ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  14 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  19 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਹਾਦਰੀ ਦਿਖਾਉਣ ਵਾਲੀ ਲੜਕੀ ਕੁਸਮ ਨੂੰ ਕੀਤਾ ਸਨਮਾਨਿਤ

ਬੰਗਾ, 23 ਸਤੰਬਰ (ਕਰਮ ਲਧਾਣਾ)-ਜਲੰਧਰ ਦੇ ਟਾਂਡਾ ਰੋਡ 'ਤੇ ਪੈਂਦੇ ਫਤਿਹਪੁਰੀ ਮੁਹੱਲੇ ਦੀ ਬਹਾਦਰ ਲੜਕੀ ਕੁਸਮ ਜੋ ਅੱਠਵੀਂ ਜਮਾਤ ਵਿਚ ਪੜ੍ਹਦੀ ਹੈ ਨੇ ਦੋ ਲੁਟੇਰਿਆਂ ਦਾ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੁਕਾਬਲਾ ਕਰਕੇ ਲੁਟੇਰਿਆਂ ਨੂੰ ਪੁਲਿਸ ਹਵਾਲੇ ਕੀਤਾ ਹੈ ਇਹ ਦੂਜੀਆਂ ਬੱਚੀਆਂ ਲਈ ਇਕ ਵੱਡੀ ਮਿਸਾਲ ਹੈ ਜਿਸਦੀ ਜਿੰਨੀ ਵੀ ਤਾਰੀਫ ਕਰੀਏ ਥੋੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਵਿਜੈ ਸਾਂਗਵਾਨ ਮੰਡੋਲਾ ਬਲਾਕ ਪ੍ਰਧਾਨ ਜਨਨਾਇਕ ਜਨਤਾ ਪਾਰਟੀ ਹਰਿਆਣਾ ਤੇ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਸਾਂਝੇ ਤੌਰ 'ਤੇ ਪ੍ਰਗਟਾਏ | ਇਨ੍ਹਾਂ ਸ਼ਖਸ਼ੀਅਤਾਂ ਨੇ ਕੁਸਮ ਨੂੰ ਉਸਦੇ ਘਰ ਜਲੰਧਰ ਜਾ ਕੇ ਸਨਮਾਨਿਤ ਕੀਤਾ | ਇਸ ਮੌਕੇ ਕੁਸਮ ਦੇ ਪਿਤਾ ਸਾਧੂ ਰਾਮ, ਮਾਤਾ ਰਾਜ ਕੁਮਾਰੀ ਤੋਂ ਇਲਾਵਾ ਹਰਿਆਣਾ ਤੋਂ ਹੀ ਅਨਿਲ ਸ਼ਰਮਾ ਸਮਾਜ ਸੇਵੀ ਆਗੂ ਹਰਿਆਣਾ ਤੇ ਹੋਰ ਹਾਜ਼ਰ ਸਨ |

ਕਿਸਾਨ ਯੂਨੀਅਨਾਂ ਦੀ ਉੜਾਪੜ ਵਿਖੇ ਭਰਵੀਂ ਮੀਟਿੰਗ

ਉੜਾਪੜ/ਲਸਾੜਾ, 23 ਸਤੰਬਰ (ਲਖਵੀਰ ਸਿੰਘ ਖੁਰਦ)-ਖੇਤੀ ਤੇ ਕਿਸਾਨ ਵਿਰੋਧੀ ਤਿੰਨ ਨਵੇਂ ਬਣਾਏ ਜਾ ਰਹੇ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਪਿੰਡ ਉੜਾਪੜ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਨ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨ ਯੂਨੀਅਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਿਹੈ- ਮੰਡੇਰ

ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਕਿਸਾਨ ਤੇ ਕਾਂਗਰਸੀ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨਾਂ ਵਲੋਂ ਕੀਤਾ ਜਾ ...

ਪੂਰੀ ਖ਼ਬਰ »

ਆਟੋ ਵਰਕਰਜ਼ ਯੂਨੀਅਨ ਵਲੋਂ 25 ਸਤੰਬਰ ਨੂੰ ਬੰਦ ਦੀ ਹਮਾਇਤ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਿਊ ਆਟੋ ਵਰਕਰਜ਼ ਯੂਨੀਅਨ ਨਵਾਂਸ਼ਹਿਰ ਨੇ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ 'ਤੇ ਆਟੋ ਬੰਦ ਰੱਖਣ ਦਾ ਐਲਾਨ ਕੀਤਾ ਹੈ | ਇਥੇ ਆਟੋ ਸਟੈਂਡ 'ਤੇ ਆਟੋ ਵਰਕਰਾਂ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਡੀ. ਜੇ. ਦੇ ਕਾਰੋਬਾਰ ਨਾਲ ਸਬੰਧਤ ਆਗੂਆਂ ਦੀ ਮੀਟਿੰਗ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵਿਖੇ ਆਲ ਪੰਜਾਬ ਸਾਊਾਡ, ਡੀ. ਜੇ., ਲਾਈਟ, ਭੰਗੜਾ ਗਰੱੁਪ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜੋਗਰਾਜ ਦੀ ਅਗਵਾਈ 'ਚ ਕੀਤੀ ਗਈ | ਜਿਸ 'ਚ ਪੰਜਾਬ ਪ੍ਰਧਾਨ ਸੱੁਖ ਸ਼ੇਰਪੁਰ, ਜਰਨਲ ...

ਪੂਰੀ ਖ਼ਬਰ »

ਥਾਂਦੀਆਂ ਦੇ ਨੌਜਵਾਨ 'ਆਪ' 'ਚ ਸ਼ਾਮਿਲ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਥਾਂਦੀਆਂ ਵਿਖੇ ਰਣਵੀਰ ਸਿੰਘ ਰਾਣਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਜਨ-ਅਧਾਰ ਉਸ ਸਮੇਂ ਮਜ਼ਬੂਤ ਹੋਇਆ ਜਦੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਉਨ੍ਹਾਂ ਦਾ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੇ ਮੈਡੀਕਲ ਪੈ੍ਰਕਟੀਸ਼ਨਰਜ਼

ਕਾਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ:) 295 ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਜੈਨਪੁਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸਕੱਤਰ ਬਲਕਾਰ ਕਟਾਰੀਆ, ਪ੍ਰੇਮ ਸਲੋਹ, ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਸ਼ਹੀਦੀ ਯਾਦਗਾਰ ਕਮੇਟੀ ਵਲੋਂ ਹਿਮਾਇਤ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਬੰਗਾ ਵਲੋਂ ਇਲਾਕਾ ਕਨਵੀਨਰ ਤੀਰਥ ਰਾਮ ਰਸੂਲਪੁਰੀ ਦੀ ਰਹਿਨੁਮਾਈ 'ਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਲੋਕ ਵਿਰੋਧੀ ਖੇਤੀ ਆਰਡੀਨੈਂਸ ਜੋ ਭਾਰਤ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਵਿਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ-ਵਿਧਾਇਕ ਮੰਗੂਪੁਰ

ਬਲਾਚੌਰ, 23 ਸਤੰਬਰ (ਸ਼ਾਮ ਸੁੰਦਰ ਮੀਲੂ)-ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਪੰਜਾਬ ਬੰਦ ਦੇ ਸੱਦੇ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਚੱਕਾ ਜਾਮ ਤੇ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਬਲਾਚੌਰ ਕਾਂਗਰਸ ਵਲੋਂ ਪੂਰਾ ਸਮਰਥਨ ਦੇ ਕੇ ਕਿਸਾਨਾਂ ਵਲੋਂ ਵਿੱਢੇ ...

ਪੂਰੀ ਖ਼ਬਰ »

25 ਦੇ ਬੰਦ ਲਈ ਰੂਪ ਰੇਖਾ ਤਿਆਰ ਕੀਤੀ

ਰਾਹੋਂ, 23 ਸਤੰਬਰ (ਬਲਬੀਰ ਸਿੰਘ ਰੂਬੀ)-ਕੇਂਦਰ ਸਰਕਾਰ ਵਲੋਂ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਦੇਸ਼ ਵਿਆਪੀ ਵਿਰੋਧ ਵਿਚ 25 ਸਤੰਬਰ ਨੂੰ ਬੱਸ ਸਟੈਂਡ ਰਾਹੋਂ ਵਿਖੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਵਲੋਂ ਇਕ ਸ਼ਾਂਤੀ ਪੂਰਨ ਰੋਸ ਧਰਨਾ ...

ਪੂਰੀ ਖ਼ਬਰ »

ਐਡ. ਦੱਤਾ ਬਾਰ ਐਸੋਸੀਏਸ਼ਨ ਬਲਾਚੌਰ ਦੇ ਪ੍ਰਧਾਨ ਬਣੇ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਾਰ ਐਸੋਸੀਏਸ਼ਨ ਬਲਾਚੌਰ ਦੀ 2020-2021 ਲਈ ਚੋਣ ਸੀਨੀਅਰ ਐਡਵੋਕੇਟ ਐੱਚ. ਐੱਸ. ਸੈਣੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਸੀਨੀਅਰ ਐਡਵੋਕੇਟ ਟੀ. ਆਰ. ਦੱਤਾ ਨੂੰ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਬਲਾਚੌਰ ਵਲੋਂ ਬੰਦ ਦਾ ਸਮਰਥਨ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਕੇਂਦਰ ਸਰਕਾਰ ਦੇ ਖੇਤੀ ਸੁਧਾਰ ਸਬੰਧੀ ਪਾਸ ਕੀਤੇ ਬਿੱਲਾਂ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਕੌਮੀ ਪੱਧਰ 'ਤੇ ਵਿੱਢੇ ਸੰਘਰਸ਼ ਤਹਿਤ 25 ਸਤੰਬਰ ਦੇ ਬੰਦ ਦੀ ਕਾਲ ਦਾ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਤੋਂ ਸੇਖੂਪੁਰ ਨੂੰ ਜਾਣ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ

ਔੜ/ਝਿੰਗੜਾਂ, 23 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਤੋਂ ਸੇਖੂਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੜੀ ਨਾਜ਼ੁਕ ਬਣੀ ਹੋਈ ਸੀ, ਜਿਸ ਦੇ ਲੰਬੇ ਸਮੇਂ ਬਾਅਦ ਕਾਂਗਰਸ ਪਾਰਟੀ ਦੇ ਹਲਕਾ ਬੰਗਾ ਦੇ ਇੰਚਾਰਜ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ...

ਪੂਰੀ ਖ਼ਬਰ »

ਪੰਜਾਬ ਸੀਡਜ਼ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਸਮਰਥਨ

ਨਵਾਂਸ਼ਹਿਰ, 23 ਸਤੰਬਰ (ਬਲਕਾਰ ਸਿੰਘ ਭੂਤਾਂ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਵਿਚ ਪੰਜਾਬ ਸੀਡਜ਼ ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਆ ਕੇ ਕਿਹਾ ਕਿ ਜੋ ਕਿਸਾਨਾਂ ਵਲੋਂ 25 ਸਤੰਬਰ ਨੂੰ ਧਰਨੇ ਦੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪਿੰਡ-ਪਿੰਡ ਮੀਟਿੰਗਾਂ

ਸਮੁੰਦੜਾ, 23 ਸਤੰਬਰ (ਤੀਰਥ ਸਿੰਘ ਰੱਕੜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ਼ 31 ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਸੋਲਰ ਟਿਊਬਵੈੱਲ ਦਾ ਉਦਘਾਟਨ

ਸਮੁੰਦੜਾ, 23 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਰੁੜਕੀ ਖਾਸ ਵਿਖੇ ਸ਼ਹੀਦ ਨੰਬਰਦਾਰ ਭਗਤ ਸਿੰਘ ਨੌਜਵਾਨ ਵੈੱਲਫੇਅਰ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਛੱਪੜ ਦੇ ਵਾਧੂ ਗੰਦੇ ਪਾਣੀ ਨੂੰ ਬਾਹਰ ਕੱਢਣ ਲਈ ਸੋਲਰ ਨਾਲ ਚੱਲਣ ਵਾਲਾ ਟਿਊਬਵੈੱਲ ਲਗਾਇਆ ਗਿਆ ...

ਪੂਰੀ ਖ਼ਬਰ »

ਕੁਦਰਤ ਨਾਲ ਖਿਲਵਾੜ ਇਨਸਾਨੀ ਜ਼ਿੰਦਗੀ 'ਤੇ ਭਾਰੂ- ਤਰਸੇਮ ਲਾਲ

ਨਵਾਂਸ਼ਹਿਰ, 23 (ਬਲਕਾਰ ਸਿੰਘ ਭੂਤਾਂ)-ਇਨਸਾਨ ਅਤੇ ਸਾਇੰਸ ਜਿੰਨੀ ਮਰਜ਼ੀ ਤਰੱਕੀ ਕਰ ਲੈਣ, ਕੁਦਰਤ ਨਾਲ ਮੱਥਾ ਨਹੀਂ ਲਾ ਸਕਦੇ | ਕੁਦਰਤ ਵਲੋਂ ਜ਼ਿੰਦਗੀ ਜੀਣ ਲਈ ਦਿੱਤੇ ਸੋਮੇ ਅਥਾਹ ਹਨ ਜਿਵੇਂ ਕਿ ਧੁੱਪ, ਪਾਣੀ ਅਤੇ ਹਵਾ | ਇਨਸਾਨ ਨੇ ਨਵੀਨ ਯੁੱਗ ਅਤੇ ਤਰੱਕੀ ਨੂੰ ਹਾਸਲ ...

ਪੂਰੀ ਖ਼ਬਰ »

ਗਰਲੋਂ ਬੇਟ ਵਿਖੇ ਜ਼ਿਲੇ੍ਹ ਦੇ ਪਹਿਲੇ ਸਮਾਰਟ ਰਿਸੋਰਸ ਰੂਮ ਦਾ ਉਦਘਾਟਨ

ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹਾ ਸਪੈਸ਼ਲ ਐਜੂਕੇਟਿਡ ਨਰਿੰਦਰ ਕੌਰ ਸੈਣੀ ਵਲੋਂ ਸਰਕਾਰੀ ਹਾਈ ਸਕੂਲ ਗਰਲੋਂ ਬੇਟ ਵਿਖੇ ਜ਼ਿਲੇ੍ਹ ਦੇ ਪਹਿਲੇ ਸਮਾਰਟ ਰਿਸੋਰਸ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਨਰਿੰਦਰ ਕੌਰ ਸੈਣੀ ਨੇ ...

ਪੂਰੀ ਖ਼ਬਰ »

ਕਿਸਾਨ ਮਾਰੂ ਬਿੱਲਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਦੇਵੇਗਾ ਧਰਨਾ- ਵਾਹਦ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਰਨੈਲ ਸਿੰਘ ਵਾਹਦ ਵਲੋਂ ਨਵਾਂਸ਼ਹਿਰ ਦਫ਼ਤਰ ਵਿਚ ਕੀਤੀ ਵਰਕਰ ਮਿਲਣੀ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਿਸਾਨਾਂ ਦੇ ਬੰਦ ਦੀ ਹਮਾਇਤ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਨੇ 32 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਅੱਜ ਨਵਾਂਸ਼ਹਿਰ ਵਿਖੇ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਮੁਕੰਦਪੁਰ ਆੜ੍ਹਤ ਐਸੋਸੀਏਸ਼ਨ ਵਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ

ਮੁਕੰਦਪੁਰ, 23 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਆੜਤ ਐਸੋਸੀਏਸ਼ਨ ਦਾਣਾ ਮੰਡੀ ਮੁਕੰਦਪੁਰ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਰਣਜੀਤ ...

ਪੂਰੀ ਖ਼ਬਰ »

ਐਕਸੀਡੈਂਟ ਤੇ ਅਮਰਜੈਂਸੀ ਗੰਭੀਰ ਹਾਲਾਤਾਂ ਵਾਲੇ ਮਰੀਜ਼ਾਂ ਦੀ ਜ਼ਿੰਦਗੀ ਬਚਾ ਰਿਹਾ ਹੈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਰੋਜ਼ਾਨਾ ਐਕਸੀਡੈਂਟ ਅਤੇ ਅਮਰਜੈਂਸੀ ਗੰਭੀਰ ਮਰੀਜ਼ਾਂ ਦੀ ਜਿੰਦਗੀ ਬਚਾਉਣ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ | ਦੋ ਦਿਨ ਪਹਿਲਾਂ ਅੱਧੀ ਰਾਤ ਦੇ ਕਰੀਬ ਤਾਜ਼ਾ ਮਿਸਾਲ ਉਦੋਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਬੰਦ ਦਾ ਸਮਰਥਨ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਸੂਦ ਤੇ ਵਾਇਸ ਪ੍ਰਧਾਨ ਪੰਜਾਬ ਦਵਿੰਦਰਪਾਲ ਬੇਗਮਪੁਰੀ ਨੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਤੇ ਗੁਆਂਢੀ ਸੂਬੇ ਵਿਚ ਕਿਸਾਨਾਂ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ

ਬੰਗਾ, 23 ਸਤੰਬਰ (ਕਰਮ ਲਧਾਣਾ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ 25 ...

ਪੂਰੀ ਖ਼ਬਰ »

ਬਸਪਾ ਵਲੋਂ 25 ਨੂੰ ਬਹਿਰਾਮ 'ਚ ਧਰਨਾ- ਪ੍ਰਵੀਨ ਬੰਗਾ

ਬਹਿਰਾਮ, 23 ਸਤੰਬਰ (ਨਛੱਤਰ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਅੰਦੋਲਨ ਦੇ ਤਹਿਤ ਵਿਧਾਨ ਸਭਾ ਹਲਕਾ ਬੰਗਾ ਵਲੋਂ 25 ਸਤੰਬਰ ਨੂੰ ਸਵੇਰੇ ਦਸ ਵਜੇ ਕਸਬਾ ਬਹਿਰਾਮ ਦੇ ਟੋਲਪਲਾਜ਼ਾ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਦਲਿਤਾਂ ਪ੍ਰਤੀ ਚਿਹਰਾ ਨੰਗਾ ਹੁੰਦਾ ਜਾ ਰਿਹਾ- ਚੌਹਾਨ

ਨਵਾਂਸ਼ਹਿਰ, 23 (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)- ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਚੱਲ ਰਹੀ ਕੇਂਦਰ ਸਰਕਾਰ ਦਾ ਦਲਿਤਾਂ ਪ੍ਰਤੀ ਚਿਹਰਾ ਮੋਹਰਾ ਹੌਲੀ-ਹੌਲੀ ਨੰਗਾ ਹੁੰਦਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਬਹੁਜਨ ਸਮਾਜ ਦੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਮਾਮਲੇ 'ਚ ਕਿਸਾਨ ਕੇਂਦਰ ਦੀਆਂ ਲੰੂਬੜ ਚਾਲਾਂ 'ਚ ਨਾ ਆਉਣ- ਥਿਆੜਾ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਆਰਡੀਨੈਂਸ ਦੇ ਮਾਮਲੇ 'ਚ ਅਕਾਲੀ ਆਗੂ ਰਮਨਦੀਪ ਸਿੰਘ ਥਿਆੜਾ ਨੇ ਤਿੱਖਾ ਪ੍ਰਤੀਕਰਮ ਪ੍ਰਗਟਾਉਂਦਿਆਂ ਕਿਹਾ ਕਿ ਸਮੂਹ ਕਿਸਾਨ ਕੇਂਦਰ ਦੀਆਂ ਲੂੰਬੜ ਚਾਲਾਂ 'ਚ ਨਾ ਆਉਣ, ...

ਪੂਰੀ ਖ਼ਬਰ »

ਸੂੰਢ ਆਈ. ਟੀ. ਆਈ. 'ਚ ਸਿੱਧਾ ਦਾਖ਼ਲਾ 26 ਤੋਂ

ਸੰਧਵਾਂ, 23 ਸਤੰਬਰ (ਪ੍ਰੇਮੀ ਸੰਧਵਾਂ)-ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਸੂੰਢ ਵਿਖੇ ਤਕਨੀਕੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਕ ਸਾਲਾ ਕੋਰਸ ਵੈਲਡਰ, ਕੰਪਿਊਟਰ, ਕਟਾਈ-ਸਿਲਾਈ ਅਤੇ ਦੋ ਸਾਲਾ ਕੋਰਸ ਇਲੈਕਟ੍ਰੀਸ਼ਨ, ਫਿਟਰ, ਇਲੈਕਟੋ੍ਰਨਿਕ ਮਕੈਨਿਕ, ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਦੇ ਆਗੂਆਂ ਨੇ ਐੱਸ. ਡੀ. ਐੱਮ ਬੰਗਾ ਨੂੰ ਸੌ ਾਪਿਆ ਮੰਗ ਪੱਤਰ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸੀ. ਪੀ. ਆਈ. ਐੱਮ. ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਕਾਮਰੇਡ ਸੀਤਾਰਾਮ ਯੇਚੁਰੀ ਤੇ ਪੰਜ ਹੋਰ ਬੁਧੀਜੀਵੀਆਂ 'ਤੇ ਪਾਈ ਝੂਠੀ ਚਾਰਜਸ਼ੀਟ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਅੱੈਸ. ਡੀ. ਐੱਮ. ਬੰਗਾ ਰਾਹੀਂ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ...

ਪੂਰੀ ਖ਼ਬਰ »

25 ਨੂੰ ਅਕਾਲੀ ਦਲ ਹਰ ਹਲਕੇ 'ਚ ਧਰਨੇ ਦੇਵੇਗਾ- ਜਥੇ. ਮੱਲ੍ਹਾ

ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਲੋਕ ਸਭਾ ਤੇ ਰਾਜ ਸਭਾ 'ਚ ਪਾਸ ਕਰਨ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਹਲਕਾ ਪੱਧਰ 'ਤੇ ਧਰਨੇ ਦੇਵੇਗਾ | ਇਹ ਜਾਣਕਾਰੀ ਜਥੇ. ਸੰਤੋਖ ਸਿੰਘ ਮੱਲ੍ਹਾ ਕੌਮੀ ਮੈਂਬਰ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਵਲੋਂ 19 ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ- ਸਤੀਸ਼ ਰਾਣਾ

ਨਵਾਂਸ਼ਹਿਰ, 23 ਸਤੰਬਰ (ਬਲਕਾਰ ਸਿੰਘ ਭੂਤਾਂ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਸਮੁੱਚੇ ਪੰਜਾਬ ਵਿਚ ਚੱਲ ਰਹੀ ਭੁੱਖ ਹੜਤਾਲ ਦੀ ਲਗਾਤਾਰਤਾ ਵਿਚ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਜੱਬੋਵਾਲ 'ਚ 20 ਮੋਟਰਾਂ ਦੀਆਂ ਤਾਰਾਂ ਚੋਰੀ

ਮੱਲਪੁਰ ਅੜਕਾਂ, 23 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਇਕੋ ਰਾਤ ਵਿਚ 20 ਮੋਟਰਾਂ ਦੀਆਂ ਸਪਲਾਈ ਵਾਲੀਆਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਪੁੱਜ ਕੇ ਮੋਟਰ ਮਾਲਕਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਡੀ. ਸੀ. ਦਾ ਪੁਤਲਾ ਸਾੜਿਆ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਮਲਦੀਪ ਮੱਲੂਪੋਤਾ, ਜ਼ਿਲ੍ਹਾ ਆਗੂ ਰੋਹਿਤ ਚੌਹਾਨ ਨੇ ਕਿਹਾ ਕਿ 7 ਸਤੰਬਰ 2020 ਨੂੰ ਨਵਾਂਸ਼ਹਿਰ ਦੀ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਾਲਜ ਮੈਨੇਜਮੈਂਟਾਂ ਤੇ ...

ਪੂਰੀ ਖ਼ਬਰ »

ਆਈ. ਟੀ. ਆਈ. ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 24 ਸਤੰਬਰ 2020 ਨੂੰ ਆਈ. ਟੀ. ਆਈ. ਨਵਾਂਸ਼ਹਿਰ (ਬਲਾਕ-ਬੀ) ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪਲੇਸਮੈਂਟ ਕੈਂਪ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 50 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਦਾ ਪ੍ਰਕੋਪ ਅੱਜ ਵੀ ਉਸੇ ਰਫ਼ਤਾਰ 'ਚ ਜਾਰੀ ਹੈ, ਜਿਸ ਦੇ ਤਹਿਤ ਅੱਜ ਫਿਰ ਜ਼ਿਲੇ੍ਹ 'ਚ 50 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਅੱਜ ਆਈ ਮੁਕੰਮਲ ਰਿਪੋਰਟ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX