ਤਾਜਾ ਖ਼ਬਰਾਂ


ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  4 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ।
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  8 minutes ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  17 minutes ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  45 minutes ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 1 hour ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 1 hour ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 2 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 2 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 2 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 2 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 3 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 3 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 3 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 4 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 4 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 4 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 6 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 6 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  about 6 hours ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਖਰ ਭਾਜਪਾ ਆਗੂ ਤੇ ਕਮਿਸ਼ਨਰ ਦੇ ਪੀ.ਏ ਦਰਮਿਆਨ ਹੋਇਆ ਸਮਝੌਤਾ

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਕਮਿਸ਼ਨਰ ਦੇ ਪੀ.ਏ ਨਾਲ ਬਦਸਲੂਕੀ ਮਾਮਲੇ ਕਾਰਨ ਸਾਰਾ ਦਿਨ ਸੱਤਾ ਧਿਰ ਭਾਜਪਾ ਤੇ ਕਰਮਚਾਰੀਆਂ ਵਿਚਾਲੇ ਰੱਸਾਕਸ਼ੀ ਚੱਲੀ | ਆਖ਼ਰ ਦੁਪਹਿਰ ਬਾਅਦ ਨਗਰ ਨਿਗਮ ਕਾਨਫ਼ਰੰਸ ਹਾਲ ਵਿਚ ਕਰਮਚਾਰੀਆਂ ਤੇ ਭਾਜਪਾ ਆਗੂਆਂ ਦੀ ਭਰੀ ਬੈਠਕ 'ਚ ਦੋਸ਼ੀ ਮੰਨੇ ਜਾਂਦੇ ਭਾਜਪਾ ਆਗੂ ਗੌਰਵ ਗੋਇਲ ਤੇ ਕਮਿਸ਼ਨਰ ਦੇ ਪੀ.ਏ. ਦਰਮਿਆਨ ਸਮਝੌਤਾ ਹੋ ਗਿਆ | ਇਸ ਦੌਰਾਨ ਕਮਿਸ਼ਨਰ ਸ੍ਰੀ ਯਾਦਵ ਨੇ ਵੀ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਜੋ ਵੀ ਹੋਇਆ ਗ਼ਲਤ ਹੋਇਆ | ਇਸ ਤੋਂ ਬਾਅਦ ਗੌਰਵ ਗੋਇਲ ਤੇ ਜਤਿਨ ਸੈਣੀ ਨੇ ਸੈਕਟਰ 17 ਦੇ ਐਸ.ਐਚ.ਓ ਰਾਮਰਤਨ ਦੀ ਹਾਜ਼ਰੀ ਵਿਚ ਲਿਖਤੀ ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਮੌਕੇ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ, ਸਾਬਕਾ ਮੇਅਰ ਰਾਜੇਸ਼ ਕਾਲੀਆ, ਪ੍ਰਦੇਸ ਭਾਜਪਾ ਜਨਰਲ ਸਕੱਤਰ ਰਾਮਵੀਰ ਭੱਟੀ, ਸੀਨੀਅਰ ਯੂਥ ਆਗੂ ਅਮਿਤ ਰਾਣਾ ਸਹਿਤ ਐਮ ਸੀ ਇੰਪਲਾਈਜ਼ ਯੂਨੀਅਨ ਦੇ ਅਹੁਦੇਦਾਰ ਸ਼ਾਮਿਲ ਸਨ | ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਨਗਰ ਨਿਗਮ ਚੰਡੀਗੜ੍ਹ ਕਮਿਸ਼ਨਰ ਕੇ ਕੇ ਯਾਦਵ ਦੇ ਪੀ.ਏ. ਜਤਿਨ ਸੈਣੀ ਨੂੰ ਇੱਕ ਭਾਜਪਾ ਆਗੂ ਨੇ ਬਦਸਲੂਕੀ ਕੀਤੀ ਸੀ | ਅੱਜ ਸਵੇਰ ਤੋਂ ਕਰਮਚਾਰੀ ਦੋਸ਼ੀ ਆਗੂ 'ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕਰਦੇ ਪ੍ਰਦਰਸ਼ਨ ਕਰਦੇ ਰਹੇ ਇਨ੍ਹਾਂ ਦੇ ਸਮਰਥਨ ਵਿਚ ਕਾਂਗਰਸ ਦੇ 'ਆਪ' ਸਿਆਸੀਆਂ ਪਾਰਟੀਆਂ ਵੀ ਸਮਰਥਨ ਵਿਚ ਉਤਰ ਆਈਆਂ ਸਨ | ਇਸ ਮੁੱਦੇ ਨੂੰ ਰਾਜਨੀਤਿਕ ਮੋੜ ਵਿਚ ਬਦਲਦੇ ਵੇਖ ਚੰਡੀਗੜ੍ਹ ਭਾਜਪਾ ਨੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਦਖ਼ਲ ਦੇ ਜਦਕਿ ਬੀਤੇ ਕੱਲ੍ਹ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਇਸ ਮਸਲੇ ਦਾ ਹੱਲ ਕੱਢ ਹੀ ਲਿਆ |

ਟਾਈਮਜ਼ ਮੈਗਜ਼ੀਨ ਸੂਚੀ 'ਚ ਸ਼ਾਮਿਲ ਹੋਣ 'ਤੇ ਆਯੁਸ਼ਮਨ ਖੁਰਾਣਾ ਨੂੰ ਉਪ ਕੁਲਪਤੀ ਵਲੋਂ ਵਧਾਈ

ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)-ਅਮਰੀਕਾ ਦੀ ਟਾਈਮਜ਼ ਮੈਗਜ਼ੀਨ ਨੇ ਬਾਲੀਵੁੱਡ ਅਦਾਕਾਰ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀ ਆਯੁਸ਼ਮਨ ਖੁਰਾਨਾ ਨੂੰ ਦੁਨੀਆ ਦੇ 100 ਸਭ ਤੋਂ ਵੱਧ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ...

ਪੂਰੀ ਖ਼ਬਰ »

ਹੁਣ ਤਾਂ ਭਾਜਪਾ ਨਾਲੋਂ ਤੋੜ ਵਿਛੋੜਾ ਕਰੋ-'ਆਪ' ਦੀ ਸੁਖਬੀਰ ਤੋਂ ਮੰਗ

ਚੰਡੀਗੜ੍ਹ, 23 ਸਤੰਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਿ੍ਹਪ ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਸ਼ਬਦਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਜਨਤਕ ਮਾਮਲਿਆਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

-ਮਾਮਲਾ ਕਮਿਸ਼ਨਰ ਦੇ ਪੀ.ਏ. ਨਾਲ ਬਦਸਲੂਕੀ ਦਾ- ਕਾਂਗਰਸ ਤੇ 'ਆਪ' ਵਲੋਂ ਦੋਸ਼ੀ ਭਾਜਪਾ ਆਗੂ 'ਤੇ ਕਾਰਵਾਈ ਦੀ ਮੰਗ

ਚੰਡੀਗੜ੍ਹ, 23 ਸਤੰਬਰ (ਆਰ. ਐਸ. ਲਿਬਰੇਟ)-ਅੱਜ ਨਗਰ ਨਿਗਮ ਕਮਿਸ਼ਨਰ ਦੇ ਪੀ.ਏ ਨਾਲ ਬਦਸਲੂਕੀ ਮਾਮਲੇ 'ਚ ਕਾਂਗਰਸ ਤੇ 'ਆਪ' ਵਲੋਂ ਨਗਰ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ ਕਰਕੇ ਦੋਸ਼ੀ ਭਾਜਪਾ ਆਗੂ 'ਤੇ ਕਾਰਵਾਈ ਦੀ ਮੰਗ ਕੀਤੀ ਜਦਕਿ ਸ਼ਾਮ ਨੂੰ ਭਾਜਪਾ ਆਗੂਆਂ ਤੇ ਉੱਚ ...

ਪੂਰੀ ਖ਼ਬਰ »

ਨਿਗਮ ਨੇ ਪੈਟਰੋਲ ਪੰਪ ਖੋਲ੍ਹਣ ਲਈ ਤੇਲ ਕੰਪਨੀ ਨਾਲ ਸਮਝੌਤੇ 'ਤੇ ਕੀਤੇ ਦਸਤਖਤ

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 51-ਏ, ਵਿਕਾਸ ਮਾਰਗ ਚੰਡੀਗੜ੍ਹ ਵਿਖੇ ਪੈਟਰੋਲ ਪੰਪ ਖੋਲ੍ਹਣ ਲਈ ਇੰਡੀਅਨ ਆਇਲ ਕਾਰਪੋਰੇਸਨ ਨਾਲ ਡੀਲਰ ਵਜੋਂ ਸਮਝੌਤੇ 'ਤੇ ਦਸਤਖਤ ਕੀਤੇ | ਨਿਯੁਕਤੀ ਪੱਤਰ ਨੂੰ ਨਗਰ ਨਿਗਮ ਅਤੇ ਆਈਓਸੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਪ੍ਰੀਖਿਆਵਾਂ ਦੇ ਮੁੱਦਿਆਂ ਸਬੰਧੀ ਉਪ ਕੁਲਪਤੀ ਨੂੰ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਨ. ਐਸ. ਯੂ.ਆਈ. ਅਤੇ ਵਿਦਿਆਰਥੀ ਕੌਾਸਲ ਦੇ 2019-20 ਮੀਤ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ ਵਿਚ ਪ੍ਰੀਖਿਆਵਾਂ ਸਬੰਧੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਉਪ ਕੁਲਪਤੀ ਨੂੰ ਮੰਗ ...

ਪੂਰੀ ਖ਼ਬਰ »

ਗਲੋਬਲ ਸਿੱਖ ਕੌਾਸਲ ਨੇ ਭਾਰਤ ਦੇ ਕਿਸਾਨ ਵਿਰੋਧੀ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਨਿੰਦਾ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਭਾਰਤ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨੀ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਗਲੋਬਲ ਸਿੱਖ ਕੌਾਸਲ (ਜੀ.ਐਸ.ਸੀ.) ਨੇ ਭਾਰਤੀ ਸੰਸਦ ਦੁਆਰਾ ਪਾਸ ਕੀਤੇ ਕਿਸਾਨ ਕਾਨੂੰਨਾਂ ਦੀ ਸਖ਼ਤ ਨਿੰਦਾ ਕੀਤੀ ਹੈ | ਜਾਰੀ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਬਾਅਦ ਬਿਨਾਂ ਆਮ ਕਲਾਸ ਦੀ ਰੇਲ 'ਚ ਚੰਡੀਗੜ੍ਹ ਤੋਂ 110 ਯਾਤਰੀ ਗਏ

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਤਾਲਾਬੰਦੀ ਤੋਂ ਬਾਅਦ ਅੱਜ ਬਿਨਾਂ ਆਮ ਕਲਾਸ ਦੇ ਪੂਰੀ ਰਾਖਵੀਂ ਰੇਲ ਬਾਂਦਰਾ ਐਕਸਪੈੱ੍ਰਸ ਵਿਚ 110 ਰੇਲ ਯਾਤਰੀ ਤਾਪਮਾਨ, ਟਿਕਟਾਂ ਜਾਂਚਣ ਬਾਅਦ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਸਵਾਰ ਹੋਏ ਤੇ ਉਨ੍ਹਾਂ ਨੂੰ ਸਰੀਰਕ ਦੂਰੀ ਦੇ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਨੇ ਚੰਡੀਗੜ੍ਹ 'ਚ ਇਕ ਰਾਸ਼ਟਰ, ਇਕ ਰਾਸ਼ਨ ਕਾਰਡ ਲਾਗੂ ਕਰਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਅੱਜ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਰੇ ਕੇਂਦਰ ਸ਼ਾਸਿਤ ਪ੍ਰਦੇਸਾਂ ਨਾਲ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫ਼ਰੰਸ ਕੀਤੀ ਗਈ | ਸਲਾਹਕਾਰ, ਮਨੋਜ ਪਰੀਦਾ ਨੇ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਬਰਾਬਰ ਬਾਦਲਾਂ ਵਲੋਂ 'ਚੱਕਾ ਜਾਮ' ਇਕ ਡਰਾਮਾ-ਚੀਮਾ

ਚੰਡੀਗੜ੍ਹ, 23 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇੱਥੇ ਬੁੱਧਵਾਰ ਨੂੰ ਪੈੱ੍ਰਸ ਕਾਨਫਰੈਂਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਾਂ ਬਾਦਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਮਹੀਨਿਆਂ ...

ਪੂਰੀ ਖ਼ਬਰ »

ਭਲਕੇ ਦੁਪਹਿਰ ਤੇ ਸ਼ਾਮ ਦੀ ਪਾਣੀ ਦੀ ਸਪਲਾਈ ਬੰਦ ਰਹੇਗੀ

ਚੰਡੀਗੜ੍ਹ, 23 ਸਤੰਬਰ (ਆਰ. ਐਸ. ਲਿਬਰੇਟ)-ਸੈਕਟਰ 38-ਡੀ ਅਤੇ 38 (ਪੱਛਮ) ਦੇ ਵਿਚਕਾਰ ਵੀ-3 ਸੜਕ ਦੇ ਨਾਲ ਨਾਲ ਖ਼ਰਾਬ ਹੋਈ ਪਾਈਪ ਲਾਈਨ ਨੂੰ ਠੀਕ ਕਰਨ ਲਈ ਸੈਕਟਰ 14, 15, 16, 17, 18, 21-ਏ, 22, 23, 24, 25, 35, 36, 37, 38, 38 (ਪੱਛਮ), 39, 40, 41, 42, 43, ਅਟਾਵਾ, ਬਡਹੇੜੀ ਅਤੇ ਬੁਟੇਰਲਾ ਦੀ 25 ਸਤੰਬਰ ਨੂੰ ਦੁਪਹਿਰ ਤੇ ...

ਪੂਰੀ ਖ਼ਬਰ »

ਯੂ.ਜੀ.ਸੀ-ਨੈੱਟ ਪ੍ਰੀਖਿਆ ਦੇ ਵਿਦਿਆਰਥੀ ਸ਼ਾਮ ਨੂੰ ਪੀ.ਯੂ. ਦੀ ਆਨਲਾਈਨ ਪ੍ਰੀਖਿਆ ਦੇ ਸਕਣਗੇ

ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)- ਯੂ.ਜੀ.ਸੀ-ਨੈੱਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਜਿਨ੍ਹਾਂ ਦੀ ਉਸੇ ਦਿਨ ਪੰਜਾਬ ਯੂਨੀਵਰਸਿਟੀ ਦੀ ਆਨਲਾਈਨ ਪ੍ਰੀਖਿਆ ਹੈ ਉਹ ਵਿਦਿਆਰਥੀ ਉਸੇ ਦਿਨ ਪੀ.ਯੂ. ਦੀ ਆਨਲਾਈਨ ਪ੍ਰੀਖਿਆ ਸ਼ਾਮ ਨੂੰ 7.30 ਵਜੇ ਸਵੇਰ 9.30 ਵਜੇ ਤੱਕ (ਡੇਟ ...

ਪੂਰੀ ਖ਼ਬਰ »

ਚੰਡੀਗੜ੍ਹ ਨੇ ਨਿਰਭਯਾ ਫ਼ੰਡ 'ਚੋਂ ਮਹਿਜ਼ 30 ਫ਼ੀਸਦੀ ਖ਼ਰਚੇ !

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਯੂ.ਟੀ. ਪ੍ਰਸ਼ਾਸਨ ਔਰਤਾਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਨਿਰਭਯਾ ਫ਼ੰਡ ਦਾ ਅੱਧਾ ਵੀ ਇਸਤੇਮਾਲ ਨਹੀਂ ਕਰ ਸਕਿਆ | ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਦਿੱਤੇ ਗਏ ਅੰਕੜਿਆਂ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਗਿ੍ਫ਼ਤਾਰ ਹੋਏ ਤਾਂ ਲੇਖਕ ਵੀ ਦੇਣਗੇ ਗਿ੍ਫ਼ਤਾਰੀਆਂ-ਕੇਂਦਰੀ ਪੰਜਾਬੀ ਲੇਖਕ ਸਭਾ

ਚੰਡੀਗੜ੍ਹ, 23 ਸਤੰਬਰ (ਸੁਰਜੀਤ ਸਿੰਘ ਸੱਤੀ)-ਕੇਂਦਰੀ ਪੰਜਾਬੀ ਲੇਖਕ ਸਭਾ ਨੇ ਖੇਤੀ ਆਰਡੀਨੈਂਸਾਂ, ਜੰਮੂ-ਕਸ਼ਮੀਰ 'ਚ ਪੰਜਾਬੀ ਦਾ ਸਰਕਾਰੀ ਭਾਸ਼ਾ ਦਾ ਦਰਜਾ ਖੋਹਣ ਤੇ ਕੇਂਦਰੀ ਸਿੱਖਿਆ ਨੀਤੀ 'ਤੇ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਜੇਕਰ ਕਿਸਾਨਾਂ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਕਾਰਨ 10 ਮੌਤਾਂ

ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ 10 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 180 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਲੀ ਜਾਗਰਾਂ ...

ਪੂਰੀ ਖ਼ਬਰ »

ਚਾਕੂ ਅਤੇ ਕੁਹਾੜੀ ਨਾਲ ਹਮਲਾ ਕਰ ਕੇ ਪਿਓ-ਪੁੱਤ ਨੂੰ ਕੀਤਾ ਜ਼ਖ਼ਮੀ

ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 52/ਡੀ ਵਿਚ ਪਿਓ-ਪੁੱਤ 'ਤੇ ਕੁਝ ਲੋਕਾਂ ਨੇ ਚਾਕੂ ਅਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਨੂੰ ਜ਼ਖ਼ਮੀ ਕਰਕੇ ਮੌਕੇ 'ਤੋਂ ਫ਼ਰਾਰ ਹੋ ਗਏ | ਜ਼ਖ਼ਮੀ ਹਾਲਤ ਵਿਚ ਪਿਓ-ਪੁੱਤ ਨੂੰ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

33 ਸਾਲਾ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਈ.ਡਬਲਿਊ.ਐਸ. ਕਾਲੋਨੀ ਧਨਾਸ ਦੇ ਰਹਿਣ ਵਾਲੇ ਇਕ 33 ਸਾਲਾ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਅਬਦੁਲ ਰਜਾਕ ਵਜੋਂ ਹੋਈ ਹੈ ਜੋ ਸੈਕਟਰ 43 ਜ਼ਿਲ੍ਹਾ ਅਦਾਲਤ ਵਿਚ ਮੁਨਸ਼ੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯਾਤਰੀਆਂ ਦੇ ਪਹੁੰਚਣ 'ਤੇ ਘਰੇਲੂ ਇਕਾਂਤਵਾਸ ਲਈ ਰੈਪਿਡ ਐਾਟੀਜੈਨ ਟੈਸਟ ਕੀਤਾ ਜਾਵੇਗਾ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਅੰਤਰਰਾਸ਼ਟਰੀ ਯਾਤਰੀ ਜੋ ਭਾਰਤੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਨੈਗੇਟਿਵ ਆਰਟੀ-ਪੀ.ਸੀ.ਆਰ. ਟੈਸਟ ਦੀ ਰਿਪੋਰਟ ਜਮ੍ਹਾ ਨਹੀਂ ਕਰਦੇ ਉਨ੍ਹਾਂ ਦਾ ਰੈਪਿਡ ਐਾਟੀਜੈਨ ਟੈਸਟਿੰਗ (ਆਰ.ਏ.ਟੀ.) ਕਿੱਟਾਂ ਨਾਲ ਟੈਸਟ ਕੀਤਾ ਜਾਵੇਗਾ | ਜੇ ...

ਪੂਰੀ ਖ਼ਬਰ »

ਪੁਲਿਸ ਦੀ ਐਾਟੀ ਹਿਊਮਨ ਟ੍ਰੈਫਿਕ ਯੂਨਿਟ ਨੇ 4 ਬੱਚੇ ਕੀਤੇ ਬਰਾਮਦ

ਚੰਡੀਗੜ੍ਹ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਦੀ ਐਾਟੀ ਹਿਊਮਨ ਟ੍ਰੈਫਿਕ ਯੂਨਿਟ (ਏਐਚਟੀਯੂ) ਨੇ ਇਸ ਸਾਲ ਸਤੰਬਰ ਮਹੀਨੇ ਵਿਚ ਹੁਣ ਤਕ ਤਿੰਨ ਗੁੰਮ ਬੱਚਿਆਂ ਤੇ ਇਕ ਮਹਿਲਾ ਦੇ ਪਰਿਵਾਰਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਸੌਾਪ ਦਿੱਤਾ | ਇਹ ਚਾਰੋਂ ਲਾਪਤਾ ...

ਪੂਰੀ ਖ਼ਬਰ »

25 ਸਤੰਬਰ ਨੂੰ ਬੰਦ ਦੇ ਸੱਦੇ ਸਬੰਧੀ ਕਿਸਾਨਾਂ ਵਲੋਂ ਮੀਟਿੰਗ

ਖਰੜ, 23 ਸਤੰਬਰ (ਜੰਡਪੁਰੀ)-ਸਮੁੱਚੀਆਂ ਕਿਸਾਨ ਯੂਨੀਅਨਾਂ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਇੱਥੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਆਗੂਆਂ ਤੋਂ ਇਲਾਵਾ ਆੜ੍ਹਤੀਆਂ, ਕਿਸਾਨਾਂ ਅਤੇ ...

ਪੂਰੀ ਖ਼ਬਰ »

ਭੈਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਭਰਾ ਗਿ੍ਫ਼ਤਾਰ

ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਇਕ ਲੜਕੇ ਨੂੰ ਆਪਣੀ ਨਾਬਾਲਗ ਭੈਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੀੜ੍ਹਤ ਲ਼ੜਕੀ ਦੀ ਉਮਰ 15 ਸਾਲ ਹੈ, ਜਿਸ ਨੂੰ ਪੇਟ 'ਚ ਦਰਦ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਸਿੱਧੂ ਨੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਲਈ ਵੰਡੀਆਂ ਟੂਲ ਕਿੱਟਾਂ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕੋਰੋਨਾ ਸੰਕਟ ਦੇ ਬਾਵਜੂਦ ਵੀ ਸਰਕਾਰ ਵਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਸਿਹਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਖਿਜ਼ਰਾਬਾਦ ਨੂੰ ਡੀ-ਫਰਿੱਜ ਭੇਟ

ਮਾਜਰੀ, 23 ਸਤੰਬਰ (ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਸੇਵਾ-ਮੁਕਤ ਕਰਨਲ ਕਮਲਜੀਤ ਸਿੰਘ ਤੇ ਵਿੰਗ ਕਮਾਂਡਰ ਰਾਜਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਹੇਠਲੀ ਪੱਤੀ ਨੂੰ ਮਿ੍ਤਕ ਦੇਹਾਂ ਦੀ ਸਾਂਭ-ਸੰਭਾਲ ਲਈ ਡੀ-ਫਰਿੱਜ ਭੇਟ ਕੀਤਾ ਗਿਆ | ਇਸ ਸਬੰਧੀ ਸਰਪੰਚ ...

ਪੂਰੀ ਖ਼ਬਰ »

ਪਾਲਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਦੀ ਚੋਣ ਮੀਟਿੰਗ

ਖਰੜ, 23 ਸਤੰਬਰ (ਮਾਨ)-ਪਾਲਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਖਰੜ ਦੀ ਮੀਟਿੰਗ ਹੋਈ, ਜਿਸ ਦੌਰਾਨ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮਾਸਟਰ ਜਗਤਾਰ ਸਿੰਘ ਨੂੰ ਪ੍ਰਧਾਨ, ਲਖਵੀਰ ਸਿੰਘ ਨੂੰ ਸਰਪ੍ਰਸਤ, ਹਰਵਿੰਦਰ ਸਿੰਘ ਤੇ ਸੁੱਖਾ ਸਿੰਘ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਸਤਾਰ ਮੁਕਾਬਲੇ

ਮਾਜਰੀ, 23 ਸਤੰਬਰ (ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਹਿਜਪ੍ਰੀਤ ਸਿੰਘ ਨੇ ਪਹਿਲਾ, ...

ਪੂਰੀ ਖ਼ਬਰ »

ਕਾਮਰੇਡਾਂ ਨੇ ਕੇਂਦਰ ਸਰਕਾਰ ਖਿਲਾਫ਼ ਦਿੱਤਾ ਰੋਸ ਧਰਨਾ

ਮਾਜਰੀ, 23 ਸਤੰਬਰ (ਧੀਮਾਨ)-ਬਲਾਕ ਮਾਜਰੀ ਇਲਾਕੇ ਦੇ ਵਰਕਰਾਂ ਨੇ ਕਾਮਰੇਡ ਆਗੂ ਬਲਵੀਰ ਸਿੰਘ ਮੁਸਾਫਰ ਤੇ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿਚ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਨੇੜੇ ਆਰਡੀਨੈਂਸ ਬਿੱਲ ਖਿਲਾਫ਼ ਰੋਸ ਧਰਨਾ ਦਿੱਤਾ | ਆਰਡੀਨੈਂਸ ਦੀਆਂ ਕਾਪੀਆਂ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਦਾ ਯੂਥ ਐਾਡ ਸਪੋਰਟਸ ਸੈੱਲ ਵੀ ਕਿਸਾਨਾਂ ਦੇ ਬੰਦ ਦੀ ਹਮਾਇਤ ਕਰੇਗਾ:ਹੈਪੀ

ਖਰੜ, 23 ਸਤੰਬਰ (ਗੁੁਰਮੁੱਖ ਸਿੰਘ ਮਾਨ)-ਪੰਜਾਬ ਕਾਂਗਰਸ ਕਮੇਟੀ ਦੇ ਯੂਥ ਐਾਡ ਸਪੋਰਟਸ ਸੈੱਲ ਪੰਜਾਬ ਸੂਬਾ ਮੀਤ ਚੇਅਰਮੈਨ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਜੋ ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਆਰਡੀਨੈੱਸ ਪਾਸ ਕੀਤੇ ਗਏ ਹਨ, ਉਨ੍ਹਾਂ ...

ਪੂਰੀ ਖ਼ਬਰ »

'ਆਪ' ਆਗੂ ਮਲੋਆ ਨੇ ਨਵਾਂਗਰਾਉਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-'ਆਪ' ਆਗੂ ਜਗਦੇਵ ਸਿੰਘ ਮਲੋਆ ਵਲੋਂ ਨਗਰ ਕੌਾਸਲ ਨਵਾਂਗਰਾਉਂ ਦੇ ਵਾਰਡ ਨੰਬਰ 17 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਮਲੋਆ ਨੇ ਸਥਾਨਕ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਵੰਡੇ ਮਾਸਕ, ਸੈਨੀਟਾਈਜ਼ਰ ਅਤੇ ਸਾਬਣ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮਿਸ਼ਨ ਫਤਹਿ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਲੋਕ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੀਟਿੰਗ

ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸਥਾਨਕ ਕਸਬਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਰਕਰਾਂ ਤੇ ਅਹੁਦੇਦਾਰਾਂ ਦੀ 25 ਦੇ ਬੰਦ ਸਬੰਧੀ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਮੀਟਿੰਗ ...

ਪੂਰੀ ਖ਼ਬਰ »

ਮੁੰਡੇ-ਕੁੜੀਆਂ ਵਲੋਂ ਕੀਤੀ ਜਾਂਦੀ ਹੁੱਲੜਬਾਜ਼ੀ ਰੋਕਣ ਲਈ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫੇਜ਼-3ਬੀ2 ਦੀ ਮਾਰਕੀਟ ਅੰਦਰ ਹਰ ਦਿਨ-ਰਾਤ ਮੁੰਡੇ-ਕੁੜੀਆਂ ਵਲੋਂ ਕੀਤੀ ਜਾਂਦੀ ...

ਪੂਰੀ ਖ਼ਬਰ »

ਪਰੀਦਾ ਵਲੋਂ ਅਧਿਕਾਰੀਆਂ ਨਾਲ ਸੈਕਟਰ 21 ਦੇ 'ਚੇਸ਼ਾਇਰ ਹੋਮ' ਦਾ ਨਿਰੀਖਣ

ਚੰਡੀਗੜ੍ਹ, 23 ਸਤੰਬਰ (ਆਰ.ਐਸ.ਲਿਬਰੇਟ)-ਅੱਜ ਸੈਕਟਰ 21 ਵਿਚ ਸਥਿਤ ਚੇਸ਼ਾਇਰ ਹੋਮ ਦਾ ਨਿਰੀਖਣ ਸ੍ਰੀ ਮਨੋਜ ਪਰੀਦਾ ਸਕੱਤਰ ਸਮਾਜ ਭਲਾਈ, ਯਸ਼ਪਾਲ ਗਰਗ ਡਾਇਰੈਕਟਰ ਸਮਾਜ ਭਲਾਈ ਨਵਜੋਤ ਕੌਰ, ਚੀਫ਼ ਇੰਜੀਨੀਅਰ, ਯੂ ਟੀ ਅਤੇ ਡਾਇਰੈਕਟਰ, ਲੋਕ ਸੰਪਰਕ ਅਧਿਕਾਰੀਆਂ ਨਾਲ ਲੈ ਕੇ ...

ਪੂਰੀ ਖ਼ਬਰ »

ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੱਡੇ ਸਰਮਾਏਦਾਰਾਂ ਦੀਆਂ ਜੇਬਾਂ 'ਚ ਪਾਉਣ ਦੇ ਰਾਹ ਤੁਰੀ ਸਰਕਾਰ : ਧਨੋਆ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੇ ਪੂੰਜੀਪਤੀਆਂ ਕੋਲ ਗਿਰਵੀ ਰੱਖਣ ਲਈ ਕਾਨੂੰਨ ਪਾਸ ਕੀਤੇ ਹਨ ਅਤੇ ਇਨ੍ਹਾਂ ਕਾਨੂੰਨਾਂ ਦੀ ਆੜ ਵਿਚ ਸਰਮਾਏਦਾਰ ਆਪਣੇ ...

ਪੂਰੀ ਖ਼ਬਰ »

ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ ਪੱਤਰ ਵਿਧਾਇਕ ਨੂੰ ਸੌ ਾਪਿਆ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਨੈਸ਼ਨਲ ਮੂਵਮੈਂਟ ਆਫ਼ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਾ ਮੰਗ ਪੱਤਰ ਅੱਜ ...

ਪੂਰੀ ਖ਼ਬਰ »

ਸਿਟੀ ਕਾਂਗਰਸ ਖਰੜ ਦੀ ਮੀਟਿੰਗ

ਖਰੜ, 23 ਸਤੰਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਕਮੇਟੀ ਸਿਟੀ ਖਰੜ ਦੀ ਮੀਟਿੰਗ ਸਿਟੀ ਪ੍ਰਧਾਨ ਯਸ਼ਪਾਲ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਗਰ ਕੌਾਸਲ ਖਰੜ ਨੂੰ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ, ਵੱਖ-ਵੱਖ ਵਾਰਡਾਂ ਵਿਚ ਉਸਾਰੀ ਲਈ ਨਕਸ਼ੇ ਪਾਸ ਕਰਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 26 ਨੂੰ

ਕੁਰਾਲੀ, 23 ਸਤੰਬਰ (ਅਕਾਲਗੜ੍ਹੀਆ)-ਲਾਇਨ ਕਲੱਬ ਕੁਰਾਲੀ ਗਰੇਟਰ ਵਲੋਂ ਕੋਵਿਡ-19 ਨੂੰ ਦੇਖਦਿਆਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਨਸਾਨੀਅਤ ਰਜਿ. ਕੁਰਾਲੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਾ. ਅਨਿਲ ...

ਪੂਰੀ ਖ਼ਬਰ »

ਹਾਰਟਰੋਨ ਦੇ ਕਰਮਚਾਰੀਆਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ

ਪੰਚਕੂਲਾ, 23 ਸਤੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-2 ਸਥਿਤ ਹਾਰਟਰੋਨ ਦਫ਼ਤਰ ਦੇ ਬਾਹਰ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਠੇਕੇਦਾਰ ਦੇ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ : ਮੱਛਲੀ ਕਲਾਂ

ਖਰੜ, 23 ਸਤੰਬਰ (ਗੁੁਰਮੁੱਖ ਸਿੰਘ ਮਾਨ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕੇਂਦਰ ਸਰਕਾਰ ਦੁਆਰਾ ਸੰਸਦ ਵਿਚ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦੀ ਪੂਰੀ ਹਮਾਇਤ ਕਰਨ ਦਾ ਭਰੋਸਾ ਦਿੰਦਿਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸੁਣਵਾਈ ਟਲੀ, ਅਗਲੀ ਸੁਣਵਾਈ 14 ਅਕਤੂਬਰ ਨੂੰ

ਐੱਸ. ਏ. ਐੱਸ. ਨਗਰ, 23 ਸਤੰਬਰ (ਜੱਸੀ)-ਬੇਅਦਬੀ ਮਾਮਲੇ 'ਚ ਬਣਾਈ ਗਈ 'ਸਿੱਟ' ਵਲੋਂ ਕੀਤੀ ਜਾ ਰਹੀ ਜਾਂਚ 'ਤੇ ਅੰਤਿ੍ਮ ਰੋਕ ਲਗਾਉਣ ਦੇ ਮਾਮਲੇ ਦੀ ਸੁਣਵਾਈ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਜੀ. ਐੱਸ. ਸੇਖੋਂ ਦੀ ਅਦਾਲਤ 'ਚ ਹੋਈ | ਇਸ ਮਾਮਲੇ 'ਚ 2 ਡੇਰਾ ਪ੍ਰੇਮੀਆਂ ਵਲੋਂ ਹਾਈਕੋਰਟ ...

ਪੂਰੀ ਖ਼ਬਰ »

ਬਾਂਸਾਂ ਨਾਲ ਭਰਿਆ ਟਰੱਕ ਪਲਟਣ ਕਾਰਨ ਹਾਈਵੇ 'ਤੇ ਲੱਗਿਆ ਜਾਮ

ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਮੈਟਰੋ ਮਾਲ ਦੇ ਨਜ਼ਦੀਕ ਅੱਜ ਸਵੇਰੇ ਬਾਂਸਾਂ ਨਾਲ ਭਰਿਆ ਟਰੱਕ ਪਲਟਣ ਕਾਰਨ ਬਹੁਤ ਦੇਰ ਤੱਕ ਹਾਈਵੇ 'ਤੇ ਆਵਾਜਾਈ ਜਾਮ ਲੱਗਿਆ ਰਿਹਾ | ਇਸ ਸਬੰਧੀ ਟਰੱਕ ਡਰਾਇਵਰ ਕਾਕਾ ਸਿੰਘ ਨੇ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਬਲਟਾਣਾ ਖੇਤਰ ਦੀ ਵਸਨੀਕ ਇਕ ਔਰਤ ਨਾਲ ਕਥਿਤ ਰੂਪ ਵਿਚ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ 4 ਸਾਲ ...

ਪੂਰੀ ਖ਼ਬਰ »

ਹਰਟੇਕ ਗਰੁੱਪ ਦੇ ਕਈ ਪ੍ਰਬੰਧਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਪੁਲਿਸ ਨੇ 1.25 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਮੁਹਾਲੀ ਵਾਸੀ ਕੁਝ ਵਿਅਕਤੀਆਂ ਜਿਨ੍ਹਾਂ ਦੀ ਹਰਟੇਕ ਗਰੁੱਪ ਨਾਂਅ ਦੀ ਕੰਪਨੀ ਹੈ, ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਹਲਕਾ ਮੁਹਾਲੀ ਇਕਾਹੀ ਵਲੋਂ ਧਰਨਾ ਅੱਜ

ਐੱਸ. ਏ. ਐੱਸ. ਨਗਰ, 23 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਜਿੱਥੇ ਆਪ ਵਲੋਂ ਪਹਿਲੇ ਦਿਨ ਤੋਂ ਹੀ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ

ਖਰੜ, 23 ਸਤੰਬਰ (ਜੰਡਪੁਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਸਿੱਧੂਪੁਰ ਦੀ ਅਗਵਾਈ ਹੇਠ ਪਿੰਡ ਰਡਿਆਲਾ ਅਤੇ ਦਾਊਾਮਾਜਰਾ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਰੋਸ ਵਜੋਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮੁਹਾਲੀ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ : ਡੀ. ਸੀ.

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਵਿਰੁੱਧ ਜੰਗ ਵਿਚ ਰੁੱਝੇ ਹੋਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦੇ 243 ਨਵੇਂ ਮਰੀਜ਼, 1 ਮੌਤ

ਪੰਚਕੂਲਾ, 23 ਸਤੰਬਰ (ਕਪਿਲ)-ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦੇ 243 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 146 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ 97 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ ਅੱਜ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਰੋਨਾ ਕਾਰਨ 4 ਮੌਤਾਂ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ 'ਚ ਕੋਵਿਡ-19 ਦੇ 238 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 156 ਮਰੀਜ਼ ਠੀਕ ਹੋਏ ਹਨ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸ਼ਨਾਖਤ ...

ਪੂਰੀ ਖ਼ਬਰ »

ਉਦੇਵੀਰ ਸਿੰਘ ਢਿੱਲੋਂ ਨੂੰ ਵੀ ਹੋਇਆ ਕੋਰੋਨਾ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੁੱਤਰ ਉਦੇਵੀਰ ਸਿੰਘ ਢਿੱਲੋਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਅਤੇ 64 ਐਫ. ਆਈ. ਆਰ. ਦਰਜ
ਪੁਲਿਸ ਨੇ ਮਾਸਕ ਨਾ ਪਾਉਣ 'ਤੇ 10,678 ਵਿਅਕਤੀਆਂ ਨੂੰ 49.23 ਲੱਖ ਰੁ: ਜੁਰਮਾਨਾ ਕੀਤਾ : ਚਾਹਲ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਕੋਵਿਡ-19 ਸੇਫਟੀ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੜੀ ਨਜ਼ਰ ਰੱਖਦਿਆਂ ਜ਼ਿਲ੍ਹਾ ਪੁਲਿਸ ਵਲੋਂ ਮਾਸਕ ਨਾ ਪਾਉਣ 'ਤੇ 10,678 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ 49.23 ਲੱਖ ਰੁ. ਜੁਰਮਾਨਾ ਵਸੂਲਿਆ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਪਾਉਣ 'ਤੇ 10,678 ਵਿਅਕਤੀਆਂ ਨੂੰ 49.23 ਲੱਖ ਰੁ: ਜੁਰਮਾਨਾ ਕੀਤਾ : ਚਾਹਲ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਕੋਵਿਡ-19 ਸੇਫਟੀ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੜੀ ਨਜ਼ਰ ਰੱਖਦਿਆਂ ਜ਼ਿਲ੍ਹਾ ਪੁਲਿਸ ਵਲੋਂ ਮਾਸਕ ਨਾ ਪਾਉਣ 'ਤੇ 10,678 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ 49.23 ਲੱਖ ਰੁ. ਜੁਰਮਾਨਾ ਵਸੂਲਿਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ

ਮਾਜਰੀ, 23 ਸਤੰਬਰ (ਧੀਮਾਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਰਾਜਵੰਤ ਕੌਰ ਬੱਲੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ 'ਚ ਕਿਸਾਨ ...

ਪੂਰੀ ਖ਼ਬਰ »

ਇੰਡੀਗੋ ਦੀ ਉਡਾਣ ਰਾਹੀਂ ਦੁਬਈ ਤੋਂ 86 ਯਾਤਰੀ ਪਹੁੰਚੇ ਮੁਹਾਲੀ

ਐੱਸ. ਏ. ਐੱਸ. ਨਗਰ, 23 ਸਤੰਬਰ (ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਵਿਖੇ ਇੰਡੀਗੋ ਦੀ ਏਅਰਬਬਲ ਫਲਾਈਟ ਰਾਹੀਂ 86 ਯਾਤਰੀ ਮੁਹਾਲੀ ਪਹੁੰਚੇ | ਇਸ ਸਬੰਧੀ ਏਅਰਪੋਰਟ ਦੇ ਪਬਲਿਕ ਰਿਲੇਸ਼ਨ ਅਫ਼ਸਰ ਪਿੰ੍ਰਸ ਦਿਲਦਾਰ ਨੇ ਦੱਸਿਆ ਕਿ ਇੰਡੀਗੋ ਦੀ ਉਡਾਣ ਰਾਹੀਂ ਦੁਬਈ ...

ਪੂਰੀ ਖ਼ਬਰ »

ਕੋਰੋਨਾ ਕਰਕੇ ਸੇਵਾ ਕੇਂਦਰ ਦੇ ਦਰਵਾਜ਼ੇ ਬੰਦ, ਖਿੜਕੀ ਰਾਹੀਂ ਹੋ ਰਹੇ ਕੰਮ
ਲੋਕਾਂ ਨੂੰ ਸੇਵਾਵਾਂ ਦੇਣ ਵਾਲਾ ਡੇਰਾਬੱਸੀ ਦਾ ਸੇਵਾ ਕੇਂਦਰ ਆਪ ਸਹੂਲਤਾਂ ਨੂੰ ਤਰਸਿਆ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸੁਵਿਧਾਵਾਂ ਲਈ ਉਸਾਰੇ ਸੇਵਾ ਕੇਂਦਰ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਲਈ ਦੁਵਿਧਾ ਕੇਂਦਰ ਬਣ ਕੇ ਰਹਿ ਗਏ ਹਨ | ਇੱਥੇ ਤਾਇਨਾਤ ਸਟਾਫ਼ ਕੋਰੋਨਾ ਕਰਕੇ ਦਰਵਾਜ਼ੇ ਬੰਦ ਕਰ ਖਿੜਕੀ ਰਾਹੀਂ ...

ਪੂਰੀ ਖ਼ਬਰ »

ਲੋਕਾਂ ਨੂੰ ਸੇਵਾਵਾਂ ਦੇਣ ਵਾਲਾ ਡੇਰਾਬੱਸੀ ਦਾ ਸੇਵਾ ਕੇਂਦਰ ਆਪ ਸਹੂਲਤਾਂ ਨੂੰ ਤਰਸਿਆ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸੁਵਿਧਾਵਾਂ ਲਈ ਉਸਾਰੇ ਸੇਵਾ ਕੇਂਦਰ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਲਈ ਦੁਵਿਧਾ ਕੇਂਦਰ ਬਣ ਕੇ ਰਹਿ ਗਏ ਹਨ | ਇੱਥੇ ਤਾਇਨਾਤ ਸਟਾਫ਼ ਕੋਰੋਨਾ ਕਰਕੇ ਦਰਵਾਜ਼ੇ ਬੰਦ ਕਰ ਖਿੜਕੀ ਰਾਹੀਂ ...

ਪੂਰੀ ਖ਼ਬਰ »

ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਨੇ ਵੀ ਕੀਤਾ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ

ਐੱਸ. ਏ. ਐੱਸ. ਨਗਰ, 23 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਦੇ ਵਿਰੋਧ ਵਿਚ ਧਾਰਮਿਕ ਸੰਸਥਾਵਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਸਬੰਧੀ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਦੇ ਮੁੱਖ ਪ੍ਰਬੰਧਕ ਸੰਤ ਮਹਿੰਦਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇ-ਭਰਾਜ

ਐੱਸ. ਏ. ਐੱਸ. ਨਗਰ, 23 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਦੀ ਭਾਈ ਲਾਲੋ ਕੋਆਪ੍ਰੇਟਿਵ ਨਾਨ ਐਗਰੀਕਲਚਰ ਬਰਿੱਫਟ ਐਾਡ ਕਰੈਡਿਟ ਸੁਸਾਇਟੀ ਲਿਮ. ਮੁਹਾਲੀ ਦਫ਼ਤਰ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ ਨੇ ਦੱਸਿਆ ਕਿ ਸਾਡੀ ਸੰਸਥਾ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ : ਸ਼ਰਮਾ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ ਅਤੇ ਮੁਹਤਬਰਾਂ ਦੀਆਂ ਸਮੱਸਿਆਵਾਂ ਸੁਣੀਆਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਓਰੀਐਾਟੇਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਵੱਖ-ਵੱਖ ਕੋਰਸਾਂ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਆਨਲਾਈਨ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ 'ਚ ਸਾਥ ਦੇਵਾਂਗੇ: ਬਡਾਲੀ, ਰਿਆੜ, ਬੱਬੀ ਬਾਦਲ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨੇ ਕਿਸਾਨ ਮਾਰੂ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਅਤੇ ਅੰਨਦਾਤਾ ਨੂੰ ਇਨਸਾਫ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ...

ਪੂਰੀ ਖ਼ਬਰ »

ਅਕਾਲੀ ਦਲ 1920 ਦੇ ਆਗੂਆਂ ਨੇ ਮੋਦੀ ਅਤੇ ਬਾਦਲਾਂ ਦਾ ਪੁਤਲਾ ਸਾੜਿਆ

ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ 1920 ਦੇ ਸਰਗਰਮ ਵਰਕਰ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਪਾਰਟੀ ਦੇ ਸਕੱਤਰ ਹਰਬੰਸ ਸਿੰਘ ਕਧੋਲਾਂ ਦੀ ਅਗਵਾਈ ਵਿਚ ਗੁਰਦੁਆਰਾ ਹਰਗੋਬਿੰਦਗੜ੍ਹ ਸਹਿਬ ਵਿਖੇ ਹੋਈ | ਮੀਟਿੰਗ ਦੌਰਾਨ ਪਾਰਟੀ ਸਕੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਖੇਤੀ ਬਿੱਲ ਦੇਸ਼ ਲਈ ਖਤਰੇ ਦੀ ਘੰਟੀ: ਜੌਲਾ

ਲਾਲੜੂ, 23 ਸਤੰਬਰ (ਰਾਜਬੀਰ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਇਕੱਲੇ ਕਿਸਾਨਾਂ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਾਸੀਆਂ ਲਈ ਖਤਰੇ ਦੀ ਘੰਟੀ ਹਨ | ਉਨ੍ਹਾਂ ਕਿਹਾ ਕਿ ਭਾਰਤ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ 'ਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ : ਗਾਂਧੀ

ਖਰੜ, 23 ਸਤੰਬਰ (ਮਾਨ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਪਾਸ ਕੀਤੇ ਗਏ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ 'ਚ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਹ ਵਿਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX