ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  58 minutes ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 1 hour ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  54 minutes ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਖੰਨਾ / ਸਮਰਾਲਾ

ਭਾਕਿਊ ਵਲੋਂ ਆਰਡੀਨੈਂਸ ਵਿਰੁੱਧ 15 ਪਿੰਡਾਂ ਵਿਚ ਮੋਟਰਸਾਈਕਲ ਰੈਲੀ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਪੰਜਾਬ ਬੰਦ ਦੇ ਸੱਦੇ 'ਤੇ ਸੜਕਾਂ ਜਾਮ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਨਿਜ਼ਾਮਪੁਰ, ਸਿਹੌੜਾ, ਕਿਸ਼ਨਪੁਰਾ, ਕੂਹਲੀ ਕਲਾਂ, ਨਵਾਂ ਪਿੰਡ, ਚੋਮੋਂ, ਬੇਰ ਕਲਾਂ, ਬੇਰ ਖੁਰਦ ਮਲੌਦ ਕਸਬੇ ਵਿਚ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਕਿਸਾਨ ਆਗੂਆਂ ਹਰਮਿੰਦਰ ਸਿੰਘ ਕੂਹਲੀ, ਲਖਵੀਰ ਸਿੰਘ ਕਿਸ਼ਨਪੁਰਾ, ਬਲਵੀਰ ਸਿੰਘ, ਹਰਦੇਵ ਸਿੰਘ ਨਿਜ਼ਾਮਪੁਰ, ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰਾਂ ਵਲੋਂ ਝੰਡੇ ਲਗਾ ਦੇ ਮੋਟਰਸਾਈਕਲ ਰੈਲੀ ਕੱਢੀ ਗਈ ਅਤੇ ਖੇਤੀ ਆਰਡੀਨੈਂਸਾਂ ਵਿਰੁੱਧ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਵਲੋਂ ਮਾਰਚ ਕੱਢਣ ਸਮੇਂ ਦੁਕਾਨਦਾਰਾਂ, ਮਿਹਨਤਕਸ਼ ਲੋਕਾਂ, ਮੁਲਾਜ਼ਮਾਂ ਭਾਵ ਹਰ ਵਰਗ ਨੂੰ ਅਪੀਲ ਕੀਤੀ ਗਈ ਕਿ ਮੋਦੀ ਸਰਕਾਰ ਵਲੋਂ ਖੇਤੀ ਖੇਤਰ ਨੂੰ ਤਬਾਹ ਕਰਨ ਲਈ ਇੱਕ ਦੇਸ਼ ਇੱਕ ਮੰਡੀ ਖੁੱਲ੍ਹੀ ਮੰਡੀ ਖੁੱਲ੍ਹਾ ਵਪਾਰ ਲਿਆ ਕੇ ਸਰਕਾਰੀ ਖ਼ਰੀਦ ਦੀ ਗਰੰਟੀ ਖ਼ਤਮ ਕਰਦਿਆਂ ਫ਼ਸਲਾਂ ਨੂੰ ਕੌਡੀਆਂ ਦੇ ਭਾਅ ਖ਼ਰੀਦਣ ਲਈ ਆਰਡੀਨੈਂਸ ਪਾਸ ਕੀਤਾ ਜਾ ਰਿਹਾ ਹੈ ਜਿਸ ਨਾਲ ਕੰਪਨੀਆਂ ਅਤੇ ਕਾਰਪੋਰੇਟ ਘਰਾਣੇ ਉਹੀ ਫ਼ਸਲ ਨੂੰ ਖ਼ਰੀਦ ਕੇ ਅੰਨੀ ਲੁੱਟ ਦੇ ਭਾਅ ਵੇਚਣਗੇ | ਜਿਸ ਦਾ ਅਸਰ ਹਰ ਤਬਕੇ 'ਤੇ ਪਵੇਗਾ | ਜ਼ਿਲ੍ਹਾ ਜਨਰਲ ਸਕੱਤਰ ਘੁਡਾਣੀ ਨੇ ਅਪੀਲ ਕੀਤੀ ਕਿ 25 ਸਤੰਬਰ ਨੂੰ ਪੰਜਾਬ ਬੰਦ ਲਈ ਪੂਰਨ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ 24, 25 ਅਤੇ 26 ਸਤੰਬਰ ਨੂੰ ਨਾਭੇ ਵਿਖੇ ਤਿੰਨੇ ਦਿਨ ਰੇਲਾਂ ਜਾਮ ਕੀਤੀਆਂ ਜਾਣਗੀਆਂ | ਇਸ ਮੌਕੇ ਗੁਰਿੰਦਰ ਸਿੰਘ ਪੰਧੇਰ, ਕੁਲਵੰਤ ਸਿੰਘ ਕਾਂਤੀ, ਰਾਮ ਸਿੰਘ ਰੋੜੀਆਂ, ਸ਼ੈਰੀ ਸਿਹੌੜਾ, ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਹੋਏ ਅਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਕਿਊ ਆਰਡੀਨੈਂਸਾਂ ਦੇ ਖ਼ਿਲਾਫ਼ ਇਨ੍ਹਾਂ ਬਿੱਲਾਂ ਦੇ ਹਮਾਇਤੀਆਂ ਨੂੰ ਪਿੰਡਾਂ ਵਿਚ ਵੜਨ ਨਹੀਂ ਦੇਵੇਗੀ ਅਤੇ ਹਰ ਸੰਘਰਸ਼ ਕੀਤਾ ਜਾਵੇਗਾ |

ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਭਾਕਿਯੂ ਏਕਤਾ ਵਲੋਂ ਪਿੰਡ 'ਚ ਮਾਰਚ

ਰਾੜਾ ਸਾਹਿਬ, 23 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਅੱਜ ਘਲੋਟੀ, ਰਾੜਾ ਸਾਹਿਬ ਤੇ ਜ਼ੀਰਖ ਵਿਖੇ ਮਾਰਚ ਕਰ ਕੇ ਦੁਕਾਨਦਾਰਾਂ ਤੇ ਹੋਰ ਤਬਕਿਆਂ ਨੂੰ ਅਪੀਲ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਹੁਣ ਨਹੁੰ ਮਾਸ ਦੇ ਰਿਸ਼ਤੇ ਸਬੰਧੀ ਸਪੱਸ਼ਟ ਕਰੇ-ਵਿਧਾਇਕ ਲੱਖਾ ਪਾਇਲ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਅੱਜ ਮਲੌਦ ਵਿਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ, ਬਲਾਕ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ, ...

ਪੂਰੀ ਖ਼ਬਰ »

ਚੋਰੀ ਦੀ ਰੇਤ ਲਿਜਾ ਰਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਕੁਹਾੜਾ, 23 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਪੁਲਿਸ ਨੇ ਮੰਡ ਚੌਤਾਂ ਟੀ ਪੁਆਇੰਟ ਤੋਂ ਚੋਰੀ ਦੀ ਰੇਤ ਟਰੈਕਟਰ ਟਰਾਲੀ ਵਿਚ ਭਰ ਕੇ ਲਿਜਾ ਰਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ¢ ਜਿਸ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਚੌਾਤਾ ਦੇ ਰੂਪ ਵਿਚ ਹੋਈ ...

ਪੂਰੀ ਖ਼ਬਰ »

ਕੰਮ 'ਤੇ ਗਿਆ ਵਿਅਕਤੀ ਲਾਪਤਾ

ਕੁਹਾੜਾ, 23 ਸਤੰਬਰ (ਸੰਦੀਪ ਸਿੰਘ )-ਥਾਣਾ ਕੂੰਮ ਕਲਾਂ ਵਿਚ ਪੈਂਦੇ ਪਿੰਡ ਹਾੜੀਆਂ ਦਾ ਰਹਿਣ ਵਾਲਾ ਸੁਨੀਲ ਕੁਮਾਰ (25) ਘਰ ਤੋਂ ਕੰਮ ਤੇ ਗਿਆ ਜੋ ਵਾਪਸ ਘਰ ਨਹੀਂ ਪਰਤਿਆ | ਉਸ ਦੀ ਪਤਨੀ ਆਰਤੀ ਦੇਵੀ ਨੇ ਥਾਣਾ ਕੂੰਮ ਕਲਾਂ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪਤੀ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਹਰ ਯਤਨ ਕਰਨ 'ਚ ਬਚਨਬੱਧ ਹਾਂ-ਲੋਪੋਂ, ਢਿੱਲੋਂ

ਬੀਜਾ, 23 ਸਤੰਬਰ (ਪੱਤਰ ਪ੍ਰੇਰਕ)-ਦੇਸ਼ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਕਿਸਾਨਾਂ ਅਤੇ ਮਜ਼ਦੂਰ ਦੇ ਖ਼ਿਲਾਫ਼ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤਾ ਜਾ ਰਿਹਾ ਵੱਖ ਵੱਖ ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਵਲੋਂ ਸੰਘਰਸ਼ ਵਿਚ ...

ਪੂਰੀ ਖ਼ਬਰ »

25 ਨੂੰ ਦੋਰਾਹਾ ਸ਼ਹਿਰ ਮੁਕੰਮਲ ਬੰਦ ਰਹੇਗਾ

ਦੋਰਾਹਾ, 23 ਸਤੰਬਰ (ਗਿੱਲ, ਝੱਜ)- ਸ਼ਹਿਰ ਦੇ ਦੁਕਾਨਦਾਰਾਂ ਤੇ ਵਪਾਰੀ ਵਰਗ ਦੀ ਸਾਂਝੀ ਸੰਸਥਾ ਆਲ ਟਰੇਡਜ਼ ਯੂਨੀਅਨ ਦੋਰਾਹਾ ਦੀ ਅਹਿਮ ਇਕੱਤਰਤਾ ਪ੍ਰਧਾਨ ਬੌਬੀ ਤਿਵਾੜੀ ਦੀ ਅਗਵਾਈ 'ਚ ਹੋਈ, ਜਿਸ ਵਿਚ 25 ਸਤੰਬਰ ਨੂੰ ਖੇਤੀ ਆਰਡੀਨੈਂਸ ਖ਼ਿਲਾਫ਼ ਪੰਜਾਬ ਭਰ ਵਿਚ ...

ਪੂਰੀ ਖ਼ਬਰ »

ਕਸਬਾ ਬੀਜਾ ਦੇ ਵੱਡੀ ਗਿਣਤੀ 'ਚ ਅਕਾਲੀ ਵਰਕਰ 25 ਦੇ ਧਰਨੇ 'ਚ ਵੱਧ ਚੜ੍ਹ ਕੇ ਹਿੱਸਾ ਲੈਣੇਗੇ-ਬੂਟਾ ਰਾਏਪੁਰ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨ ਅਤੇ ਮਜ਼ਦੂਰ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਤਿੰਨ ਆਰਡੀਨੈਂਸ ਬਿੱਲ ਪਾਸ ਕੀਤੇ ਗਏ , ਦੇ ਵਿਰੋਧ ਵਿਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਕੱਲ੍ਹ ਖੇਤੀਬਾੜੀ ਸਹਿਕਾਰੀ ਸਭਾਵਾਂ ਬੰਦ ਰੱਖ ਕੇ ਕੀਤਾ ਜਾਵੇਗਾ ਵਿਰੋਧ

ਮਲੌਦ, 23 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਦਲਜੀਤ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਯੂਨੀਅਨ ਵਲੋਂ ...

ਪੂਰੀ ਖ਼ਬਰ »

ਭਾਕਿਯੂ ਅਤੇ ਮਜ਼ਦੂਰ ਯੂਨੀਅਨ ਦਾ ਪੰਜਾਬ ਬੰਦ ਦੇ ਸਬੰਧ 'ਚ ਦੁਕਾਨਦਾਰਾਂ ਵਲੋਂ ਸਮਰਥਨ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਤੇ ਮਜ਼ਦੂਰ ਯੂਨੀਅਨ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਤਰੀਕੇ ਨਾਲ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ¢ ਪਿੰਡ ਜਸਪਾਲੋਂ ਦੇ ਫਾਟਕ ਨੇੜੇ ਬਣੀ ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਦੀ ਹਮਾਇਤ 'ਚ ਸਬਜ਼ੀ ਮੰਡੀ ਰਹੇਗੀ ਬੰਦ

ਖੰਨਾ, 23 ਸਤੰਬਰ (ਲਾਲ)-ਅੱਜ ਇੱਥੇ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਵਿਚ 25 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ 25 ਦੇ ਪੰਜਾਬ ਬੰਦ ਦੀ ਹਮਾਇਤ

ਸਮਰਾਲਾ, 23 ਸਤੰਬਰ (ਗੋਪਾਲ ਸੋਫਤ)- ਖੇਤੀ ਆਰਡੀਨੈਸਾਂ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਹਮਾਇਤ ਵਿਚ ਹੁਣ ਸਾਰੀਆਂ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਵੀ ਆ ਗਈਆਂ ਹਨ¢ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਸਬੰਧੀ ਸਰਕਾਰੀ ਪਸ਼ੂ ਹਸਪਤਾਲ 'ਚ ਬੂਟੇ ਲਗਾਏ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਇਕੋਲਾਹਾ ਦੇ ਸਰਕਾਰੀ ਪਸ਼ੂ ਹਸਪਤਾਲ ਵਿਖੇ ਟੀਮ ਈਕ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ | ਇਸ ਮੌਕੇ ਖੰਨਾ ਸ਼ਹਿਰ ਦੇ ਐਸ. ਵੀ. ਓ. ਡਾ: ਆਦਰਸ਼ਪਾਲ ਸਿੰਘ ਨੇ ਪਸ਼ੂ ਹਸਪਤਾਲ ਦੇ ਸਟਾਫ਼, ਪਿੰਡ ...

ਪੂਰੀ ਖ਼ਬਰ »

ਨਵੇਂ ਕਿਰਤ ਸੋਧ ਬਿੱਲਾਂ ਦੇ ਖ਼ਿਲਾਫ਼, ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਨਾਲ ਹਾਂ-ਇਕੋਲਾਹਾ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਕਿਸਾਨ ਮਾਰੂ ਤਿੰਨ ਆਰਡੀਨੈਂਸ ਪਾਸ ਹੋਣ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਮੰਗ ਪੱਤਰ ਦਿੱਤਾ

ਸਮਰਾਲਾ, 23 ਸਤੰਬਰ (ਪੱਤਰ ਪ੍ਰੇਰਕ)-ਨਵੀਂ ਪੈਨਸ਼ਨ ਸਕੀਮ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਇੱਥੋਂ ਦੇ ਯੂਨੀਅਨ ਨੁਮਾਇੰਦਿਆਂ ਵਲੋਂ ਪੁਰਾਣੀ ਪੈਨਸ਼ਨ ਯੋਜਨਾਂ ਲਾਗੂ ਕਰਵਾਉਣ ਲਈ ਮੰਗ ਪੱਤਰ ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਇਕ ਪੇਟੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 23 ਸਤੰਬਰ (ਲਾਲ)- ਸਿਟੀ 2 ਪੁਲਿਸ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ¢ ਐਸ. ਐਚ. ਓ. ਸਿਟੀ 2 ਰਣਦੀਪ ਸ਼ਰਮਾ ਨੇ ਦੱਸਿਆ ਕਿ ਰੁਕਵਿੰਦਰ ਸਿੰਘ ਵਾਸੀ ਕਰਤਾਰ ਨਗਰ ਨੂੰ ਪਿ੍ਸਟਾਈਨ ਮਾਲ ਨੇੜੇ ਕਾਬੂ ਕਰਕੇ ਉਸ ਤੋਂ ਇਕ ਪੇਟੀ ਨਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਦਸਤਾਰ ਦਾ ਸਤਿਕਾਰ ਕੀਤਾ ਜਾਵੇ-ਬਾਬਾ ਉਂਕਾਰ ਸਿੰਘ

ਮਲੌਦ, 23 ਸਤੰਬਰ (ਪੱਤਰ ਪ੍ਰੇਰਕ)-ਥਾਣਾ ਮਲੌਦ ਦੇ ਮੁਖੀ ਕਰਨੈਲ ਸਿੰਘ ਦੀ ਦਸਤਾਰ ਨੂੰ ਥਾਣਾ ਪਾਇਲ ਵਿਚ ਧਰਨਾਕਾਰੀਆਂ ਵਲੋਂ ਹੱਥ ਪਾਉਣ ਅਤੇ ਇਕ ਬਜ਼ੁਰਗ ਦੀ ਦਸਤਾਰ ਲਾਹੁਣ ਦੇ ਮਸਲੇ ਸਬੰਧੀ ਵੱਖ-ਵੱਖ ਚੈਨਲਾਂ ਉੱਪਰ ਚੱਲ ਰਹੀਆਂ ਖ਼ਬਰਾਂ ਉੱਪਰ ਪ੍ਰਤੀਕਰਮ ਕਰਦਿਆ ...

ਪੂਰੀ ਖ਼ਬਰ »

ਭਾਕਿਯੂ ਨੇ ਦੁਕਾਨਦਾਰਾਂ ਤੇ ਕਿਸਾਨਾਂ ਨੂੰ ਬੰਦ ਦੇ ਸਮਰਥਨ ਦੀ ਕੀਤੀ ਅਪੀਲ

ਪਾਇਲ, 23 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਹਲਕਾ ਪਾਇਲ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮਾਰਚ ਕਰ ਕੇ ਦੁਕਾਨਦਾਰਾਂ ਤੇ ਹੋਰ ਤਬਕਿਆਂ ਨੂੰ ਅਪੀਲ ਕਰਦਿਆਂ ...

ਪੂਰੀ ਖ਼ਬਰ »

ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲੱਗਿਆ

ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਫ਼ਸਲ ਦੀ ਰਹਿੰਦ ਖੰੂਹਦ ਸਕੀਮ ਤਹਿਤ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਪਿੰਡ ਮੰਡਿਆਲਾ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ...

ਪੂਰੀ ਖ਼ਬਰ »

ਕੱਲ੍ਹ ਬੰਦ ਦੇ ਸੱਦੇ ਨੰੂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਕੁਹਾੜਾ, 23 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂਆਂ ਵਲੋਂ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ 25 ਸਤੰਬਰ ਦੇ ਬੰਦ ਦੇ ਸੱਦੇ ਨੰੂ ਲੈ ਕੇ ਕੁਹਾੜਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਮਰਾਟ ਫ਼ੋਨ ਵੰਡੇ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ)-ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮਰਾਟ ਮੋਬਾਈਲ ਫ਼ੋਨ ਸਕੀਮ ਤਹਿਤ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਐੱਸ. ਡੀ. ਐਮ. ਗੀਤਿਕਾ ਸਿੰਘ ਵੱਲੋਂ ਸਰਕਾਰੀ ਸ਼ੰਕਰ ਦਾਸ ਸੀਨੀਅਰ ...

ਪੂਰੀ ਖ਼ਬਰ »

ਦੂਸਰੇ ਬਲਾਕਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਰੇ ਜਾਣਗੇ ਸੈਂਪਲ

ਮਾਛੀਵਾੜਾ ਸਾਹਿਬ, 23 ਸਤੰਬਰ (ਮਨੋਜ)-ਪੰਜਾਬ ਸਰਕਾਰ ਮਿਸ਼ਨ ਫਤਿਹ ਨੂੰ ਹੋਰ ਜ਼ਿਆਦਾ ਪਾਰਦਰਸ਼ਕ ਤੇ ਮਜ਼ਬੂਤ ਬਣਾਉਣ ਦੇ ਇਰਾਦੇ ਨਾਲ ਕਿਸਾਨਾਂ ਨੂੰ ਮਿਲਣ ਵਾਲੀਆਂ ਕੀਟਨਾਸ਼ਕ ਦਵਾਈਆਂ ਤੇ ਹੋਰ ਖੇਤੀ ਉਤਪਾਦਾਂ ਦੀ ਗੁਣਵੱਤਾ ਨੂੰ ਸਹੀ ਮਾਪਦੰਡ ਤੇ ਮਿਲਣ ਲਈ ਹੁਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਕੱਲ੍ਹ

ਡੇਹਲੋਂ, 23 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਵਲੋਂ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਦੇ ਖ਼ਿਲਾਫ਼ 25 ਸਤੰਬਰ 2020 ਨੰੂ ਕਸਬਾ ਡੇਹਲੋਂ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਲੌਦ ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਦੀ ਹਲਕਾ ਵਿਧਾਇਕ ਵਲੋਂ ਸ਼ੁਰੂਆਤ

ਮਲੌਦ, 23 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਅਧੀਨ ਪੈਂਦੇ ਵਾਰਡ ਨੰਬਰ 9 ਸੜਕ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਲਗਾਉਣ ਦੀ ਸ਼ੁਰੂਆਤ ਦਾ ਨੀਂਹ ਪੱਥਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਪ੍ਰਧਾਨ ਵਰਿੰਦਰਜੀਤ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੱਕੇ ਤੌਰ 'ਤੇ ਸਿਆਸੀ ਨਾਤਾ ਤੋੜ ਦੇਣਾ ਚਾਹੀਦਾ ਹੈ-ਰਿੰਕਾ ਦੁਧਾਲ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਗੁਰਵਿੰਦਰ ਵਿੱਕੀ ਦੁਧਾਲ, ਜੱਗੀ ਦੋਰਾਹਾ, ਰਿੰਮੀ ਘੁਡਾਣੀ, ਸੋਨੀ ਸਰਪੰਚ, ਯਾਦਵਿੰਦਰ ਉਕਸੀ, ਪਰਮਿੰਦਰ ਭੱਠਲ, ਭੋਲਾ ਸਰਪੰਚ ਰਾਮਗੜ੍ਹ ...

ਪੂਰੀ ਖ਼ਬਰ »

ਲੋਕ ਸੰਘਰਸ਼ ਕਮੇਟੀ ਵਲੋਂ ਖੇਤੀਬਾੜੀ ਬਿੱਲ ਰੱਦ ਕਰਾਉਣ ਸਬੰਧੀ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 23 ਸਤੰਬਰ (ਨਿੱਜੀ ਪੱਤਰ ਪ੍ਰੇਰਕ)-ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਕਿਸਾਨਾਂ ਦੀ ਹਮਾਇਤ ਵਿਚ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਰੋਸ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਮੇਨ ਚੌਾਕ ਵਿਖੇ ਕੀਤਾ ਗਿਆ | ਰੈਲੀ ਵਿਚ ਵੱਖ-ਵੱਖ ਜਨਤਕ ਜਮਹੂਰੀ ...

ਪੂਰੀ ਖ਼ਬਰ »

ਮੰਗਣੀ ਟੁੱਟਣ 'ਤੇ ਲੜਕੀ ਤੇ ਲੜਕੇ 'ਚ ਹੋਈ ਲੜਾਈ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਇੱਥੇ ਜੀ. ਟੀ. ਬੀ. ਮਾਰਕੀਟ 'ਚ ਉਸ ਵੇਲੇ ਵੱਡਾ ਹੰਗਾਮਾ ਹੋਇਆ ਜਦੋਂ ਮੰਗਣੀ ਟੁੱਟਣ ਕਾਰਨ ਲੜਕਾ ਤੇ ਲੜਕੀ 'ਚ ਜੰਮ ਕੇ ਲੜਾਈ ਹੋਈ | ਜਿਸ ਨਾਲ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ | ਜਿੱਥੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਕਿਸਾਨਾਂ ਹੱਕ ਵਿਚ ਹੋਵੇਗਾ ਮੁਕੰਮਲ ਪੰਜਾਬ ਬੰਦ-ਖੀਰਨੀਆਂ, ਬਾਲਿਓਾ

ਸਮਰਾਲਾ, 23 ਸਤੰਬਰ (ਸੋਫਤ)-ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਜੋ ਆਰਡੀਨੈਂਸ ਪਾਸ ਕੀਤੇ ਹਨ, ਉਨ੍ਹਾਂ ਖ਼ਿਲਾਫ਼ ਪੂਰੇ ਦੇਸ਼ ਵਿਚ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸ ਵਿਚ ਪੰਜਾਬ ਪੂਰੀ ਤਰ੍ਹਾਂ ਉੱਭਰ ਕੇ ਸਾਹਮਣੇ ਆ ਰਿਹਾ ਹੈ | ਸ਼ੋ੍ਰਮਣੀ ਅਕਾਲੀ ਜੋ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਆਪਸੀ ਟੱਕਰ ਵਿਚ 2 ਬਾਈਕ ਸਵਾਰ ਜ਼ਖ਼ਮੀ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ ਹੋਏ ਸੜਕ ਹਾਦਸੇ ਵਿਚ ਦੋ ਬਾਈਕ ਸਵਾਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ¢ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੰਜੂ ਵਾਸੀ ਵਿਨੋਦ ਨਗਰ ਸਮਰਾਲਾ ਰੋਡ ਖੰਨਾ ਨੇ ਦੱਸਿਆ ਕਿ ਅੱਜ ਉਹ ਆਪਣੇ ਭਰਾ ਲਾਲ ਆ ਰਿਹਾ ਸੀ ਤਾਂ ...

ਪੂਰੀ ਖ਼ਬਰ »

ਬਾਗ਼ੀ ਵਿਧਾਇਕਾਂ ਵਲੋਂ ਬਣਾਏ ਪੰਜਾਬ ਖੇਤਰੀ ਵਿਚਾਰ ਮੰਚ ਨਾਲ ਮੇਰਾ ਕੋਈ ਸਬੰਧ ਨਹੀਂ-ਵਿਧਾਇਕ ਜੱਗਾ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਹਮੇਸ਼ਾ ਲੋਕ ਹਿਤਾਂ ਨੂੰ ਪਹਿਲ ਦੇਣ ਵਾਲੇ ਨਿਧੜਕ ਆਗੂ ਅਤੇ ਆਪ ਦੇ ਬਾਗ਼ੀ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਆਪ ਦੇ ਬਾਗ਼ੀ ਤਿੰਨ ਵਿਧਾਇਕਾਂ ਵਲੋਂ ਬਣਾਏ ਪੰਜਾਬ ਖੇਤਰੀ ਵਿਚਾਰ ਮੰਚ ਦਾ ਡਟਵਾਂ ਵਿਰੋਧ ਕਰਦਿਆਂ ਸਪੱਸ਼ਟ ...

ਪੂਰੀ ਖ਼ਬਰ »

ਮਲੌਦ ਯੂਥ ਕਲੱਬ ਵਲੋਂ ਕਰਵਾਏ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਸਨਮਾਨ

ਮਲੌਦ, 23 ਸਤੰਬਰ (ਸਹਾਰਨ ਮਾਜਰਾ)- ਸਮਾਜ ਨੂੰ ਉਸਾਰੂ ਸੇਧ ਦੇਣ ਦੀਆਂ ਕੋਸ਼ਿਸ਼ਾਂ ਨੂੰ ਸਮਰਪਿਤ ਮਲੌਦ ਯੂਥ ਕਲੱਬ ਵਲੋਂ ਸਿੱਖਿਆ ਦੇ ਖੇਤਰ ਵੱਲ ਇਕ ਕਦਮ ਵਧਾਉਂਦਿਆਂ ਸਕੂਲੀ ਬੱਚਿਆਂ ਦੇ ਵੱਖ ਵੱਖ ਵਿਸ਼ਿਆਂ 'ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਕੱਲ੍ਹ ਦੇ ਪੰਜਾਬ ਬੰਦ ਦੇ ਸਮਰਥਨ ਵਿਚ ਅਕਾਲੀ ਦਲ ਜੀ. ਟੀ. ਰੋਡ 'ਤੇ ਧਰਨਾ ਦੇਵੇਗਾ-ਯਾਦੂ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਤੀ ਬਿੱਲਾਂ ਦੇ ਖ਼ਿਲਾਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ...

ਪੂਰੀ ਖ਼ਬਰ »

25 ਸਤੰਬਰ ਨੂੰ ਬੰਦ ਦੇ ਸੱਦੇ 'ਚ ਅਕਾਲੀ ਦਲ (ਡ) ਭਰਵੀਂ ਸ਼ਮੂਲੀਅਤ ਕਰੇਗਾ-ਜਥੇਦਾਰ ਰਾਜਵਿੰਦਰ ਸਿੰਘ

ਗੁਰੂਸਰ ਸੁਧਾਰ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦੇਸ਼ ਭਰ ਵਿਚ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਾਸ ਕੀਤੇ ਵਿਵਾਦਿਤ ਖੇਤੀ ਬਿੱਲ ਦੇਸ਼ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਕਿਸਾਨੀ 'ਤੇ ਸਿੱਧਾ ਹਮਲਾ ਹੈ ਤੇ ਨਰਿੰਦਰ ਮੋਦੀ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਸੌ ਾਪਿਆ

ਰਾਏਕੋਟ, 23 ਸਤੰਬਰ (ਸੁਸ਼ੀਲ)-ਨੈਸ਼ਨਲ ਮੂਵਮੈਂਟ ਆਫ਼ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਪੰਜਾਬ ਵਿੱਚ ਨੈਸ਼ਨਲ ਪੈਨਸ਼ਨ ਸਕੀਮ ਇੰਪਲਾਈਜ਼ ਯੂਨੀਅਨ (ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਪੰਜਾਬ +ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ) ਜ਼ਿਲ੍ਹਾ ਲੁਧਿਆਣਾ ਵੱਲੋਂ 23 ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਐਸ. ਐਮ. ਓ. ਵੱਲੋਂ ਕਮੇਟੀ ਗਠਿਤ

ਕੋਰੋਨਾ ਤੋਂ ਡਰਨ ਦੀ ਨਹੀਂ, ਜਾਗਰੂਕ ਹੋਣ ਦੀ ਲੋੜ-ਐਸ.ਐਮ.ਓ ਰਾਏਕੋਟ, 23 ਸਤੰਬਰ (ਸੁਸ਼ੀਲ)-ਸਥਾਨਕ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਾ ਮਿੱਤਲ ਵੱਲੋਂ ਅੱਜ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਕੋਰੋਨਾ ਬਿਮਾਰੀ ਬਾਰੇ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਨੂੰ ਫਰਜ਼ ਨਿਭਾਉਣ ਦਾ ਸੰਦੇਸ਼ ਦਿੰਦੇ ਹਨ-ਸੰਤ ਜਸਦੇਵ ਸਿੰਘ

ਲੋਹਟਬੱਦੀ, 23 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੁਲਿਸ ਚੌਕੀ ਲੋਹਟਬੱਦੀ ਕੰਪਲੈਕਸ 'ਚ ਅੱਜ ਕੋਰੋਨਾ ਮਹਾਂਮਾਰੀ, ਕੋਵਿਡ-19 ਬਿਮਾਰੀ ਦੇ ਚੱਲਦਿਆਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ ਗਏ | ਥਾਣਾ ਰਾਏਕੋਟ, ਸਦਰ ਇੰਚਾਰਜ ਅਜੈਬ ਸਿੰਘ, ਚੌਕੀ ਇੰਚਾਰਜ ਜਗਰੂਪ ...

ਪੂਰੀ ਖ਼ਬਰ »

ਮਹਾਂਪੁਰਸ਼ ਵੀ ਕਿਸਾਨਾਂ ਦੇ ਸੰਘਰਸ਼ ਵਿਚ ਸਾਥ ਦੇਣ-ਭਾਈ ਲੱਖਾ

ਹਠੂਰ, 23 ਸਤੰਬਰ (ਛਿੰਦਾ)-ਕਿਸਾਨਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਸਮਝਦਿਆਂ ਸਾਨੂੰ ਸਭ ਨੂੰ ਦੇਸ਼ ਦੇ ਅੰਨਦਾਤਾ ਨਾਲ ਮਜ਼ਬੂਤੀ ਨਾਲ ਖੜ੍ਹਨਾ ਚਾਹੀਦਾ ਹੈ ਅਤੇ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਵਿਚ ਪੂਰਨ ਸਹਿਯੋਗ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਖ਼ਿਲਾਫ਼ ਅਕਾਲੀ ਦਲ 25 ਨੂੰ ਕਰੇਗਾ ਚੱਕਾ ਜਾਮ-ਕਲੇਰ

ਜਗਰਾਉਂ, 23 ਸਤੰਬਰ (ਜੋਗਿੰਦਰ ਸਿੰਘ)-ਹਮੇਸ਼ਾ ਦੀ ਤਰ੍ਹਾਂ ਦੇਸ਼ ਦੇ ਕਿਸਾਨਾਂ ਲਈ ਆਰ-ਪਾਰ ਦੀਆਂ ਲੜਾਈਆਂ ਦੀ ਮੋਢੀ ਜਮਾਤ ਸ਼ੋ੍ਰਮਣੀ ਅਕਾਲੀ ਦਲ ਜਿਸ ਨੇ ਕੇਂਦਰ 'ਚ ਭਾਈਵਾਲ ਸਰਕਾਰ 'ਚੋਂ ਕੈਬਨਿਟ ਦਾ ਰੁਤਬਾ ਠੁਕਰਾ ਕੇ ਕਿਸਾਨਾਂ ਨਾਲ ਬੈਠਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦਾ ਡਟਵਾਂ ਵਿਰੋਧ ਕਰੇਗੀ-ਸਾਬਕਾ ਵਿਧਾਇਕ ਭੈਣੀ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕਿਸਾਨ ਉਤਪਾਦਨ, ਵਣਜ ਅਤੇ ਵਪਾਰ ਆਰਡੀਨੈਂਸ 2020 ਕਿਸਾਨ ਵਿਰੋਧੀ ਤੇ ਵੱਡੇ ਵਪਾਰਕ ਅਦਾਰਿਆਂ ਨੂੰ ਲੁੱਟ ਦੀ ਖੁੱਲ੍ਹ ਦੇਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲੋਕ ਸਭਾ ਤੇ ਰਾਜ ਸਭਾ 'ਚ ਪਾਸ ਬਿੱਲ ਹੈ, ਇਸ ...

ਪੂਰੀ ਖ਼ਬਰ »

ਚੇਅਰਮੈਨ ਮੱਲ੍ਹਾ ਨੇ ਹੋਣਹਾਰ ਵਿਦਿਆਰਥਣ ਦੀ ਫ਼ੀਸ ਦਿੱਤੀ

ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਵਲੋਂ ਹਮੇਸ਼ਾ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਜਿਸ ਵਿਚ ਹਰ ਮਹੀਨੇ 15 ਤੋਂ 20 ਪਰਿਵਾਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਦਿੱਤਾ ਜਾਂਦਾ ਹੈ | ਇਸ ਟਰੱਸਟ ਵਲੋਂ ਹੁਣ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX