਸਲਾਂ ਦੀ ਖ਼ਰੀਦ ਸਬੰਧੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿਚ ਦਿੱਤੀ ਗਈ ਕਾਲ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਸੜਕਾਂ 'ਤੇ ਉੱਤਰਨਗੇ ਤੇ ਪਾਰਟੀ ਤਦ ਤੱਕ ਇਸ ਸੰਘਰਸ਼ ਵਿਚ ਕਿਸਾਨਾਂ ਦੇ ਨਾਲ ਰਹੇਗੀ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ | ਉਕਤ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਤੇ ਐੱਸ. ਜੀ. ਪੀ. ਸੀ. ਮੈਂਬਰ ਰਵਿੰਦਰ ਸਿੰਘ ਚੱਕ ਵਲੋਂ ਇੱਥੇ ਮੁਕੇਰੀਆਂ ਵਿਖੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ | ਉਕਤ ਦੋਵੇਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਵਿਚ ਬੜੇ ਜ਼ੋਰਦਾਰ ਤਰੀਕੇ ਨਾਲ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਇਸ ਗੱਲ ਨੂੰ ਪੂਰਾ ਪੰਜਾਬ ਜਾਣਦਾ ਹੈ | ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਪੰਜਾਬ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅਕਾਲੀ ਆਗੂ ਕਿਸਾਨਾਂ ਦੇ ਨਾਲ ਸੜਕਾਂ 'ਤੇ ਉੱਤਰਨਗੇ ਤੇ ਮੁਕੇਰੀਆਂ ਵਿਚ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਬਿੱਟੂ, ਲਖਵਿੰਦਰ ਸਿੰਘ ਟਿੰਮੀ ਹਾਜੀਪੁਰ, ਈਸ਼ਰ ਸਿੰਘ ਮੰਝਪੁਰ, ਸੁਖਦੇਵ ਸਿੰਘ ਕਾਲੇਬਾਗ, ਭਾਈ ਅਮਰੀਕ ਸਿੰਘ ਲਤੀਫਪੁਰ, ਕਿਰਪਾਲ ਸਿੰਘ ਗੇਰਾ, ਰਣਜੀਤ ਸਿੰਘ ਡਾਲੋਵਾਲ, ਜਗਜੀਤ ਸਿੰਘ ਛੰਨੀ, ਸੌਦਾਗਰ ਸਿੰਘ ਚਨੋਰ, ਅਮਿੰਰਤਪਾਲ ਸਿੰਘ ਮੰਝਪੁਰ, ਰਵਿੰਦਰ ਸਿੰਘ ਪਾਹੜਾ, ਬਲਦੇਵ ਸਿੰਘ ਕੌਲਪੁਰ, ਹਰਦਿਆਲ ਸਿੰਘ ਹਿਆਤਪੁਰ, ਸੌਦਾਗਰ ਸਿੰਘ ਚਨੋਰ, ਬਲਕਾਰ ਸਿੰਘ ਮਹਿੰਦੀਪੁਰ, ਲਖਵੀਰ ਸਿੰਘ ਲੱਖੀ ਮਾਨਾ, ਬਲਵੀਰ ਸਿੰਘ ਐੱਮ. ਸੀ., ਮਨਮੋਹਨ ਸਿੰਘ ਐੱਮ. ਸੀ. ਤੇ ਮੇਜਰ ਸਿੰਘ ਮਹਿਤਪੁਰ ਵੀ ਹਾਜ਼ਰ ਸਨ |
ਮਾਹਿਲਪੁਰ 23 ਸਤੰਬਰ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਮਾਹਿਲਪੁਰ ਪੁਲਿਸ ਨੇ ਵੱਖ-ਵੱਖ ਕੇਸਾਂ ਵਿਚ ਲੋੜੀਂਦਾ ਭਗੋੜਾ ਜੋ ਇਕ ਮੋਟਰਸਾਈਕਲ ਚੁੱਕਣ ਦੀ ਫ਼ਿਰਾਕ 'ਚ ਸੀ ਭਰੇ ਬਾਜ਼ਾਰ ਵਿਚ ਨਾਟਕੀ ਢੰਗ ਨਾਲ ਕਾਬੂ ਕਰ ਲਿਆ | ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਇਕ ਦਿਨ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਜੰਮੂ-ਕਸ਼ਮੀਰ ਤੋਂ 3 ਕੁਇੰਟਲ 12 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਲਿਆ ਕੇ ਹੁਸ਼ਿਆਰਪੁਰ 'ਚ ਸਪਲਾਈ ਕਰਨ ਆ ਰਹੇ ਇਕ ਵਿਅਕਤੀ ਨੂੰ ਟਰੱਕ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਯੂਥ ਅਕਾਲੀ ਦਲ ਗੜ੍ਹਸ਼ੰਕਰ ਵਲੋਂ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਗੁਰਦੁਆਰਾ ਭਾਈ ਤਿਲਕੂ ਜੀ ਤੋਂ ਰੋਸ ਮਾਰਚ ਆਰੰਭ ਕਰਕੇ ਸ਼ਹਿਰ ਦੇ ਬੰਗਾ ਚੌਾਕ 'ਚ ਰੋਸ ਮਾਰਚ ਦੀ ਸਮਾਪਤੀ ਸਮੇਂ ਕੇਂਦਰ ...
ਦਸੂਹਾ, 23 ਸਤੰਬਰ (ਭੁੱਲਰ)-ਗਰੀਨ ਸਿਟੀ ਵਾਰਡ ਨੰਬਰ-2 ਦਸੂਹਾ ਵਿਖੇ ਇਕ ਔਰਤ ਕੋਲੋਂ ਦੋ ਲੁਟੇਰਿਆਂ ਨੇ ਕੰਨ੍ਹਾਂ ਦੀਆਂ ਵਾਲੀਆਂ ਖੋਹ ਲਈਆਂ ਤੇ ਫ਼ਰਾਰ ਹੋ ਗਏ | ਪੀੜਤ ਔਰਤ ਗੁਰਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਵਾਰਡ ਨੰਬਰ ਦੋ ਨੇ ਦੱਸਿਆ ਕਿ ਉਹ ਆਪਣੇ ਘਰੋਂ ਕਿਸੇ ਕੰਮ ...
ਦਸੂਹਾ, 23 ਸਤੰਬਰ (ਭੁੱਲਰ, ਚੰਦਨ)-ਦਸੂਹਾ ਪੁਲਿਸ ਵਲੋਂ ਦੋ ਵਿਅਕਤੀਆਂ ਕੋਲੋਂ 1 ਹਜ਼ਾਰ ਬੋਤਲ ਨਾਜਾਇਜ਼ ਜ਼ਹਿਰੀਲੀ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਐੱਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਾਜੇਸ਼ ਕੁਮਾਰ ਪੁਲਿਸ ਪਾਰਟੀ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਲਾਗੇ ਪਿੰਡ ਮੰਝਪੁਰ ਵਿਖੇ ਚੋਰਾਂ ਵਲੋਂ ਘਰ ਦਾ ਦਰਵਾਜ਼ਾ ਤੋੜ ਕੇ 16 ਹਜ਼ਾਰ ਰੁਪਏ ਚੋਰੀ ਕਰਨ ਦੀ ਖ਼ਬਰ ਹੈ | ਘਰ ਦੇ ਮਾਲਕ ਗੁਰਦੀਪ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੰਝਪੁਰ ਨੇ ਦੱਸਿਆ ਕਿ ਅਸੀਂ ਮੰਗਲਵਾਰ ...
ਦਸੂਹਾ, 23 ਸਤੰਬਰ (ਭੁੱਲਰ)-ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਪੀ. ਪੀ. ਐੱਸ. ਅਤੇ ਡੀ. ਐੱਸ.ਪੀ. ਅਨਿਲ ਕੁਮਾਰ ਭਨੋਟ ਦੇ ਦਿਸ਼ਾ ਨਿਰਦੇਸ਼ ਹੇਠ ਨਾਜਾਇਜ਼ ਸ਼ਰਾਬ ਦੀ ਸਮਗਲਿੰਗ ਦੀ ਰੋਕਥਾਮ ਸਬੰਧੀ ਪੁਲਿਸ ਵਲੋਂ 350 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਪੁਲਿਸ ...
ਮਾਹਿਲਪੁਰ, 23 ਸਤੰਬਰ (ਦੀਪਕ ਅਗਨੀਹੋਤਰੀ)-ਅੱਜ ਦੁਪਹਿਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਉਸ ਵੇਲੇ ਤਗੜਾ ਹੰਗਾਮਾ ਹੋ ਗਿਆ ਜਦੋਂ ਮਹਿਮਦੋਵਾਲ ਕਲਾਂ ਦੇ ਇਕ ਵਿਅਕਤੀ ਨੂੰ ਪਿੰਡ ਦੇ ਕੁੱਝ ਲੋਕ ਸਿਵਲ ਹਸਪਤਾਲ ਵਿਖੇ ਗੰਭੀਰ ਹਾਲਤ ਵਿਚ ਲੈ ਕੇ ਆਏ | ਡਾਕਟਰਾਂ ਨੇ ਉਸ ...
ਦਸੂਹਾ/ਐਮਾਂ ਮਾਂਗਟ, 23 ਸਤੰਬਰ (ਭੁੱਲਰ, ਗੁਰਾਇਆ)-ਅੱਜ ਬਾਅਦ ਦੁਪਹਿਰ ਲਗਪਗ ਤਿੰਨ ਵਜੇ ਉੱਚੀ ਬੱਸੀ ਨਹਿਰ ਵਿਚ ਇਕ ਔਰਤ ਡਿੱਗਣ ਨਾਲ ਲਾਪਤਾ ਹੋ ਗਈ | ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਪਿੰਡ ਹਰਸੀ ਪਿੰਡ ਅਤੇ ਸਤਵੰਤ ਕੌਰ ਹਰਸੀ ਪਿੰਡ ਉੱਚੀ ਬੱਸੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 121 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4013 ਹੋ ਗਈ ਹੈ, ਜਦਕਿ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 129 ਹੋ ਗਈ ਹੈ | ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਡਾ. ਹਰਭਜ ਮਹਿਮੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ 25 ਸਤੰਬਰ ਨੂੰ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਵਿਚ ਹਲਕਾ ਗੜ੍ਹਸ਼ੰਕਰ ਵਿਚ ਬਸਪਾ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਬਿੱਲਾਂ ਨੂੰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਉਜਾੜੇ ਵਾਲਾ ਕਾਨੂੰਨ ਦੱਸਦਿਆਂ ਪੰਜਾਬ ਦੀਆ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੇ ਵਿਰੋਧ 'ਚ ਚੱਲ ...
ਦਸੂਹਾ, 23 ਸਤੰਬਰ (ਭੁੱਲਰ)-ਪਿੰਡ ਬੇਗਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਪਿ੍ੰਸੀਪਲ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਬਸਰਾ, ਗੁਰਬਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਬਾਜਵਾ ਨੇ ਸਾਂਝੇ ਤੌਰ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ 'ਚੋਂ ਅਸਤੀਫ਼ਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ...
ਬਲਾਚੌਰ, 22 ਸਤੰਬਰ (ਸ਼ਾਮ ਸੁੰਦਰ ਮੀਲੂ)-ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਪੰਜਾਬ ਬੰਦ ਦੇ ਸੱਦੇ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਚੱਕਾ ਜਾਮ ਤੇ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਬਲਾਚੌਰ ਕਾਂਗਰਸ ਵਲੋਂ ਪੂਰਾ ਸਮਰਥਨ ਦੇ ਕੇ ਕਿਸਾਨਾਂ ਵਲੋਂ ਵਿੱਢੇ ...
ਹਰਿਆਣਾ, 22 ਸਤੰਬਰ (ਹਰਮੇਲ ਸਿੰਘ ਖੱਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਅਧਿਆਪਕ-ਮਾਪੇ ਸੰਸਥਾ ਦੀ ਇਕ ਮੀਟਿੰਗ ਚੇਅਰਮੈਨ ਇੰਜੀ. ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਰਾਜਾ ਗਿੱਲ ਦੀ ਅਗਵਾਈ 'ਚ ਹਲਕਾ ਗੜ੍ਹਦੀਵਾਲਾ ਦੇ ਪਿੰਡ ਚੌਹਕਾ ਹੋਈ ਭਰਵੀਂ ਮੀਟਿੰਗ ਦੌਰਾਨ ਸਰਪੰਚ ਜੋਗਿੰਦਰ ਸਿੰਘ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਸਬਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਾਇੰਟ ਸਕੱਤਰ ਕਾਮਰੇਡ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦੁਬਰਜੀ ਦੇ ਨੌਜਵਾਨ ਕੁਲਵਿੰਦਰ ਸਿੰਘ ਹੈਪੀ, ਜਿਸ ਦੀ ਯੂ. ਐੱਸ. 'ਚ ਭੇਦਭਰੀ ਹਾਲਤ 'ਚ ਹੋਈ ਮੌਤ ਵਾਲੇ ਮਾਮਲੇ 'ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ 'ਚ 25 ਸਤੰਬਰ ਨੂੰ ਕਸਬਾ ...
ਟਾਂਡਾ ਉੜਮੁਡ, 23 ਸਤੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਵਿਖੇ ਵਪਾਰ ਮੰਡਲ ਇਕਾਈ ਟਾਂਡਾ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਧੀਰ ਸੰਨਜ਼ ਵਾਲਿਆਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਟਾਂਡਾ ਸ਼ਹਿਰ ਦੇ ਦੁਕਾਨਦਾਰਾਂ ਤੇ ਸਨਅਤਕਾਰਾਂ ਨੇ ਭਾਗ ਲਿਆ | ਮੀਟਿੰਗ ਨੂੰ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਜ਼ਿਲ੍ਹਾ ਰੁਜ਼ਗਾਰ ਦਫ਼ਤਰ ਹੁਸ਼ਿਆਰਪੁਰ ਵਲੋਂ ਜੀ. ਓ. ਜੀ. ਸਟਾਫ਼ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਇੱਥੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੇ ਮਿਸ਼ਨ ਤਹਿਤ ਬੇਰੁਜ਼ਗਾਰਾਂ ਨੂੰ ਸੀ. ਐੱਸ. ਸੀ. ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕਾਂ 'ਚ ਨਿੱਤਰਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਜ਼ਿਲ੍ਹੇ 'ਚ ਜਗ੍ਹਾ-ਜਗ੍ਹਾ ਰੋਸ ਪ੍ਰਦਰਸ਼ਨ ਤੇ ਚੱਕੇ ਜਾਮ ਕੀਤੇ ਜਾਣਗੇ ...
ਐਮਾਂ ਮਾਂਗਟ, 23 ਸਤੰਬਰ (ਗੁਰਜੀਤ ਸਿੰਘ ਭੰਮਰਾ)-ਬੇਟ ਇਲਾਕੇ ਅੰਦਰ ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਇਲਾਕੇ ਦੇ ਕਿਸਾਨਾਂ ਦੀ ਕਮਾਦ ਦੀ ਫ਼ਸਲ ਨੂੰ ਸੋਕਾ ਲੱਗਣ ਲੱਗ ਪਿਆ ਹੈ | ਇਸ ਸਬੰਧੀ ਇਲਾਕੇ ਦੇ ਕਿਸਾਨਾਂ ਜਿਨ੍ਹਾਂ ਵਿਚ ਸਰਬਜੀਤ ਸਿੰਘ ਧਨੋਆ, ਮਨਮੋਹਣ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਕੇਂਦਰ ਸਰਕਾਰ ਨੇ ਖੇਤੀ ਸੈਕਟਰ ਵਿਰੁੱਧ ਬਿਲ ਪਾਸ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ | ਇਸ ਗੱਲ ਨੂੰ ਲੈ ਕੇ ਪੰਜਾਬ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਅਤੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ 'ਤੇ ਸਾਰੇ ਕਿਸਾਨ ਵੀਰ ਇਕ ਮੁੱਠ ਹੋ ਕੇ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਇਕ ਪਾਸੇ ਜਿੱਥੇ ਸੂਬੇ ਦੇ ਭਾਜਪਾ ਆਗੂਆਂ ਵਲੋਂ ਖੇਤੀ ਆਰਡੀਨੈਂਸ ਨੂੰ ਕਿਸਾਨਾਂ ਦੇ ਹਿਤ ਵਿਚ ਪ੍ਰਚਾਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਉੱਥੇ ਹੀ ਗੜ੍ਹਸ਼ੰਕਰ ਤੋਂ ਸੀਨੀਅਰ ਭਾਜਪਾ ਆਗੂ ਤੇ ਸੇਵਾ-ਮੁਕਤ ਖੇਤੀਬਾੜੀ ਅਫ਼ਸਰ ਡਾ. ...
ਨੰਗਲ ਬਿਹਾਲਾਂ, 23 ਸਤੰਬਰ (ਵਿਨੋਦ ਮਹਾਜਨ)-ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅਤੇ ਕਿਸਾਨਾਂ ਦੇ ਹੱਕ ਵਿਚ ਕੇਂਦਰੀ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫ਼ਾ ਇਤਿਹਾਸਕ ਕਦਮ ਹੈ, ਜਿਸ ਨਾਲ ਇਹ ਸਾਬਤ ਹੋ ਗਿਆ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ...
ਦਸੂਹਾ, 23 ਸਤੰਬਰ (ਭੁੱਲਰ)-ਸੈਂਟਰਲ ਕੋਆਪਰੇਟਿਵ ਦੇ ਸਾਬਕਾ ਡਾਇਰੈਕਟਰ ਬਲਜਿੰਦਰ ਸਿੰਘ ਹੀਰਾਹਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਸੂਬੇ ਭਰ 'ਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਉਨ੍ਹਾਂ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਿਲਾ ਵੀ ਤੇਜ਼ ਕਰ ਦਿੱਤਾ ਹੈ | ਇਸੇ ਤਰ੍ਹਾਂ ਹੀ ਪਿੰਡ ਬਸੀ ਬਾਹਦ ਵਿਖੇ ਡਾ: ਰਵਜੋਤ ਸਿੰਘ ਇੰਚਾਰਜ ਹਲਕਾ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗਰੁੱਪ ਦੀ ਮੀਟਿੰਗ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਗਵਾਈ ਹੇਠ ਵਿਸ਼ਵਕਰਮਾ ਮੋਟਰਜ਼ ਹਰਿਆਣਾ ਵਿਖੇ ਹੋਈ | ਜਿਸ 'ਚ ਦੇਸ ਰਾਜ ਸਿੰਘ ਧੁੱਗਾ ਸਰਗਰਮ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਧੱਕੇਸ਼ਾਹੀ ਕਰਦਿਆਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸੀ. ਪੀ. ਆਈ. ਐ ੱਮ. ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਇੱਥੇ ਦਰਸ਼ਨ ਸਿੰਘ ਮੱਟੂ ਤੇ ਕਾ. ਗੁਰਨੇਕ ਸਿੰਘ ਭੱਜਲ ਵਿਚ ਪਿੰਡ ਕੁਨੈਲ ਵਿਚ ਮੀਟਿੰਗ ਕਰਨ ਉਪਰੰਤ ਕਾਮਰੇਡ ਸੀਤਾ ਰਾਮ ਯੇਚੂਰੀ ਜਨਰਲ ਸਕੱਤਰ ਸਕੱਤਰ ਸਮੇਤ ਬੁੱਧੀਜੀਵੀਆਂ 'ਤੇ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਭਾਤਪੁਰ ਤੇ ਰਸ਼ਪਾਲ ਸਿੰਘ ਕੁੱਕੜਾਂ ਨੇ ਹਲਕੇ ਦੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਕਿਸਾਨ ਹਿਤੈਸ਼ੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਨੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਪਹਿਲਾਂ ਲਿਆਂਦਾ, ਫਿਰ ਇਨ੍ਹਾਂ ਬਿੱਲਾਂ ਨੂੰ ਲੋਕ ਸਭਾ 'ਚ ਗਲਤ ਢੰਗ ਨਾਲ ਅਤੇ ਰਾਜ ਸਭਾ 'ਚ ਬਿਨਾਂ ਵੋਟਿੰਗ ਸਰਕਾਰ ਦਾ ਬਹੁਮਤ ਨਾ ਹੋਣ ਦੇ ਬਾਵਜੂਦ ਪਾਸ ਕਰ ਦਿੱਤਾ, ਜੋ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਜੱਟ ਮਹਾਂ ਸਭਾ ਦੋਆਬਾ ਜ਼ੋਨ ਦੀ ਮੀਟਿੰਗ ਹੋਈ, ਜਿਸ 'ਚ ਦੋਆਬਾ ਜ਼ੋਨ, ਮਹਾਂ ਸਭਾ ਤੇ ਪੰਜਾਬ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਰਜਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਕਿਸਾਨੀ ਵਿਰੁੱਧ ...
ਦਸੂਹਾ, 23 ਸਤੰਬਰ (ਕੌਸ਼ਲ)-ਮੋਦੀ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਹੋਣ ਵਾਲੇ ਕਿਸਾਨਾਂ ਦੇ ਸੰਘਰਸ਼ ਵਿਚ ਆੜ੍ਹਤੀ ਐਸੋਸੀਏਸ਼ਨ ਦਸੂਹਾ ਵੀ ਸਾਥ ਦੇਵੇਗੀ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼ੇਰ ਪ੍ਰਤਾਪ ਸਿੰਘ ਚੀਮਾ ਨੇ ਦੱਸਿਆ ...
ਦਸੂਹਾ, 23 ਸਤੰਬਰ (ਭੁੱਲਰ)-ਪਿੰਡ ਹਰਦੋਥਲਾ ਵਿਖੇ ਹਰ ਸਾਲ ਕਰਵਾਇਆ ਜਾਣ ਵਾਲਾ ਮੇਲਾ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਰੱਦ ਕਰ ਦਿੱਤਾ ਗਿਆ ਹੈ | ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਦੇ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ, ਮੁੱਖ ਪ੍ਰਬੰਧਕ ਤਰਸੇਮ ਸਿੰਘ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ 24 ਤੋਂ 26 ਸਤੰਬਰ ਤੱਕ ਕਿਸੇ ਵੀ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਕਿਸਾਨ ਵਿਰੋਧੀ ਬਿੱਲ ਵਿਚ 25 ਸਤੰਬਰ ਨੂੰ 11 ਵਜੇ ਭੰਗਾਲਾ ਬੱਸ ਸਟੈਂਡ ਵਿਖੇ ਧਰਨਾ ਦੇਵੇਗਾ | ਇਹ ਜਾਣਕਾਰੀ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ | ...
ਦਸੂਹਾ, 23 ਸਤੰਬਰ (ਭੁੱਲਰ)-ਡੇਰਾ ਬੀਬੀ ਨੰਦੀ ਗਿਰ ਮੁਹੱਲਾ ਧਰਮਪੁਰਾ ਦਸੂਹਾ ਵਿਖੇ ਸਵਾਮੀ ਤਪੱਸਿਆ ਗਿਰ ਦੀ ਬਰਸੀ ਸਬੰਧੀ ਸਮਾਗਮ 25 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੱਦੀ ਨਸ਼ੀਨ ਕੈਲਾਸ਼ ਗਿਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਖੁੱਡਾ, 23 ਸਤੰਬਰ (ਸਰਬਜੀਤ ਸਿੰਘ)-ਭਾਰਦਵਾਜ ਗੋਤ ਜਠੇਰਿਆਂ ਦਾ ਮੇਲਾ ਜੋ ਹੋਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ ਐਤਵਾਰ ਪਿੰਡ ਕੁਠੇੜਾ ਜਸਪਾਲ (ਹਿਮਾਚਲ ਪ੍ਰਦੇਸ਼) ਵਿਖੇ ਮਨਾਇਆ ਜਾਂਦਾ ਸੀ | ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਕਰਵਾਇਆ ਗਿਆ | ਇਸ ਸਬੰਧੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਦੀ ਅਗਵਾਈ 'ਚ ਹੋਈ | ਇਸ ਮੌਕੇ ਧੁੱਗਾ ਸਮੇਤ ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਸਾਬਕਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਅੱਡਾ ਸੈਨਪੁਰ 'ਚ ਅਕਾਲੀ ਦਲ ਅਮਿ੍ੰਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਆਏ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਦੇ ਕੇ ...
ਦਸੂਹਾ, 23 ਸਤੰਬਰ (ਭੁੱਲਰ)- ਖੇਤੀ ਆਰਡੀਨੈਂਸ ਦੇ ਵਿਰੋਧ ਸਬੰਧੀ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲੱਗਣ ਚੌਕ ਦਸੂਹਾ ਵਿਖੇ ਇਸ ਸਬੰਧੀ ਪੁਤਲਾ ਫੂਕਿਆ ਗਿਆ | ਇਸ ਮੌਕੇ ਪਰਮਿੰਦਰ ਕੁਮਾਰ ਬਿੱਟੂ ਬਲਾਕ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਪੰਜਾਬੀ ਸ਼ਾਰਟਹੈਾਡ ਜਨਰਲ ਸ਼ੇ੍ਰਣੀ ਤੇ ਤੇਜ ਗਤੀ ਸ਼ੇ੍ਰਣੀ ਦੀ ਮੁਫ਼ਤ ਸਿਖ਼ਲਾਈ ਲਈ 2020-21 ਸੈਸ਼ਨ ਲਈ ਦਾਖ਼ਲੇ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਜਲ ਸਪਲਾਈ ਸਕੀਮ ਬੈਂਕ ਕਲੋਨੀ ਬਜਵਾੜਾ ਵਿਖੇ ਬ੍ਰਾਂਚ ਪ੍ਰਧਾਨ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਰਜਕਾਰੀ ...
ਦਸੂਹਾ, 23 ਸਤੰਬਰ (ਭੁੱਲਰ)- 25 ਸਤੰਬਰ ਨੂੰ ਅਕਾਲੀ ਦਲ ਵਲੋਂ ਪੰਜਾਬ ਬੰਦ ਕਰਨ ਦਾ ਐਲਾਨ ਕਰਕੇ ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਅਤੇ ਕਿਸਾਨਾਂ ਦੀ ਵੱਡੀ ਦੁਸ਼ਮਣ ਪਾਰਟੀ ਹੋਣ ਦਾ ਸਬੂਤ ਪੇਸ਼ ਕੀਤਾ ਹੈ | ਇਸ ਸਬੰਧੀ ਦੋਆਬਾ ਸੰਘਰਸ਼ ਕਮੇਟੀ ਦੇ ਸੀਨੀਅਰ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਵਿਧਾਨਿਕ ਮੰਗਾਂ ਨੂੰ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾਈ ਹੋਣ ਦੇ ਵਿਰੁੱਧ ਪੰਜਾਬ-ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 16 ਤੋਂ 30 ਸਤੰਬਰ ਤੱਕ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ 25 ਸਤੰਬਰ ਨੂੰ ਪੂਰਨ ਤੌਰ 'ਤੇ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ, ਇਸ ਦੇ ਨਾਲ ਹੀ ਦੋਆਬਾ ਜਨਰਲ ਕੈਟਾਗਰੀ ...
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਇਲਾਕੇ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਜ਼ਬਰਦਸਤੀ ਠੋਸੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੀ ਤਿਆਰੀਆਂ ਸਬੰਧੀ ਸਾਂਝੀ ਮੀਟਿੰਗ ਗੁਰਦੁਆਰਾ ਸ਼ਹੀਦਾਂ ...
ਨੰਗਲ ਬਿਹਾਲਾਂ, 23 ਸਤੰਬਰ (ਵਿਨੋਦ ਮਹਾਜਨ)-ਪਿੰਡ ਥੇ ਬਰਨਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਨਿਕਾਸੀ ਨਾਲਾ ਨਾ ਬਣਨ ਕਾਰਨ ਪਿੰਡ ਦਾ ਸਾਰਾ ਗੰਦਾ ਪਾਣੀ ਸੜਕ 'ਤੇ ਆ ਰਿਹਾ ਹੈ ਅਤੇ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ਸਬੰਧੀ ਪਿੰਡ ਵਾਸੀਆਂ ਵਲਾੋ ਕਈ ਵਾਰ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਬਿੱਲ ਦੇ ਵਿਰੋਧ ਵਿਚ ਮੁਕੇਰੀਆਂ ਵਿਖੇ 25 ਨੂੰ ਲਗਾਏ ਜਾ ਰਹੇ ਵਿਸ਼ਾਲ ਧਰਨੇ ਵਿਚ ਸ਼ਾਮਿਲ ਹੋਣ ਲਈ ਭੰਗਾਲਾ ਇਲਾਕੇ ਦੀਆਂ ਕਿਸਾਨ ਮੋਰਚਾ ਭੰਗਾਲਾ ਅਤੇ ਪਗੜੀ ਸੰਭਾਲ ਜੱਟਾ ਲਹਿਰ ਜਥੇਬੰਦੀਆਂ ਵਲੋਂ ਵੱਖ-ਵੱਖ ...
ਟਾਂਡਾ ਉੜਮੁੜ, 23 ਸਤੰਬਰ (ਗੁਰਾਇਆ)-ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ 'ਚੋਂ ਅਸਤੀਫ਼ਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਰਿਟਾਇਰ ਐਗਰੀਕਲਚਰ ਟੈਕਨੋਕਰੇਟਸ ਐਸੋਸੀਏਸ਼ਨ (ਰਾਟਾ) ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋ ਕੇ ਮੰਗਾਂ ਦਾ ਸਮਰਥਨ ਕਰਦੀ ਹੈ | ਖੇਤੀ ਟੈਕਨੋਕਰੇਟਸ ਦੇ ਸੰਘਰਸ਼ ਵਿਚ ਕਿਸਾਨ ਸਮਰਥਨ ਦਾ ਵੱਡਾ ਯੋਗਦਾਨ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਜਗ੍ਹਾ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਕਾਲੇ ਕਾਨੂੰਨ ਖ਼ਿਲਾਫ਼ ਦੇਸ਼ ਭਰ 'ਚ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਪਣੇ ਹੱਕਾਂ ਲਈ ਸੜਕਾਂ 'ਚ ਉੱਤਰਨ ਲਈ ਮਜਬੂਰ ਹੋ ਗਏ ਹਨ | ਪੰਜਾਬ 'ਚ ਵੀ ...
ਦਸੂਹਾ, 23 ਸਤੰਬਰ (ਭੁੱਲਰ)-ਪਿੰਡ ਬੇਰਛਾ ਤੇ ਦੁੱਗਲ ਵਿਚਕਾਰ ਲੋਕਾਂ ਨੇ ਨਾਜਾਇਜ਼ ਮਾਈਨਿੰਗ ਕਰਦੇ ਟਿੱਪਰ ਤੇ ਜੇ. ਸੀ. ਬੀ. ਮਸ਼ੀਨਾਂ ਫੜ ਕੇ ਦਸੂਹਾ ਪੁਲਿਸ ਹਵਾਲੇ ਕੀਤੀਆਂ ਹਨ, ਜਿਸ ਸਬੰਧੀ ਮਿੱਟੀ ਦੀ ਖ਼ੁਦਾਈ ਕਰ ਰਹੀ ਮਸ਼ੀਨਰੀ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਵਲੋਂ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸੂਗਰ ਮਿੱਲ ਰੰਧਾਵਾ ਅਹਿਮ ਮੀਟਿੰਗ ਗੜ੍ਹਦੀਵਾਲਾ ਵਿਖੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੀ ਹੰਗਾਮੀ ਮੀਟਿੰਗ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ੍ਰੀ ਗੇਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਬ੍ਰਾਂਚ ਗੜ੍ਹਦੀਵਾਲਾ ਦੀ ਮੀਟਿੰਗ ਜਨਰਲ ਸਕੱਤਰ ਰਣਦੀਪ ਸਿੰਘ ਧਨੋਆ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਕਿਸਾਨ ਵਿਰੋਧੀ ਬਿੱਲ ਦੇ ਵਿਰੋਧ ਵਿਚ 25 ਅਤੇ 26 ਸਤੰਬਰ ਨੂੰ ਮੁਕੇਰੀਆਂ ਵਿਖੇ ਲਗਾਏ ਜਾ ਰਹੇ ਸਾਂਝੇ ਤੌਰ 'ਤੇ ਧਰਨੇ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX