ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  10 minutes ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 1 hour ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੁਰੂਹਰਸਹਾਏ ਸ਼ਹਿਰ ਦੀਆਂ ਡੇਢ ਦਰਜਨ ਵੱਖ-ਵੱਖ ਯੂਨੀਅਨ ਵਲੋਂ ਕਿਸਾਨ ਸੰਘਰਸ਼ ਨੂੰ ਸਮਰਥਨ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਰੱਖਣ ਦੇ ਕੀਤੇ ਐਲਾਨ ਨੂੰ ਵੇਖਦਿਆਂ ਗੁਰੂਹਰਸਹਾਏ ਵਿਖੇ ਸ਼ਹਿਰ ਦੀਆਂ ਵੱਖ-ਵੱਖ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਕਰਿਆਨਾ ਯੂਨੀਅਨ ਵਲੋਂ ਪ੍ਰੇਮ ਸਚਦੇਵਾ ਤੇ ਭੋਲਾ ਗਿਰਧਰ ਮੁਨਿਆਰੀ ਯੂਨੀਅਨ, ਰਵੀ ਸ਼ਰਮਾ ਪ੍ਰਧਾਨ ਆੜ੍ਹਤ ਯੂਨੀਅਨ, ਮਿਸਤਰੀ ਯੂਨੀਅਨ, ਸ਼ੈਲਰ ਯੂਨੀਅਨ, ਮੈਡੀਕਲ ਯੂਨੀਅਨ, ਪੈਸਟੀਸਾਈਡ ਫਰਟੀਲਾਈਜ਼ਰ ਯੂਨੀਅਨ, ਦੋਧੀ ਯੂਨੀਅਨ, ਇਲੈਕਟਰੀਸ਼ਨ ਯੂਨੀਅਨ, ਕੱਪੜਾ ਯੂਨੀਅਨ, ਰੈਡੀਮੇਡ ਕੱਪੜਾ ਯੂਨੀਅਨ ਤੋਂ ਇਲਾਵਾ ਕਿਸਾਨ ਆਗੂ ਗੁਰਮੀਤ ਸਿੰਘ ਮੋਠਾਂਵਾਲਾ, ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਮੰਗਲ ਸਿੰਘ ਗੁੱਦੜ ਢੰਡੀ, ਪ੍ਰੈੱਸ ਕਲੱਬ ਗੁਰੂਹਰਸਹਾਏ ਵਲੋਂ ਪਵਨ ਕੰਧਾਰੀ, ਐੱਚ.ਐੱਸ ਸੰਧੂ, ਗੁਰਮੇਲ ਸਿੰਘ ਚੱਪਾਡਿਕੀ ਕਿਸਾਨ ਆਗੂ ਸਮੇਤ ਕਈ ਹੋਰ ਯੂਨੀਅਨ ਦੇ ਆਗੂ ਸ਼ਾਮਿਲ ਹੋਏ, ਜਿਨ੍ਹਾਂ ਨੇ ਆਪਸੀ ਵਿਚਾਰ-ਵਟਾਂਦਰਾ ਕਰਕੇ ਕਿਸਾਨਾਂ ਦੇ ਹੱਕ 'ਚ ਖੜਣ ਦਾ ਐਲਾਨ ਕੀਤਾ ਅਤੇ ਬੰਦ ਨੂੰ ਪੂਰਨ ਸਮਰਥਨ ਦੀ ਹਮਾਇਤ ਕੀਤੀ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਲਈ 25 ਸਤੰਬਰ ਨੂੰ ਸ਼ਹਿਰ ਦੇ ਸਾਰੇ ਬਾਜ਼ਾਰ ਸਵੇਰ ਤੋਂ ਲੈ ਕੇ ਸ਼ਾਮ ਤੱਕ ਬੰਦ ਰੱਖੇ ਜਾਣਗੇ | ਉੱਧਰ ਕਿਸਾਨ ਆਗੂਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ ਉੱਪਰ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਸਵੇਰ 8 ਵਜੇ ਤੋਂ ਸ਼ਾਮ ਤੱਕ ਧਰਨਾ ਦੇ ਕੇ ਸੜਕ 'ਤੇ ਚੱਕਾ ਜਾਮ ਕੀਤਾ ਜਾਵੇਗਾ |

ਪੰਚਾਇਤ ਯੂਨੀਅਨ ਵਲੋਂ 25 ਨੂੰ ਪੰਜਾਬ ਬੰਦ ਦੇ ਸਮੱਰਥਨ ਦਾ ਐਲਾਨ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸਬੰਧੀ ਆਰਡੀਨੈਂਸਾਂ ਨੂੰ ਕਿਸਾਨ ਅਤੇ ਖੇਤੀ ਵਿਰੋਧੀ ਦੱਸ ਕੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਜਤਾਉਣ ਲਈ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਿਲਕੁਲ ਸਹੀ ...

ਪੂਰੀ ਖ਼ਬਰ »

209 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਿਰੋਜ਼ਪੁਰ 23 ਸਤੰਬਰ (ਗੁਰਿੰਦਰ ਸਿੰਘ)- ਸਰਹੱਦੀ ਪਿੰਡ ਅਲੀ ਕੇ ਵਿਖੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਸਕੇ ਭਰਾਵਾਂ 'ਤੇ ਛਾਪੇਮਾਰੀ ਕਰਕੇ ਸੀ.ਆਈ.ਏ ਸਟਾਫ਼ ਨੇ 209 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦ ਕਿ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ 2 ਕਾਰ ਚਾਲਕ ਕਾਬੂ- ਹਥਿਆਰ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੁੱਲਗੜ੍ਹੀ ਅਧੀਨ ਆਉਂਦੇ ਪਿੰਡ ਝੋਕ ਹਰੀ ਹਰ ਨੇੜੇ ਸੀ.ਆਈ.ਏ. ਸਟਾਫ਼ ਵਲੋਂ ਦੇਰ ਰਾਤ ਗਸ਼ਤ ਦੌਰਾਨ 2 ਕਾਰ ਚਾਲਕਾਂ ਤੋਂ ਹਥਿਆਰ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਦੇ ਇੰਸਪੈਕਟਰ ਬਲਵੰਤ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਗੁਰੂਹਰਸਹਾਏ ਬਲਾਕ-2 ਦੇ ਅਹੁਦੇਦਾਰਾਂ ਦੀ ਚੋਣ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਜੀਤ ਸਿੰਘ ਸੋਢੀ ਵਲੋਂ ਜ਼ੂਮ ਮੀਟਿੰਗ ਕਰਕੇ ਬਲਾਕ ਗੁਰੂਹਰਸਹਾਏ-2 ਦੀ ਟੀਮ ਦਾ ਗਠਨ ਕੀਤਾ ਗਿਆ | ਗੁਰੂਹਰਸਹਾਏ-2 ਬਲਾਕ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਔਰਤ ਤੋਂ ਸੋਨੇ ਦੀ ਚੇਨ ਖੋਹ ਕੇ ਅਣਪਛਾਤੇ ਚੋਰ ਫ਼ਰਾਰ

ਫ਼ਿਰੋਜ਼ਪੁਰ, 23 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸ਼ਹਿਰ ਦੇ ਸਿਵਲ ਹਸਪਤਾਲ ਰੋਡ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਇਕ ਮਹਿਲਾ ਦੇ ਗਲ ਵਿਚ ਪਾਈ ਸੋਨੇ ਦੀ ਚੈਨੀ ਖੋਹ ਕੇ ਫ਼ਰਾਰ ਹੋ ਗਏ, ਜਿਸ ਸਬੰਧੀ ਲੁੱਟ ਦਾ ਸ਼ਿਕਾਰ ਹੋਈ ਮਹਿਲਾ ਦੇ ਬਿਆਨਾਂ 'ਤੇ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ... 53 ਕੋਰੋਨਾ ਪਾਜ਼ੀਟਿਵ ਹੋਰ ਆਏ ਮਾਮਲੇ ਸਾਹਮਣੇ ਤੇ 2 ਨੇ ਤੋੜਿਆ ਦਮ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਹਿਰ ਮਚਾਉਂਦੇ ਹੋਏ ਜਿੱਥੇ 53 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉਥੇ ਕੋਰੋਨਾ ਨਾਲ ਜੰਗ ਲੜ ਰਹੇ ਵਿਅਕਤੀਆਂ ਵਿਚੋਂ 2 ਹੋਰ ਮਰੀਜ਼ਾਂ ਦੀ ਮੌਤ ਹੋ ...

ਪੂਰੀ ਖ਼ਬਰ »

25 ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਧਰਨਾ ਫ਼ਿਰੋਜ਼ਸ਼ਾਹ ਵਿਖੇ ਲਗਾਇਆ ਜਾਵੇਗਾ- ਜਿੰਦੂ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 23 ਸਤੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 25 ਸਤੰਬਰ ਨੂੰ ਸੂਬਾ ਭਰ ਵਿਚ 11 ਤੋਂ 2 ਵਜੇ ਤੱਕ ਕੀਤੇ ਜਾ ਰਹੇ ਚੱਕਾ ਜਾਮ ਤਹਿਤ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਲਾਇਆ ਜੇਲ੍ਹ ਭਰੋ ਮੋਰਚਾ ਡੀ.ਸੀ. ਦਫ਼ਤਰ ਅੱਗੇ 17ਵੇਂ ਦਿਨ ਵੀ ਰਿਹਾ ਜਾਰੀ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਕਿਸਾਨ ਮਾਰੂ ਅਤੇ ਕਾਲੇ ਕਾਨੂੰਨ ਦੱਸ ਵਿਰੋਧ 'ਚ ਨਿੱਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 7 ਸਤੰਬਰ ਤੋਂ ...

ਪੂਰੀ ਖ਼ਬਰ »

ਕਿਸਾਨ ਮਾਰੂ ਸਾਬਤ ਹੋਣਗੇ ਕੇਂਦਰ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸ- ਮਰਖਾਈ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸ ਨੂੰ ਕਿਸਾਨ ਤੇ ਖੇਤੀ ਮਾਰੂ ਕਰਾਰ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ...

ਪੂਰੀ ਖ਼ਬਰ »

ਖੇਤੀ ਵਿਰੋਧੀ ਆਰਡੀਨੈਂਸ ਪਾਸ ਕਰ ਮੋਦੀ ਸਰਕਾਰ ਨੇ ਕੀਤਾ ਧੋਖਾ- ਉਸਮਾਨ ਵਾਲਾ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੋਦੀ ਸਰਕਾਰ ਤਾਨਾਸ਼ਾਹੀ ਸੋਚ ਦਾ ਸਬੂਤ ਦਿੰਦਿਆਂ ਕਿਸਾਨਾਂ ਨਾਲ ਕੀਤੇ ਚੋਣਾਵੀਂ ਵਾਅਦੇ ਡਾ: ਸਵਾਮੀ ਨਾਥਨ ਕਮਿਸ਼ਨ ਅਨੁਸਾਰ ਭਾਅ ਦੇਣ ਦੀ ਬਜਾਏ ਲੋਕ ਸਭਾ ਤੇ ਰਾਜ ਸਭਾ ਅੰਦਰ ਜਬਰੀ ਖੇਤੀ ਵਿਰੋਧੀ ਆਰਡੀਨੈਂਸ ਪਾਸ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਹੋਈ ਲੋੜਵੰਦਾਂ ਲਈ ਵਰਦਾਨ ਸਾਬਿਤ- ਸਿਵਲ ਸਰਜਨ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਜ਼ਰੂਰਤਮੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ਦੀ ਜਾਣਕਾਰੀ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਯੋਜਨਾ ਦੇ ਦੂਜੇ ਸਾਲ ਵਿਚ ਦਾਖਲ ਹੋਣ ਮੌਕੇ ...

ਪੂਰੀ ਖ਼ਬਰ »

ਮਾਲਕ ਲਈ ਰੇਤਾ ਲੈਣ ਗਏ ਸੀਰੀ ਦੀ ਕੀਤੀ ਕੁੱਟਮਾਰ, ਸੱਤ ਖਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)-ਮਾਲਕ ਦੇ ਘਰ ਟਰੈਕਟਰ-ਟਰਾਲੀ 'ਤੇ ਰੇਤਾ ਲੈਣ ਗਏ ਸੀਰੀ ਦੀ ਕੁੱਟਮਾਰ ਕਰਨ ਅਤੇ ਟਰੈਕਟਰ ਦੀ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਨੇ ਸੱਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ 25 ਨੂੰ ਸਕੂਲ ਬੰਦ ਰੱਖ ਕਿਸਾਨ ਯੂਨੀਅਨ ਦੀ ਹਮਾਇਤ ਦਾ ਐਲਾਨ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਪਾਰਲੀਮੈਂਟ ਵਿਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਦੇਸ਼ ਦੇ ਕਿਸਾਨਾਂ ਦੇ ਵੱਖ-ਵੱਖ ਸੰਗਠਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਐਫੀਲੀਏਟਿਡ ਅਤੇ ਰੈਕਿਗਨਾਈਜ਼ਡ ਸਕੂਲ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ... 53 ਕੋਰੋਨਾ ਪਾਜ਼ੀਟਿਵ ਹੋਰ ਆਏ ਮਾਮਲੇ ਸਾਹਮਣੇ ਤੇ 2 ਨੇ ਤੋੜਿਆ ਦਮ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਹਿਰ ਮਚਾਉਂਦੇ ਹੋਏ ਜਿੱਥੇ 53 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉਥੇ ਕੋਰੋਨਾ ਨਾਲ ਜੰਗ ਲੜ ਰਹੇ ਵਿਅਕਤੀਆਂ ਵਿਚੋਂ 2 ਹੋਰ ਮਰੀਜ਼ਾਂ ਦੀ ਮੌਤ ਹੋ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨੇ ਉਠਾਈ ਭਾਜਪਾ ਨਾਲ ਗੱਠਜੋੜ ਖਤਮ ਕਰਨ ਦੀ ਮੰਗ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚੋਂ ਪਾਸ ਕਰਵਾਏ ਜਾਣ ਉਪਰੰਤ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹੇਠਲੇ ਕੇਡਰ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੱਲ੍ਹ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਰਹੇਗਾ ਬੰਦ-ਮਾਸਟਰ ਬੂਟਾ ਸਿੰਘ

ਫ਼ਾਜ਼ਿਲਕਾ, 23 ਸਤੰਬਰ (ਅਮਰਜੀਤ ਸ਼ਰਮਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ 25 ਸਤੰਬਰ ਨੂੰ ਰੋਸ ਧਰਨਾ ਦੇ ਕੇ ਆਵਾਜਾਈ ਰੋਕਣਗੀਆਂ | ਇਸ ਬੰਦ ਨੂੰ ...

ਪੂਰੀ ਖ਼ਬਰ »

ਬਸਪਾ ਵਲੋਂ ਵੀ ਕੱਲ੍ਹ ਨੂੰ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਵਲੋਂ ਵੀ ਕੇਂਦਰ ਦੇ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਬਹੁਜਨ ਸਮਾਜ ਪਾਰਟੀ ਵਲੋਂ 25 ਸਤੰਬਰ ਨੂੰ 11 ਵਜੇ ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਔਰਤ ਨੇ ਪੈਟਰੋਲ ਪਾ ਕੇ ਸਾੜਨ ਦੇ ਲਗਾਏ ਦੋਸ਼, ਮਾਮਲਾ ਦਰਜ

ਫ਼ਾਜ਼ਿਲਕਾ 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਪਿੰਡ ਓਝਾਂ ਵਾਲੀ ਦੀ ਇਕ ਔਰਤ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤੋਂ ਬਾਅਦ ਔਰਤ ਨੂੰ ਫ਼ਾਜ਼ਿਲਕਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਔਰਤ ਦੀ ਹਾਲਤ ਨਾਜ਼ੁਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਅੱਜ ਕਰੇਗੀ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ 25 ਸਤੰਬਰ ਦੇ ਪੰਜਾਬ ਬੰਦ ਵਿਚ ਪੂਰਨ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਜਥੇਬੰਦੀ ਵਲੋਂ ਕੱਲ੍ਹ ਨੂੰ ਟਰੱਕ ਬੰਦ ਰੱਖਣ ਦਾ ਐਲਾਨ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਮੋਦੀ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਟਰੱਕ ਆਪਰੇਟਰਾਂ ਵਲੋਂ ਟਰੱਕ ਵੀ ਬੰਦ ਰੱਖੇ ਜਾਣਗੇ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

25 ਨੂੰ ਪੰਜਾਬ ਬੰਦ ਸਬੰਧੀ ਰੁਕਣ ਸ਼ਾਹ ਪਿੰਡ ਦੇ ਕਿਸਾਨਾਂ ਕੀਤੀ ਮੀਟਿੰਗ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 25 ਸਤੰਬਰ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਪਿੰਡ ਰੁਕਣ ਸ਼ਾਹ ਦੇ ਕਿਸਾਨਾਂ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ...

ਪੂਰੀ ਖ਼ਬਰ »

ਵਪਾਰ ਮੰਡਲ ਉੱਤਰਿਆ ਕਿਸਾਨਾਂ ਦੇ ਹੱਕ 'ਚ, ਕੱਲ੍ਹ ਨੂੰ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਆਰਡੀਨੈਂਸ ਨੂੰ ਕਿਸਾਨ ਤੇ ਖੇਤੀ ਵਿਰੋਧੀ ਦੱਸ ਸੜਕਾਂ 'ਤੇ ਉਤਰ ਰੋਸ ਜਤਾ ਰਹੇ ਕਿਸਾਨ ਭਾਈਚਾਰੇ ਦੇ ਹੱਕ 'ਚ ਨਿੱਤਰਦਿਆਂ ਵਪਾਰ ਮੰਡਲ ਫ਼ਿਰੋਜ਼ਪੁਰ ਸ਼ਹਿਰ ਨੇ ...

ਪੂਰੀ ਖ਼ਬਰ »

ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਨੇ ਕਿਸਾਨਾਂ ਦੇ ਸੰਘਰਸ਼ ਦਾ ਕੀਤਾ ਸਮਰਥਨ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸਮੁੱਚੇ ਦੇਸ਼ ਵਿਚ ਵਿਰੋਧ ਕੀਤਾ ਜਾ ਰਿਹਾ ਹੈ | ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਫ਼ਿਰੋਜ਼ਪੁਰ ਸਮਰਥਨ ਕਰਦੀ ਹੈ | ਆਲ ...

ਪੂਰੀ ਖ਼ਬਰ »

ਨਿੱਜੀ ਸਕੂਲ ਪ੍ਰਬੰਧਕ ਕਮੇਟੀਆਂ ਵਲੋਂ ਕਿਸਾਨ, ਮਜ਼ਦੂਰ ਤੇ ਵਪਾਰੀਆਂ ਦੇ ਸਮਰਥਨ ਦਾ ਐਲਾਨ

ਜ਼ੀਰਾ, 23 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੇਂਦਰ ਵਲੋਂ ਲਾਗੂ ਕੀਤੇ ਗਏ ਖੇਤੀ ਸਬੰਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨ, ਮਜ਼ਦੂਰ, ਆੜ੍ਹਤੀਆਂ ਅਤੇ ਵਪਾਰੀ ਵਰਗ ਵਲੋਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਹੱਕ ਵਿਚ ਆਉਂਦਿਆਂ ਜ਼ੀਰਾ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਵਲੋਂ ਕਿਸਾਨਾਂ ਦੇ ਹੱਕ 'ਚ 25 ਨੂੰ ਬੰਦ ਦਾ ਸਮਰਥਨ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)-ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਮੀਟਿੰਗ ਕੀਤੀ | ਮੀਟਿੰਗ ਵਿਚ ਅਧਿਆਪਕ ਆਗੂਆਂ ਨੇ ਫ਼ੈਸਲਾ ਲਿਆ ਕਿ ਸਮੂਹ ਅਧਿਆਪਕ ਵਰਗ ਕਿਸਾਨ ਅਤੇ ਕਿਸਾਨੀ ਉੱਪਰ ਆਏ ਇਸ ਮੰਦਭਾਗੇ ਦੌਰ ਵਿਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 23 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਇਕ ਔਰਤ ਅਤੇ ਉਸ ਦੀ ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਰਜਵੰਤ ਕੌਰ ਪਤਨੀ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਸੰਪਰਦਾਇ ਦਲ ਬਾਬਾ ਬਿਧੀ ਚੰਦ ਵਲੋਂ ਪਿੰਡ ਵਲਾਇਤ ਸ਼ਾਹਵਾਲਾ (ਸਰਹਾਲੀ) ਵਿਖੇ ਗੁਰਮਤਿ ਸੰਗੀਤ ਵਿਦਿਆਲਿਆ ਦੀ ਆਰੰਭਤਾ

ਮਖੂ, 23 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਵਲਾਇਤ ਸ਼ਾਹਵਾਲਾ (ਸਰਹਾਲੀ) ਵਿਖੇ ਦਲ ਬਾਬਾ ਬਿੱਧੀ ਚੰਦ ਸਾਹਿਬ ਦੇ 12 ਜਾਨਸ਼ੀਨ ਸੰਤ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਫ਼ਰੀ ਗੁਰਬਾਣੀ ਗੁਰਮਤਿ ਸੰਗੀਤ ਵਿਦਿਆਲੇ ਦੀ ...

ਪੂਰੀ ਖ਼ਬਰ »

ਸਕੂਲੀ ਅਧਿਆਪਕਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਸੰਸਥਾਵਾਂ ਅਤੇ ਲੋਕਾਂ ਵਲੋਂ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ ¢ ਉੱਥੇ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਜ਼ੀਰਾ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਜ਼ੀਰਾ, 23 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਕੈਪਟਨ ਸਮਾਰਟ ਕਨੈੱਕਟ ਯੋਜਨਾ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਏ ਸਮਾਰਟ ਫੋਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਵਿਦਿਆਰਥੀਆਂ ਨੂੰ ਭੇਟ ਕੀਤੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸੀ.ਜੇ.ਐਮ ਅਮਨ ਪ੍ਰੀਤ ਵਲੋਂ ਆਂਗਣਵਾੜੀ ਵਰਕਰਾਂ ਨੂੰ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ...

ਪੂਰੀ ਖ਼ਬਰ »

ਜਸਮੇਲ ਸਿੰਘ ਲਾਡੀ ਗਹਿਰੀ ਨੇ ਬਾਬਾ ਕਰਮ ਸਿੰਘ ਦੀ ਬਰਸੀ 'ਤੇ ਹਾਜ਼ਰੀ ਭਰੀ

ਫ਼ਿਰੋਜ਼ਸ਼ਾਹ/ਕੁੱਲਗੜ੍ਹੀ, 23 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਸੰਧੂ)- ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਢੇਰੂ ਵਿਖੇ ਸੰਤ ਬਾਬਾ ਕਰਮ ਸਿੰਘ ਦੀ 50ਵੀਂ ਬਰਸੀ ਮਨਾਈ ਗਈ | ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਬੰਧਕਾਂ ਵਲੋਂ ਕੋਈ ਵੀ ਸਟੇਜ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਵਲੋਂ ਕੱਲ੍ਹ ਦੀ ਰੈਲੀ ਦੀ ਹਮਾਇਤ ਦਾ ਐਲਾਨ

ਮੁੱਦਕੀ, 23 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਬਲਾਕ ਪ੍ਰਧਾਨ ਕਾਂਗਰਸ ਸੁਖਚੈਨ ਸਿੰਘ ਖੋਸਾ ਨੇ ਕਿਹਾ ਕਿ ਅਸੀਂ ਕੇਂਦਰ ਦੀ ਮੋਦੀ ਸਰਕਾਰ ਦਾ ਕਿਸਾਨੀ ਹੱਕਾਂ ਦੇ ਵਿਰੋਧ ਵਿਚ ਪਾਸ ਕੀਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ...

ਪੂਰੀ ਖ਼ਬਰ »

ਐਮ.ਏ. ਦੀ ਪੜ੍ਹਾਈ ਕਰ ਰਹੀਆਂ ਦੋ ਸਕੀਆਂ ਭੈਣਾਂ ਦੀ ਸ਼੍ਰੋਮਣੀ ਕਮੇਟੀ ਵਲੋਂ ਆਰਥਿਕ ਮਦਦ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਆਰਥਿਕ ਪੱਖੋਂ ਕਮਜ਼ੋਰ ਪਰ ਫਿਰ ਵੀ ਪੜ੍ਹਾਈ 'ਤੇ ਜ਼ੋਰ ਦੇ ਰਹੀਆਂ ਪਿੰਡ ਛਾਂਗਾ ਰਾਏ ਦੀਆਂ ਦੋ ਸਕੀਆਂ ਭੈਣਾਂ ਸੀਮਾ ਰਾਣੀ ਅਤੇ ਰਾਜ ਰਾਣੀ ਦੀ ਪੜ੍ਹਾਈ ਪ੍ਰਤੀ ਰੁਚੀ ਨੂੰ ਦੇਖ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਕਾਂਗਰਸੀ ਵਰਕਰਾਂ ਨੂੰ 25 ਦੀ ਰੈਲੀ 'ਚ ਪਹੁੰਚਣ ਲਈ ਕੀਤਾ ਲਾਮਬੰਦ

ਮੁੱਦਕੀ, 23 ਸਤੰਬਰ (ਭੁਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਨੇ ਗੁਰਪ੍ਰੀਤ ਸਿੰਘ ਬਰਾੜ ਦੇ ਘਰ 25 ਸਤੰਬਰ ਦੀ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਮੋਦੀ ਦੀ ਕੇਂਦਰ ਸਰਕਾਰ ਖ਼ਿਲਾਫ਼ ਡਟ ਕੇ ਵਿਰੋਧ ਕਰਨ ਲਈ ...

ਪੂਰੀ ਖ਼ਬਰ »

ਕਾ: ਯੇਚੁਰੀ ਤੇ ਹੋਰ ਆਗੂਆਂ 'ਤੇ ਦਰਜ ਕੇਸ ਵਾਪਸ ਨਾ ਲਏ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ- ਆਗੂ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਮੋਦੀ ਸਰਕਾਰ ਦੀਆਂ ਫ਼ਿਰਕਾਪ੍ਰਸਤ ਨੀਤੀਆਂ ਅਤੇ ਦੇਸ਼ ਨੂੰ ਵੇਚ ਦੇਣ ਵਾਲੀਆਂ ਨੀਤੀਆਂ ਵਿਰੁੱਧ ਕੇਂਦਰੀ ਕਮੇਟੀ ਦੇ ਸੱਦੇ 'ਤੇ ਸੀ.ਪੀ.ਆਈ. (ਐਮ) ਦੀ ਜ਼ਿਲ੍ਹਾ ਇਕਾਈ ਵਲੋਂ ਕਾਮਰੇਡ ਹੰਸਾ ਸਿੰਘ ਜ਼ਿਲ੍ਹਾ ਸਰਕਾਰ ਅਤੇ ...

ਪੂਰੀ ਖ਼ਬਰ »

ਹਾਦਸੇ 'ਚ ਦਾਦੀ-ਪੋਤੀ ਦੀ ਮੌਤ ਸਬੰਧੀ ਨਾਮਾਲੂਮ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਪਿੰਡ ਜੱਟ ਵਾਲੀ ਨੇੜੇ ਹੋਏ ਹਾਦਸੇ ਵਿਚ ਦਾਦੀ ਪੋਤੀ ਦੀ ਮੌਤ ਹੋ ਗਈ ਸੀ | ਇਸ ਸਬੰਧ ਵਿਚ ਸਦਰ ਥਾਣਾ ਪੁਲਿਸ ਨੇ ਨਾਮਾਲੂਮ ਟਰੱਕ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ...

ਪੂਰੀ ਖ਼ਬਰ »

ਆਪ ਵਲੋਂ ਬੱਲੂਆਣਾ 'ਚ ਪ੍ਰਦਰਸ਼ਨ ਅੱਜ

ਬੱਲੂਆਣਾ, 23 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ 24 ਸਤੰਬਰ ਨੂੰ ਖੇਤੀ ਸੋਧ ਬਿੱਲਾਂ ਦੇ ਵਿਰੋਧ ਵਿਚ ਕਸਬਾ ਬੱਲੂਆਣਾ ਵਿਖੇ ਸਵੇਰੇ ਸਾਢੇ 10 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਹਲਕਾ ਬੱਲੂਆਣਾ ...

ਪੂਰੀ ਖ਼ਬਰ »

ਆਰਡੀਨੈਂਸ ਖਿਲਾਫ਼ ਚੱਕਾ ਜਾਮ ਨੂੰ ਲੈ ਕੇ ਅਕਾਲੀ ਦਲ ਦੀ ਬੈਠਕ ਹੋਈ

ਅਬੋਹਰ,23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)- ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਬੈਠਕ ਹੋਈ | ਬੈਠਕ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸਤਿੰਦਰਜੀਤ ਸਿੰਘ ਮੰਟਾ ਓ.ਐੱਸ.ਡੀ. ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਆਪਣੇ ਪਿੰਡ ਖੁੜੰਜ 'ਚ ਆਏ 7 ਵਿਅਕਤੀ ਕੋਰੋਨਾ ਪਾਜ਼ੀਟਿਵ

ਮੰਡੀ ਰੋੜਾਂਵਾਲੀ, 23 ਸਤੰਬਰ (ਮਨਜੀਤ ਸਿੰਘ ਬਰਾੜ)- ਜ਼ਿਲ੍ਹਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਪਿੰਡ ਖੁੜੰਜ ਵਿਖੇ 7 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ | ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਹੋਇਆ ਕੋਰੋਨਾ ਬਲਾਸਟ, 135 ਨਵੇਂ ਮਾਮਲੇ ਆਏ ਸਾਹਮਣੇ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ | ਅੱਜ ਜ਼ਿਲ੍ਹੇ ਵਿਚ ਕੋਰੋਨਾ ਬਲਾਸਟ ਹੋਇਆ | ਜਿਸ ਵਿਚ 4 ਸਾਲ ਦੇ ਬੱਚੇ ਸਣੇ 135 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਿਸਾਨ ਸੰਘਰਸ਼ ਦਾ ਐਲਾਨ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)- ਮੋਦੀ ਸਰਕਾਰ ਵਲ਼ੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੀ ਪੂਰੀ ਹਮਾਇਤ ਕਰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲ਼ੋਂ ਹਮਾਇਤ ਕਰਦਿਆਂ 24, 25 ਅਤੇ 26 ਸਤੰਬਰ ਦੇ ...

ਪੂਰੀ ਖ਼ਬਰ »

ਰਾਤ ਨੂੰ ਛੱਤਾਂ ਤੇ ਗਲੀਆਂ 'ਚ ਘੁੰਮਦੇ ਚੋਰਾਂ ਤੋਂ ਮੰਡੀ ਵਾਸੀ ਪ੍ਰੇਸ਼ਾਨ

ਮੰਡੀ ਲਾਧੂਕਾ, 23 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਵਿਚ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਪਿਛਲੇ ਇਕ ਹਫ਼ਤੇ ਦੌਰਾਨ ਮੰਡੀ ਵਿਚ ਅੱਧਾ ਦਰਜਨ ਤੋਂ ਵੱਧ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ | ਮੰਡੀ ਵਿਚ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਪੰਫਲੇਟ ਵੰਡ

ਫ਼ਾਜ਼ਿਲਕਾ 23 ਸਤੰਬਰ (ਦਵਿੰਦਰ ਪਾਲ ਸਿੰਘ)-ਕੋਰੋਨਾ ਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਕੋਵਿਡ-19 ਤੋਂ ਬਚਾਅ ਢੰਗਾਂ ਬਾਰੇ ਘਰ-ਘਰ ਜਾ ਕੇ ਪੰਫਲੇਟ ਵੰਡ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪਤਨੀ ਨਾਲ ਜਬਰ ਜਨਾਹ ਕਰਵਾਉਣ ਦੇ ਦੋਸ਼ ਹੇਠ ਪਤੀ ਸਮੇਤ 4 ਨਾਮਜ਼ਦ

ਖਾਈਆਂ ਸਰਵਰ, 23 ਸਤੰਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਤਨੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪਤੀ ਸਮੇਤ ਚਾਰ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰੀ ਪੁਰਾ ਵਾਸੀ ਪੀੜਤ ਔਰਤ ਨੇ ਥਾਣਾ ਖੂਈਆਂ ਸਰਵਰ ਦੀ ਪੁਲਿਸ ...

ਪੂਰੀ ਖ਼ਬਰ »

ਚੋਰੀ ਰੇਤ ਦੀਆਂ ਭਰੀਆਂ 2 ਟਰੈਕਟਰ ਟਰਾਲੀਆਂ ਬਰਾਮਦ, 1 ਗਿ੍ਫ਼ਤਾਰ, 1 ਫ਼ਰਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਚੋਰੀ ਰੇਤ ਦੀਆਂ ਭਰੀਆਂ 2 ਟਰੈਕਟਰ ਟਰਾਲੀਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਦੋਂਕਿ ਇਕ ਦੋਸ਼ੀ ਫ਼ਰਾਰ ਹੋ ਗਿਆ | ਪੁਲਿਸ ਜਦੋਂ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੜਾਨਾ ਨੇ ਟ੍ਰੈਫ਼ਿਕ ਇੰਚਾਰਜ ਮਖੂ ਦਾ ਅਹੁਦਾ ਸੰਭਾਲਿਆ

ਮਖੂ, 23 ਸਤੰਬਰ (ਮਨਚੰਦਾ, ਥਿੰਦ)-ਮਖੂ ਟ੍ਰੈਫ਼ਿਕ ਪੁਲਿਸ ਦੇ ਏ.ਐੱਸ.ਆਈ ਗੁਰਚਰਨ ਸਿੰਘ ਭੜਾਨਾ ਨੇ ਚਾਰਜ ਸੰਭਾਲਦਿਆਂ ਹੀ ਮਖੂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਾਜਾਇਜ਼ ਕਬਜ਼ੇ ਖਤਮ ਕਰਨਾ, ਦੁਕਾਨਾਂ ਦਾ ਸਾਮਾਨ ਆਪਣੀ ਹਦੂਦ ਅੰਦਰ ਹੀ ਰੱਖਣ ਅਤੇ ਟਰੈਫ਼ਿਕ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਚੋਰੀ ਦੇ ਇਕ ਮੋਟਰ ਸਾਈਕਲ ਸਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰਵੀ ਸ਼ੰਕਰ ਪੁੱਤਰ ਸਿੰਘਾ ਰਾਮ ਵਾਸੀ ਨਵੀਂ ਮਾਰਕੀਟ ਿਲੰਕ ਰੋਡ ਸਾਹਮਣੇ ਗਊਸ਼ਾਲਾ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਖੂਈਆਂ ਸਰਵਰ, 23 ਸਤੰਬਰ (ਵਿਵੇਕ ਹੂੜੀਆ)- ਮਲੂਕਪੁਰਾ ਮਾਈਨਰ ਦੀਆਂ ਟੇਲਾਂ ਤੋਂ ਅੱਜ ਇਕ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਉਪ ਮੰਡਲ ਦੇ ਪਿੰਡ ਪੰਨੀਵਾਲਾ ਮਾਹਲਾ-ਭੰਗਰ ਦੇ ਨਜ਼ਦੀਕ ਪੈਂਦੀਆਂ ਮਲੂਕਪੁਰ ਮਾਈਨਰਾਂ ਦੀਆਂ ਟੇਲਾਂ 'ਤੇ ...

ਪੂਰੀ ਖ਼ਬਰ »

ਬੀ.ਕੇ.ਯੂਨੀਅਨ ਏਕਤਾ ਉਗਰਾਹਾਂ ਨੇ 25 ਨੂੰ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮਾਰਕੀਟ ਕਮੇਟੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਦੀ ਪ੍ਰਧਾਨ ਹੇਠ ਕੀਤੀ ਗਈ | ਮੀਟਿੰਗ ਮੌਕੇ ਸ਼ਾਮਿਲ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਮਾਰਟ ਫ਼ੋਨ

ਮਖੂ, 23 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਖੂ (ਲੜਕੀਆਂ) ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਸਮਾਰਟਫ਼ੋਨ ਅਤੇ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਹਲਕਾ ਜ਼ੀਰਾ ਤੋਂ ...

ਪੂਰੀ ਖ਼ਬਰ »

ਬਲੈਰੋ ਗੱਡੀ ਤੇ 40 ਕਿੱਲੋ ਪੋਸਤ ਸਮੇਤ ਇਕ ਕਾਬੂ, ਇਕ ਫ਼ਰਾਰ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਕਿੱਲੋ ਪੋਸਤ ਸਮੇਤ ਬਲੈਰੋ ਗੱਡੀ ਵਿਚੋਂ ਕਾਬੂ ਕੀਤਾ ਗਿਆ ਹੈ | ਜਦੋਂ ਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਸੱਜਣ ਸਿੰਘ ਦੇ ਨਿਰਦੇਸ਼ਾਂ ਤੇ ...

ਪੂਰੀ ਖ਼ਬਰ »

ਹੈਰੋਇਨ, ਐਕਟਿਵਾ ਤੇ ਨਕਦੀ ਸਮੇਤ 2 ਕਾਬੂ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ 2 ਵਿਅਕਤੀਆਂ ਨੂੰ ਹੈਰੋਇਨ, ਐਕਟਿਵਾ ਅਤੇ ਨਗਦੀ ਸਮੇਤ ਕਾਬੂ ਕੀਤਾ ਹੈ | ਪੁਲਿਸ ਜਦੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਝੂਲੇ ਲਾਲ ਕਾਲੋਨੀ ਫ਼ਾਜ਼ਿਲਕਾ ਦੇ ਟੀ ਪੁਆਇੰਟ ਕੋਲ ਸੀ ਤਾਂ ...

ਪੂਰੀ ਖ਼ਬਰ »

ਦਾਨੇਵਾਲਾ 'ਚ ਗੁਰਦੁਆਰਾ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਖੂਈਆਂ ਸਰਵਰ, 23 ਸਤੰਬਰ (ਵਿਵੇਕ ਹੂੜੀਆ)-ਹਲਕੇ ਦੇ ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਪਿੰਡ ਦੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰੇ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ | ਇਸ ਦੌਰਾਨ ਸੇਵਾਮੁਕਤ ਕਰਨਲ ਅਜੀਤ ਸਿੰਘ ਵਲੋਂ ਇਕ ਲੱਖ ਰੁਪਏ ਲੰਗਰ ਹਾਲ ਦੀ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸ ਦੀ ਟਰੈਕਟਰ ਰੈਲੀ ਅੱਜ

ਚੌਧਰੀ ਸੰਦੀਪ ਜਾਖੜ ਅਬੋਹਰ, 23 ਸਤੰਬਰ (ਕੁਲਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਹਿਤਾਂ ਦੇ ਖ਼ਿਲਾਫ਼ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਹਲਕਾ ਅਬੋਹਰ ...

ਪੂਰੀ ਖ਼ਬਰ »

25 ਨੂੰ ਬਿਜਲੀ ਕਾਮੇ ਮੋਦੀ ਸਰਕਾਰ ਦੇ ਪੁਤਲੇ ਫੂਕਣਗੇ- ਨਿਰਮਲ ਸਿੰਘ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ 25 ਸਤੰਬਰ ਨੂੰ ਸੂਬੇ ਭਰ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਇਕ ਫ਼ਰਾਰ

ਅਬੋਹਰ, 23 ਸਤੰਬਰ (ਕੁਲਦੀਪ ਸਿੰਘ ਸੰਧੂ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਅੱਜ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਜਦ ਕਿ ਉਸ ਦਾ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX