ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  31 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 1 hour ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 2 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 5 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 6 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 6 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 8 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਲੁਧਿਆਣਾ

ਡਿਪਟੀ ਕਮਿਸ਼ਨਰ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨ ਕਰਨ ਸਮੇਂ ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਰੋਸ ਪ੍ਰਗਟਾਉਣ ਦੇ ਨਾਲ-ਨਾਲ ਕੋਰੋਨਾ ਮਹਾਂਮਰੀ ਤੋਂ ਵੀ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਭ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ¢ ਪੰਜਾਬ ਸਰਕਾਰ ਵਲੋਂ ਵੀ ਕਿਸਾਨਾ ਦਾ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰੰਤੂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ, ਮਾਸਕ ਪਾਏ ਜਾਣ, ਹੱਥ ਸਾਬਣ ਨਾਲ ਵਾਰ-ਵਾਰ ਧੋਣ, ਐਬੂਲੈਂਸ ਵੈਨਾਂ ਅਤੇ ਆਕਸੀਜ਼ਨ ਦੀ ਸਪਲਾਈ ਕਰਨ ਵਾਲੇ ਵਹੀਕਲਾਂ ਨੂੰ ਨਾ ਰੋਕਿਆ ਜਾਵੇ¢ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕੀਤੀ ਅਪੀਲ ਨੂੰ ਖਿੜੇ ਮੱਥੇ ਕੂਬਲਿਆ ਅਤੇ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਨੂੰ ਨਕਾਰਿਆ ਹੈ¢ ਉਨ੍ਹਾਂ ਕਿਹਾ ਕਿ ਸੂਝਵਾਨਾਂ ਲੋਕਾਂ ਦੇ ਸਹਿਯੋਗ ਸਦਕਾ ਢਾਈ ਲੱਖ ਦੇ ਕਰੀਬ ਟੈਸਟ ਕਰ ਚੁੱਕੇ ਹਾਂ ਅਤੇ ਰੋਜ਼ਾਨਾ ਕਰੀਬ 5 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾਂਦੇ ਹਨ¢ਲੋਕਾਂ ਦੇ ਸਹਿਯੋਗ ਸਦਕਾ ਇਸ ਮਹਾਂਮਾਰੀ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ¢ ਮੌਜੂਦਾ ਸਮੇਂ ਵਿਚ ਟੈਸਟਾਂ ਦੀ ਗਿਣਤੀ 5 ਹਜ਼ਾਰ ਤੋਂ ਵੱਧ ਹੈ ਅਤੇ ਅੋਸਤਨ ਰੋਜ਼ਾਨਾ 180 ਦੇ ਕਰੀਬ ਮਰੀਜ਼ ਪਾਜ਼ੀਟਿਵ ਆ ਰਹੇ ਹਨ, ਜੋ ਕਿ 4 ਫ਼ੀਸਦੀ ਦੇ ਕਰੀਬ ਬਣਦੇ ਹਨ | ਸਿਵਲ ਸਰਜਨ ਲੁਧਿਆਣਾ ਵਲੋਂ ਪਿਛਲੇ ਦਿਨੀ ਕਰੀਬ ਇਸ ਬਿਮਾਰੀ ਤੋਂ ਪ੍ਰਭਾਵਿਤ 18 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀ 'ਤੇ ਕਾਬੂ ਪਾਉਣ ਲਈ ਘਰਾਂ ਦੀਆਂ ਛੱਤਾਂ, ਸਜਾਵਟੀ ਗਮਲਿਆਂ, ਪੁਰਾਣੇ ਟਾਇਰਾਂ, ਕੂਲਰਾਂ ਆਦਿ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ¢ ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ¢

ਅਦਾਲਤੀ ਰਿਕਾਰਡ ਨੂੰ ਖ਼ੁਰਦ ਬੁਰਦ ਕਰਨ ਵਾਲਾ ਅਹਿਲਮਦ ਗਿ੍ਫ਼ਤਾਰ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਰਿਕਾਰਡ ਨੂੰ ਖੁਰਦ-ਬੁਰਦ ਕਰਨ ਵਾਲੇ ਅਹਿਲਮਦ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਅਤੇ ਚੌਕੀ ਕੋਰਟ ਕੰਪਲੈਕਸ ਦੇ ਇੰਚਾਰਜ ਕੁਲਦੀਪ ...

ਪੂਰੀ ਖ਼ਬਰ »

ਫੇਸਬੁੱਕ 'ਤੇ ਲਾਈਵ ਹੋ ਕੇ ਜ਼ਿਲ੍ਹਾ ਵਾਸੀਆਂ ਦੇ ਸਵਾਲਾਂ ਦੇ ਦਿੱਤੇ ਜਵਾਬ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਠੇਕੇਦਾਰ ਤੋਂ ਡੇਢ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ ਵਿਚ ਬੀਤੀ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਠੇਕੇਦਾਰ ਤੋਂ ਡੇਢ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਅਭਿਮਨਿਊਾ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਦੇ ਦੋਸ਼ 'ਚ ਸਪਾ ਸੈਂਟਰਾਂ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਪਾ ਸੈਂਟਰਾਂ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਫਿਰੋਜ਼ਪੁਰ ਸੜਕ ਸਥਿਤ ...

ਪੂਰੀ ਖ਼ਬਰ »

ਅਕਾਲੀ ਜੱਥੇ ਦੀ ਮੀਟਿੰਗ 'ਚ ਕਿਸਾਨਾਂ ਦੇ ਹੱਕ 'ਚ ਸੜਕਾਂ ਜਾਮ ਕਰਨ ਦਾ ਐਲਾਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਉਪਕਾਰ ਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨਾਂ ਦੇ ਹੱਕ 'ਚ 25 ਸਤੰਬਰ ਨੂੰ ਸੜਕਾਂ ਜ਼ਾਮ ਕਰਨ ਦਾ ...

ਪੂਰੀ ਖ਼ਬਰ »

15 ਅਕਤੂਬਰ ਤੱਕ ਧਰਤੀ ਹੇਠਲੇ ਪਾਣੀ ਦੀ ਵਰਤੋਂ ਸਬੰਧੀ ਖਰੜਾ ਤਿਆਰ ਹੋਵੇਗਾ-ਡਾ. ਕਰਨ ਅਵਤਾਰ ਸਿੰਘ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਵਾਟਰ ਰੈਗੂਲੇਸ਼ਨ ਐਾਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਮੈਂਬਰਾਂ ਦੇ ਨਾਲ ਧਰਤੀ ਹੇਠਲੇ ਪਾਣੀ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪੰਜਾਬ ਵਾਟਰ ਰੈਗੂਲੇਸ਼ਨ ਐਾਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਵਾਟਰ ਰੈਗੂਲੇਸ਼ਨ ਐਾਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਮੈਂਬਰਾਂ ਦੇ ਨਾਲ ਧਰਤੀ ਹੇਠਲੇ ਪਾਣੀ ਸਬੰਧੀ ਵਿਚਾਰ ...

ਪੂਰੀ ਖ਼ਬਰ »

14 ਮਰੀਜ਼ਾਂ ਦੀ ਹੋਈ ਮੌਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਪੀੜਿ੍ਹਤ ਮਰੀਜ਼ਾਂ ਵਿਚੋਂ 14 ਮਰੀਜ਼ਾਂ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ-212 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਪੀੜਿ੍ਹਤ ਮਰੀਜ਼ਾਂ ਵਿਚੋਂ 14 ਮਰੀਜ਼ਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਜਨਤਕ, ਬੀਮਾ, ਬੈਂਕਾਂ ਤੇ ਹੋਰ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਨਿਖੇਧੀ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਭਾਰਤੀ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਦੇ ਮੁਲਾਜ਼ਮਾਂ ਵਲੋਂ ਦੇਸ਼ ਭਰ ਵਿਚ ਦੁਪਹਿਰ ਦੇ ਖਾਣੇ ਸਮੇਂ ਕੇਂਦਰ ਸਰਕਾਰ ਵਲੋਂ ਹਰ ਖੇਤਰ 'ਤੇ ਹਮਲਾ ਕਰਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਤਹਿਤ ਲੁਧਿਆਣਾ ਵਿਚ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੇ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਭਾਰਤੀ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਦੇ ਮੁਲਾਜ਼ਮਾਂ ਵਲੋਂ ਦੇਸ਼ ਭਰ ਵਿਚ ਦੁਪਹਿਰ ਦੇ ਖਾਣੇ ਸਮੇਂ ਕੇਂਦਰ ਸਰਕਾਰ ਵਲੋਂ ਹਰ ਖੇਤਰ 'ਤੇ ਹਮਲਾ ਕਰਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਤਹਿਤ ਲੁਧਿਆਣਾ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਾਰਿਆਂ ਦਾ ਜਾਗਰੂਕ ਹੋਣਾ ਜ਼ਰੂਰੀ-ਗਗਨਦੀਪ ਖੁਰਾਣਾ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਅਤੇ ਸਮਾਜ ਸੇਵਕ ਗਗਨਦੀਪ ਸਿੰਘ ਖੁਰਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੂਰੀ ਦੁਨੀਆਂ ਵਿਚ ਫੈਲ ਰਹੀ ਮਹਾਂਮਾਰੀ ਕੋਰੋਨਾ ਵਾਇਰਸ ਸਾਡੇ ਸਾਰਿਆਂ ਲਈ ਬੜਾ ਹੀ ਗੰਭੀਰ ਅਤੇ ਚਿੰਤਾ ਵਾਲਾ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ ਜਾਰੀ ਰਹੇਗੀ-ਗਿੱਲ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਸੋਈ ਗੈਸ ਦਾ ਦੁਰਵਰਤੋਂ ਅਤੇ ਰੀਫਿਲਿੰਗ ਰੋਕਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸਮਾਨ ਆਦਿ ਵੀ ਜ਼ਬਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੀਨੀਅਰ ਡਿਪਟੀ ਮੇਅਰ ਨੇ ਕੀਤਾ ਨਿਰੀਖਣ

ਲੁਧਿਆਣਾ, 23 ਸਤੰਬਰ (ਬੱਤਰਾ)-ਲਾਕਡਾਊਨ ਲਾਗੂ ਹੋਣ ਅਤੇ ਮੁੜ ਬਰਸਾਤੀ ਸੀਜਨ ਸ਼ੁਰੂ ਹੈ ਜਾਣ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਖਸਤਾ ਹਾਲ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ (ਪੈਚ ਵਰਕ) ਦਾ ਕੰਮ ਅੱਜ ਸ਼ੁਰੂ ਕੀਤਾ ਗਿਆ | ਮੇਅਰ ਬਲਕਾਰ ਸਿੰਘ ਸੰਧੂ ...

ਪੂਰੀ ਖ਼ਬਰ »

ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ

ਲੁਧਿਆਣਾ, 23 ਸਤੰਬਰ (ਬੱਤਰਾ)-ਲਾਕਡਾਊਨ ਲਾਗੂ ਹੋਣ ਅਤੇ ਮੁੜ ਬਰਸਾਤੀ ਸੀਜਨ ਸ਼ੁਰੂ ਹੈ ਜਾਣ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਖਸਤਾ ਹਾਲ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ (ਪੈਚ ਵਰਕ) ਦਾ ਕੰਮ ਅੱਜ ਸ਼ੁਰੂ ਕੀਤਾ ਗਿਆ | ਮੇਅਰ ਬਲਕਾਰ ਸਿੰਘ ਸੰਧੂ ...

ਪੂਰੀ ਖ਼ਬਰ »

ਜਨਰਲ ਮੈਨੇਜਰ ਵਲੋਂ ਕਾਰਖਾਨੇਦਾਰਾਂ ਨੂੰ ਮੁਫ਼ਤ ਕੋਰੋਨਾ ਟੈਸਟ ਮੁਹਿੰਮ 'ਚ ਸਾਥ ਦੇਣ ਦੀ ਅਪੀਲ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਮਹੇਸ਼ ਖੰਨਾ ਨੇ ਲੁਧਿਆਣਾ ਦੀਆਂ ਸਨਅਤੀ ਜਥੇਬੰਦੀਆਂ ਤੇ ਕਾਰਖਾਨੇਦਾਰਾਂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਖਾਨਿਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਦੇ ਮੁਫ਼ਤ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਤੋਂ ਬਾਹਰ ਡੇਅਰੀਆਂ ਸ਼ਿਫਟ ਕਰਨ ਦਾ- ਗਡਵਾਸੂ ਦੇ ਮਾਹਿਰਾਂ ਵਲੋਂ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦਾ ਦੌਰਾ

ਲੁਧਿਆਣਾ, 23 ਸਤੰਬਰ (ਬੱਤਰਾ)-ਤਾਜਪੁਰ ਰੋਡ, ਹੈਬੋਵਾਲ ਡੇਅਰੀ ਕੰਪਲੈਕਸ ਅਤੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਚੱਲ ਰਹੀਆਂ ਪਸ਼ੂਆਂ ਦੀਆਂ ਡੇਅਰੀਆਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਸ਼ਿਫਟ ਕਰਨ ਲਈ ਉਲੀਕੀ ਯੋਜਨਾ ਤੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ...

ਪੂਰੀ ਖ਼ਬਰ »

ਕਿਸਾਨ ਆਰਡੀਨੈਂਸਾਂ ਨੇ ਮੋਦੀ ਦੇ ਵਿਰੋਧ ਵਿਚ ਦੇਸ਼ ਅੰਦਰ ਲਹਿਰ ਬਣਾਈ-ਬੰਟੀ, ਵਿੰਕਲ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਤੋਂ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਕਿਸਾਨ ਮਾਰੂ ਆਰਡੀਨੈਂਸ ਕਰਕੇ ਹੁਣ ਵੀ ਕਿਸਾਨਾਂ ਦੇ ਹਰ ਸੰਘਰਸ਼ ਵਿਚ ਜਿੱਥੇ ਉਨ੍ਹਾਂ ਦਾ ਸਾਥ ਦੇਵੇਗਾ, ਉਥੇ ਹਰ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਰਧਮਾਨ ਚੌਕ ਨੇੜੇ ਅੱਜ ਹੋਏ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮਨੀਸ਼ ਕੁਮਾਰ ਵਜੋਂ ਕੀਤੀ ਗਈ ਹੈ, ਦੀ ਉਮਰ 26 ਸਾਲ ਦੇ ਕਰੀਬ ਸੀ | ਪੁਲਿਸ ਅਨੁਸਾਰ ਮਨੀਸ਼ ਇਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਮਾਸਟਰ ਅਮਰੀਕ ਸਿੰਘ ਗਿੱਲ

ਆਲਮਗੀਰ- 6 ਅਪ੍ਰੈਲ 1952 ਨੂੰ ਸ. ਅਮਰ ਸਿੰਘ ਗਿੱਲ ਦੇ ਗ੍ਰਹਿ ਪਿੰਡ ਜਸਪਾਲ ਬਾਂਗਰ ਵਿਖੇ ਜਨਮੇ ਮਾਸਟਰ ਅਮਰੀਕ ਸਿੰਘ ਗਿੱਲ ਨੇ ਮੁੱਢਲੀ ਪੜ੍ਹਾਈ ਪਿੰਡ ਜਸਪਾਲ ਬਾਂਗਰ ਦੇ ਸਕੂਲ ਤੋਂ ਕਰਕੇ ਆਪਣੀ ਮਿਹਨਤ ਸਦਕਾ ਸਰਕਾਰੀ ਨੌਕਰੀ ਹਾਸਲ ਕੀਤੀ | ਆਪ ਦੀ ਸ਼ਾਦੀ ਖਾਨਪੁਰ ...

ਪੂਰੀ ਖ਼ਬਰ »

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੰੂ ਤਾਰਪੀਡੋ ਕਰਨ ਦੀ ਤਾਕ 'ਚ ਹਨ ਬਾਦਲ-ਮਾਣੂੰਕੇ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਪੰਜ ਕਾਬੂ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਵਿਚ ਬੀਤੇ ਦਿਨ ਮੋਬਾਇਲ ਸ਼ੋਅਰੂਮ 'ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ ਪੰਜ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਵਿਚ ਚਾਰ ਨਾਬਾਲਿਗ ਵੀ ਸ਼ਾਮਲ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਇੰਟੀਗਰੇਟਿਡ ਕੰਟਰੋਲ ਐਾਡ ਕਮਾਂਡ ਸੈਂਟਰ ਲਈ ਮੰਗੇ ਟੈਂਡਰਾਂ 'ਚ ਸ਼ਾਮਿਲ ਕੰਪਨੀਆਂ ਦਿੱਤੀ ਪੇਸ਼ਕਾਰੀ

ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 55 ਕਰੋੜ ਦੀ ਲਾਗਤ ਨਾਲ ਸਮਾਰਟ ਸਿਟੀ ਯੋਜਨਾ ਤਹਿਤ ਇੰਟੀਗਰੇਟਿਡ ਕਮਾਂਡ ਐਾਡ ਕੰਟਰੋਲ ਸੈਂਟਰ ਸਥਾਪਿਤ ਕੀਤੇ ਜਾਣ ਲਈ ਮੰਗੇ ਟੈਂਡਰਾਂ ਵਿਚ ਹਿੱਸਾ ਲੈਣ ਵਾਲੀਆਂ 3 ਕੰਪਨੀਆਂ ਵਲੋਂ ਬੁੱਧਵਾਰ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਚਲਾਈ ਗੋਲੀ ਤੋਂ ਨੌਜਵਾਨ ਵਾਲ-ਵਾਲ ਬਚਿਆ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਦੇਰ ਰਾਤ ਲੁਟੇਰਿਆਂ ਵਲੋਂ ਚਲਾਈ ਗੋਲੀ ਵਿਚ ਨੌਜਵਾਨ ਵਾਲ-ਵਾਲ ਬਚ ਗਿਆ | ਜਾਣਕਾਰੀ ਅਨੁਸਾਰ ਗੁਰਪਾਲ ਨਗਰ ਡਾਬਾ ਦਾ ਰਹਿਣ ਵਾਲਾ ਮੁਕੇਸ਼ ਮਹਿਤਾ ਆਪਣੇ ਦੋਸਤ ਦੇ ਘਰੋਂ ਰਾਤ ਆਈ.ਪੀ.ਐਲ. ਮੈਚ ...

ਪੂਰੀ ਖ਼ਬਰ »

ਮਾਣਕ ਡਾਬਰ ਅਤੇ ਇਕਬਾਲ ਸਿੰਘ ਡੀਕੋ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਨਗਰ ਨਿਗਮ ਵਾਰਡ 51 ਮੁਹੱਲਾ ਨਾਨਕਪੁਰੀ ਵਿਚ ਪਾਣੀ ਸਪਲਾਈ ਬਿਹਤਰ ਕਰਨ ਲਈ 20 ਲੱਖ ਦੀ ਲਾਗਤ ਨਾਲ ਲਗਾਏ ਟਿਊਬਵੈਲ ਦਾ ਉਦਘਾਟਨ ਯੂਥ ਕਾਂਗਰਸ ਆਗੂ ਮਾਣਕ ਡਾਬਰ ਅਤੇ ਕੌਾਸਲਰ ਪਤਨੀ ਇਕਬਾ ਸਿੰਘ ਡੀਕੋ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਨੇ ਡਾਇਰੈਕਟਰ ਸਿੱਖਿਆ ਪੰਜਾਬ ਨਾਲ ਕੀਤੀ ਮੁਲਾਕਾਤ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਡਾਇਰੈਕਟਰ ਸਿੱਖਿਆ ਪੰਜਾਬ ਲਲਿਤ ਘਈ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਮੇਟੀ ਵਲੋਂ ਸਕੂਲਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨ ਪਾਸ ਕਰਕੇ ਕੇਂਦਰ ਸਰਕਾਰ ਨੇ ਕਿਸਾਨ, ਮਜ਼ਦੂਰਾਂ ਨਾਲ ਧੋਖਾ ਕੀਤਾ-ਗਰੇਵਾਲ

ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੱਛਮੀ ਲੁਧਿਆਣਾ ਦੇ ਇਚਾਰਜ਼ ਪਰਮਿੰਦਰ ਸਿੰਘ ਗਰੇਵਾਲ ਅਤੇ ਵਾਰਡ 71 ਦੇ ਪ੍ਰਧਾਨ ਜਗਤਾਰ ਸਿੰਘ ਕਾਕਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਖੇਤੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ, ਮਜ਼ਦੂਰਾਂ ...

ਪੂਰੀ ਖ਼ਬਰ »

ਚੌਲ ਵਿਗਿਆਨੀ ਡਾ. ਖੁਸ਼ ਨੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਬਚਾਉਣ ਪੱਖੋਂ ਕ੍ਰਾਂਤੀਕਾਰੀ ਤਕਨੀਕ ਦੱਸਿਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਿਚ ਆਉਂਦੀਆਂ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਇਕ ਵੈਬੀਨਾਰ ਕਰਵਾਇਆ ਗਿਆ | ਜਿਸ ਵਿਚ ਸ਼ਾਮਿਲ ਹੋਏ ਪੀ.ਏ.ਯੂ. ਦੇ ਪੁਰਾਣੇ ਵਿਦਿਆਰਥੀ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੁਰੂ ਅਮਰਦਾਸ ਕਾਲੋਨੀ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਸ਼ਨਾਖਤ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਨਜ਼ਰ ਆ ਰਹੀ ਚਹਿਲ-ਪਹਿਲ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਦੁਕਾਨਦਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਸ਼ਹਿਰ ਦੇ ਵੱਖ-ੇਵੱਖ ਬਜ਼ਾਰਾਂ ਵਿਚ ਰਾਤ ਤੱਕ ਲੋਕਾਂ ਦੀ ਚਹਿਲ ਪਹਿਲ ਨਜ਼ਰ ਆਉਂਦੀ ਹੈ | ਸਰਕਾਰ ਵਲੋਂ ਰਾਤ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਆਦੇਸ਼ ਜਾਰੀ ਕਰਨ ਦੇ ਨਾਲ ...

ਪੂਰੀ ਖ਼ਬਰ »

ਭਲਕੇ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਗਟਾਉਣ ਦਾ ਐਲਾਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਖਿਲਾਫ਼ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਗਟਾਇਆ ਗਿਆ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਕਿਰਤ ਕਾਨੂੰਨਾਂ ਵਿਚ ਸੋਧ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਵੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਖੇਤੀ ਸੋਧ ਬਿੱਲ ਰੱਦ ਕਰਨ ਲਈ ਮਜਬੂਰ ਕਰਾਂਗੇੇ-ਜਥੇ: ਸੋਹਲ, ਆਲਮਗੀਰ

ਆਲਮਗੀਰ, 23 ਸਤੰਬਰ (ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਨਰਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਬਚਿੱਤਰ ਨਗਰ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ...

ਪੂਰੀ ਖ਼ਬਰ »

ਅਮਰਜੀਤ ਸਿੰਘ ਓਬਰਾਏ ਨੇ ਵਾਰਡ ਨੰ. 62 'ਚ ਜ਼ਰੂਰਤਮੰਦਾਂ ਨੂੰ ਵੰਡਿਆ ਰਾਸ਼ਨ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲੁਧਿਆਣਾ 'ਚ ਲਗਾਤਾਰ ਕੈਪਟਨ ਸਰਕਾਰ ਵਲੋਂ ਦਿੱਤੇ ਜਾ ਰਹੇ ਰਾਸ਼ਨ ਨੂੰ ਵੰਡਿਆ ਜਾ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਸੈਂਟਰਲ ਦੇ ਵਾਰਡ ਨੰ. 62 'ਚ ਪੰਜਾਬ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ ਵਿਚ ਸੋਧ ਦਾ ਮਜ਼ਦੂਰ ਜਥੇਬੰਦੀਆਂ ਵਲੋਂ ਕਰੜੇ ਸ਼ਬਦਾਂ ਵਿਚ ਵਿਰੋਧ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਖਿਲਾਫ਼ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਗਟਾਇਆ ਗਿਆ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਕਿਰਤ ਕਾਨੂੰਨਾਂ ਵਿਚ ਸੋਧ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਵੀ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਸੇਵਾ ਰਸੋਈ ਵਿਚ ਪੁੱਜੇ ਭਾਜਪਾ ਆਗੂ ਆਰ.ਡੀ. ਸ਼ਰਮਾ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਜਿਸ ਦਿਨ ਅਯੋਧਿਆ ਵਿਖੇ ਸ਼੍ਰੀ ਰਾਮ ਮੰਦਿਰ ਦਾ ਨੀਂਹ ਪੱਥਰ ਰਖਿਆ ਗਿਆ, ਉਸੇ ਦਿਨ ਹਿੰਦੂ ਨਿਆਂਪੀਠ ਵਲੋਂ ਦੀਵਾਨ ਟੋਡਰ ਮੱਲ ਸੇਵਾ ਰਸੋਈ ਦਾ ਉਪਰਾਲਾ ਸੰਗਠਨ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਦੀ ਅਗਵਾਈ ਹੇਠ ਕਰਦੇ ਹੋਏ ਲੋਕਾਂ ...

ਪੂਰੀ ਖ਼ਬਰ »

ਿਲੰਗ ਜਾਂਚ ਕੇਂਦਰ ਵਿਰੋਧੀ ਹਰਿਆਣਾ ਦੀ ਟੀਮ ਨੇ ਪੰਜਾਬ 'ਚ ਛਾਪੇਮਾਰੀ ਕਰਕੇ ਜਾਅਲੀ ਅੱਡਾ ਫੜਿਆ

ਅਹਿਮਦਗੜ੍ਹ, 23 ਸਤੰਬਰ (ਰਵਿੰਦਰ ਪੁਰੀ)-ਹਰਿਆਣਾ ਦੀ ਇਕ ਉੱਚ ਪੱਧਰੀ ਿਲੰਗ ਜਾਂਚ ਕੇਂਦਰ ਵਿਰੋਧੀ ਟੀਮ ਨੇ ਅੱਜ ਲਾਗਲੇ ਪਿੰਡ ਜਗੇੜਾ ਵਿਖੇ ਇਕ ਜਾਅਲੀ ਿਲੰਗ ਜਾਂਚ ਕਰਨ ਵਾਲੇ ਅੱਡੇ 'ਤੇ ਛਾਪੇਮਾਰੀ ਕਰ ਕੇ ਉੱਥੋਂ ਗਰਭਵਤੀ ਮਹਿਲਾਵਾਂ ਦੇ ਟੈਸਟ ਕਰਨ ਵਾਲੀ ਮਸ਼ੀਨਰੀ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਕਾਂਗਰਸ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਵਿਸ਼ਾਲ ਟਰੈਕਟਰ ਰੋਸ ਰੈਲੀ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਪਾਸ ਕੀਤੇ ਬਿੱਲਾਂ ਕਾਰਨ ਪੰਜਾਬ 'ਚ ਕਾਂਗਰਸ ਪੂਰੀ ਤਰ੍ਹਾਂ ਤਪ ਗਈ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਕਾਂਗਰਸ ਦੇ ਹਲਕਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਾਖਾ ਟਰੈਕਟਰ ਰੋਸ ਰੈਲੀ 'ਚ ਹਜ਼ਾਰਾਂ ਕਿਸਾਨ ਸੜਕਾਂ 'ਤੇ ਉਤਰੇ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਨਾਲ ਸਬੰਧਿਤ 2 ਵਿਵਾਦਿਤ ਬਿੱਲਾਂ 'ਤੇ ਸੰਸਦ ਦੀ ਮੋਹਰ ਤੇ ਲੋਕ ਸਭਾ 'ਚ ਜ਼ੁਬਾਨੀ ਵੋਟ ਨਾਲ ਕੇਂਦਰ ਸਰਕਾਰ ਵਲੋਂ ਪਾਸ ਕਰ ਦੇਣ ਬਾਅਦ ਅੱਜ ਤੀਜਾ ਅਹਿਮ ਬਿੱਲ ਲੋੜੀਂਦੀਆਂ ਵਸਤਾਂ ਬਾਰੇ ਸੋਧ ਬਿੱਲ ਪਾਸ ਹੋਣ ...

ਪੂਰੀ ਖ਼ਬਰ »

ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਪੀ. ਏ. ਯੂ. ਦੇ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਦਿੱਤੇ ਜਵਾਬ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਿਸਾਨਾਂ ਦੇ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਦੇ ਮਕਸਦ ਨਾਲ ਫੇਸਬੁੱਕ ਲਾਈਵ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੀ.ਏ.ਯੂ. ਦੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਦੇ ਖੇਤੀਬਾੜੀ ਨਾਲ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਲੁਧਿਆਣਾ ਵਲੋਂ ਕਿਸਾਨਾਂ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਆੜ੍ਹਤੀ ਐਸੋਸੀਏਸ਼ਨ ਲੁਧਿਆਣਾ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਦਾਣਾ ਮੰਡੀ ਸਲੇਮ ਟਾਬਰੀ ਲੁਧਿਆਣਾ ਵਿਖੇ ਹੋਈ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਚੱਕਾ ਜਾਮ ਸਬੰਧੀ ਐਡ. ਸੰਧੂ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਸੰਧੂ ਦੇ ਦਫ਼ਤਰ ਵਿਚ ਮੀਟਿੰਗ ...

ਪੂਰੀ ਖ਼ਬਰ »

ਭਲਕੇ ਹਲਕਾ ਲੁਧਿਆਣਾ ਪੱਛਮੀ ਨਾਲ ਸਬੰਧਿਤ ਅਕਾਲੀ ਫਿਰੋਜ਼ਪੁਰ ਰੋਡ 'ਤੇ ਲਗਾਉਣਗੇ ਧਰਨਾ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਵਿਧਾਨ ਸਭਾ ਹਲਕਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਸਬੰਧੀ ਹਲਕਾ ਲੁਧਿਆਣਾ ਪੱਛਮੀ ਦੇ ਅਕਾਲੀਆਂ ਦੀ ਇਕ ਅਹਿਮ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ-ਢਿੱਲੋਂ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਵਿਧਾਨ ਸਭਾ ਹਲਕਾ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਸਬੰਧੀ ਹਲਕਾ ਲੁਧਿਆਣਾ ਪੱਛਮੀ ਦੇ ਅਕਾਲੀਆਂ ਦੀ ਇਕ ਅਹਿਮ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਵਰਗਲਾਈ-ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਸਲਾਮ ਗੰਜ ਵਿਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਰਿੰਦਰ ਕੁਮਾਰ ਵਾਸੀ ਇਸਲਾਮਗੰਜ ਦੀ ...

ਪੂਰੀ ਖ਼ਬਰ »

ਰਜਿੰਦਰ ਸਿੰਘ ਗਰੇਵਾਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਇਯਾਲੀ/ਥਰੀਕੇ, 23 ਸਤੰਬਰ (ਰਾਜ ਜੋਸ਼ੀ)-ਇਸ ਸੰਸਾਰ ਅੰਦਰ ਜਨਮ ਲੈਣ ਵਾਲਾ ਇਨਸਾਨ ਆਪਣੀ ਵਾਰੀ ਸਿਰ ਸੰਸਾਰ ਤੋਂ ਜਾਂਦਾ ਹੈ, ਲੇਕਿਨ ਜਿਹੜਾ ਇਨਸਾਨ ਦਸਾਂ ਨੌਹਾਂ ਦੀ ਕਿਰਤ ਕਮਾਈ ਕਰਕੇ ਸਮਾਜ ਸੇਵਾ ਕਰਦਾ ਹੈ, ਮਨੁਖਤਾ ਦੀ ਭਲਾਈ ਲਈ ਤੱਤਪਰ ਰਹਿੰਦਾ ਹੈ, ਉਸ ਦਾ ਜੀਵਨ ਹੀ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਵਿਖੇ ਟੁੱਟੀਆਂ ਸੜਕਾਂ ਤੇ ਬਿਜਲੀ ਸਪਲਾਈ ਦਾ ਮੰਦਾ ਹਾਲ- ਸੈਕਟਰੀ ਗੌਤਮ ਜੈਨ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਸੈਕਟਰੀ ਗੋਤਮ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਸਥਾਨਕ ਦਿੱਲੀ ਰੋਡ ਤੋਂ ਡਾਬਾ ਰੋਡ ਸੜਕ 'ਤੇ ਹਮੇਸ਼ਾ ਟਰੈਫਿਕ ਜਾਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਆਰਡੀਨੈਂਸ ਰੱਦ ਕਰਨ ਲਈ ਮਜਬੂਰ ਕਰ ਦੇਵਾਂਗੇ- ਰਵਿੰਦਰ ਡੁਲਗੱਚ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜ਼ਾਰਾਂ ਮੋਟਰ ਸਾਈਕਲਾਂ 'ਤੇ ਰੋਸ ਮਾਰਚ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲਿਪ ਵਰਕਰਾਂ ਵਲੋਂ ਸੰਸਦ ਘੇਰਨ ਲਈ ਜਾ ...

ਪੂਰੀ ਖ਼ਬਰ »

ਕਲੇਰ, ਡੁਲਗੱਚ ਤੇ ਢਿਲੋਂ ਦੀ ਅਗਵਾਈ ਹੇਠ ਲਿਪ ਦੀ ਰੈਲੀ ਲਈ ਜੱਥਾ ਰਵਾਨਾ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜ਼ਾਰਾਂ ਮੋਟਰ ਸਾਈਕਲਾਂ 'ਤੇ ਰੋਸ ਮਾਰਚ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲਿਪ ਵਰਕਰਾਂ ਵਲੋਂ ਸੰਸਦ ਘੇਰਨ ਲਈ ਜਾ ...

ਪੂਰੀ ਖ਼ਬਰ »

ਵਿਧਾਇਕ ਬੈਂਸ ਤੇ ਕੌਾਸਲਰ ਕਾਲਾ ਢਿਲੋਂ ਨੂੰ ਇਲਾਕਾ ਵਾਸੀਆਂ ਨੇ ਕੀਤਾ ਸਨਮਾਨਿਤ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੀ ਵਾਰਡ ਨੰਬਰ 32 ਦੇ ਇਲਾਕਾ ਗੋਬਿੰਦਸਰ ਵਾਸੀਆਂ ਵਲੋਂ ਲੋਕ ਇਨਸਾਫ਼ ਪਾਰਟੀ ਮੁੱਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਇਲਾਕਾ ਕੌਾਸਲਰ ਸੁਖਵੀਰ ਸਿੰਘ ਕਾਲਾ ਢਿਲੋਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਨੇ ਤੀਜੀ ਵਰੇ੍ਹਗੰਢ ਰੁੱਖ ਲਗਾ ਕੇ ਮਨਾਈ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਮਨੁੱਖੀ ਸੇਵਾ ਕਾਰਜਾਂ, ਵਾਤਾਵਰਨ ਦੀ ਸੰਭਾਲ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਸੰਸਥਾ ਗੁਰੂ ਨਾਨਕ ਸੇਵਾ ਮਿਸ਼ਨ ਵੱਲੋਂ ਆਪਣੀ ਤੀਜੀ ਵਰੇ੍ਹਗੰਢ ਵਾਤਾਵਰਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX