

-
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . . 1 minute ago
-
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
-
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . . 45 minutes ago
-
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
-
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . . 56 minutes ago
-
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
-
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . . about 1 hour ago
-
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
-
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . . about 1 hour ago
-
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
-
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . . about 2 hours ago
-
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
-
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . . about 3 hours ago
-
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
-
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . . about 3 hours ago
-
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
-
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . . about 2 hours ago
-
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
-
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . . about 3 hours ago
-
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
-
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . . about 3 hours ago
-
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
-
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
-
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
-
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . . about 4 hours ago
-
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
-
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
-
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
-
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
-
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . . about 5 hours ago
-
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
-
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . . about 5 hours ago
-
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
-
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . . about 6 hours ago
-
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
-
3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ : ਬਲਬੀਰ ਸਿੰਘ ਰਾਜੇਵਾਲ
. . . about 5 hours ago
-
ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- 3 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਪਹਿਲਾਂ ਹੀ ਲਗਾਏ ਗਏ ਧਰਨੇ ਨੂੰ ਦੇਖ਼ਦਿਆਂ 3 ਫਰਵਰੀ ਨੂੰ...
-
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
. . . about 6 hours ago
-
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
-
ਓ.ਪੀ.ਸੋਨੀ ਦੇ ਦਫ਼ਤਰ ਵਿਚ ਵੀ ਵਿਜੀਲੈਂਸ ਵਲੋਂ ਦਸਤਕ
. . . about 6 hours ago
-
ਅੰਮ੍ਰਿਤਸਰ, 31 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਵਿਜੀਲੈਂਸ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਦੇ ਹੋਟਲ ਵਿਚ ਦਸਤਕ ਦਿੱਤੀ ਗਈ ਹੈ, ਜਿੱਥੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਦੀ ਪੁਸ਼ਟੀ ਐਸ.ਐਸ.ਪੀ. ਵਿਜੀਲੈਂਸ ਵਰਿੰਦਰ ਸਿੰਘ...
-
ਖ਼ੋਜੇਵਾਲ ਵਿਖੇ ਇਕ ਚਰਚ ’ਤੇ ਈ.ਡੀ. ਟੀਮ ਦੀ ਰੇਡ
. . . about 5 hours ago
-
ਕਪੂਰਥਲਾ, 31 ਜਨਵਰੀ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖ਼ੋਜੇਵਾਲ ਵਿਖੇ ਸਥਿਤ ਇਕ ਚਰਚ ’ਤੇ ਈ.ਡੀ. ਟੀਮ ਦੀ ਵਲੋਂ ਅੱਜ ਸਵੇਰੇ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਟੀਮ ਵਿਚ 100 ਤੋਂ ਵੱਧ ਮੈਂਬਰ ਹਨ ਅਤੇ ਮੌਕੇ ’ਤੇ ਵੱਡੀ ਗਿਣਤੀ ਵਿਚ ਪੈਰਾਮਿਲਟਰੀ ਫ਼ੋਰਸ ਤਾਇਨਾਤ ਕੀਤੀ...
-
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . . about 6 hours ago
-
ਅਮਰਾਵਤੀ, 31 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ’ਚ ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਰਿਐਕਟਰ ’ਚ ਧਮਾਕਾ ਹੋਣ ਦੀ ਖ਼ਬਰ ਹੈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਖ਼ਤਰੇ ਨੂੰ ਦੇਖਦੇ ਹੋਏ ਆਸ-ਪਾਸ ਦੀਆਂ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX